PGI - Sach Kahoon Punjabi

ਡਾਕਟਰਾਂ ਦੀ ਸਲਾਹ ’ਤੇ ਹਵਾਲਾਤੀ ਕਾਂਗਰਸੀ ਆਗੂ ਨੂੰ ਪੀਜੀਆਈ ਲਿਜਾਣ ਦੀ ਥਾਂ ਲੈ ਗਏ ਵਿਆਹ ਸਮਾਗਮ ’ਚ
ਕਮਿਸ਼ਨਰ ਪੁਲਿਸ ਨੇ ਆਪਣੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਦੇ ਦਿੱਤੇ ਆਦੇਸ਼

(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਦੋ ਆਪਣੇ ਮੁਲਾਜਮਾਂ ਨੂੰ ਮੁਅੱਤਲ ਕਰਨ ਦੇ ਨਾਲ ਹੀ ਉਨਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਹੜੇ ਜੇਲ੍ਹ ’ਚ ਬੰਦ ਹਵਾਲਾਤੀ ਨੂੰ ਡਾਕਟਰਾਂ ਦੀ ਸਲਾਹ ’ਤੇ ਇਲਾਜ਼ ਲਈ ਪੀਜੀਆਈ ਲਿਜਾਣ ਦੀ ਬਜਾਇ ਇੱਕ ਵਿਆਹ ਸਮਾਗਮ ’ਚ ਲੈ ਗਏ ਸਨ। (Ludhiana Police)

ਦਰਅਸ਼ਲ ਸਾਹਨੇਵਾਲ ਤੋਂ ਯੂਥ ਕਾਂਗਰਸੀ ਆਗੂ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਦੋ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸੈਂਟਰਲ ਜੇਲ ’ਚ ਬੰਦ ਹੈ, ਨੂੰ ਡਾਕਟਰਾਂ ਨੇ ਬਿਮਾਰ ਹੋਣ ਕਾਰਨ ਇਲਾਜ ਲਈ ਪੀਜੀਆਈ ਲਿਜਾਣ ਦੀ ਸਲਾਹ ਦਿੱਤੀ ਸੀ। ਜਿਸ ਦੇ ਤਹਿਤ ਪੁਲਿਸ ਲਾਇਨ ਦਾ ਇੱਕ ਸਬ ਇੰਸਪੈਕਟਰ ਤੇ ਇੱਕ ਏਐਸਆਈ ਲੱਕੀ ਸੰਧੂ ਨੂੰ ਪੀਜੀਆਈ ਲਿਜਾਣ ਦੀ ਬਜਾਇ ਜ਼ਿਲ੍ਹੇ ਦੇ ਹਲਕਾ ਰਾਏਕੋਟ ਵਿਖੇ ਇੱਕ ਵਿਆਹ ਸਮਾਗਮ ’ਚ ਲੈ ਗਏ। ਜਿੱਥੇ ਲੱਕੀ ਸੰਧੂ ਨੇ ਨੱਚ-ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਜਿਸ ਦੀ ਵੀਡੀਓ ਸੰਧੂ ’ਤੇ ਕੇਸ ਦਰਜ਼ ਕਰਵਾਉਣ ਵਾਲੇ ਗੁਰਵੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਪੰਜਾਬ ਗੌਰਵ ਯਾਦਵ ਤੇ ਜੇਲ੍ਹ ਪ੍ਰਸ਼ਾਸਨ ਨੂੰ ਭੇਜ ਕੇ ਸ਼ਿਕਾਇਤ ਕੀਤੀ ਸੀ। (Ludhiana Police)

ਇਹ ਵੀ ਪੜ੍ਹੋ: ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਸ਼ਿਕਾਇਤ ਮਿਲਦਿਆਂ ਹੀ ਜੇਲ੍ਹ ਸੁਪਰਡੈਂਟ ਸਿਵਰਾਜ ਸਿੰਘ ਨੰਦਗੜ ਨੇ ਕਮਿਸ਼ਨਰ ਪੁਲਿਸ ਕੁਦਲੀਪ ਸਿੰਘ ਚਹਿਲ ਨੂੰ ਸਬੰਧਿਤ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਲਈ ਲਿਖਿਆ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਆਪਣੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਦਿਆਂ ਉਨਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਜੇਲ੍ਹ ਦੇ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਦਿੱਤੇ ਹੁਕਮ

ਸੁਪਰਡੈਂਟ ਸਿਵਰਾਜ ਸਿੰਘ ਨੰਦਗੜ ਮੁਤਾਬਕ ਲੱਕੀ ਸੰਧੂ ਦੀ ਰੀੜ ਦੀ ਹੱਡੀ ’ਚ ਦਿੱਕਤ ਸੀ। ਇਸ ਲਈ ਡਾਕਟਰਾਂ ਦੀ ਸਲਾਹ ’ਤੇ ਉਸਨੂੰ ਪੀਜੀਆਈ ਲੈ ਕੇ ਜਾਣ ਲਈ ਪੁਲਿਸ ਹਵਾਲੇ ਕੀਤਾ ਸੀ। ਜਿਹੜੇ ਉਸਨੂੰ ਪੀਜੀਆਈ ਲੈ ਕੇ ਜਾਣ ਦੀ ਥਾਂ ਇੱਕ ਵਿਆਹ ਸਮਾਗਮ ’ਚ ਲੈ ਗਏ। ਜਿਕਰਯੋਗ ਹੈ ਕਿ ਲੱਕੀ ਸੰਧੂ ’ਤੇ ਮੋਹਾਲੀ ਵਿਖੇ ਇੱਕ ਹਨੀਟੈ੍ਰਪ ਅਤੇ ਦੂਜਾ ਲੁਧਿਆਣਾ ਦੇ ਮਾਡਲ ਟਾਊਨ ਥਾਣੇ ’ਚ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ਼ ਹਨ। ਜਿਸ ਨੂੰ ਪੀਜੀਆਈ ਲਿਜਾਣ ਦੀ ਥਾਂ ਇੱਕ ਵਿਆਹ ਸਮਾਗਮ ’ਚ ਲੈ ਕੇ ਜਾਣ ਵਾਲਿਆਂ ’ਤੇ ਕਾਰਵਾਈ ਕਰਦਿਆਂ ਉਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨਰ ਪੁਲਿਸ ਵੱਲੋਂ ਜੇਲ੍ਹ ਦੇ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ,ਪੀਜੀਆਈ ਚ ਭਰਤੀ
ਮਾਲੇਰਕੋਟਲਾ, (ਗੁਰਤੇਜ ਜੋਸੀ)। ਈਡੀ ਦੀ ਹਿਰਾਸਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (MLA Gajjan Majra) ਦੀ ਦੇਰ ਰਾਤ ਸਿਹਤ ਵਿਗੜਨ ਕਰਕੇ ਉਹਨਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ। ਸੂਤਰਾਂ ਅਨੁਸਾਰ ਵਿਧਾਇਕ ਗੱਜਣਮਾਜਰਾ ਨੂੰ ਰਾਤ ਕਰੀਬ 2 ਵਜੇ ਪੀਜੀਆਈ ਇਲਾਜ ਲਈ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਸਖਤ ਟਿੱਪਣੀ, ‘ਪੂਰੇ ਦੇਸ਼ ’ਚ ਪਟਾਕਿਆਂ ’ਤੇ ਲੱਗੇ ਪਾਬੰਦੀ’

ਵਿਧਾਇਕ ਗੱਜਣਮਾਜਰਾ ਨੂੰ ਕੱਲ ਈਡੀ ਨੇ ਹਿਰਾਸਤ ਵਿੱਚ ਲੈ ਕੇ ਜਲੰਧਰ ਪੁੱਛਗਿਛ ਕੀਤੀ ਅਤੇ ਜਲੰਧਰ ਵਿਖੇ ਹੀ ਉਹਨਾਂ ਦਾ ਮੈਡੀਕਲ ਕਰਵਾਇਆ ਗਿਆ ਸੀ। ਜਿਕਰਯੋਗ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਨਾਂ ‘ਤੇ ਦੋਸ਼ ਹਨ ਕਿ ਉਸਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ, ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਿਲ ਹੋ ਸਕਦਾ ਹੈ। ਈਡੀ ਨੇ ਦਾਅਵਾ ਹੈ ਕਿ ਜਿਸ ਮੰਤਵ ਲਈ ਇਹ ਕਰਜ਼ਾ ਲਿਆ ਗਿਆ ਸੀ ਉਸਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਧਿਆਨ ਰਹੇ ਕਿ ਈਡੀ ਨੇ ਕਈ ਮਹੀਨੇ ਤੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਹੈ ਇਸ ਲਈ ਵਿਧਾਇਕ ਦੀਆਂ ਮੁਸ਼ਕਿਲਾਂ ਵੱਧ ਹਨ।

ਓਲੰਪਿਕ ਹਾਕੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਦਾ ਦਿਹਾਂਤ
ਪਰਿਵਾਰ ਨੇ ਚੰਡੀਗੜ੍ਹ ਪੀਜੀਆਈ ’ਚ ਸਹੀ ਇਲਾਜ ਨਾ ਕਰਨ ਦਾ ਲਾਇਆ ਦੋਸ਼

ਅੰਮ੍ਰਿਤਸਰ। ਓਲੰਪਿਕ ਖੇਡਾਂ ਵਿੱਚ ਹਾਕੀ ਵਿੱਚ ਭਾਰਤ ਲਈ ਸਭ ਤੋਂ ਵੱਧ ਗੋਲ ਕਰਨ ਵਾਲੀ ਪੰਜਾਬ ਦੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਦਾ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਪਰਿਵਾਰ ਨੇ ਚੰਡੀਗੜ੍ਹ ਪੀਜੀਆਈ ’ਤੇ ਬਲਜੀਤ ਕੌਰ ਦਾ ਇਲਾਜ ਠੀਕ ਨਾ ਕਰਨ ਦਾ ਦੋਸ਼ ਲਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਕੌਰ ਨੂੰ 5 ਦਿਨਾਂ ਤੋਂ ਹਸਪਤਾਲ ’ਚ ਬੈੱਡ ਵੀ ਨਹੀਂ ਮਿਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਕੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਨੂੰ ਕਿਡਨੀ ਦੇ ਇਲਾਜ ਲਈ ਏਮਜ਼ ਬਠਿੰਡਾ ਤੋਂ ਪੀਜੀਆਈ ਰੈਫਰ ਕੀਤਾ ਗਿਆ ਸੀ। ਬਲਜੀਤ ਕੌਰ ਨੂੰ ਪੀਜੀਆਈ ਵਿੱਚ ਬੈੱਡ ਵੀ ਨਹੀਂ ਮਿਲਿਆ। ਉਹ ਆਪਣੇ ਆਖਰੀ ਸਾਹ ਤੱਕ ਬਾਹਰ ਸਟਰੈਚਰ ’ਤੇ ਪਈ ਰਹੀ। ਗੁਰਜੀਤ ਕੌਰ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਬਲਜੀਤ ਕੌਰ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ’ਤੇ ਉਸ ਨੂੰ 22 ਅਕਤੂਬਰ ਦੀ ਰਾਤ ਨੂੰ ਪੀ.ਜੀ.ਆਈ. ਜਿੱਥੇ ਹਰ ਤਰ੍ਹਾਂ ਦੀ ਸਿਫਾਰਿਸ਼ ਦੇ ਬਾਵਜੂਦ ਉਸ ਨੂੰ ਬਿਸਤਰਾ ਨਹੀਂ ਮਿਲਿਆ। ਸਾਰਾ ਇਲਾਜ ਸਟਰੈਚਰ ’ਤੇ ਹੀ ਕੀਤਾ ਗਿਆ।

ਗੁਰਜੀਤ ਵੀ ਕਰਦੀ ਰਹੀ ਕੋਸ਼ਿਸ਼

ਬੰਗਲੌਰ ’ਚ ਟਰਾਇਲ ਲਈ ਗਈ ਗੁਰਜੀਤ ਕੌਰ ਆਪਣੀ ਚਾਚੀ ਨੂੰ ਬੈੱਡ ਦਿਵਾਉਣ ਲਈ ਵੱਡੇ-ਵੱਡੇ ਆਗੂਆਂ ਨਾਲ ਸੰਪਰਕ ਕਰਦੀ ਰਹੀ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਆਖਰਕਾਰ ਬੁੱਧਵਾਰ ਦੇਰ ਸ਼ਾਮ ਬਲਜੀਤ ਕੌਰ ਨੇ ਆਖਰੀ ਸਾਹ ਲਿਆ। ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਕਿਸੇ ਸਿਆਸੀ ਆਗੂ ਦੀ ਤਬੀਅਤ ਖ਼ਰਾਬ ਹੋ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਐਮਰਜੈਂਸੀ ਵਿੱਚ ਦਾਖ਼ਲ ਕਰਵਾ ਕੇ ਇਲਾਜ ਕੀਤਾ ਜਾਂਦਾ ਹੈ ਪਰ ਉੱਥੇ ਆਮ ਆਦਮੀ ਨਾਲ ਹੋਰ ਵੀ ਬੁਰਾ ਸਲੂਕ ਕੀਤਾ ਜਾਂਦਾ ਹੈ। ਕਈ ਵਾਰ ਆਪਣੀ ਪਛਾਣ ਜ਼ਾਹਰ ਕਰਨ ਤੋਂ ਬਾਅਦ ਵੀ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, PGI ’ਚ ਭਰਤੀ
ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, PGI ’ਚ ਭਰਤੀ

ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਸਥਿਤ ਪੀ.ਜੀ.ਆਈ. ਜਿੱਥੇ ਡਾਕਟਰਾਂ ਦੀ ਟੀਮ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ ਉਸ ਨੂੰ ਪਿਛਲੇ 2-3 ਦਿਨਾਂ ਤੋਂ ਹਲਕਾ ਬੁਖਾਰ ਸੀ। ਇਸ ਤੋਂ ਪਹਿਲਾਂ ਵੀ ਉਹ ਆਪਣੀ ਸਿਹਤ ਦੀ ਜਾਂਚ ਕਰਵਾ ਚੁੱਕੇ ਹਨ। ਪੀਜੀਆਈ ਵਿੱਚ ਉਸ ਦੇ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਨਾਰਮਲ ਹੈ।

ਜਨਵਰੀ ਵਿੱਚ ਹੋਇਆ ਸੀ ਕੋਰੋਨਾ

ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਰੋਨਾ ਹੋ ਗਿਆ ਹੈ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਇਆ ਸੀ। ਇੱਥੇ ਉਸ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਹਾਲਾਂਕਿ, ਬਾਅਦ ਵਿੱਚ ਉਹ ਇਸ ਤੋਂ ਉਭਰ ਗਿਆ। ਇਸ ਤੋਂ ਬਾਅਦ ਪਹਿਲਾਂ ਵੀ ਮੁਹਾਲੀ ਅਤੇ ਪੀਜੀਆਈ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਚੁੱਕੀ ਹੈ।

5 ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ ਪੰਜਾਬ ਦੇ ਮੁੱਖ ਮੰਤਰੀ

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿੱਚ ਸਭ ਤੋਂ ਵੱਧ ਸਮਾਂ ਮੁੱਖ ਮੰਤਰੀ ਰਹੇ ਹਨ। ਬਾਦਲ 18 ਸਾਲ ਮੁੱਖ ਮੰਤਰੀ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੀ ਜੀ ਆਈ ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema
PGI ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema

ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਵਧਾਈਆਂ ਬਿਜਲੀ ਦਰਾਂ ਦੇ ਵਿਰੋਧ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਸਮੇਂ ਚੰਡੀਗੜ੍ਹ ਪੁਲਿਸ ਦੁਆਰਾ ਮਾਰੀਆਂ ਗਈਆਂ ਜਲ ਤੋਪਾਂ ਦੀਆਂ ਤੇਜ ਬੁਛਾੜਾਂ  ਕਾਰਨ ਜ਼ਖਮੀ ਹੋਏ ਸ. ਜਸਵੀਰ ਸਿੰਘ ਕੁਦਨੀ ਹਲਕਾ ਇੰਚਾਰਜ ਲਹਿਰਾਗਾਗਾ ਦਾ ਹਾਲ ਚਾਲ ਜਾਣਨ ਲਈ ਭਗਵੰਤ ਤੇ ਹਰਪਾਲ ਸਿੰਘ ਚੀਮਾ ਪੀ ਜੀ ਆਈ ਵਿਖੇ ਪਹੁੰਚੇ ਇਸ ਮੌਕੇ ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਜ ਬੁਛਾਰਾਂ ਕਾਰਨ ਕੋਈ 2 ਦਰਜਨ ਤੋਂ ਵੱਧ ਆਗੂ ਅਤੇ ਵਰਕਰ ਜਖਮੀ ਹੋਏ ਹਨ ।

ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਸ. ਜਸਵੀਰ ਸਿੰਘ ਕੁਦਨੀ ਦੀ ਸੱਜੀ ਅੱਖ ਵਿੱਚ ਪਾਣੀ ਦੀਆਂ ਤੇਜ ਬੁਛਾਰਾਂ ਸਿੱਧੀਆਂ ਵੱਜਣ ਕਾਰਨ ਅੱਖ ਨੂੰ ਕਾਫੀ ਗੰਭੀਰ ਚੋਟ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ ਜੀ ਆਈ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਚੈਕਅੱਪ ਤੋਂ ਬਾਅਦ ਅੱਖ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਬੀਤੀ ਰਾਤ ਉਪਰੇਸ਼ਨ ਕੀਤਾ ਗਿਆ ਹੈ ਅਤੇ ਉਪਰੇਸ਼ਨ  ਦੇ 48 ਘੰਟਿਆਂ ਬਾਅਦ ਡਾਕਟਰਾਂ ਵੱਲੋਂ ਦੁਬਾਰਾ ਟੈਸਟ ਕੀਤੇ ਜਾਣੇ ਹਨ ।

ਕੈਪਟਨ ਸਰਕਾਰ ਡੰਡੇ ਦੇ ਜੋਰ ਨਾਲ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਕੈਪਟਨ ਸਰਕਾਰ ਡੰਡੇ ਦੇ ਜੋਰ ਨਾਲ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਪੁਰਅਮਨ ਢੰਗ ਨਾਲ ਮੁਜ਼ਾਹਰਾ ਕਰਨ ਵਾਲਿਆਂ ਵਿਰੁੱਧ ਜਾਬਰ ਨੀਤੀਆਂ ਅਪਣਾ ਰਹੀ ਹੈ ।  ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਲਿਖਤੀ ਰੂਪ ‘ਚ ਇਹ ਕਿਹਾ ਸੀ ਕਿ ਪਾਵਰਕੌਮ ਵਲੋਂ ਨਿੱਜੀ ਬਿਜਲੀ ਖਰੀਦ ਸਮਝੌਤੇ ਪੀ.ਪੀ.ਏਜ ਮੁਲਾਂਕਣ ਕੀਤੇ ਜਾਣਗੇ ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ ।

ਇਸ ਦੇ ਨਾਲ ਹੀ ਪਾਵਰਕੌਮ ਦੀ ਕਾਰਗੁਜਾਰੀ ‘ਤੇ ਆਡਿਟ ਕਰਵਾਉਣ ਦੀ ਗੱਲ ਕਹੀ ਗਈ ਸੀ

ਪਰ ਸਰਕਾਰ ਕਿਸੇ ਵੀ ਵਾਅਦੇ ‘ਤੇ ਖਰੀ ਨਹੀਂ ਉਤਰੀ ।

ਉਨਾਂ ਕਿਹਾ ਕਿ ਸਰਕਾਰ ਨੇ ਦਰਜਨ ਤੋਂ ਵੱਧ ਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ

ਅੱਜ ਦੇਸ ਦੇ ਸਾਰੇ ਸੂਬਿਆਂ ਨਾਲੋਂ ਪੰਜਾਬ ਵਿੱਚ ਸਭ ਤੋਂ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Bhagwant Mann

ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਮਿਲੀ ਪੀਜੀਆਈ ਤੋਂ ਛੁੱਟੀ
ਸ਼ਿਮਲਾ। ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਵੀਰਭੱਦਰ ਸਿੰਘ ਨੂੰ ਅੱਜ ਵੀਰਵਾਰ ਨੂੰ ਪੀ. ਜੀ. ਆਈ ਚੰਡੀਗੜ੍ਹ ਤੋਂ ਛੁੱਟੀ ਦਿੱਤੀ ਗਈ ਹੈ। ਸ਼ਿਮਲਾ ਤੋਂ ਹਿਮਾਚਲ ਸਰਕਾਰ ਦਾ ਸਰਕਾਰੀ ਹੈਲੀਕਾਪਟਰ ਉਨ੍ਹਾਂ ਨੂੰ ਲਿਆਉਣ ਲਈ ਚੰਡੀਗੜ੍ਹ ਭੇਜਿਆ ਗਿਆ। ਦੱਸ ਦੇਈਏ ਕਿ ਵੀਰਭੱਦਰ ਸਿੰਘ ਨੂੰ ਸ਼ਿਮਲਾ ਦੇ ਆਈ. ਜੀ. ਐੱਮ. ਸੀ. ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ 19 ਸਤੰਬਰ ਨੂੰ ਸਾਬਕਾ ਸੀ. ਐੱਮ. ਵੀਰਭੱਦਰ ਸਿੰਘ ਨੂੰ ਸ਼ਿਮਲਾ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਉਨ੍ਹਾਂ ਨੂੰ ਸਾਹ ਲੈਣ ‘ਚ ਸਮੱਸਿਆ ਆ ਰਹੀ ਸੀ। ਇਸ ਤੋਂ ਪਹਿਲਾਂ ਉਹ ਲਗਭਗ 3 ਦਿਨਾਂ ਤੱਕ ਆਈ. ਜੀ. ਐੱਮ. ਸੀ. ‘ਚ ਭਰਤੀ ਰਹੇ। ਪੀ. ਜੀ. ਆਈ ‘ਚ ਇਲਾਜ ਦੌਰਾਨ ਉਨ੍ਹਾਂ ਦਾ ਹਾਲ ਜਾਣਨ ਲਈ ਪੰਡਿਤ ਸੁਖਰਾਮ ਵੀ ਪਹੁੰਚੇ ਸੀ। ਇਸ ਤੋਂ ਇਲਾਵਾ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਵੀ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਗੁਰਦਾਸ ਬਾਦਲ ਦੀ ਹਾਲਤ ਬਿਗੜੀ, ਕਰਾਇਆ ਪੀਜੀਆਈ ਦਾਖਲ
ਹਾਲਤ ‘ਚ ਹੋਇਆ ਹੁਣ ਕੁਝ ਸੁਧਾਰ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨੂੰ ਐਤਵਾਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਿੱਖਿਆ ਤੇ ਖੋਜ (ਪੀਜੀਆਈ) ਲਿਜਾਇਆ ਗਿਆ ਹੈ।। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ।ਪ੍ਰਾਪਤ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਬਾਦਲ (87) ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਆ ਰਹੀ ਸੀ। ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਕਿਸੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਲਿਆਂਦਾ ਗਿਆ। ਉਨ੍ਹਾਂ ਦੇ ਰਿਸ਼ਤੇਦਾਰ ਜਗਜੀਤ ਸਿੰਘ ‘ਹਨੀ ਫੱਤਣਵਾਲਾ’ ਨੇ ਦੱਸਿਆ ਕਿ ਗੁਰਦਾਸ ਸਿੰਘ ਬਾਦਲ ਹੁਣ ਸਿਹਤਯਾਬ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ।ਜ਼ਿਕਰਯੋਗ ਹੈ ਕਿ ਗੁਰਦਾਸ ਸਿੰਘ ਬਾਦਲ ਅੱਧ-ਸੇਵਾ ਮੁਕਤ ਜੀਵਨ ਜਿਊਂਦੇ ਹਨ। ਜ਼ਿਆਦਾਤਰ ਸਾਹਮਣੇ ਨਹੀਂ ਆਉਂਦੇ। ਉਨ੍ਹਾਂ ਦੀ ਆਪਣੇ ਭਰਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਨਾਰਾਜ਼ਗੀ ਚੱਲ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਲਬੀਰ ਸਿੰਘ ਸੀਨੀਅਰ ਦੀ ਮਿਜ਼ਾਜਪੁਰਸ਼ੀ ਲਈ ਰਾਣਾ ਸੋਢੀ ਪੀਜੀਆਈ ਪੁੱਜੇ
ਖੇਡ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਦਿੱਤਾ ਭਰੋਸਾ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ-ਚਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ ਉਨ੍ਹਾਂ ਡਾਕਟਰਾਂ ਤੋਂ ਜਿੱਥੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਉਥੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ ਰਾਣਾ ਸੋਢੀ ਨੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ

ਇਸ ਮੌਕੇ ਖੇਡ ਮੰਤਰੀ ਨਾਲ ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਅਤੇ ਸਾਬਕਾ ਹਾਕੀ ਖਿਡਾਰੀ ਤੇ ਲੋਕ ਗਾਇਕ ਹਰਦੀਪ ਸਿੰਘ ਵੀ ਸਨ, ਜਿਨ੍ਹਾਂ ਪੀ.ਜੀ.ਆਈ. ਦੇ ਨਹਿਰੂ ਹਸਪਤਾਲ ਵਿਖੇ ਆਰ.ਆਈ.ਸੀ.ਯੂ. ਵਿਖੇ ਜਾ ਕੇ ਹਾਲ-ਚਾਲ ਪੁੱਛਿਆ ਇਸ ਸਬੰਧੀ ਰਾਣਾ ਸੋਢੀ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਜਿਨ੍ਹਾਂ ਤਿੰਨ ਵਾਰ ਓਲੰਪਿਕ ਖੇਡਾਂ (ਲੰਡਨ-1948, ਹੈਲਸਿੰਕੀ-1952 ਤੇ ਮੈਲਬਰਨ-1956) ਵਿੱਚ ਸੋਨ ਤਮਗਾ ਜਿੱਤਿਆ ਹੈ, ਦੀ ਸਿਹਤ ਨਾਸਾਜ਼ ਹੋਣ ਕਾਰਨ ਪੀ.ਜੀ.ਆਈ. ਵਿਖੇ ਜ਼ੇਰੇ-ਇਲਾਜ ਹਨ

ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਸਿਹਤ ਨਾਜ਼ੁਕ ਜ਼ਰੂਰ ਹੈ ਪਰ ਕੰਟਰੋਲ ਹੇਠ ਹੈ  ਉਨ੍ਹਾਂ ਕਿਹਾ ਕਿ ਖਿਡਾਰੀ ਜ਼ਿੰਦਾਦਿਲ ਹੁੰਦੇ ਹਨ ਅਤੇ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਦ੍ਰਿੜ ਇਰਾਦੇ ਵਾਲੇ ਹੁੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਬਲਬੀਰ ਸਿੰਘ ਸੀਨੀਅਰ ਵੀ ਜਲਦ ਤੰਦਰੁਸਤ ਹੋ ਕੇ ਪਹਿਲਾਂ ਵਾਂਗ ਸਾਡੇ ਵਿਚਕਾਰ ਵਿਚਰਨਗੇ

ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਕੀ ਦੇ ਇਸ ਲੀਵਿੰਗ ਲੀਜੈਂਡ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖਸ਼ੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਤਰਫੋਂ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੱਦਦ ਦੀ ਲੋੜ ਹੋਵੇ ਤਾਂ ਪੰਜਾਬ ਸਰਕਾਰ ਦੇ ਦਰਵਾਜ਼ੇ ਖੁੱਲ੍ਹੇ ਹਨ ਉਨ੍ਹਾਂ ਕਿਹਾ ਕਿ ਉਹ ਨਿਰੰਤਰ ਉਨ੍ਹਾਂ ਦੇ ਪਰਿਵਾਰ ਨਾਲ ਰਾਬਤਾ ਰੱਖ ਕੇ ਸਿਹਤ ਦਾ ਹਾਲ ਪੁੱਛਦੇ ਰਹਿਣਗੇ

ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਸਾਡਾ ਸਰਮਾਇਆ ਹਨ ਅਤੇ ਇਨ੍ਹਾਂ ਤੋਂ ਹੀ ਮਾਰਗ ਦਰਸ਼ਨ ਲੈ ਕੇ ਅਸੀਂ ਸੂਬੇ ਵਿੱਚ ਖੇਡਾਂ ਦਾ ਉਸਾਰੂ ਮਾਹੌਲ ਸਿਰਜਣਾ ਹੈ ਇਸ ਮੌਕੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਤੇ ਪੰਜਾਬ ਕਾਂਗਰਸ ਦੇ ਤਰਜ਼ਮਾਨ ਸ੍ਰੀ ਰਿੰਪਲ ਮਿੱਢਾ ਵੀ ਹਾਜ਼ਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਲੁਧਿਆਣਾ ਕੇਂਦਰੀ ਜੇਲ੍ਹ ਦਾ ਕੈਦੀ ਪੀਜੀਆਈ ਤੋਂ ਫਰਾਰ
ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼

ਸਥਾਨਕ ਕੇਂਦਰੀ ਜੇਲ੍ਹ ‘ਚ ਸਜ਼ਾ  ਕੱਟ  ਰਹੇ ਕੈਦੀ ਅਨਿਲ ਪਾਸਵਾਨ ਚੰਡੀਗੜ੍ਹ ਪੀਜੀਆਈ ਤੋਂ ਜੇਲ੍ਹ ਗਾਰਦ ਮੁਲਾਜ਼ਮਾਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ ਪੇਟ ‘ਚ ਪੱਥਰੀ ਦੇ ਦਰਦ ਦੀ ਸ਼ਿਕਾਇਤ ਹੋਣ ਕਾਰਨ ਇਸ ਨੂੰ ਸਥਾਨਕ ਸਿਵਲ ਹਸਪਤਾਲ ਨੇ ਪਟਿਆਲਾ ਦੇ ਰਜਿੰਦਰ ਹਸਪਤਾਲ ਭੇਜਿਆ ਸੀ, ਜਿੱਥੋਂ ਇਸ ਨੂੰ ਸ਼ੁੱਕਰਵਾਰ ਵਾਲੇ ਦਿਨ ਪੀਜੀਆਈ ਰੈਫਰ ਕੀਤਾ ਗਿਆ ਸੀ ਇਸ ਘਟਨਾ ਤੋਂ ਉਸ ਨਾਲ ਗਏ ਸੁਰੱਖਿਆ ਮੁਲਾਜ਼ਮਾਂ ਦੀ ਡਿਊਟੀ ‘ਚ ਵਰਤੀ ਗਈ ਲਾਪਰਵਾਹੀ ਸਾਹਮਣੇ ਆਈ ਹੈ।

ਕੈਦੀ ਅਨਿਲ ਨੂੰ ਪੇਟ ‘ਚ ਪੱਥਰੀ ਕਾਰਨ ਦਰਦ ਦੀ ਸ਼ਿਕਾਇਤ ਦੱਸੀ ਜਾ ਰਹੀ ਸੀ, ਜਿਸ ਕਾਰਨ ਕੇਂਦਰੀ ਜੇਲ੍ਹ ਹਸਪਤਾਲ ਨੇ 29 ਅਗਸਤ ਨੂੰ ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਇਲਾਜ ਤੋਂ ਬਾਅਦ ਇਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ 30 ਅਗਸਤ ਨੂੰ ਫਿਰ ਤੋਂ ਇਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਇਸ ਕੈਦੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਇਸ ਨੂੰ ਪੀਜੀਆਈ ਲਈ ਰੈਫਰ ਕਰ ਦਿੱਤਾ। ਪੀਜੀਆਈ ਲਿਜਾਣ ਸਮੇਂ ਉਹ ਸੁਰੱਖਿਆ ਕਰਮੀਆਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ

ਇਸ ਕਾਰਨ ਪੀਜੀਆਈ ਤੋਂ ਫਰਾਰ ਹੋਏ ਕੈਦੀ ਅਨਿਲ ਪਾਸਵਾਨ ਨੂੰ ਫੜਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲਿਸ ਸਟੇਸ਼ਨਾਂ ਸਮੇਂ ਗੁਆਂਢੀ ਰਾਜਾਂ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਜੇਲ੍ਹ ਦੇ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜੇਲ੍ਹ ਦੇ ਡੀਐੱਸਪੀ ਕੁਲਵਿੰਦਰ ਸਿੰਘ ਨੂੰ ਉਕਤ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਨ੍ਹਾਂ ਨੂੰ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਉਨ੍ਹਾਂ ਦੱਸਿਆ ਕਿ ਕੈਦੀ ਅਨਿਲ ਪਾਸਵਾਨ ਨੂੰ ਲੈ ਕੇ ਪੀਜੀਆਈ ਗਏ ਕੇਂਦਰੀ ਜੇਲ੍ਹ ਦੇ ਵਾਰਡਨ ਰਣਬੀਰ ਸਿੰਘ, ਗੁਰਮੋਹਨ ਸਿੰਘ ਤੇ ਤਰਸੇਮ ਸਿੰਘ ਵੱਲੋਂ ਵਰਤੀ ਗਈ ਲਾਪ੍ਰਵਾਹੀ ਸਬੰਧੀ ਉਨ੍ਹਾਂ ਨੂੰ ਸਸਪੈਂਡ ਕਰਨ ਲਈ ਏਡੀਜੀਪੀ (ਜੇਲ੍ਹ) ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੱਤਰ ਲਿਖਿਆ ਗਿਆ ਹੈ ਨਾਲ ਹੀ ਪੀਜੀਆਈ ਨੂੰ ਵੀ ਉਕਤ ਗਾਰਦ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ ਇਸ ਕੈਦੀ ਦੀ ਭਾਲ ਜਾਰੀ ਹੈ ਪੰ੍ਰਤੂ ਉਹ ਅਜੇ ਪੁਲਿਸ ਪਹੁੰਚ ਤੋਂ ਦੂਰ ਦੱਸਿਆ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਅੱਤਵਾਦੀ ਹਰਮਿੰਦਰ ਮਿੰਟੂ ਪੀਜੀਆਈ ਦਾਖਲ
ਦਿਲ ਦੀ ਬਿਮਾਰੀ ਤੋਂ ਪੀੜਤ ਹੈ ਨਾਭਾ ਜੇਲ੍ਹ ਕਾਂਡ ਦਾ ਮੁਲਜ਼ਮ ਮਿੰਟੂ

ਪੁਲਿਸ ਨੇ ਪਹਿਲਾਂ ਰਾਜਿੰਦਰਾ ਹਸਪਤਾਲ ‘ਚ ਕਰਵਾਇਆ ਸੀ ਦਾਖਲ

ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਪਟਿਆਲਾ ਜੇਲ੍ਹ ਵਿੱਚ ਬੰਦ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਅਤੇ ਖਾਲਿਸਤਾਨ ਲਿਬਰੇਸ਼ਨ ਫਰੰਟ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਸ ਨੂੰ ਦੇਰ ਰਾਤ ਸਥਾਨਕ ਰਜਿੰਦਰਾ ਹਸਪਾਤਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਪੀਜੀਆਈ ਰੈਫਰ ਕਰ ਦਿੱਤਾ ਗਿਅ।

ਮਿੰਟੂ ਨੂੰ ਅੱਜ ਰਜਿੰਦਰਾ ਹਸਪਤਾਲ ਦੇ ਸੀਸੀਯੂ ਵਿੱਚ ਰੱਖਿਆ ਗਿਆ। ਪਤਾ ਲੱਗਾ ਹੈ ਕਿ ਉਹ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਉਸ ਨੂੰ ਸਾਹ ਲੈਣ ਵਿੱਚ ਤਕਲੀਫ ਹੈ । ਮਿੰਟੂ ਦੇ ਹਸਪਤਾਲ ‘ਚ ਹੋਣ ਕਾਰਨ ਪੁਲਿਸ ਵੱਲੋਂ ਹਸਪਤਾਲ ਅੰਦਰ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਭੁਪਿੰਦਰ ਬਰਾੜ ਨੇ ਦੱਸਿਆ ਕਿ ਸੀਸੀਯੂ ‘ਚ ਹਰਮਿੰਦਰ ਸਿੰਘ ਮਿੰਟੂ ਦੀ ਤਬੀਅਤ ਵਿਗੜ ਰਹੀ ਸੀ ਜਿਸ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਹਰਮਿੰਦਰ ਮਿੰਟੂ ਨਾਭਾ ਜੇਲ੍ਹ ਕਾਂਡ ਦਾ ਮੁਲਜ਼ਮ ਹੈ ਉਸ ਸਮੇਤ ਛੇ ਮੁਲਜ਼ਮ ਨਾਭਾ ਜੇਲ੍ਹ ‘ਚੋਂ ਫਰਾਰ ਹੋ ਗਏ ਸਨ ਜਿਸ ਤੋਂ ਬਾਅਦ ਅਗਲੇ ਦਿਨ ਹੀ ਮਿੰਟੂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮਿੰਟੂ ਵਿਰੁੱਧ ਇੱਥੇ ਪਟਿਆਲਾ ਦੀ ਅਦਾਲਤ ਵਿੱਚ ਮਾਮਲਾ ਚਲਾਇਆ ਜਾ ਰਿਹਾ ਹੈ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।