Search - Sach Kahoon Punjabi
ਤਿੰਨ ਦਿਨ ਦਾ ਸਰਚ ਅਭਿਆਨ ਸ਼ੁਰੂ
ਗੁਰਦਾਸਪੁਰ। ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਤੋਂ ਬਾਅਦ ਮਿਲੀ ਜਾਣਕਾਰੀ ਸਮੇਤ ਡਰੋਨ ਤੋਂ ਸੁੱਟੇ ਹਥਿਆਰਾਂ ਤੇ ਹੈਰੋਇਨ ਸਬੰਧੀ ਪੰਜਾਬ ਸਰਕਾਰ ਬਹੁਤ ਹੀ ਸਾਵਧਾਨ ਹੋ ਗਈ ਹੈ ਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ, ਬਟਾਲਾ ਤੇ ਪਠਾਨਕੋਟ ‘ਚ ਤਿੰਨ ਦਿਨ ਲਗਾਤਾਰ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ‘ਚ ਇਨ੍ਹਾਂ ਤਿੰਨ ਜ਼ਿਲਿਆਂ ਦੀ ਪੁਲਿਸ ਸਮੇਤ 2517 ਪੁਲਿਸ ਕਰਮਚਾਰੀ ਫਿਲੌਰ, ਬਹਾਦੁਰਗੜ੍ਹ ਤੇ ਜਲੰਧਰ ਤੋਂ ਵਿਸ਼ੇਸ਼ ਤੌਰ ‘ਤੇ ਭੇਜੇ ਗਏ ਹਨ। ਵਧੀਕ ਡਾਇਰੈਕਟਰ ਜਨਰਲ ਪੁਲਿਸ ਲਾਅ ਐੱਡ ਆਰਡਰ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਇਨ੍ਹਾਂ ਵਾਧੂ ਕਰਮਚਾਰੀਆਂ ਨੂੰ ਤੁਰੰਤ ਸਬੰਧਿਤ ਅਲਾਟ ਕੀਤੇ ਪੁਲਿਸ ਜ਼ਿਲਿਆਂ ‘ਚ 11 ਅਕਤੂਬਰ ਨੂੰ ਸਵੇਰੇ 11 ਵਜੇ ਤੱਕ ਰਿਪੋਰਟ ਕਰਨ ਦੇ ਨਾਲ-ਨਾਲ ਤਿੰਨ ਦਿਨ ਲਈ ਆਪਣੀ ਵਰਦੀ, ਬਿਸਤਰਾ ਤੇ ਆਪਣੇ ਅਲਾਟ ਹਥਿਆਰ ਵੀ ਨਾਲ ਲਿਜਾਣ ਨੂੰ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ ਇਸ ਜਾਰੀ ਆਦੇਸ਼ ਅਨੁਸਾਰ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਲਈ 971 ਪੁਲਿਸ ਕਰਮਚਾਰੀ, ਜ਼ਿਲ੍ਹਾ ਪੁਲਿਸ ਬਟਾਲਾ ਲਈ 635 ਤੇ ਜ਼ਿਲ੍ਹਾ ਪੁਲਿਸ ਪਠਾਨਕੋਟ ਦੇ 911 ਪੁਲਿਸ ਕਰਮਚਾਰੀ ਭੇਜੇ ਗਏ ਹਨ। ਜਦਕਿ ਪਹਿਲਾਂ ਹੀ ਇਨ੍ਹਾਂ ਪੁਲਿਸ ਜ਼ਿਲਿਆਂ ਲਈ ਐੱਸ. ਐੱਸ. ਜੀ ਦੀਆਂ 3 ਟੀਮਾਂ, ਐੱਸ. ਓ. ਜੀ ਦੀਆਂ 2 ਟੀਮਾਂ, ਸਵੈਤ ਦੀ 1 ਅਤੇ 1 ਘਾਤਕ ਟੀਮ ਪਹੁੰਚ ਚੁੱਕੀ ਹੈ। ਇਹ ਸਾਰੀਆਂ ਟੀਮਾਂ ਇਸ ਵਿਸ਼ੇਸ਼ ਆਪ੍ਰੇਸ਼ਨ ‘ਚ ਹੋਰ ਕਰਮਚਾਰੀਆਂ ਦਾ ਸਾਥ ਦੇਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਮਰਾਲਾ (ਸੱਚ ਕਹੂੰ ਨਿਊਜ਼)। ਸ਼ਹਿਰ ‘ਚ ਇੱਕੋ ਦਿਨ 3 ਬੱਚਿਆਂ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ‘ਚ ਇੱਕ 15 ਸਾਲ ਦੀ ਲੜਕੀ ਸਮੇਤ 2 ਨਾਬਾਲਗ ਲੜਕੇ ਸ਼ਾਮਲ ਹਨ ਲਾਪਤਾ ਬੱਚਿਆਂ ਦੇ ਮਾਪਿਆਂ ਵੱਲੋਂ ਸਥਾਨਕ ਪੁਲਿਸ ਸਟੇਸ਼ਨ ‘ਚ ਇਨ੍ਹਾਂ ਬੱਚਿਆਂ ਬਾਰੇ ਇਤਲਾਹ ਦੇਣ ਤੋਂ ਬਾਅਦ ਐੱਸ. ਐੱਚ. ਓ. ਦੀ ਅਗਵਾਈ ‘ਚ ਸਪੈਸ਼ਲ ਪੁਲਿਸ ਟੀਮ ਸਰਗਰਮੀ ਨਾਲ ਬੱਚਿਆਂ ਦੀ ਭਾਲ ‘ਚ ਜੁਟ ਗਈ ਹੈ ਜਾਣਕਾਰੀ ਮੁਤਾਬਕ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਛੇਵੀਂ ਤੇ ਸੱਤਵੀਂ ਜਮਾਤ ‘ਚ ਪੜ੍ਹਨ ਵਾਲੇ ਬੰਟੀ (11) ਪੁੱਤਰ ਅਬਦੁਲ ਯਾਸੀਨ ਵਾਸੀ ਚਾਵਾ ਰੋਡ ਤੇ ਮਨੋਜ ਕੁਮਾਰ (10) ਪੁੱਤਰ ਵਿਜੇ ਕੁਮਾਰ ਵਾਸੀ ਪਪੜੌਦੀ ਰੋਡ ਕੱਲ੍ਹ ਸਵੇਰੇ 8 ਵਜੇ ਸਕੂਲ ਗਏ ਪਰ ਛੁੱਟੀ ਤੋਂ ਬਾਅਦ ਘਰ ਨਹੀਂ ਪਰਤੇ। (Samrala News)
ਇਹ ਵੀ ਪੜ੍ਹੋ : ਭਾਰਤ-ਕੈਨੇਡਾ ਸਬੰਧਾਂ ’ਚ ਬਰਕਰਾਰ ਰਿਹਾ ਤਣਾਅ ਤਾਂ ਦਾਲਾਂ ਦੀਆਂ ਕੀਮਤਾਂ ’ਤੇ ਪਾ ਸਕਦੈ ਅਸਰ!
ਇਹ ਦੋਵੇਂ ਲੜਕੇ ਆਪਸ ‘ਚ ਦੋਸਤ ਹਨ ਤੇ ਹਰ ਰੋਜ਼ ਇਕੱਠੇ ਖੇਡਣ ਵੀ ਜਾਂਦੇ ਸਨ ਹਾਲੇ ਇਨ੍ਹਾਂ ਬੱਚਿਆਂ ਦੀ ਤਾਲਾਸ਼ ਕੀਤੀ ਹੀ ਜਾ ਰਹੀ ਸੀ ਕਿ ਸ਼ਾਮ ਵੇਲੇ 15 ਸਾਲਾ ਲੜਕੀ ਮਹਿਕ ਰਾਣੀ ਜੋ ਕਿ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਰਹਿੰਦੀ ਹੈ, ਉਹ ਵੀ ਭੇਦਭਰੀ ਹਾਲਤ ‘ਚ ਗਾਇਬ ਹੋ ਗਈ ਇਸ ਤੋਂ ਬਾਅਦ ਦੇਰ ਰਾਤ ਪੁਲਿਸ ਨੂੰ ਮਾਮਲੇ ਦੀ ਇਤਲਾਹ ਦਿੱਤੀ ਗਈ ਤੇ ਪੁਲਿਸ ਬੱਚਿਆਂ ਦੀ ਭਾਲ ‘ਚ ਜੁਟ ਗਈ ਇਨ੍ਹਾਂ ਤਿੰਨਾਂ ਨਾਬਾਲਗ ਬੱਚਿਆਂ ਦੇ ਗਾਇਬ ਹੋਣ ਪਿੱਛੇ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਸਵੇਰ ਵੇਲੇ ਗਾਇਬ ਹੋਏ ਦੋਵੇਂ ਲੜਕੇ ਅਤੇ ਸ਼ਾਮ ਨੂੰ ਗਾਇਬ ਹੋਣ ਵਾਲੀ ਲੜਕੀ ਤਿੰਨੇ ਆਪਸ ‘ਚ ਇੱਕ ਦੂਜੇ ਨੂੰ ਜਾਣਦੇ ਹਨ। (Samrala News)
ਲਾਪਤਾ ਹੋਏ ਮਨੋਜ ਦੇ ਪਿਤਾ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਗੱਲ ਦਾ ਉਨ੍ਹਾਂ ਨੂੰ ਅੱਜ ਹੀ ਪਤਾ ਲੱਗਿਆ ਹੈ ਕਿ ਲਾਪਤਾ ਹੋਈ ਲੜਕੀ ਮਹਿਕ ਤੇ ਉਸਦਾ ਬੇਟਾ ਆਪਸ ‘ਚ ਇੱਕ ਦੂਜੇ ਨੂੰ ਜਾਣਦੇ ਸਨ ਤੇ ਸ਼ਾਮ ਵੇਲੇ ਉਸਦਾ ਬੇਟਾ ਮਨੋਜ ਤੇ ਉਸ ਦਾ ਦੋਸਤ ਬੰਟੀ ਮਹਿਕ ਦੇ ਘਰ ਖੇਡਣ ਜਾਇਆ ਕਰਦੇ ਸਨ ਓਧਰ ਇਸ ਮਾਮਲੇ ‘ਚ ਐੱਸ. ਐੱਚ. ਓ. ਸਮਰਾਲਾ ਸਿਕੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਭਾਲ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਜੁਟੀ ਹੋਈ ਹੈ ਤੇ ਪੁਲਿਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਮਹਿਕ ਕੋਲ ਮੋਬਾਈਲ ਫ਼ੋਨ ਵੀ ਸੀ, ਜਿਸ ਦੀ ਲੋਕੇਸ਼ਨ ਚੈੱਕ ਕੀਤੀ ਜਾ ਰਹੀ ਹੈ। (Samrala News)
ਸਰਹੱਦੀ ਪਿੰਡਾਂ ਦੇ ਸ਼ੱਕੀ ਵਿਅਕਤੀਆਂ ਤੋਂ ਕੀਤੀ ਗਈ ਪੁੱਛਗਿੱਛ
ਫਿਰੋਜ਼ਪੁਰ| ਅੱਤਵਾਦੀ ਜਾਕਿਰ ਮੂਸਾ ਦੇ ਪੰਜਾਬ ‘ਚ ਲੁਕੇ ਹੋਣ ਦੀ ਖੁਫੀਆਂ ਜਾਣਕਾਰੀ ਤੋਂ ਬਾਅਦ ਫਿਰੋਜ਼ਪੁਰ-ਬਠਿੰਡਾ ਜ਼ਿਲ੍ਹ ‘ਚ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ। ਪੁਲਿਸ ਵੱਲੋਂ ਚਲਾਏ ਜਾ ਰਹੇ ਸਰਚ ਅਪ੍ਰੇਸ਼ਨ ਅਤੇ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੀ ਪੁਲਿਸ ਫੌਰਸ ਦੇ ਬਾਅਦ ਵੀ ਮੂਸਾ ਦਾ ਕੋਈ ਥਹੁ ਪਤਾ ਨਹੀਂ ਚੱਲਿਆ ਅਤੇ ਹੁਣ ਸ਼ੁੱਕਰਵਾਰ ਨੂੰ ਪਈ ਸੰਘਣੀ ਧੁੰਦ ਨੇ ਵੀ ਪੁਲਿਸ ਦੀ ਚੁਣੌਤੀ ‘ਚ ਵਾਧਾ ਕਰ ਦਿੱਤਾ ਹੈ ਕਿਉਂਕਿ ਸੰਘਣੀ ਧੁੰਦ ਕਾਰਨ ਹੁਣ ਬਹੁਤੀ ਦੂਰ ਤੱਕ ਦੇਖਣਾ ਔਖਾ ਹੋ ਗਿਆ ਹੈ ਅਤੇ ਨਾਲ ਠੰਢ ‘ਚ ਵੀ ਵਾਧਾ ਹੋਇਆ ਹੈ।
ਦੂਜੇ ਪਾਸੇ ਦੇਖਿਆ ਜਾਵੇ ਕਿ ਜਦੋਂ ਪੁਲਿਸ ਕਿਸੇ ਇਲਾਕੇ ‘ਚ ਸਰਚ ਅਪ੍ਰੇਸ਼ਨ ਕਰਦੀ ਹੈ ਜਾਂ ਕਿਤੇ ਸਖਤ ਨਾਕਾ ਲਗਾਇਆ ਜਾਂਦਾ ਹੈ ਤਾਂ ਉਸਦੀ ਚਰਚਾ ਕੁਝ ਕੁ ਚਿਰ ‘ਚ ਦੂਰ ਤੱਕ ਫੈਲ ਜਾਂਦੀ ਹੈ, ਜਿਸਦਾ ਫਾਇਦਾ ਹੋਰ ਵੀ ਕਈ ਅਪਰਾਧੀ ਵਿਅਕਤੀ ਉਠਾ ਕੇ ਮੌਕੇ ‘ਤੇ ਟਾਲਾ ਵੱਟ ਜਾਂਦੇ ਹਨ।  ਉਧਰ ਸ਼ੰਵੇਦਨਸ਼ੀਲ ਇਲਾਕੇ ਮਮਦੋਟ ‘ਚ ਬੀਤੇ ਦਿਨਾਂ ਤੋਂ ਚਲਾਏ ਜਾ ਰਹੇ ਸਰਚ ਅਪ੍ਰੇਸ਼ਨ ਤੋਂ ਬਾਅਦ ਹੋਣ ਸ਼ੁੱਕਰਵਾਰ ਨੂੰ ਪੁਲਿਸ ਨੇ ਸਰਹੱਦੀ ਪਿੰਡਾਂ ‘ਚ ਮੋਰਚਾ ਸੰਭਾਲਿਆ ਹੈ। ਥਾਣਾ ਮਮਦੋਟ ਦੇ ਐੱਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਮਮਦੋਟ ਕਸਬੇ ਦੇ ਸਰਹੱਦੀ ਪਿੰਡਾਂ ‘ਚ ਪੁਲਿਸ ਨੇ ਸਵੇਰ ਤੋਂ ਪਹੁੰਚ ਕੇ ਪਿੰਡਾਂ ਦੇ ਕੁਝ ਸ਼ੱਕੀ ਵਿਅਕਤੀਆਂ ਨੂੰ ਸੰਪਰਕ ‘ਚ ਲੈ ਕੇ ਉਹਨਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕਾਂ ‘ਤੇ ਪੁਲਿਸ ਵੱਲੋਂ ਕਈ ਥਾਵਾਂ ‘ਤੇ ਨਾਕੇਬੰਦੀ ਕਰਕੇ ਆਉਂਦੇ ਜਾਂਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਕਈ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ‘ਚ ਵੀ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਚਲਾ ਕੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਗਭਗ ਛੇ ਪਿੰਡਾਂ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ‘ਚ ਸ਼ੋਪੀਆਂ ‘ਚ ਐਤਵਾਰ ਨੂੰ ਛੇ ਪਿੰਡਾਂ ‘ਚ ਸੁਰੱਖਿਆ ਬਲਾਂ ਨੇ ਜਬਰਦਸਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ ਦੇ ਜਵਾਨ, ਜੰਮੂ Kashmir ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਕਰਮੀ ਅਤੇ ਕੇਂਦਰੀ ਅਰਧ ਸੈਨਿਕ ਬਲਾਂ (ਸੀਪੀਐਮਐਫ) ਨੇ ਅੱਜ ਸਵੇਰੇ ਸ਼ੋਪੀਆਂ ਦੇ ਲਗਭਗ ਛੇ ਪਿੰਡਾਂ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਪਿੰਡਾਂ ਤੋਂ ਬਾਹਰ ਜਾਣ ਦੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਹੋ ਗਿਆ ਹੈ, ਅਜੇ ਤੱਕ ਅੱਤਵਾਦੀਆਂ ਨਾਲ ਕੋਈ ਸੰਪਰਕ ਸਥਾਪਿਤ ਨਹੀਂ ਹੋ ਸਕਿਆ ਹੈ। ਉਹਨਾ ਕਿਹਾ ਕਿ ਅੱਗੇ ਦੀ ਵਿਸਥਾਰ ਨਾਲ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਅਚਾਨਕ ਕੀਤਾ ਸੀ ਹਮਲਾ
ਸ੍ਰੀਨਗਰ, (ਏਜੰਸੀ)। ਉੱਤਰੀ ਕਸ਼ਮੀਰ ਦੇ ਸਰਹੱਦੀ ਇਲਾਕੇ ਕੁਪਵਾੜਾ ਜਿਲ੍ਹੇ ‘ਚ ਕੰਟਰੋਲ ਲਾਈਨ ਦੇ ਸਮੀਪ ਜੰਗਲਾਂ ‘ਚ ਅੱਤਵਾਦੀਆਂ ਦੀ ਤਲਾਸ਼ ਲਈ ਸੁਰੱਖਿਆ ਬਲਾਂ ਦਾ ਖੋਜ ਅਭਿਆਨ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ‘ਚ ਤੰਗਧਾਰ ‘ਚ ਬਾਲਥਦਯਾਨ ਦੇ ਜੰਗਲਾਂ ‘ਚ ਸ਼ਨਿੱਚਰਵਾਰ ਸਵੇਰੇ ਅੱਤਵਾਦੀਆਂ ਨੇ ਸਰੱਖਿਆ ਬਲਾਂ ‘ਤੇ ਗਸ਼ਤੀ ਟੀਮ ‘ਤੇ ਅਚਾਨਕ ਫਾਈਰਿੰਗ ਕੀਤੀ ਸੀ ਅਤੇ ਸੁਰੱਖਿਆ ਬਲਾਂ ਨੇ ਵੀ ਇਸਦਾ ਕਰਾਰਾ ਜਵਾਬ ਦਿੱਤਾ ਸੀ।
ਅੱਤਵਾਦੀਆਂ ਦੀ ਤਲਾਸ਼ ਲਈ ਹੋਰ ਕੈਂਪ ਤੋਂ ਸੁਰੱਖਿਆ ਬਲਾਂ ਨੂੰ ਭੇਜ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਰਾਤ ਨੂੰ ਹਨ੍ਹੇਰੇ ਦੀ ਵਜ੍ਹਾ ਨਾਲ ਸੁਰੱਖਿਆ ਬਲਾਂ ਨੇ ਅਭਿਆਨ ਰੋਕ ਦਿੱਤਾ ਸੀ ਅਤੇ ਐਤਵਾਰ ਸਵੇਰੇ ਹੁੰਦੇ ਹੀ ਇਸ ਨੂੰ ਫਿਰ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਾ ਆਹਮਣਾ-ਸਾਹਮਣਾ ਨਹੀਂ ਹੋਇਆ ਹੈ। ਪਿਛਲੇ ਦੋ ਹਫਤਿਆਂ ‘ਚ ਕੁਪਵਾੜਾ ‘ਚ ਵੱਖ-ਵੱਖ ਮੁਕਾਬਲਿਆਂ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਦੋ ਅੱਤਵਾਦੀ ਮਾਰੇ ਗਏ ਹਨ।