Arrests - Sach Kahoon Punjabi
ਤੁਰਕੀ ਨੇ ਬਗਦਾਦੀ ਦੀ ਭੈਣ ਨੂੰ ਕੀਤਾ ਗ੍ਰਿਫਤਾਰ
ਪਰਿਵਾਰ ਨਾਲ ਰਹਿੰਦੇ ਬਾਕੀ ਰਿਸ਼ਤੇਦਾਰ ਵੀ ਲਏ ਹਿਰਾਸਤ ‘ਚ
ਅੰਕਾਰਾ। ਤੁਰਕੀ ਦੇ ਅੱਤਵਾਦੀ ਸੰਗਠਨ ਇਸਲਾਮਿਕ ਸਟੈਟ (ਆਈਐਸਐਸ) ਹੈਡ ਅਬੂ ਬਕਰ ਬਗਦਾਦੀ ਦੀ ਵੱਡੀ ਭੈਣ ਅਤੇ ਪਰਿਵਾਰਕ ਮੈਂਬਰਾਂ ਨੂੰ ਉਤਰੀ ਸੀਰੀਆ ਤੋਂ ਗ੍ਰਿਫਤਾਰ ਕਰ ਲਿਆ ਹੈ।
ਤੁਰਕੀ ਦੇ ਸੀਨੀਅਰ ਅਧਿਕਾਰੀਆਂ ਦੇ ਹਵਾ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਅਬੂ ਬਕਰ ਬਗਦਾਦੀ ਦੀ ਵੱਡੀ ਭੈਣ ਰਾਸਮੀਆ (65) ਨੂੰ ਸੋਮਵਾਰ ਸ਼ਾਮ ਨੂੰ ਅਲੇਅਪੋ ਸੂਬੇ ਦੇ ਅਜਾਜ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। Baghdadi
ਉਹ ਉਸਦੇ ਪਤੀ ਅਤੇ ਹੋਰ ਰਿਸ਼ਤੇਦਾਰਾਂ ਨਾਲ ਰਹਿੰਦੀ ਸੀ। ਜਾਣਕਾਰੀ ਹੈ ਕਿ ਬਗਦਾਦੀ ਦੀ ਭੈਣ ਅੱਤਵਾਦੀ ਸੰਗਠਨ ਨਾਲ ਜੁੜਿਆ ਹੋਇਆ ਮੰਨਿਆ ਜਾਂਦਾ ਹੈ। ਇਸ ਗ੍ਰਿਫਤਾਰੀ ਤੋਂ ਮਹੱਤਵਪੂਰਣ ਖੁਫੀਆ ਜਾਣਕਾਰੀ ਪ੍ਰਾਪਤ ਕਰਨ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨੇਲਡ ਟਰੰਪ ਨੇ ਬਗਦਾਦੀ ਦੇ ਅਮਰੀਕੀ ਜਵਾਨਾਂ ਦੁਆਰਾ ਖਾਸ ਮੁਹਿੰਮ ਦੌਰਾਨ ਸੀਰੀਆ ਵਿਚ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਅਮਰੀਕੀ ਨੇਤਾਵਾਂ ਦੇ ਅਨੁਸਾਰ ਆਈਐਸ ਮੁੱਖੀ ‘ਤੇ ਪੈਨਟਾਗਨ ਕਾਫ਼ੀ ਸਮੇਂ ਤੋਂ ਪੈਨੀ ਨਜ਼ਰੀਏ ਰੱਖੇ ਹੋਏ ਸਨ ਅਤੇ ਉਸ ਦੇ ਮਾਰੇ ਜਾਨ ਦੀ ਪੱਕੀ ਖਬਰ ਹੈ। ਇਸ ਤੋਂ ਬਾਅਦ ਰੂਸੀ ਰੱਖਿਆ ਮੰਤਰੀ ਦੇ ਬੁਲਾਰੇ ਈਗੋਰ ਕੋਨਸ਼ੇਨਕੋਵ ਨੇ ਕਿਹਾ ਕਿ ਰੂਸ ਕੋਲ ਵਿਸ਼ਾਸਜਨਕ ਜਾਣਕਾਰੀ ਨਹੀਂ ਹੈ ਕਿ ਅਮਰੀਕੀ ਫੌਜਾਂ ਨੇ ਬਗਦਾਦੀ ਖਿਲਾਫ਼ ਆਪਰੇਸ਼ਨ ‘ਡਿਸਟ੍ਰੋਏ’ ਚਲਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਜੀਲੈਂਸ ਵੱਲੋਂ ਮਾਰਕਫੈੱਡ ਦਾ ਮੈਨੇਜ਼ਰ 50 ਹਜ਼ਾਰ ਦੀ ਵੱਢੀ ਲੈਂਦਾ ਕਾਬੂ
ਮਾਰਕਫੈੱਡ ਦੇ ਡੀ. ਐਮ. ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ
ਸ਼ੈਲਰ ਮਾਲਕ ਤੋਂ ਜੀਰੀ ਸਟੋਰ ਕਰਨ ਦੇ ਇਵਜ ਵਜੋਂ ਮੰਗੀ ਗਈ ਸੀ ਰਿਸ਼ਵਤ
ਪਟਿਆਲਾ  ਬਿਊਰੋ ਵੱਲੋਂ ਮਾਰਕਫੈੱਡ ਦੇ ਮੈਨੇਜ਼ਰ ਨੂੰ 50 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਰਕਫੈੱਡ ਦੇ ਡੀ. ਐਮ. ਵਿਸ਼ਾਲ ਗੁਪਤਾ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ ਵਿਜੀਲੈਸ ਬਿਊਰੋ ਦੇ ਜ਼ਿਲ੍ਹਾ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਗੁਰਨਾਮ ਸਿੰਘ ਦਰਗਾਪੁਰ ਜ਼ਿਲ੍ਹਾ ਪਟਿਆਲਾ ਦੇ ਸੈਲਰ ਵਿੱਚ ਮਾਰਕਫੈੱਡ ਮਹਿਕਮੇ ਵੱਲੋਂ ਸਟੋਰ ਕੀਤੀ ਗਈ ਪੈਡੀ ਦਾ 2. 50 ਰੁਪਏ ਦਾ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 50 ਹਜ਼ਾਰ ਰੁਪਏ ਬਤੌਰ ਰਿਸ਼ਵਤ ਵਜੋਂ ਮੈਨੇਜਰ ਅਤੇ ਡੀ. ਐਮ. ਮਾਰਕਫੈੱਡ ਵੱਲੋਂ ਮੰਗ ਕੀਤੀ ਗਈ ਅਤੇ ਇਹ ਦੋਵੇਂ ਜਣੇ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਅੱਜ ਵਿਜੀਲੈਸ ਵੱਲੋਂ ਉਕਤ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮਾਰਕਫੈੱਡ ਦੇ ਮੈਨੇਜਰ ਸੰਦੀਪ ਸ਼ਰਮਾ ਵਾਸੀ ਸ਼ਿਵ ਜੋਤ ਇੰਨਕਲੇਵ ਖਰੜ ਮੋਹਾਲੀ ਨੂੰ ਵਿਜੀਲੈਸ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਡੀ. ਐਮ. ਵਿਸ਼ਾਲ ਗੁਪਤਾ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਸਾਹਮਣੇ ਆਇਆ ਸੀ ਕਿ ਖਰੀਦ ਏਜੰਸੀਆਂ ਵੱਲੋਂ ਸ਼ੈਲਰਾਂ ਮਾਲਕਾਂ ਤੋਂ ਸ਼ੈਲਰਾਂ ਵਿੱਚ ਜੀਰੀ ਸਟੋਰ ਕਰਨ ਦੇ ਇਵਜ ਵਜੋਂ ਮੋਟੀਆਂ ਰਿਸ਼ਵਤਾਂ ਲਈਆਂ ਜਾ ਰਹੀਆਂ ਹਨ। ਜਿਸ ਤਹਿਤ ਵਿਜੀਲੈਸ ਨੇ ਹਰਕਤ ਵਿੱਚ ਆਉਂਦਿਆਂ ਇਹ ਕਾਰਵਾਈ ਕੀਤੀ ਗਈ ਹੈ। ਵਿਜੀਲੈਸ ਦੀ ਟੀਮ ਵਿੱਚ ਏ. ਐਸ ਆਈ ਪਵਿੱਤਰ ਸਿੰਘ, ਕੁੰਦਨ ਸਿੰਘ, ਸੀ-2 ਸ਼ਾਮ ਸੁੰਦਰ, ਕਾਰਜ ਸਿੰਘ, ਹਰਮੀਤ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸੀਬੀਆਈ ਦਾ ਡੀਐੱਸਪੀ ਗ੍ਰਿਫ਼ਤਾਰ
ਰਿਸ਼ਵਤਖੋਰੀ ਮਾਮਲਾ ਗਰਮਾਇਆ
ਏਜੰਸੀ, ਨਵੀਂ ਦਿੱਲੀ
ਸੀਬੀਆਈ ਨੇ ਅੱਜ ਡੀਐਸਪੀ ਦੇਵੇਂਦਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਧਿਕਾਰੀਆਂ ਨੇ ਦੱਸਿਆ ਕਿ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਖਿਲਾਫ਼ ਰਿਸ਼ਵਤ ਲੈਣ ਨਾਲ ਜੁੜੇ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਐਤਵਾਰ ਨੂੰ ਏਜੰਸੀ ਨੇ ਆਪਣੇ ਨੰਬਰ ਦੋ ਅਧਿਕਾਰੀ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਖਿਲਾਫ਼ ਐਫਆਈਆਰ ਦਰਜ ਕਰਵਾਈ ਸੀ  ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਬੀਆਈ ਚੀਫ ਅਤੇ ਡਿਪਟੀ ਚੀਫ ਨੂੰ ਸੰਮਨ ਜਾਰੀ ਕੀਤਾ ਹੈ ਸੀਬੀਆਈ ਨੇ ਅਸਥਾਨਾ ਨਾਲ ਆਪਣੀ ਐਸਆਈਟੀ ਦੇ ਡਿਪਟੀ ਐਸਪੀ ਤੋਂ ਇਲਾਵਾ ਕਈਆਂ ਖਿਲਾਫ਼ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ‘ਚ ਕੇਸ ਦਰਜ ਕੀਤਾ ਸੀ
ਜਾਂਚ ਦੇ ਦਾਇਰੇ ‘ਚ ਕੇਂਦਰੀ ਜਾਂਚ ਬਿਊਰੋ ਨੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਤੋਂ ਇਲਾਵਾ ਪੁਲਿਸ ਉੱਪ ਅਧਿਕਾਰੀ ਦੇਵੇਂਦਰ ਕੁਮਾਰ ਅਤੇ ਮਨੋਜ ਪ੍ਰਸਾਦ, ਕਥਿਤ ਬਿਚੌਲੀਏ ਸੋਮੇਸ ਪ੍ਰਸਾਦ ਅਤੇ ਹੋਰਨਾਂ ਅਣਪਛਾਤੇ ਅਧਿਕਾਰੀਆਂ ‘ਤੇ ਵੀ ਮਾਮਲਾ ਦਰਜ ਕੀਤਾ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਰੋਕੂ ਐੈਕਟ ਦੀ ਧਾਰਾ ਸੱਤ, 13, (2) ਅਤੇ 13 (1) (ਡੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
ਮੋਦੀ ਸ਼ਾਸਨ ‘ਚ ਸੀਬੀਆਈ ਖੁਦ ਨਾਲ ਹੀ ਜੰਗ ਲੜ ਰਹੀ: ਰਾਹੁਲ
ਮੋਦੀ ਸਰਕਾਰ ‘ਚ ਸੀਬੀਆਈ ਦਾ ‘ਸੀਬੀਆਈ ਦੀ ਸਿਆਸੀ ਵਰਤੋਂ ਦੇ ਹਥਿਆਰ’ ਦੇ ਤੌਰ ‘ਤੇ ਕੀਤੇ ਜਾਣ ਦਾ ਦੋਸ਼ ਲਾਉਂਦਿਆਂ  ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਮੁੱਖ ਜਾਂਚ ਏਜੰਸੀ ਦਾ ਪਤਨ ਹੋ ਰਿਹਾ ਹੈ ਅਤੇ ਉਹ ਖੁਦ ਨਾਲ ਹੀ ਜੰਗ ਲੜ ਰਹੀ ਹੈ  ਸਰਕਾਰ ‘ਤੇ ਹਮਲਾ ਕਰਨ ਲਈ ਟਵਿੱਟਰ ‘ਤੇ ਉਨ੍ਹਾਂ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ, ਜਿਸ ‘ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦੂਜੇ ਨੰਬਰ ਦੇ ਅਧਿਕਾਰੀ ਰਾਕੇਸ਼ ਅਸਥਾਨਾ ਨੂੰ ਰਿਸ਼ਵਤ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਰਵਰਾ ਰਾਓ, ਅਰੁਣ ਫਰੇਰਾ, ਵਰਨੇਨ ਗੋਂਸਾਲਿਵਜ, ਸੁਧਾ ਭਾਰਦਵਾਜ ਤੇ ਗੌਤਮ ਨਵਲਖਾ 29 ਅਗਸਤ ਤੋਂ ਘਰਾਂ ‘ਚ ਨਜ਼ਰਬੰਦ
ਨਵੀਂ ਦਿੱਲੀ,  ਏਜੰਸੀ
ਸੁਪਰੀਮ ਕੋਰਟ ਨੇ ਕੋਰੇਗਾਂਵ-ਭੀਮਾ ਹਿੰਸਾ ਮਾਮਲੇ ‘ਚ ਪੰਜ ਵਿਚਾਰਕਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਦਖਲ ਦੇਣ ਤੋਂ ਅੱਜ ਨਾਂਹ ਕਰਨ ਦੇ ਨਾਲ ਹੀ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਅਪੀਲ ਵੀ ਠੁਕਰਾ ਦਿੱਤੀ   ਮਹਾਂਰਾਸ਼ਟਰ ਪੁਲਿਸ ਨੇ ਇਨ੍ਹਾਂ ਵਿਚਾਰਕਾਂ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਸੀ ਪਰੰਤੂ ਸੁਪਰੀਮ ਕੋਰਟ ਦੇ ਅੰਤਰਿਮ ਆਦੇਸ਼ ‘ਤੇ ਉਨ੍ਹਾਂ ਨੂੰ ਘਰਾਂ ‘ਚ ਨਜ਼ਰਬੰਦ ਰੱਖਿਆ ਗਿਆ ਸੀ
ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਚਾਰਕਾਂ ਵਰਵਰਾ ਰਾਓ, ਅਰੁਣ ਫਰੇਰਾ, ਵਰਨੇਨ ਗੋਂਸਾਲਵੀਜ, ਸੁਧਾ ਭਾਰਦਵਾਜ ਤੇ ਗੌਤਮ ਨਵਲਖਾ ਸੁਪਰੀਮ ਕੋਰਟ ਦੇ ਆਦੇਸ਼ ‘ਤੇ 29 ਅਗਸਤ ਤੋਂ ਆਪਣੇ-ਆਪਣੇ ਘਰਾਂ ‘ਚ ਨਜ਼ਰਬੰਦ ਹਨ ਮਹਾਂਰਾਸ਼ਟਰ ਪੁਲਿਸ ਨੇ ਪਿਛਲੇ ਸਾਲ 31 ਦਸੰਬਰ ਨੂੰ ‘ਏਲਗਾਰ ਪ੍ਰੀਸ਼ਦ’ ਦੇ ਸਮਾਗਮ ਤੋਂ ਬਾਅਦ ਕੋਰੇਗਾਂਵ-ਭੀਮਾ ਗਾਂਵ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਦਰਜ ਐਫਆਈਆਰ ਦੇ ਸਿਲਸਿਲੇ ‘ਚ ਇਨ੍ਹਾਂ ਪੰਜ ਕਾਰਜਕਰਤਾਵਾਂ ਨੂੰ 28 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ 2:1 ਦੇ ਬਹੁਮਤ ਫੈਸਲੇ ਨਾਲ ਇਨ੍ਹਾਂ ਕਾਰਜਕਰਤਾਵਾਂ ਦੀ ਤੁਰੰਤ ਰਿਹਾਈ ਲਈ ਇਤਿਹਾਸਕਾਰ ਰੋਮਿਲਾ ਥਾਪਰ ਤੇ ਹੋਰਨਾਂ ਦੀਆਂ ਪਟੀਸ਼ਨਾਂ ਠੁਕਰਾ ਦਿੱਤੀਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਚਨਾ ਦੇ ਅਧਾਰ ‘ਤੇ ਕੀਤੀ ਗਈ ਸੀ ਛਾਪੇਮਾਰੀ (Excessive)
14 ਪੇਟੀਆਂ ‘ਚੋਂ 1140 ਬੋਤਲਾਂ ਤੇ ਬੋਰੇ ‘ਚੋਂ 154 ਬੋਤਲਾਂ ਬਰਾਮਦ
ਭਭੂਆ, ਏਜੰਸੀ।
ਬਿਹਾਰ ‘ਚ ਕੈਮੂਰ ਜਿਲ੍ਹੇ ਦੇ ਨਗਰ ਥਾਣਾ ਖੇਤਰ ਦੇ ਵਾਰਡ ਨੰਬਰ 17 ਤੋਂ ਪੁਲਿਸ ਨੇ ਕੱਲ ਦੇਰ ਰਾਤ ਭਾਰੀ ਮਾਰਤਾ (Excessive) ‘ਚ ਵਿਦੇਸ਼ੀ ਸ਼ਰਾਬ ਨਾਲ ਦੋ ਕਾਰੋਬਾਰੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਵਾਰਡ ਨੰਬਰ 17 ਸਥਿਤ ਇਕ ਘਰ ‘ਚ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਘਰ ‘ਚ ਛੁਪਾ ਕੇ ਰੱਖੀਆਂ ਗਈਆਂ 14 ਪੇਟੀਆਂ ‘ਚ 1140 ਬੋਤਲਾਂ ਵਿਦੇਸ਼ੀ ਸ਼ਰਾਬ ਅਤੇ ਇਕ ਬੋਰੇ ‘ਚ ਰੱਖਿਆ 154 ਬੋਤਲਾਂ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ। ਬਰਾਮਦ ਸ਼ਰਾਬ ਉਤਰ ਪ੍ਰਦੇਸ਼ ‘ਚ ਬਣਾਈ ਹੈ। ਸੂਤਰਾਂ ਨੇ ਦੱਸਿਆ ਕਿ ਮੌਕੇ ‘ਤੇ ਦੋ ਸ਼ਰਾਬ ਕਾਰੋਬਾਰੀ ਨੀਰਜ ਗੌਡ ਅਤੇ ਮਹਿੰਦਰ ਗੌਡ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕਾਰੋਬਾਰੀਆਂ ਦੀ ਨਿਸ਼ਾਨਦੇਹੀ ‘ਤੇ ਇਕ ਕਾਰ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। (Excessive)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਜੀਲੈਂਸ ਵੱਲੋਂ ਪਟਵਾਰੀ ਦਾ ਕਰਿੰਦਾ 9 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ
ਪਟਵਾਰੀ ਦੀ ਗ੍ਰਿਫਤਾਰੀ ਲਈ ਛਾਪਮਾਰੀ | Vigilance
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਵਿਜੀਲੈਂਸ (Vigilance) ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਦੇ ਚੇਲੇ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਦਕਿ ਇਸ ਮਾਮਲੇ ‘ਚ ਪਟਵਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਕਿਉਂਕਿ ਇਨ੍ਹਾਂ ਦੋਵਾਂ ਵੱਲੋਂ 10 ਹਜ਼ਾਰ ਰੁਪਏ ਪਹਿਲਾਂ ਹੀ ਹਾਸਲ ਕਰ ਲਏ ਗਏ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜ਼ਿਲ੍ਹਾ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਗਟ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਮਾਹੜੂ ਤਹਿਸੀਲ ਦੂਧਨ ਸਾਧਾ ਜ਼ਿਲ੍ਹਾ ਪਟਿਆਲਾ ਜਿਸ ਨੇ ਕਿ 14 ਕਨਾਲ ਦੇ ਕਰੀਬ ਖੇਤੀਬਾੜੀ ਵਾਲੀ ਜ਼ਮੀਨ ਤਬਾਦਲੇ ‘ਚ ਆਪਣੇ ਨਾਂਅ ਕਰਵਾਈ ਸੀ, ਦਾ ਇੰਤਕਾਲ ਦਰਜ਼ ਕਰਨ ਬਦਲੇ ਪਟਵਾਰੀ ਤੇਜਿੰਦਰ ਸਿੰਘ ਮਾਲ ਹਲਕਾ ਮਾਹੜੂ ਤੇ ਉਸਦੇ ਚੇਲੇ ਪ੍ਰਾਈਵੇਟ ਵਿਅਕਤੀ ਜੈ ਸਿੰਘ ਵੱਲੋਂ 20 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਗਈ ਸੀ। (Vigilance)
ਇਨ੍ਹਾਂ ਦਾ ਆਪਸ ‘ਚ ਸੌਦਾ 19 ਹਜ਼ਾਰ ਰੁਪਏ ‘ਚ ਤੈਅ ਹੋ ਗਿਆ ਸੀ। ਸੌਦਾ ਹੋਣ ਤੋਂ ਬਾਅਦ ਪਟਵਾਰੀ ਤੇਜਿੰਦਰ ਸਿੰਘ ਤੇ ਚੇਲੇ ਜੈ ਸਿੰਘ ਨੇ 10 ਹਜ਼ਾਰ ਰੁਪਏ ਮੌਕੇ ‘ਤੇ ਹੀ ਲੈ ਲਏ ਤੇ ਬਾਕੀ ਰਹਿੰਦੀ ਰਕਮ ਅੱਜ ਲੈਣੀ ਸੀ। ਅੱਜ ਪਟਵਾਰੀ ਦੇ ਚੇਲੇ ਜੈ ਸਿੰਘ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਇੰਸਪੈਕਟਰ ਪਰਮਜੀਤ ਕੌਰ ਨੇ ਸਮੇਤ ਟੀਮ ਇਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।