Wall - Sach Kahoon Punjabi
ਦੁਕਾਨਾਂ ਢਾਹੁਣ ਮੌਕੇ ਕੰਧ ਹੇਠਾਂ ਦੱਬੇ ਮਜ਼ਦੂਰ, ਦੋ ਦੀ ਮੌਤ
ਇੱਕ ਮਜਦੂਰ ਦੀ ਮੌਕੇ ’ਤੇ ਹੀ ਜਦਕਿ ਇੱਕ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ
(ਖੁਸਵੀਰ ਸਿੰਘ ਤੂਰ) ਪਟਿਆਲਾ। ਪੁਰਾਣੀਆਂ ਦੁਕਾਨਾਂ ਦੇ ਢਾਹੁਣ ਮੌਕੇ ਦੋ ਮਜ਼ਦੂਰਾਂ ਦੀ ਕੰਧ ਹੇਠਾਂ ਦੱਬਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। (Wall Fell) ਜਦੋਂਕਿ ਇੱਕ ਮਜ਼ਦੂਰ ਜਖਮੀ ਹੋ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਸਰਹੰਦ ਰੋਡ ’ਤੇ ਸਥਿਤ ਅਨਾਜ ਮੰਡੀ ਵਿਖੇ ਮਜ਼ਦੂਰਾਂ ਵੱਲੋਂ ਪੁਰਾਣੀਆਂ ਦੁਕਾਨਾਂ ਢਾਹੀਆਂ ਜਾ ਰਹੀਆਂ ਸਨ। ਇਸੇ ਦੌਰਾਨ ਹੀ ਕੰਧ ਡਿੱਗਣ ਕਾਰਨ ਇਸਦੇ ਹੇਠਾਂ ਮਜ਼ਦੂਰ ਦੱਬ ਗਏ।
ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਕੰਧ ਹੇਠਾਂ ਦੱਬਣ ਕਾਰਨ ਹਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸੁਨਿਆਰਹੇੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂਕਿ ਹੈਪੀ ਵਾਸੀ ਅਕਾਲਗੜ੍ਹ ਅਤੇ ਰਾਜਾ ਰਾਮ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਰਾਜਿੰਦਰਾ ਹਸਪਤਾਲ ਵਿਖੇ ਗੰਭੀਰ ਜਖਮੀ ਹੋਣ ਕਰਕੇ ਹੈਪੀ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਦੁਕਾਨਾਂ ਢਾਹੁਣ ਲਈ ਪੰਜ ਛੇ ਮਜ਼ਦੂਰ ਕੰਮ ਤੇ ਲੱਗੇ ਹੋਏ ਸਨ ਅਤੇ ਇਸੇ ਦੌਰਾਨ ਹੀ ਕੰਧ ਉਨ੍ਹਾਂ ਉੱਪਰ ਡਿੱਗ ਗਈ। (Wall Fell ਲੋਕਾਂ ਦਾ ਕਹਿਣਾ ਹੈ ਕਿ ਮਜ਼ਦੂਰਾਂ ਨੂੰ ਠੇਕੇਦਾਰ ਵੱਲੋਂ ਕੋਈ ਵੀ ਸੇਫਟੀ ਉਪਕਰਨ ਉਪਲਬਧ ਨਹੀਂ ਕਰਵਾਇਆ ਸੀ ਅਤੇ ਇਹ ਅਣਜਾਣ ਵਿਅਕਤੀਆਂ ਵਾਂਗ ਹੀ ਕੰਮ ਕਰ ਰਹੇ ਸਨ। ਇੱਧਰ ਖਾਣਾ ਅਨਾਜ ਮੰਡੀ ਦੇ ਇੰਸਪੈਕਟਰ ਅਮਨਦੀਪ ਸਿੰਘ ਦਾ ਕਹਿਣਾ ਹੈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਆਉਣ-ਜਾਣ ਵਾਲੀ ਆਵਾਜਾਈ ਤੇ ਪਏ ਪ੍ਰਭਾਵ
ਰਾਮ ਸਰੂਪ ਪੰਜੋਲਾ
ਡਕਾਲਾ
ਪਟਿਆਲਾ ਤੋਂ ਡਕਾਲਾ ਰੋਡ ‘ਤੇ ਪਿੰਡ ਖੇੜਾ ਜੱਟਾਂ ਕੋਲ ਬਾਈਪਾਸ ਦੇ ਬਣੇ ਓਵਰਬ੍ਰਿਜ ਦੇ ਨਾਲ ਬਣਾਈ ਕੰਧ ਬਾਰਸ਼ ਕਾਰਨ ਡਿੱਗ ਗਈ ਜਿਸ ਕਾਰਨ ਆਉਣ-ਜਾਣ ਵਾਲੀ ਆਵਾਜਾਈ ਨੂੰ ਭਾਰੀ ਵਿਘਨ ਪਿਆ ਪਰ ਕੋਈ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪਿੰਡ ਖੇੜਾ ਦੇ ਬਿੰਦਰ ਸਿੰਘ ਤੇ ਹੋਰ ਲੋਕਾਂ ਨੇ ਦੱਸਿਆ ਕਿ ਰਾਤੀਂ ਉਹ ਆਪਣੇ ਘਰਾਂ ‘ਚ ਸੁੱਤੇ ਪਏ ਸਨ ਕਿ ਅਚਾਨਕ ਉੱਚੀ ਅਵਾਜ਼ ਆਈ ਅਤੇ ਘਰਾਂ ਦੀਆਂ ਕੰਧਾਂ ਤੇ ਸ਼ੀਸ਼ੇ ਹਿੱਲੇ, ਬਾਅਦ ‘ਚ ਪਤਾ ਲੱਗਾ ਕਿ ਬਾਈਪਾਸ ਦੀ ਕੰਧ ਡਿੱਗ ਗਈ ਹੈ। ਇਸ ਮੌਕੇ ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਵੀ ਇੱਕ ਵਾਰ ਇੱਥੇ ਕੰਧ ਡਿੱਗੀ ਸੀ ਉਦੋਂ ਵੀ ਪਿੰਡ ਦੇ ਘਰਾਂ ਦੀਆਂ ਕੰਧਾਂ ਤੇ ਦਰਵਾਜੇ ਹਿੱਲੇ ਸਨ ਅਤੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ ਤੇ ਪਿੰਡ ‘ਚ ਕਾਫੀ ਨੁਕਸਾਨ ਹੋਇਆ ਸੀ। ਉਹਨਾਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਅਜਿਹੇ ਨੁਕਸਾਨ ਦਾ ਪਤਾ ਲਗਾਉਣਾ ਚਾਹੀਦਾ ਹੈ ਕਿਉਂਕਿ ਵਾਰ ਵਾਰ ਇਹ ਕੰਧਾਂ ਡਿੱਗਦੀਆਂ ਹਨ, ਅਜੇ ਬਾਈਪਾਸ ਬਣੇ ਨੂੰ ਕੁਝ ਹੀ ਸਾਲ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਠੇਕੇਦਾਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਨਹੀਂ ਤਾਂ ਕੋਈ ਵੱਡਾ ਨੁਕਸਾਨ ਕਿਸੇ ਵੇਲੇ ਵੀ ਹੋ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ ਲਗਭਗ 18 ਘੰਟਿਆਂ ਤੋਂ ਜਾਰੀ ਹੈ ਬਾਰਸ਼
ਭੋਪਾਲ, ਏਜੰਸੀ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਪਿਛਲੇ ਕਰੀਬ 18 ਘੰਟਿਆਂ ਤੋਂ ਜਾਰੀ ਬਾਰਸ਼ ਕਾਰਨ ਇੱਕ ਮਕਾਨ ਦੀ ਦੀਵਾਰ ਡਿੱਗਣ ਕਾਰਨ ਦੋ ਮਾਸੂਮ ਬੱਚੀਆਂ ਅਤੇ ਉਹਨਾਂ ਦੀ ਮਾਂ ਦੀ ਮੌਤ ਹੋ ਗਈ। ਉਥੇ ਸਥਾਨਕ ਟੀਲਾਜਮਾਲਪੁਰਾ ਖੇਤਰ ‘ਚ ਇੱਕ ਕਿਸ਼ੋਰ ਦੇ ਨਾਲੇ ‘ਚ ਵਹਿਣ ਤੋਂ ਬਾਅਦ ਰਾਹਤ ਅਤੇ ਬਚਾਅ ਅਮਲਾ ਉਸ ਦੀ ਲਾਸ਼ ਦੀ ਭਾਲ ‘ਚ ਜੁਟਿਆ ਹੋਇਆ ਹੈ। ਸ਼ਿਆਮਲਾ ਹਿਲਜ਼ ਪੁਲਿਸ ਸੂਤਰਾਂ ਅਨੁਸਾਰ ਸਥਾਨਕ ਧੋਬੀ ਘਾਟ ਖੇਤਰ ‘ਚ ਦੇਰ ਰਾਤ ਤੇਜ਼ ਬਾਰਸ਼ ਦੌਰਾਨ ਇੱਕ ਮਕਾਨ ਦੀ ਦੀਵਾਰ ਡਿੱਗ ਗਈ, ਜਿਸ ਨਾਲ ਉਸ ਹੇਠਾਂ ਦੱਬ ਕੇ ਇੱਕ ਮਹਿਲਾ ਅਤੇ ਉਸ ਦੀਆਂ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ। ਮਹਿਲਾ ਦਾ ਪਤੀ ਗੰਭੀਰ ਜ਼ਖਮੀ ਹੈ, ਜਿਸ ਨੂੰ ਹਸਪਤਾਲ ‘ਚ ਲਿਆਂਦਾ ਗਿਆ ਹੈ।
ਦੂਜੇ ਪਾਸੇ ਨਗਰ ਨਿਗਮ ਸੂਤਰਾਂ ਅਨੁਸਾਰ ਟੀਲਾਜਮਾਲਪੁਰਾ ਖੇਤਰ ਦੇ ਨਾਲੇ ‘ਚ ਵਹੇ ਕਿਸ਼ੋਰ ਦਾ ਕਈ ਘੰਟਿਆਂ ਬਾਅਦ ਵੀ ਹੁਣ ਤੱਕ ਕੋਈ ਸੁਰਾਗ ਨਹੀਂ ਲੱਗਿਆ ਹੈ। ਭੋਪਾਲ ‘ਚ ਕੱਲ੍ਹ ਦੁਪਹਿਰ ਬਾਅਦ ਤੇਜ਼ ਬਾਰਸ਼ ਦਾ ਦੌਰ ਜਾਰੀ ਹੈ। ਬਹੁਤ ਸਾਰੀਆਂ ਹੇਠਲੀਆਂ ਬਸਤੀਆਂ ‘ਚ ਪਾਣੀ ਭਰ ਗਿਆ ਹੈ। ਅੱਜ ਸਵੇਰ ਤੋਂ ਨਗਰ ਨਿਗਮ ਦਾ ਅਮਲਾ ਸਥਾਨਕ ਪ੍ਰਸ਼ਾਸਨ ਨਾਲ ਜਗ੍ਹਾ ਜਗ੍ਹਾ ਨਾਲਿਆਂ ਦੀ ਸਫਾਈ ਕਰ ਰਿਹਾ ਹੈ।
ਮੰਤਰੀ ਨੂੰ ਖੁਸ਼ ਕਰਨ ਲਈ ਢਾਹੀ ਕੰਧ, ਮੁੱਖ ਸਕੱਤਰ ਨੇ ਲਾਈ ਚੀਫ਼ ਇੰਜੀਨੀਅਰ ਦੀ ਕਲਾਸ
ਪੰਜਾਬ ਸਿਵਲ ਸਕੱਤਰੇਤ ਨੂੰ ਮਿਲਿਆ ਹੋਇਆ ਐ ਹੈਰੀਟੇਜ ਦਰਜ਼ਾ, ਬਿਨਾਂ ਮਨਜ਼ੂਰੀ ਤੋਂ ਨਹੀਂ ਕੀਤੀ ਜਾ ਸਕਦੀ ਛੇੜ-ਛਾੜ
ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਚਾਹੀਦਾ ਸੀ ਵੱਡਾ ਦਫ਼ਤਰ, ਪੀ.ਡਬਲਯੂ.ਡੀ. ਨੇ ਢਾਹ ਦਿੱਤੀ ਸਟਾਫ਼ ਦਫ਼ਤਰ ਦੀ ਕੰਧ
ਚੰਡੀਗੜ੍ਹ,(ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੁਸ਼ ਕਰਨ ਲਈ ਪੀ.ਡਬਲਯੂ.ਡੀ. ਵਿਭਾਗ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਿਵਲ ਸਕੱਤਰੇਤ ਵਿਖੇ ਸਟਾਫ਼ ਦਫ਼ਤਰ ਦੀ ਕੰਧ ਢਾਹ ਦਿੱਤੀ ਤਾਂ ਕਿ ਉਸ ਸਟਾਫ਼ ਦਫ਼ਤਰ ਨੂੰ ਮੰਤਰੀ ਦੇ ਦਫ਼ਤਰ ਨਾਲ ਮਿਲਾਉਂਦੇ ਹੋਏ ਦਫ਼ਤਰ ਨੂੰ ਵੱਡਾ ਕੀਤਾ ਜਾ ਸਕੇ। ਪੀ.ਡਬਲਯੂ.ਡੀ. ਵਿਭਾਗ ਨੇ ਨਾ ਹੀ ਆਮ ਅਤੇ ਰਾਜ ਪ੍ਰਬੰਧ ਵਿਭਾਗ ਤੋਂ ਮਨਜ਼ੂਰੀ ਲਈ ਸੀ ਅਤੇ ਨਾ ਤਾਂ ਇਸ ਬਾਰੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਜਾਣਕਾਰੀ ਦਿੱਤੀ ਸੀ। ਹੈਰੀਟੇਜ ਦਾ ਦਰਜ਼ਾ ਹਾਸਲ ਸਿਵਲ ਸਕੱਤਰੇਤ ਵਿਖੇ ਨਿਯਮਾਂ ਤੋਂ ਉਲਟ ਕੰਧ ਢਾਹੁਣ ਕਾਰਨ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਇੰਨੇ ਜਿਆਦਾ ਨਰਾਜ਼ ਹੋ ਗਏ ਕਿ ਉਨ੍ਹਾਂ ਨੇ ਚੀਫ਼ ਇੰਜੀਨੀਅਰ ਅਰਵਿੰਦਰ ਸਿੰਘ ਨੂੰ ਸੱਦ ਕੇ ਹੀ ਕਲਾਸ ਲਾ ਦਿੱਤੀ।
ਪੀ.ਡਬਲਯੂ.ਡੀ. ਵਿਭਾਗ ਨੇ ਇਹ ਪਹਿਲੀ ਵਾਰ ਨਹੀਂ ਕੀਤਾ ਹੈ, ਸਗੋਂ ਇਸ ਤੋਂ ਪਹਿਲਾਂ ਇਸੇ ਵਿਭਾਗ ਦੇ ਮੰਤਰੀ ਬਣੇ ਵਿਜੈਇੰਦਰ ਸਿੰਗਲਾ ਲਈ ਆਲੀਸ਼ਾਨ ਦਫ਼ਤਰ ਬਣਾਉਣ ਲਈ ਸਟਾਫ਼ ਦੇ ਦਫ਼ਤਰ ਦੀ ਕੰਧ ਢਾਹੀ ਸੀ, ਜਿਸ ਨਾਲ ਵਿਜੈਇੰਦਰ ਸਿੰਗਲਾ ਦੇ ਦਫ਼ਤਰ ਨੂੰ ਵੱਡਾ ਬਣਾਇਆ ਗਿਆ।
ਜਾਣਕਾਰੀ ਅਨੁਸਾਰ ਬੀਤੇ ਮਈ ਮਹੀਨੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਕੈਬਨਿਟ ਵਿੱਚ ਵਾਧੇ ਤੋਂ ਬਾਅਦ ਅੱਧੀ ਦਰਜਨ ਤੋਂ ਵੱਧ ਮੰਤਰੀਆਂ ਨੂੰ ਆਪਣੇ ਦਫ਼ਤਰ ਹੀ ਪਸੰਦ ਨਹੀਂ ਆਏ ਤੇ ਹਰ ਕਿਸੇ ਨੇ ਆਪੋ-ਆਪਣੇ ਦਫ਼ਤਰ ਨੂੰ ਨਵਾਂ ਰੰਗ-ਰੂਪ ਦੇਣ ਲਈ ਪੀ. ਡਬਲਯੂ. ਡੀ. ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ। ਇਸ ਦੌਰਾਨ ਕੁਝ ਮੰਤਰੀਆਂ ਨੇ ਆਪਣੇ ਦਫ਼ਤਰ ਨੂੰ ਵੱਡਾ ਕਰਨ ਲਈ ਵੀ ਪੀ.ਡਬਲਯੂ. ਡੀ. ਵਿਭਾਗ ਨੂੰ ਕਿਹਾ।
ਹਰ ਮੰਤਰੀ ਦੇ ਦਫ਼ਤਰ ਦੇ ਨਾਲ ਹੀ ਵਿਭਾਗੀ ਕੰਮ ਕਰਨ ਲਈ ਸਟਾਫ਼ ਦਾ ਵੀ ਦਫ਼ਤਰ ਬਣਿਆ ਹੋਇਆ ਹੈ। ਪੀ. ਡਬਲਯੂ. ਡੀ. ਵਿਭਾਗ ਨੇ ਮੰਤਰੀਆਂ ਦੇ ਦਫ਼ਤਰ ਨੂੰ ਵੱਡਾ ਕਰਨ ਲਈ ਸਟਾਫ਼ ਦੇ ਦਫ਼ਤਰ ਵਿਚਕਾਰ ਵਾਲੀ ਕੰਧ ਤੋੜ ਸਭ ਤੋਂ ਪਹਿਲਾਂ ਮੰਤਰੀ ਵਿਜੈਇੰਦਰ ਸਿੰਗਲਾ ਦਾ ਦਫ਼ਤਰ ਵੱਡਾ ਕੀਤਾ। ਜਿਸ ਤੋਂ ਬਾਅਦ ਰਾਣਾ ਗੁਰਮੀਤ ਸੋਢੀ ਨੇ ਵੀ ਆਪਣਾ ਦਫ਼ਤਰ ਵੱਡਾ ਕਰਨ ਦੇ ਆਦੇਸ਼ ਚਾੜ੍ਹ ਦਿੱਤੇ। ਇਹ ਆਦੇਸ਼ ਮਿਲਣ ਤੋਂ ਤੁਰੰਤ ਬਾਅਦ ਪੀ.ਡਬਲਯੂ.ਡੀ. ਵਿਭਾਗ ਨੇ ਰਾਣਾ ਸੋਢੀ ਦੇ ਸਟਾਫ਼ ਮੈਂਬਰਾਂ ਨੂੰ ਦਫ਼ਤਰ ਤੋਂ ਬਾਹਰ ਕੱਢਦੇ ਹੋਏ ਸਟਾਫ਼ ਦਫ਼ਤਰ ਦੀ ਕੰਧ ਤੋੜ ਦਿੱਤੀ। ਜਿਸ ਨਾਲ ਰਾਣਾ ਗੁਰਮੀਤ ਸੋਢੀ ਦਾ ਦਫ਼ਤਰ ਤਾਂ ਵੱਡਾ ਹੋ ਗਿਆ ਪਰ ਇਸ ਨਾਲ ਮੁੱਖ ਸਕੱਤਰੇਤ ਕਰਨ ਅਵਤਾਰ ਸਿੰਘ ਕਾਫ਼ੀ ਜਿਆਦਾ ਗੁੱਸੇ ਵਿੱਚ ਆ ਗਏ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਪੀ.ਡਬਲਯੂ.ਡੀ. ਵਿਭਾਗ ਦੇ ਚੀਫ਼ ਇੰਜੀਨੀਅਰ ਅਰਵਿੰਦਰ ਸਿੰਘ ਨੂੰ ਸੱਦ ਕੇ ਜੰਮ ਕੇ ਝਾੜ ਪਾਉਂਦੇ ਹੋਏ ਅੱਗੇ ਤੋਂ ਇਹੋ-ਜਿਹੀ ਗਲਤੀ ਨਾ ਕਰਨ ਲਈ ਕਿਹਾ ਹੈ।
ਨਹੀਂ ਲਈ ਕੋਈ ਪ੍ਰਵਾਨਗੀ, ਖ਼ੁਦ ਪੀ. ਡਬਲਯੂ. ਡੀ. ਵਿਭਾਗ ਜਿੰਮੇਵਾਰ
ਆਮ ਅਤੇ ਰਾਜ ਪ੍ਰਬੰਧ ਵਿਭਾਗ ਦੇ ਇੱਕ ਅਧਿਕਾਰੀਆਂ ਨੇ ਦੱਸਿਆ ਕਿ ਪੀ.ਡਬਲਯੂ.ਡੀ. ਵਿਭਾਗ ਨੇ ਇਸ ਤਰ੍ਹਾਂ ਕੰਧ ਤੋੜਨ ਦੀ ਕੋਈ ਪ੍ਰਵਾਨਗੀ ਵਿਭਾਗ ਤੋਂ ਨਹੀਂ ਲਈ ਹੈ ਤੇ ਨਾ ਹੀ ਉਹ ਪ੍ਰਵਾਨਗੀ ਦੇ ਸਕਦੇ ਹਨ ਪਰ ਫਿਰ ਵੀ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੇ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗਦੇ ਹੋਏ ਕੰਧ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਹੈਰੀਟੇਜ ਵਿਭਾਗ ਨੂੰ ਸੂਚਨਾ ਮਿਲ ਗਈ ਤਾਂ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ।
ਓ.ਪੀ. ਸੋਨੀ ਨੂੰ ਨਹੀਂ ਮਿਲੀ ਸੀ ਕੰਧ ਢਾਹੁਣ ਦੀ ਪ੍ਰਵਾਨਗੀ
ਵਿਜੈਇੰਦਰ ਸਿੰਗਲਾ ਅਤੇ ਰਾਣਾ ਗੁਰਮੀਤ ਸੋਢੀ ਵਾਂਗ ਆਪਣੇ ਦਫ਼ਤਰ ਦੇ ਨਾਲ ਲੱਗਦੇ ਹੋਰ ਦਫ਼ਤਰ ਦੀ ਕੰਧ ਤੋੜ ਕੇ ਆਪਣੇ ਦਫ਼ਤਰ ਨੂੰ ਵੱਡਾ ਕਰਨ ਲਈ ਮੰਤਰੀ ਓ.ਪੀ. ਸੋਨੀ ਨੇ ਪ੍ਰਵਾਨਗੀ ਮੰਗੀ ਸੀ ਪਰ ਆਮ ਅਤੇ ਰਾਜ ਪ੍ਰਬੰਧ ਵਿਭਾਗ ਨੇ ਪ੍ਰਵਾਨਗੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਓ.ਪੀ. ਸੋਨੀ ਬੱਸ ਇੱਥੇ ਹੀ ਗਲਤੀ ਕਰ ਗਏ ਕਿ ਉਹ ਪ੍ਰਵਾਨਗੀ ਲੈਣ ਦੇ ਚੱਕਰ ਵਿੱਚ ਪੈ ਗਏ, ਜਦੋਂ ਕਿ ਵਿਜੈਇੰਦਰ ਸਿੰਗਲਾ ਅਤੇ ਰਾਣਾ ਗੁਰਮੀਤ ਸੋਢੀ ਨੇ ਬਿਨਾ ਪ੍ਰਵਾਨਗੀ ਹੀ ਕੰਧ ਢਾਹ ਦਿੱਤੀ।
ਕਾਲਜ ਤੇ ਸਕੂਲ ਦੀਆਂ ਦੀਵਾਰਾਂ ਤੇ ਲਿਖੇ ਗਏ ਖਾਲਿਸਤਾਨ ਦੇ ਨਾਅਰੇ
ਪੁਲਿਸ ਨੇ ਕੀਤੀ ਜਾਂਚ ਸ਼ੁਰੂ
ਸਤਪਾਲ ਥਿੰਦ, ਫਿਰੋਜ਼ਪੁਰ। ਪੰਜਾਬ ਅੰਦਰ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਲਈ ਕੁਝ ਅਨਸਰਾਂ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਆਰ ਐੱਸ ਡੀ ਕਾਲਜ ਤੇ ਸਕੂਲ ਦੀਆਂ ਦੀਵਾਰਾਂ ਤੇ ਲਿਖੇ ਗਏ ‘ਦਿੱਲੀ ਤਖ਼ਤ ਹਿਲਾਵਾਂਗੇ , ਖਾਲਿਸਤਾਨ ਬਣਾਵਾਗੇ’ , ਖਾਲਿਸਤਾਨ ਜਿੰਦਾਬਾਦ , ਸਾਡੀ ਜਾਨ ਖਾਲਿਸਤਾਨ ਦੇ ਨਾਅਰਿਆ ਨਾਲ ਸ਼ਹਿਰ ‘ਚ ਇਹ ਗੱਲ ਜੰਗਲ ਦੀ ਅੱਗ ਤਰ੍ਹਾਂ ਫੈਲ ਗਈ ਹੈ।
ਵਿੱਦਿਅਕ ਅਦਾਰਿਆਂ ਦੀਆਂ ਦੀਵਾਰਾਂ ਤੇ ਲਿਖੇ ਇਹਨਾਂ ਨਾਅਰਿਆਂ ਨੂੰ ਕਿਸ ਮੰਤਵ ਲਈ ਲਿਖਿਆ ਗਿਆ ਹੈ ਅਤੇ ਇਸ ਸਬੰਧੀ ਕੁਝ ਕਹਿਣਾ ਅਜੇ ਕੋਈ ਮੁਨਾਸਿਵ ਨਹੀਂ ਹੈ ਕਿ ਇਹਨਾਂ ਨਾਅਰਿਆ ਨੂੰ ਲਿਖਣ ਵਾਲਿਆਂ ਦਾ ਕਿ ਮਕਸਦ ਹੈ ।
ਜਦ ਇਸ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਗੌਰਵ ਗਰਗ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਇਸਦੀ ਜਾਂਚ ਸਬੰਧੀ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਵੱਲੋਂ ਸੀ.ਸੀ.ਟੀ.ਵੀ ਕੈਮਰੇ ਫਿਰੌਲੇ ਜਾ ਰਹੇ ਹਨ । ਇਹ ਸਾਰਾ ਮਾਮਲਾ ਉਹਨਾਂ ਦੇ ਧਿਆਨ ‘ਚ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੈਪੁਰ, (ਏਜੰਸੀ)। ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ‘ਚ ਸੇਵਰ ਥਾਣਾ ਇਲਾਕੇ ‘ਚ ਤੇਜ਼ ਝੱਖੜ ‘ਚ ਮਾਲੀਪੁਰਾ ਪਿੰਡ ਦੇ ਇੱਕ ਮੈਰਿਜ਼ ਪੈਲੇਸ ਦੀ ਕੰਧ ਡਿੱਗ ਜਾਣ ਕਾਰਨ 24 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 26 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ ਜ਼ਿਕਰਯੋਗ ਹੈ ਕਿ ਬੁੱਧਵਾਰ ਦੇਰ ਰਾਤ ਤੇਜ਼ ਝੱਖੜ ਦੌਰਾਨ ਮੈਰਿਜ਼ ਪੈਲੇਸ ਦੀ ਲੰਬੀ ਕੰਧ ਡਿੱਗ ਗਈ ਹਾਦਸੇ ਦੌਰਾਨ ਮੈਰਿਜ਼ ਪੈਲੇਸ ਵਿੱਚ 800 ਤੋਂ ਵੱਧ ਵਿਅਕਤੀ ਮੌਜ਼ੂਦ ਸਨ ਕੰਧ ਉਸ ਸਮੇਂ ਡਿੱਗੀ ਜਦੋਂ ਮੈਰਿਜ਼ ਪੈਲੇਸ ਵਿੱਚ ਮਹਿਮਾਨ ਰਾਤ ਦਾ ਖਾਣਾ ਖਾ ਰਹੇ ਸਨ ਬਰਾਤ ਜੈਪੁਰ ਤੋਂ ਗਈ ਸੀ ਪੁਲਿਸ ਮੁਖੀ ਅਨਿਲ ਟਾਂਕ ਨੇ ਦੱਸਿਆ ਕਿ ਮ੍ਰਿਤਕਾਂ ‘ਚ 12 ਪੁਰਸ਼, ਅੱਠ ਔਰਤਾਂ ਤੇ ਚਾਰ ਬੱਚੇ ਸ਼ਾਮਲ ਹਨ ਸਾਰੇ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ ਜ਼ਖਮੀਆਂ ਦਾ ਇਲਾਜ ਭਰਤਪੁਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਚੱਲ ਰਿਹਾ ਹੈ ਪੁਲਿਸ ਨੇ ਵਿਆਹ ਸਥਾਨ ਦੇ ਮਾਲਕ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।
ਪ੍ਰਦੇਸ਼ ਦੇ ਵਿਆਹ ਸਥਾਨਾਂ ਦੀ ਹੋਵੇਗੀ ਜਾਂਚ : ਮੁੱਖ ਮੰਤਰੀ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਜੈਪੁਰ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵਿਆਹ ਸਥਾਨ ਦੀ ਕੰਧ ਡਿੱਗ ਜਾਣ ਨਾਲ 24 ਵਿਅਕਤੀਆਂ ਦੀ ਮੌਤ ਤੇ 26 ਤੋਂ ਜ਼ਿਆਦਾ ਵਿਅਕਤੀਆਂ ਦੇ ਜਖ਼ਮੀ ਹੋਣ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਭਵਿੱਖ ‘ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਦੇਸ਼ ਭਰ ‘ਚ ਵਿਆਹ ਸਥਾਨਾਂ ਦੀ ਜਾਂਚ ਕਰਾਉਣ ਤੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਿਆਹ ਸਥਾਨਾਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਮੁੱਖ ਮੰਤਰੀ ਨੇ ਭਾਜਪਾ ਦੀ ਦੋ ਰੋਜ਼ਾ ਚਿੰਤਨ ਬੈਠਕ ‘ਚ ਹਿੱਸਾ ਲੈਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਇਹ ਗੱਲ ਕਹੀ।
ਮੋਦੀ ਨੇ ਭਰਤਪੁਰ ਹਾਦਸੇ ‘ਚ ਪ੍ਰਗਟਾਇਆ ਦੁੱਖ
ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰਤਪੁਰ ਹਾਦਸੇ ‘ਤੇ ਦੁੱਖ ਪ੍ਰਗਟਾਇਆ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਪ੍ਰਧਾਨ ਮੰਤਰੀ ਨੇ ਗੰਭੀਰ ਜ਼ਖਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਭਰਤਪੁਰ ਦੀ ਘਟਨਾ ਨਾਲ ਮੈਨੂੰ ਦੁੱਖ ਪਹੁੰਚਿਆ ਹੈ, ਜਿਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ ਮੈਂ ਜ਼ਖਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।