Transfers - Sach Kahoon Punjabi
ਪੰਜਾਬ ਪੁਲਿਸ ’ਚ ਵੱਡੇ ਪੱਧਰ ’ਤੇ ਤਬਾਦਲੇ | Punjab Police
Punjab Police: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪੰਜਾਬ ਪੁਲਿਸ ’ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਪੁਲਿਸ ’ਚ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਜਿੱਥੇ ਕਿ ਕਈ ਜ਼ਿਲ੍ਹਿਆਂ ’ਚ ਵੱਡੇ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਿਸ ਵਿੱਚ 23 ਆਈਪੀਐੱਸ ਤੇ 4 ਪੀਪੀਐੱਸ ਅਫਸਰਾਂ ਦੇ ਤਬਾਦਲੇ ਹੋਏ ਹਨ। ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਸਮੇਤ ਕਈ ਵੱਡੇ ਅਫਸਰਾਂ ਦੇ ਤਬਾਦਲੇ ਹੋਏ ਹਨ। ਜਿਸ ਵਿੱਚ ਅਮਨੀਤ ਕੌਂਡਲ ਨੂੰ ਬਠਿੰਡਾ ਦਾ ਐੱਸਐੱਸਪੀ ਲਾਇਆ ਗਿਆ ਹੈ। ਨਵੀਨ ਸਿੰਗਲਾ ਨੂੰ ਡੀਆਈਜੀ ਜਲੰਧਰ ਰੇਜ਼ ਵਿਖੇ ਨਿਯੁਕਤ ਕਰ ਦਿੱਤਾ ਗਿਆ ਹੈ। ਨਾਨਕ ਸਿੰਘ ਨੂੰ ਐੱਸਐੱਸਪੀ ਵਜੋਂ ਪਟਿਆਲਾ ਵਿਖੇ ਲਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਤਬਾਦਲੇ ਕਾਫੀ ਸਮੇਂ ਤੋਂ ਪੈਨਡਿੰਗ ਗਏ ਸਨ, ਕੁੱਝ ਸਮਾਂ ਇਹ ਤਬਾਦਲੇ ਜਲੰਧਰ ਜ਼ਿਮਨੀ ਚੋਣ ਕਰਕੇ ਵੀ ਰੂਕੇ ਰਹੇ ਹਨ। ਪਰ ਅੱਜ ਇਹ ਤਬਾਦਲੇ ਕਰ ਦਿੱਤੇ ਗਏ ਹਨ। Punjab Police
Read This : ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ ’ਚ ਸਰਕਾਰ, ਪੜ੍ਹੋ…
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : 107 ਜ਼ਿਲ੍ਹਾ ਅਟਾਰਨੀਆਂ ਦੇ ਕੀਤੇ ਤਬਾਦਲੇ
ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ / Transfers
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜਲੰਧਰ ਜ਼ਿਮਨੀ ਚੋਣ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹੋਰ ਵਿਭਾਗਾਂ ਵਿੱਚ ਵੀ ਤਬਾਦਲੇ ਕੀਤੇ ਜਾਣੇ ਹਨ। ਇਸ ਦੀ ਪ੍ਰਕਿਰਿਆ 15 ਜੁਲਾਈ ਤੋਂ 15 ਅਗਸਤ ਤੱਕ ਚੱਲੇਗੀ। Transfers
ਨਵੇਂ ਕਾਨੂੰਨਾਂ ਬਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ
ਦੇਸ਼ ਵਿੱਚ ਹੁਣੇ ਹੀ ਤਿੰਨ ਨਵੇਂ ਕਾਨੂੰਨ ਲਾਗੂ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਕਾਨੂੰਨ ਨੂੰ ਲਾਗੂ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਦੇ ਲਈ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਹੁਣ ਤੱਕ 20 ਹਜ਼ਾਰ ਲੋਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। Transfers
ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਕੈਂਪ ਦਾ ਲਿਆ ਜਾਇਜ਼ਾ
ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ ’ਚ ਭਰਤੀ ਵੱਲ ਧਿਆਨ ਹੀਂ ਨਹੀਂ ਦਿੱਤਾ : ਬ੍ਰਮ ਸ਼ੰਕਰ ਜਿੰਪਾ
ਆਪ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ ’ਚ ਪਟਵਾਰੀਆਂ ਤੇ ਹੋਰ ਅਮਲੇ ਦੀ ਭਰਤੀ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਜਦੋਂਕਿ ਆਪ ਸਰਕਾਰ ਨੇ ਮਾਲ ਵਿਭਾਗ ’ਚ ਪਹਿਲ ਦੇ ਅਧਾਰ ’ਤੇ ਭਰਤੀ ਕਰਕੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੱਥੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। (Mutation Camp)
ਹਜ਼ਾਰਾਂ ਲੋਕਾਂ ਨੇ ਉਠਾਇਆ ਲਾਭ (Mutation Camp)
ਉਨ੍ਹਾਂ ਕਿਹਾ ਕਿ ਜੇਕਰ 1989-90 ਤੋਂ ਮਾਲ ਮਹਿਕਮੇ ’ਚ ਲਗਾਤਾਰ ਭਰਤੀ ਹੋਈ ਹੁੰਦੀ ਤਾਂ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਨਾ ਹੁੰਦੇ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਵਾਰ ਛੁੱਟੀ ਵਾਲੇ ਦਿਨ ਲਗਾਏ ਗਏ ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਦੇ ਕੈਂਪ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਲੋਕਾਂ ਦੇ ਦਹਾਕਿਆਂ ਪੁਰਾਣੇ ਇੰਤਕਾਲ ਦਰਜ ਕੀਤੇ ਗਏ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤਾ ਕਿ ਦੂਸਰਾ ਕੈਂਪ ਵੀ ਲਗਾਇਆ ਜਾਵੇ, ਜਿਸ ਦਾ ਅੱਜ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ।
ਮਾਲ ਮੰਤਰੀ ਨੇ ਕਿਹਾ ਕਿ ਅਜਿਹੇ ਕੈਂਪਾਂ ’ਚ ਪੰਜਾਬ ਭਰ ਵਿੱਚੋਂ ਕਈ ਗੁੰਝਲਦਾਰ ਪੇਚੀਦਗੀਆਂ ਉਭਰਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਲੋਕਾਂ ਦੀ ਫੀਡਬੈਕ ਲੈ ਰਹੇ ਹਨ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਤੁਰੰਤ ਕੱਢਿਆ ਜਾਵੇ।
ਇਹ ਵੀ ਪੜ੍ਹੋ: ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ ‘ਫੁਲਕਾਰੀ’ ਪ੍ਰਦਰਸ਼ਨੀ
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸੇ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਰਾਜ ਵਿੱਚ 16000 ਗ਼ੈਰਕਾਨੂੰਨੀ ਕਲੋਨੀਆਂ ਕੱਟੀਆਂ ਗਈਆਂ ਪਰੰਤੂ ਹੁਣ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਲੋਕਾਂ ਨੂੰ ਐਨ.ਓ.ਸੀਜ਼ ਜਲਦੀ ਦਿਵਾਉਣ ਲਈ ਵੀ ਕਾਰਜਪ੍ਰਣਾਲੀ ਨੂੰ ਤੇਜ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 700 ਪਿੰਡਾਂ ਨੂੰ ਪਹਿਲਾਂ ਹੀ ਐਨ.ਓ.ਸੀਜ ਦੇ ਘੇਰੇ ’ਚੋਂ ਬਾਹਰ ਕੱਢਿਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਸਾਰੀਆਂ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਬਾਰੇ ਵਿਸਥਾਰ ’ਚ ਜਾਣਕਾਰੀ ਪ੍ਰਦਾਨ ਕੀਤੀ। ਇਸ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਤਬਾਦਲੇ : ਗੌਰਵ ਤੂਰਾ ਦੀ ਥਾਂ ਹੁਣ ਨਾਨਕ ਸਿੰਘ ਹੋਣਗੇ ਮਾਨਸਾ ਦੇ ਐਸਐਸਪੀ
(ਸੁਖਜੀਤ ਮਾਨ) ਮਾਨਸਾ। ਪੁਲਿਸ ਅਧਿਕਾਰੀਆਂ ਦੀਆਂ ਅੱਜ ਗ੍ਰਹਿ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਬਦਲੀਆਂ ਤਹਿਤ ਜ਼ਿਲ੍ਹਾ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਦਾ ਵੀ ਤਬਾਦਲਾ (Transfers) ਹੋ ਗਿਆ ਉਨ੍ਹਾਂ ਦੀ ਥਾਂ ਹੁਣ ਨਾਨਕ ਸਿੰਘ ਮਾਨਸਾ ਦੇ ਨਵੇਂ ਐਸਐਸਪੀ ਹੋਣਗੇ। ਤਬਾਦਲਿਆਂ ਦੀ ਸੂਚੀ ਮੁਤਾਬਿਕ ਗੌਰਵ ਤੂਰਾ ਨੂੰ ਮਾਨਸਾ ਤੋਂ ਬਦਲ ਕੇ ਏਆਈਜੀ ਪ੍ਰਸੋਨਲ-2 ਪੰਜਾਬ ਚੰਡੀਗੜ੍ਹ ਲਗਾਏ ਗਏ ਹਨ ਸ੍ਰੀ ਤੂਰਾ ਦੀ ਥਾਂ ਨਾਨਕ ਸਿੰਘ ਨੂੰ ਏਆਈਜੀ ਪ੍ਰਸੋਨਲ-1 ਤੋਂ ਬਦਲ ਕੇ ਮਾਨਸਾ ਦੇ ਐਸਐਸਪੀ ਲਗਾਇਆ ਗਿਆ ਹੈ।
Transfers : ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਦਾ ਵੀ ਤਬਾਦਲਾ, ਪਟਿਆਲਾ ਲੁੱਕੇ ਹੋਏ ਸਨ ਗੈਂਗਸਟਰ
ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੁਰ ਸਣੇ ਸੰਗਰੂਰ ਦੇ ਐਸ.ਐਸ.ਪੀ. ਦਾ ਵੀ ਹੋਇਆ ਤਬਾਦਲਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਿਗੜ ਰਹੀਂ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ 6 ਐਸਐਸਪੀ ਸਣੇ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ (Transfers)ਕਰ ਦਿੱਤੇ ਗਏ ਹਨ, ਜਿਨਾਂ ਵਿੱਚ ਉੱਚ ਅਧਿਕਾਰੀ ਵੀ ਸ਼ਾਮਲ ਹਨ।
ਇਨਾਂ ਦੀ ਡਿਊਟੀ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲਾਗੂ ਕਰਨਾ ਵੀ ਸੀ ਪਰ ਪੁਲਿਸ ਅਧਿਕਾਰੀ ਇਸ ਵਿੱਚ ਕਾਮਯਾਬ ਨਹੀਂ ਹੋਏ ਹਨ। ਕੋਟਕਪੂਰਾ ਵਿਖੇ ਸਰੇਆਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਲਤ ਕਰਕੇ ਭੱਜਣ ਵਾਲੇ ਗੈਂਗਸਟਰ ਪਟਿਆਲਾ ਜ਼ਿਲੇ ਦੇ ਪਿੰਡ ਵਿੱਚ ਆ ਲੁੱਕੇ ਪਰ ਪਟਿਆਲਾ ਪੁਲਿਸ ਨੂੰ ਇਸ ਦੀ ਭਿਣਕ ਤੱਕ ਨਹੀਂ ਲਗੀ, ਜਿਸ ਕਾਰਨ ਪਟਿਆਲਾ ਦੇ ਐਸ.ਐਸ.ਪੀ. ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੂਰ ਅਤੇ ਸੰਗਰੂਰ ਜ਼ਿਲੇ ਦੇ ਐਸ.ਐਸ.ਪੀ. ਨੂੰ ਵੀ ਬਦਲ ਦਿੱਤਾ ਗਿਆ ਹੈ।
ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਨਿਯੁਕਤ ਕੀਤਾ
ਸ਼ਨਿੱਚਰਵਾਰ ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਬਾਦਲੇ ਦੇ ਆਦੇਸ਼ਾਂ ਅਨੁਸਾਰ ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਲਗਾਇਆ ਗਿਆ ਹੈ, ਇਸ ਅਹੁਦੇ ‘ਤੇ ਪਹਿਲਾਂ ਤੋਂ ਤੈਨਾਤ ਹਰਪ੍ਰੀਤ ਸਿੰਘ ਸਿੱਧੂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ’ਤੇ ਗਏ ਹਨ, ਜਿਸ ਕਾਰਨ ਇਹ ਅਹਿਮ ਅਹੁਦਾ ਖ਼ਾਲੀ ਹੋ ਰਿਹਾ ਸੀ। ਇਥੇ ਹੀ ਬੀ. ਚੰਦਰ ਸੇਖਰ ਨੂੰ ਏ.ਡੀ.ਜੀ.ਪੀ. ਜੇਲ, ਐਲ.ਕੇ. ਯਾਦਵ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਆਰ.ਕੇ. ਜੈਸਵਾਲ ਨੂੰ ਆਈਜੀਪੀ ਐਸ.ਟੀ.ਐਫ਼ ਪੰਜਾਬ, ਗੁਰਿੰਦਰ ਸਿੰਘ ਨੂੰ ਆਈ.ਜੀ.ਪੀ. ਲਾਅ ਅਤੇ ਆਰਡਰ ਪੰਜਾਬ, ਐਸਪੀਐਸ ਪਰਮਾਰ ਨੂੰ ਆਈ.ਜੀ.ਪੀ. ਬਠਿੰਡਾ ਰੈਂਜ, ਨੌਨਿਹਾਲ ਸਿੰਘ ਨੂੰ ਆਈ.ਜੀ.ਪੀ. ਪਰਸੋਨਲ ਅਤੇ ਕ੍ਰਾਇਮ ਪੰਜਾਬ, ਅਰੁਣ ਪਾਲ ਸਿੰਘ ਨੂੰ ਆਈਜੀਪੀ ਪੋ੍ਰਵੀਜੀਨਿੰਗ ਪੰਜਾਬ, ਸਿਵੇ ਕੁਾਰ ਵਰਮਾ ਨੂੰ ਆਈ.ਜੀ.ਪੀ. ਸੁਰੱਖਿਆ ਪੰਜਾਬ,
ਜਸਕਰਨ ਸਿੰਘ ਨੂੰ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ, ਕੌਸਤੁਬ ਸ਼ਰਮਾ ਨੂੰ ਆਈ.ਜੀ.ਪੀ. ਮੁਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ, ਗੁਰਸ਼ਰਨ ਸਿੰਘ ਨੂੰ ਆਈ.ਜੀ.ਪੀ. ਜਲੰਧਰ ਰੈਂਜ, ਇੰਦਰਬੀਰ ਸਿੰਘ ਨੂੰ ਡੀਆਈਜੀ ਪ੍ਰਬੰਧਨ ਪੀਏਪੀ ਜਲੰਧਰ, ਐਸ. ਭੁਪਤੀ ਨੂੰ ਡੀਜੀਆਈ ਪ੍ਰੋਵੀਜੀਨਿੰਗ ਪੰਜਾਬ, ਨਰਿੰਦਰ ਭਾਰਗਵ ਨੂੰ ਡੀਆਈਜੀ ਤੇ ਜੁਆਇੰਟ ਡਾਇਰੈਕਟਰ ਐਮ.ਆਰ.ਐਸ. ਪੀ.ਏ.ਪੀ. ਫਿਲੌਰ, ਗੁਰਦਿਆਲ ਸਿੰਘ ਨੂੰ ਡੀਜੀਆਈ ਏਜੀਟੀਐਫ ਪੰਜਾਬ, ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜ਼ਪੂਰ ਰੈਂਜ, ਮਨਦੀਪ ਸਿੰਘ ਸਿੱਧੂ ਨੂੰ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ, ਨਵੀਨ ਸਿੰਗਲਾ ਨੂੰ ਡੀ.ਆਈ.ਜੀ. ਪ੍ਰਬੰਧਨ ਚੰਡੀਗੜ, ਸੰਦੀਪ ਗਰਗ ਨੂੰ ਐਸ.ਐਸ.ਪੀ. ਮੁਹਾਲੀ,
ਵਿਵੇਕ ਸ਼ੀਲ ਨੂੰ ਐਸ.ਐਸ.ਪੀ. ਰੋਪੜ, ਨਾਨਕ ਸਿੰਘ ਨੂੰ ਐਸ.ਐਸ.ਪੀ. ਮਾਨਸਾ, ਗੌਰਵ ਤੂਰਾ ਨੂੰ ਏ.ਆਈ.ਜੀ. ਪਰਸੋਨਲ-2 ਪੰਜਾਬ, ਕੰਵਰਦੀਪ ਕੌਰ ਨੂੰ ਐਸ.ਐਸ.ਪੀ. ਫਿਰੋਜ਼ਪੂਰ, ਸੁਰੇਂਦਰ ਲਾਂਬਾ ਨੂੰ ਐਸ.ਐਸ.ਪੀ. ਸੰਗਰੂਰ, ਗੁਰਮੀਤ ਸਿੰਘ ਚੌਹਾਨ ਨੂੰ ਐਸ.ਐਸ.ਪੀ. ਤਰਨਤਾਰਨ, ਵਰੂਨ ਸ਼ਰਮਾ ਨੂੰ ਐਸ.ਐਸ.ਪੀ. ਪਟਿਆਲਾ, ਦੀਪਕ ਪਾਰਿਕ ਨੂੰ ਏ.ਆਈ.ਜੀ. ਪ੍ਰਸੋਨਲ-1 ਪੰਜਾਬ, ਸਚਿਨ ਗੁਪਤਾ ਨੂੰ ਏ.ਆਈ.ਜੀ. ਪ੍ਰੋਵੀਜੀਨਿੰਗ ਪੰਜਾਬ, ਓਪਿੰਦਰ ਸਿੰਘ ਘੁੰਮਣ ਨੂੰ ਐਸ.ਐਸ.ਪੀ. ਮੁਕਤਸਰ ਸਾਹਿਬ, ਮਨਜੀਤ ਸਿੰਘ ਨੂੰ ਏ.ਆਈ.ਜੀ. ਏ.ਆਰ.ਪੀ. ਜਲੰਧਰ, ਬਲਵੰਤ ਕੌਰ ਨੂੰ ਏ.ਆਈ.ਜੀ. ਟਰਾਂਸਪੋਰਟ ਪੰਜਾਬ, ਹਰਮੀਤ ਸਿੰਘ ਨੂੰ ਏ.ਆਈ.ਜੀ. ਜੀਆਰਪੀ ਪੰਜਾਬ ਤੈਨਾਤ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਨ ਕਾਨੂੰਨ ਦੀ ਵਿਗੜੀ ਸਥਿਤੀ, ਅਧਿਕਾਰੀਆ ’ਤੇ ਡਿੱਗੀ ਗਾਜ਼, 6 ਐਸ.ਐਸ.ਪੀ. ਸਣੇ ਵੱਡੇ ਅਧਿਕਾਰੀਆਂ ਦੇ ਤਬਾਦਲੇ
Transfers : ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਦਾ ਵੀ ਤਬਾਦਲਾ, ਪਟਿਆਲਾ ਲੁੱਕੇ ਹੋਏ ਸਨ ਗੈਂਗਸਟਰ
ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੁਰ ਸਣੇ ਸੰਗਰੂਰ ਦੇ ਐਸ.ਐਸ.ਪੀ. ਦਾ ਵੀ ਹੋਇਆ ਤਬਾਦਲਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਿਗੜ ਰਹੀਂ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ 6 ਐਸਐਸਪੀ ਸਣੇ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ (Transfers)ਕਰ ਦਿੱਤੇ ਗਏ ਹਨ, ਜਿਨਾਂ ਵਿੱਚ ਉੱਚ ਅਧਿਕਾਰੀ ਵੀ ਸ਼ਾਮਲ ਹਨ।
ਇਨਾਂ ਦੀ ਡਿਊਟੀ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲਾਗੂ ਕਰਨਾ ਵੀ ਸੀ ਪਰ ਪੁਲਿਸ ਅਧਿਕਾਰੀ ਇਸ ਵਿੱਚ ਕਾਮਯਾਬ ਨਹੀਂ ਹੋਏ ਹਨ। ਕੋਟਕਪੂਰਾ ਵਿਖੇ ਸਰੇਆਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਲਤ ਕਰਕੇ ਭੱਜਣ ਵਾਲੇ ਗੈਂਗਸਟਰ ਪਟਿਆਲਾ ਜ਼ਿਲੇ ਦੇ ਪਿੰਡ ਵਿੱਚ ਆ ਲੁੱਕੇ ਪਰ ਪਟਿਆਲਾ ਪੁਲਿਸ ਨੂੰ ਇਸ ਦੀ ਭਿਣਕ ਤੱਕ ਨਹੀਂ ਲਗੀ, ਜਿਸ ਕਾਰਨ ਪਟਿਆਲਾ ਦੇ ਐਸ.ਐਸ.ਪੀ. ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੂਰ ਅਤੇ ਸੰਗਰੂਰ ਜ਼ਿਲੇ ਦੇ ਐਸ.ਐਸ.ਪੀ. ਨੂੰ ਵੀ ਬਦਲ ਦਿੱਤਾ ਗਿਆ ਹੈ।
ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਨਿਯੁਕਤ ਕੀਤਾ
ਸ਼ਨਿੱਚਰਵਾਰ ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਬਾਦਲੇ ਦੇ ਆਦੇਸ਼ਾਂ ਅਨੁਸਾਰ ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਲਗਾਇਆ ਗਿਆ ਹੈ, ਇਸ ਅਹੁਦੇ ‘ਤੇ ਪਹਿਲਾਂ ਤੋਂ ਤੈਨਾਤ ਹਰਪ੍ਰੀਤ ਸਿੰਘ ਸਿੱਧੂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ’ਤੇ ਗਏ ਹਨ, ਜਿਸ ਕਾਰਨ ਇਹ ਅਹਿਮ ਅਹੁਦਾ ਖ਼ਾਲੀ ਹੋ ਰਿਹਾ ਸੀ। ਇਥੇ ਹੀ ਬੀ. ਚੰਦਰ ਸੇਖਰ ਨੂੰ ਏ.ਡੀ.ਜੀ.ਪੀ. ਜੇਲ, ਐਲ.ਕੇ. ਯਾਦਵ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਆਰ.ਕੇ. ਜੈਸਵਾਲ ਨੂੰ ਆਈਜੀਪੀ ਐਸ.ਟੀ.ਐਫ਼ ਪੰਜਾਬ, ਗੁਰਿੰਦਰ ਸਿੰਘ ਨੂੰ ਆਈ.ਜੀ.ਪੀ. ਲਾਅ ਅਤੇ ਆਰਡਰ ਪੰਜਾਬ, ਐਸਪੀਐਸ ਪਰਮਾਰ ਨੂੰ ਆਈ.ਜੀ.ਪੀ. ਬਠਿੰਡਾ ਰੈਂਜ, ਨੌਨਿਹਾਲ ਸਿੰਘ ਨੂੰ ਆਈ.ਜੀ.ਪੀ. ਪਰਸੋਨਲ ਅਤੇ ਕ੍ਰਾਇਮ ਪੰਜਾਬ, ਅਰੁਣ ਪਾਲ ਸਿੰਘ ਨੂੰ ਆਈਜੀਪੀ ਪੋ੍ਰਵੀਜੀਨਿੰਗ ਪੰਜਾਬ, ਸਿਵੇ ਕੁਾਰ ਵਰਮਾ ਨੂੰ ਆਈ.ਜੀ.ਪੀ. ਸੁਰੱਖਿਆ ਪੰਜਾਬ,
ਜਸਕਰਨ ਸਿੰਘ ਨੂੰ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ, ਕੌਸਤੁਬ ਸ਼ਰਮਾ ਨੂੰ ਆਈ.ਜੀ.ਪੀ. ਮੁਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ, ਗੁਰਸ਼ਰਨ ਸਿੰਘ ਨੂੰ ਆਈ.ਜੀ.ਪੀ. ਜਲੰਧਰ ਰੈਂਜ, ਇੰਦਰਬੀਰ ਸਿੰਘ ਨੂੰ ਡੀਆਈਜੀ ਪ੍ਰਬੰਧਨ ਪੀਏਪੀ ਜਲੰਧਰ, ਐਸ. ਭੁਪਤੀ ਨੂੰ ਡੀਜੀਆਈ ਪ੍ਰੋਵੀਜੀਨਿੰਗ ਪੰਜਾਬ, ਨਰਿੰਦਰ ਭਾਰਗਵ ਨੂੰ ਡੀਆਈਜੀ ਤੇ ਜੁਆਇੰਟ ਡਾਇਰੈਕਟਰ ਐਮ.ਆਰ.ਐਸ. ਪੀ.ਏ.ਪੀ. ਫਿਲੌਰ, ਗੁਰਦਿਆਲ ਸਿੰਘ ਨੂੰ ਡੀਜੀਆਈ ਏਜੀਟੀਐਫ ਪੰਜਾਬ, ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜ਼ਪੂਰ ਰੈਂਜ, ਮਨਦੀਪ ਸਿੰਘ ਸਿੱਧੂ ਨੂੰ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ, ਨਵੀਨ ਸਿੰਗਲਾ ਨੂੰ ਡੀ.ਆਈ.ਜੀ. ਪ੍ਰਬੰਧਨ ਚੰਡੀਗੜ, ਸੰਦੀਪ ਗਰਗ ਨੂੰ ਐਸ.ਐਸ.ਪੀ. ਮੁਹਾਲੀ,
ਵਿਵੇਕ ਸ਼ੀਲ ਨੂੰ ਐਸ.ਐਸ.ਪੀ. ਰੋਪੜ, ਨਾਨਕ ਸਿੰਘ ਨੂੰ ਐਸ.ਐਸ.ਪੀ. ਮਾਨਸਾ, ਗੌਰਵ ਤੂਰਾ ਨੂੰ ਏ.ਆਈ.ਜੀ. ਪਰਸੋਨਲ-2 ਪੰਜਾਬ, ਕੰਵਰਦੀਪ ਕੌਰ ਨੂੰ ਐਸ.ਐਸ.ਪੀ. ਫਿਰੋਜ਼ਪੂਰ, ਸੁਰੇਂਦਰ ਲਾਂਬਾ ਨੂੰ ਐਸ.ਐਸ.ਪੀ. ਸੰਗਰੂਰ, ਗੁਰਮੀਤ ਸਿੰਘ ਚੌਹਾਨ ਨੂੰ ਐਸ.ਐਸ.ਪੀ. ਤਰਨਤਾਰਨ, ਵਰੂਨ ਸ਼ਰਮਾ ਨੂੰ ਐਸ.ਐਸ.ਪੀ. ਪਟਿਆਲਾ, ਦੀਪਕ ਪਾਰਿਕ ਨੂੰ ਏ.ਆਈ.ਜੀ. ਪ੍ਰਸੋਨਲ-1 ਪੰਜਾਬ, ਸਚਿਨ ਗੁਪਤਾ ਨੂੰ ਏ.ਆਈ.ਜੀ. ਪ੍ਰੋਵੀਜੀਨਿੰਗ ਪੰਜਾਬ, ਓਪਿੰਦਰ ਸਿੰਘ ਘੁੰਮਣ ਨੂੰ ਐਸ.ਐਸ.ਪੀ. ਮੁਕਤਸਰ ਸਾਹਿਬ, ਮਨਜੀਤ ਸਿੰਘ ਨੂੰ ਏ.ਆਈ.ਜੀ. ਏ.ਆਰ.ਪੀ. ਜਲੰਧਰ, ਬਲਵੰਤ ਕੌਰ ਨੂੰ ਏ.ਆਈ.ਜੀ. ਟਰਾਂਸਪੋਰਟ ਪੰਜਾਬ, ਹਰਮੀਤ ਸਿੰਘ ਨੂੰ ਏ.ਆਈ.ਜੀ. ਜੀਆਰਪੀ ਪੰਜਾਬ ਤੈਨਾਤ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ, 68 ਆਈਏਐਸ ਤੇ ਪੀਸੀਐਸ ਦੇ ਤਬਾਦਲੇ
ਪੰਜਾਬ ਦੇ 2 ਡਿਪਟੀ ਕਮਿਸ਼ਨ ਸਣੇ ਕਈ ਤਹਿਸੀਲਾਂ ਦੇ ਐਸਡੀਐਮ ਦਾ ਤਬਾਦਲਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵੀਰਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਵੱਡਾ ਫੇਰਬਦਲ ਕਰਦੇ ਹੋਏ 68 ਆਈਏਐਸ ਤੇ ਪੀਸੀਐਸ (Transfers IAS PCS) ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਲਿਸਟ ਵਿੱਚ ਚੰਡੀਗੜ੍ਹ ਸਥਿਤ ਵੱਡੇ ਅਧਿਕਾਰੀਆਂ ਤੋਂ ਲੈ ਕੇ 2 ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਕਈ ਤਹਿਸੀਲਾਂ ਦੇ ਐਸਡੀਐਮ ਦਾ ਤਬਾਦਲਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਕੀਤੇ ਗਏ ਇਨਾਂ ਤਬਾਦਲੇ ਵਿੱਚ ਮੁੱਖ ਤੌਰ ’ਤੇ ਸੁਮੇਧ ਸਿੰਘ ਗੁੱਜਰ ਨੂੰ ਸਕੱਤਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੇ ਨਾਲ ਹੀ ਰੂਪ ਨਗਰ ਦਾ ਡਵੀਜ਼ਨਲ ਕਮਿਸ਼ਨਰ ਲਗਾਇਆ ਗਿਆ ਹੈ ਤਾਂ ਚੰਦਰ ਗੈਂਦ ਨੂੰ ਸਕੱਤਰ ਵਣ ਅਤੇ ਜੀਵ ਜੰਤੂ ਵਿਭਾਗ, ਮਨਵੇਸ ਸਿੱਧੂ ਨੂੰ ਸਕੱਤਰ ਲੇਬਰ, ਅਰੁਣ ਸੇਖੜੀ ਨੂੰ ਲੇਬਰ ਕਮਿਸ਼ਨਰ ਪੰਜਾਬ ਤੇ ਡਵੀਜਨਲ ਕਮਿਸ਼ਨਰ ਪਟਿਆਲਾ, ਅਭਿਨਵ ਨੂੰ ਸਿਹਤ ਵਿਭਾਗ ਦਾ ਮਿਸ਼ਨ ਡਾਇਰੈਕਟਰ ਤੇ ਫੂਡ ਕਮਿਸ਼ਨਰ ਪੰਜਾਬ, ਅਮਿਤ ਢਾਕਾ ਨੂੰ ਐਮਡੀ ਮਿਲਕਫੈਡ, ਰਾਜੀਵ ਪਰਾਸ਼ਰ ਨੂੰ ਸਪੈਸ਼ਲ ਸਕੱਤਰ ਵਣ ਤੇ ਜੀਵ ਜੰਤੂ ਵਿਭਾਗ, ਮਹਿੰਦਰਪਾਲ ਨੂੰ ਡਾਇਰੈਕਟਰ ਇਨਫੋਰਮੇਸ਼ਨ ਟੈਕਨਾਲਾਜੀ, ਟੀਪੀਐਸ ਫੁਲਕਾ ਨੂੰ ਸਪੈਸ਼ਲ ਸਕੱਤਰ ਸਿਹਤ ਵਿਭਾਗ, ਘਨਸ਼ਿਆਮ ਥੋਰੀ ਨੂੰ ਡਾਇਰੈਥਟਰ ਫੂਡ ਤੇ ਸਿਵਲ ਸਪਲਾਈ, ਕੁਮਾਰ ਅਮਿਤ ਨੂੰ ਸਪੈਸ਼ਲ ਪਿ੍ਰੰਸੀਪਲ ਸਕੱਤਰ ਮੁੱਖ ਮੰਤਰੀ, ਦਵਿੰਦਰ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਜਲੰਧਰ, ਅੰਮ੍ਰਿਤ ਕੌਰ ਗਿੱਲ ਨੂੰ ਐਮਡੀ ਪਨਸਪ, ਬਲਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਮਾਨਸਾ, ਜਸਪ੍ਰੀਤ ਕੌਰ ਨੂੰ ਡਿਪਟੀ ਕਮਿਸ਼ਨਰ ਜਲੰਧਰ, ਦੀਪਸ਼ਿਖਾ ਸ਼ਰਮਾ ਨੂੰ ਜਲੰਧਰ ਡਿਵੈਲਪਮੈਂਟ ਅਥਾਰਿਟੀ ਦਾ ਮੁੱਖੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਵੀ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਨੂੰ ਵੀ ਹਟਾਇਆ ਗਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ 13 ਜ਼ਿਲ੍ਹਿਆਂ ਦੇ ਐਸਐਸਪੀ ਅਤੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ (Transfers) ਗਏ ਹਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਵੀ ਹਟਾ ਦਿੱਤਾ ਗਿਆ ਹੈ।
ਇਹ ਹੈ ਪੰਜਾਬ ਪੁਲਿਸ ਵਿੱਚ ਨਵੀਂ ਤਾਇਨਾਤੀ:
ਹਰਜੀਤ ਸਿੰਘ ਨੂੰ ਮੋਹਾਲੀ ਤੋਂ ਬਦਲ ਕੇ ਗੁਰਦਾਸਪੁਰ ਦਾ ਐੱਸਐੱਸਪੀ, ਧੂਮਨ ਨਿੰਬਲ ਨੂੰ ਹੁਸ਼ਿਆਰਪੁਰ ਤੋਂ ਬਦਲ ਕੇ ਮੁਕਤਸਰ ਦਾ ਐੱਸਐੱਸਪੀ, ਅਲਕਾ ਮੀਨਾ ਨੂੰ ਬਰਨਾਲਾ ਤੋਂ ਬਦਲ ਕੇ ਮਲੇਰਕੋਟਲਾ ਦਾ ਐੱਸਐੱਸਪੀ, ਵਿਵੇਕ ਸ਼ੀਲ ਨੂੰ ਰੋਪੜ ਤੋਂ ਬਦਲ ਕੇ ਮੁਹਾਲੀ ਦਾ ਐੱਸਐੱਸਪੀ, ਨਾਨਕ ਸਿੰਘ ਨੂੰ ਗੁਰਦਾਸਪੁਰ ਤੋਂ ਬਦਲ ਕੇ ਐੱਸਐੱਸਪੀ ਬਣਾਇਆ ਗਿਆ ਹੈ। ਪਟਿਆਲਾ, ਸੰਦੀਪ ਗਰਗ ਨੂੰ ਪਟਿਆਲਾ ਤੋਂ ਬਦਲ ਕੇ ਰੋਪੜ ਦਾ ਐੱਸਐੱਸਪੀ, ਗੁਲਨੀਤ ਸਿੰਘ ਖੁਰਾਣਾ ਨੂੰ ਤਰਨਤਾਰਨ ਤੋਂ ਬਦਲ ਕੇ ਮੋਗਾ, ਚਰਨਜੀਤ ਸਿੰਘ ਨੂੰ ਮੋਗਾ ਤੋਂ ਬਦਲ ਕੇ ਫਿਰੋਜ਼ਪੁਰ ਦਾ ਐੱਸਐੱਸਪੀ, ਰਵਜੋਤ ਗਰੇਵਾਲ ਨੂੰ ਮਲੇਰਕੋਟਲਾ ਤੋਂ ਬਦਲ ਕੇ ਫਤਿਹਗੜ੍ਹ ਸਾਹਿਬ ਵਿੱਚ, ਸਰਤਾਜ ਚਾਹਲ ਨੂੰ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਹੁਸ਼ਿਆਰਪੁਰ ਵਿੱਚ, ਮਨਦੀਪ ਸਿੱਧੂ ਨੂੰ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਬਦਲ ਕੇ ਸੰਗਰੂਰ ਦਾ ਐਸਐਸਪੀ, ਰਣਜੀਤ ਸਿੰਘ ਢਿੱਲੋਂ ਨੂੰ ਏਆਈਜੀ ਮਾਈਨਿੰਗ ਤੋਂ ਬਦਲ ਕੇ ਤਰਨਤਾਰਨ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ ।
ਛੇ ਡਿਪਟੀ ਕਮਿਸ਼ਨਰਾਂ ਸਮੇਤ 11 ਆਈਏਐਸ ਅਧਿਕਾਰੀ ਬਦਲੇ
ਇਸ ਤੋਂ ਇਲਾਵਾ 11 ਆਈਏਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੂੰ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਰੋਜ਼ਗਾਰ ਵਿਭਾਗ ਦਾ ਡਾਇਰੈਕਟਰ ਜਨਰਲ ਲਾਇਆ ਗਿਆ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੂੰ ਕੁਮਾਰ ਸੌਰਭ ਰਾਜ ਦੀ ਥਾਂ ਬਰਨਾਲਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਕੁਮਾਰ ਸੌਰਭ ਰਾਜ, ਜੋ ਬਰਨਾਲਾ ਦੇ ਡਿਪਟੀ ਕਮਿਸ਼ਨਰ ਸਨ, ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਖੇਤੀਬਾੜੀ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੋਗਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ਼ੌਕਤ ਅਹਿਮਦ ਪਾਰੇ ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਜਤਿੰਦਰ ਜੋਰਵਾਲ ਹੁਣ ਸੰਗਰੂਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਜਸਪ੍ਰੀਤ ਸਿੰਘ ਨੂੰ ਮਾਨਸਾ ਦਾ ਡੀਸੀ ਲਾਇਆ ਗਿਆ ਹੈ। ਹਿਮਾਂਸ਼ੂ ਜੈਨ ਨੂੰ ਏਡੀਸੀ ਹੁਸ਼ਿਆਰਪੁਰ ਤੋਂ ਬਦਲ ਕੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦਲਵਿੰਦਰਜੀਤ ਸਿੰਘ ਨੂੰ ਖੇਤੀਬਾੜੀ ਮੰਡੀਕਰਨ ਬੋਰਡ ਦਾ ਸੰਯੁਕਤ ਸਕੱਤਰ ਲਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਿੰਦਰ ਸਿੰਘ ਖੁੱਡੀ ਕਲਾਂ
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਕਾਰਜ ਕਰਦਿਆਂ ਅਧਿਆਪਕਾਂ ਦੀਆਂ ਬਦਲੀਆਂ ‘ਚ ਸਿਆਸੀ ਦਖਲਅੰਦਾਜ਼ੀ ਅਤੇ ਸਿਫਾਰਿਸ਼ ਆਦਿ ਨਾਲ ਬਦਲੀਆਂ ਹੋਣ ਦੇ ਗਹਿਰੇ ਦਾਗ ਧੋਣ ਵਿੱਚ ਵੀ ਕਾਮਯਾਬੀ ਹਾਸਲ ਕਰ ਲਈ ਹੈ। ਕਿਸੇ ਸਮੇਂ ਸਿਰਫ ਰਾਜਸੀ ਸਿਫਾਰਿਸ਼ਾਂ ਨਾਲ ਬਦਲੀਆਂ ਕਰਨ ਲਈ ਮਸ਼ਹੂਰ ਸਿੱਖਿਆ ਵਿਭਾਗ ਹੁਣ ਪਾਰਦਰਸ਼ੀ ਤਰੀਕੇ ਨਾਲ ਬਦਲੀਆਂ ਕਰਨ ‘ਚ ਨਾਮਣਾ ਖੱਟ ਗਿਆ ਹੈ। ਵਰਨਣਯੋਗ ਹੈ ਕਿ ਅਧਿਆਪਕ ਬਦਲੀਆਂ ‘ਚ ਰਾਜਸੀ ਦਖਲਅੰਦਾਜ਼ੀ ਅਤੇ ਹੋਰ ਗਲਤ ਤਰੀਕਿਆਂ ਦੇ ਇਸਤੇਮਾਲ ‘ਤੇ ਰੋਕ ਲਾਉਣਾ ਸਿੱਖਿਆ ਸਕੱਤਰ ਦੇ ਏਜੰਡੇ ‘ਤੇ ਸੀ ਅਤੇ ਉਹਨਾਂ ਪਿਛਲੇ ਦਿਨੀਂ ਅਧਿਆਪਕਾਂ ਦੇ ਤਬਾਦਲਿਆਂ ਦੀ ਨੀਤੀ ਤਿਆਰ ਕੀਤੀ ਸੀ ਜਿਸ ਨੂੰ ਕਾਫੀ ਜੱਦੋ-ਜਹਿਦ ਉਪਰੰਤ ਸੂਬਾ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਸੀ।
ਕੈਬਨਿਟ ਦੀ ਮਨਜ਼ੂਰੀ ਉਪਰੰਤ ਲਾਗੂ ਹੋਈ ਅਧਿਆਪਕ ਤਬਾਦਲਾ ਨੀਤੀ ਤਹਿਤ ਪਿਛਲੇ ਦਿਨੀਂ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਸੀ। ਜਿਸ ਦੌਰਾਨ 11063 ਅਧਿਆਪਕਾਂ ਨੇ ਬਦਲੀਆਂ ਲਈ ਬੇਨਤੀਆਂ ਦਿੱਤੀਆਂ ਸਨ। ਅਪਲਾਈ ਕਰਨ ਲਈ ਕਿਸੇ ਵੀ ਅਧਿਆਪਕ ਨੂੰ ਕੋਈ ਫਾਰਮ ਨਹੀਂ ਸੀ ਭਰਨਾ ਪਿਆ ਬਲਕਿ ਇੱਛੁਕ ਅਧਿਆਪਕਾਂ ਨੇ ਬਦਲੀਆਂ ਲਈ ਵਿਭਾਗੀ ਪੋਰਟਲ ‘ਤੇ ਆਨਲਾਈਨ ਹੀ ਅਪਲਾਈ ਕੀਤਾ ਸੀ। ਅਪਲਾਈ ਕਰਨ ਸਮੇਂ ਅਧਿਆਪਕਾਂ ਨੇ ਆਪਣੀ ਸਾਰੀ ਸੇਵਾ ਦਾ ਰਿਕਾਰਡ ਦੇਣ ਦੇ ਨਾਲ-ਨਾਲ ਸਾਲਾਨਾ ਨਤੀਜੇ, ਗੁਪਤ ਰਿਪੋਰਟਾਂ ਅਤੇ ਹੋਰ ਜਾਣਕਾਰੀ ਆਨਲਾਈਨ ਹੀ ਭਰੀ ਸੀ। ਵਿਭਾਗ ਵੱਲੋਂ ਪ੍ਰਾਪਤ ਅਰਜੀਆਂ ਦੀ ਕੁੱਲ 255 ਅੰਕਾਂ ਵਿੱਚੋਂ ਮੈਰਿਟ ਬਣਾਈ ਗਈ ਸੀ। ਪ੍ਰਾਪਤ ਅਰਜੀਆਂ ਦੀ ਵਿਭਾਗ ਨੇ ਰਿਕਾਰਡ ਸਮੇਂ ‘ਚ ਘੋਖ ਕਰਨ ਉਪਰੰਤ ਪੰਤਾਲੀ ਸੌ ਤੋਂ ਉੱਪਰ ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ ਬੀਤੀ 30 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਟਨ ਦਬਾ ਕੇ ਪੋਰਟਲ ‘ਤੇ ਹੀ ਜਾਰੀ ਕਰ ਦਿੱਤੇ ਗਏ ਹਨ।
ਵਿਭਾਗ ਵੱਲੋਂ ਜਾਰੀ ਬਦਲੀ ਨੀਤੀ ਨੂੰ ਲੈ ਕੇ ਰਾਜਸੀ ਹਲਕਿਆਂ ‘ਚ ਕਾਫੀ ਘਬਰਾਹਟ ਵੀ ਵੇਖੀ ਗਈ ਸੀ। ਕਈ ਹਲਕਿਆਂ ਵੱਲੋਂ ਇਸ ਨੀਤੀ ਦਾ ਦੱਬਵੀਂ ਆਵਾਜ਼ ‘ਚ ਵਿਰੋਧ ਵੀ ਹੋਇਆ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੁਦ ਇਸ ਨੀਤੀ ਪੱਖੀ ਹੋਣ ਕਾਰਨ ਉੱਠਣ ਵਾਲੀਆਂ ਆਵਾਜ਼ਾਂ ਦੱਬ ਕੇ ਰਹਿ ਗਈਆਂ ਅਤੇ ਵਿਭਾਗ ਵੱਲੋਂ ਨਵੀਂ ਨੀਤੀ ਤਹਿਤ ਪਾਰਦਰਸ਼ੀ ਤਰੀਕੇ ਨਾਲ ਬਦਲੀਆਂ ਕਰਨ ਦਾ ਕੀਰਤੀਮਾਨ ਸਥਾਪਿਤ ਕਰ ਦਿੱਤਾ ਗਿਆ। ਨਵੀਂ ਤਬਾਦਲਾ ਨੀਤੀ ਤਹਿਤ ਬਦਲੀਆਂ ਦੇ ਹੁਕਮ ਜਾਰੀ ਹੋਣ ਤੱਕ ਵੀ ਨੀਤੀ ਦੇ ਸਹੀ ਤਰੀਕੇ ਨਾਲ ਲਾਗੂ ਹੋ ਸਕਣ ਬਾਰੇ ਤੌਖਲੇ ਪ੍ਰਗਟਾਏ ਜਾ ਰਹੇ ਸਨ।
ਕਿਸੇ ਨੂੰ ਯਕੀਨ ਨਹੀਂ ਸੀ ਆ ਰਿਹਾ ਕਿ ਜ਼ਬਰਦਸਤ ਤਰੀਕੇ ਨਾਲ ਸਿਆਸੀ ਅਤੇ ਸਿਫਾਰਿਸ਼ੀ ਜਕੜਨ ਵਿੱਚ ਆਈਆਂ ਅਧਿਆਪਕ ਬਦਲੀਆਂ ਇਸ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਹੋ ਜਾਣਗੀਆਂ। ਨਵੀਂ ਬਦਲੀ ਨੀਤੀ ਤਹਿਤ ਬਦਲੀਆਂ ਦੇ ਹੁਕਮ ਪੜ੍ਹ ਕੇ ਅਧਿਆਪਕਾਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਇਹ ਹਕੀਕਤ ਹੈ ਜਾਂ ਸੁਪਨਾ। ਨਾ ਕਿਸੇ ਦਫਤਰ ਦੇ ਚੱਕਰ ਮਾਰਨੇ ਪਏ ਨਾ ਕਿਸੇ ਸਿਆਸੀ ਆਗੂ ਤੋਂ ਸਿਫਾਰਿਸ਼ਾਂ ਕਰਵਾਉਣੀਆਂ ਪਈਆਂ ਅਤੇ ਨਾ ਹੀ ਕਿਸੇ ਹੋਰ ਏਜੰਟ ਦੀਆਂ ਮਿੰਨਤਾਂ ਕਰਨੀਆਂ ਪਈਆਂ। ਬੱਸ ਵੇਖਦਿਆਂ ਹੀ ਵੇਖਦਿਆਂ ਬਦਲੀਆਂ ਦੇ ਹੁਕਮ ਅਧਿਆਪਕਾਂ ਦੇ ਨਿੱਜੀ ਪੋਰਟਲ ‘ਤੇ ਅੱਪਲੋਡ ਹੋ ਗਏ। ਇਸ ਨਵੀਂ ਬਦਲੀ ਨੀਤੀ ਦੇ ਲਾਗੂ ਹੋ ਜਾਣ ਨਾਲ ਅਧਿਆਪਕ ਜਥੇਬੰਦੀਆਂ ਵੱਲੋਂ ਬਦਲੀਆਂ ‘ਚ ਸਿਆਸੀ ਦਖਲਅੰਦਾਜ਼ੀ ਰੋਕੇ ਜਾਣ ਦੀ ਚਿਰੋਕਣੀ ਮੰਗ ਵੀ ਪੂਰੀ ਹੋ ਗਈ ਹੈ। ਅਧਿਆਪਕ ਜਥੇਬੰਦੀਆਂ ਅਧਿਆਪਕ ਬਦਲੀਆਂ ‘ਚ ਸਿਆਸੀ ਦਖਲਅੰਦਾਜ਼ੀ ਤੋਂ ਕਾਫੀ ਖਫ਼ਾ ਸਨ। ਜਥੇਬੰਦੀਆਂ ਦੀ ਮੰਗ ਹੈ ਵੀ ਜਾਇਜ਼ ਸੀ।
ਆਮ ਅਧਿਆਪਕ ਤਾਂ ਬਦਲੀ ਲਈ ਤਰਸਦਾ ਹੀ ਰਹਿ ਜਾਂਦਾ ਸੀ। ਬਦਲੀ ਤਾਂ ਜਿਵੇਂ ਸਿਆਸੀ ਅਸਰ-ਰਸੂਖ ਦੀ ਗੁਲਾਮ ਜਾਂ ਫਿਰ ਰਿਸ਼ਵਤਖੋਰਾਂ ਦੀ ਖੇਡ ਬਣ ਕੇ ਰਹਿ ਗਈ ਸੀ। ਪਰ ਹੁਣ ਆਮ ਅਧਿਆਪਕ ਵੀ ਆਪਣੇ ਮਨਪਸੰਦ ਸਕੂਲ ‘ਚ ਸੇਵਾ ਕਰਨ ਦਾ ਸੁਪਨਾ ਵੇਖ ਅਤੇ ਪੂਰਾ ਕਰ ਸਕਦਾ ਹੈ। ਅਧਿਆਪਕ ਬਦਲੀਆਂ ਦੌਰਾਨ ਰਿਸ਼ਵਤ ਦੇ ਸਕੈਂਡਲਾਂ ਦਾ ਵੀ ਸਮੇਂ-ਸਮੇਂ ‘ਤੇ ਪਰਦਾਫਾਸ਼ ਹੁੰਦਾ ਰਿਹਾ ਹੈ। ਨਵੀਂ ਨੀਤੀ ਦੇ ਲਾਗੂ ਹੋ ਜਾਣ ਨਾਲ ਸਕੈਂਡਲਬਾਜ਼ਾਂ ਦੀਆਂ ਵੀ ਧਰੀਆਂ-ਧਰਾਈਆਂ ਹੀ ਰਹਿ ਗਈਆਂ ਹਨ। ਇਸ ਨਵੀਂ ਨੀਤੀ ਨਾਲ ਅਧਿਆਪਕ ਵਰਗ ‘ਚ ਵਿਭਾਗ ਪ੍ਰਤੀ ਵਿਸ਼ਵਾਸ ਵਿੱਚ ਇਜ਼ਾਫਾ ਹੋਵੇਗਾ ਅਤੇ ਅਧਿਆਪਕ ਮਿਹਨਤ ਨਾਲ ਆਪਣੀ ਮੈਰਿਟ ਉੱਚੀ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਕਿ ਬਦਲੀ ਦੀ ਮੈਰਿਟ ਦੌਰਾਨ ਉਹਨਾਂ ਦੇ ਵੱਧ ਤੋਂ ਵੱਧ ਨੰਬਰ ਬਣ ਸਕਣ। ਨਵੀਂ ਬਦਲੀ ਨੀਤੀ ਲਾਗੂ ਕਰਨ ਦੇ ਇਤਿਹਾਸਕ ਫੈਸਲੇ ਲਈ ਸੂਬਾ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਸਮੇਤ ਵਿਭਾਗ ਦੇ ਸਮੂਹ ਅਧਿਕਾਰੀ ਮੁਬਾਰਕਬਾਦ ਦੇ ਹੱਕਦਾਰ ਹਨ।
ਸ਼ਕਤੀ ਨਗਰ, ਬਰਨਾਲਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
22 ਜੁਲਾਈ ਨੂੰ ਹੋਣੇ ਸਨ ਤਬਾਦਲੇ ਪਰ ਅਧਿਕਾਰੀ ਕਰ ਨਾ ਸਕੇ ਸਮੇਂ ਸਿਰ ਸਾਰਾ ਕੰਮ ਮੁਕੰਮਲਫ
ਜੁਲਾਈ ਦੇ ਮਹੀਨੇ ਵਿੱਚ ਨਹੀਂ ਮੁਕੰਮਲ ਹੋਵੇਗਾ ਤਬਾਦਲੇ ਦਾ ਕੰਮ
ਅਧਿਆਪਕਾਂ ਨੇ ਕਾਹਲੀ ਵਿੱਚ ਭਰਿਆ ਗਲਤ ਡਾਟਾ ਤਾਂ ਦਰਿਆ-ਦਿਲੀ ਦਿਖਾਉਣ ਲੱਗ ਪਏ ਅਧਿਕਾਰੀ
ਅਸ਼ਵਨੀ ਚਾਵਲਾ, ਚੰਡੀਗੜ੍ਹ
ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੇ ਤਬਾਦਲੇ ਵਿਭਾਗੀ ਅਧਿਕਾਰੀਆਂ ਦੀ ਸੁਸਤੀ ਕਾਰਨ ਅਤੇ ਅਧਿਕਾਰੀਆਂ ਦੀ ਕੁਝ ਅਧਿਆਪਕਾਂ ਪ੍ਰਤੀ ਦਰਿਆ-ਦਿਲੀ ਦਿਖਾਉਣ ਕਾਰਨ ਵੀ ਤਬਾਦਲੇ ਦਾ ਕੰਮ ਲੇਟ ਹੁੰਦਾ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ 22 ਜੁਲਾਈ ਨੂੰ ਪੰਜਾਬ ਭਰ ਤੋਂ ਆਏ ਅਧਿਆਪਕਾਂ ਦੇ ਤਬਾਦਲੇ ਦਾ ਕੰਮ ਮੁਕੰਮਲ ਕਰਨਾ ਸੀ ਪਰ ਅਜੇ ਤੱਕ ਵਿਭਾਗੀ ਅਧਿਕਾਰੀ ਇਨ੍ਹਾਂ ਤਬਾਦਲਿਆਂ ਦੇ ਆਦੇਸ਼ਾਂ ਨੂੰ ਜਾਰੀ ਕਰਨਾ ਤਾਂ ਦੂਰ, ਤਬਾਦਲੇ ਦੀਆਂ ਅਰਜ਼ੀਆਂ ਲੈਣ ਅਤੇ ਉਨ੍ਹਾਂ ਦੀ ਮੈਰਿਟ ਬਣਾਉਣ ‘ਚ ਹੀ ਉਲਝੇ ਪਏ ਹਨ।
ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਪੱਸ਼ਟੀਕਰਨ ਦੇਣ ਦੀ ਥਾਂ ‘ਤੇ ਸਿੱਖਿਆ ਵਿਭਾਗ ਦੇ ਹਾਲਾਤ ਇਹੋ ਜਿਹੇ ਬਣੇ ਹੋਏ ਹਨ ਕਿ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਵਿਭਾਗ ਦਾ ਬੁਲਾਰਾ ਵੀ ਫੋਨ ਚੁੱਕਣ ਦੀ ਥਾਂ ‘ਤੇ ਟਾਲ਼ਾ ਹੀ ਵੱਟ ਰਿਹਾ ਜਾਣਕਾਰੀ ਅਨੁਸਾਰ  ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੱਡੇ ਵੱਡੇ ਦਾਅਵੇ ਕਰਦੇ ਹੋਏ ਐਲਾਨ ਕੀਤਾ ਸੀ ਕਿ ਸਾਫ਼ਟਵੇਅਰ ਰਾਹੀਂ ਕੁਝ ਹੀ ਮਿੰਟਾਂ ਵਿੱਚ ਤਬਾਦਲੇ ਹੱਥ ਵਿੱਚ ਹੋਣਗੇ ਅਤੇ ਜਿਹੜੇ ਅਧਿਆਪਕ ਸਵੇਰੇ ਤਬਾਦਲੇ ਲਈ ਨਿਯਮਾਂ ਅਨੁਸਾਰ ਅਪਲਾਈ ਕਰਨਗੇ, ਉਨ੍ਹਾਂ ਨੂੰ ਦੇਰ ਸ਼ਾਮ ਤੱਕ ਤਬਾਦਲਾ ਹੋਣ ਦੇ ਆਦੇਸ਼ ਤੱਕ ਮਿਲ ਜਾਣਗੇ ਸਿੰਗਲਾ ਨੇ ਵਿਭਾਗ ਵੱਲੋਂ ਪਹਿਲੀ ਵਾਰ ਤਬਾਦਲੇ ਕਰਨ ਦੀ ਡੈਡਲਾਈਨ 22 ਜੁਲਾਈ ਰੱਖੀ ਸੀ ਪਰ 22 ਜੁਲਾਈ ਤੱਕ 10 ਹਜ਼ਾਰ ਤੋਂ ਜ਼ਿਆਦਾ ਅਧਿਆਪਕਾਂ ਦੇ ਤਬਾਦਲੇ ਦੀਆਂ ਅਰਜ਼ੀਆਂ ਤਾਂ ਵਿਭਾਗ ਕੋਲ ਪੁੱਜੀਆਂ ਪਰ ਤਬਾਦਲਾ ਇਨ੍ਹਾਂ ਵਿੱਚੋਂ ਇੱਕ ਦਾ ਵੀ ਸਿੱਖਿਆ ਵਿਭਾਗ ਤੈਅ ਮਿਤੀ ਅਨੁਸਾਰ ਨਹੀਂ ਹੋ ਰਿਹਾ।
ਦੱਸਿਆ ਜਾ ਰਿਹਾ ਹੈ ਕਿ ਵਿਭਾਗੀ ਅਧਿਕਾਰੀ ਸਰਕਾਰੀ ਰਿਕਾਰਡ ਨੂੰ ਹੀ ਅਧਿਆਪਕਾਂ ਦੇ ਨਾਲ ਮੇਲ ਨਹੀਂ ਕਰ ਸਕੇ ਕੁਝ ਅਧਿਆਪਕਾਂ ਵੱਲੋਂ ਇੱਕ ਤੋਂ ਜਿਆਦਾ ਥਾਵਾਂ ‘ਤੇ ਤਬਾਦਲੇ ਲਈ ਅਪਲਾਈ ਕਰਨ ਕਰਕੇ ਵੀ ਦੇਰੀ ਹੋ ਰਹੀਂ ਹੈ। ਸਿੱਖਿਆ ਵਿਭਾਗ ਇਨ੍ਹਾਂ ਔਕੜਾਂ ਲਈ ਪਹਿਲਾਂ ਤੋਂ ਤਿਆਰ ਹੀ ਨਹੀਂ ਸੀ ਇਥੇ ਹੀ ਕਈ ਅਧਿਆਪਕ ਇਸ ਗੱਲ ਦੀ ਚਿੰਤਾ ਜ਼ਾਹਿਰ ਕਰ ਰਹੇ ਹਨ ਕਿ ਤਬਾਦਲੇ ਕਰਨ ਵਿੱਚ ਦੇਰੀ ਤਕਨੀਕੀ ਖ਼ਾਮੀ ਦੇ ਕਾਰਨ ਹੈ ਜਾਂ ਫਿਰ ਕੁਝ ਸਿਫ਼ਾਰਸ਼ੀ, ਜਿਹੜੇ ਨਿਯਮਾਂ ਅਨੁਸਾਰ ਮੈਰਿਟ ‘ਤੇ ਹੀ ਨਹੀਂ ਆਏ, ਉਨ੍ਹਾਂ ਨੂੰ ਕਿਸੇ ਤਰੀਕੇ ਮੈਰਿਟ ‘ਤੇ ਲੈ ਕੇ ਆਉਣ ਦੀ ਕੋਸ਼ਿਸ਼ ਵਿੱਚ ਇਹ ਦੇਰੀ ਹੋ ਰਹੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ‘ਤੇ ਇਸ ਤਰ੍ਹਾਂ ਦੇ ਗੰਭੀਰ ਦੋਸ਼ ਵੀ ਲੱਗ ਰਹੇ ਹਨ ਪਰ ਇਨ੍ਹਾਂ ਦੋਸ਼ ਦਾ ਸਪੱਸ਼ਟੀਕਰਨ ਜਾਂ ਫਿਰ ਇਨ੍ਹਾਂ ਨੂੰ ਨਕਾਰਨ ਲਈ ਸਿੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਅੱਗੇ ਹੀ ਨਹੀਂ ਆ ਰਿਹਾ ਹੈ। ਉੱਚ ਅਧਿਕਾਰੀਆਂ ਤੋਂ ਲੈ ਕੇ ਵਿਭਾਗ ਦਾ ਬੁਲਾਰਾ ਤੱਕ ਫੋਨ ਚੁੱਕਣ ਦੀ ਥਾਂ ‘ਤੇ ਟਾਲ਼ਾ ਹੀ ਵੱਟ ਰਿਹਾ ਹੈ।
25 ਜੁਲਾਈ ਤੱਕ ਹੀ ਤਬਾਦਲੇ ਸ਼ੁਰੂ ਹੋਣ ਦੀ ਉਮੀਦ
ਸਿੱਖਿਆ ਵਿਭਾਗ ਵਿੱਚ ਤਬਾਦਲੇ ਦਾ ਕੰਮ ਲਟਕਣ ਕਾਰਨ ਹੁਣ 25 ਜੁਲਾਈ ਤੱਕ ਹੀ ਉਮੀਦ ਲਗਾਈ ਜਾ ਰਹੀ ਹੈ ਅਧਿਆਪਕਾਂ ਵੱਲੋਂ 22 ਜੁਲਾਈ ਨੂੰ ਸਾਰਾ ਦਿਨ ਵੈਬਸਾਈਟ ‘ਤੇ ਟਕਟਕੀ ਲਗਾ ਕੇ ਨਜ਼ਰ ਰੱਖੀ ਜਾ ਰਹੀ ਸੀ ਕਿ ਸ਼ਾਇਦ ਅੱਜ ਤਬਾਦਲੇ ਨਾਲ ਉਨ੍ਹਾਂ ਨੂੰ ਘਰ ਦੇ ਨੇੜੇ ਵਾਲੇ ਸਕੂਲ ਵਿੱਚ ਜਾਣ ਦਾ ਮੌਕਾ ਮਿਲ ਜਾਵੇ ਪਰ ਤੈਅ ਤਾਰੀਖ਼ 22 ਜੁਲਾਈ ਨੂੰ ਤਬਾਦਲੇ ਦਾ ਕੰਮ ਸ਼ੁਰੂ ਹੀ ਨਹੀਂ ਹੋ ਸਕਿਆ ਹੈ। ਵਿਭਾਗ ਨੂੰ 25 ਜੁਲਾਈ ਤੱਕ ਤਬਾਦਲੇ ਹੋਣ ਦੀ ਉਮੀਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ ਪੰਜਾਬ ਸਰਕਾਰ ਨਹੀਂ ਕਰ ਸਕੇਗੀ ਕੋਈ ਤਬਾਦਲੇ, ਚੋਣ ਕਮਿਸ਼ਨ ਨੇ ਖੋਹੇ ਅਧਿਕਾਰ
ਹੁਣ ਕੋਈ ਵੀ ਤਬਾਦਲਾ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਚੋਣ ਕਮਿਸ਼ਨ ਦੀ ਮਨਜ਼ੂਰੀ
ਚੋਣ ਕਮਿਸ਼ਨ ਨੂੰ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਦੇ ਚੁੱਕੀ ਐ ਅੰਡਰਟੇਕਿੰਗ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਵਿੱਚ ਹੁਣ ਕਿਸੇ ਵੀ ਸੀਨੀਅਰ ਅਧਿਕਾਰੀ ਦਾ ਤਬਾਦਲਾ ਨਹੀਂ ਹੋ ਸਕੇਗਾ, ਕਿਉਂਕਿ ਹੁਣ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਇਹ ਅਧਿਕਾਰ ਖੋਹ ਲਏ ਹਨ। ਜੇਕਰ ਪੰਜਾਬ ਸਰਕਾਰ ਕਿਸੇ ਅਧਿਕਾਰੀ ਦਾ ਤਬਾਦਲਾ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਪਹਿਲਾਂ ਕਾਰਨ ਦੱਸਣ ਦੇ ਨਾਲ ਹੀ ਚੋਣ ਕਮਿਸ਼ਨ ਤੋਂ ਇਜਾਜ਼ਤ ਲੈਣੀ ਪਵੇਗੀ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਲਿਖਤ ਰੂਪ ਵਿੱਚ ਚੋਣ ਕਮਿਸ਼ਨ ਨੂੰ ਅੰਡਰਟੇਕਿੰਗ ਵੀ ਦੇ ਦਿੱਤੀ ਗਈ ਹੈ। ਹਾਲਾਂਕਿ ਉਨ੍ਹਾਂ ਹੇਠਲੇ ਪੱਧਰ ਦੇ ਅਧਿਕਾਰੀ, ਜਿਨ੍ਹਾਂ ਦੀ ਡਿਊਟੀ ਚੋਣ ਪ੍ਰਕਿਰਿਆ ਵਿੱਚ ਨਹੀਂ ਲੱਗੀ ਹੈ, ਉਨ੍ਹਾਂ ਦੇ ਤਬਾਦਲੇ ਪੰਜਾਬ ਸਰਕਾਰ ਚੋਣ ਕਮਿਸ਼ਨ ਦੀ ਜਾਣਕਾਰੀ ਵਿੱਚ ਲੈ ਕੇ ਆਉਂਦੇ ਹੋਏ ਚੋਣ ਜ਼ਾਬਤਾ ਲੱਗਣ ਤੱਕ ਕਰ ਸਕਦੀ ਹੈ। ਇਸ ਸਬੰਧੀ ਅਧਿਕਾਰਤ ਪੁਸ਼ਟੀ ਮੁੱਖ ਚੋਣ ਅਧਿਕਾਰੀ ਕਰੁਣਾ ਐਸ ਰਾਜੂ ਵੱਲੋਂ ਵੀ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਚੋਣ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿੱਚ ਆਦੇਸ਼ ਜਾਰੀ ਕੀਤੇ ਸਨ ਕਿ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਦੇ ਜਿਹੜੇ ਵੀ ਤਬਾਦਲੇ ਕਰਨੇ ਹਨ, ਉਸ ਨੂੰ 20 ਫਰਵਰੀ ਤੱਕ ਮੁਕੰਮਲ ਕਰ ਦਿੱਤਾ ਜਾਵੇ ਅਤੇ ਉਸ ਤੋਂ ਬਾਅਦ ਲਿਖਤੀ ਰੂਪ ਵਿੱਚ ਅੰਡਰਟੇਕਿੰਗ ਸੂਬਾ ਸਰਕਾਰ ਨੂੰ ਦੇਣ ਲਈ ਕਿਹਾ ਗਿਆ ਸੀ। ਹਾਲਾਂਕਿ ਕਾਂਗਰਸ ਸਰਕਾਰ ਵਲੋਂ ਤਬਾਦਲੇ ਕਰਨ ਵਿੱਚ ਕੁਝ ਦੇਰੀ ਕੀਤੀ ਗਈ ਹੈ ਅਤੇ ਤੈਅ ਸੀਮਾ ਤੋਂ ਬਾਅਦ ਵੀ ਤਬਾਦਲੇ ਕੀਤੇ ਗਏ ਹਨ ਪਰ 25 ਫਰਵਰੀ ਤੱਕ ਪੰਜਾਬ ਸਰਕਾਰ ਨੇ ਆਪਣੇ ਸਾਰੇ ਤਬਾਦਲੇ ਦੇ ਕੰਮ ਨੂੰ ਨਿਪਟਾਉਂਦੇ ਹੋਏ ਚੋਣ ਕਮਿਸ਼ਨ ਨੂੰ ਅੰਡਰਟੇਕਿੰਗ ਦੇ ਦਿੱਤੀ ਹੈ।
ਮੁੱਖ ਚੋਣ ਅਧਿਕਾਰੀ ਕਰੁਣਾ ਐਸ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਆਪਣੀ ਕਾਰਵਾਈ ਸ਼ੁਰੂ ਕਰ ਚੁੱਕਾ ਹੈ ਅਤੇ ਹੁਣ ਤੋਂ ਬਾਅਦ ਪੰਜਾਬ ਸਰਕਾਰ ਕੋਈ ਵੀ ਤਬਾਦਲਾ ਨਹੀਂ ਕਰ ਸਕਦੀ ਹੈ ਹਾਲਾਂਕਿ ਛੋਟੇ ਮੋਟੇ ਤਬਾਦਲੇ ਕਰਨ ਦੀ ਫਿਲਹਾਲ ਇਜਾਜ਼ਤ ਸਰਕਾਰ ਕੋਲ ਰਹੇਗੀ ਪਰ ਵੱਡੇ ਪੱਧਰ ‘ਤੇ ਇਹ ਨਹੀਂ ਹੋ ਸਕਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਅੰਡਰਟੇਕਿੰਗ ਦੇ ਨਾਲ ਹੀ ਸਾਰੀ ਰਿਪੋਰਟ ਨੂੰ ਲੈ ਕੇ ਉਹ ਖ਼ੁਦ ਕੌਮੀ ਚੋਣ ਕਮਿਸ਼ਨ ਨੂੰ ਭੇਜ ਚੁੱਕੇ ਹਨ ਅਤੇ ਇਸ ਸਮੇਂ ਜਿਹੜੇ ਜਿਹੜੇ ਅਧਿਕਾਰੀ ਤੈਨਾਤ ਹਨ, ਉਨਾਂ ਦੀ ਸਾਰੀ ਜਾਣਕਾਰੀ ਚੋਣ ਕਮਿਸ਼ਨ ਕੋਲ ਹੈ ਅਤੇ ਹੁਣ ਇਹ ਅਧਿਕਾਰੀ ਚੋਣ ਕਮਿਸ਼ਨ ਲਈ ਹੀ ਕੰਮ ਕਰਨਗੇ।
15 ਮਾਰਚ ਤੱਕ ਨਹੀਂ ਲੱਗੇਗਾ ਚੋਣ ਜ਼ਾਬਤਾ
ਦੇਸ਼ ਭਰ ਵਿੱਚ ਆਮ ਚੋਣਾਂ ਸਬੰਧੀ ਚੋਣ ਜ਼ਾਬਤਾ 10 ਮਾਰਚ ਤੋਂ ਪਹਿਲਾਂ ਨਹੀਂ ਲੱਗੇਗਾ, ਕਿਉਂਕਿ ਚੋਣ ਕਮਿਸ਼ਨ ਦੇ ਸਾਰੇ ਅਧਿਕਾਰੀਆਂ ਵੱਲੋਂ ਦੇਸ਼ ਭਰ ਵਿੱਚ ਦੌਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਲਗਭਗ 10 ਮਾਰਚ ਦੇ ਕਰੀਬ ਹੀ ਇਹ ਦੌਰਾ ਕੀਤਾ ਜਾਵੇਗਾ। ਜਿਸ ਤੋਂ ਬਾਅਦ ਦਿੱਲੀ ਵਿਖੇ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ। ਜਿਸ ਕਾਰਨ ਇਸ ਸਾਰੇ ਕੰਮ ਨੂੰ ਮੁਕੰਮਲ ਕਰਨ ਵਿੱਚ 15 ਮਾਰਚ ਤੱਕ ਦਾ ਸਮਾਂ ਲੱਗ ਸਕਦਾ ਹੈ। ਇਸ ਲਈ ਦੱਸਿਆ ਜਾ ਰਿਹਾ ਹੈ ਕਿ ਆਮ ਚੋਣਾਂ ਲਈ ਜ਼ਾਬਤਾ 15 ਮਾਰਚ ਤੋਂ ਬਾਅਦ ਹੀ ਲੱਗੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
6 ਤਹਿਸੀਲਦਾਰਾਂ ਤੇ 19 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। (Transfers) ਮਾਲ ਵਿਭਾਗ ਵੱਲੋਂ ਅੱਜ 6 ਤਹਿਸੀਲਦਾਰਾਂ ਅਤੇ 19 ਨਾਇਬ ਤਹਿਸੀਲਦਾਰਾਂ ਦੀ ਬਦਲੀ/ਤਾਇਨਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਬੰਧਕੀ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਵਧੀਕ ਚਾਰਜ ਸੌਂਪਿਆ ਗਿਆ ਹੈ।ਇਸ ਸਬੰਧੀ ਮਾਲ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਰਨਜੀਤ ਸਿੰਘ ਟਿਵਾਣਾ ਜ਼ਿਲ੍ਹਾ ਮਾਲ ਅਫ਼ਸਰ ਬਠਿੰਡਾ ਨੂੰ ਜ਼ਿਲ੍ਹਾ ਮਾਨਸਾ ਅਤੇ ਅਮਨਪਾਲ ਸਿੰਘ ਜ਼ਿਲਾ ਮਾਲ ਅਫ਼ਸਰ ਗੁਰਦਾਸਪੁਰ ਨੂੰ ਜ਼ਿਲ੍ਹਾ ਪਠਾਨਕੋਟ ਦਾ ਵਧੀਕ ਚਾਰਜ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਕੁਲਦੀਪ ਸਿੰਘ ਨੂੰ ਅਹਿਮਦਗੜ੍ਹ ਤਾਇਨਾਤ ਕੀਤਾ ਗਿਆ ਹੈ ਜਦੋਂ ਕਿ ਹਰਜੀਤ ਸਿੰਘ ਨੂੰ ਸੁਨਾਮ ਤੋਂ ਪਾਤੜਾਂ, ਰਾਮ ਕ੍ਰਿਸ਼ਨ ਨੂੰ ਪਾਤੜਾਂ ਤੋਂ ਸੁਨਾਮ, ਜੀਵਨ ਕੁਮਾਰ ਗਰਗ ਨੂੰ ਬਾਊਂਡਰੀ ਸੈੱਲ ਤੋਂ ਬਠਿੰਡਾ, ਸੁਖਰਾਜ ਸਿੰਘ ਢਿੱਲੋਂ ਨੂੰ ਜੈਤੋ ਤੋਂ ਤਲਵੰਡੀ ਸਾਬੂ ਅਤੇ ਵਾਧੂ ਚਾਰਜ ਮੌੜ ਅਤੇ ਸ਼ੀਸ਼ ਪਾਲ ਨੂੰ ਤਲਵੰਡੀ ਸਾਬੋ ਵਾਧੂ ਚਾਰਜ ਮੌੜ ਤੋਂ ਜੈਤੋ ਲਾਇਆ ਗਿਆ ਹੈ। (Transfers)
ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਨੂੰ ਲੁਧਿਆਣਾ (ਪੂਰਬੀ) ਤੋਂ ਮੰਡੀ ਗੋਬਿੰਦਗੜ, ਸਤੀਸ਼ ਕੁਮਾਰ ਨੂੰ ਮੰਡੀ ਗੋਬਿੰਦਗੜ ਤੋਂ ਲੁਧਿਆਣਾ (ਪੂਰਬੀ), ਜੋਗਿੰਦਰ ਸਿੰਘ ਨੂੰ ਸਿੱਧਵਾਂ ਬੇਟ ਤੋਂ ਨੂਰਪੁਰ ਬੇਦੀ, ਸੁਰਿੰਦਰਪਾਲ ਨੂੰ ਨੂਰਪੁਰ ਬੇਦੀ ਤੋਂ ਆਨੰਦਪੁਰ ਸਾਹਿਬ, ਗੁਰਮੀਤ ਸਿੰਘ ਮਿਚਰਾ ਨੂੰ ਜਗਰਾਉਂ ਤੋਂ ਇਲਾਵਾ ਸਿੱਧਵਾਂ ਬੇਟ ਦਾ ਵਾਧੂ ਚਾਰਜ, ਹਰਿੰਦਰਜੀਤ ਸਿੰਘ ਨੂੰ ਖਰੜ ਤੋਂ ਮੋਰਿੰਡਾ, ਵਰਿਆਮ ਸਿੰਘ ਨੂੰ ਨੌਸ਼ਹਿਰਾ ਮਾਝਾ ਸਿੰਘ ਵਾਧੂ ਚਾਰਜ ਬਟਾਲਾ ਤੋਂ ਬਟਾਲਾ ਵਾਧੂ ਚਾਰਜ ਨੌਸ਼ਹਿਰਾ ਮਾਝਾ ਸਿੰਘ, ਮਨਜੀਤ ਸਿੰਘ ਵਾਲੀਆ ਨੂੰ ਕਲਾਨੌਰ ਤੋਂ ਇਲਾਵਾ ਫਤਹਿਗੜ ਚੂੜੀਆਂ ਦਾ ਵਾਧੂ ਚਾਰਜ।
ਇਹ ਵੀ ਪੜ੍ਹੋ : ਹੁਣ ਇਸ ਜਿਲ੍ਹੇ ‘ਤੇ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਹੋਇਆ ਪੱਬਾਂ ਭਾਰ
ਮਨਦੀਪ ਸਿੰਘ ਨੂੰ ਭੁੰਗਾ ਤੋਂ ਢਿੱਲਵਾਂ, ਸੰਦੀਪ ਕੁਮਾਰ ਨੂੰ ਨੋਡਲ ਅਫਸਰ ਕਾਲ ਸੈਂਟਰ ਦਫ਼ਤਰ ਲੈਂਡ ਰਿਕਾਰਡ ਜਲੰਧਰ ਤੋਂ ਗੜਸ਼ੰਕਰ, ਗੁਰਸੇਵਕ ਚੰਦ ਨੂੰ ਸ਼ਾਹਕੋਟ ਤੋਂ ਤਲਵਾੜਾ, ਵਰਿੰਦਰ ਭਾਟੀਆ ਨੂੰ ਤਲਵਾੜਾ ਤੋਂ ਸ਼ਾਹਕੋਟ, ਸੁਰਿੰਦਰ ਕੁਮਾਰ ਨੂੰ ਬੱਧਨੀ ਕਲਾਂ ਤੋਂ ਗੋਨੇਆਣਾ ਤੇ ਵਾਧੂ ਚਾਰਜ ਨਥਾਣਾ, ਸੁਖਜੀਤ ਸਿੰਘ ਨੂੰ ਨਥਾਣਾ ਤੋਂ ਬੱਧਨੀ ਕਲਾਂ, ਦੀਪਕ ਭਾਰਦਵਾਜ ਨੂੰ ਬੁਢਲਾਡਾ ਤੋਂ ਖਰੜ, ਕਰਮਜੀਤ ਸਿੰਘ ਨੂੰ ਮਹਿਲ ਕਲਾਂ ਵਾਧੂ ਚਾਰਜ ਧੂਰੀ ਤੋਂ ਸ਼ੇਰਪੁਰ ਵਾਧੂ ਚਾਰਜ ਧੂਰੀ, ਅਸ਼ੋਕ ਜਿੰਦਲ ਨੂੰ ਸ਼ੇਰਪੁਰ ਤੋਂ ਮਹਿਲ ਕਲਾਂ, ਸੁਖਚਰਨ ਸਿੰਘ ਨੂੰ ਗੋਨੇਆਣਾ ਤੋਂ ਭਗਤਾ ਭਾਈਕਾ ਅਤੇ ਰਾਜੇਸ਼ ਕੁਮਾਰ ਨਹਿਰਾ ਨੂੰ ਰੂਪਨਗਰ ਤੋਂ ਬੰਜੜਤੋੜ, ਪਟਿਆਲਾ ਵਿਖੇ ਲਾਇਆ ਗਿਆ ਹੈ।