Third - Sach Kahoon Punjabi
ਭਾਰਤ ਦਾ ਡਿੱਗਿਆ ਤੀਜਾ ਵਿਕਟ
ਨਵੀਂ ਦਿੱਲੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਟੀ -20 ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਤਿੰਨ ਭਾਰਤੀ ਬੱਲੇਬਾਜ਼ ਪਵੇਲੀਅਨ ਪਰਤ ਗਏ ਹਨ।
ਸ਼ਿਖਰ ਧਵਨ ਅਤੇ ਰਿਸ਼ਭ ਪੰਤ ਕ੍ਰੀਜ਼ ‘ਤੇ ਮੌਜੂਦ ਹਨ। ਲੋਕੇਸ਼ ਰਾਹੁਲ 15 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਮਹਿਮੂਦੁੱਲਾ ਦੇ ਹੱਥੋਂ ਅਮੀਨੁਲ ਇਸਲਾਮ ਨੇ ਕੈਚ ਦਿੱਤਾ। ਸ਼੍ਰੇਅਸ ਅਈਅਰ ਨੂੰ ਮੁਹੰਮਦ ਨਈਮ ਨੇ 22 ਦੌੜਾਂ ‘ਤੇ ਅਮਿਨੂਲ ਦੇ ਹੱਥੋਂ ਕੈਚ ਦੇ ਦਿੱਤਾ।
ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਸ਼ਫੀਉਲ ਇਸਲਾਮ ਨੂੰ 9 ਦੌੜਾਂ ‘ਤੇ ਐਲ.ਬੀ.ਡਬਲਯੂ. ਇਸ ਪਾਰੀ ਦੌਰਾਨ ਉਸ ਨੇ ਟੀ -20 ਕੌਮਾਂਤਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਆਪਣੇ ਕੋਲ ਰੱਖਿਆ। ਰੋਹਿਤ ਨੇ 99 ਮੈਚਾਂ ਵਿੱਚ 2452 ਦੌੜਾਂ ਬਣਾਈਆਂ। ਉਸਨੇ ਟੀਮ ਇੰਡੀਆ ਦੇ ਨਿਯਮਤ ਕਪਤਾਨ ਵਿਰਾਟ ਕੋਹਲੀ ਦਾ ਰਿਕਾਰਡ ਤੋੜ ਦਿੱਤਾ। ਕੋਹਲੀ ਨੇ 2450 ਦੌੜਾਂ ਬਣਾਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੀਸਰੇ ਹਫ਼ਤੇ ਬਾਜ਼ਾਰ ‘ਚ ਗਿਰਾਵਟ , ਨਿਵੇਸ਼ਕਾਂ ਨੂੰ ਚੌਕਸੀ ਵਰਤਣ ਦੀ ਸਲਾਹ
ਮੁੰਬਈ, ਏਜੰਸੀ। ਵਿਸ਼ਵਕ ਪੱਧਰ ‘ਤੇ ਰਲਿਆ-ਮਿਲਿਆ ਰੁਖ਼ ਰਹਿਣ ਦਰਮਿਆਨ ਘਰੇਲੂ ਪੱਧਰ ‘ਤੇ ਵਿਦੇਸ਼ੀ ਨਿਵੇਸ਼ਕਾਂ ਦੇ ਅਮੀਰਾਂ ‘ਤੇ ਲਗਾਏ ਗਏ ਆਇਕਰ ਅਧਿਭਾਰ ਦੇ ਦਾਇਰੇ ਵਿੱਚ ਆਉਣ ਦੇ ਦਬਾਅ ਵਿੱਚ ਜਾਰੀ ਬਿਕਵਾਲੀ ਦਾ ਰੁਖ਼ ਬੀਤੇ ਹਫ਼ਤੇ ਵੀ ਬਣਿਆ ਰਿਹਾ ਜਿਸ ਨਾਲ ਸ਼ੇਅਰ ਬਾਜ਼ਾਰ ਬਜਟ ਪੇਸ਼ ਕੀਤੇ ਜਾਣ ਦੇ ਬਾਅਦ ਤੋਂ ਲਗਾਤਾਰ ਤੀਸਰੇ ਹਫ਼ਤੇ ਗਿਰਾਵਟ ਲੈ ਕੇ ਬੰਦ ਹੋਇਆ ਹੈ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੰਵੇਦੀ ਸੂਚਕਾਂਕ ਸੇਂਸੇਕਸ 454. 22 ਅੰਕ ਅਰਥਾਤ ਕਰੀਬ 1. 20 ਫ਼ੀਸਦੀ ਡਿੱਗ ਕੇ 38 ਹਜਾਰ ਅੰਕ ਦੇ ਮਨੋਵਿਗਿਆਨਕ ਪੱਧਰ ਤੋਂ ਹੇਠਾਂ 37882.79 ਅੰਕ ‘ਤੇ ਆ ਗਿਆ। ਇਸ ਦੌਰਾਨ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 1.18 ਫ਼ੀਸਦੀ ਅਰਥਾਤ 134.95 ਅੰਕ ਉਤਰ ਕੇ 11284.30 ਅੰਕ ‘ਤੇ ਰਿਹਾ।
ਬਾਜ਼ਾਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਦਾ ਜੋ ਰੁਖ਼ ਬਣਾ ਹੋਇਆ ਹੈ ਉਸਦੇ ਮੱਦੇਨਜਰ ਨਿਵੇਸ਼ਕਾਂ ਨੂੰ ਗਿਰਾਵਟ ਵਿੱਚ ਨਿਵੇਸ਼ ਲਈ ਤੇਜੀ ਨਹੀਂ ਦਿਖਾਉਣੀ ਚਾਹੀਦੀ ਕਿਉਂਕਿ ਅਜੇ ਚੌਕਸੀ ਵਰਤਦੇ ਹੋਏ ਬਾਜ਼ਾਰ ਦੀ ਚਾਲ ‘ਤੇ ਨੂੰ ਪਹਿਚਾਣਨ ਅਤੇ ਫਿਰ ਨਿਵੇਸ਼ ਕਰਨ ਦਾ ਸਮਾਂ ਹੈ। ਬਾਜ਼ਾਰ ਅਧਿਐਨ ਕਰਨ ਵਾਲੀ ਕੰਪਨੀ ਏਪਿਕ ਰਿਸਰਚ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਸਤਫਾ ਨਦੀਮ ਨੇ ਨਿਵੇਸ਼ਕਾਂ ਨੂੰ ਚੌਕਸੀ ਦੇ ਨਾਲ ਬਾਜ਼ਾਰ ਦੀ ਚਾਲ ‘ਤੇ ਨਜ਼ਰ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਵਰਤਮਾਨ ਮਾਹੌਲ ਵਿੱਚ ਖੁਦਰਾ ਨਿਵੇਸ਼ਕਾਂ ਨੂੰ ਵਿਸ਼ੇਸ਼ ਚੌਕਸੀ ਵਰਤਣ ਦੀ ਜ਼ਰੂਰਤ ਹੈ ਕਿਉਂਕਿ ਵਿਦੇਸ਼ੀ ਨਿਵੇਸ਼ਕ ਅਜੇ ਵੀ ਨਿਕਾਸੀ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਘਰੇਲੂ ਪੱਧਰ ‘ਤੇ ਕਈ ਕਾਰਕਾਂ ਦੇ ਨਾਲ ਹੀ ਸੰਸਾਰਿਕ ਪੱਧਰ ਦੇ ਕਮਜੋਰ ਰੁਖ਼ ਦੇ ਕਾਰਨ ਬਿਕਵਾਲੀ ਹਾਵੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਅਜੇ ਜਿਸ ਪੱਧਰ ‘ਤੇ ਹੈ ਉਸ ਵਿੱਚ ਲਿਵਾਲੀ ਦੀ ਜਿਆਦਾ ਸੰਭਾਵਨਾ ਹੈ ਲੇਕਿਨ ਇਸ ਸਮੇਂ ਜ਼ਿਆਦਾਤਰ ਮੁਨਾਫਾਵਸੂਲੀ ਦੇ ਉਦੇਸ਼ ਨਾਲ ਨਿਵੇਸ਼ ਕੀਤਾ ਜਾਂਦਾ ਹੈ ਜੋ ਜਿਆਦਾ ਸਮਾਂ ਤੱਕ ਟਿਕਦਾ ਨਹੀਂ ਅਤੇ ਇਸ ਕਾਰਨ ਫਿਰ ਤੋਂ ਬਿਕਵਾਲੀ ਹੋਣ ਲੱਗਦੀ ਹੈ। ਇਸਦੇ ਮੱਦੇਨਜਰ ਖੁਦਰਾ ਨਿਵੇਸ਼ਕਾਂ ਨੂੰ ਬਾਜ਼ਾਰ ਵਿੱਚ ਚੌਕਸ ਰਹਿਣ ਦੀ ਲੋੜ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੀਜੇ ਦਿਨ ਵੀ ਘੱਗਰ ਦਾ ਕਹਿਰ ਜਾਰੀ
ਪਾਣੀ ਨੇ ਕੀਤਾ ਸ਼ਹਿਰ ਵੱਲ ਰੁਖ਼, ਸੁਰਜਨ ਭੈਣੀ ਪਿੰਡ ਦਾ ਸੰਪਰਕ ਟੁੱਟਿਆ
ਮੂਣਕ (ਗੁਰਪ੍ਰੀਤ ਸਿੰਘ/ਮੋਹਨ ਸਿੰਘ) | ਘੱਗਰ ਨੇ ਤੀਜੇ ਦਿਨ ਵੀ ਵਿਕਰਾਲ ਰੂਪ ਧਾਰਨ ਕੀਤਾ ਹੋਇਆ ਹੈ ਅੱਜ ਤੀਜੇ ਦਿਨ ਵੀ ਪ੍ਰਸ਼ਾਸਨ ਵੱਲੋਂ ਪਾੜ ਪੂਰਨ ਵਿੱਚ ਕੋਈ ਖ਼ਾਸ ਸਫ਼ਲਤਾ ਹਾਸਲ ਨਹੀਂ ਹੋਈ, ਮਹਿਜ 50 ਫੁੱਟ ਤੱਕ ਹੀ ਪਾੜ ਨੂੰ ਪੂਰਿਆ ਜਾ ਚੁੱਕਿਆ ਹੈ ਉੱਧਰ ਤੇਜ਼ ਰਫ਼ਤਾਰ ਪਾਣੀ ਨੇ ਸ਼ਹਿਰ ਵੱਲ ਨੂੰ ਰੁਖ਼ ਕਰ ਲਿਆ ਹੈ ਮੂਣਕ ਦੇ ਯੂਨੀਵਰਸਿਟੀ ਕਾਲਜ ਦੀ ਕੰਧ ਦੇ ਨਾਲ ਪਾਣੀ ਜ਼ਮਾਂ ਹੋਣਾ ਸ਼ੁਰੂ ਹੋ ਗਿਆ ਹੈ ਇਸ ਤੋਂ ਇਲਾਵਾ ਸੁਰਜਨ ਭੈਣੀ ਦਾ ਸੰਪਰਕ ਮੂਣਕ ਨਾਲੋਂ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ, ਇਸ ਤੋਂ ਇਲਾਵਾ ਕਈ ਪਿੰਡਾਂ ਦੇ ਆਸੇ-ਪਾਸੇ 5-5 ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਅੱਜ ਤੀਜੇ ਦਿਨ ਵੀ ਜ਼ੋਰ ਸ਼ੋਰ ਨਾਲ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ
ਜਾਣਕਾਰੀ ਮੁਤਾਬਕ ਅੱਜ ਵੀ ਘੱਗਰ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਅੱਜ ਮਹਿਜ 50 ਫੁੱਟ ਤੱਕ ਹੀ ਪਾੜ ਨੂੰ ਪੂਰਿਆ ਜਾ ਚੁੱਕਿਆ ਅੱਜ ਵੀ ਮਿੱਟੀ ਦੀ ਘਾਟ ਕਾਰਨ ਪਾੜ ਪੂਰਨ ਵਿੱਚ ਵੱਡੀ ਦਿੱਕਤ ਪੇਸ਼ ਆਈ ਜਿਸ ਕਾਰਨ ਦੂਜੇ ਪਾਸਿਓਂ ਇੱਟਾਂ ਤੇ ਰੋੜੇ ਕਿਸ਼ਤੀਆਂ ਵਿੱਚ ਲਿਆਂਦੇ ਗਏ ਜਿਨ੍ਹਾਂ ਨੂੰ ਬੋਰੀਆਂ ਵਿੱਚ ਭਰ ਕੇ ਮਿੱਟੀ ਦਾ ਕੰਮ ਲਿਆ ਜਾ ਰਿਹਾ ਹੈ ਉੱਧਰ ਦੂਜੇ ਪਾਸੇ ਘੱਗਰ ਦੇ ਤੇਜ ਪਾਣੀ ਨੇ ਸ਼ਹਿਰ ਵੱਲ ਨੂੰ ਰੁਖ਼ ਕਰ ਲਿਆ ਹੈ ਪਾਣੀ ਹੌਲੀ ਹੌਲੀ ਮੂਣਕ ਦੇ ਯੂਨੀਵਰਸਿਟੀ ਕਾਲਜ ਕੋਲ ਪੁੱਜ ਗਿਆ ਹੈ ਅਤੇ ਪਾਤੜਾਂ ਰੋਡ ‘ਤੇ ਵੀ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ ਸੁਰਜਨ ਭੈਣੀ ਪਿੰਡ ਪੂਰੀ ਤਰ੍ਹਾਂ ਪਾਣੀ ਨਾਲ ਘਿਰਨ ਕਰਕੇ ਉਸਦਾ ਸੰਪਰਕ ਦੂਜੇ ਪਿੰਡਾਂ ਅਤੇ ਸ਼ਹਿਰ ਨਾਲੋਂ ਟੁੱਟ ਗਿਆ ਹੈ  ਫੂਲਦ, ਭੂੰਦੜ ਭੈਣੀ ਵਿੱਚ ਵੀ ਪਾਣੀ ਨੇ ਘੇਰਾ ਪਾਇਆ ਹੋਇਆ ਹੈ ਇਸ ਤੋਂ ਇਲਾਵਾ ਮੂਣਕ ਤੋਂ ਸਲੇਮਗੜ੍ਹ ਤੇ ਮਕੋਰੜ ਸਾਹਿਬ ਵਾਲੀਆਂ ਸੜਕਾਂ ਪਾਣੀ ਵਿੱਚ ਡੁੱਬ ਚੁੱਕੀਆਂ ਹਨ ਜੇਕਰ ਪਾਣੀ ਸਵੇਰ ਤੱਕ ਇਸੇ ਰਫ਼ਤਾਰ ਨਾਲ ਚੱਲਦਾ ਰਿਹਾ ਤਾਂ ਸ਼ਹਿਰ ਦੀ ਆਬਾਦੀ ਵਿੱਚ ਵੀ ਦਾਖ਼ਲ ਹੋ ਸਕਦਾ ਹੈ
ਪ੍ਰਸ਼ਾਸਨ ਦੀ ਚੁੱਪ ਕਾਰਨ ਦੁਚਿੱਤੀ ‘ਚ ਪਿੰਡਾਂ ਦੇ ਕਿਸਾਨ
ਕਈ ਪਿੰਡਾਂ ਦੇ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੁਝ ਵੀ ਨਹੀਂ ਦੱਸਿਆ ਗਿਆ ਜਿਸ ਕਾਰਨ ਉਹ ਦੁਚਿੱਤੀ ਵਿੱਚ ਹਨ ਕਿ ਉਹ ਕੀ ਕਰਨ ਲੋਕਾਂ ਨੇ ਆਪਣੇ ਪੱਧਰ ‘ਤੇ ਪਾਣੀ ਨੂੰ ਘਰਾਂ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਆਪੋ ਆਪਣੇ ਘਰਾਂ ਮੂਹਰੇ ਬੰਨ੍ਹ ਮਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਖਾਣ ਪੀਣ ਦੀਆਂ ਚੀਜ਼ਾਂ ਇਕੱਤਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਉਨ੍ਹਾਂ ਦੇ ਪਸ਼ੂਆਂ ਲਈ ਹਰੇ ਚਾਰੇ ਦੀ ਆ ਰਹੀ ਹੈ ਕਿਉਂਕਿ ਖੇਤਾਂ ਵਿੱਚ ਖੜ੍ਹਾ ਹਰਾ ਚਾਰ ਪਾਣੀ ਕਾਰਨ ਖਰਾਬ ਹੋ ਗਿਆ ਹੈ ਜਿਸ ਕਾਰਨ ਡੰਗਰਾਂ ਨੂੰ ਖਾਣ ਲਈ ਹਰਾ ਚਾਰਾ ਨਸੀਬ ਨਹੀਂ ਹੋ ਰਿਹਾ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪਿੰਡਾਂ ਵਿੱਚ ਹਰੇ ਚਾਰੇ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਘੱਗਰ ਵਿੱਚ ਪਾੜ ਪਾਣ ਕਾਰਨ ਨੇੜੇ ਤੇੜੇ ਦੇ ਪਿੰਡਾਂ ਦੇ ਸਕੂਲ ਅੱਜ ਬੰਦ ਰਹੇ
ਪੂਰੀ ਤਨਦੇਹੀ ਨਾਲ ਡਟੇ ਹੋਏ ਨੇ ਡੇਰਾ ਸ਼ਰਧਾਲੂ
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵੱਡੀ ਗਿਣਤੀ ਮੈਂਬਰ ਅੱਜ ਵੀ ਰਾਹਤ ਕਾਰਜਾਂ ਵਿੱਚ ਲੱਗੇ ਰਹੇ ਵਿੰਗ ਦੇ 45 ਮੈਂਬਰ ਰਾਜਿੰਦਰ ਇੰਸਾਂ ਨੇ ਦੱਸਿਆ ਕਿ ਡੇਰਾ ਪ੍ਰੇਮੀ ਪੂਰੀ ਤਨਦੇਹੀ ਨਾਲ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪੂਰਨ ਅਮਲ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਮਿੱਟੀ ਦੀ ਘਾਟ ਕਾਰਨ ਕੰਮ ਵਿੱਚ ਵਾਰ-ਵਾਰ ਵਿਘਨ ਪੈ ਰਿਹਾ ਹੈ, ਜੇਕਰ ਮਿੱਟੀ ਛੇਤੀ ਨਾਲ ਪਹੁੰਚਦੀ ਕੀਤੀ ਜਾਵੇ ਤਾਂ ਕੰਮ ਵਿੱਚ ਤੇਜ਼ੀ ਆ ਸਕਦੀ ਹੈ ਉਨ੍ਹਾਂ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਡੇਰਾ ਪ੍ਰੇਮੀ ਤਨਦੇਹੀ ਨਾਲ ਕੰਮ ਕਰ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੰਗਲੌਰ ਦੀ ਤੀਜੀ ਹਾਰ, ਦਿੱਲੀ ਦੀ ਦੂਜੀ ਜਿੱਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹੀਰੋ ਇੰਡੀਅਨ ਸੁਪਰ ਲੀਗ ਦੇ ਪੰਜਵੇਂ ਸੀਜ਼ਨ ‘ਚ ਸਭ ਕੁਝ ਗੁਆਉਣ ਤੋਂ ਬਾਅਦ ਹੋਸ਼ ‘ਚ ਆਈ ਦਿੱਲੀ ਡਾਇਨਾਮੋਜ਼ ਟੀਮ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪੱਧਰੀ ਖੇਡ ਵਿਖਾਉਂਦਿਆਂ ਪਹਿਲੇ ਹੀ ਪਲੇਅ ਆਫ ਲਈ ਕੁਆਲੀਫਾਈ ਕਰ ਚੁੱਕੀ ਬੰਗਲੋਰ ਐੱਫਸੀ ਨੂੰ ਇਸ ਸੀਜਨ ਦੀ ਤੀਜੀ ਹਾਰ ਝੱਲਣ ਲਈ ਮਜ਼ਬੁਰ ਕਰ ਦਿੱਤਾ ਪਲੇਅ ਆਫ ਦੀ ਦੌੜ ਤੋਂ ਬਾਹਰ ਹੋਣ ਤੌਂ ਬਾਅਦ ਸਨਮਾਨ ਲਈ ਖੇਡ ਰਹੀ ਦਿੱਲੀ ਦੀ ਟੀਮ ਨੇ ਡੇਨੀਅਨ ਲਾਲਿਮਪੁਈਆ ਦੇ ਦੋ ਗੋਲਾਂ ਦੀ ਮੱਦਦ ਨਾਲ ਬੰਗਲੌਰ ਨੂੰ 3-2 ਨਾਲ ਹਰਾਇਆ ਤੇ ਆਪਣੇ ਘਰ ‘ਚ ਇਸ ਸੀਜਨ ਦੀ ਦੂਜੀ ਤੇ ਕੁੱਲ ਤੀਜੀ ਜਿੱਤ ਦਰਜ ਕੀਤੀ। (Hero Indian Super League)
ਇਹ ਵੀ ਪੜ੍ਹੋ : ਸਤਿਸੰਗ ਮਨੁੱਖੀ ਜੀਵਨ ਲਈ ਅਨਮੋਲ ਤੋਹਫ਼ਾ : Saint Dr. MSG
ਇਸ ਜਿੱਤ ਨਾਲ ਦਿੱਲੀ ਦੇ 16 ਮੇਚਾਂ ‘ਚ 15 ਅੰਕ ਹੋ ਗਏ ਹਨ ੂਅਤੇ ਉਹ ਇੱਕ ਸਥਾਨ ਉੱਪਰ ਉੱਠਦਿਆਂ 10 ਟੀਮਾਂ ਦੀ ਅੰਕ ਸੂਚੀ ‘ਚ ਅੱਠਵੇਂ ਸਥਾਨ ‘ਤੇ ਪਹੁੰਚ ਗਈ ਹੈ ਬੰਗਲੋਰ ਦੀ ਟੀਮ 16 ਮੈਚਾਂ ਤੋਂ 31 ਅੰਕ ਲੈ ਕੇ ਅਜੇ ਪਹਿਲੇ ਸਥਾਨ ‘ਤੇ ਹੈ ਪਹਿਲਾ ਹਾਫ 1-1 ਦੀ ਬਰਾਬਰੀ ‘ਤੇ ਸਮਾਪਤ ਹੋਇਆ ਦਿੱਲੀ ਨੂੰ ਕੁਝ ਗੁਆਉਣ ਦਾ ਡਰ ਨਹੀਂ ਸੀ ਪਰ ਅੰਕ ਸੂਚੀ ‘ਚ ਸਨਮਾਨਜਨਕ ਸਥਿਤੀ ਨਾਲ ਸੀਜਨ ਦੀ ਸਮਾਪਤੀ ਕਰਨ ਨੂੰ ਕਾਹਲੀ ਇਸ ਟੀਮ ਨੇ ਤੀਜੇ ਮਿੰਟ ‘ਚ ਬੰਗਲੌਰ ਦੇ ਖਤਰਨਾਕ ਹਮਲੇ ਤੋਂ ੱਿਨਕਲਦਿਆਂ ਨੌਵੇਂ ਮਿੰਟ ‘ਚ ਗੋਲ ਕਰਕੇ ਵਾਧਾ ਹਾਸਲ ਕਰ ਲਿਆ ਦਿੱਨੀ ਲਈ ਇਹ ਗੋਲ ਉਲੀਸ ਡੇਵਿਲਾ ਨੇ ਕੀਤਾ ਰਾਈਟ ਫਲੈਂਕ ਤੋਂ ਨੰਦਕੁਮਾਰ ਸੇਕਰ ਦੇ ਲੋ ਕ੍ਰਾਸ ਨੂੰ ਗੁਰਪ੍ਰੀਤ ਸਿੰਘ ਸੰਧੂ ਨੇ ਰੋਕ ਲਿਆ ਪਰ ਗੇਂਦ ਇਸ ਤੋਂ ਬਾਅਦ ਡੇਵਿਲਾ ਕੋਲ ਪਹਿਲੀ ਤੇ ਉਨ੍ਹਾਂ ਨੇ ਬਿਨਾ ਗਲਤੀ ਕੀਤੇ ਗੇਂਦ ਨੂੰ ਗੋਲ ‘ਚ ਪਾ ਦਿੱਤਾ।
ਇਹ ਵੀ ਪੜ੍ਹੋ : ਸਿਆਸਤ ’ਚ ਸੁਧਾਰ ਦੇ ਸੁਝਾਅ
12ਵੇਂ ਮਿੰਟ ‘ਚ ਬੰਗਲੋਰ ਦੇ ਜਿਸਕੋ ਹਰਨਾਂਦੇਜ ਨੂੰ ਪੀਲਾ ਕਾਰਡ ਮਿਲਿਆ 17ਵੇਂ ਮਿੰਟ ‘ਚ ਡੇਵਿਲਾ ਨੇ ਇੱਕ ਵਾਰ ਫਿਰ ਬੰਗਲੋਰ ਲਈ ਖਤਰਾ ਪੈਦਾ ਕੀਤਾ ਪਰ ਇਸ ਵਾਰ ਅਲਬਰਟ ਸੇਰਾਨ ਨੇ ਵਿਚਕਾਰ ਆ ਕੇ ਉਸ ਨੂੰ ਟਾਲ ਦਿੱਤਾ ਇਸ ਦੇ ਦੋ ਮਿੰਟਾਂ ਬਾਅਦ ਹਾਲਾਂਕਿ ਬੰਗਲੋਰ ਨੇ ਇੱਕ ਚੰਗਾ ਹਮਲਾ ਕੀਤਾ ਤੇ ਗੋਲ ਕਰਦਿਆਂ ਸਕੋਰ 1-1 ਕਰ ਦਿੱਤਾ ਇਹ ਗੋਲ ਬੋਇਥਾਂਗ ਹੋਆਕਿਪ ਨੇ ਕੀਤਾ ਇਹ ਗੋਲ ਜਿਸਕੋ ਦੇ ਥਰੂ ਬਾਲ ‘ਤੇ ਹੋਇਆ ਦਿੱਲੀ ਦੇ ਗੋਲਕੀਪਰ ਫ੍ਰਾਂਸਿਸਕੋ ਡੋਰੋਨਸੋਰੋ ਨੇ ਗੇਂਦ ਨੂੰ ਪੰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਹੋ ਗਏ ਅਤੇ ਗੇਂਦ ਹੋਆਕਿਪ ਕੋਲ ਡਿੱਗੀ ਹੋਆਕਿਪ ਨੇ ਬਿਨਾ ਦੇਰੀ ਕੀਤੇ ਗੇਂਦ ਨੂੰ ਗੋਲ ‘ਚ ਪਾ ਦਿੱਤਾ ਬੰਗਲੋਰ ਨੇ 31ਵੇਂ ਮਿੰਟ ‘ਚ ਦੂਜਾ ਗੋਲ ਕਰਕੇ ਹੀ ਦਿੱਤਾ ਸੀ ਪਰ ਮੀਕੂ ਕਿਸਮਤਵਾਲੇ ਨਹੀਂ ਰਹੇ ਜਿਸਕੋ ਨੇ ਬੰਗਲੌਰ ਲਈ ਇਹ ਚੰਗਾ ਮੂਵ ਬਣਾਇਆ ਸੀ।
ਇਹ ਵੀ ਪੜ੍ਹੋ : ਕਰਨਾਟਕ ’ਚ ਨਿਪਾਹ ਵਾਇਰਸ ਸਬੰਧੀ ਨਿਗਰਾਨੀ ਵਧਾਈ
41ਵੇਂ ਮਿੰਟ ‘ਚ ਦਿੱਲੀ ਦੇ ਮਾਰਟੀ ਕ੍ਰਿਸਪੀ ਨੂੰ ਪੀਲਾ ਕਾਰਡ ਮਿਲਿਆ ਦਿੱਲੀ ਨੇ ਦੂਜੇ ਹਾਫ ਦੀ ਸ਼ੁਰੂਆਤ ‘ਚ ਹੀ ਬਦਲਾਅ ਕੀਤਾ 50ਵੇਂ ਮਿੰਟ ‘ਚ ਬੰਗਲੋਰ ਦੇ ਹਰਮਨਜੋਤ ਖਾਬਰਾ ਨੂੰ ਪੀਲਾ ਕਾਰਡ ਮਿਲਿਆ 59ਵੇਂ ਮਿੰਟ ‘ਚ ਹੋਆਕਿਪ ਬਾਹਰ ਹੋ ਗਏ ਤੇ ਉਨਾਂ੍ਹ ਦੀ ਜਗ੍ਹਾ ਛੇਤਰੀ ਨੇ ਲਈ ਛੇਤਰੀ ਦੇ ਆਉਂਦੇ ਹੀ ਬੰਗਲੌਰ ਦੀ ਟੀਮ ਉਤਸ਼ਾਹ ਨਾਲ ਭਰ ਗਈ ਉਸ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਇਸ ਕ੍ਰਮ ‘ਚ ਛੇਤਰੀ ਨੇ 72ਵੇਂ ਮਿੰਟ ‘ਚ ਜਿਸਕੋ ਦੀ ਮੱਦਦ ਨਾਲ ਗੋਲ ਕਰਦਿਆਂ ਬੰਗਲੌਰ ਨੂੰ 2-1 ਨਾਲ ਅੱਗੇ ਕਰ ਦਿੱਤਾ ਛੇਤਰੀ ਨੇ ਜਿਸਕੋ ਦੇ ਪਰਫੈਕਟ ਲਾਂਗ ਥਰੂ ਪਾਸ ‘ਤੇ ਗੋਲ ਕੀਤਾ ਬੰਗਲੋਰ ਦੀ ਟੀਮ ਹਾਲਾਂਕਿ ਇਸ ਵਾਧੇ ਨੂੰ ਜ਼ਿਆਦਾ ਦੇਰ ਤੱਕ ਖੁਸ਼ੀ ਨਹੀਂ ਕਰ ਸਕੇ ਕਿਉਂਕਿ 77ਵੇਂ ਮਿੰਟ ‘ਚ ਗੋਲ ਕਰਦਿਆਂ ਲਾਲਿਮਪੁਈਆ ਨੇ ਸਕੋਰ 2-2 ਕਰ ਦਿੱਤਾ ਇਸ ਗੋਲ ‘ਚ ਨਾਰਾਇਣ ਦਾਸ ਨੇ ਉਸ ਦੀ ਮੱਦਦ ਕੀਤੀ  ਇੱਕ ਗੋਲ ਹੋਰ ਕਰਦਿਆਂ ਦਿੱਲੀ ਨੂੰ 3-2 ਦਾ ਵਾਧਾ ਦਿਵਾਇਆ।
ਲੁਧਿਆਣਾ : ਲੁਧਿਆਣਾ ‘ਚ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਪੁਲਸ ਨੂੰ ਤੀਜੀ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਸੁਰਮੂ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।  ਜਾਣਕਾਰੀ ਮੁਤਾਬਕ ਇਸ ਮੁਲਜ਼ਮ ਨੂੰ ਚੱਕ ਕਲਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਆਈ. ਜੀ. ਨੇ ਕਿਹਾ ਕਿ ਮੁਲਜ਼ਮ ਕਠੂਆ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਠੂਆ ‘ਚ ਹੀ ਜਾ ਕੇ ਲੁਕਿਆ ਹੋਇਆ ਸੀ ਪਰ ਪੁਲਸ ਲਗਾਤਾਰ ਉਸ ਨੂੰ ਟਰੇਸ ਕਰ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿਚ ਹੁਣ ਤੱਕ ਤਿੰਨ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਅਜੇ ਵੀ ਕੁਝ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਸ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ ‘ਚ ਵੇਖ ਰਹੀ ਹੈ ਅਤੇ ਦਾਅਵਾ ਕੀਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀ. ਆਈ. ਜੀ. ਨੇ ਕਿਹਾ ਕਿ ਮੁਲਜ਼ਮ ਸੁਰਮੂ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਫਿਰ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿੰਨ ਹੋਰ ਨਵੇਂ ਕੇਸ ਆਏ ਸਾਹਮਣੇ, ਮਰੀਜ਼ਾਂ ਲਈ ਬਣਾਇਆ ਸੈਪਸ਼ਲ ਵਾਰਡ
ਪਟਿਆਲਾ | ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਜ਼ਿਲ੍ਹੇ ਅੰਦਰ ਸਵਾਈਨ ਫਲੂ ਨਾਲ ਇੱਕ ਹੋਰ ਜਣੇ ਦੀ ਮੌਤ ਹੋ ਗਈ। ਇਸ ਤਰ੍ਹਾਂ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਇੱਧਰ ਤਿੰਨ ਮਰੀਜ਼ ਹੋਰ ਸਵਾਈਨ ਫਲੂ ਨਾਲ ਪੀੜਤ ਹੋਣ ਦੀ ਖਬਰ ਹੈ। ਉਂਜ ਸਿਹਤ ਵਿਭਾਗ ਵੱਲੋਂ ਆਪਣੇ ਯਤਨਾਂ ਨੂੰ ਤੇਜ਼ ਕਰਨ ਦੀ ਗੱਲ ਕਹੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਸਮਾਣਾ ਹਲਕੇ ਦੇ ਪਿੰਡ ਬਾਹਮਣਾ ਪੱਤੀ ਦੇ 39 ਸਾਲ ਦੇ ਵਿਅਕਤੀ ਦੀ ਮੌਤ ਸਵਾਈਨ ਫਲੂ ਨਾਲ ਹੋਈ ਹੈ। ਉਸਨੂੰ ਬੀਤੀ ਰਾਤ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਵੱਲੋਂ ਪਰਿਵਾਰ ਦੇ ਨੇੜਲਿਆਂ ਨੂੰ ਇਤਿਹਾਤ ਵਜੋਂ ਗੋਲੀਆਂ ਦੇ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26 ਸ਼ੱਕੀ ਕੇਸ ਆਏ ਸਨ, ਜਿਸ ‘ਚੋਂ 19 ਕੇਸ ਪਾਜ਼ੀਟਿਵ ਪਾਏ ਗਏ ਹਨ। ਅੱਜ ਤਿੰਨ ਕੇਸ ਆਏ ਹਨ, ਜਿਸ ‘ਚੋਂ ਇੱਕ ਫਤਹਿਗੜ੍ਹ ਸਾਹਿਬ ਤੇ ਦੋ ਪਟਿਆਲਾ ਦੇ ਹਨ। ਦੋ ਮਰੀਜ਼ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਏ ਗਏ ਹਨ ਜਦਕਿ ਇਕ ਨੂੰ ਕੋਲੰਬੀਆ ਏਸ਼ੀਆ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਟਿਆਲਾ ਜ਼ਿਲ੍ਹੇ ‘ਚ ਇਸ ਤੋਂ ਪਹਿਲਾਂ ਰਾਜਪੁਰਾ ਹਲਕੇ ਦੀ ਇੱਕ ਔਰਤ ਸਵਾਈਨ ਫਲੂ ਨਾਲ ਮੌਤ ਦਾ ਸ਼ਿਕਾਰ ਹੋ ਚੁੱਕੀ ਹੈ। ਉਸਦੀ ਮੌਤ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਹੋਈ ਸੀ। ਇਸੇ ਤਰ੍ਹਾਂ ਸ਼ੁਤਰਾਣਾ ਹਲਕੇ ਦੀ ਔਰਤ ਦੀ ਮੌਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਹੋਈ ਸੀ। ਸਿਹਤ ਵਿਭਾਗ ਵੱਲੋਂ ਰਜਿੰਦਰਾ ਹਸਪਤਾਲ ਵਿਖੇ ਸਵਾਈਲ ਫਲੂ ਦੇ ਮਰੀਜ਼ਾਂ ਲਈ ਸਪੈਸ਼ਲ ਵਾਰਡ ਬਣਾਇਆ ਗਿਆ ਹੈ। ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਇਸ ਵੇਲੇ 4 ਮਰੀਜ਼ ਆਈਸੋਲੇਸ਼ਨ ਵਾਰਡ ‘ਚ ਦਾਖਲ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕੈਂਪ ਦੇ ਤੀਜੇ ਦਿਨ ਤੱਕ 4650 ਮਰੀਜ਼ਾਂ ਦੀ ਜਾਂਚ
27ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਅੱਖਾਂ ਦਾ ਜਾਂਚ ਕੈਂਪ
ਆਪ੍ਰੇਸ਼ਨ ਦੇ ਦੂਜੇ ਦਿਨ 54 ਹਨ੍ਹੇਰੀ ਜ਼ਿੰਦਗੀਆਂ ‘ਚ ਆਇਆ ਉਜਾਲਾ
ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 27ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮੁਫ਼ਤ ਅੱਖਾਂ ਦੇ ਕੈਂਪ ‘ਚ ਹੁਣ ਤੱਕ 54 ਆਪ੍ਰੇਸ਼ਨ ਹੋ ਚੁੱਕੇ ਹਨ ਜਦੋਂÎਕਿ 4650 ਵਿਅਕਤੀਟਾਂ ਦੀ ਜਾਂਚ ਹੋ ਚੁੱਕੀ ਹੈ ਅੱਜ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਮਾਤਾ ਜੀ) ਨੇ ਹਸਪਤਾਲ ‘ਚ ਪਹੁੰਚ ਕੇ ਮਰੀਜ਼ਾਂ ਦਾ ਹਾਲ-ਚਾਲ ਪੁੱÎਛਿਆ ਤੇ ਉਨ੍ਹਾਂ ਦੀ ਸਿਹਤ ਲਾਭ ਦੀ ਕਾਮਨਾ ਕੀਤੀ ਇਸ ਮੌਕੇ ਉਨ੍ਹਾਂ ਦੇ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਜੁਆਇੰਟ ਸੀਐਮਓ ਡਾ. ਗੌਰਵ ਅਗਰਵਾਲ ਸਮੇਤ ਡੇਰਾ ਸੱਚਾ ਸੌਦਾ ਦੀ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਤੇ ਡਾਕਟਰ ਮੌਜ਼ੂਦ ਸਨ
ਖਾਸ ਗੱਲ ਇਹ ਹੈ ਕਿ ਲੋਕਾਂ ‘ਚ ਕੈਂਪ ਪ੍ਰਤੀ ਵਿਸ਼ੇਸ਼ ਜਾਗਰੂਕਤਾ ਦੇਖਣ ਨੂੰ ਮਿਲ ਰਹੀ ਹੈ ਆਸ-ਪਾਸ ਹੀ ਨਹੀਂ, ਦੂਰ-ਦੁਰਾਡੇ ਦੇ ਪ੍ਰਦੇਸ਼ਾਂ ਤੋਂ ਵੀ ਲੋਕ ਸਿਹਤ ਲਾਭ ਲੈਣ ਲਈ ਕੈਂਪ ‘ਚ ਪਹੁੰਚ ਰਹੇ ਹਨ ਕੈਂਪ ‘ਚ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ਨਿੱਚਰਵਾਰ ਤੱਕ ਜਾਰੀ ਰਹੇਗੀ
ਮਿਲੀ ਜਾਣਕਾਰੀ ਅਨੁਸਾਰ ਕੈਂਪ ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਵੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਕੈਂਪ ‘ਚ ਚੁਣੇ ਗਏ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਜਾਰੀ ਰਹੇ ਹਸਪਤਾਲ ‘ਚ ਅਤੀਆਧੁਨਿਕ ਸਹੂਲਤਾਂ ਨਾਲ ਲੈੱਸ ਆਪ੍ਰੇਸ਼ਨ ਥਿਏਟਰ ‘ਚ ਮਾਹਿਰ ਡਾਕਟਰਾਂ ਵੱਲੋਂ ਦੂਜੇ ਦਿਨ ਤੱਕ 54 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਗਏ ਕੈਂਪ ਦੇ ਤੀਜੇ ਦਿਨ ਤੱਕ 4650 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਸੀ ਤੇ ਹਾਲੇ ਵੀ ਜਾਂਚ ਲਗਾਤਾਰ ਜਾਰੀ ਹੈ ਅੱਜ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ ਨੇ ਹਸਪਤਾਲ ਪਹੁੰਚ ਕੇ ਵਾਰਡ ਵਾਈਜ਼ ਮਰੀਜ਼ਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਪੂਜਨੀਕ ਮਾਤਾ ਜੀ ਨੇ ਇਸ ਦੌਰਾਨ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਨੂੰ ਵੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਕੈਂਪ ‘ਚ ਜਿੱਥੇ ਮਰੀਜ਼ਾਂ ਦੀ ਲਗਾਤਾਰ ਜਾਂਚ ਜਾਰੀ ਹੈ, ਉੱਥੇ ਕੈਂਪ ਲਈ ਰਜਿਸਟਰੇਸ਼ਨ ਕਰਾਉਣ ਲਈ ਹਾਲੇ ਵੀ ਲਾਈਨਾਂ ਲੱਗੀਆਂ ਹੋਈਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਹ ਪਹਿਲੀ ਵਾਰ ਪਾਉਣਗੇ ਵੋਟ
ਪਹਿਲੀ ਵਾਰ ਪਾਉਣਗੇ ਥਰਡ ਜੈਂਡਰ ਵੋਟ
ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿੱਚ ਪਹਿਲੀਵਾਰ ਥਰਡ ਜੈਂਡਰ ਵੀ ਵੋਟਾਂ ਪਾਉਣਗੇ। ਇਨਾਂ ਚੋਣਾ ਵਿੱਚ 97 ਵੋਟਾਂ ਥਰਡ ਜੈਂਡਰ ਦੀਆਂ ਬਣੀਆਂ ਹਨ। ਇਨਾਂ ਨੂੰ ਪਹਿਲੀ ਵਾਰ ਆਪਣੇ ਸ਼੍ਰੇਣੀ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ। ਇਥੇ ਜਿਕਰ ਯੋਗ ਹੈ ਕਿ ਥਿਰਡ ਜੈਂਡਰ ਨੂੰ ਅਧਿਕਾਰ ਦਿਵਾਉਣ ਲਈ ਡੇਰਾ ਸੱਚਾ ਸੌਦਾ ਵਲੋਂ ਮੁਹਿੰਮ ਵਿੱਢਣ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪਟੀਸ਼ਨ ਵੀ ਪਾਈ ਗਈ ਸੀ ਅਤੇ ਡੇਰਾ ਸੱਚਾ ਸੌਦਾ ਵੱਲੋਂ ਥਰਡ ਜੈਂਡਰ ਨੂੰ ਸੁਖਦੁਆ ਸਮਾਜ ਦਾ ਨਾਂਅ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੰਧੂ ਖੁੰਝੀ, ਮਾਰਿਨ ਲਗਾਤਾਰ ਤੀਸਰੀ ਵਾਰ ਬਣੀ ਵਿਸ਼ਵ ਚੈਂਪੀਅਨ
2016 ਅਤੇ 2017 ਦੇ ਫ਼ਾਈਨਲ ਂਚ ਵੀ ਹਾਰੀ ਸੀ ਸਿੰਧੂ
ਏਜੰਸੀ,ਨਾਨਜ਼ਿੰਗ, 5 ਅਗਸਤ
2016 ਦੀਆਂ ਰੀਓ ਓਲੰਪਿਕ, 2017 ਦੀ ਵਿਸ਼ਵ ਚੈਂਪੀਅਨਸ਼ਿਪ, 2018 ਦੀ ਵਿਸ਼ਵ ਚੈਂਪੀਅਨਸ਼ਿਪ … ਲਗਾਤਾਰ ਤੀਸਰੇ ਸਾਲ ਭਾਰਤ ਦੀ ਅੱਵਲ ਖਿਡਾਰਨ ਪੀਵੀ ਸਿੰਧੂ ਦਾ ਵੱਡਾ ਖ਼ਿਤਾਬ ਜਿੱਤਣ ਦਾ ਸੁਪਨਾ ਟੁੱਟ ਗਿਆ ਸਿੰਧੂ ਨੂੰ ਸਪੇਨ ਦੇ ਕੈਰੋਲਿਨਾ ਮਾਰਿਨ ਨੇ ਐਤਵਾਰ ਨੂੰ ਲਗਾਤਾਰ ਗੇਮਾਂ ‘ਚ 21-19, 21-19 ਨਾਲ ਹਰਾ ਕੇ ਤੀਸਰੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਲਿਆ
ਮਾਰਨਿ ਨੇ ਖ਼ਿਤਾਬੀ ਮੁਕਾਬਲਾ ਸਿਰਫ਼ 45 ਮਿੰਟ ‘ਚ ਜਿੱਤ ਲਿਆ
ਸਿੰਧੂ ਨੂੰ ਰੀਓ ਓਲੰਪਿਕ ਦੇ ਫ਼ਾਈਨਲ ‘ਚ ਮਾਰਿਨ ਤੋਂ ਹਾਰ ਕੇ ਚਾਂਦੀ ਤਗਮੇ ਨਾਲ ਸੰਤੋਸ਼ ਕਰਨਾ ਪਿਆ ਸੀ ਪਿਛਲੇ ਸਾਲ ਉਹ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ‘ਚ ਜਾਪਾਨ ਦੀ ਨੋਜੋਮੀ ਓਕੁਹਾਰਾ ਤੋਂ ਹਾਰ ਗਈ ਸੀ ਅਤੇ ਇਸ ਵਾਰ ਸੈਮੀਫਾਈਨਲ ‘ਚ ਓਕੂਹਾਰਾ ਨੂੰ ਹਰਾਉਣ ਤੋਂ ਬਾਅਦ ਉਹ ਫਾਈਨਲ ‘ਚ ਮਾਰਿਨ ਤੋਂ ਪਾਰ ਨਾ ਪਾ ਸਕੀ ਮਾਰਨਿ ਨੇ ਖ਼ਿਤਾਬੀ ਮੁਕਾਬਲਾ ਸਿਰਫ਼ 45 ਮਿੰਟ ‘ਚ ਜਿੱਤ ਲਿਆ
ਸਿੰਧੂ ਲਈ ਫ਼ਾਈਨਲ ਦਾ ਅੜਿੱਕਾ ਤੋੜਨਾ ਲਗਾਤਾਰ ਮੁਸ਼ਕਲ ਹੁੰਦਾ ਜਾ ਰਿਹਾ ਹੈ ਓਲੰਪਿਕ ਦਾ ਫ਼ਾਈਨਲ, ਦੋ ਵਿਸ਼ਵ ਚੈਂਪੀਅਨਸ਼ਿਪ ਦਾ ਫਾਈਨਲ ਅਤੇ ਇਸ ਸਾਲ ਰਾਸ਼ਟਰਮੰਡਲ ਖੇਡਾਂ ਦਾ ਫਾਈਨਲ ਚਾਰ ਅਜਿਹੇ ਵੱਡੇ ਟੂਰਨਾਮੈਂਟ ਹੋ ਚੁੱਕੇ ਹਨ ਜਿੱਥੇ ਸਿੰਧੂ ਖ਼ਿਤਾਬ ਦੇ ਕਰੀਬ ਪਹੁੰਚ ਕੇ ਖ਼ਿਤਾਬ ਤੋਂ ਦੂਰ ਰਹਿ ਗਈ
ਸਿੰਧੂ ਦਾ ਵਿਸ਼ਵ ਚੈਂਪੀਅਨਸ਼ਿਪ ‘ਚ ਇਹ ਲਗਾਤਾਰ ਦੂਸਰਾ ਚਾਂਦੀ ਤਗਮਾ ਹੈ ਅਤੇ ਓਵਰਆਲ ਚੌਥਾ ਤਗਮਾ ਹੈ ਤੀਸਰੀ ਵਾਰ ਚੈਂਪੀਅਨ ਬਣੀ ਮਾਰਿਨ ਨੇ 2015 ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ‘ਚ ਭਾਰਤ ਦੀ ਸਾਇਨਾ ਨੇਹਵਾਲ ਨੂੰ ਹਰਾਇਆ ਸੀ
ਸਿੰਧੂ ਦਾ ਇਸ ਹਾਰ ਤੋਂ ਬਾਅਦ ਵਿਸ਼ਵ ਰੈਂਕਿੰਗ ‘ਚ ਅੱਠਵੇਂ ਨੰਬਰ ਦੀ ਮਾਰਿਨ ਵਿਰੁੱਧ 5-7 ਦਾ ਕਰੀਅਰ ਰਿਕਾਰਡ ਹੋ ਗਿਆ ਹੈ ਤੀਸਰਾ ਦਰਜਾ ਪ੍ਰਾਪਤ ਸਿੰਧੂ ਨੇ ਮਾਰਿਨ ਵਿਰੁੱਧ ਪਹਿਲੇ ਗੇਮ ਦੀ ਸ਼ੁਰੂਆਤ ‘ਚ ਵਾਧਾ ਬਣਾਇਆ ਪਰ 11-15 ਦੇ ਸਕੋਰ ‘ਤੇ ਮਾਰਿਨ ਨੇ ਲਗਾਤਾਰ ਪੰਜ ਅੰਕ ਲਏ ਅਤੇ 16-15 ਨਾਲ ਅੱਗੇ ਹੋ ਗਈ ਸਿੰਧੂ ਨੇ ਫਿਰ 18-17 ਦਾ ਵਾਧਾ ਬਣਾਇਆ ਪਰ ਮਾਰਿਨ ਨੇ ਫਿਰ ਵਾਪਸੀ ਕਰਦੇ ਹੋਏ ਪਹਿਲੀ ਗੇਮ 21-19 ਨਾਲ ਜਿੱਤ ਲਿਆ ਦੂਸਰੀ ਗੇਮ ‘ਚ ਭਾਰਤੀ ਖਿਡਾਰੀ ਦੀ ਲੈਅ ਪੂਰੀ ਤਰ੍ਹਾਂ ਉੱਖੜ ਗਈ ਅਤੇ ਉਸਨੇ ਲਗਾਤਾਰ ਗਲਤੀਆਂ ਕਰਕੇ ਮਾਰਿਨ ਨੂੰ ਅੰਕ ਦਿੱਤੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਥਾਈਲੈਂਡ ਓਪਨ ਦੇ ਫਾਈਨਲ ‘ਚ ਪਹੁਚਣ ਬਦੌਲਤ ਦੂਸਰੇ ਨੰਬਰ ਦੀ ਜਾਪਾਨੀ ਅਕਾਨੇ ਤੋਂ ਅੰਕਾਂ ਦਾ ਫ਼ਾਸਲਾ ਘੱਟ ਕੀਤਾ | Badminton World Ranking
ਨਵੀਂ ਦਿੱਲੀ (ਏਜੰਸੀ)। ਓਲੰਪਿਕ ਚਾਂਦੀ ਤਗਮਾ ਜੇਤੂ ਪੀਵੀਸਿੰਧੂ ਨੇ ਥਾਈਲੈਂਡ ਓਪਨ ਦੇ ਫਾਈਨਲ ‘ਚ ਪਹੁਚਣ ਦੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਜਾਰੀ ਤਾਜ਼ਾ ਵਿਸ਼ਵ ਬੈਡਮਿੰਟਨ ਰੈਂਕਿੰਗ ‘ਚ ਦੂਸਰੇ ਨੰਬਰ ਦੀ ਜਾਪਾਨੀ ਖਿਡਾਰੀ ਅਕਾਨੇ ਯਾਮਾਗੁਚੀ ਤੋਂ ਆਪਣੇ ਅੰਕਾਂ ਦਾ ਫ਼ਾਸਲਾ ਘੱਟ ਕਰ ਲਿਆ ਹੈ ਸਿੰਧੂ ਨੂੰ ਥਾਈਲੈਂਡ ਓਪਨ ਦੇ ਫਾਈਨਲ ‘ਚ ਜਾਪਾਨ ਦੀ ਨੋਜੋਮੀ ਓਕੁਹਾਰਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਫਾਈਨਲ ‘ਚ ਪਹੁੰਚਣ ਦੀ ਬਦੌਲਤ ਉਸਨੂੰ 1380 ਅੰਕ ਹਾਸਲ ਹੋਏ ਹਨ ਜਿਸ ਨਾਲ ਹੁਣ ਉਸਦੇ 82034 ਅੰਕ ਹੋ ਗਏ ਹਨ ਸਿੰਧੂ ਅਤੇ ਯਾਮਾਗੁਚੀ ਦਰਮਿਆਨ ਹੁਣ 1449 ਅੰਕਾਂ ਦਾ ਫ਼ਾਸਲਾ ਰਹਿ ਗਿਆ ਹੈ ਸਿੰਧੂ ਦਾ ਆਪਣਾ ਤੀਸਰਾ ਸਥਾਨ ਬਣਿਆ ਹੋਇਆ ਹੈ ਤਾਈਪੇ ਦੀ ਤੇਈ ਜੂ ਯਿਗ 96817 ਅੰਕਾਂ ਨਾਲ ਅੱਵਲ ਸਥਾਨ ‘ਤੇ ਮਜ਼ਬੂਤੀ ਨਾਲ ਬਣੀ ਹੋਈ ਹੈ। (Badminton World Ranking)
ਇੰਡੋਨੇਸ਼ੀਆ ਓਪਨ ਦੇ ਸ਼ੁਰੂਆਤੀ ਗੇੜ ‘ਚ ਬਾਹਰ ਹੋ ਜਾਣ ਵਾਲੀ ਸਾਇਨਾ ਨੇਹਵਾਲ ਨੂੰ ਇੱਕ ਸਥਾਨ ਦਾ ਨੁਕਸਾਨ ਹੋਇਆ ਹੈ ਅਤੇ ਉਹ 10ਵੇਂ ਨੰਬਰ ‘ਤੇ ਖ਼ਿਸਕ ਗਈ ਹੈ ਪੁਰਸ਼ ਰੈਂਕਿੰਗ ‘ਚ ਕਿਦਾਂਬੀ ਸ਼੍ਰੀਕਾਂਤ ਆਪਣੇ ਪੰਜਵੇਂ ਸਥਾਨ ‘ਤੇ ਬਰਕਰਾਰ ਹੈ ਜਦੋਂਕਿ ਐਚ ਐਸ ਪ੍ਰਣੇ ਤਿੰਨ ਸਥਾਨ ਦੇ ਸੁਧਾਰ ਨਾਲ 11ਵੇਂ ਸਥਾਨ ‘ਤੇ ਆ ਗਿਆ ਹੈ ਸਮੀਰ ਵਰਮਾ ਨੇ ਵੀ ਦੋ ਸਥਾਨ ਦਾ ਸੁਧਾਰ ਕੀਤਾ ਹੈ ਅਤੇ ਉਹ 18ਵੇਂ ਨੰਬਰ ‘ਤੇ ਆ ਗਿਆ ਹੈ ਬੀ.ਸਾਈ ਪ੍ਰਣੀਤ ਤਿੰਨ ਸਥਾਨ ਦੇ ਨੁਕਸਾਨ ਨਾਲ 24ਵੇਂ ਨੰਬਰ ‘ਤੇ ਖ਼ਿਸਕ ਗਿਆ ਹੈ ਪੁਰਸ਼ ਡਬਲਜ਼ ‘ਚ ਸਾਤਵਿਕ ਸੇਰਾਜ ਰੈਂਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਜੋੜੀ 21ਵੇਂ ਸਥਾਨ ‘ਤੇ ਬਰਕਰਾਰ ਹੈ ਮਹਿਲਾ ਡਬਲਜ਼ ‘ਚ ਟਾੱਪ 25 ‘ਚ ਕੋਈ ਭਾਰਤੀ ਜੋੜੀ ਨਹੀਂ ਹੈ ਜਦੋਂਕਿ ਮਿਕਸਡ ਡਬਲਜ਼ ‘ਚ ਪ੍ਰਣਵ ਚੋਪੜਾ ਅਤੇ ਐਨ ਸਿਕੀ ਰੈਡੀ ਤਿੰਨ ਸਥਾਲ ਖ਼ਿਸ ਕੇ 24ਵੇਂ ਨੰਬਰ ‘ਤੇ ਆ ਗਏ ਹਨ।