Planted - Sach Kahoon Punjabi
ਮਸਤੂਆਣਾ ਸਾਹਿਬ ‘ਚ ‘ਪਰਾਲੀ ਬੈਂਕ’ ਦੀ ਹੋਈ ਸ਼ੁਰੂਆਤ
ਗੁਰਪ੍ਰੀਤ ਸਿੰਘ/ਸੰਗਰੂਰ। ਜ਼ਿਲ੍ਹਾ ਸੰਗਰੂਰ ਦੇ ਢਾਈ ਸੌ ਤੋਂ ਜ਼ਿਆਦਾ ਏਕੜ ਵਿੱਚ ਹੁਣ ਝੋਨੇ ਦੀ ਰਹਿੰਦ ਖੂੰਹਦ ਜਿਸ ਨੂੰ ਪਰਾਲੀ ਕਿਹਾ ਜਾਂਦਾ ਹੈ, ਨੂੰ ਅੱਗ ਨਹੀਂ ਲਾਈ ਜਾਵੇਗੀ ਜ਼ਿਲ੍ਹਾ ਸੰਗਰੂਰ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਮਸਤੂਆਣਾ ‘ਚ ਖੋਲ੍ਹੇ ਗਏ ‘ਪਰਾਲੀ ਬੈਂਕ’ ਵਿੱਚ ਭੇਜਣ ਲਈ ਰਜਿਸਟਰੇਸ਼ਨ ਕਰਵਾਈ ਹੈ ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵੱਲੋਂ ਅਕਾਲ ਕਾਲਜ ਕੌਂਸਲ  ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ ਵਿਖੇ ਪਰਾਲੀ ਬੈਂਕ ਦੀ ਸ਼ੁਰੂਆਤ ਸਵਾਮੀ ਅੰਮ੍ਰਿਤਾ ਅਨੰਦ ਨੇ ਕੀਤੀ ।
ਉਨ੍ਹਾਂ ਕਿਹਾ ਕਿ ਮੁੱਖ ਸਥਾਨ ਦੇ ਨਾਲ ਨਾਲ  ਆਸੇ ਪਾਸੇ ਦੇ ਪਿੰਡਾਂ ਵਿੱਚ ਪਰਾਲੀ ਬੈਂਕ ਦੀਆਂ ਬਰਾਚਾਂ ‘ਚ ਪਰਾਲੀ ਜਮਾ ਕਰਕੇ,ਵਿਹਲੇ ਸਮੇਂ ‘ਚ ਮੁੱਖ ਬ੍ਰਾਂਚ ‘ਚ ਮਸਤੂਆਣਾ ਸਾਹਿਬ ਲੈ ਆਵਾਂਗੇ, ਜਿਥੋਂ ਜੋ ਗਊਸ਼ਾਲਾ ਵਾਲੇ ਲੈਣਾ ਚਾਹੁਣਗੇ, ਲੈ ਸਕਣਗੇ, ਬਾਕੀ ਬੱਚਦੀ ਬਾਹਰਲੇ ਸੂਬਿਆਂ ਨੂੰ ਭੇਜ ਦਿੱਤਾ ਜਾਵੇਗਾ ਇੱਕ ਗੱਠ ਵੀ ਪਰਾਲੀ ਦੀ ਖਰਾਬ ਨਹੀਂ ਹੋਣ ਦਿਤੀ ਜਾਵੇਗੀ ਸਵਾਮੀ ਜੀ ਨੇ ਦੱਸਿਆ ਕਿ ਮੇਰਠ ਜ਼ਿਲੇ ‘ਚ 40 ਕਿਲੋਮੀਟਰ ਦੇ ਘੇਰੇ ‘ਚੋਂ ਇੱਕ ਰੁਪਿਆ ਕਿਲੋ ਦਾ ਪਰਾਲੀ ਇਕੱਠੀ ਕਰਨ ਦਾ ਖਰਚਾ ਆਉਂਦਾ ਹੈ ਤੇ ਤੂੜੀ 5 ਰੁਪਏ ਕਿਲੋ, ਮਿਲਦੀ ਹੈ ਤੇ ਸਮੇਂ ਨਾਲ ਫੰਡ ਇਕੱਠੇ ਹੋਣ ਨਾਲ ਅਸੀਂ 1500 ਰੁਪਏ ਏਕੜ ਕਿਸਾਨਾਂ ਨੂੰ ਪਰਾਲੀ ਦੇ ਦਿੰਦੇ ਹਾਂ ਸਵਾਮੀ ਨੇ ਕਿਹਾ ਕਿ ਪੰਜਾਬ ਸਰਕਾਰ  ਜ਼ਿਲਾ ਸੰਗਰੂਰ ‘ਚ ਇੱਕ ਮਾਡਲ ਕਰੀਏਟ ਕਰਨ ਲਈ ਗੱਠਾਂ ਬਣਾਉਣ ਅਤੇ ਟਰਾਂਸਪੋਰਟੇਸ਼ਨ ਦਾ ਖਰਚਾ ਦੇ ਦੇਵੇ, ਬਾਕੀ ਸੂਬਿਆਂ ‘ਚ ਲੈ ਕੇ ਜਾਣਾ ਸਾਡਾ ਕੰਮ ਡਾ. ਏ ਐਸ ਮਾਨ ਨੇ ਕਿਹਾ ਕਿ ਕਿੰਨੀ ਵਧੀਆ ਸਕੀਮ ਹੈ ।
ਗਊਆਂ ਦਾ ਚਾਰਾ ਤੇ ਮੋੜਵਾਂ ਗਊਆਂ ਦੁਆਰਾ ਦੁੱਧ, ਮੱਖਣ, ਗੋਬਰ ਦੇਣਾ ਉਨ੍ਹਾਂ ਕਿਹਾ ਕਿ ਗੱਠਾਂ ਬਣਾਉਣ ਲਈ ਪਰਾਲੀ 100 ਏਕੜ ਮਸਤੂਆਣਾ ਸਾਹਿਬ, 20 ਏਕੜ ਬੇਨੜਾ, 30 ਏਕੜ ਰੋਸ਼ਨ ਵਾਲਾ, 30 ਏਕੜ ਫੱਗੂਵਾਲਾ, 40 ਏਕੜ ਬਡਰੁੱਖਾਂ, 50 ਏਕੜ ਬਹਾਦਰਪੁਰ ਰਜਿਸ਼ਟ੍ਰੇਸ਼ਨ ਹੋਈ, ਜੋ ਇੱਕ ਵੱਡਾ ਹੁਲਾਰਾ ਹੈ,ਪ੍ਰਿੰਸੀਪਲ ਗੁਰਵੀਰ ਸਿੰਘ ਨੇ ਕਿਹਾ ਕਿ ਪਿੰਡਾਂ ‘ਚ ਪਸ਼ੂਚਾਰਾ ਕਮੇਟੀਆਂ ਬਣਾਈਆਂ ਜਾਣ,ਪਰਾਲੀ ਬੈਂਕ ਦੀਆਂ ਬ੍ਰਾਚਾਂ ਅਨਾਜ ਮੰਡੀਆਂ ‘ਚ ਬਣ ਸਕਦੀਆਂ ਹਨ ਜਸਵੰਤ ਸਿਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਨੇ ਜੀ ਆਇਆਂ ਨੂੰ ਕਹਿੰਦਿਆਂ ਕਿਹਾ ਕਿ ਗਊਸ਼ਾਲਾ ਵਾਲੇ ਟ੍ਰਾਂਸਪੋਰਟ ਦਾ ਖਰਚਾ ਦੇਣ ਤਾਂ ਪਰਾਲੀ ਦੀਆਂ ਗੱਠਾਂ ਸਿੱਧੀਆਂ ਗਊਸ਼ਾਲਾ ਭੇਜ ਸਕਦੇ ਹਾਂ ਤੇ ਸਰਕਾਰ ਵੀ ਜੋ ਨਗਰ ਪਾਲਿਕਾਵਾਂ ਲਈ ਗਊਆਂ ਦੇ ਖਰਚੇ ਲਈ ਪੈਸੇ ਦਿੰਦੀ, ਉਹ ਨਕਦ ਪੈਸਾ ਨਾਂ ਦੇ ਕੇ ਪਰਾਲੀ ਸਪਲਾਈ ਕਰੇ ਇਸ ਮੌਕੇ ਬਲਦੇਵ ਸਿੰਘ ਗੋਸਲ, ਪ੍ਰੋ ਸੰਤੋਖ ਕੌਰ, ਡਾ: ਜਸਵਿੰਦਰ ਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ, ਡਾ:ਮਨਦੀਪ ਸਿੰਘ ਐਸੋਸ਼ੀਏਟ ਪ੍ਰੋਫੈਸਰ ਕੇ ਵੀ ਕੇ ਖੇੜੀ, ਡਾ: ਸਤਬੀਰ ਸਿੰਘ ਐਸੋਸੀਏਟ ਪ੍ਰੋਫੈਸਰ ਕੇਵੀਕੇ ਖੇੜੀ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲਾਕ ਮੂਣਕ ‘ਚ ਲੱਗੇ 7060 ਪੌਦੇ
ਮੂਣਕ (ਜਸਵੰਤ) : ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦੀ ਖ਼ੁਸ਼ੀ ਵਿੱਚ ਬਲਾਕ ‘ਚ ਪੌਦੇ ਲਾਉਣ ਦੀ ਸ਼ੁਰੂਵਾਤ ਕੀਤੀ। ਪੂਜਨੀਕ ਗੁਰੂ ਜੀ ਦੀ ਸਿੱਖਿਆਵਾਂ ਦੇ ਚਲਦੇ ਬਲਾਕ ਮੂਣਕ ਦੇ ਇੱਕ ਪਿੰਡ ਨੇ ਕੁੱਲ 7060 ਪੌਦੇ ਲਾਏ। ਇਸ ਮੌਕੇ ਜਿੰਮੇਵਾਰਾਂ ਤੇ ਸੰਗਤ ਵਿੱਚ ਭਾਰੀ ਮਾਤਰਾ ਵਿੱਚ ਉਤਸ਼ਾਹ ਵੇਖਿਆ ਗਿਆ।
ਬਲਾਕ ਮਲੇਰਕੋਟਲਾ ਦੀ ਸਾਧ-ਸੰਗਤ ਨੇ ਕੀਤੀ ਆਪਣੇ ਇਲਾਕੇ ਛਾਂਦਾਰ ਪੌਦੇ
ਬਲਾਕ ਮਲੇਰਕੋਟਲਾ ਦੀ ਸਾਧ-ਸੰਗਤ ਨੇ ਕੀਤੀ ਆਪਣੇ ਇਲਾਕੇ ਛਾਂਦਾਰ ਪੌਦੇ
ਮਲੇਰਕੋਟਲਾ : ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦੀ ਖ਼ੁਸ਼ੀ ਵਿੱਚ ਬਲਾਕ ‘ਚ ਪੌਦੇ ਲਾਉਣ ਦੀ ਸ਼ੁਰੂਵਾਤ ਕੀਤੀ। ਬਲਾਕ ਮਲੇਰ ਕੋਟਲਾ ਵਿਖੇ ਅੱਜ ਸਵੇਰੇ ਪੌਦੇ ਲਾਉਣ ਦੀ ਸ਼ੁਰੂਵਾਤ ਕੀਤੀ ਗਈ। ਇਸ ਮੌਕੇ ਮਲੇਰਕੋਟਲਾ ਸਟੇਸ਼ਨ ਦੇ ਸਟੇਸ਼ਨ ਮਾਸਟਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਬਲਾਕ ਦੇ ਜਿੰਮੇਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ। ਸ਼ੁਰੂਵਾਤੀ ਦੌਰ ‘ਚ ਸਾਧ-ਸੰਗਤ ਨੇ ਬੜੇ ਉਤਸ਼ਾਹ ਨਾਲ ਕੁੱਲ 100 ਪੌਦੇ ਲਾਏੇ।
ਬਲਾਕ ਖਨੌਰੀ ‘ਚ ਲੱਗੇ 2170 ਪੌਦੇ
ਖਨੌਰੀ (ਬਲਕਾਰ ਸਿੰਘ)। ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦੀ ਖ਼ੁਸ਼ੀ ਵਿੱਚ ਬਲਾਕ ਖਨੌਰੀ ‘ਚ ਪੌਦੇ ਲਾਉਣ ਦੀ ਸ਼ੁਰੂਵਾਤ ਕੀਤੀ ਗਈ। ਇਸ ਮੌਕੇ ਬਲਾਕ ਦੇ ਜਿੰਮੇਵਾਰਾਂ ਸਮੇਤ ਵੱਡੀ ਮਾਤਰਾ ਵਿੱਚ ਸਾਧ-ਸੰਗਤ ਮੌਜੂਦ ਸੀ। ਇਸ ਮੌਕੇ ਤੇ ਬਲਾਕ ਵਿੱਚ 2170 ਪੌਦੇ ਲਾਏ ਗਏ ਜੋ ਕਿ ਸਾਧ-ਸੰਗਤ ਨੇ ਬੜੇ ਹੀ ਉਤਸ਼ਾਹ ਨਾਲ ਲਗਾਏ।
ਮਿੱਡ-ਡੇ ਮੀਲ ਕੁੱਕ ਬੀਬੀਆਂ ਨੇ ਪਟਿਆਲਾ ਵਿਖੇ ਲਾਇਆ ਜਾਮ
ਪਟਿਆਲਾ (ਸੱਚ ਕਹੂੰ ਨਿਊਜ਼) | ਸਰਕਾਰ ਦੇ ਲਾਅਰਿਆਂ ਤੋਂ ਅੱਕੀਆਂ ਸੈਂਕੜਿਆਂ ਦੀ ਗਿਣਤੀ ‘ਚ ਇਕੱਠੀਆਂ ਹੋਈਆਂ ਮਿੱਡ-ਡੇ ਮੀਲ ਕੁੱਕ ਬੀਬੀਆਂ ਨੇ ਡੈਮੋਕ੍ਰੇਟਿਕ ਮਿੱਡ-ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜਦੋਂ ਮਿੱਡ ਡੇ ਮੀਲ ਕੁੱਕ ਬੀਬੀਆਂ ਨੇ ਪਟਿਆਲਾ-ਨਾਭਾ ਰੋਡ ‘ਤੇ ਜਾਮ ਲਗਾ ਦਿੱਤਾ ਤਾਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪ੍ਰਸ਼ਾਸਨ ਮਿੱਡ-ਡੇ ਮੀਲ ਕੁੱਕ ਦੀ ਸਰਕਾਰ ਨਾਲ ਮੀਟਿੰਗ ਤੈਅ ਕਰਵਾਉਣ ਦੀ ਗੱਲਬਾਤ ਕਰਦਾ ਰਿਹਾ, ਪਰ ਰੋਹ ‘ਚ ਆਈਆਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਪੈਨਲ ਮੀਟਿੰਗ ਨਹੀਂ ਮਿਲਦੀ, ਉਹ ਡਟੀਆਂ ਰਹਿਣਗੀਆਂ। ਮਿੱਡ-ਡੇ ਮੀਲ ਕੁੱਕ ਫਰੰਟ ਦੇ ਜ਼ੋਰਦਾਰ ਰੋਹ ਅੱਗੇ ਝੁਕਦਿਆਂ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਪਟਿਆਲਾ ਪ੍ਰਵੀਨ ਕੁਮਾਰ ਨੇ ਫਰੰਟ ਦੀ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਲਈ ਲਿਖਤੀ ਰੂਪ ‘ਚ ਪੱਤਰ ਦਿੱਤਾ, ਇਸ ਤੋਂ ਬਾਅਦ ਹੀ ਆਗੂਆਂ ਦਾ ਗੁੱਸਾ ਸ਼ਾਂਤ ਹੋਇਆ ਤੇ ਸੜਕ ਤੋਂ ਜਾਮ ਖੋਲ੍ਹਣ ਲਈ ਰਾਜੀ ਹੋਈਆਂ।
ਮਿੰਨੀ ਸਕੱਤਰੇਤ ਪਟਿਆਲਾ ਅੱਗੇ ਡੈਮੋਕ੍ਰੇਟਿਕ ਮਿੱਡ-ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਮਿੱਡ-ਡੇ ਮੀਲ ਕੁੱਕ ਬੀਬੀਆਂ ਨੂੰ ਸੰਬੋਧਨ ਕਰਦਿਆਂ ਫਰੰਟ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸੁਖਵਿੰਦਰ ਕੌਰ ਅੱਚਲ, ਸਿੰਦਰ ਕੌਰ ਸਿਬੀਆ, ਜਲ ਕੌਰ ਬਠਿੰਡਾ, ਸੁਖਜੀਤ ਕੌਰ ਲਚਕਾਣੀ, ਮਨਪ੍ਰੀਤ ਕੌਰ ਡੇਰਾਬੱਸੀ, ਅੰਜੂ ਖੰਨਾ, ਕੁਲਵੀਰ ਕੌਰ ਸਰਹੰਦ, ਜਸਵੀਰ ਕੌਰ ਅਮਲੋਹ, ਪਰਮਜੀਤ ਕੌਰ ਨਰਾਇਣਗੜ੍ਹ, ਬਲਵਿੰਦਰ ਕੌਰ ਫਰਵਾਹੀ, ਕਮਲੇਸ ਮਲੇਰਕੋਟਲਾ, ਪਰਮਜੀਤ ਕੌਰ ਗਿੱਦੜਬਾਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਕਈ ਵਾਰ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ‘ਚ ਜਲਦ ਵਾਧਾ ਕੀਤਾ ਜਾਵੇਗਾ ਪਰ ਵਾਅਦੇ ਅਜੇ ਤਾਈਂ ਵਫ਼ਾ ਨਹੀਂ ਹੋਏ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੀ ਤਨਖਾਹ 1700 ਰੁਪਏ ਤੋਂ ਦੁੱਗਣੀ ਕਰਕੇ 3400 ਕਰਨ ਦੇ ਵਾਅਦੇ ‘ਤੇ ਲੰਮਾ ਸਮਾਂ ਬੀਤ ਜਾਣ ‘ਤੇ ਅਜੇ ਤਾਈਂ ਅਮਲ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣੇ ਅੰਦਰ 4500 ਰੁਪਏ, ਤਾਮਿਲਨਾਡੂ ‘ਚ 6500 ਰੁਪਏ ਮਹੀਨਾ ਅਤੇ ਕੇਰਲਾ ‘ਚ 9000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ। ਇਸ ਮੌਕੇ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਮਿੱਡ-ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜ਼ਰਤ ਕਾਨੂੰਨ ਅਧੀਨ ਲਿਆ ਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਵੱਡੇ ਸ਼ਹਿਰਾਂ ‘ਚ ਠੇਕੇਦਾਰਾਂ ਹਵਾਲੇ ਕੀਤਾ ਮਿੱਡ-ਡੇ ਮੀਲ ਵਾਪਸ ਲਿਆ ਜਾਵੇ ਆਦਿ। ਇਸ ਮੌਕੇ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਹ ਅਗਲਾ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੀਆਂ। ਪ੍ਰਸ਼ਾਸਨ ਵੱਲੋਂ ਫਰੰਟ ਆਗੂਆਂ ਤੋਂ ਮੰਗ ਪੱਤਰ ਲੈਣ ਲਈ ਤਹਿਸੀਲਦਾਰ ਪਟਿਆਲਾ ਪ੍ਰਵੀਨ ਕੁਮਾਰ ਪੁੱਜੇ ਤੇ 12 ਮਾਰਚ ਨੂੰ ਚੰਡੀਗੜ੍ਹ ਵਿਖੇ ਤੈਅ ਕੀਤੀ ਪੈਨਲ ਮੀਟਿੰਗ ਦਾ ਪੱਤਰ ਵੀ ਸੌਂਪਿਆ। ਇਸ ਮੌਕੇ ਮਨਜੀਤ ਕੌਰ ਨਾਭਾ, ਸੁਖਵਿੰਦਰ ਕੌਰ ਗਿੱਦੜਬਾਹਾ, ਬਲਵਿੰਦਰ ਕੌਰ ਗੋਬਿੰਦਗੜ, ਸੀਮਾ ਨਾਭਾ, ਆਈ ਡੀ ਪੀ ਦਰਸ਼ਨ ਸਿੰਘ ਧਨੇਠਾ, ਸੁਖਪਾਲ ਸਿੰਘ ਸਿਬੀਆ, ਸ਼ਮਸ਼ੇਰ ਸਿੰਘ ਗਿੱਦੜਬਾਹਾ, ਜਗਜੀਤ ਸਿੰਘ ਨੌਹਰਾ, ਸੀਤਾ ਰਾਮ ਦਤਾਲ ਆਦਿ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ
ਬਰਨਾਲਾ|  ਜ਼ਿਲ੍ਹੇ ਦੇ ਪਿੰਡ ਮਾਨਾਂ ਪਿੰਡੀ ਦੇ ਕਿਸਾਨ ਵੱਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਆੜ੍ਹਤੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਖ਼ਫ਼ਾ ਹੋਈਆਂ ਕਿਸਾਨ ਜਥੇਬੰਦੀਆਂ ਨੇ ਅੱਜ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਆੜ੍ਹਤੀਏ ਨੇ ਜਾਅਲੀ ਪਰਨੋਟ ਵਿੱਚ ਦੋ ਲੱਖ ਰੁਪਏ ਦਾ ਕਰਜ਼ਾ ਲਿਖ ਲਿਆ , ਜਿਸ ਤੋਂ ਅੱਕ ਕੇ ਰੂਪ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ ਕਿਸਾਨਾਂ ਵੱਲੋਂ ਲਾਏ ਜਾਮ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬਲਦੇਵ ਸਿੰਘ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਨਾਲ ਆੜ੍ਹਤੀਏ ਨੇ ਧੋਖਾ ਕੀਤਾ ਤੇ ਦੋ ਲੱਖ ਰੁਪਏ ਦਾ ਜਾਅਲੀ ਪਰਨੋਟ ਬਣਵਾ ਲਿਆ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਆੜ੍ਹਤੀਏ ਨੇ ਕਿਸਾਨ ਰੂਪ ਸਿੰਘ ਵਿਰੁੱਧ ਕੇਸ ਦਰਜ ਕਰਵਾ ਦਿੱਤਾ ਤੇ ਕਿਸਾਨ ਨੂੰ ਜੇਲ੍ਹ ਵੀ ਹੋ ਗਈ ਆਗੂਆਂ ਅਨੁਸਾਰ ਮਹੀਨਾ ਜੇਲ੍ਹ ਕੱਟਣ ਤੋਂ ਬਾਅਦ ਕਿਸਾਨ ਦੇ ਪਰਿਵਾਰ ਨੂੰ ਵੀ ਜੇਲ੍ਹ ਭਿਜਵਾਉਣ ਦੀਆਂ ਧਮਕੀਆਂ ਦਿੱਤੀਆਂ ਜਾਣ ਲੱਗੀਆਂ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਧੋਖਾਧੜੀ ਤੋਂ ਦੁਖੀ ਹੋਏ ਕਿਸਾਨ ਰੂਪ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ ਉਨ੍ਹਾਂ ਪੁਲਿਸ ‘ਤੇ ਆੜ੍ਹਤੀਏ ਉੱਪਰ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਜਾਮ ਦੌਰਾਨ ਭਾਵੇਂ ਕਿਸਾਨਾਂ ਨੇ ਟਰਾਲੀਆਂ ਲਾ ਕੇ ਕੌਮੀ ਸ਼ਾਹਰਾਹ ਜਾਮ ਕੀਤਾ ਹੋਇਆ ਸੀ ਪਰ ਇਸ ਦੌਰਾਨ ਲੋੜਵੰਦ ਮਰੀਜ਼ ਖਾਤਰ ਕਿਸਾਨਾਂ ਨੇ ਰਸਤਾ ਖੋਲ੍ਹ ਦਿੱਤਾ ਉੱਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮ ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਮੁਲਜ਼ਮ ਆੜ੍ਹਤੀਏ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਆੜ੍ਹਤੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ, ਮਸਲਾ ਕਰਜ਼ੇ ਦਾ ਦੱਸਿਆ
ਸ੍ਰੀ ਮੁਕਤਸਰ ਸਾਹਿਬ(ਸੱਚ ਕਹੂੰ ਨਿਊਜ਼) ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਦੀ ਅਗਵਾਈ ਹੇਠ ਕਥਿਤ ਤੌਰ ‘ਤੇ ਆੜ੍ਹਤੀਏ ਵੱਲੋਂ ਪਿੰਡ ਭਾਗਸਰ ਦੇ ਕਿਸਾਨ ਜਸਵਿੰਦਰ ਸਿੰਘ ਦੀ ਨਰਮੇ ਦੀ ਟਰਾਲੀ ਖੋਹ ਲਏ ਜਾਣ ਵਿਰੁੱਧ ਥਾਣਾ ਸਿਟੀ ਮੂਹਰੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਗੁਰਭਗਤ ਸਿੰਘ ਭਲਾਈਆਣਾ ਜਰਨਲ ਸਕੱਤਰ ਨੇ ਦੋਸ਼ ਲਾਇਆ ਕਿ ਪੰਜਾਬ ‘ਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਪ੍ਰਸ਼ਾਸਨ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਚੁੱਕਾ ਹੈ। ਉਨ੍ਹਾਂ ਆਪਣੇ ਸੰਬੋਧਨ ਵੇਲੇ ਕਿਹਾ ਕਿ ਭਾਗਸਰ ਦੇ ਕਿਸਾਨ ਦੀ ਕਿਰਾਏ ‘ਤੇ ਕੀਤੀ ਟਰੈਕਟਰ ਟਰਾਲੀ ਜਿਸ ਵਿੱਚ 70-75 ਮਣ ਨਰਮਾ ਸੀ ਸਥਾਨਕ ਮੰਡੀ ਦਾ ਆੜ੍ਹਤੀਆ 19 ਨਵੰਬਰ ਨੂੰ ਧੱਕੇ ਨਾਲ ਖੋਹ ਕੇ ਲੈ ਗਿਆ, ਜੋ ਅਜੇ ਵੀ ਆੜ੍ਹਤੀਏ ਦੇ ਕਬਜ਼ੇ ਵਿੱਚ ਹੀ ਹੈ।
ਇਸ ਸਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਅੱਜ ਸਾਨੂੰ ਰੋਸ ਧਰਨਾ ਲਾਉਣਾ ਪਿਆ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਕਿਸਾਨ ਜਸਵਿੰਦਰ ਸਿੰਘ ਨੇ ਮੰਨਿਆ ਕਿ ਉਸ ਨੇ ਆੜ੍ਹਤੀ ਦਾ ਕਰਜ਼ ਦੇਣਾ ਹੈ, ਪ੍ਰੰਤੂ ਇਸ ਤਰ੍ਹਾਂ ਨਰਮੇ ਦੀ ਟਰਾਲੀ ਧੱਕੇ ਨਾਲ ਖੋਹਣ ਦੀ ਕਾਨੂੰਨ ਇਜਾਜ਼ਤ ਨਹੀਂ ਦਿੰਦਾ। ਇਸ ਲਈ ਆੜ੍ਹਤੀਏ ਵਿਰੁੱਧ ਪਰਚਾ ਦਰਜ ਕੀਤਾ ਜਾਵੇ। ਥਾਣਾ ਮੂਹਰੇ ਧਰਨੇ ਕਾਰਨ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਜਿਸ ਕਰਕੇ ਪ੍ਰੇਸ਼ਾਨ ਹੋਏ ਕਈ ਸ਼ਹਿਰ ਨਿਵਾਸੀ ਧਰਨਾਕਾਰੀਆਂ ਨਾਲ ਉਲਝਦੇ ਨਜ਼ਰ ਆਏ। ਇਸ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀ ਜਸਪਾਲ ਐੱਸਪੀ, ਤਲਵਿੰਦਰ ਸਿੰਘ ਗਿੱਲ ਡਿਪਟੀ ਐੱਸਪੀ, ਥਾਣਾ ਸਿਟੀ ਇੰਚਾਰਜ ਭੁਪਿੰਦਰ ਸਿੰਘ, ਸਬ ਇੰਸਪੈਕਟਰ ਪ੍ਰੀਤਮ ਸਿੰਘ ਆਦਿ ਪੁਲਿਸ ਪਾਰਟੀ ਨਾਲ ਹਜ਼ਾਰ ਸਨ।
ਇਸ ਮੌਕੇ ਗੱਲਬਾਤ ਦੌਰਾਨ ਐੱਸਪੀ ਜਸਪਾਲ ਨੇ ਦੱਸਿਆ ਕਿ ਮਾਮਲੇ ਨੂੰ ਹੱਲ ਕਰਨ ਵਾਸਤੇ ਆੜ੍ਹਤੀ ਧਿਰ ਨੂੰ ਬੁਲਾਇਆ ਗਿਆ ਹੈ, ਉਨ੍ਹਾਂ ਦੇ ਆਉਣ ‘ਤੇ ਇਸ ਸਬੰਧੀ ਅੱਗੇ ਗੱਲਬਾਤ ਕਰਕੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ। ਉਧਰ ਪਿੰਡ ਭਾਗਸਰ ਦੇ ਹੀ ਵਸਨੀਕ ਆੜ੍ਹਤੀ ਅੰਗਰੇਜ ਸਿੰਘ ਦਾ ਕਹਿਣਾ ਹੈ ਕਿ ਉਕਤ ਕਿਸਾਨ ਨਰਮਾ ਵੇਚਣ ਵਾਸਤੇ ਖੁਦ ਟਰਾਲੀ ਮੰਡੀ ਵਿੱਚ ਲੈ ਕੇ ਆਇਆ ਸੀ ਤੇ ਆਪਣੀ ਹਾਜ਼ਰੀ ਵਿੱਚ ਨਰਮਾ ਵੇਚਣ ਦੀ ਗੱਲ ਕਰਕੇ ਕੁਝ ਸਮੇਂ ਬਾਅਦ ਵਾਪਸ ਆਉਣ ਦਾ ਕਹਿ ਕੇ ਗਿਆ ਸੀ, ਪ੍ਰੰਤੂ ਬਾਅਦ ਵਿੱਚ ਪੁਲਿਸ ਪਾਸ ਟਰਾਲੀ ਖੋਹਣ ਦੀ ਦਰਖਾਸਤ ਦੇ ਦਿੱਤੀ। ਜਦਕਿ ਸਹੀ ਗੱਲ ਇਹ ਹੈ ਕਿ ਅਸੀਂ ਉਕਤ ਕਿਸਾਨ ਤੋਂ ਪੈਸੇ ਲੈਣੇ ਹਨ, ਜਿਸ ਕਰਕੇ ਉਹ ਅਜਿਹਾ ਕਰ ਰਿਹਾ ਹੈ। ਇਸ ਬਾਰੇ ਸਾਨੂੰ ਪਹਿਲਾਂ ਹੀ ਸ਼ੱਕ ਪੈਦਾ ਹੋ ਗਿਆ ਸੀ ਜਿਸ ਕਰਕੇ ਇਸ ਸਬੰਧੀ ਪਹਿਲਾਂ ਹੀ ਪੁਲਿਸ ਨੂੰ ਅਸੀਂ ਲਿਖਤੀ ਦਰਖਾਸਤ ਰਾਹੀਂ ਸੂਚਨਾ ਦੇ ਦਿੱਤੀ ਸੀ।
ਇਸ ਸਬੰਧੀ ਸਥਾਨਕ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਬਾਂਸਲ ਨੇ ਕਿਹਾ ਕਿ ਕਿਸਾਨ ਤੇ ਆੜ੍ਹਤੀ ਦਾ ਰਿਸ਼ਤਾ ਨਹੁੰ-ਮਾਸ ਵਾਂਗ ਹੈ, ਇਸ ਵਿੱਚ ਤਰੇੜ ਪਾਉਣ ਦੀਆਂ ਕਿਸੇ ਨੂੰ ਵੀ ਕੋਸ਼ਿਸ਼ਾਂ ਨਹੀਂ ਕਰਨੀਆਂ ਚਾਹੀਦੀਆਂ। ਇਸ ਬਾਰੇ ਪੈਦਾ ਹੋਏ ਮਸਲੇ ਨੂੰ ਮਿਲ ਬੈਠ ਕੇ ਆਪਸੀ ਸਹਿਮਤੀ ਨਾਲ ਸੁਲਝਾਉਣਾ ਚਾਹੀਦਾ ਹੈ, ਕਿਸਾਨ ਆਗੂਆਂ ਦੀ ਕਰਜ਼ੇ ‘ਤੇ ਲਕੀਰ ਫੇਰਨ ਦੀ ਮੰਗ ਸਾਰੀ ਅਸਲੀਅਤ ਬਿਆਨ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਧ-ਸੰਗਤ ਨੇ 25 ਲੱਖ ਦੇ ਕਰੀਬ ਬੂਟੇ ਲਾ ਕੇ ਮਨਾਇਆ ਅਵਤਾਰ ਦਿਹਾੜਾ
ਪੂਜਨੀਕ ਗੁਰੂ ਜੀ ਦਾ 51ਵਾਂ ਪਵਿੱਤਰ ਅਵਤਾਰ ਦਿਵਸ | Incarnation Day
ਪੰਜਾਬ ‘ਚ 9 ਲੱਖ ਤੇ ਹਰਿਆਣਾ ‘ਚ 9 ਲੱਖ 50 ਹਜ਼ਾਰ ਬੂਟੇ ਲਾਏ | Incarnation Day
ਸਰਸਾ, (ਸੱਚ ਕਹੂੰ/ਸੰਦੀਪ ਕੰਬੋਜ਼)। ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੀਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਵਾਤਾਵਰਨ ‘ਚ ਹੁਣ ਤੱਕ ਚਾਰ ਵਿਸ਼ਵ ਰਿਕਾਰਡ ਸਥਾਪਿਤ ਕਰ ਚੁੱਕੀ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਭਾਵ ਵਾਤਾਵਰਨ ਦੇ ਮਜ਼ਬੂਤ ਪਹਿਰੇਦਾਰਾਂ ਨੇ ਅੱਜ ਇੱਕ ਵਾਰ ਫਿਰ ਵਾਤਾਵਰਨ ਸੁਰੱਖਿਆ ਦੇ ਮਹਾਂਯੱਗ ‘ਚ ਵੱਧ-ਚੜ੍ਹ ਕੇ ਆਹੂਤੀ ਪਾਈ। (Incarnation Day)
ਇਹ ਵੀ ਪੜ੍ਹੋ : Seema Haider News: ਸੀਮਾ ਹੈਦਰ ਮਾਮਲੇ ‘ਚ ਹੁਣ ਤੱਕ ਦੀ ਵੱਡੀ ਕਾਰਵਾਈ
ਭਾਰਤ ਸਮੇਤ ਦੁਨੀਆ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ। ਮੌਕਾ ਸੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 51ਵੇਂ ਪਵਿੱਤਰ ਅਵਤਾਰ ਦਿਵਸ ਦਾ। ਇਸ ਪਵਿੱਤਰ ਮੌਕੇ ਪੌਦਾ ਲਗਾਓ ਮੁਹਿੰਮ ਦੌਰਾਨ ਸ਼ਾਮ ਤੱਕ ਦੁਨਿਆ ਭਰ ‘ਚ 24 ਲੱਖ 84 ਹਜ਼ਾਰ 900. ਪੌਦੇ ਲਾਏ ਜਾ ਚੁੱਕੇ ਸਨ। ਹਿੰਦੁਸਤਾਨ ਸਮੇਤ ਦੁਨੀਆ ਭਰ ‘ਚ ਪੌਦੇ ਲਗਾਓ ਮੁਹਿੰਮ ਦੀ ਸ਼ੁਰੂਆਤ ਸਵੇਰੇ 7 ਵਜੇ ਤੋਂ ਹੋਈ ਜਿਵੇਂ ਹੀ ਘੜੀ ਦੀ ਸੂਈ ਸੱਤ ‘ਤੇ ਆ ਕੇ ਰੁਕੀ ਉਵੇਂ ਹੀ ਆਪਣੇ-ਆਪਣੇ ਬਲਾਕਾਂ ‘ਚ ਪਹਿਲਾਂ ਤੋਂ ਹੀ ਤਿਆਰ ਸਾਧ-ਸੰਗਤ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਾ ਕੇ ਤੇ ਬੇਨਤੀ ਦੇ ਸ਼ਬਦ ਨਾਲ ਪੌਦਾ ਲਾਓ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ।
ਪੌਦੇ ਦੇ ਇਸ ਸ਼ੁੱਭ ਮੌਕੇ ਕਈ ਬਲਾਕਾਂ ‘ਚ ਮੁੱਖ ਮਹਿਮਾਨ ਵਜੋਂ ਖੇਤਰ ਦੇ ਮਾਣਯੋਗ ਰਾਜਨੇਤਾ, ਅਧਿਕਾਰੀ ਤੇ ਪਤਵੰਤੇ ਵੀ ਪਹੁੰਚੇ। ਪਤਵੰਤਿਆਂ ਨੇ ਨਾ ਸਿਰਫ਼ ਸਾਧ-ਸੰਗਤ ਦੇ ਨਾਂਲ ਮਿਲ ਕੇ ਪੌਦੇ ਲਾਏ ਸਗੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ ਵਾਤਾਵਰਨ ਸੁਰੱਖਿਆ ਦੇ ਇਸ ਮਹਾਨ ਪਰਉਪਕਾਰੀ ਕਾਰਜ ਦੀ ਜੰਮ ਕੇ ਸ਼ਲਾਘਾ ਕੀਤੀ। ਪੌਦਾ ਲਾਓ ਮੁਹਿੰਮ ਦੌਰਾਨ ਸਾਧ-ਸੰਗਤ ਦਾ ਜੋਸ਼ ਵੇਖਣਯੇਗ ਸੀ ਕੀ ਛੋਟਾ, ਕੀ ਵੱਡਾ, ਕੀ ਬਜ਼ੁਰਗ ਤੇ ਕੀ ਜਵਾਨ ਤੇ ਔਰਤਾਂ ਹਰ ਕੋਈ ਹੱਥ ‘ਚ ਪੌਦੇ ਲਈ ਵਾਤਾਵਰਨ ਸੁਰੱਖਿਆ ਦੇ ਇਸ ਮਹਾਂਯੱਗ ‘ਚ ਆਹੂਤੀ ਪਾਉਣ ਨੂੰ ਆਤੁਰ ਸੀ। ਡੇਰਾ ਸੱਚਾ ਸੌਦਾ ਦੀ ਸੀਨੀਅਰ ਵਾਇਸ ਚੇਅਰਪਰਸਨ ਸ਼ੋਭਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਦਿਵਸ ਦੀ ਖੁਸ਼ੀ ‘ਚ ਮੰਗਲਵਾਰ ਨੂੰ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਸਮੇਤ ਦੇਸ਼ ਤੇ ਦੁਨਿਆ ਭਰ ਦੇ ਬਲਾਕਾਂ ‘ਚ ਡੇਰਾ ਸੱਚਾ ਸੌਦਾ ਦੇ ਵਾਤਾਵਰਨ ਪਹਿਰੇਦਾਰਾਂ ਵੱਲੋਂ ਪੌਦੇ ਲਾਏ ਗਏ। (Incarnation Day)
ਇਹ ਵੀ ਪੜ੍ਹੋ : Seema Haider News: ਸੀਮਾ ਹੈਦਰ ਮਾਮਲੇ ‘ਚ ਹੁਣ ਤੱਕ ਦੀ ਵੱਡੀ ਕਾਰਵਾਈ
ਜ਼ਿਕਰਯੋਗ ਹੈ ਕਿ ਡੇਰਾ ਸ਼ਰਧਾਲੂ ਹਰ ਸਾਲ ਆਪਣੇ ਪਿਅਰੇ ਮੁਰਸ਼ਿਦ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ ਤੇ ਅਜ਼ਾਦੀ ਦਿਵਸ 15 ਅਗਸਤ ਮੌਕੇ ਦੇਸ਼ ਤੇ ਦੁਨਿਆ ਭਰ ‘ਚ ਪੌਦੇ ਲਾਉਂਦੇ ਹਨ। ਪੌਦੇ ਹੀ ਨਹੀਂ ਸਗੋਂ ਉਹ ਉਦੋਂ ਤੱਕ ਉਨ੍ਹਾਂ ਦੀ ਨਿਯਮਿਤ ਸਾਰ-ਸੰਭਾਲ ਕਰਦੇ ਆ ਰਹੇ ਹਨ ਜਦੋਂ ਤੱਕ ਕਿ ਉਹ ਵੱਡੇ ਨਹੀਂ ਹੋ ਜਾਂਦੇ। ਇਸ ਤੋਂ ਇਲਾਵਾ ਵੀ ਸਾਧ-ਸੰਗਤ ਆਪਣੇ-ਆਪਣੇ ਬਲਾਕਾਂ ‘ਚ ਵੱਖ-ਵੱਖ ਮੌਕਿਆਂ ‘ਤੇ ਸਾਲ ਭਰ ਪੌਦੇ ਲਾਉਂਦੀ ਰਹਿੰਦੀ ਹੈ। ‘ਵਾਤਾਵਰਨ ਨਾਲ ਅਸੀਂ ਹਾਂ’ ਵਾਤਾਵਰਨ ਦੇ ਇਨ੍ਹਾਂ ਅਸਲ ਪਹਿਰੇਦਾਰਾਂ ਨੇ ਇਹ ਦੁਨਿਆ ਨੂੰ ਵਿਖਾ ਦਿੱਤਾ ਹੈ। ਵਾਤਾਵਰਨ ਦੇ ਅਜਿਹੇ ਕਰਮਠ ਪਹਿਰੇਦਾਰਾਂ ਦੇ ਜਜ਼ਬੇ ਨੂੰ ਸਲਾਮ। (Incarnation Day)
‘ਤੰਦਰੁਸਤ ਪੰਜਾਬ’ ਮੁਹਿੰਮ ‘ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਾ ਵੱਡਾ ਯੋਗਦਾਨ : ਧਰਮਸੋਤ
ਨਾਭਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਦੀ ਪੌਦੇ ਲਗਾਉਣ ਦੀ ਮੁਹਿੰਮ ਸ਼ਲਾਘਾਯੋਗ ਹੈ। ਇਹ ਵਿਚਾਰ ਸਾਂਝੇ ਕਰਦਿਆਂ ਪੰਜਾਬ ਦੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਡੇਰਾ ਸੱਚਾ ਸੌਦਾ ਵੱਲੋਂ ਪੌਦੇ ਲਾਉਣ ਦੀ ਇਸ ਮੁਹਿੰਮ ਦਾ ਆਗਾਜ਼ ਨਾਭਾ ਦੇ ਨਾਮ ਚਰਚਾ ਘਰ ‘ਚ ਬੂਟਾ ਲਾ ਕੇ ਕੀਤਾ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ‘ਤੰਦੁਰਸਤ ਪੰਜਾਬ’ ਮੁਹਿੰਮ ਵਿੱਚ ਡੇਰਾ ਸ਼ਰਧਾਲੂਆਂ ਦਾ ਇਹ ਇੱਕ ਵੱਡਾ ਯੋਗਦਾਨ ਹੈ ਕਿ ਉਹ ਪੂਰੇ ਪੰਜਾਬ ਵਿੱਚ ਸਾਢੇ ਨੌਂ ਲੱਖ ਪੌਦੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਨੇ ਕਈ ਸਮਾਜਿਕ ਕਾਰਜ਼ਾ ਵਿੱਚ ਵਿਸ਼ਵ ਰਿਕਾਰਡ ਕਾਇਮ ਕੀਤੇ ਹਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪੌਦੇ ਲਾਉਣ ਵਿੱਚ ਵੀ ਉਸ ਦਾ ਨਾਂਅ ਗਿੰਨਿਜ਼ ਬੁੱਕ ਵਿੱਚ ਦਰਜ਼ ਹੈ। (Incarnation Day)
ਉਨ੍ਹਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਪੰਜਾਹ ਲੱਖ ਪੌਦੇ ਲਾਏ ਜਾ ਚੁੱਕੇ ਹਨ। ਡੇਰਾ ਸੱਚਾ ਸੌਦਾ ਵਾਂਗ ਸੂਬੇ ਦੇ ਸਕੂਲ, ਕਾਲਜ਼, ਪੰਚਾਇਤਾਂ ਆਦਿ ਸਮੇਤ ਦੂਜੀਆਂ ਹਰ ਪ੍ਰਕਾਰ ਦੀਆਂ ਸੰਸਥਾਵਾਂ ਨੂੰ ਵੀ ਵਾਤਾਵਰਣ ਦੀ ਸੁਰੱਖਿਆ ਲਈ ਅਜਿਹਾ ਸਾਂਝਾ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਕਿ ਮੁੱਖ ਮੰਤਰੀ ਪੰਜਾਬ ਦੀ ‘ਤੰਦਰੁਸਤ ਪੰਜਾਬ’ ਦੀ ਮੁਹਿੰਮ ਸਫਲ ਹੋ ਸਕੇ ਅਤੇ ਸੂਬਾ ਹਰਾ ਭਰਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ‘ਇੱਕ ਰੁੱਖ ਸੋ ਸੁੱਖ’, ਰੁੱਖ ਸਾਨੂੰ ਹਰ ਸਮੇ ਕੁੱਝ ਨਾ ਕੁੱਝ ਦੇਈ ਜਾਂਦੇ ਹਨ, ਕਦੀ ਛਾਂ ਅਤੇ ਕਦੀ ਫਲ ਅਤੇ ਕਦੀ ਕਦੀ ਦਵਾਈਆਂ ਦੇ ਰੂਪ ‘ਚ। ਇੱਥੋਂ ਤੱਕ ਕਿ ਮਰਨ ਤੋ ਬਾਦ ਵੀ ਰੁੱਖ ਆਪਣੀ ਲੱਕੜ ਮਨੁੱਖ ਲਈ ਹੀ ਛੱਡ ਜਾਂਦਾ ਹੈ। ਇਸ ਲਈ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿੱਚ ਪੰਜਾਹ ਤੋ ਸੋ ਰੁੱਖ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਦਾ ਸੰਤੁਲਨ ਬਣਿਆ ਰਹੇ ਅਤੇ ਆਉਣ ਵਾਲੀ ਪੀੜੀ ਨੂੰ ਸਵੱਛ ਅਤੇ ਸਾਫ ਸੁੱਥਰਾ ਵਾਤਾਵਰਣ ਮਿਲ ਸਕੇ। (Incarnation Day)
ਬੱਚਿਆਂ ਵਾਂਗ ਕਰੋ ਪੌਦਿਆਂ ਦੀ ਸੰਭਾਲ | Incarnation Day
ਪੌਦਾ ਇੱਕ ਦੋਸਤ ਹੁੰਦਾ ਹੈ, ਇਸ ਦੀ ਪੂਰੀ ਸੰਭਾਲ ਕਰੋ ਪੌਦੇ ਪ੍ਰਦੂਸ਼ਣ ਤੇ ਬਿਮਾਰੀਆਂ ਤੋਂ ਰਾਹਤ ਦਿੰਦੇ ਹਨ, ਜਿਸ ਨਾਲ ਪੂਰੀ ਸ੍ਰਿਸ਼ਟੀ ਦਾ ਭਲਾ ਹੁੰਦਾ ਹੈ। ਇਸ ਲਈ ਵੱਧ ਤੋਂ ਵੱਧ ਪੌਦੇ ਲਾਓ ਤੇ ਉਨ੍ਹਾਂ ਦੀ ਆਪਣੇ ਬੱਚਿਆਂ ਵਾਂਗ ਸੰਭਾਲ ਕਰੋ।
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਡੇਰੇ ਦੇ ਵਿਸ਼ਵ ਰਿਕਾਰਡ | Incarnation Day
15 ਅਗਸਤ 2009 :  ਇੱਕ ਘੰਟੇ ‘ਚ 9 ਲੱਖ   38 ਹਜ਼ਾਰ 7 ਪੌਦੇ,
15 ਅਗਸਤ 2009 :  8 ਘੰਟਿਆਂ ‘ਚ 68ਲੱਖ   73 ਹਜ਼ਾਰ 451 ਪੌਦੇ,
15 ਅਗਸਤ 2011 ਨੂੰ :  ਇੱਕ ਘੰਟੇ ‘ਚ    19,45,535 ਪੌਦੇ,
15 ਅਗਸਤ 2012 ਨੂੰ :  1 ਘੰਟੇ ‘ਚ  20 ਲੱਖ   39 ਹਜ਼ਾਰ 747 ਪੌਦੇ
ਕਿੱਥੇ ਕਿੰਨੇ ਬੂਟੇ ਲੱਗੇ
ਹਰਿਆਣਾ                             9.50 ਲੱਖ
ਪੰਜਾਬ                                  9 ਲੱਖ
ਯੂਪੀ/ਉੱਤਰਾਖੰਡ                   2 ਲੱਖ
ਰਾਜਸਥਾਨ                           2 ਲੱਖ
ਦਿੱਲੀ                                   1.07 ਲੱਖ
ਹਿਮਾਚਲ ਪ੍ਰਦੇਸ਼                    33,000
ਬਿਹਾਰ                                 29,000
ਮੱਧ ਪ੍ਰਦੇਸ਼                             25600
ਨੇਪਾਲ                                  17,000
ਛੱਤੀਸਗੜ੍ਹਧ                          11,000
ਮਹਾਂਰਾਸ਼ਟਰ                         5200
ਕਰਨਾਟਕ, ਗੁਜਰਾਤ              3750
ਆਂਧਰਾ ਪ੍ਰਦੇਸ਼                        2250
ਦਾਰਜੀਲਿੰਗ                          1100
ਕੁੱਲ                                      2484900
ਮੁੱਖ ਮੰਤਰੀ ਪੁੱਜੇ ਹੀ ਨਹੀਂ, ਪਰ ਬੂਟਾ ਲਵਾਤਾ
ਪ੍ਰੈਸ ਨੋਟ ‘ਚ ਪੁੱਜੇ ਬਿਨਾਂ ਹੀ ਮੁੱਖ ਮੰਤਰੀ ਹੱਥੋਂ ਲਵਾ ਦਿੱਤਾ ਨਿੰਮ੍ਹ ਦਾ ਬੂਟਾ | Chief Minister
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਦਾ ਲੋਕ ਸੰਪਰਕ ਵਿਭਾਗ ਆਪਣੀਆਂ ਕਾਰਗੁਜ਼ਾਰੀਆਂ ਨਾਲ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਇਨ੍ਹਾਂ ਕਾਰਗੁਜ਼ਾਰੀਆਂ ਵਿੱਚ ਅੱਜ ਉਸ ਸਮੇਂ ਇੱਕ ਹੋਰ ਨਵਾਂ ਕਾਰਨਾਮਾ ਜੁੜ ਗਿਆ ਜਦੋਂ ਲੋਕ ਸੰਪਰਕ ਵਿਭਾਗ ਨੇ ਨਾਭਾ ਵਿਖੇ ਮੁੱਖ (Chief Minister) ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਆਪਣਾ ਪ੍ਰੈਸ ਨੋਟ ਜਾਰੀ ਕਰ ਦਿੱਤਾ, ਜਦਕਿ ਮੁੱਖ ਮੰਤਰੀ ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਵੀ ਨਾ ਹੋਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਲੋਕ ਸੰਪਰਕ ਵਿਭਾਗ ਵੱਲੋਂ ਆਪਣੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੇ ਹੱਥੋਂ ਨਿੰਮ੍ਹ ਦਾ ਬੂਟਾ ਲਗਾ ਕੇ ਇਸ ਵਣ ਮਹਾਂਉਤਸਵ ਦਾ ਅਗਾਜ਼ ਵੀ ਕਰਵਾ ਦਿੱਤਾ ਗਿਆ। (Chief Minister)
ਇਹ ਵੀ ਪੜ੍ਹੋ : ਭਾਜਪਾ ਖਿਲਾਫ਼ ਵਿਰੋਧੀ ਧਿਰਾਂ ’ਚ ਏਕਤਾ ਦੇ ਯਤਨ
ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਤਜਾਰ ਕੀਤੇ ਬਿਨਾਂ ਹੀ ਆਪਣਾ ਪ੍ਰੈਸ ਨੋਟ ਪੱਤਰਕਾਰਾਂ ਦੇ ਹੱਥਾਂ ਵਿੱਚ ਥਮਾ ਦਿੱਤਾ ਗਿਆ ਅਤੇ ਇਸ ਵਿੱਚ ਲੰਮਾ ਚੌੜਾ ਵਿਖਿਆਨ ਕਰ ਦਿੱਤਾ ਗਿਆ। ਲੋਕ ਸੰਪਰਕ ਵਿਭਾਗ ਦੇ ਅੱਜ ਦੇ ਇਸ ਕਾਰਨਾਮੇ ਤੋਂ ਇਹ ਸਿੱਧ ਹੋ ਗਿਆ ਕਿ ਉਹ ਅੰਤਰਜਾਮੀ ਵੀ ਹੈ ਕਿਉਂਕਿ ਉਹ ਪਹਿਲਾਂ ਹੀ ਜਾਣਦਾ ਹੁੰਦਾ ਹੈ ਕਿ ਮੁੱਖ ਮੰਤਰੀ ਕਿਹੜੇ ਦਰੱਖਤ ਦਾ ਬੂਟਾ ਲਗਾ ਕੇ ਉਦਘਾਟਨ ਕਰਨਗੇ, ਪਰ ਉਹ ਇਹ ਜਾਣਨ ਵਿੱਚ ਫਾਡੀ ਰਹਿ ਗਏ ਕਿ ਮੁੱਖ ਮੰਤਰੀ ਇਸ ਸਮਾਗਮ ਵਿੱਚ ਪੁੱਜਣਗੇ ਵੀ ਜਾਂ ਨਹੀਂ।
ਅੱਜ ਇਸ ਮਾਮਲੇ ਤੋਂ ਲੋਕ ਸੰਪਰਕ ਵਿਭਾਗ ਦੀ ਕਾਰਗੁਜ਼ਾਰੀ ਦੇ ਸਵਾਲ ਖੜ੍ਹੇ ਹੋ ਗਏ ਹਨ ਕਿ ਉਹ ਮੁੱਖ ਮੰਤਰੀ ਜਾਂ ਹੋਰ ਵੱਡੇ ਸਮਾਗਮਾਂ ਸਬੰਧੀ ਪ੍ਰੈਸ ਨੋਟ ਵਾਲਾ ਮਾਲ ਪਹਿਲਾਂ ਹੀ ਚੰਡੀਗੜ੍ਹ ਤੋਂ ਪੱਕਿਆ ਪਕਾਇਆ ਹੁੰਦਾ ਹੈ। ਇੱਧਰ ਮੁੱਖ ਮੰਤਰੀ ਦੇ ਨਾ ਆਉਣ ਤੋਂ ਬਾਅਦ ਲੋਕ ਸੰਪਰਕ ਵਿਭਾਗ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਮ ਵਾਲਾ ਪ੍ਰੈਸ ਨੋਟ ਜਾਰੀ ਕੀਤਾ ਗਿਆ। ਨਾਭਾ ਵਿਖੇ ਹੋਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਸਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੋਟੋ ਵਾਲੇ ਸਾਰੇ ਅਖਬਾਰਾਂ ਵਿੱਚ ਇਸ਼ਤਿਹਾਰ ਵੀ ਜਾਰੀ ਕੀਤੇ ਗਏ ਸਨ, ਪਰ ਇਸਦੇ ਬਾਵਜੂਦ ਮੁੱਖ ਮੰਤਰੀ ਦੇ ਉੱਡਣ ਖਟੋਲੇ ਦਾ ਮੂੰਹ ਆਪਣੇ ਜੱਦੀ ਜ਼ਿਲ੍ਹੇ ਦੇ ਸ਼ਹਿਰ ਨਾਭਾ ਵੱਲ ਨਾ ਹੋਇਆ।
ਦੱਸਣਯੋਗ ਹੈ ਕਿ ਨਾਭਾ ਵਿਖੇ ਹੋਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਸਬੰਧੀ ਜਿਸ ਵਿੱੱਚ ਮੁੱਖ ਮੰਤਰੀ ਨੇ ਪੁੱਜਣਾ ਸੀ, ਦੀਆਂ ਪਿਛਲੇ ਤਿੰਨ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮੁੱਖ ਮੰਤਰੀ ਨੂੰ ਇਹ ਤਿਆਰੀਆਂ ਖਿੱਚ ਕੇ ਨਾ ਲਿਆ ਸਕੀਆਂ। ਖਾਸ ਜਿਕਰੇਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮਹਿਮਾਨ ਵਜੋਂ ਰੱਖੇ ਸਮਾਗਮਾਂ ਵਿੱਚ ਉਨ੍ਹਾਂ ਦੇ ਐਨ ਮੌਕੇ ਨਾ ਪੁੱਜਣ ਵਾਲੇ ਸਮਾਗਮਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।