Punjab University - Sach Kahoon Punjabi
ਮੁੱਖ ਮੰਤਰੀ ਭਗਵੰਤ ਮਾਨ ਨੇ ਪੀਯੂ ਸਬੰਧੀ ਮੀਟਿੰਗ ਤੋਂ ਬਾਅਦ ਕੀਤੇ ਕਈ ਐਲਾਨ
ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ (Punjab University) ਦੇ ਮਾਮਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂਟੀ ਸਕੱਤਰੇਤ ਵਿਖੇ ਹੋਈ। ਇਸ ’ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜ਼ੂਦ ਰਹੇ। ਦਰਅਸਲ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ’ਚ ਨਹੀਂ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਅਸੀਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ। ਦਰਅਸਲ ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿਵਾਉਣ ’ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਦਿਨਾਂ ’ਚ ਕਈ ਮੀਟਿੰਗ ਹੋਈਆਂ, ਇਸ ਮੁੱਦੇ ’ਤੇ ਫੈਸਲਾ ਲੈਣਾ ਬਾਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪ੍ਰੈੱਸ ਕਾਨਫਰੰਸ | Punjab University
ਮੀਟਿੰਗ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਵਿੱਚ ਹਿੱਸਾ ਮੰਗਦੇ ਹਨ। ਪਰ ਅੱਜ ਦੀ ਮੀਟਿੰਗ ਵਿੱਚ ਅਸੀਂ ਇਸ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਕੁਰੂਕਸ਼ੇਤਰਾ ਯੂਨੀਵਰਸਿਟੀ ਤੋਂ ਤੁਹਾਡਾ ਭਰੋਸਾ ਉੱਠ ਚੁੱਕਿਆ ਹੈ? ਤਾਂ ਉਨ੍ਹਾਂ ਇਸ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਨੂੰ ਫੰਡ ਦੇਣ ਦੀ ਪੇਸ਼ਕਸ਼ ਕੀਤੀ ਪਰ ਪੈਸੇ ਲੈ ਕੇ ਅਜਿਹਾ ਕੋਈ ਕੰਮ ਨਹੀਂ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਦੇ ਹੱਕਾਂ ’ਤੇ ਡਾਕਾ ਵੱਜੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਅਕਾਲੀ ਸਰਕਾਰ ‘ਤੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਬਾਦਲ ਨੇ ਐੱਨਓਸੀ ਦਿੱਤੀ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤੱਤਕਾਲੀਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਚਿੱਠੀ ‘ਚ ਲਿਖਿਆ ਸੀ ਕਿ ਸਾਨੂੰ ਕੋਈ ਇਤਰਾਜ ਨਹੀਂ।
PU ਸਣੇ ਕਈਂ ਅਹਿਮ ਮਸਲਿਆਂ 'ਤੇ ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/Hso2DJrwfk
— Bhagwant Mann (@BhagwantMann) June 5, 2023
ਉਨ੍ਹਾਂ ਕਿਹਾ ਕਿ 28 ਮਈ 2023 ਨੂੰ ਜਾਰੀ ਕੀਤੇ ਬਿਆਨ ਨੂੰ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਹਰਿਆਣਾ ਵੱਲੋਂ ਕਿਹਾ ਜਾਂਦਾ ਹੈ ਕਿ ਸਾਡੇ ਕੋਲ ਫੰਡ ਨਹੀਂ ਯੂਨੀਵਰਸਿਟੀਆਂ ਨੂੰ ਦੇਣ ਲਈ ਤੇ ਅੱਜ ਕਹਿ ਰਹੇ ਹਨ ਕਿ ਸਾਡੇ ਤੋਂ ਯੂਨੀਵਰਸਿਟੀ ਵਿੱਚ ਹਿੱਸਾ ਪਾਉਣ ਲਈ ਸਾਡੇ ਤੋਂ ਪੈਸੇ ਲੈ ਲਓ। ਉਨ੍ਹਾਂ ਕਿਹਾ ਕਿ ਕਿਸੇ ਵੀ ਹੱਦ ’ਤੇ ਜਾ ਕੇ ਅਸੀਂ ਆਪਣੀ ਯੂਨੀਵਰਸਿਟੀ ਵਿੱਚ ਕਿਸੇ ਸੂਬੇ ਦਾ ਹਿੱਸਾ ਨਹੀਂ ਪਾਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਕਿਸੇ ਵੀ ਜਗ੍ਹਾ ਆਪਣੀ ਯੂਨੀਵਰਸਿਟੀ ਬਣਾਵੇ ਪਰ ਅਸੀਂ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦਾ ਹਿੱਸਾ ਨਹੀਂ ਪਾਵਾਂਗੇ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੀ ਗੱਲ ਕਰਦਿਆਂ ਐੱਸਵਾਈਐੱਲ ਦਾ ਮੁੱਦਾ ਵੀ ਚੁੱਕ ਲਿਆ। ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਸੂਬੇ ਤੋਂ ਆ ਕੇ ਪੜ੍ਹ ਸਕਦੇ ਹਨ।
ਚੰਨੀ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਪਲੇਠੀ ਫੇਰੀ ਕੱਲ੍ਹ, ਵਿੱਤੀ ਐਲਾਨ ਨੂੰ ਲੈ ਕੇ ਵੱਡੀਆ ਆਸਾਂ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹੋਣਗੇ ਨਾਲ, ਦੋਂ ਵਿਸ਼ੇਸ ਕੇਂਦਰਾਂ ਦੇ ਕਰਨਗੇ ਉਦਘਾਟਨ
ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਕਾਫ਼ੀ ਖਸਤਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਪਟਿਆਲਾ ਵਿਖੇ ਪਲੇਠੀ ਫੇਰੀ ਤੇ ਪੁੱਜ ਰਹੇ ਹਨ। ਉਹ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੁੱਜ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹੋਣਗੇ। ਇੱਧਰ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀ ਫੇਰੀ ਦੌਰਾਨ ਵੱਡੇ ਐਲਾਨ ਦੀਆਂ ਉਮੀਦਾ ਹਨ ਕਿਉਂਕਿ ਪੰਜਾਬੀ ਯੂਨੀਵਰਸਿਟੀ ਭਾਰੀ ਵਿੱਤੀ ਘਾਟੇ ਨਾਲ ਜੂਝ ਰਹੀ ਹੈ।
ਦੱਸਣਯੋਗ ਹੈ ਕਿ ਇਸ ਦੌਰੇ ਬਾਰੇ ਪਿਛਲੇ ਕਈ ਦਿਨਾਂ ਤੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਮੀਡੀਆ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਦਾ ਪੱਕਾ ਹੱਲ ਕਰਨ ਜਾ ਰਹੇ ਹਨ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬੀ ਯੂਨੀਵਰਸਿਟੀ ਨੂੰ ਇਸ ਦੇ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਦੇ ਲਿਹਾਜ ਨਾਲ ਸਾਰਥਿਕ ਹੋਵੇਗਾ ਅਤੇ ਪੰਜਾਬੀ ਭਾਸਾ ਨੂੰ ਪ੍ਰਣਾਈ ਇਹ ਯੂਨੀਵਰਸਿਟੀ ਆਪਣੇ ਵੱਕਾਰੀ ਅਕਾਦਮਿਕ ਕਾਰਜਾਂ ਨੂੰ ਹੋਰ ਬਿਹਤਰੀ ਨਾਲ ਕਰ ਸਕੇਗੀ।
ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਯੂਨੀਵਰਸਿਟੀ ਅੰਦਰ ਸਾਫ਼ ਸਫ਼ਾਈ ਸਮੇਤ ਤਿਆਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬੀ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ ਦੋ ਵਿਸੇਸ ਕੇਂਦਰਾਂ ‘ਪੰਜਾਬ ਦਾ ਵਣ-ਤਿ੍ਰਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ’ ਅਤੇ ‘ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਵੀ ਕਰਨਗੇ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਦੇ ਸੁਧਾਰ ਬਾਰੇ ਗੱਲ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਮੁੱਖ ਮੰਤਰੀ ਐਲਾਨ ਕਰਨਗੇ ਅਤੇ ਪੰਜਾਬੀ ਯੂਨੀਵਰਸਿਟੀ ਇਸ ਵਿੱਤੀ ਸੰਕਟ ਵਿਚੋਂ ਨਿੱਕਲੇਗੀ ਅਤੇ ਹੋਰ ਤਨਦੇਹੀ ਨਾਲ ਆਪਣੇ ਬਣਦੇ ਕਾਰਜ ਕਰੇਗੀ। ਇੱਧਰ ਅੱਜ ਯੂਨੀਵਰਸਿਟੀ ਕੈਪਸ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਟਿਆਲਾ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਅਤੇ ਡਿਪਟੀ ਕਮਿਸਨਰ ਸੰਦੀਪ ਹਾਂਸ ਵੱਲੋਂ ਦੌਰਾ ਕੀਤਾ ਗਿਆ ਅਤੇ ਉੱਥੇ ਸੁਰੱਖਿਆ ਪ੍ਰਬੰਧਾਂ ਨੂੰ ਜਾਚਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਯੂਨੀਵਰਸਿਟੀ ਵਿਖੇ ਪ੍ਰਤੀਰੋਧੀ ਸ਼ਾਮ ਦੇ ਜਰੀਏ ਧੂਣੀ ਬਾਲ ਕੇ ਕਵਿਤਾਵਾਂ, ਗੀਤਾਂ ਅਤੇ ਕਵਿਸ਼ਰੀਆਂ ਦਾ ਚੱਲਦਾ ਰਿਹਾ ਦੌਰ
ਪਟਿਆਲਾ,  (ਖੁਸ਼ਵੀਰ ਸਿੰਘ ਤੂਰ)। ਕੌਮਾਂਤਰੀਵਾਦੀ ਇਨਕਲਾਬੀ ਸ਼ਾਇਰ ਫੈਜ਼ ਅਹਿਮਦ ਫੈਜ਼ ਦੀ ਨਜ਼ਮ ‘ਹਮ ਦੇਖੇਂਗੇ’ ‘ਤੇ ਸਰਕਾਰ ਦੁਆਰਾ ਸੈਂਸਰਸ਼ਿਪ ਬਿਠਾਉਣ ਦੇ ਮਾਮਲੇ ਦੇ ਵਿਰੋਧ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ‘ਪ੍ਰਤੀਰੋਧੀ ਸ਼ਾਮ’ ਮਨਾਉਂਦਿਆਂ ਇਸ ਨਜ਼ਮ ਦਾ ਸਮੂਹਿਕ ਗਾਇਣ ਕੀਤਾ ਗਿਆ  ਇਹ ਪ੍ਰਤੀਰੋਧੀ ਸ਼ਾਮ ਸਾਂਝੇ ਵਿਦਿਆਰਥੀ ਮੋਰਚੇ ਜ਼ਿਨ੍ਹਾਂ ਵਿੱਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਡੈਮੋਕਰੇਟਿਕ ਸਟੂਡੈਂਟਸ ਆਰਗਨਾਈਜੇਸ਼ਨ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਕਰਵਾਈ ਗਈ।  ਇਸ ਮੌਕੇ ਵਿਦਿਆਰਥੀ ਆਗੂਆਂ ਨਵਜੋਤ ਬਿਲਾਸਪੁਰ, ਕਮਲ ਜਲੂਰ, ਖੁਸ਼ਵਿੰਦਰ ਰਵੀ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਸੈਂਸਰਸ਼ਿਪ ਦੀ ਕੋਸ਼ਿਸ਼ ਵਿੱਚ ਫੈਜ਼ ਅਹਿਮਦ ਫੈਜ਼ ਜੋ ਇੱਕ ਇਨਕਲਾਬੀ ਸ਼ਾਇਰ ਹਨ, ਨੂੰ ਸਰਕਾਰ ਦੁਆਰਾ ਹਿੰਦੂ ਵਿਰੋਧੀ ਅਤੇ ਭਾਰਤ ਵਿਰੋਧੀ ਦੱਸ ਕੇ ਨਿੰਦਿਆ ਗਿਆ ਹੈ। ਇਸ ਸਬੰਧੀ ਭਾਰਤ ਹੀ ਨਹੀਂ ਕੌਮਾਤਰੀ ਪੱਧਰ ‘ਤੇ ਰੋਹ ਫੈਲਿਆ ਹੋਇਆ ਹੈ।
ਇਸ ‘ਪ੍ਰਤੀਰੋਧੀ ਸ਼ਾਮ’ ‘ਚ ਫੈਜ਼ ਅਹਿਮਦ ਫੈਜ਼, ਸੰਤ ਰਾਮ ਉਦਾਸੀ, ਬਰਤੋਲਤ ਬ੍ਰੈਖਤ ਵਰਗੇ ਸ਼ਾਇਰਾਂ ਦੀਆਂ ਇਨਕਲਾਬੀ ਨਜ਼ਮਾਂ ਨੂੰ ਗਾ ਕੇ ਅਤੇ ਪੜ੍ਹ ਕੇ ਪੇਸ਼ ਕੀਤਾ ਗਿਆ
ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਬਾਹਰ ਧੂਣੀ ਬਾਲ ਕੇ ਡੱਫਲੀ ਦੀ ਤਾਲ ‘ਤੇ ਪੂਰੀ ਸ਼ਾਮ ਗੀਤਾਂ, ਕਵਿਤਾਵਾਂ, ਕਵਿਸ਼ਰੀਆਂ ਦਾ ਦੌਰ ਚੱਲਦਾ ਰਿਹਾ
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਸ ਦੌਰ ਵਿੱਚ ਜਦੋਂ ਸਰਕਾਰ ਦੇਸ਼ ਦੇ ਲੋਕਾਂ ਨੂੰ ਤੰਗ ਕਰਨ ਮਾਰਨ ਕੁੱਟਣ ਲਈ ਆਪਣਾ ਪੂਰਾ ਜੋਰ ਲਾ ਰਹੀ ਹੈ
ਲੋਕਾਂ ਦੇ ਹੱਕ ਦੀ ਗੱਲ ਕਰਨ ਵਾਲੀਆਂ ਧਿਰਾਂ, ਆਗੂਆਂ, ਵਿਦਿਆਰਥੀਆਂ ਦੇ ਵਿਰੋਧ ਵਿੱਚ ਪ੍ਰਾਪੇਗੰਡਾ ਕਰ ਰਹੀ ਹੈ
ਜੁਲਮ ਅਤੇ ਤਾਨਾਸ਼ਾਹਾਂ ਵਿਰੁੱਧ ਆਵਾਜ਼ ਚੁੱਕਣ ਵਾਲੇ ਸ਼ਾਇਰਾਂ ਦੀਆਂ ਨਜ਼ਮਾਂ ‘ਤੇ ਪਾਬੰਧੀ ਲਾਗਾਉਣ ਦੇ ਮਨਸੂਬੇ ਰੱਖਦੀ ਹੈ
ਉਸ ਵੇਲੇ ਪੰਜਾਬੀ ਯੂਨੀਵਰਸਿਟੀ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਫੈਜ਼ ਦੀ ਨਜ਼ਮ ਨੂੰ ਗਾ ਕੇ ਪੇਸ਼ ਕਰਨਾ ਇਹ ਦਰਸਾ ਰਿਹਾ ਹੈ
ਵਿਦਿਆਰਥੀ ਸਰਕਾਰ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਤਿਆਰ ਹਨ
ਉਹ ਦੇਸ਼ ਦੇ ਫਿਰਕੂ ਧਰੂਵੀਕਰਨ ਨੂੰ ਬਰਦਾਸ਼ਤ ਨਹੀਂ ਕਰਨਗੇ ਉਹਨਾਂ ਸੰਦੇਸ਼ ਦਿੱਤਾ ਕਿ ਫੈਜ਼ ਲੋਕਾਈ ਦਾ ਸ਼ਾਇਰ ਹੈ ਅਤੇ ਸਾਰੀ ਜਿੰਦਗੀ ਕੁੱਲ ਮਨੁੱਖਤਾ ਦੇ ਹੱਕ ਅਤੇ ਭਲੇ ਦੀ ਗੱਲ ਕਰਦਾ ਰਿਹਾ ਉਹਨੂੰ ਕਿਸੇ ਖਾਸ ਫਿਰਕੇ ਜਾਂ ਦੇਸ਼ ਦਾ ਵਿਰੋਧੀ ਆਖਣਾ ਸਰਾਸਰ ਬਕਵਾਸ ਹੈ ਅਤੇ ਇਹ ਨਾ ਕਾਬਿਲੇ ਬਰਦਾਸ਼ਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਾਲਸਾ ਕਾਲਜ ਸੁਧਾਰ ਬਣਿਆ ਪੰਜਾਬ ਯੂਨੀਵਰਸਿਟੀ ਹਾਕੀ ਚੈਂਪੀਅਨ
ਰਾਮ ਗੋਪਾਲ ਰਾਏਕੋਟੀ/ਰਾਏਕੋਟ। ਵਿੱਦਿਅਕ ਅਤੇ ਖੇਡ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ ਇਸ ਵਾਰ ਫਿਰ ਪੰਜਾਬ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਜਿੱਤ ਕੇ ਯੂਨੀਵਰਸਿਟੀ ਚੈਂਪੀਅਨ ਬਣਿਆ। ਪਿਛਲੇ ਲਗਾਤਾਰ 12 ਸਾਲਾਂ ਵਿਚੋਂ 11 ਸਾਲ ਇਹ ਚੈਂਪੀਅਨਸ਼ਿਪ ਸਧਾਰ ਕਾਲਜ ਦੇ ਨਾਂਅ ਹੀ ਰਹੀ ਹੈ।
ਇਸ ਵਾਰ ਖ਼ਾਲਸਾ ਕਾਲਜ ਸੁਧਾਰ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਚੰਡੀਗੜ੍ਹ ਨੂੰ 12-0, ਜੀ.ਐਨ.ਕਾਲਜ, ਨਾਰੰਗਵਾਲ 16-1 ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਨੂੰ 2-1 ਦੇ ਫ਼ਰਕ ਨਾਲ ਮਾਤ ਦੇ ਕੇ ਇਹ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ।
ਖੇਡ ਵਿਭਾਗ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ, ਪ੍ਰਿੰਸੀਪਲ ਜਸਵੰਤ ਸਿੰਘ ਨੇ ਹਾਕੀ ਕੋਚ ਮਲਕੀਤ ਸਿੰਘ ਗਿੱਲ, ਵਿਭਾਗ ਮੁਖੀ ਪ੍ਰੋ. ਤੇਜਿੰਦਰ ਸਿੰਘ ਸਮੇਤ ਸਮੂਹ ਖਿਡਾਰੀਆਂ ਅਤੇ ਵਿਭਾਗ ਨੂੰ ਮੁਬਾਰਕਬਾਦ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਵਰਸਿਟੀ ਦੇ ਬਜਟ ਸੈਕਸ਼ਨ ‘ਚ ਸਵੇਰ ਸਮੇਂ ਲੱਗੀ ਅੱਗ
ਸਿਵੇਰ ਸਮੇਂ ਸੈਰ ਕਰ ਰਹੇ ਲੋਕਾਂ ਨੇ ਦਿੱਤੀ ‘ਵਰਸਿਟੀ ਅਧਿਕਾਰੀਆਂ ਨੂੰ ਸੂਚਨਾ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਯੂਨੀਵਰਸਿਟੀ ਦੇ ਮੁੱਖ ਐਡਮਿਨ ਬਲਾਕ ਦੀ ਪਹਿਲੀ ਮੰਜਿਲ ‘ਤੇ ਸਥਿਤ ਬਜਟ ਸੈਕਸ਼ਨ ਵਿੱਚ ਅੱਗ ਲੱਗ ਜਾਣ ਦੇ ਕਾਰਨ ਕਈ ਸਾਲਾਂ ਤੋਂ ਪਿਆ ਪੁਰਾਣਾ ਰਿਕਾਰਡ ਅਤੇ ਕਈ ਕਰਮਚਾਰੀਆਂ ਦੀਆਂ ਅਹਿਮ ਫਾਈਲਾਂ ਸੜ ਕੇ ਸੁਆਹ ਹੋ ਗਈਆਂ ਹਨ। ਸ਼ੁਰੂਆਤੀ ਜਾਂਚ ਦਰਮਿਆਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੀ ਜਾਂਚ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਆਪਣੇ ਪੱਧਰ ‘ਤੇ ਕਰੇਗਾ।
ਪੰਜਾਬ ਯੂਨੀਵਰਸਿਟੀ ਵਿੱਚ ਅੱਗ ਲੱਗਣ ਦੇ ਕਾਰਨ ਪੁਰਾਣੇ ਰਿਕਾਰਡ ਨਾਲ ਯੂਨੀਵਰਸਿਟੀ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਇਨਕਾਰ ਕਰਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਦਾਅਵਾ ਕਰ ਰਿਹਾ ਹੈ ਕਿ ਬਜਟ ਵਿਭਾਗ ਸੈਂਟਰਲ ਸਰਵਰ ਨਾਲ ਜੁੜਿਆ ਹੋਇਆ ਸੀ, ਜਿਸ ਕਾਰਨ ਸਾਰਾ ਰਿਕਾਰਡ ਡਿਜੀਟਲ ਤੌਰ ‘ਤੇ ਉਨ੍ਹਾਂ ਕੋਲ ਹੈ ਰਿਕਾਰਡ ਦੀ ਇੱਕ ਦਿਨ ਵਿੱਚ ਹੀ ਰਿਕਵਰੀ ਕਰ ਲਈ ਜਾਵੇਗੀ ਪਰ ਦਿੱਕਤ ਕੁਝ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜੁੜੀ ਹੋਈ ਫਾਈਲਾਂ ਨਾਲ ਹੋ ਸਕਦੀ ਹੈ, ਜਿਹੜੀਆਂ ਕਿ ਇਸ ਅੱਗ ਦੀ ਭਂੇਟ ਚੜ੍ਹਨ ਦੇ ਕਾਰਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ ਸ਼ਨੀਵਾਰ ਬਾਅਦ ਦੁਪਹਿਰ ਨੂੰ ਯੂਨੀਵਰਸਿਟੀ ਵਿਖੇ ਬਿਜਲੀ ਦੀ ਸਪਲਾਈ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ। ਜਿਸ ਤੋਂ ਬਾਅਦ ਸ਼ਾਮ ਨੂੰ ਇਸੇ ਦਿੱਕਤ ਕਾਰਨ ਹੀ ਸਟਾਫ਼ ਛੁੱਟੀ ਕਰਕੇ ਆਪਣੇ ਘਰ ਚਲਾ ਗਿਆ ਸੀ। ਐਤਵਾਰ ਸਵੇਰੇ ਲਗਭਗ 3:10 ‘ਤੇ ਜਦੋਂ ਕੁਝ ਲੋਕ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੇ ਐਡਮਿਟ ਬਲਾਕ ਦੀ ਬਿਲਡਿੰਗ ਵਿੱਚ ਧੂੰਆਂ ਆਉਂਦਾ ਦੇਖ ਇਸ ਦੀ ਜਾਣਕਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਸ ਤੋਂ ਬਾਅਦ ਅੱਗ ਇੰਨੀ ਤੇਜ਼ ਹੋ ਗਈ ਸੀ ਕਿ ਉਸ ਨੂੰ ਬੁਝਾਉਣ ਲਈ ਹੀ 3 ਘੰਟੇ ਤੋਂ ਜਿਆਦਾ ਸਮਾਂ ਲੱਗ ਗਿਆ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰੁਣ ਗਰੋਵਰ ਨੇ ਦੱਸਿਆ ਕਿ ਸ਼ਨੀਵਾਰ ਤੋਂ ਹੀ ਬਿਜਲੀ ਵਿੱਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਹੀ ਅੱਗ ਲਗੀ ਹੈ, ਹਾਲਾਂਕਿ ਇਸ ਸਬੰਧੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ ਹੈ, ਕਿਉਂਕਿ ਇਸ ਸਬੰਧੀ ਪੜਤਾਲ ਕਰਨ ਤੋਂ ਬਾਅਦ ਹੀ ਉਹ ਕੁਝ ਕਿਹਾ ਜਾ ਸਕਦਾ ਹੈ ।