Airstrikes - Sach Kahoon Punjabi
ਯਮਨ ਵਿੱਚ ਹਵਾਈ ਹਮਲੇ ਵਿੱਚ 82 ਲੋਕਾਂ ਦੀ ਮੌਤ
ਯਮਨ ਵਿੱਚ ਹਵਾਈ ਹਮਲੇ ਵਿੱਚ 82 ਲੋਕਾਂ ਦੀ ਮੌਤ
ਸੰਯੁਕਤ ਰਾਸ਼ਟਰ। ਯਮਨ ਦੇ ਸਾਦਾ ਸੂਬੇ ਵਿੱਚ ਹੋਏ ਹਵਾਈ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 80 ਤੋਂ ਜ਼ਿਆਦਾ ਹੈ। ਮੈਡੀਸਿਨਸ ਸੈਂਸ ਫਰੰਟੀਅਰਸ ਸਹਾਇਆ ਸਮੂਹ ਨੇ ਸਿਹਤ ਮੰਤਰਾਲੇ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਐਤਵਾਰ ਨੂੰ ਕਿਹਾ,‘‘ਯਮਨ ਦੇ ਸਾਦਾ ਸਿਟੀ ਰਿਮਾਂਡ ਜੇਲ ’ਤੇ ਸਾਊਦੀ ਅਗਵਾਈ ਵਾਲੇ ਗਠਜੋੜ ਦੁਆਰਾ ਕੀਤੇ ਗਏ ਹਵਾਈ ਹਮਲੇ ਵਿੱਚ ਕੱਲ੍ਹ ਸਵੇਰੇ ਘੱਟੋ ਘੱਟ 82 ਲੋਕ ਮਾਰੇ ਗਏ ਅਤੇ 266 ਜਖ਼ਮੀ ਹੋ ਗਏ।’’ ਸਹਾਇਤਾ ਸਮੂਹ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਐਮਐਸਐਫ ਨੇ ਕਿਹਾ ਕਿ ਹਾਲਾਂਕਿ ਗਠਜੋੜ ਨੇ ਦਾਅਵਾ ਕੀਤਾ ਹੈ ਕਿ ਜੇਲ ’ਤੇ ਹਮਲੇ ਦੀਆਂ ਖ਼ਬਰਾਂ ‘ਬੇਬੁਨਿਆਦ’ ਸਨ। ਇਸ ਦੇ ਬਾਵਜ਼ੂਦ ਸਹਾਇਤਾ ਸਮੂਹ ਦੇ ਕਰਮਚਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਜੇਲ ਨੂੰ ਤਬਾਹ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਾਊਦੀ ਅਰਬ ਦੀ ਅਗਵਾਈ ਵਾਲੇ ਗਠਜੋੜ ਬਲਾਂ ਦੇ ਹਵਾਈ ਹਮਲੇ ’ਚ ਕਈ ਹੂਤੀ ਬਾਗੀ ਮਾਰੇ ਗਏ ਸਨ ਅਤੇ ਕਈ ਜਖ਼ਮੀ ਹੋ ਗਏ ਸਨ। ਐਮਐਸਐਫ ਨੇ ਸ਼ੁਰੂਆਤ ਵਿੱਚ ਦੱਸਿਆ ਕਿ ਹਵਾਈ ਹਮਲੇ ਵਿੱਚ 70 ਲੋਕ ਮਾਰੇ ਗਏ ਅਤੇ 130 ਲੋਕ ਜਖ਼ਮੀ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦਮਿਸ਼ਕ, (ਏਜੰਸੀ)
ਸੀਰੀਆ ਦੇ ਪੂਰਬੀ ਇਲਾਕੇ ‘ਚ ਪਿਛਲੇ 24 ਘੰਟਿਆਂ ‘ਚ ਅਮਰੀਕਾ ਦੀ ਲੀਡਰਸ਼ਿਪ ਵਾਲੇ ਗਠਬੰਧਨ ਦੇ ਹਵਾਈ ਹਮਲੇ ‘ਚ ਇਸਲਾਮਿਕ ਸਟੈਟ (ਆਈਐਸ) ਦੇ ਘੱਟੋ-ਘੱਟ 20 ਅੱਤਵਾਦੀ ਮਾਰੇ ਗਏ। ਜੰਗ ਨਿਗਰਾਨੀ  ਸਮੂਹ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ ਲੀਡਰਸਿਪ ਵਾਲੇ ਗਠਬੰਧਨ ਨੇ ਆਈਐਸ ਅੱਤਵਾਦੀਆਂ ਨੂੰ ਉਸ ਦੇ ਆਖਰੀ ਗੜ ਪੂਰਬੀ ਸੀਰੀਆ ਦੇ ਗ੍ਰਾਮੀਨ ਖੇਤਰ ਦੇਰ ਅਲ-ਜੋਰ ਪ੍ਰਾਂਤ ਤੋਂ ਹਟਾਉਣ ਦੀ ਮੁਹਿੰਮ ਤਹਿਤ ਹਮਲੇ ਸ਼ੁਰੂ ਕੀਤੇ।
ਸੀਰੀਆ ਲਈ ਮਨੁੱਖੀ ਅਧਿਕਾਰਾਂ ਦੀ ਨਿਗਰਾਨੀ ਸਮੂਹ ਨੇ ਕਿਹਾ ਕਿ ਅਮਰੀਕਾ ਸਮਰਥਿਤ ਸੀਰੀਆਈ ਡੈਮੋਕ੍ਰੇਟਿਕ ਫੋਰਸ ਜੋ ਕੁਰਦ ਲੀਡਰਸਿਪ ਸਮੂਹ ਹੈ ਇਰਾਕ ਕੋਲ ਯੂਫਰੇਟ ਨਦੀ ਦੇ ਪੂਰਬੀ ਤੱਟ ‘ਤੇ ਆਈਐਸ ਅੱਤਵਾਦੀਆਂ ਦੇ ਆਖਰੀ ਗੜ ਤੋਂ ਹਟਾਉਣ ਲਈ ਦੂਜੀ ਮੁਹਿੰਮ ਚਲਾਈ। ਕੁਰਦ ਦੇ ਲੀਡਰਸਿਪ ਵਾਲੇ ਸਮੂਹ ਨੇ ਹਵਾਈ ਹਮਲੇ ਤੇਜ਼ ਕੀਤੇ ਕਿਉਂਕਿ 10 ਸਤੰਬਰ ਨੂੰ ਸ਼ੁਰੂ ਕੀਤੀ ਕੋਸ਼ਿਸ਼ ਅਸਫਲ ਰਹੀ। ਇਸ ਦੌਰਾਨ ਨਾਗਰਿਕਾਂ ਦੀ ਮੌਤ ‘ਚ ਘਾਟ ਆਈ, ਇਸ ਹਫਤੇ ਦੇ ਸ਼ੁਰੂ ‘ਚ ਅਰਮੀਕਾ ਲੀਡਰਸਿਪ ਵਾਲੇ ਗਠਬੰਧਨ ਦੇ ਹਮਲੇ ‘ਚ ਕਥਿਤ ਤੌਰ ‘ਤੇ 10 ਨਾਗਰਿਕਾਂ ਦੀ ਮੌਤ ਹੋਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
40 ਤੋਂ ਜ਼ਿਆਦਾ ਲੋਕਾਂ ਦੀ ਮੌਤ, 63 ਜ਼ਖਮੀ
ਅਦਨ, ਏਜੰਸੀ।
ਯਮਨ ਦੇ ਸਾਦਾ ਪ੍ਰਾਂਤ ‘ਚ ਵੀਰਵਾਰ ਨੂੰ ਸਾਊਦੀ ਗਠਜੋੜ ਫੌਜਾਂ ਦੇ ਹਵਾਈ ਹਮਲੇ ‘ਚ ਬੱਸ ‘ਚ ਸਵਾਰ 40 ਤੋਂ ਜ਼ਿਆਦਾ ਲੋਕਾਂ ਦੀ ਮੋਤ ਹੋ ਗਈ ਅਤੇ 63 ਹੋਰ ਜ਼ਖਮੀ ਹੋ ਗਏ। ਯਮਨ ਦੇ ਸਿਹਤ ਵਿਭਾਗ ਅਤੇ ਅੰਤਰਰਾਸ਼ਟਰੀ ਰੈੱਡ ਕ੍ਰਾਂਸ ਸੁਸਾਇਟੀ ਨੇ ਇਹ ਜਾਣਕਾਰੀ ਦਿੱਤੀ ਹੈ। ਇਰਾਨ ਦੇ ਸਮਰਥਨ ਵਾਲੇ ਹਾਊਤੀ ਵਿਦਰੋਹੀਆਂ ਨਾਲ ਲੜ ਰਹੇ ਪੱਛਮੀ ਸਮਰਥਿਤ ਗਠਜੋੜ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹਨਾਂ ਹਵਾਈ ਹਮਲਿਆਂ ‘ਚ ਉਹਨਾ ਮਿਜਾਇਲ ਲਾਂਚਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿੱਥੋਂ  ਉਹਨਾਂ ਖਿਲਾਫ਼ ਹਮਲਿਆਂ ਨੂੰ ਅੰਜਾਮ ਦਿੱਤਾ ਜਾਂਦਾ ਸੀ।
ਹਾਊਤੀ ਦੇ ਬੁਲਾਰੇ ਮੁਹੰਮਦ ਅਬਦੁਲ ਸਲੇਮ ਨੇ ਦੱਸਿਆ ਕਿ ਗਠਜੋੜ ਫੌਜਾਂ ਨੇ ਭੀੜ ਭਰੇ ਖੇਤਰ ‘ਚ ਹਮਲਾ ਕਰ ਦਿਖਾਇਆ ਹੈ ਕਿ ਉਹਨਾਂ ਨੇ ਮਨੁੱਖੀ ਜੀਵਨ ਦੀ ਬਿਲਕੁਲ ਪਰਵਾਹ ਨਹੀਂ ਹੈ। ਅੰਤਰਰਾਸ਼ਟਰੀ ਰੈੱਡ ਕ੍ਰਾਂਸ ਸੁਸਾਇਟੀ ਨੇ ਦੱਸਿਆ ਕਿ ਉਸ ਦੇ ਹਸਪਤਾਲ ‘ਚ 29 ਬੱਚਿਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ ਜਿਹਨਾ ਦੀ ਉਮਰ 15 ਸਾਲ ਤੋਂ ਘੱਟ ਹੈ। ਇਸ ਦਰਮਿਆਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਸ ‘ਚ ਜ਼ਿਆਦਾਤਰ ਸਕੂਲੀ ਬੱਚੇ ਸਵਾਰ ਸਨ ਅਤੇ ਸਕੂਲੀ ਬੱਚਿਆਂ ਸਮੇਤ 43 ਲੋਕਾਂ ਦੀ ਮੌਤ ਹੋਈ ਹੈ ਅਤੇ 63 ਹੋਰ ਜ਼ਖਮੀ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਾਲਿਬਾਨ ਨੇ ਹਮਲੇ ਲਈ ਅਮਰੀਕੀ ਫੌਜ ਨੂੰ ਜਿੰਮੇਵਾਰ ਠਹਿਰਾਇਆ
ਅਫਗਾਨਿਸਤਾਨ, (ਏਜੰਸੀ)। ਅਫਗਾਨਿਸਤਾਨ ‘ਚ ਉਤਰੀ ਸ਼ਹਿਰ ਕੁੰਡੁਜ ਦੇ ਨੇੜੇ ਅਫਗਾਨ ਸੁਰੱਖਿਆ ਬਲਾਂ ਵੱਲੋਂ ਵੀਰਵਾਰ ਨੂੰ ਚਲਾਏ ਗਏ ਇੱਕ ਅਭਿਆਨ ਦੌਰਾਨ ਕੀਤੇ ਗਏ ਹਵਾਈ ਹਮਲੇ ‘ਚ ਮਹਿਲਾਵਾਂ ਅਤੇ ਬੱਚਿਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਕੁੰਡੁਜ ਦੇ ਗਵਰਨਰ ਦੇ ਬੁਲਾਰੇ ਨੇਮਾਤੁੱਲਾਹ ਤਿਮੋਰੀ ਨੇ ਕਿਹਾ ਕਿ ਕੁੰਡੁਜ ਸ਼ਹਿਰ ਦੇ ਬਾਹਰੀ ਚਾਰਦਾਰਾ ਜ਼ਿਲ੍ਹੇ ‘ਚ ਅਫਗਾਨ ਸੁਰੱਖਿਆ ਬਲਾਂ ਵੱਲੋਂ ਕੀਤੇ ਗਏ ਹਵਾਈ ਹਮਲੇ ‘ਚ 14 ਜਣਿਆਂ ਦੀ ਮੌਤ ਹੋ ਗਈ। (Airstrikes)
ਤਾਲਿਬਾਨ ਨੇ ਹਮਲੇ ‘ਚ 28 ਨਾਗਰਿਕਾਂ ਦੇ ਮਾਰੇ ਜਾਣ ਦੀ ਗੱਲ ਕਹੀ | Air Attack
ਅਫਗਾਨ ਰੱਖਿਆ ਮੰਤਰਾਲੇ ਦੇ ਬੁਲਾਰੇ ਮੁਹੰਮਦ ਰਾਦਮਾਨਿਸ਼ ਨੇ ਕਈ ਨਾਗਰਿਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ ਪਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਰਾਦਮਾਨਿਸ਼ ਨੇ ਕਿਹਾ ਕਿ ਇਹ ਅਜੇ ਤੱਕ ਸ਼ਪੱਸ਼ਟ ਨਹੀਂ ਹੋ ਸਕਿਆ ਕਿ ਹਮਲਾ ਅਫਗਾਨ ਹਵਾਈ ਫੌਜ ਨੇ ਕੀਤਾ ਜਾਂ ਅਮਰੀਕੀ ਲੜਾਕੂ ਜਹਾਜ਼ ਨੇ। ਤਾਲਿਬਾਨ ਨੇ ਇੱਕ ਬਿਆਨ ਜਾਰੀ ਕਰਕੇ ਇਸ ਹਮਲੇ ‘ਚ 28 ਨਾਗਰਿਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਹੈ। ਬਿਆਨ ਅਨੁਸਾਰ ਹਮਲੇ ‘ਚ ਮਾਰੇ ਗਏ ਲੋਕਾਂ ‘ਚ ਮਹਿਲਾਵਾਂ ਅਤੇ ਬੱਚੇ ਜ਼ਿਆਦਾ ਹਨ। ਤਾਲਿਬਾਨ ਨੇ ਇਸ ਹਮਲੇ ਲਈ ਅਮਰੀਕੀ ਫੌਜ ਨੂੰ ਜਿੰਮੇਵਾਰ ਠਹਿਰਾਇਆ ਹੈ।