Kulbhushan Jadhav. - Sach Kahoon Punjabi
ਕੁਲਭੂਸ਼ਨ ਜਾਧਵ ਨੂੰ ਵੱਡੀ ਰਾਹਤ, ਮੌਤ ਦੀ ਸਜਾ ਖਿਲਾਫ਼ ਕਰ ਸਕਨਗੇ ਅਪੀਲ
ਕੁਲਭੂਸ਼ਨ ਜਾਧਵ ਨੂੰ ਵੱਡੀ ਰਾਹਤ, ਮੌਤ ਦੀ ਸਜਾ ਖਿਲਾਫ਼ ਕਰ ਸਕਨਗੇ ਅਪੀਲ
ਇਸਲਾਮਾਬਾਦ। ਭਾਰਤ ਅਤੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈਸੀਜੇ) ਦੇ ਦਬਾਅ ਦੇ ਵਿਚਕਾਰ, ਪਾਕਿਸਤਾਨ ਦੀ ਸੰਸਦ ਨੇ ਬੁੱਧਵਾਰ ਨੂੰ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਆਈਸੀਜੇ ਦੇ ਨਿਰਦੇਸ਼ਾਂ ਦੇ ਤਹਿਤ ਉਸਦੀ ਮੌਤ ਦੀ ਸਜ਼ਾ ਵਿWੱਧ ਅਪੀਲ ਕਰਨ ਦਾ ਅਧਿਕਾਰ ਦੇਣ ਵਾਲਾ ਇੱਕ ਬਿੱਲ ਪਾਸ ਕੀਤਾ।
ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਜਾਧਵ ਨੂੰ ਦੇਸ਼ ਦੀਆਂ ਉੱਚ ਅਦਾਲਤਾਂ ‘ਚ ਆਪਣੀ ਸਜ਼ਾ ਵਿWੱਧ ਅਪੀਲ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਜਾਧਵ ਨੂੰ ਪਾਕਿਸਤਾਨੀ ਫੌਜੀ ਅਦਾਲਤ ਨੇ ਅਪ੍ਰੈਲ 2017 ‘ਚ ਜਾਸੂਸੀ ਅਤੇ ਅੱਤਵਾਦੀ ਗਤੀਵਿਧੀਆਂ ਦੇ ਦੋਸ਼ ‘ਚ ਮੌਤ ਦੀ ਸਜ਼ਾ ਸੁਣਾਈ ਸੀ। ਇਹ ਬਿੱਲ ਪਾਕਿਸਤਾਨ ਦੇ ਕਾਨੂੰਨ ਅਤੇ ਨਿਆਂ ਮੰਤਰੀ ਫਰੋਗ ਨਸੀਮ ਨੇ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪੇਸ਼ ਕੀਤਾ ਸੀ।
ਬਿੱਲ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਜਾਧਵ ਦੀ ਮੌਤ ਦੀ ਸਜ਼ਾ ‘ਤੇ ਸੁਣਵਾਈ ਕਰ ਰਹੀ ਇਸਲਾਮਾਬਾਦ ਹਾਈ ਕੋਰਟ ਨੇ ਭਾਰਤ ਨੂੰ ਕਾਨੂੰਨੀ ਕਾਰਵਾਈ ‘ਚ ਸਹਿਯੋਗ ਕਰਨ ਲਈ ਕਿਹਾ ਹੈ। ਇਸ ਸਾਲ 5 ਮਈ ਨੂੰ ਅਦਾਲਤ ਨੇ ਜਾਧਵ ਲਈ ਵਕੀਲ ਨਿਯੁਕਤ ਕਰਨ ਦੀ ਮੰਗ ਵਾਲੀ ਪਾਕਿਸਤਾਨ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕੀਤੀ ਸੀ। ਗੌਰਤਲਬ ਹੈ ਕਿ ਭਾਰਤ ਨੇ ਸ੍ਰੀ ਜਾਧਵ (50) ਦੀ ਮੌਤ ਦੀ ਸਜ਼ਾ ਖ਼ਿਲਾਫ਼ ਕੌਮਾਂਤਰੀ ਅਦਾਲਤ ਵਿੱਚ ਅਪੀਲ ਕੀਤੀ ਸੀ।
ਭਾਰਤ ਨੇ ਪਾਕਿਸਤਾਨ ‘ਤੇ ਜਾਧਵ ਨੂੰ ਕੌਂਸਲਰ ਪਹੁੰਚ ਨਾ ਦੇਣ ਦਾ ਵੀ ਦੋਸ਼ ਲਾਇਆ ਹੈ। ਜੁਲਾਈ 2019 ਵਿੱਚ, ਅੰਤਰਰਾਸ਼ਟਰੀ ਅਦਾਲਤ ਨੇ ਪਾਕਿਸਤਾਨ ਨੂੰ ਜਾਧਵ ਦੇ ਕੇਸ ਦੀ ਮੁੜ ਜਾਂਚ ਕਰਨ, ਉਸ ਨੂੰ ਫੌਜੀ ਅਦਾਲਤ ਦੇ ਫੈਸਲੇ ਵਿWੱਧ ਅਪੀਲ ਕਰਨ ਦਾ ਮੌਕਾ ਦੇਣ, ਅਤੇ ਭਾਰਤ ਨੂੰ ਉਸ ਤੱਕ ਕੌਂਸਲਰ ਪਹੁੰਚ ਪ੍ਰਦਾਨ ਕਰਨ ਦਾ ਹੁਕਮ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੀ ਇੱਕ ਵਾਰ ਫਿਰ ਬੇਹੁੱਦਾ ਹਰਕਤ ਪੂਰੇ ਵਿਸ਼ਵ ਸਾਹਮਣੇ ਆ ਗਈ ਹੈ। ਪਾਕਿਸਤਾਨ ਨੇ ਜਿਸ ਤਰ੍ਹਾਂ ਕੁਲਭੂਸ਼ਣ ਜਾਧਵ ਦੀ ਮਾਂ ਤੇ ਪਤਨੀ ਨਾਲ ਮੁਲਾਕਾਤ ਕਰਵਾਈ, ਉਸਦੀ ਚਾਰੇ ਪਾਸਿਓਂ ਸਖ਼ਤ ਆਲੋਚਨਾ ਹੋ ਰਹੀ ਹੈ। ਮੁਲਾਕਾਤ ਦੌਰਾਨ ਪਾਕਿਸਤਾਨ ਵੱਲੋਂ ਜਾਧਵ ਦੀ ਬੀਬੀ ਦੇ ਜੁੱਤੇ, ਮੰਗਲਸੂਤਰ ਤੇ ਚੂੜੀ-ਬਿੰਦੀ ਤੱਕ ਉਤਰਵਾ ਦਿੱਤੀ ਗਈ ਸੀ। ਕੁਲਭੂਸ਼ਣ ਨੂੰ ਮਿਲਣ ਗਈ ਉਨ੍ਹਾਂ ਦੀ ਮਾਂ ਤੇ ਪਤਨੀ ਨਾਲ ਜੋ ਵਿਹਾਰ ਕੀਤਾ ਉਸ ‘ਤੇ ਹੁਣ ਪਾਕਿ ਵੱਲੋਂ ਸਫ਼ਾਈ ਆਈ ਹੈ।
ਪਾਕਿਸਾਨ ਨੇ ਬੁੱਧਵਾਰ ਨੂੰ ਭਾਰਤ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਹੈ ਕਿ ਜਾਧਵ ਦੀ ਪਤਨੀ ਦੇ ਜੁੱਤਿਆਂ ‘ਚ ਕੁਝ ਸੀ, ਇਸ ਲਈ ਸੁਰੱਖਿਆ ਦੇ ਅਧਾਰ ‘ਤੇ ਜੁੱਤੇ ਜ਼ਬਤ ਕੀਤੇ ਗਏ ਸਨ। ਵਿਦੇਸ਼ ਵਿਭਾਗ ਵੱਲੋਂ ਜਾਰੀ ਇੱਕ ਬਿਆਨ ‘ਚ ਪਾਕਿਸਤਾਨ ਨੇ ਕਿਹਾ ਕਿ ਅਸੀਂ ਸ਼ਬਦਾਂ ਦੇ ਅਰਥਹੀਣ ਲੜਾਈ ‘ਚ ਸ਼ਾਮਲ ਨਹੀਂ ਹੋਣਾ ਚਾਹੁੰਦੇ। ਪਾਕਿਸਤਾਨ ਨੇ ਪਤਨੀ ਤੇ ਮਾਂ ਦੇ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਦੇ ਦ੍ਰਿਸ਼ਟੀਕੋਣ ਸਬੰਧੀ ਸਪੱਸ਼ਟ ਤੌਰ ‘ਤੇ ਭਾਰਤ ਦੇ ਅਧਾਰਹੀਣ ਦੋਸ਼ ਨੂੰ ਵੀ ਰੱਦ ਕਰ ਦਿੱਤਾ। (Kulbhushan Jadhav)
ਪਟਿਆਲਾ ਬੱਸ ਅੱਡੇ ’ਤੇ ਫਾਇਰਿੰਗ ਕਰਨ ਵਾਲੇ ਤਿੰਨ ਨੌਜਵਾਨ ਹਥਿਆਰਾਂ ਸਮੇਤ ਕਾਬੂ
ਬਿਆਨ ‘ਚ ਕਿਹਾ ਗਿਆ ਹੈ ਕਿ ਭਾਰਤ ਜਾਧਵ ਦੀ ਪਤਨੀ ਤੇ ਮਾਂ ਨਾਲ ਮੁਲਾਕਾਤ ਦੇ 24 ਘੰਟਿਆਂ ਬਾਅਦ ਅਧਾਰਹੀਣ ਦੋਸ਼ ਲਾ ਰਿਹਾ ਹੈ ਜਾਧਵ ਇੱਕ ਅੱਤਵਾਦੀ ਤੇ ਜਾਸੂਸ ਹੈ। ਉਸਨੇ ਆਪਣੇ ਅਪਰਾਧਾਂ ਨੂੰ ਸਵੀਕਾਰ ਕਰ ਲਿਆ ਹੈ। ਜੇਕਰ ਭਾਰਤ ਇੰਨਾ ਚਿੰਤਤ ਸੀ ਤਾਂ ਉਸ ਨੂੰ ਯਾਤਰਾ ਦੌਰਾਨ ਹੀ ਇਸ ਮੀਡੀਆ ‘ਚ ਇਸ ਮੁੱਦੇ ਨੂੰ ਚੁੱਕਣਾ ਚਾਹੀਦਾ ਸੀ ਅਸੀਂ ਸ਼ਬਦਾਂ ਦੀ ਬੇਮਤਲਬ ਲੜਾਈ ‘ਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਸਾਡਾ ਖੁੱਲਾਪਨ ਤੇ ਸਾਡੀ ਪਾਰਦਰਸ਼ਤਾ ਇਨ੍ਹਾਂ ਦੋਸ਼ਾਂ ਨੂੰ ਝੂਠਾ ਸ਼ਾਬਤ ਕਰਦੀ ਹੈ। (Kulbhushan Jadhav)
ਵਿਦੇਸ਼ ਮੰਤਰਾਲੇ ਦੇ ਬੁਲਾਰੇ ਤੋਂ ਜਦੋਂ ਪੁੱਛਿਆ ਗਿਆ ਕਿ ਮੁਲਾਕਾਤ ਤੋਂ ਬਾਅਦ ਜਾਧਵ ਦੀ ਪਤਨੀ ਦੇ ਜੁੱਤਿਆਂ ਨੂੰ ਵਾਪਸ ਕਿਉਂ ਨਹੀਂ ਮੋੜਿਆ ਗਿਆ ਤਾਂ ਉਨ੍ਹਾਂ ਡਾਨ ਨਿਊਜ਼ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਜੁੱਤਿਆਂ ਨੂੰ ਸੁਰੱਖਿਆ ਮੈਦਾਨ ‘ਤੇ ਜ਼ਬਤ ਕਰ ਲਿਆ ਗਿਆ ਸੀ ਉਨ੍ਹਾਂ ਜੁੱਤਿਆਂ ‘ਚ ਕੁਝ ਸੀ ਇਸ ਲਈ ਉਨ੍ਹਾਂ ਦੀ ਜਾਂਚ ਹੋ ਰਹੀ ਹੈ। ਪਾਕਿ ਬੁਲਾਰੇ ਨੇ ਕਿਹਾ ਕਿ ਜਾਧਵ ਦੀ ਪਤਨੀ ਨੂੰ ਦੂਜੇ ਜੁੱਤੇ ਦਿੱਤੇ ਗਏ ਸਨ ਤੇ ਉਨ੍ਹਾਂ ਦੇ ਸਾਰੇ ਗਹਿਣਿਆਂ ਨੂੰ ਵਾਪਸ ਮੋੜ ਦਿੱਤਾ ਗਿਆ ਸੀ ਬੁਲਾਰੇ ਨੇ ਕਿਹਾ ਕਿ ਜਾਧਵ ਦੀ ਮਾਂ ਨੇ ਮਾਨਵਤਾ ਦੇ ਅਧਾਰ ‘ਤੇ ਪਾਕਿਸਤਾਨ ਦਾ ਧੰਨਵਾਦ ਕੀਤਾ ਸੀ ਜੋ ਮੀਡੀਆ ਵੱਲੋਂ ਵੀ ਦਰਜ ਕੀਤਾ ਗਿਆ ਸੀ ਇਸ ਮੁੱਦੇ ‘ਤੇ ਹੁਣ ਕੁਝ ਕਹਿਣ ਦੀ ਲੋੜ ਨਹੀਂ ਹੈ।
ਕੁਲਭੂਸ਼ਨ ਜਾਧਵ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦੀ ਹੈ। ਪਾਕਿਸਤਾਨੀ ਫੌਜ ਨੇ ਭਾਰਤੀ ਨੇਵੀ ਅਧਿਕਾਰੀ ਕੁਲਭੂਸ਼ਨ ਨੂੰ ਗ੍ਰਿਫ਼ਤਾਰ ਕਰ ਦਿੱਾ। ਫੌਜ ਨੇ ਜਾਧਵ ‘ਤੇ ਜਾਸੂਸੀ ਕਰਨ ਦਾ ਦੋਸ਼ ਲਾਇਆ ਸੀ। 2016 ਵਿੱਚ ਜਾਧਵ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਪਾਕਿਸਤਾਨ ਦੀ ਫਾਸਟ ਟਰੈਕ ਅਦਾਲਤ ਨੇ ਤੁਰੰਤ ਫਾਂਸੀ ਦੀ ਸਜ਼ਾ ਸੁਣਾ ਦਿੱਤੀ। ਵਿਦੇਸ਼ ਮੰਤਰਾਲੇ ਨੇ ਸੰਯੁਕਤ ਰਾਸ਼ਟਰ ਵਿੱਚ ਕੌਮਾਂਤਰੀ ਅਦਾਲਤ ਬੁਲਾ ਕੇ ਫਾਂਸੀ ਨੂੰ ਰੁਕਵਾ ਦਿੱਤਾ ਹੈ। ਸੁਸ਼ਮਾ ਸਵਰਾਜ ਨੇ ਭਾਰਤ ਦੀ ਤਾਕਤ ਦੱਸਦੇ ਹੋਏ ਕੁਲਭੂਸ਼ਨ ਜਾਧਵ ਨੂੰ ਨਿਆਂ ਦਿਵਾਇਆ। ਆਉਂਦੀ 25 ਦਸੰਬਰ ਨੂੰ ਜਾਧਵ ਦੀ ਮਾਂ ਅਤੇ ਉਸ ਦੀਪ ਤਨੀ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਹੋਵੇਗੀ। ਪਾਕਿਸਤਾਨ ਵਿਦੇਸ਼ ਮੰਤਰਾਲੇ ਦਾ ਸ਼ਲਾਘਾਯੋਗ ਕੰਮ ਹੈ। ਇਨ੍ਹਾਂ ਸਾਰੇ ਤੱਥਾਂ ਦੇ ਬਾਵਜ਼ੂਦ ਜਾਧਵ ਨੂੰ ਨਿਰਦੋਸ਼ ਸਾਬਤ ਕਰਕੇ ਪਾਕਿਸਤਾਨ ਤੋਂ ਅਜ਼ਾਦ ਕਰਨ ਲਈ ਭਾਰਤ ਸਰਕਾਰ ਅਗਲੀ ਕਾਰਵਾਈ ਕਦੋਂ ਕਰੇਗੀ? ਜਾਧਵ ਦਾ ਜ਼ਿਕਰ ਵੀ ਨਹੀਂ ਹੈ। (Kulbhushan Jadhav)
ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਜਾਧਵ ਨੂੰ ਨਿਆਂ ਮਿਲ ਸਕੇਗਾ ਜਾਂ ਉਸ ਦਾ ਜੀਵਨ ਪਾਕਿਸਤਾਨ ਦੀ ਜੇਲ੍ਹ ਵਿੱਚ ਹੀ ਪੂਰਾ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਪਾਕਿਸਤਾਨ ਦੀ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਵਿਧਾਨ ਸਭਾ ਵਿੱਚ ਸਰਬਜੀਤ ਸਿੰਘ ਨੂੰ ਰਾਸ਼ਟਰੀ ਸ਼ਹੀਦ ਐਲਾਨ ਕੀਤਾ ਸੀ। ਸਰਬਜੀਤ ਸਿੰਘ ਨੂੰ ਮਾਰ ਦਿੱਤਾ ਗਿਆ ਸੀ। ਦੇਸ਼ ਵਿੱਚ ਸ਼ੰਕਾ-ਕੁਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਕੁਲਭੂਸ਼ਨ ਜਾਧਵ ਦੇ ਨਾਲ ਹੀ ਸਰਬਜੀਤ ਸਿੰਘ ਵਰਗੀ ਘਟਨਾ ਹੀ ਵਾਪਰੇਗੀ ਕਿਉਂਕਿ ਪਾਕਿਸਤਾਨ ਦਾ ਕੋਈ ਭਰੋਸਾ ਨਹੀਂ ਹੈ। ਵਿਦੇਸ਼ ਮੰਤਰਾਲੇ ਨੂੰ ਕੁਲਭੂਸ਼ਨ ਬਾਰੇ ਮੁੜ ਜਾਣਕਾਰੀ ਲੈਣੀ ਚਾਹੀਦੀ ਹੈ। ਪਾਕਿਸਤਾਨ ਭਾਰਤ ਨਾਲ ਸਿੱਧਾ ਮੁਕਾਬਲਾ ਨਹੀਂ ਕਰ ਸਕਦਾ ਉਸ ਲਈ ਨਾਗਰਿਕਾਂ ਨੂੰ ਫੜ ਕੇ ਅੱਤਿਆਚਾਰ ਕਰ ਰਿਹਾ ਹੈ। (Kulbhushan Jadhav)
ਪਾਕਿ ਫੌਜੀ ਅਦਾਲਤ ਨੇ ਰਹਿਮ ਅਪੀਲ ਕੀਤੀ ਰੱਦ
ਨਵੀਂ ਦਿੱਲੀ: ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਭਾਰਤੀ ਨਗਰਿਕ ਕੁਲਭੂਸ਼ਨ ਯਾਦਵ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ। ਪਾਕਿਸਤਾਨ ਵਿੱਚ ਜਾਧਵ ਨੂੰ ਕਥਿਤ ਤੌਰ ‘ਤੇ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਜਾਧਵ ਨੂੰ ਪਾਕਿਸਤਾਨ ਵੱਲੋਂ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਾਕਿ ਫੌਜੀ ਅਦਾਲਤ ਨੇ ਜਾਧਵ ਨੂੰ ਜਾਸੂਸੀ ਕਰਨ ਅਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਕਰਾਰ ਦਿੱਤਾ ਸੀ।
ਭਾਰਤ ਦਾ ਕਹਿਣਾ ਹੈ ਕਿ ਭਾਰਤੀ ਨੇਵੀ ਤੋਂ ਸੇਵਾ ਮੁਕਤ ਹੋ ਚੁੱਕੇ ਕੁਲਭੂਸ਼ਣ ਜਾਧਵ ਨੂੰ ਇਰਾਨ ਤੋਂ ਅਗਵਾ ਕੀਤਾ ਗਿਆ ਸੀ, ਜਿੱਥੇ ਉਹ ਵਪਾਰ ਕਰ ਰਹੇ ਸਨ। ਸ਼ਨਿੱਚਰਵਾਰ ਨੂੰ ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ‘ਆਈਐੱਸਪੀਆਰ’ ਨੇ ਕਿਹਾ ਕਿ ਹੁਣ ਪਾਕਿਸਤਾਨੀ ਫੌਜ ਦੇ ਮੁਖੀ ਕਰਮ ਜਾਵੇਦ ਬਾਜਵਾ, ਜਾਧਵ ਖਿਲਾਫ਼ ਸਬੂਤਾਂ ਦਾ ਵਿਸ਼ਲੇਸ਼ਣ ਕਰਨਗੇ ਅਤੇ ਗੁਣ-ਦੋਸ਼ ਦੇ ਆਧਾਰ ‘ਤੇ ਉਨ੍ਹਾਂ ਦੀ ਅਪੀਲ ‘ਤੇ ਫੈਸਲਾ ਕਰਨਗੇ।
ਜ਼ਿਕਰਯੋਗ ਹੈ ਕਿ ਕੌਮਾਂਤਰੀ ਅਦਾਲਤ (ਆਈਸੀਜੇ) ਵਿੱਚ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਾਏ ਜਾਣ ਤੋਂ ਕੁਝ ਦਿਨਾਂ ਬਾਅਦ ਪਾਕਿਸਤਾਨ ਨੇ ਕਿਹਾ ਸੀ ਕਿ  ਭਾਰਤੀ ਨਾਗਰਿਕ ਨੂੰ ਉਦੋਂ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਸ ਦੀਆਂ ਸਾਰੀਆਂ ਰਹਿਮ ਦੀਆਂ ਅਪੀਲਾਂ ‘ਤੇ ਸੁਣਵਾਈ ਪੂਰੀ ਨਹੀਂ ਹੋ ਜਾਂਦੀ। ਆਈਸੀਜੀ ਨੇ ਜਾਧਵ ਦੀ ਫਾਂਸੀ ‘ਤੇ ਬੀਤੀ 18 ਮਈ ਨੂੰ ਰੋਕ ਲਾ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਧਵ ਨੂੰ Consular Access ਨਹੀਂ,ਪਾਕਿ ਨੇ 17ਵੀਂ ਵਾਰ ਠੁਕਰਾਈ ਅਰਜ਼ੀ
ਇਸਲਾਮਾਬਾਦ/ਨਵੀਂ ਦਿੱਲੀ: ਭਾਰਤੀ ਨੇਵੀ ਦੇ ਅਫ਼ਸਰ ਰਹੇ ਕੁਲਭੂਸ਼ਨ ਜਾਧਵ ਨੂੰ Consular Access ਦੇਣ ਦੀ ਭਾਰਤ ਦੀ ਅਰਜ਼ੀ ਪਾਕਿਤਸਾਨ ਨੇ ਐਤਵਾਰ ਨੂੰ ਠੁਕਰਾ ਦਿੱਤੀ। ਇਹ 17ਵੀਂ ਵਾਰ ਹੈ, ਜਦੋਂ ਭਾਰਤ ਦੀ ਇਹ ਅਪੀਲ ਪਾਕਿਸਤਾਨ ਨੇ ਠੁਕਰਾਈ ਹੈ।
ਇੰਡੀਅਨ ਨੇਵੀ ਦੇ ਸਾਬਕਾ ਅਫ਼ਸਰ ਕੁਲਭੂਸ਼ਣ ਪਾਕਿਤਸਾਨ ਦੀ ਜੇਲ੍ਹ ਵਿੱਚ ਬੰਦ ਹੈ। ਪਾਕਿਸਤਾਨ ਨੇ ਉਸ ‘ਤੇ ਜਾਸੂਸ ਹੋਣ ਦਾ ਦੋਸ਼ ਲਾਇਆ ਹੈ। ਇੱਥੋਂ ਦੀ ਫੌਜੀ ਅਦਾਲਤ ਨੇ ਅਪਰੈਲ 2017 ਵਿੱਚ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਇਸ ‘ਤੇ ਇੰਟਰਨੈਸ਼ਨਲ ਅਦਾਲਤ ਨੇ ਰੋਕ ਲਾ ਦਿੱਤੀ ਸੀ।
ਇਸ ਵਾਰ ਪਾਕਿਸਤਾਨ ਨੇ ਕੀ ਕਿਹਾ
ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਭਾਰਤ ਜਾਧਵ ਨੂੰ ਇੱਕ ਆਮ ਕੈਦੀ ਦੱਸ ਕੇ ਸਬੂਤਾਂ ਨੂੰ ਦਬਾ ਰਿਹਾ ਹੈ। ਜਾਧਵ ਕੇਸ ਨੂੰ ਆਮ ਕੈਦੀ ਅਤੇ ਬੰਦੀ ਬਣਾਏ ਗਏ ਮਛੇਰਿਆਂ ਦੇ ਮਾਮਲੇ ਨਾਲ ਜੋੜਨਾ ਕਰਨਾ ਬੇਤੁਕਾ ਹੈ।
ਭਾਰਤ ਨੇ ਸ਼ਨਿਚਰਵਾਰ ਨੂੰ 17ਵੀਂ ਵਾਰ ਜਾਧਵ ਨੂੰ Consular Access ਦੇਣ ਦੀ ਅਰਜ਼ੀ ਲਾਈ ਸੀ, ਪਰ ਪਾਕਿਸਤਾਨ ਨੇ ਇਸ ਨੂੰ ਠੁਕਰਾ ਦਿੱਤਾ। ਜਾਧਵ ਦੇ ਨਾਲ ਹੀ ਮੁੰਬਈ ਦੇ ਹਾਮਿਦ ਨੇਹਾਲ ਅੰਸਾਰੀ ਲਈਵੀ Diplomatic Access ਦੀ ਮੰਗ ਕੀਤੀ ਗਈ ਸੀ। ਇਸ ‘ਤੇ ਫੈਸਲਾ ਨਹੀਂ ਕੀਤਾ ਗਿਆ।
ਅਦਾਲਤ ਸਥਾਨਕ ਸਮੇਂ ਅਨੁਸਾਰ ਦੁਪਹਿਰ 3:30 ਵਜੇ ਜਾਧਵ ਦੇ ਕੇਸ ‘ਚ ਸੁਣਾਏਗੀ ਫੈਸਲਾ
ਹੇਗ, (ਏਜੰਸੀ) । ਨੀਦਰਲੈਂਡ ਦੀ ਰਾਜਧਾਨੀ ਹੇਗ ‘ਚ ਸਥਿੱਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਵੱਲੋਂ ਵੀਰਵਾਰ ਨੂੰ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ‘ਤੇ ਫੈਸਲਾ ਸੁਣਾਇਆ ਜਾਵੇਗਾ ਪਾਕਿਸਤਾਨੀ ਫੌਜੀ ਅਦਾਲਤ ਨੇ ਇੰਡੀਅਨ ਨੇਵੀ ਤੋਂ ਸੇਵਾ ਮੁਕਤ ਅਧਿਕਾਰੀ ਜਾਧਵ ਜਾਸੂਸੀ ਦੇ ਦੋਸ਼ ‘ਚ ਮੌਤ ਦੀ ਸਜ਼ਾ ਸੁਣਾਈ ਹੈ।
15 ਮਈ ਨੂੰ ਪੂਰੀ ਹੋਈ ਸੁਣਵਾਈ
ਆਈਸੇਜੇ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 3:30 ਵਜੇ ਜਾਧਵ ਦੇ ਕੇਸ ‘ਚ ਫੈਸਲਾ ਸੁਣਾਏਗੀ, ਜਿਸ ਦੀ ਸੁਣਵਾਈ 15 ਮਈ ਨੂੰ ਪੂਰੀ ਹੋਈ ਹੈ 8 ਮਈ ਨੂੰ ਭਾਰਤ ਨੇ ਜਾਧਵ ਦੀ ਸਜ਼ਾ ‘ਤੇ ਰੋਕ ਲਾਉਣ ਲਈ ਆਈਸੀਜੇ ਦੀ ਸ਼ਰਨ ਲਈ ਸੀ ਇਸ ਤੋਂ ਬਾਅਦ 9 ਮਈ ਨੂੰ ਆਈਸੀਜੇ ਨੇ ਪਾਕਿਸਤਾਨ ਤੋਂ ਜਾਧਵ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾਉਣ ਲਈ ਕਿਹਾ ਸੀ ਭਾਰਤ ਵੱਲੋਂ ਇਸ ਮਾਮਲੇ ਨੂੰ ਮੰਨੇ-ਪ੍ਰਮੰਨੇ ਵਕੀਲ ਹਰੀਸ਼ ਸਾਲਵੇ ਕੋਰਟ ‘ਚ ਪੇਸ਼ ਕੀਤਾ ਸੀ । ਭਾਰਤ ਨੇ ਪਾਕਿਸਤਾਨ ‘ਤੇ ਦੋਸ਼ ਲਾਇਆ ਕਿ ਉਸਨੇ ਕੁਲਭੂਸ਼ਣ ਜਾਧਵ ਨੂੰ ਕਾਊਂਸਲਰ ਨੂੰ ਮਿਲਣ ਨਾ ਦੇ ਕੇ ਵਿਅਨਾ ਸੰਧੀ ਨੂੰ ਤੋੜਿਆ ਹੈ ਪਾਕਿਸਤਾਨ ਨੇ ਜਾਧਵ ‘ਤੇ ਜਾਸੂਸੀ ਤੇ ਭਾਰਤ ਦੀ ਇੰਟੈਲੀਜੈਂਸ ਏਜੰਸੀ ਰਾੱਅ ਦਾ ਏਜੰਟ ਹੋਣ ਦਾ ਦੋਸ਼ ਲਾਇਆ ਸੀ ਭਾਰਤ ਨੇ ਪਾਕਿਸਤਾਨ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ ਆਈਸੀਜੇ ‘ਚ 15 ਜੱਜਾਂ ਦੀ ਇੱਕ ਬੈਂਚ।
ਜਾਧਵ ਦੇ ਮਾਮਲੇ ‘ਤੇ ਫੈਸਲੇ ਲਵੇਗੀ
ਕੁਲਭੂਸ਼ਣ ਜਾਧਵ ਮਾਮਲੇ ‘ਚ ਪਾਕਿ ਵੱਲੋਂ ਅਪੀਲ ਕੀਤੀ ਗਈ ਸੀ ਕਿ ਕੋਰਟ ਉਸ ਨੂੰ ਜਾਧਵ ਦੇ ਉਸ ਇਕਬਾਲੀਆ ਬਿਆਨ ਦਾ ਵੀਡੀਓ ਚਲਾਉਣ ਦੀ ਇਜ਼ਾਜਤ ਦੇਵੇ, ਜੋ ਉਸਨੇ ਰਿਕਾਰਡ ਕੀਤੀ ਹੈ ਕੋਰਟ ਨੇ ਪਾਕਿ ਦੀ ਇਸ ਅਪੀਲ ਨੂੰ ਮੰਨਣ ਤੋਂ ਨਾਂਹ ਕਰ ਦਿੱਤੀ ਸੀ ਜਾਧਵ ਦੀ ਪੈਰਵੀ ਕਰ ਰਹੇ ਹਰੀਸ਼ ਸਾਲਵੇ ਨੇ ਇਸ ‘ਤੇ ਕਿਹਾ ਕਿ ਪਾਕਿਸਤਾਨ ਨੂੰ ਉਮੀਦ ਸੀ ਕਿ ਜਾਧਵ ਦੇ ਇਕਬਾਲੀਆ ਬਿਆਨ ਵਾਲਾ ਵੀਡੀਓ ਚਲਾ ਕੇ ਸਾਬਤ ਕਰੇਗਾ ਕਿ ਉਹ ਭਾਰਤ ਵੱਲੋਂ ਭੇਜਿਆ ਗਿਆ ਜਾਸੂਸ ਹੈ ਇਸਦੇ ਨਾਲ ਹੀ ਪਾਕਿ, ਭਾਰਤ ‘ਤੇ ਜਾਸੂਸੀ ਗਤੀਵਿਧੀਆਂ ਨੂੰ ਚਲਾਉਣ ਆਪਣੇ ਦੋਸ਼ਾਂ ਨੂੰ ਪੁਖ਼ਤਾ ਕਰਨਾ ਚਾਹੁੰਦਾ ਸੀ ।
ਨਵੀਂ ਦਿੱਲੀ, (ਏਜੰਸੀ) । ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੇਰ ਰਾਤ ਟਵੀਟ ਕੀਤਾ ਕਿ ਹੇਗ ਸਥਿੱਤ ਕੌਮਾਂਤਰੀ ਅਦਾਲਤ ਦੇ ਮੁਖੀ ਨੇ ਅਦਾਲਤ ਦੇ ਨਿਯਮਾਂ ਦੇ ਪੈਰਾ-4 ਦੀ ਧਾਰਾ 74 ਤਹਿਤ ਇਹ ਰੋਕ ਲਾਈ ਹੈ ਸ੍ਰੀਮਤੀ ਸਵਰਾਜ ਨੇ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਕੁਲਭੂਸ਼ਣ ਦੀ ਮਾਂ ਨਾਲ ਟੈਲੀਫੋਨ ‘ਤੇ ਗੱਲ ਕਰਕੇ ਉਨ੍ਹਾਂ  ਇਹ ਜਾਣਕਾਰੀ ਦੇ ਦਿੱਤੀ ਹੈ।
ਵਿਦੇਸ਼ ਮੰਤਰੀ ਨੇ ਇੱਕ ਹੋਰ ਟਵੀਟ ‘ਚ ਕਿਹਾ ਕਿ ਕੌਮਾਂਤਰੀ ਅਦਾਲਤ ‘ਚ ਸੀਨੀਅਰ ਵਕੀਲ ਹਰੀਸ਼ ਸਾਲਵੇ ਭਾਰਤ ਵੱਲੋਂ ਇਸ ਮਾਮਲੇ ‘ਚ ਪੈਰਵੀ ਕਰ ਰਹੇ ਹਨ ਪਾਕਿਸਤਾਨ ਦੀ ਇੱਕ ਫੌਜ ਅਦਾਲਤ ਨੇ ਕੁਲਭੂਸ਼ਣ ਨੂੰ ਜਾਸੂਸੀ ਦੇ ਦੋਸ਼ ‘ਚ ਪਿਛਲੇ ਮਹੀਨੇ 10 ਅਪਰੈਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ ਭਾਰਤ ਨੇ ਇਸਦਾ ਸਖਤ ਵਿਰੋਧ ਕਰਦਿਆਂ ਕਿਹਾ ਸੀ ਕਿ ਪਾਕਿਸਤਾਨ ਨੇ ਵਿਯਨਾ ਸੰਧੀ ਦੀ ਉਲੰਘਣਾ ਕਰਦਿਆਂ ਜਾਧਵ ‘ਤੇ ਮਾਮਲਾ ਚਲਾਇਆ ਹੈ ਉਸਦੇ ਵਾਰ-ਵਾਰ ਦੀ ਅਪੀਲ ਦੇ ਅਨੁਸਾਰ ਦੇ ਬਾਵਜ਼ੂਦ ਕੁਲਭੂਸ਼ਣ ਨੂੰ ਭਾਰਤੀ ਡਿਪਲੋਮੈਂਟਾਂ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ।
ਭਾਰਤ ਨੇ ਇਹ ਵੀ ਸਾਫ਼ ਕੀਤਾ ਸੀ ਕਿ ਕੁਲਭੂਸ਼ਣ ਭਾਰਤ ਦਾ ਜਾਸੂਸ ਨਹੀਂ ਹੈ ਉਹ ਭਾਰਤੀ 9 ਫੌਜ ‘ਚ ਅਧਿਕਾਰੀ ਰਹਿ ਚੁੱਕਾ ਹੈ ਤੇ ਰਿਟਾਇਰ ਹੋਣ ਤੋਂ ਬਾਅਦ ਆਪਣਾ ਵਪਾਰ ਕਰਦੇ ਹਨ ਭਾਰਤ ਨੇ ਪਾਕਿਸਤਾਨ ਦੀ ਫੌਜ ਅਦਾਲਤ ਦੇ ਫੈਸਲੇ ਨੂੰ ਕੌਮਾਂਤਰੀ ਅਦਾਲਤ ‘ਚ ਚੁਣੌਤੀ ਦਿੱਤੀ ਸੀ ਤੇ ਉਸ ਤੋਂ ਬਾਅਦ ਅਦਾਲਤ ਨੇ ਕੁਲਭੂਸ਼ਣ ਦੀ ਫਾਂਸੀ ‘ਤੇ ਰੋਕ ਲਾਈ ਹੈ ਭਾਰਤ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਕੁਲਭੂਸ਼ਣ ਦਾ ਈਰਾਨ ਤੋਂ ਅਗਵਾ ਕੀਤਾ ਗਿਆ ਪਰ ਪਾਕਿਸਤਾਨੀ ਅਧਿਕਾਰੀਆਂ ਨੇ ਦਰਸਾਇਆ ਕਿ ਉਨ੍ਹਾਂ ਪਿਛਲੇ ਸਾਲ ਤਿੰਨ ਮਾਰਚ ਬਲੂਚਿਸਤਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਕੌਮਾਂਤਰੀ ਅਦਾਲਤ ਨੇ ਅੱਜ ਦੇਰ ਸ਼ਾਮ ਆਪਣੇ ਇੱਕ ਬਿਆਨ ‘ਚ ਦੱਸਿਆ ਕਿ ਭਾਰਤ ਨੇ ਇਸ ਮਾਮਲੇ ‘ਚ ਪਾਕਿਸਤਾਨ ‘ਤੇ ਵੀਏਨਾ ਸੰਧੀ ਦੇ ਉਲੰਘਣਾ ਦਾ ਦੋਸ਼ ਲਾਇਆ ਸੀ ਭਾਰਤ ਵੱਲੋਂ ਦਾਇਰ ਅਪੀਲ ‘ਚ ਇਹ ਵੀ ਦੱਸਿਆ ਗਿਆ ਸੀ ਕਿ ਕੁਲਭੂਸ਼ਣ ਜਾਧਵ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ ਤੇ ਨਾ ਹੀ ਉਨ੍ਹਾਂ ਭਾਰਤ ਦੇ ਉੱਚਾਯੋਗ ਅਧਿਕਾਰੀਆਂ ਨੂੰ ਮਿਲਣ ਦੀ ਆਗਿਆ ਦਿੱਤੀ ਗਈ ਭਾਰਤ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ  ਨਵਾਜ ਸ਼ਰੀਫ ਨੂੰ ਪੱਤਰ ਲਿਖ ਕੇ ਕੁਲਭੂਸ਼ਣ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾਉਣ ਲਈ ਕਿਹਾ ਹੈ।
ਭਾਰਤ ਨੇ ਪਾਕਿਸਤਾਨ ਦੀ ਫੌਜ ਅਦਾਲਤ ਦੇ ਇਸ ਫੈਸਲੇ ਦੇ ਖਿਲਾਫ਼ ਅੱਠ ਮਈ ਨੂੰ ਹੈਗ ਸਥਿੱਤ ਕੌਮਾਂਤਰੀ ਅਦਾਲਤ ‘ਚ ਅਪੀਲ ਕੀਤੀ ਸੀ ਇਸ ਤੋਂ ਪਹਿਲਾਂ ਕੁਲਭੂਸ਼ਣ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਖਬਰ ਤੋਂ ਬਾਅਦ ਭਾਰਤ ਨੇ ਕਿਹਾ ਸੀ ਕਿ ਕੁਲਭੂਸ਼ਣ ਨੂੰ ਸੁਣਾਈ ਗਈ ਮੌਤ ਦੀ ਸਜ਼ਾ ‘ਤੇ ਅਮਲ ਹੁੰਦਾ ਹੈ ਤਾਂ ਇਸਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ ਤੇ ਦੋਪੱਖੀ ਸਬੰਧ ਪ੍ਰਭਾਵਿਤ ਹੋਣਗੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੇਸ਼ ਨੂੰ ਦੱਸਿਆ ਸੀ ਕਿ ਸਰਕਾਰ ਕੁਲਭੂਸ਼ਣ ਨੂੰ ਬਚਾਉਣ ਦੇ ਹਰ ਸੰਭਵ ਤਰੀਕਾ ਅਪਣਾਏਗੀ।