Bikram Majithia - Sach Kahoon Punjabi

DSP Majitha News: ਪਤਨੀ ਨਾਲ ਬਦਸਲੂਕੀ ਕਰਨ ’ਤੇ ਮਜੀਠੀਆ ਤੇ ਡੀਐਸਪੀ ਮਜੀਠਾ ਵਿਚਕਾਰ ਤਕਰਾਰ
(ਰਾਜਨ ਮਾਨ) ਅੰਮ੍ਰਿਤਸਰ। ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਅੱਜ ਇਤਰਾਜ਼ ਜਿਤਾਉਣ ਦੇ ਮੌਕੇ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਸਡੀਐਮ ਦਫਤਰ ਦੇ ਅੰਦਰ ਜਾਣ ਤੋਂ ਰੋਕਣ ’ਤੇ ਪੈਦਾ ਹੋਏ ਵਿਵਾਦ ਦੌਰਾਨ ਬਿਕਰਮ ਮਜੀਠੀਆ ਅਤੇ ਪੁਲਿਸ ਵਿਚਕਾਰ ਤਕਰਾਰ ਹੋ ਗਿਆ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਮਜੀਠੀਆ ਅਤੇ ਹਲਕਾ ਵਿਧਾਇਕਾ ਗੁਰਵੀਰ ਕੌਰ ਮਜੀਠਾ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਸਰਕਾਰ ਤੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ।

ਵਿਧਾਨ ਸਭਾ ਹਲਕਾ ਮਜੀਠਾ ਦੀ ਵਿਧਾਇਕਾ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਰਵੀਰ ਕੌਰ ਮਜੀਠਾ ਅਕਾਲੀ ਉਮੀਦਵਾਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਅਤੇ ਉਥੇ ਮੌਜੂਦ ਡੀਐਸਪੀ ਮਜੀਠਾ ਨੂੰ ਦਰਵਾਜ਼ਾ ਖੁੱਲਾਉਣ ਲਈ ਕਿਹਾ ਤਾਂ ਇਹਨਾਂ ਦੀ ਉਸ ਨਾਲ ਬਹਿਸ ਹੋ ਗਈ। ਇਸ ਦੌਰਾਨ ਬਿਕਰਮ ਮਜੀਠੀਆ ਉਥੇ ਪਹੁੰਚ ਗਏ ਅਤੇ ਡੀਐਸਪੀ ਮਜੀਠਾ ਉਪਰ ਉਹਨਾਂ ਦੀ ਪਤਨੀ ਨਾਲ ਮਾੜਾ ਵਿਵਹਾਰ ਕਰਨ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਹੋ ਗਈ। ਇਹਨਾਂ ਵਿਚਕਾਰ ਕਾਫੀ ਤਕਰਾਰ ਹੋਣ ’ਤੇ ਮਜੀਠੀਆ ਅਕਾਲੀ ਵਰਕਰਾਂ ਸਮੇਤ ਦਫ਼ਤਰ ਦੇ ਬਾਹਰ ਧਰਨੇ ਉਪਰ ਬੈਠ ਗਏ। ਇਸ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੀ ਸਾਥੀਆਂ ਨਾਲ ਪਹੁੰਚ ਗਏ ਅਤੇ ਸਰਕਾਰ ਉਪਰ ਧੱਕੇਸ਼ਾਹੀ ਕਰਨ ਦੇ ਇਲਜਾਮ ਲਗਾਏ ਗਏ।

ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਆਪਣੀ ਹਾਰ ਨੂੰ ਵੇਖਕੇ ਬੁਖਲਾਹਟ ਵਿੱਚ ਆ ਗਈ ਅਤੇ ਪੁਲਿਸ ਪ੍ਰਸ਼ਾਸਨ ਦੀ ਮੱਦਦ ਨਾਲ ਧੱਕੇਸ਼ਾਹੀ ਕਰਕੇ ਜਿੱਤਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਚੱਲਣ ਦੇਣਗੇ। ਉਹਨਾਂ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਰਪੱਖ ਹੋ ਕੇ ਕੰਮ ਕਰਨ ਨਹੀਂ ਤਾਂ ਕੁਝ ਮਹੀਨੇ ਹੀ ਬਚੇ ਹਨ ਅਤੇ ਸਾਡੀ ਸਰਕਾਰ ਆਉਣ ਤੇ ਹਿਸਾਬ ਲਿਆ ਜਾਵੇਗਾ। ਉਹਨਾਂ ਕਿਹਾ ਕਿ ਡੀਐਸਪੀ ਮਜੀਠਾ ਕਮਲਮੀਤ ਸਿੰਘ ਦਾ ਅਸਲੀ ਚਿਹਰਾ, ਜਿਸਨੂੰ ਸ਼ਾਇਦ ਕਦੇ ਇਹ ਨਹੀਂ ਸਿਖਾਇਆ ਗਿਆ ਕਿ ਇੱਕ ਚੁਣੀ ਹੋਈ ਮਹਿਲਾ ਵਿਧਾਇਕ ਨਾਲ ਕਿਵੇਂ ਗੱਲ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: Amritsar Crime News: ਅੰਮ੍ਰਿਤਸਰ ’ਚ ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

DSP Majitha News: ਪਤਨੀ ਨਾਲ ਬਦਸਲੂਕੀ ਕਰਨ ’ਤੇ ਮਜੀਠੀਆ ਤੇ ਡੀਐਸਪੀ ਮਜੀਠਾ ਵਿਚਕਾਰ ਤਕਰਾਰ

ਉਹਨਾਂ ਕਿਹਾ ਕਿ ਡੀ ਐਸ ਪੀ ਕਮਲਮੀਤ ਸਿੰਘ ਦਾ ਤੁਰੰਤ ਡੋਪ ਟੈਸਟ ਕਰਵਾਇਆ ਜਾਵੇ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਇਸ ਤਰ੍ਹਾਂ ਦੀ ਬਦਤਮੀਜ਼ੀ ਅਤੇ ਹੰਕਾਰ ਦੇ ਪਿੱਛੇ ਅਸਲ ਕਾਰਨ ਕੀ ਹੈ। ਉਧਰ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਸਰਕਾਰ ਪੁਲਿਸ ਤੇ ਪ੍ਰਸ਼ਾਸਨ ਦੀ ਮੱਦਦ ਨਾਲ ਧੱਕੇਸ਼ਾਹੀ ਕਰਕੇ ਚੋਣ ਜਿੱਤਣਾ ਚਾਹੁੰਦੀ ਹੈ ਪਰ ਉਹ ਆਪਣੇ ਇਹਨਾਂ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋਣਗੇ। ਉਹਨਾਂ ਕਿਹਾ ਉਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।

Bikram Majithia Case: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਮਾਮਲੇ ਦੀ ਕੱਲ੍ਹ ਫਿਰ ਹੋਵੇਗੀ ਸੁਣਵਾਈ।

Bikram Majithia Case: (ਐਮ ਕੇ ਸ਼ਾਇਨਾ) ਮੋਹਾਲੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਬੁੱਧਵਾਰ ਨੂੰ ਦੋ ਘੰਟੇ ਤੋਂ ਵੱਧ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਵੀਰਵਾਰ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ, ਮਜੀਠੀਆ ਦੀ ਕਾਨੂੰਨੀ ਟੀਮ ਅਤੇ ਸਰਕਾਰੀ ਵਕੀਲ ਦੋਵਾਂ ਨੇ ਵਿਸਥਾਰ ਨਾਲ ਦਲੀਲਾਂ ਪੇਸ਼ ਕੀਤੀਆਂ। ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿੱਚ ਮੌਜੂਦ ਸੀ। ਜੱਜ ਨੇ ਦੋਵਾਂ ਧਿਰਾਂ ਨੂੰ ਫੈਸਲਾ ਸੁਣਾਉਣ ਲਈ ਵੀਰਵਾਰ ਤੱਕ ਆਪਣੀਆਂ ਦਲੀਲਾਂ ਪੂਰੀਆਂ ਕਰਨ ਦਾ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ: Bathinda Gold Robbery: ਬਠਿੰਡਾ ਤੋਂ ਚੋਰੀ ਹੋਇਆ ਸੋਨਾ ਬਿਹਾਰ ’ਚ ਕੀਤਾ ਬਰਾਮਦ, ਦੋ ਗ੍ਰਿਫਤਾਰ

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਜਾਂਚ ਦਾ ਦਾਇਰਾ ਹਿਮਾਚਲ, ਦਿੱਲੀ ਅਤੇ ਯੂਪੀ ਤੱਕ ਫੈਲ ਗਿਆ ਹੈ। ਉਨ੍ਹਾਂ ਕੋਲ ਹਿਮਾਚਲ ਵਿੱਚ ਜ਼ਮੀਨ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਦੋਂ ਕਿ ਗੋਰਖਪੁਰ, ਯੂਪੀ ਵਿੱਚ ਉਨ੍ਹਾਂ ਦੀ ਖੰਡ ਮਿੱਲ ਅਤੇ ਦਿੱਲੀ ਵਿੱਚ ਇੱਕ ਫਾਰਮ ਹਾਊਸ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਇਨ੍ਹਾਂ ਥਾਵਾਂ ਤੋਂ ਮਿਲੀ ਸਮੱਗਰੀ ਨੂੰ ਚਲਾਨ ਦਾ ਹਿੱਸਾ ਬਣਾਇਆ ਜਾਵੇਗਾ।

Bikram Majithia: ਮਜੀਠੀਆ ਮਾਮਲੇ ’ਚ ਵੱਡਾ ਅਪਡੇਟ, ਪੜ੍ਹੋ ਪੂਰੀ ਖਬਰ
ਮੋਹਾਲੀ (ਸੱਚ ਕਹੂੰ ਨਿਊਜ਼)। Bikram Majithia: ਆਮਦਨ ਤੋਂ ਜਿਆਦਾ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਪਰ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਕਿਹਾ ਕੇ ਫਿਲਹਾਲ ਤਾਜ਼ਾ ਰਿਮਾਂਡ ਹਾਸਲ ਨਹੀਂ ਹੋਇਆ ਹੈ, ਇਸ ਲਈ ਚੁਣੌਤੀ ਦਿੱਤੀ ਨਹੀਂ ਜਾ ਸਕਦੀ। ਸਰਕਾਰ ਨੇ ਇਹ ਵੀ ਕਿਹਾ ਕੇ ਅਦਾਲਤ ਦਾ ਫੈਸਲਾ ਅੱਜ ਦੁਪਹਿਰ ਤੋਂ ਬਾਅਦ 2 ਵਜੇ ਤੱਕ ਆ ਜਾਵੇਗਾ ਤੇ ਇਸ ਮਾਮਲੇ ਦੀ ਸੁਣਵਾਈ ਭਲਕੇ ਫਿਰ ਹੋਵੇਗੀ। ਇਸ ਤੋਂ ਪਹਿਲਾਂ ਮੋਹਾਲੀ ਕੋਰਟ ਨੇ ਕੱਲ੍ਹ ਬਿਕਰਮ ਮਜੀਠੀਆ ਦੇ ਰਿਮਾਂਡ ’ਚ 4 ਦਿਨਾਂ ਦਾ ਵਾਧਾ ਕੀਤਾ ਸੀ। ਮਜੀਠੀਆ ਦੀ ਪੇਸ਼ੀ ਦੌਰਾਨ ਮੋਹਾਲੀ ਕੋਰਟ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।

ਇਹ ਖਬਰ ਵੀ ਪੜ੍ਹੋ : Earthquake Today: ਸਵੇਰੇ-ਸਵੇਰੇ ਫਿਰ ਹਿੱਲੀ ਧਰਤੀ, ਤੀਬਰਤਾ 4.1 ਦੀ, ਦਹਿਸ਼ਤ ’ਚ ਲੋਕ

Bikram Majithia News: ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ’ਚ ਭੇਜਿਆ
Bikram Majithia News: ਮੋਹਾਲੀ, (ਆਈਏਐਨਐਸ)। 540 ਕਰੋੜ ਰੁਪਏ ਤੋਂ ਵੱਧ ਦੇ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਨਹੀਂ ਹੁੰਦੀਆਂ ਜਾ ਰਹੀਆਂ। ਬਿਕਰਮ ਮਜੀਠੀਆ ਦੀ ਪੁਲਿਸ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੋਹਾਲੀ ਅਦਾਲਤ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਟੀਮ ਨੇ ਪਿਛਲੇ ਹਫ਼ਤੇ ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ, 26 ਜੂਨ ਨੂੰ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ 7 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। 1 ਜੁਲਾਈ ਨੂੰ ਉਸਦਾ ਰਿਮਾਂਡ ਖਤਮ ਹੋ ਗਿਆ ਸੀ ਅਤੇ ਬੁੱਧਵਾਰ ਨੂੰ ਮਜੀਠੀਆ ਨੂੰ ਮੁੜ ਵਿੱਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ 540 ਕਰੋੜ ਰੁਪਏ ਤੋਂ ਵੱਧ ਦੇ ਡਰੱਗ ਮਨੀ ਲਾਂਡਰਿੰਗ ਦਾ ਦੋਸ਼ ਹੈ। ਵਿਸ਼ੇਸ਼ ਜਾਂਚ ਟੀਮ (SIT) ਅਤੇ ਵਿਜੀਲੈਂਸ ਬਿਊਰੋ ਦੀਆਂ ਜਾਂਚਾਂ ਤੋਂ ਪਤਾ ਲੱਗਾ ਹੈ ਕਿ ਮਜੀਠੀਆ ਨੇ ਵੱਡੇ ਪੱਧਰ ‘ਤੇ ਡਰੱਗ ਮਨੀ ਲਾਂਡਰਿੰਗ ਕੀਤੀ। ਮੁੱਢਲੀ ਜਾਂਚ ਅਨੁਸਾਰ, ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਨਗਦੀ ਜਮ੍ਹਾਂ ਕਰਵਾਈ ਗਈ ਸੀ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ ਭੇਜੇ ਗਏ ਸਨ ਅਤੇ 236 ਕਰੋੜ ਰੁਪਏ ਕੰਪਨੀ ਦੇ ਵਿੱਤੀ ਸਟੇਟਮੈਂਟਾਂ ਵਿੱਚ ਬਿਨਾਂ ਕਿਸੇ ਐਲਾਨ ਜਾਂ ਸਪੱਸ਼ਟੀਕਰਨ ਦੇ ਜਮ੍ਹਾਂ ਕੀਤੇ ਗਏ ਸਨ। Bikram Majithia News

Bikram Majithia: ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ
Bikram Majithia: ਅੰਮ੍ਰਿਤਸਰ। ਸ੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ਪੰਜਾਬ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਖੰਗਾਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਮੌਜੂਦ ਹਨ। Bikram Majithia

26 ਥਾਵਾਂ ‘ਤੇ ਛਾਪੇਮਾਰੀ

ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ-9

ਸੰਗਰੂਰ-3

ਮਜੀਠਾ-2

ਤਰਨਤਾਰਨ-4

ਲੁਧਿਆਣਾ-2

ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਟਵਿੱਟਰ ਹੈਂਡਲ ’ਤੇ ਪੋਸਟ ਵੀ ਸਾਂਝੀ ਕੀਤੀ ਹੈ ਉਨ੍ਹਾਂ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।

ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।

ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ।

ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ।

ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ’ਤੇ ਪੂਰਨ ਭਰੋਸਾ ਹੈ।

ਅੰਤ ਜਿੱਤ ਸੱਚ ਦੀ ਹੋਵੇਗੀ!

👉ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।

👉ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।

👉ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ… pic.twitter.com/D0iDbb3BO4

— Bikram Singh Majithia (@bsmajithia) June 25, 2025

Bikram Majithia: ਬਿਕਰਮ ਮਜੀਠੀਆ ਦੂਜੇ ਦਿਨ ਹੋਏ ਸਿੱਟ ਅੱਗੇ ਪੇਸ਼
Bikram Majithia: ਸਿੱਟ ਵੱਲੋਂ ਬਿਕਰਮ ਮਜੀਠੀਆ ਤੇ ਲਗਾਈ ਜਾਵੇਗੀ ਸਵਾਲਾਂ ਦੀ ਝੜੀ

Bikram Majithia: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਮਾਮਲੇ ਦੇ ਵਿੱਚ ਅੱਜ ਦੂਜੇ ਦਿਨ ਵੀ ਸਿੱਟ ਅੱਗੇ ਪੇਸ਼ ਹੋਏ । ਇਸ ਦੌਰਾਨ ਅੱਜ ਦੂਜੇ ਦਿਨ ਵੀ ਸਿੱਟ ਵੱਲੋਂ ਬਿਕਰਮ ਮਜੀਠੀਆ ਤੋਂ ਫਾਈਨੈਂਸ਼ੀਅਲ ਟਰਾਂਜੈਕਸ਼ਨਾਂ ਤੇ ਸਵਾਲ ਜਵਾਬ ਕੀਤੇ ਜਾਣਗੇ। ਦੱਸਣ ਯੋਗ ਹੈ ਕਿ ਨਸ਼ਾ ਤਸਕਰੀ ਮਾਮਲਾ ਬਿਕਰਮ ਮਜੀਠੀਆ ਖਿਲਾਫ ਚੰਨੀ ਸਰਕਾਰ ਵੱਲੋਂ ਸਾਲ 2022 ਵਿੱਚ ਕੀਤਾ ਗਿਆ ਸੀ ਅਤੇ ਉਸੇ ਸਮੇਂ ਤੋਂ ਹੀ ਮਜੀਠੀਆ ਸਿੱਟ ਅੱਗੇ ਪੇਸ਼ ਹੁੰਦੇ ਆ ਰਹੇ ਹਨ।

ਪਿਛਲੇ ਦਿਨ ਵੀ ਸਿੱਟ ਅੱਗੇ ਪੇਸ਼ ਹੋਏ ਸਨ Bikram Majithia

ਮਜੀਠੀਆ (Bikram Majithia) ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਸਿਆਸੀ ਰੰਜਿਸ਼ ਤਹਿਤ ਹੀ ਉਹਨਾਂ ਨੂੰ ਫਸਾਇਆ ਗਿਆ ਹੈ। ਉਹ ਹਰ ਵਾਰ ਦਾਅਵਾ ਕਰਦੇ ਹਨ ਕਿ ਉਹ ਇਸ ਮਾਮਲੇ ਵਿੱਚ ਬਿਲਕੁਲ ਸੱਚੇ ਹਨ ਅਤੇ ਉਹਨਾਂ ਨੂੰ ਹਾਈਕੋਰਟ ਸਮੇਤ ਸੁਪਰੀਮ ਕੋਰਟ ਉੱਪਰ ਪੂਰਨ ਭਰੋਸਾ ਹੈ। ਦੱਸਣ ਯੋਗ ਹੈ ਕਿ ਪਿਛਲੇ ਦਿਨੀ ਹੀ ਬਿਕਰਮ ਮਜੀਠੀਆ ਤੋਂ ਐਸਆਈਟੀ ਵੱਲੋਂ ਸੱਤ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ ਅਤੇ ਅੱਜ ਉਹਨਾਂ ਨੂੰ ਮੁੜ ਸੱਦਿਆ ਗਿਆ ਸੀ ਹੁਣ ਦੇਖਣਾ ਹੋਵੇਗਾ ਕਿ ਸਿੱਟ ਅੱਜ ਬਿਕਰਮ ਮਜੀਠੀਆ ਤੋਂ ਕਿੰਨਾ ਸਮਾਂ ਪੁੱਛਗਿਛ ਕਰਦੀ ਹੈ । ਖਬਰ ਲਿਖੇ ਜਾਣ ਤੱਕ ਬਿਕਰਮ ਮਜੀਠੀਆ ਤੋਂ ਸਿੱਟ ਵੱਲੋਂ ਸਵਾਲਾਂ ਦੀ ਝੜੀ ਲਾਈ ਜਾ ਰਹੀ ਸੀ।

Read Also : Gold Price Today: ਸੋਨੇ ਦੀਆਂ ਕੀਮਤਾਂ ਨੇ ਫਿਰ ਫੜੀ ਰਫ਼ਤਾਰ, ਸੋਨੇ ਦੇ ਸ਼ੌਕੀਨਾਂ ਲਈ ਅਹਿਮ ਖਬਰ

Bikram Majithia: ਬਿਕਰਮ ਮਜੀਠੀਆ ਐਸਆਈਟੀ ਅੱਗੇ ਹੋਏ ਪੇਸ਼, ਪੁੱਛ ਗਿੱਛ ਜਾਰੀ
Bikram Majithia : ਸੁਪਰੀਮ ਕੋਰਟ ਵੱਲੋਂ ਐਸਆਈਟੀ ਅੱਗੇ ਪੇਸ਼ ਹੋਣ ਦੇ ਦਿੱਤੇ ਗਏ ਸਨ ਨਿਰਦੇਸ਼

Bikram Majithia: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਅਕਾਲੀ ਸਰਕਾਰ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਫਿਰ ਨਸ਼ਾ ਤਸਕਰੀ ਮਾਮਲੇ ਵਿੱਚ ਐਸਆਈਟੀ ਅੱਗੇ ਪੇਸ਼ ਹੋਏ। ਐਸਆਈਟੀ ਅੱਗੇ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਵੱਲੋਂ ਅੱਜ ਪੱਤਰਕਾਰਾਂ ਨਾਲ ਕਿਸੇ ਪ੍ਰਕਾਰ ਦੀ ਕੋਈ ਗੱਲਬਾਤ ਨਹੀਂ ਕੀਤੀ ਗਈ। ਜਦ ਕਿ ਪਹਿਲਾਂ ਉਹ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਦੇ ਸਨ। ਉਹ ਅੱਜ ਕਾਲੀਆਂ ਐਨਕਾਂ ਲਾ ਕੇ ਸਿਟ ਅੱਗੇ ਪੇਸ਼ ਹੋਣ ਲਈ ਪੁੱਜੇ ਸਨ। ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿਛ ਜਾਰੀ ਸੀ ਦੇਖਣਾ ਹੋਵੇਗਾ ਕਿ ਬਾਹਰ ਆਉਣ ਤੋਂ ਬਾਅਦ ਮਜੀਠੀਆ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਜਾਂ ਨਹੀਂ।

Read Also : Haryana BJP: ਹਰਿਆਣਾ ਭਾਜਪਾ ਨੇ 27 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ

ਬਾਗੀ ਹੋਏ Bikram Majithia, ਪਾਰਟੀ ਦੇ ਫੈਸਲੇ ਖਿਲਾਫ ਚੁੱਕਿਆ ਝੰਡਾ, ਭੂੰਦੜ ਨੇ ਕਿਹਾ ਪਿੱਠ ’ਚ ਛੁਰਾ ਮਾਰਿਆ
ਇੱਕ ਮੁੱਦੇ ’ਤੇ ਘੇਰੀ ਆਪਣੀ ਹੀ ਪਾਰਟੀ, ਆਗੂਆਂ ਦੇ ਫੈਸਲੇ ’ਤੇ ਚੁੱਕੇ ਸੁਆਲ | Bikram Majithia

Bikram Majithia: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਵਿੱਚ ਪਹਿਲਾਂ ਤੋਂ ਹੀ ਚੱਲ ਰਹੀ ਆਪਸੀ ਜੰਗ ਵਿੱਚ ਹੁਣ ਪਾਰਟੀ ਦੇ ਵੱਡੇ ਆਗੂ ਅਤੇ ਸਾਬਕਾ ਕੈਬਿਨੈਟ ਮੰਤਰੀ ਬਿਕਰਮ ਮਜੀਠੀਆ ਵੀ ਬਾਗੀ ਹੋ ਗਏ ਹਨ। ਬਿਕਰਮ ਮਜੀਠੀਆ ਵੱਲੋਂ ਆਪਣੀ ਹੀ ਪਾਰਟੀ ਦੇ ਆਗੂਆਂ ਵੱਲੋਂ ਲਏ ਗਏ ਇੱਕ ਫੈਸਲੇ ਦੇ ਖਿਲਾਫ ਝੰਡਾ ਚੁੱਕ ਲਿਆ ਗਿਆ ਹੈ ਅਤੇ ਉਸ ਫੈਸਲੇ ਨੂੰ ਵੀ ਗਲਤ ਕਰਾਰ ਦਿੰਦੇ ਹੋਏ ਅਕਾਲੀ ਦਲ ਦੇ ਆਗੂਆਂ ਨੂੰ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨ ਤੱਕ ਦੀ ਸਲਾਹ ਦੇ ਦਿੱਤੀ ਗਈ ਹੈ।

ਬਿਕਰਮ ਮਜੀਠੀਆ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਤਰਥੱਲੀ ਮੱਚੀ ਹੋਈ ਹੈ ਕਿਉਂਕਿ ਹੁਣ ਤੱਕ ਪਾਰਟੀ ਵਿੱਚ ਉਨ੍ਹਾਂ ਆਗੂਆਂ ਵੱਲੋਂ ਹੀ ਬਗਾਵਤ ਕੀਤੀ ਗਈ ਸੀ, ਜਿਨ੍ਹਾਂ ’ਤੇ ਪਹਿਲਾਂ ਤੋਂ ਹੀ ਥੋੜ੍ਹਾ ਬਹੁਤ ਸ਼ੱਕ ਚੱਲ ਰਿਹਾ ਸੀ ਪਰ ਬਿਕਰਮ ਮਜੀਠੀਆ ਵੱਲੋਂ ਕੀਤੀ ਗਈ ਬਗਾਵਤ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਹੈਰਾਨ ਹੋ ਗਏ ਹਨ ਕਿਉਂਕਿ ਬਿਕਰਮ ਮਜੀਠੀਆ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਹਨ, ਸਗੋਂ ਸਾਬਕਾ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨੇੜਲੇ ਰਿਸ਼ਤੇਦਾਰ ਵੀ ਹਨ। Bikram Majithia

Read Also : Border Villages of Punjab: ਪੰਜਾਬ ਦੇ ਸਰਹੱਦੀ ਪਿੰਡਾਂ ਦੀ ਕਹਾਣੀ

ਹੁਣ ਤੱਕ ਸੁਖਬੀਰ ਬਾਦਲ ਜਾਂ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਗਏ ਹਰ ਫੈਸਲੇ ਨਾਲ ਡੱਟ ਕੇ ਖੜੇ੍ਹ ਰਹਿਣ ਵਾਲੇ ਬਿਕਰਮ ਮਜੀਠੀਆ ਵੱਲੋਂ ਪਹਿਲੀ ਵਾਰ ਕਿਸੇ ਫੈਸਲੇ ਦਾ ਜਨਤਕ ਮੰਚ ’ਤੇ ਵਿਰੋਧ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਉਹਨਾਂ ਵੱਲੋਂ ਵਿਰੋਧ ਤਾਂ ਜ਼ਰੂਰ ਕੀਤੇ ਗਏ ਹਨ ਪਰ ਉਹ ਵਿਰੋਧ ਬੰਦ ਕਮਰੇ ਵਿੱਚ ਹੀ ਕੀਤਾ ਜਾ ਰਿਹਾ ਸੀ, ਪਰ ਹੁਣ ਉਹ ਖੁੱਲ੍ਹ ਕੇ ਪਾਰਟੀ ਦੇ ਸਾਹਮਣੇ ਆ ਗਏ ਹਨ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ।

Bikram Majithia

ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਬਿਕਰਮ ਸਿੰਘ ਮਜੀਠੀਆ ਚੰਗੀ ਤਰ੍ਹਾਂ ਜਾਣਦੇ ਹਨ। ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ।ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡਟ ਕੇ ਪਿੱਠ ਥਾਪੜੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡਟ ਕੇ ਖੜਨ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।

ਸਵ: ਸ.ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਸਿੰਘ ਬਾਦਲ ਦਾ ਡਟ ਕੇ ਸਾਥ ਦੇਂਦਾ। ਮੈਂ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਣਨ ਦੀ ਥਾਂ ਆਓ ਰਲ ਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ। ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸ ਤਰ੍ਹਾਂ ਉਲੰਘਣਾ ਕਰਨਗੇ।

ਸੁਖਬੀਰ ਬਾਦਲ ਲਈ ਬਣੀ ਵੱਡੀ ਮੁਸ਼ਕਲ | Bikram Majithia

ਸ੍ਰੋਮਣੀ ਅਕਾਲੀ ਦਲ ਨੂੰ ਹੁਣ ਤੱਕ ਹਰ ਸੰਕਟ ਵਿੱਚੋਂ ਬਚਾਉਣ ਲਈ ਸਭ ਤੋਂ ਅੱਗੇ ਰਹਿਣ ਵਾਲੇ ਬਿਕਰਮ ਮਜੀਠੀਆ ਦੀ ਬਗਾਵਤ ਨਾਲ ਸੁਖਬੀਰ ਬਾਦਲ ਲਈ ਵੱਡੀ ਮੁਸ਼ਕਲ ਬਣ ਸਕਦੀ ਹੈ ਕਿਉਂਕਿ ਬਿਕਰਮ ਮਜੀਠੀਆ ਜੇਕਰ ਇਸ ਵਿਰੋਧ ਦੇ ਨਾਲ ਨਾਲ ਪਾਰਟੀ ਨੂੰ ਅਲਵਿਦਾ ਕਹਿ ਦਿੰਦੇ ਹਨ ਤਾਂ ਸੁਖਬੀਰ ਬਾਦਲ ਲਈ ਸਭ ਤੋਂ ਵੱਡਾ ਝਟਕਾ ਹੋਵੇਗਾ। ਸ੍ਰੋਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਵੱਡੇ ਆਗੂਆਂ ਵਿੱਚ ਜੇਕਰ ਬਿਕਰਮ ਮਜੀਠੀਆ ਵੀ ਸ਼ਾਮਲ ਹੋ ਜਾਂਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਦੁਫਾੜ ਹੋਣਾ ਲਗਭਗ ਤੈਅ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੇ ਪੱਧਰ ਤੇ ਲੀਡਰਸ਼ਿਪ ਬਿਕਰਮ ਮਜੀਠੀਆ ਦੇ ਨਾਲ ਹੀ ਚਲਦੀ ਹੈ। ਬਿਕਰਮ ਮਜੀਠੀਆ ਜੇਕਰ ਪਾਰਟੀ ਨੂੰ ਛੱਡਣ ਦਾ ਫੈਸਲਾ ਲੈ ਲੈਂਦੇ ਹਨ ਤਾਂ ਵੱਡੇ ਪੱਧਰ ’ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਵੀ ਪਾਰਟੀ ਨੂੰ ਛੱਡ ਕੇ ਬਿਕਰਮ ਮਜੀਠੀਆ ਦੇ ਨਾਲ ਜਾ ਸਕਦੇ ਹਨ।

Bikram Majithia: ਨਸ਼ਾ ਤਸਕਰੀ ਮਾਮਲਾ : ਆਖਰ ਬਿਕਰਮ ਮਜੀਠੀਆ SIT ਅੱਗੇ ਹੋਏ ਪੇਸ਼, ਮੁੱਖ ਮੰਤਰੀ ਮਾਨ ਲਈ ਕਹੀ ਇਹ ਗੱਲ
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ | Bikram Majithia

ਪੁੱਛਗਿੱਛ ਲਗਾਤਾਰ ਹੈ ਜਾਰੀ

ਮੈਨੂੰ ਜਾਣ ਬੁੱਝ ਕੇ 11 ਵਾਰੀ ਐਸਆਈਟੀ ਨੇ ਸੱਦਿਆ : ਬਿਕਰਮ ਮਜੀਠੀਆ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। Bikram Majithia: ਨਸ਼ਾ ਤਸਕਰੀ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 3 ਵਾਰ ਲਗਾਤਾਰ ਗੈਰ ਹਾਜਰ ਰਹਿਣ ਤੋਂ ਬਾਅਦ ਅੱਜ ਚੌਥੀ ਵਾਰ ਐਸਆਈਟੀ ਅੱਗੇ ਪੇਸ਼ ਹੋਏ। ਇਸ ਦੌਰਾਨ ਉਨਾਂ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਲਗਾਤਾਰ ਜਾਰੀ ਹੈ। ਐਸਆਈਟੀ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜਮਾਨਤ ਦੇਣ ਲੱਗਿਆਂ ਅਜਿਹੀ ਕੋਈ ਹਦਾਇਤ ਨਹੀਂ ਕੀਤੀ ਕਿ ਮੈਂ ਵਾਰ-ਵਾਰ ਐਸਆਈਟੀ ਅੱਗੇ ਪੇਸ਼ ਹੋਣਾ ਹੈ ਪਰ ਕਾਨੂੰਨ ਮੰਨਣ ਵਾਲੇ ਨਾਗਰਿਕ ਵਜੋਂ ਮੈਂ 11 ’ਚੋਂ 7 ਵਾਰ ਪੇਸ਼ ਹੋਇਆ ਹਾਂ।

ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਮੈਨੂੰ ਜਾਣ ਬੁੱਝ ਕੇ ਉਸ ਦਿਨ ਸੱਦਿਆ ਗਿਆ ਜਿਸ ਦਿਨ ਮੇਰਾ ਅੰਮ੍ਰਿਤਸਰ ਵਿੱਚ ਆਪ ਆਗੂ ਸੰਜੇ ਸਿੰਘ ਖਿਲਾਫ ਪਾਏ ਮਾਣਹਾਨੀ ਦੇ ਕੇਸ ’ਚ ਪੇਸ਼ੀ ਸੀ। ਜਿਸਦਾ ਮਕਸਦ ਸੰਜੇ ਸਿੰਘ ਨੂੰ ਲਾਭ ਦੇਣਾ ਸੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਮੈਨੂੰ ਚੰਡੀਗੜ੍ਹ ਕੋਰਟ ਵਿੱਚ ਪੇਸ਼ੀ ਵਾਲੇ ਦਿਨ ਤੇ ਸੁਪਰੀਮ ਕੋਰਟ ਵਿੱਚ ਪੇਸ਼ੀ ਵਾਲੇ ਦਿਨ ਸੱਦਿਆ। ਉਨ੍ਹਾਂ ਕਿਹਾ ਕਿ ਉਹ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਅਦਾਲਤਾਂ ’ਚ ਪੇਸ਼ੀਆਂ ਵਾਲੇ ਦਿਨਾਂ ਵਿੱਚ ਨਹੀਂ ਆਏ ਪਰ ਬਾਕੀ ਸਾਰੀਆਂ ਤਾਰੀਕਾਂ ’ਤੇ ਆਏ ਸਨ। Bikram Majithia

Read This : Bikram Majithia : ਨਸ਼ਾ ਤਸ਼ਕਰੀ ਮਾਮਲਾ, ਬਿਕਰਮ ਮਜੀਠੀਆ ਸਿੱਟ ਅੱਗੇ ਹੋਏ ਪੇਸ਼, ਪੁੱਛਗਿੱਛ ਜਾਰੀ

ਉਨ੍ਹਾਂ ਕਿਹਾ ਕਿ ਅਸਲ ’ਚ ਐਸਆਈਟੀ ਦੇ ਮੁਖੀ ਮੁੱਖ ਮੰਤਰੀ ਭਗਵੰਤ ਮਾਨ ਹਨ। ਜੇਕਰ ਉਨ੍ਹਾਂ ਨੂੰ ਸੱਦਣਾ ਹੈ ਤਾਂ ਸਿੱਧਾ ਹੀ ਸੀ, ਐਮ ਕੋਠੀ ਸੱਦ ਕੇ ਪੁੱਛ ਲੈਣ ਜੋ ਵੀ ਪੁੱਛਣਾ ਹੈ। ਸਰਕਾਰ ’ਤੇ ਵਰ੍ਹਦਿਆਂ ਮਜੀਠੀਆ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਾਂ ਬਰਗਰ ਪੀਜੇ ਖੁਆਏ ਜਾਂਦੇ ਹਨ ਤੇ ਖਰੜ ਸੀਆਈਏ ਵਿੱਚ ਉਸ ਦੀ ਇੰਟਰਵਿਊ ਪੁਲਿਸ ਹਿਰਾਸਤ ’ਚ ਹੋਈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਭਗਵੰਤ ਮਾਨ ਇਸ ਲਈ ਸਿੱਧੇ ਤੌਰ ’ਤੇ ਜਿੰਮੇਵਾਰ ਹਨ। Bikram Majithia

ਬਿਕਰਮ ਮਜੀਠੀਆ ਅੱਜ ਵੀ ਸਿੱਟ ਅੱਗੇ ਨਹੀਂ ਹੋਏ ਪੇਸ਼
ਵਕੀਲ ਰਾਹੀ ਪੱਤਰ ਬੇਜ ਕੇ ਚੁੱਕੇ ਸੁਆਲ | Bikram Majithia

ਪਟਿਆਲਾ (ਖੁਸਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ, ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵੱਲੋਂ ਐੱਸਆਈਟੀ ਨੂੰ ਲੰਮਾ ਚੌੜਾ ਪੱਤਰ ਬੇਜ ਕੇ ਜਾਣਕਾਰੀ ਦਿੱਤੀ ਗਈ ਹੈ। ਐਸਆਈਟੀ ਨੂੰ ਭੇਜੇ ਪੱਤਰ ’ਚ ਕਿਹਾ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ’ਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸਵਰਾ ਕਰਨ ਦਿੱਲੀ ਪੁੱਜੇ ਹੋਏ ਹਨ, ਇਸ ਲਈ ਉਹ ਸਿਟ ਕੋਲ ਪੇਸ਼ ਨਹੀਂ ਹੋ ਸਕਦੇ। Bikram Majithia

Read This : ਬਿਕਰਮ ਮਜੀਠੀਆ ਅੱਜ ਸਿੱਟ ਅੱਗੇ ਪੇਸ਼ ਨਾ ਹੋਏ

ਮਜੀਠੀਆ ਦੇ ਵਕੀਲ ਸੋਬਤੀ ਨੇ ਸਿੱਟ ਨੂੰ 20 ਜੁਲਾਈ ਨੂੰ ਪੇਸ਼ ਹੋਣ ਲਈ ਭੇਜੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ 18 ਜੁਲਾਈ ਨੂੰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ੀ ਹੋਣ ਕਰਕੇ ਪਟਿਆਲਾ ਨਹੀਂ ਆ ਸਕੇ ਜਿਸ ’ਤੇ ਸਿੱਟ ਨੇ ਜਾਣਬੁੱਝ ਕੇ 20 ਜੁਲਾਈ ਨੂੰ ਅਗਲੀ ਤਰੀਕ ਰੱਖੀ ਹੈ। ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਤੇ ਸੁਪਰੀਮ ਕੋਰਟ ਦੇ ਮਾਮਲੇ ਵਿੱਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਰੀਕਾਂ ਤੇ ਬੁਲਾਇਆ ਜਾ ਰਿਹਾ ਹੈ, ਤਾਂ ਕਿ ਉਹ ਅਦਾਲਤ ’ਚ ਪੇਸ਼ ਨਾ ਹੋ ਸਕਣ। ਵਕੀਲ ਨੇ ਪੱਤਰ ਰਾਹੀ ਸਰਕਾਰ ਤੇ ਸਿੱਟ ਤੇ ਕਾਫੀ ਸੁਆਲ ਖੜ੍ਹੇ ਕੀਤੇ ਗਏ ਹਨ। (Bikram Majithia)

ਬਿਕਰਮ ਮਜੀਠੀਆ ਅੱਜ ਸਿੱਟ ਅੱਗੇ ਪੇਸ਼ ਨਾ ਹੋਏ
ਸੰਜੇ ਸਿੰਘ ਮਾਨਹਾਨੀ ਕੇਸ ਦਾ ਦਿੱਤਾ ਹਵਾਲਾ | Bikram Majithia

ਪਟਿਆਲਾ (ਖੁਸ਼ਵੀਰ ਸਿੰਘ ਤੂਰ)। Bikram Majithia : ਨਸ਼ਾ ਤਸਕਰੀ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਨਹੀਂ ਹੋਏ। ਉਹਨਾਂ ਅੰਮ੍ਰਿਤਸਰ ਵਿਖੇ ਚੱਲ ਰਹੇ ਸੰਜੇ ਸਿੰਘ ਮਾਣਹਾਨੀ ਕੇਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਇੱਥੇ ਅਹਿਮ ਸੁਣਵਾਈ ਹੋਣੀ ਹੈ ਜਿਸ ਕਾਰਨ ਉਹ ਪੇਸ਼ ਨਹੀਂ ਹੋ ਸਕਦੇ। ‌

Also Read : JNVST: ਨਵੋਦਿਆ ਸਕੂਲਾਂ ਲਈ ਰਜਿਸਟ੍ਰੇਸ਼ਨ ਸ਼ੁਰੂ | How to apply in Jawahar Navodaya Vidyalaya

ਦੱਸਣਯੋਗ ਹੈ ਕਿ ਸਿੱਟ ਵੱਲੋਂ ਅੱਜ ਉਨ੍ਹਾਂ ਨੂੰ ਪਟਿਆਲਾ ਵਿਖੇ ਪੇਸ਼ ਹੋਣ ਲਈ ਸੰਮਣ ਭੇਜਿਆ ਗਿਆ ਸੀ ਅਤੇ ਉਨਾਂ ਤੋਂ ਸਿੱਟ ਦੇ ਚੇਅਰਮੈਨ ਅਤੇ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਸਮੇਤ ਉਹਨਾਂ ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ । ਇਸ ਤੋਂ ਪਹਿਲਾਂ ਵੀ ਮਜੀਠੀਆ ਅੱਧੀ ਦਰਜਨ ਤੋਂ ਜਿਆਦਾ ਵਾਰ ਇਥੇ ਸਿੱਟ ਅੱਗੇ ਪੇਸ਼ ਹੋ ਚੁੱਕੇ ਹਨ। ਇਸ ਦੌਰਾਨ ਮਜੀਠੀਆ ਵੱਲੋਂ ਪੰਜਾਬ ਸਰਕਾਰ ਤੇ ਰਾਜਨੀਤਿਕ ਕਿੜ ਕੱਢਣ ਦੀ ਗੱਲ ਆਖੀ ਗਈ ਸੀ ਅਤੇ ਉਨ੍ਹਾਂ ਸਿੱਟ ‘ਤੇ ਵੀ ਰਾਜਸੀ ਦਬਾਅ ਕਾਰਵਾਈ ਕਰਨ ਬਾਰੇ ਆਖਿਆ ਗਿਆ ਸੀ।

Bikram Majithia : ਨਸ਼ਾ ਤਸ਼ਕਰੀ ਮਾਮਲਾ, ਬਿਕਰਮ ਮਜੀਠੀਆ ਸਿੱਟ ਅੱਗੇ ਹੋਏ ਪੇਸ਼, ਪੁੱਛਗਿੱਛ ਜਾਰੀ
ਆਪਣੇ ਖਿਲਾਫ ਦਰਜ ਮਾਮਲੇ ਨੂੰ ਝੂਠਾ ਦੱਸਿਆ | Bikram Majithia

ਪੰਜਾਬ ਸਰਕਾਰ ਸਮੇਤ ਸਾਬਕਾ ਡੀਜੀਪੀ ਚਟੋਪਾਧਿਆ ਖਿਲਾਫ ਚੁੱਕੇ ਅਨੇਕਾਂ ਸਵਾਲ

ਪਟਿਆਲਾ (ਖੁਸਵੀਰ ਸਿੰਘ ਤੂਰ)। ਨਸ਼ਾ ਤਸਕਰੀ ਮਾਮਲੇ ਵਿੱਚ ਘਰੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅੱਜ ਇੱਥੇ ਸਿੱਟ ਅੱਗੇ ਪੇਸ਼ ਹੋਏ। ਸਿੱਟ ਅੱਗੇ ਪੇਸ਼ ਹੋਣ ਤੋਂ ਪਹਿਲਾਂ ਉਨਾ ਜਿੱਥੇ ਮੌਜੂਦਾ ਸਿੱਟ ਤੇ ਸਵਾਲ ਚੁੱਕੇ ਉੱਥੇ ਹੀ ਬਿਕਰਮ ਮਜੀਠੀਆ ਵੱਲੋਂ ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ਗਈ। ਪੇਸ਼ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਿਕਰਮ ਮਜੀਠੀਆ ਨੇ ਆਖਿਆ ਕਿ ਇਹ ਸਿੱਟ ਨਹੀਂ ਹੈ ਇਹ ਬੇਸਿੱਟ ਹੈ।

ਉਹਨਾਂ ਕਿਹਾ ਕਿ ਉਨਾਂ ਖਿਲਾਫ ਜੋ ਐਫਆਈਆਰ ਦਰਜ ਕੀਤੀ ਗਈ ਹੈ ਉਹ ਬਿਲਕੁਲ ਝੂਠੀ ਹੈ ਜੋ ਕਿ 23 ਦਿਨਾਂ ਦੀ ਡੀਜੀਪੀ ਵੱਲੋਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਮੇਰੇ ਖਿਲਾਫ ਕੀਤੀ ਸੀ ਉਨਾਂ ਉਸ ਸਮੇਂ ਦੇ ਡੀਜੀਪੀ ਚੱਟੋਪਾਧਿਆ ਖਿਲਾਫ ਵੱਖ ਵੱਖ ਤਰਹਾਂ ਦੇ ਕਥਿਤ ਦੋਸ਼ ਲਾਉਂਦਿਆਂ ਜਾਂਚ ਟੀਮ ਮੰਗ ਕੀਤੀ। ਮਜੀਠੀਆ ਨੇ ਪਿਛਲੇ ਦਿਨੀ ਪੇਸ਼ ਹੋਏ ਬਜਟ ਨੂੰ ਜੀਰੋ ਦੱਸਿਆ ਅਤੇ ਆਖਿਆ ਕਿ ਇਸ ਵਿੱਚ ਕਿਸੇ ਵੀ ਵਰਗ ਲਈ ਕੋਈ ਗੱਲ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਮਜੀਠੀਆ ਇਥੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਬਣੀ ਸਿੱਟ ਅੱਗੇ ਪੇਸ਼ ਹੋਏ ਹਨ ਅਤੇ ਉਹਨਾਂ ਤੋਂ ਪੁੱਛਗਿੱਛ ਜਾਰੀ ਹੈ।

SBI Credit Card ਸਮੇਤ ਕਈ ਨਵੇਂ ਵਿੱਤੀ ਬਦਲਾਅ