Activities - Sach Kahoon Punjabi
ਲੰਡਨ ਹਮਲਾ : ਪਾਕਿਸਤਾਨੀ ਨਿਕਲਿਆ ਹਮਲਾਵਰ
ਅੱਤਵਾਦੀ ਗਤੀਵਿਧੀਆਂ ਕਾਰਨ ਕੱਟ ਚੁੱਕੈ ਸਜ਼ਾ
2012 ‘ਚ ਵੀ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਹਿਣ ਦਾ ਦੋਸ਼ੀ ਪਾਇਆ ਗਿਆ ਸੀ
ਦਸੰਬਰ 2018 ‘ਚ ਹੀ ਜੇਲ ਤੋਂ ਕੀਤਾ ਗਿਆ ਸੀ ਰਿਹਾਅ
ਲੰਡਨ (ਏਜੰਸੀ)। ਸ਼ੁੱਕਰਵਾਰ ਨੂੰ ਲੰਡਨ London ਬ੍ਰਿਜ ਨੇੜੇ ਇੱਕ ਪਾਕਿਸਤਾਨੀ ਵਿਅਕਤੀ ਉਸਮਾਨ ਖਾਨ ਨੇ ਚਾਕੂ ਨਾਲ ਹਮਲਾ ਕਰਕੇ ਦੋ ਵਿਅਕਤੀਆਂ ਦੀ ਜਾਨ ਲੈ ਲਈ। ਸਥਾਨਕ ਜਾਂਚ ਅਧਿਕਾਰੀਆਂ ਮੁਤਾਬਕ ਉਹ 2012 ‘ਚ ਵੀ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਹਿਣ ਦਾ ਦੋਸ਼ੀ ਪਾਇਆ ਗਿਆ ਸੀ। ਬੀਤੇ ਦਿਨ ਹਮਲੇ ਮਗਰੋਂ ਪੁਲਿਸ ਨੇ ਹਮਲਾਵਰ ਨੂੰ ਤੁਰੰਤ ਗੋਲੀ ਮਾਰ ਕੇ ਢੇਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੇ ਮਸ਼ਹੂਰ ਲੰਡਨ ਬ੍ਰਿਜ ਨੇੜੇ ਹਮਲਾਵਰ ਨੇ ਕਈ ਲੋਕਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਉੱਥੇ ਹੀ ਸਕਾਟਲੈਂਡ ਯਾਰਡ ਨੇ ਫਰਜੀ ਧਮਾਕਾਖੇਜ਼ ਜੈਕਟ ਪਹਿਨੇ ਇਕ ਸ਼ੱਕੀ ਨੂੰ ਘਟਨਾ ਵਾਲੇ ਸਥਾਨ ‘ਤੇ ਢੇਰ ਕਰਨ ਦੀ ਪੁਸ਼ਟੀ ਕੀਤੀ ਸੀ।
ਪੁਲਸ ਨੇ ਸ਼ੱਕੀ ਦੀ ਪਛਾਣ 28 ਸਾਲਾ ਉਸਮਾਨ ਖਾਨ ਦੇ ਤੌਰ ‘ਤੇ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਘਟਨਾ ‘ਚ ਕਿਸੇ ਹੋਰ ਦੇ ਸ਼ਾਮਲ ਹੋਣ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ। ਸਕਾਟਲੈਂਡ ਯਾਰਡ ਦੇ ‘ਹੈੱਡ ਆਫ ਕਾਊਂਟਰ ਪੁਲਿਸਿੰਗ’ ਦੇ ਸਹਾਇਕ ਨੀਲ ਬਸੂ ਨੇ ਦੱਸਿਆ ਕਿ ਉਸ ਦੀ ਪਛਾਣ ਹੋ ਗਈ ਹੈ। 2012 ‘ਚ ਉਸ ਨੂੰ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ੀ ਪਾਇਆ ਗਿਆ ਸੀ ਅਤੇ ਦਸੰਬਰ 2018 ‘ਚ ਹੀ ਉਸ ਨੂੰ ਜੇਲ ਤੋਂ ਰਿਹਾਅ ਕੀਤਾ ਗਿਆ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇੱਕ ਬਿਆਨ ‘ਚ ਕਿਹਾ ਕਿ ਜਾਂਚ ਜਾਰੀ ਹੈ। ਪੁਲਸ ਨੇ ਇਸ ਨੂੰ ਅੱਤਵਾਦੀ ਘਟਨਾ ਠਹਿਰਾਇਆ ਹੈ।
ਦੱਸ ਦੇਈਏ ਕਿ ਲੰਡਨ ਬ੍ਰਿਜ ਉਨ੍ਹਾਂ ਇਲਾਕਿਆਂ ਵਿਚ ਹੈ, ਜਿੱਥੇ ਜੂਨ 2017 ਵਿਚ ਆਈ. ਐੱਸ. ਆਈ. ਐੱਸ. ਤੋਂ ਪ੍ਰੇਰਿਤ ਅੱਤਵਾਦੀ ਹਮਲਾ ਹੋਇਆ ਸੀ
ਜਿਸ ਵਿਚ 11 ਲੋਕਾਂ ਦੀ ਮੌਤ ਹੋਈ ਸੀ। ਅੱਤਵਾਦੀਆਂ ਨੇ ਇੱਕ ਗੱਡੀ ਨੂੰ ਪੈਦਲ ਚੱਲ ਰਹੇ ਲੋਕਾਂ ‘ਤੇ ਚੜ੍ਹਾਉਣ ਤੋਂ ਬਾਅਦ ਅੰਨ੍ਹੇਵਾਹ ਚਾਕੂਬਾਜ਼ੀ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਕਿ ਅੱਤਵਾਦੀ ਗਤੀਵਿਧੀਆਂ ‘ਤੇ ਪੱਕੀ ਰੋਕ ਲਾਵੇ: ਭਾਰਤ
ਨਵੀਂ ਦਿੱਲੀ (ਏਜੰਸੀ)। ਵਿੱਤੀ  ਕਾਰਵਾਈ ਕਾਰਜਦਲ (ਐੱਫਏਟੀਐੱਫ) ਦੁਆਰਾ ਪਾਕਿਸਤਾਨ ਨੂੰ ਅੱਤਵਾਦੀਆਂ ਨੂੰ ਪੈਸਾ ਮੁਹੱਈਆ ਕਰਵਾਉਣ ਦੇ ਦੋਸ਼ਾਂ ‘ਚ ਸ਼ੱਕੀ ਦੇਸ਼ਾਂ ਦੀ ਸੂਚੀ (ਗ੍ਰੇ ਲਿਸਟ) ‘ਚ ਰੱਖੇ ਜਾਣ ਦੇ ਫ਼ੈਸਲੇ ਤੋਂ ਬਾਅਦ ਭਾਰਤ ਨੇ ਉਮੀਦ ਪ੍ਰਗਟ ਕੀਤੀ ਹੇ ਕਿ ਪਾਕਿਸਤਾਨ ਸਤੰਬਰ ਤੱਕ ਕਾਰਵਾਈ ਕਰੇਗਾ। ਉਮੀਦ ਪ੍ਰਗਟ ਕੀਤੀ ਜਾ ਰਹੀ ਹੈ ਪਾਕਿਸਤਾਨ ਮਕਬੂਜਾ ਕਸ਼ਮੀਰ ਤੋਂ ਚੱਲਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਤੇ ਉਨ੍ਹਾਂ ਨੂੰ ਮਿਲਣ ਵਾਲੀ ਵਿੱਤੀ ਮੱਦਦ ‘ਤੇ ਰੋਕ ਲਾਉਣ ਲਈ ਠੋਸ ਤੇ ਵਿਸ਼ਵਾਸਜਨਕ ਕਦਮ ਚੁੱਕੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਐੱਫਏਟੀਐਫ ਨੇ ਫੈਸਲਾ ਲਿਆ ਹੈ ਕਿ ਪਾਕਿਸਤਾਨ ਨੂੰ ਅਨੁਪਾਲਣ ਦਸਤਾਵੇਜ (ਗ੍ਰੇ ਲਿਸਟ) ‘ਚ ਬਰਕਰਾਰ ਰੱਖਿਆ ਜਾਵੇ ਅਤੇ ਉਸ ਨੂੰ ਜਨਵਰੀ ਤੇ ਮਈ 2019 ਲਈ ਦਿੱਤੀ ਗਈ ਕਾਰਜ ਯੋਜਨਾ ਦੇ ਬਿੰਦੂਆਂ ਨੂੰ ਪੂਰਾ ਕਰਨ ਲਈ ਨਿਗਰਾਨੀ ‘ਚ ਰੱਖਿਆ ਜਾਵੇ। ਸ੍ਰੀ ਕੁਮਾਰ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਪਾਕਿਸਤਾਨ ਐਫਏਟੀਐਫ ਦੀ ਕਾਰਜਯੋਜਨਾ ਨੂੰ ਸਤੰਬਰ 2019 ਦੀ ਸਮਾਂ ਸੀਮਾਂ ਦੇ ਅੰਦਰ ਪ੍ਰਭਾਵੀ ਢੰਗ ਨਾਲ ਲਾਗੂ ਕਰਗਾ ਅਤੇ ਉਸ ਦੇ ਕਬਜ਼ੇ ਵਾਲੀ ਜ਼ਮੀਨ ਤੋਂ ਪੈਦਾ ਹੋਣ ਵਾਲੇ ਅੱਤਵਾਦ ਤੇ ਅੱਤਵਾਦ ਦੇ ਵਿੱਤੀ ਪੋਸ਼ਣ ਨਾਲ ਜੁੜੀਆਂ ਵਿਸ਼ਵ ਪੱਧਰੀ ਚਿੰਤਾਵਾਂ ਦੇ ਹੱਲ ਲਈ ਵਿਸ਼ਵਾਸ ਯੋਗ, ਠੋਸਾ, ਨਾ ਬਦਲੇ ਜਾਣ ਵਾਲੇ ਤੇ ਸਬੂਤਾਂ ਸਮੇਤ ਕਦਮ ਚੁੱਕੇਗਾ।
ਕਾਲੇ ਧਨ ਨੂੰ ਸਫ਼ੈਦ ਕਰਨ ਅਤੇ ਅੱਤਵਾਦੀਆਂ ਦੇ ਵਿੱਤ ਪੋਸ਼ਣ ਦੀ ਨਿਗਾਰਨੀ ਲਈ ਗਠਿਤ ਅੰਤਰਸਰਕਾਰੀ ਸੰਗਠਨ ਐਫਏਟੀਐਫ ਦੀ ਸ਼ੁੱਕਰਵਾਰ ਨੂੰ ਅਮਰੀਕਾ ਦੇ ਫਲਾਰੀਡਾ ‘ਚ ਹੋਈ ਬੈਠਕ ‘ਚ ਪਾਕਿਸਤਾਨ ਨੂੰ ਅੱਤਵਾਦ ਦੇ ਖਿਲਾਫ਼ ਕਾਰਵਾਈ ਲਈ ਸਤੰਬਰ 2019 ਤੱਕ ਦੀ ਆਖ਼ਰੀ ਸਮਾਂ ਸੀਮਾ ਤੈਅ ਕੀਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਵੱਲੋਂ ਸੁਖਦੇਵ ਢੀਂਡਸਾ ਨੂੰ ਸਰਗਰਮੀਆਂ ਸ਼ੁਰੂ ਕਰਨ ਦੀ ਅਪੀਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਹਿੰਦੇ ਉਮੀਦਵਾਰਾਂ ਦਾ ਐਲਾਨ 31 ਤੱਕ ਹੋਵੇਗਾ
ਸੰਗਰੂਰ (ਗੁਰਪ੍ਰੀਤ ਸਿੰਘ ) | ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ‘ਚ ਸਬੰਧਾਂ ਵਿੱਚ ਆਈ ਕੁੜੱਤਣ ਬਾਰੇ ਸੁਖਬੀਰ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਮੇਰੇ ਪਿਤਾ ਦੇ ਬਰਾਬਰ ਹਨ ਤੇ ਮੈਂ ਉਨ੍ਹਾਂ ਦੀ ਗੋਦੀ ਵਿੱਚ ਖੇਡਿਆ ਹਾਂ ਮੈਂ ਸ਼ੁਰੂ ਤੋਂ ਅਪੀਲ ਕਰਦਾ ਰਿਹਾ ਹਾਂ ਕਿ ਸ੍ਰ. ਢੀਂਡਸਾ ਅੱਗੇ ਲੱਗ ਕੇ ਪਾਰਟੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਸ੍ਰ. ਬਾਦਲ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਹਲਕਾ ਸੰਗਰੂਰ ਦੇ ਦੌਰੇ ‘ਤੇ ਹਨ, ਇਸ ਦੌਰਾਨ ਉਨ੍ਹਾਂ ਮਾਲੇਰਕੋਟਲਾ, ਅਮਰਗੜ੍ਹ, ਸੰਗਰੂਰ, ਸੁਨਾਮ ਦੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਮਾਰਚ ਤੱਕ ਸੂਬੇ ਦੀਆਂ ਬਾਕੀ ਰਹਿੰਦੀਆਂ ਸੀਟਾਂ ‘ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦੇਵਾਂਗੇ ਸ੍ਰ. ਬਾਦਲ ਨੇ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਸਪੱਸ਼ਟ ਬਹੁਮਤ ਦੇਣਗੇ ਤੇ ਇਨ੍ਹਾਂ ਨਤੀਜਿਆਂ ਪਿੱਛੋਂ ਹੀ ਸਾਰੇ ਪੰਜਾਬ ਦੀ ਸਿਆਸੀ ਤਸਵੀਰ ਵਿੱਚ ਵੱਡਾ ਬਦਲਾਅ ਆਰੰਭ ਹੋਵੇਗਾ ਉਨ੍ਹਾਂ ਸਪੱਸ਼ਟ ਕੀਤਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਤੀਜਿਆਂ ਵਿੱਚ ਤੀਜੇ ਸਥਾਨ ‘ਤੇ ਰਹਿਣਾ ਪਿਆ ਸੀ ਪਰ ਸਾਨੂੰ ਪੂਰੇ ਸੂਬੇ ‘ਚੋਂ 31 ਫੀਸਦੀ ਵੋਟਾਂ ਹਾਸਲ ਹੋਈਆਂ ਜਿਹੜੀਆਂ ਕਾਂਗਰਸ ਨਾਲੋਂ ਮਹਿਜ ਕੁਝ ਫੀਸਦੀ ਹੀ ਘੱਟ ਸਨ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੀਟਾਂ ਅਸੀਂ 1500 ਤੋਂ ਲੈ ਕੇ 2 ਹਜ਼ਾਰ ਵੋਟਾਂ ਦੇ ਫਰਕ ਨਾਲ ਹੀ ਹਾਰੀਆਂ ਹਨ ਉਨ੍ਹਾਂ ਕਿਹਾ ਕਿ ਇਹ ਸਭ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਨਾਕਾਰਾਤਮਕ ਰਾਜਨੀਤੀ ਕਾਰਨ ਹੋਇਆ ਇਨ੍ਹਾਂ ਦੋਵੇਂ ਪਾਰਟੀਆਂ ਨੇ ਅਕਾਲੀ ਦਲ ਵਿਰੁੱਧ ਏਨਾ ਝੂਠਾ ਪ੍ਰਾਪੇਗੰਡਾ ਕੀਤਾ ਜਿਹੜਾ ਕਿ ਲੋਕਾਂ ਨੂੰ ਸੱਚ ਲੱਗਣ ਲੱਗ ਪਿਆ ਸੀ ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਪਹਿਲਾਂ ਵਾਲੀ ਗੱਲ ਨਹੀਂ ਰਹੀ ਅੱਜ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਚੁੱਕਿਆ ਹੈ
ਸ੍ਰ. ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਪਰ ਕਾਂਗਰਸ ਦਾ ਜਰਨੈਲ ਹਾਲੇ ਆਪਣੇ ਮਹਿਲਾਂ ਵਿੱਚ ਹੀ ਬੈਠਾ ਹੈ ਉਨ੍ਹਾਂ ਕਿਹਾ ਕਿ ਕਾਂਗਰਸੀ ਦੱਸਣ ਅੱਜ ਉਨ੍ਹਾਂ ਦਾ ਜਰਨੈਲ ਤੇ ਸਿਪਾਹੀ ਕਿੱਧਰ ਗਏ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਫੈਸਲਾ ਦੇਣਗੇ ਤੇ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਐਨਡੀਏ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ
ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ, ਕਾਂਗਰਸ, ਟਕਸਾਲੀ ਤੇ ਹੋਰ ਪਾਰਟੀਆਂ ਦਾ ਸਿਰਫ਼ ਇੱਕ ਏਜੰਡਾ ਹੈ ਕਿ ਅਕਾਲੀ ਦਲ ਨੂੰ ਹਰਾਉਣਾ ਹੈ ਆਮ ਆਦਮੀ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਦੀ ਬੀ ਟੀਮ ਹੈ ਕਿਉਂਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਗਠਜੋੜ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ
ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ‘ਚ ਨਰਿੰਦਰ ਮੋਦੀ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵਿੱਚ ਮੁੜ ਭਾਰਤ ਦਾ ਪ੍ਰਧਾਨ ਮੰਤਰੀ ਬਣਨ ਦੀ ਕਾਬਲੀਅਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੈਬਨਾਨ, ਇਜ਼ਰਾਈਲ ਸਰਹੱਦ ਦੇ ਨੇੜੇ ਗਤੀਵਿਧੀਆਂ ਰੋਕੋ: ਸੰਯੁਕਤ ਰਾਸ਼ਟਰ
ਸਰਹੱਦ ਦੀ ਸੁਰੱਖਿਆ ਵਧਾਉਣ ਲਈ ਚੁੱਕੇ ਜਾਣ ਜ਼ਰੂਰੀ ਕਦਮ
ਬੇਰੂਤ (ਏਜੰਸੀ)। ਲੇਬਨਾਨ ‘ਚ ਸੰਯੁਕਤ ਰਾਸ਼ਟਰ ਅੰਤਰਿਮ ਸੈਨਾ ਦੇ ਮੁਖੀ ਸਟੇਫੇਨੋ ਡੇਲ ਕਰਨਲ ਨੇ ਲੈਬਨਾਨ ਤੇ ਇਜ਼ਰਾਈਲ ਨੂੰ ਅਪੀਲ ਕੀਤੀ ਹੈ ਕਿ ਦੋਵਾਂ ਦੇਸ਼ਾਂ ਨੂੰ ਵੱਖ ਕਰਨ ਵਾਲੀ ਸਰਹੱਦ (ਬਲੂ ਲਾਈਨ) ਦੇ ਨੇੜੇ ਅਚਾਨਕ ਹੋਣ ਵਾਲੀਆਂ ਗਤੀਵਿਧੀਆਂ ਨੂੰ ਰੋਕੋ। ਸਟੇਫੇਨੋ ਡੇਲ ਕਰਨਲ ਨੇ ਵੀਰਵਾਰ ਨੂੰ ਕਿਹਾ ਕਿ ਲੈਬਨਾਨ ‘ਚ ਸੰਯੁਕਤ ਰਾਸ਼ਟਰ ਅੰਤਰਿਮ ਫੌਜ ਨੂੰ ਬਲੂ ਲਾਈਨ ਦੇ ਨੇੜੇ ਹੋਣ ਵਾਲੀ ਹਰੇਕ ਗਤੀਵਿਧੀ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਸੁਰੱਖਿਆ ਪ੍ਰਬੰਧ ਕਰਕੇ ਹਰ ਸੰਭਵ ਘਟਨਾ ਤੇ ਉਲੰਘਣਾ ਤੋਂ ਬਚਿਆ ਜਾ ਸਕੇ। ਉਨ੍ਹਾਂ ਲੈਬਨਾਨ, ਇਜਰਾਇਲ ਸੀਮਾ ‘ਤੇ ਰਾਮ ਅਲ ਨਕੋਰਾ ‘ਚ ਦੋਵਾਂ ਦੇਸ਼ਾਂ ਦੀ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਰੋਧੀ ਧਿਰ ਦੀ ਬੈਠਕ ਕਰਨ ਤੋਂ ਬਾਅਦ ਇਹ ਟਿੱਪਣੀ ਕੀਤੀ। (Border)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਏਜੰਸੀਆਂ ਦੇ ਅਧਿਕਾਰੀ ਗੈਰ-ਕਾਨੂੰਨੀ ਕੰਮ ਨਾ ਕਰਨ : ਕਾਂਗਰਸ
ਸੰਭਲ ਜਾਣ ਅਧਿਕਾਰੀ, ਹਵਾ ਬਦਲ ਰਹੀ ਹੈ
ਨਵੀਂ ਦਿੱਲੀ | ਕਾਂਗਰਸ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਦੀ ਪ੍ਰਧਾਨ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਪਲੈਕਸਾਂ ‘ਚ ਇਨਫੋਰਸਮੈਂਟ ਡਾਇਰੈਕਟਰੋਰੇਟ ਦੇ ਛਾਪਿਆਂ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆ ਈਡੀ, ਸੀਬੀਆਈ, ਸੀਵੀਸੀ ਆਦਿ ਏਜੰਸੀਆਂ ਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਅੱਜ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਕੋਈ ਗੈਰ ਕਾਨੂੰਨੀ ਕੰਮ ਨਾ ਕਰਨ ਹਵਾ ਬਦਲ ਰਹੀ ਹੈ ਤੇ ਉਨ੍ਹਾਂ ਨੂੰ ਬਚਾਉਣ ਸ੍ਰੀ ਨਰਿੰਦਰ ਮੋਦੀ ਨਹੀਂ ਆਉਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਕੀਲ ਹੋਣ ਦੇ ਬਾਵਜ਼ੂਦ ਗੈਰਕਾਨੂੰਨੀ ਗਤੀਵਿਧੀ ਕਰ ਰਹੇ ਹਨ ਫੂਲਕਾ, ਰੱਦ ਹੋਵੇ ਲਾਇਸੈਂਸ
ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸੁਪਰੀਮ ਕੋਰਟ ਦੇ ਬਾਰ ਕਾਉਸਿੰਲ ਤੋਂ ਮੰਗ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੁਪਰੀਮ ਕੋਰਟ ਦੇ ਵਕੀਲ ਹੋਣ ਦੇ ਬਾਵਜੂਦ ਵੀ ਐੱਚ. ਐੱਸ. ਫੂਲਕਾ ਗੈਰਕਾਨੂੰਨੀ ਗਤੀਵਿਧੀ ਨੂੰ ਕਰਨ ਲਈ ਧਮਕੀ ਤੱਕ ਦੇਣ ਲਈ ਉਤਾਰੂ ਹੋਏ ਬੈਠੇ ਹਨ, ਇਸ ਲਈ ਉਨ੍ਹਾਂ ਦਾ ਲਾਇਸੈਂਸ ਰੱਦ ਕਰਦੇ ਹੋਏ ਘਰ ਤੋਰ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਬਾਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ‘ਚੋਂ ਅਸਤੀਫੇ ਦੀ ਧਮਕੀ ਦੇ ਕੇ ਗੈਰ ਕਾਨੂੰਨੀ ਤੌਰ ‘ਤੇ ਝੂਠੇ ਤੇ ਆਧਾਰਹੀਣ ਕੇਸ ਦਰਜ ਕਰਵਾਉਣ ਦੇ ਯਤਨਾਂ ਬਦਲੇ ਐਡਵੋਕੇਟ ਐੱਚ ਐੱਸ ਫੂਲਕਾ ਦਾ ਲਾਇਸੈਂਸ ਰੱਦ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ‘ਚ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਫੂਲਕਾ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕਿਹੜੇ ਕਾਨੂੰਨ ਤੇ ਨਿਯਮਾਂ ਤਹਿਤ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ  ਰਹੇ ਹਨ ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਵਕੀਲ ਹੋਣ ਦੇ ਨਾਂਅ ‘ਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਗਿਆਨ ਹੋਣਾ ਚਾਹੀਦਾ ਹੈ ਕਿ    ਜਸਟਿਸ ਜ਼ੋਰਾ ਸਿੰਘ ਕਮਿਸ਼ਨ ਜਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੋਵਾਂ ‘ਚੋਂ ਕਿਸੇ ਇੱਕ ਨੇ ਵੀ  ਸ੍ਰ. ਬਾਦਲ ਜਾਂ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੇ ਕਿਸੇ ਵੀ ਮੰਤਰੀ ਖਿਲਾਫ ਇੱਕ ਵੀ ਸ਼ਬਦ ਆਪੋ ਆਪਣੀਆਂ ਰਿਪੋਰਟਾਂ ‘ਚ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਵਾਸਤੇ ਉਹ ਨਿਆਂਇਕ ਪ੍ਰਣਾਲੀ ਤੇ ਕਾਨੂੰਨ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਅਜਿਹਾ ਕੰਮ ਕਰਵਾਉਣ ਦੀ ਫਿਰਾਕ ‘ਚ ਹਨ ਜੋ ਬਿਲਕੁਲ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ। ਡਾ. ਚੀਮਾ ਨੇ ਇਸ ਗੱਲ ‘ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਸ੍ਰ ਫੂਲਕਾ ਦੀ ਧਮਕੀ ‘ਤੇ ਕਾਂਗਰਸ ਦੇ ਤਿੰਨ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਨੇ ਇਹ ਕਹਿ ਕੇ ਪਿੱਛਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸ੍ਰ. ਬਾਦਲ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਉਨ੍ਹਾਂ ਖਿਲਾਫ ਜਾਂਚ ‘ਚ ਕੁਝ ਵੀ ਸਪੱਸ਼ਟ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਇਸ ਕਥਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ‘ਚ ਜੋ ਕੂੜ ਪ੍ਰਚਾਰ ਤੇ ਤਮਾਸ਼ੇਬਾਜ਼ੀ ਸਾਰਾ ਦਿਨ ਹੁੰਦੀ ਰਹੀ, ਉਸ ‘ਚੋਂ ਅਮਲੀ ਤੌਰ ‘ਤੇ  ਅਕਾਲੀ ਦਲ ਖਿਲਾਫ ਕੁਝ ਵੀ ਨਹੀਂ ਨਿਕਲਿਆ।
ਅਖੀਰ ‘ਚ ਡਾ. ਚੀਮਾ ਨੇ ਕਿਹਾ ਕਿ ਐਡਵੋਕੇਟ  ਫੂਲਕਾ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਤੋਂ ਭਗੌੜੇ ਹੋ ਗਏ ਸਨ ਤੇ ਹੁਣ ਵਿਧਾਇਕ ਵਜੋਂ ਜ਼ਿੰਮੇਵਾਰੀ ਤੋਂ ਵੀ ਭੱਜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਲੋਕਾਂ ਨਾਲ ਨਿੱਭਣਾ ਬਹੁਤ ਔਖਾ ਹੁੰਦਾ ਹੈ ਤੇ ਫੂਲਕਾ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਦਾ ਖਿਤਾਬ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਸਥਾਨ ਤੇ ਗੁਜਰਾਤ ਦੇ ਅਧਿਕਾਰੀਆਂ ਨੇ ਡੇਰੇ ਦੇ ਹੱਕ ‘ਚ ਦਿੱਤੀ ਗਵਾਹੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਨਵਤਾ ਭਲਾਈ ਮਾਮਲੇ ਵਿੱਚ ਡੇਰਾ (Dera Sacha Sauda) ਸੱਚਾ ਸੌਦਾ ਦਾ ਕੋਈ ਵੀ ਮੁਕਾਬਲਾ ਨਹੀਂ ਕਰ ਸਕਦਾ ਹੈ, ਡੇਰਾ ਸੱਚਾ ਸੌਦਾ ਨੇ ਨਾ ਸਿਰਫ਼ ਗੁਜਰਾਤ ਵਿੱਚ ਆਏ ਭੂਚਾਲ ਵਿੱਚ ਸੈਂਕੜੇ ਜਾਨਾਂ ਨੂੰ ਬਚਾਇਆ ਹੈ, ਸਗੋਂ ਬਾੜਮੇਰ ਗੁਜਰਾਤ ਵਿੱਚ ਪਏ ਸੋਕੇ ਦੌਰਾਨ ਹਜ਼ਾਰਾਂ ਪਸੂਆ ਦੀਆਂ ਜਾਨਾਂ ਨੂੰ ਬਚਾਉਣ ਦਾ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਜਿਸ ਸਬੰਧੀ ਦੋਵੇਂ ਸੂਬਾ ਸਰਕਾਰਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪ੍ਰਸੰਸਾ ਪੱਤਰ ਤੱਕ ਜਾਰੀ ਕੀਤੇ ਹੋਏ ਹਨ। ਇਹ ਬਿਆਨ ਰਣਜੀਤ ਸਿੰਘ ਅਤੇ ਛਤਰਪਤੀ ਹਤਿਆ ਮਾਮਲੇ ਵਿੱਚ ਗੁਜਰਾਤ ਅਤੇ ਰਾਜਸਥਾਨ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨੇ ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਦਰਜ ਕਰਵਾਏ ਹਨ। (Dera Sacha Sauda)
ਪੰਚਕੂਲਾ ਸੀ.ਬੀ.ਆਈ. ਅਦਾਲਤ ਵਿੱਚ ਬਚਾਅ ਪੱਖ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਪੱਖ ‘ਚ ਕੁਝ ਗਵਾਹ ਪੇਸ਼ ਕੀਤੇ ਜਾਣੇ ਸਨ, ਜਿਸ ਵਿੱਚ ਅੱਜ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ. ਸੋਮਨ ਨੇ ਦੱਸਿਆ ਕਿ ਗੁਜਰਾਤ ਵਿੱਚ 26 ਜਨਵਰੀ 2001 ਨੂੰ ਜਦੋਂ ਭੂਚਾਲ ਆਇਆ ਸੀ ਤਾਂ ਉਸ ਸਮੇਂ ਕਾਫ਼ੀ ਜਿਆਦਾ ਬਰਬਾਦੀ ਹੋਈ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਨੇ ਵੱਡੇ ਪੱਧਰ ‘ਤੇ ਮਹੀਨਾ ਭਰ ਮੌਕੇ ‘ਤੇ ਰਹਿੰਦੇ ਹੋਏ ਜ਼ਰੂਰਤਮੰਦਾਂ ਅਤੇ ਬੇਘਰਾ ਦੀ ਮਦਦ ਕਰਦੇ ਹੋਏ ਵੱਡੇ ਪੱਧਰ ‘ਤੇ ਮਾਨਵਤਾ ਭਲਾਈ ਦੇ ਕੰਮ ਕੀਤੇ ਸਨ, ਇੱਥੋਂ ਤੱਕ ਕਈ ਪਿੰਡ ਹੀ ਗੋਦ ਲੈਂਦੇ ਹੋਏ ਉਨ੍ਹਾਂ ਨੂੰ ਵਸਾਉਣ ਦਾ ਕੰਮ ਤੱਕ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਗੁਜਰਾਤ ਸਰਕਾਰ ਨੇ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਜਾਰੀ ਕਰਦੇ ਹੋਏ  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦਾ ਧੰਨਵਾਦ ਵੀ ਕੀਤਾ ਸੀ। (Dera Sacha Sauda)
ਰਾਜਸਥਾਨ ਵਿੱਚ ਸੋਕੇ ਤੋਂ ਪ੍ਰਭਾਵਿਤ ਪਸ਼ੂਆਂ ਦੀ ਬਚਾਈ ਸੀ ਜਾਨ | Dera Sacha Sauda
ਇਥੇ ਹੀ ਬਾੜਮੇਰ ਰਾਜਸਥਾਨ ਤੋਂ ਆਏ ਆਈ.ਏ.ਐਸ. ਅਧਿਕਾਰੀ ਮੂਲ ਚੰਦ ਆਰੀਆ ਨੇ ਅਦਾਲਤ ਨੂੰ ਦੱਸਿਆ ਕਿ ਰਾਜਸਥਾਨ ਵਿੱਚ ਅਚਾਨਕ ਸੋਕਾ ਪੈਣ ਦੇ ਕਾਰਨ ਵੱਡੇ ਪੱਧਰ ‘ਤੇ ਪਸੂਆ ਨੂੰ ਖਾਣ ਲਈ ਕੁਝ ਨਹੀਂ ਮਿਲ ਰਿਹਾ ਸੀ ਅਤੇ ਪਸੂਆ ਦੀ ਮੌਤ ਵੀ ਹੋਣੀ ਸ਼ੁਰੂ ਹੋ ਗਈ। ਇਸ ਦੌਰਾਨ ਡੇਰਾ ਸੱਚਾ ਸੌਦਾ ਵਲੋਂ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮਦਦ ਕਰਦੇ ਹੋਏ ਪਸੂਆ ਦੇ ਲਈ ਚਾਰੇ ਦਾ ਇੰਤਜ਼ਾਮ ਕੀਤਾ ਗਿਆ ਸੀ, ਇਸ ਮਹਾਨ ਕਾਰਜ ਲਈ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਗਏ ਸਨ।