Preparation - Sach Kahoon Punjabi
ਸੀਆਈਡੀ ਤੋਂ ਬਿਨਾਂ ਗ੍ਰਹਿ ਵਿਭਾਗ ਬਿਨਾਂ ਅੱਖ, ਕੰਨ ਅਤੇ ਨੱਕ ਵਾਂਗ, ਨਹੀਂ ਚਲ ਸਕਦਾ ਇਸ ਤੋਂ ਬਿਨਾਂ ਕੰਮ : ਅਨੀਲ ਵਿਜ
ਕਿਹਾ, ਹਾਈ ਕਮਾਨ ਜਿਵੇਂ ਆਦੇਸ਼ ਦੇਵੇਗਾ, ਉਸੇ ਤਰੀਕੇ ਨਾਲ ਕਰਨ ਨੂੰ ਤਿਆਰ
ਚੰਡੀਗੜ, (ਅਸ਼ਵਨੀ ਚਾਵਲਾ)। ਹਰਿਆਣਾ ਸਰਕਾਰ ਵਿੱਚ ‘ਗੱਬਰ’ ਦੇ ਨਾਅ ਨਾਲ ‘ਮਸ਼ਹੂਰ’ ਮੰਤਰੀ ਅਨਿਲ ਵਿਜ ਹੁਣ ਗ੍ਰਹਿ ਵਿਭਾਗ ਨੂੰ ਛੱਡਣ ਦੀ ਤਿਆਰੀ ਵਿੱਚ ਹਨ, ਕਿਉਂਕਿ ਬਿਨਾਂ ਸੀਆਈਡੀ ਤੋਂ ਉਹ ਇਸ ਵਿਭਾਗ ਨੂੰ ਰੱਖਣਾ ਨਹੀਂ ਚਾਹੁੰਦੇ ਹਨ। ਅਨਿਲ ਵਿਜ ਨੇ ਬੁੱਧਵਾਰ ਨੂੰ ਸਾਫ਼ ਕਹਿ ਦਿੱਤਾ ਹੈ ਕਿ ਸੀਆਈਡੀ ਜੇਕਰ ਉਨਾਂ ਤੋਂ ਲਿਆ ਗਿਆ ਤਾਂ ਇਸ ਵਿਭਾਗ ਵਿੱਚ ਕੁਝ ਵੀ ਨਹੀਂ ਰਹਿ ਜਾਏਗਾ, ਕਿਉਂਕਿ ਸੀਆਈਡੀ ਤੋਂ ਬਿਨਾ ਇਹ ਵਿਭਾਗ ਬਿਨਾਂ ਅੱਖ- ਕੰਨ ਨੱਕ ਵਾਂਗ ਬਣ ਕੇ ਰਹਿ ਜਾਏਗਾ।
ਉਨਾਂ ਕਿ ਪਹਿਲਾਂ ਵੀ ਉਹ ਕਹਿ ਚੁੱਕੇ ਹਨ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੁਪਰੀਮ ਹਨ ਅਤੇ ਉਹ ਜਿਵੇਂ ਚਾਹੁੰਦੇ ਹਨ ਉਵੇਂ ਕਰ ਸਕਦੇ ਹਨ ਪਰ ਉਹ ਇਸ ਮਾਮਲੇ ਵਿੱਚ ਇਨਾਂ ਜਰੂਰ ਕਹਿਣਗੇ ਕਿ ਸੀਡੀਆਈ ਤੋਂ ਬਿਨਾਂ ਗ੍ਰਹਿ ਵਿਭਾਗ ਦੀ ਕੋਈ ਗਤੀ ਨਹੀਂ ਹੈ। ਉਨਾਂ ਕਿਹਾ ਕਿ ਇਹ ਮਾਮਲਾ ਹੁਣ ਭਾਜਪਾ ਹਾਈ ਕਮਾਨ ਦੀ ਜਾਣਕਾਰੀ ਵਿੱਚ ਵੀ ਹੈ ਅਤੇ ਇਸ ਮਾਮਲੇ ਵਿੱਚ ਹਾਈ ਕਮਾਨ ਉਨਾਂ ਨੂੰ ਜਿਹੜਾ ਵੀ ਆਦੇਸ਼ ਜਾਰੀ ਕਰੇਗੀ, ਉਹ ਉਸ ਆਦੇਸ਼ ਨੂੰ ਮੰਨਣ ਲਈ ਤਿਆਰ ਹਨ।
ਇਸ ਭੱਜ ਦੌੜ ਵਿੱਚ ਜਲਦ ਹੀ ਹੋਣ ਵਾਲਾ ਫੈਸਲਾ
ਉਨਾਂ ਕਿਹਾ ਕਿ ਇਸ ਭੱਜ ਦੌੜ ਵਿੱਚ ਜਲਦ ਹੀ ਫੈਸਲਾ ਹੋਣ ਵਾਲਾ ਹੈ, ਕਿਉਂਕਿ ਕੁਝ ਅਧਿਕਾਰੀਆਂ ਵਲੋਂ ਤੇਜੀ ਦਿਖਾਈ ਜਾ ਰਹੀਂ ਹੈ, ਜਿਸ ਬਾਰੇ ਉਨਾਂ ਨੂੰ ਵੀ ਜਾਣਕਾਰੀ ਮਿਲ ਰਹੀਂ ਹੈ।
ਇਥੇ ਦੱਸਣਯੋਗ ਹੈ ਕਿ ਪਿਛਲੇ 10 ਦਿਨਾਂ ਤੋਂ ਸੀਆਈਡੀ ਵਿਭਾਗ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਨਿਲ ਵਿਜ ਵਿਚਕਾਰ ਕਾਫ਼ੀ ਜਿਆਦਾ ਖਿੱਚੋਤਾਣ ਚਲ ਰਹੀ ਹੈ। ਇਸ ਮਾਮਲੇ ‘ਚ ਮਨੋਹਰ ਲਾਲ ਖੱਟਰ ਨੇ ਅਧਿਕਾਰੀਆਂ ਨੂੰ ਇਕ ਬਿੱਲ ਵੀ ਤਿਆਰ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਦੇ ਤਹਿਤ ਸੀਆਈਡੀ ਵਿਭਾਗ ਵੱਖਰਾ ਕਰਕੇ ਅਨਿਲ ਵਿਜ ਤੋਂ ਬਾਹਰ ਚਲਾ ਜਾਏਗਾ। ਓਧਰ ਅਨਿਲ ਵਿਜ ਵੀ ਸੀਆਈਡੀ ਵਿਭਾਗ ਨੂੰ ਛੱਡਣ ਨੂੰ ਤਿਆਰ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
5 ਦਸੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਣਗੇ ਕਬੱਡੀ ਕੱਪ ਦੇ ਤਿੰਨ ਮੈਚ | Kabaddi Cup
ਬਠਿੰਡਾ (ਸੁਖਜੀਤ ਮਾਨ)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਕੌਮਾਂਤਰੀ ਕਬੱਡੀ ਕੱਪ 2019 ਦੇ ਮੱਦੇਨਜ਼ਰ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 5 ਦਸੰਬਰ ਨੂੰ 3 ਮੈਚ ਕਰਵਾਏ ਜਾਣਗੇ। ਖੇਡ ਵਿਭਾਗ ਦੁਆਰਾ ਕਰਵਾਏ ਜਾ ਰਹੇ ਇਨ੍ਹਾਂ ਮੈਚਾਂ ਵਿੱਚ ਪੁਰਸ਼ ਵਰਗ ਦੀਆਂ ਛੇ ਟੀਮਾਂ ਵੱਲੋਂ ਮੈਚ ਖੇਡੇ ਜਾਣਗੇ। ਇਸ ਮੌਕੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਜਾਵੇਗੀ। ਮੈਚਾਂ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਮੈਚਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕੀਤੇ ਜਾਣ ਵਾਲੇ ਅਗਾਊਂ ਤੇ ਲੋੜੀਂਦੇ ਪ੍ਰਬੰਧਾਂ ਲਈ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। (Kabaddi Cup)
ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਕੌਮਾਂਤਰੀ ਕਬੱਡੀ ਕੱਪ ਦੇ ਮੈਚਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੂੰ ਚੈਅਰਮੇਨ, ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ ਨੂੰ ਕਨਵੀਨਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਖੇਡ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਪੀਣ ਲਈ ਸਾਫ ਪਾਣੀ, ਬੈਰੀਕੇਡਿੰਗ, ਟ੍ਰੈਫ਼ਿਕ ਅਤੇ ਪਾਰਕਿੰਗ ਦੇ ਸੁਚੱਜੇ ਇੰਤਜ਼ਾਮਾਂ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਰਿਸ਼ਵਤ ਦੇ ਪੈਸੇ ਫੜ੍ਹਨ ਵਾਲੇ ਨੂੰ ਵਿਜੀਲੈਂਸ ਨੇ ਫੜ੍ਹਿਆ
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫਸਰ ਵਿਜੇ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਸਟੇਡੀਅਮ ਦੇ ਮੈਦਾਨ ਨੂੰ ਸਵਾਰਨ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਚਾਂ ਮੌਕੇ ਸਟੇਡੀਅਮ ਵਿਖੇ ਮੈਡੀਕਲ ਟੀਮਾਂ ਦੇ ਲੋਂੜੀਦੇ ਪ੍ਰਬੰਧ ਕਰਨ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਵਿਖੇ ਸਥਿਤ ਪਖਾਨਿਆਂ ਅਤੇ ਸਟੇਡੀਅਮ ਦੀ ਲੋਂੜੀਦੀ ਮੁਰੰਮਤ ਕਰਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਸ਼ਹਿਰ ਅੰਦਰ ਟ੍ਰੈਫਿਕ ਅਤੇ ਪਾਰਕਿੰਗ ਦੇ ਲੋਂੜੀਦੇ ਹੱਲ ਕਰਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। (Kabaddi Cup)
ਕੰਮ ਦੇ ਦਬਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ‘ਚ ਹੈ ਵਿਭਾਗ
ਚੰਡੀਗੜ੍ਹ। ਸ਼ਹਿਰ ‘ਚ ਸੁਰੱਖਿਆ ਨੂੰ ਕਾਇਮ ਰੱਖਣਾ ਪ੍ਰਸ਼ਾਸਨ ਦੀ ਜਿੰਮੇਵਾਰੀ ਬਣਦੀ ਹੈ। ਜੇਕਰ ਕਿਧਰੇ ਕੋਈ ਵੀ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਅੜਿੱਕੇ ‘ਚ ਲਿਆ ਜਾਂਦਾ ਹੈ ਕਿ ਉਨ੍ਹਾਂ ਨੇ ਸੁਰੱਖਿਆ ਦੇ ਇੰਤਜ਼ਾਮ ਪੁਖਤਾ ਕਿਉਂ ਨਹੀਂ ਕੀਤੇ ਸਨ। Chandigarh
ਇਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਹਰਕਤ ‘ਚ ਆਇਆ ਹੈ। ਪ੍ਰਸ਼ਾਸਨ ‘ਤੇ ਕੋਈ ਸਵਾਲ ਨਾ ਚੱਕ ਸਕੇ ਚੰਡੀਗੜ੍ਹ ਦਾ ਪ੍ਰਸ਼ਾਸਨ ਇਸ ਦਾ ਖਿਆਲ ਰੱਖ ਰਿਹਾ ਹੈ। ਸ਼ਹਿਰ ਦੀ ਵਧ ਰਹੀ ਆਬਾਦੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਸ਼ਹਿਰ ‘ਚ ਹੁਣ 3 ਨਵੇਂ ਫਾਇਰ ਸਟੇਸ਼ਨ ਬਣਾਉਣ ਦੀ ਤਿਆਰੀ ਹੋ ਰਹੀ ਹੈ।
ਇਸ ਵੇਲੇ ਚੰਡੀਗੜ੍ਹ ਸ਼ਹਿਰ ‘ਚ ਕੁੱਲ 7 ਫਾਇਰ ਸਟੇਸ਼ਨ ਹਨ। ਅਧਿਕਾਰੀਆਂ ਦੀ ਮੰਨੀਏ ਤਾਂ ਜਿਵੇਂ-ਜਿਵੇਂ ਸ਼ਹਿਰ ਦੀ ਆਬਾਦੀ ਵਧ ਰਹੀ ਹੈ, ਉਂਝ ਹੀ ਸ਼ਹਿਰ ‘ਚ ਬਣਾਏ ਗਏ ਫਾਇਰ ਸਟੇਸ਼ਨਾਂ ‘ਤੇ ਵੀ ਕੰਮ ਦਾ ਦਬਾਅ ਵਧ ਰਿਹਾ ਹੈ, ਅਜਿਹੇ ‘ਚ ਕੰਮ ਦੇ ਦਬਾਅ ਦੇ ਚੱਲਦਿਆਂ ਕਿਤੇ ਸੁਰੱਖਿਆ ‘ਚ ਕਿਸੇ ਤਰ੍ਹਾਂਦੀ ਕਮੀ ਨਾ ਰਹਿ ਜਾਵੇ, ਇਸ ਗੱਲ ਨੂੰ ਧਿਆਨ ‘ਚ ਰੱਖਦੇ ਹੋਏ ਸ਼ਹਿਰ ‘ਚ 3 ਨਵੇਂ ਫਾਇਰ ਸਟੇਸ਼ਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਵੇਂ ਫਾਇਰ ਸਟੇਸ਼ਨ ਪੰਜਾਬ ਹਰਿਆਣਾ ਸਕੱਤਰੇਤ ਸੈਕਟਰ-53 ਤੇ 34 ‘ਚ ਬਣਾਏ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ (ਏਜੰਸੀ)। ਆਈਐਸਐਸਐਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਿਕਸਡ ਟੀਮ ਇਵੈਂਟ ‘ਚ ਸੋਨ ਤਮਗਾ ਹਾਸਲ ਕਰਨ ਵਾਲੀ ਭਾਰਤੀ ਨਿਸ਼ਾਨੇਬਾਜ ਅਪੂਰਵੀ ਚੰਦੇਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਦੀ ਅਗਲੇ ਸਾਲ ਹੋਣ ਵਾਲੇ ਟੋਕੀਓ ਓਲੰਪਿਕ ਲਈ ਤਿਆਰੀਆਂ ਸਹੀ ਦਿਸ਼ਾ ‘ਚ ਚੱਲ ਰਹੀਆਂ ਹਨ ਹਾਲ ਹੀ ‘ਚ ਬ੍ਰਾਜੀਲ ‘ਚ ਸਮਾਪਤ ਹੋਏ ਆਈਐਸਐਸਐਫ ਨਿਸ਼ਾਨੇਬਾਜੀ ਵਿਸ਼ਵ ਕੱਪ ‘ਚ ਵਧੀਆ ਪ੍ਰਦਰਸ਼ਨ ਕਰਕੇ ਵਾਪਸ ਪਰਤੀ ਭਾਰਤੀ ਨਿਸ਼ਾਨੇਬਾਜੀ ਨੇ ਇੱਥੇ ਭਾਰਤੀ ਖੇਡ ਅਥਾਰਟੀ ਅਫਤਰ ‘ਚ ਖੇਡ ਮੰਤਰੀ ਕਿਰੇਨ ਰਿਜਿਜੁ ਨਾਲ ਮੁਲਾਕਾਤ ਕੀਤੀ ਅਪੂਰਵੀ ਨੇ ਕਿਹਾ, ਹਾਲ ਦੇ ਟੂਰਨਾਮੈਂਟਾਂ ‘ਚ ਅਸੀਂ ਵਧੀਆ ਪ੍ਰਦਰਸ਼ਨ ਕੀਤਾ। (Olympic Games)
ਏਸੀਆ ਚੈਂਪੀਅਨਸ਼ਿਪ ਤੋਂ ਪਹਿਲਾਂ ਕੈਂਪ ਲੱਗਣ ਦੀ ਉਮੀਦ ਹੈ, ਜਿਸ ਨਾਲ ਅਸੀਂ ਇੱਥੋਂ ਦੇ ਮਹੌਲ ‘ਚ ਢਲ ਸਕੀਏ ਤੇ ਮੈਨੂੰ ਉਮੀਦ ਹੈ ਕਿ ਆਉਣ ਵਾਲੇ ਟੂਰਨਾਮੈਂਟ ‘ਚ ਵੀ ਅਸੀਂ ਵਧੀਆ ਓਲੰਪਿਕ ਤੇ ਹੋਰ ਟੂਰਨਾਮੈਂਟਾਂ ‘ਚ ਕੰਮ ਆਵੇਗਾ ਸਾਡਾ ਆਤਮਵਿਸ਼ਵਾਸ ਇਸ ਜਿੱਤ ਨਾਲ ਵਧਿਆ ਹੈ ਉਨ੍ਹਾਂ ਨੇ ਕਿਹਾ, ਅਸੀਂ ਜਿੱਥੇ ਵਧੀਆ ਪ੍ਰਦਰਸ਼ਨ ਕੀਤਾ ਪਰ ਅੱਗੇ ਲਈ ਸਾਨੂੰ ਇਸੇ ਤਰ੍ਹਾਂ ਹੀ ਮਿਹਨਤ ਕਰਨੀ ਹੋਵੇਗੀ ਇਸ ਵਾਰ ਮੈਂ ਮਿਕਸਡ ‘ਚ ਸੋਨ ਤਮਗਾ ਜਿੱਤਿਆ ਪਰ ਏਕਲ ‘ਚ ਸਫਲ ਨਹੀਂ ਹੋ ਸਕੀ ਹਾਲਾਂਕਿ ਮੇਰਾ ਪ੍ਰਦਰਸ਼ਨ ਇਸ ਸਾਲ ਵਧੀਆ ਰਿਹਾ ਹੈ। (Olympic Games)
ਮੈਂ ਇਸ ਸਾਲ ਦੇ ਦੋ ਤਮਗੇ ਜਿੱਤ ਹਨ ਤੇ ਚੀਨ ‘ਚ ਬਹੁਤ ਘੱਟ ਅੰਤਰ ਨਾਲ ਤਮਗਾ ਜਿੱਤਣ ‘ਚ ਰਹਿ ਗਈ ਸੀ ਮੈਂ ਫਿਲਹਾਲ ਆਪਣੇ ਪ੍ਰਦਰਸ਼ਨ ਤੋਂ ਸੰਤੁਸ਼ਟ ਹਾਂ ਪਰ ਅੱਗੇ ਲਈ ਹੋਰ ਮਿਹਨਤ ਕਰਨੀ ਹੈ ਅਪੂਰਵੀ ਨੇ ਕਿਹਾ, ਮੈਂ 2008 ‘ਚ ਨਿਸ਼ਾਨੇਬਾਜ਼ੀ ਸ਼ੁਰੂ ਕੀਤੀ ਸੀ ਤੇ ਹੁਣ ਮੈਨੂੰ ਇਸ ਵਿੱਚ 11 ਸਾਲ ਹੋ ਚੁੱਕੇ ਹਨ ਇਸ ਦੌਰਾਨ ਕਈ ਦਿੱਕਤਾਂ ਦੇਖਣ ਨੂੰ ਮਿਲੀਆਂ ਪਰ ਮੈਂ ਸਿਰਫ ਆਪਣੇ ਪ੍ਰਦਰਸ਼ਨ ‘ਤੇ ਧਿਆਨ ਕੇਂਦਰਿਤ ਕੀਤਾ ਅਪੂਰਵੀ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਵੀ ਦਿੱਤਾ ਤੇ ਕਿਹਾ ਕਿਉ ਹਮੇਸ਼ਾ ਉਸਦੇ ਨਾਲ ਰਹੇ ਤੇ ਉਸਦਾ ਸਮਰਥਨ ਕੀਤਾ। (Olympic Games)
ਹਲਕਾ ਸੰਗਰੂਰ ਤੋਂ ਕੈਪਟਨ ਦੇ ਹੁਕਮਾਂ ਨਾਲ ਕਰ ਰਿਹਾਂ ਲੋਕ ਸਭਾ ਚੋਣ ਦੀ ਤਿਆਰੀ : ਧੀਮਾਨ
ਲੋਕਾਂ ਨੇ ਦਿੱਤਾ ਧੀਮਾਨ ਨੂੰ ਹਰ ਪੱਖ ਤੋਂ ਮਦਦ ਦੇਣ ਦਾ ਭਰੋਸਾ
ਸ਼ੇਰਪਰ (ਰਵੀ ਗੁਰਮਾ) | ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖੇੜੀ ਖੁਰਦ ਵਿਖੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਨ ਸਬੰਧੀ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਚੋਣ ਦੀ ਤਿਆਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਦਿੱਤੇ ਹਨ ਕਿ ਧੀਮਾਨ ਸਾਹਿਬ ਨੂੰ ਕਈ ਵਾਰ ਐਮ.ਐਲ.ਏ ਜਿੱਤਣ ਦੇ ਬਾਵਜ਼ੂਦ ਕੋਈ ਉੱਚ ਸਥਾਨ ‘ਤੇ ਅਹੁਦਾ ਨਹੀਂ ਦਿੱਤਾ ਜਾ ਸਕਿਆ, ਜਿਸ ਕਰਕੇ ਉਹਨਾਂ ਦੀਆਂ ਪਾਰਟੀ ਪ੍ਰਤੀ ਵਫਾਦਾਰੀਆਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੇਣ ਲਈ ਆਸ਼ੀਰਵਾਦ ਦਿੱਤਾ ਗਿਆ ਹੈ। ਜਸਵਿੰਦਰ ਧੀਮਾਨ ਨੇ ਕਿਹਾ ਕਿ ਜੋ ਲੀਡਰ ਵੋਟਾਂ ਸਮੇਂ ਲੋਕਾਂ ਦੇ ਘਰ-ਘਰ ਜਾਂਦੇ ਹਨ ਉਹ ਜਿੱਤਣ ਤੋਂ ਬਾਅਦ ਆਮ ਲੋਕਾਂ ਨੂੰ ਨਹੀਂ ਮਿਲਦੇ।
ਜਦਕਿ ਸੁਰਜੀਤ ਸਿੰਘ ਧੀਮਾਨ ਕਈ ਵਾਰ ਜਿੱਤਣ ਤੋਂ ਬਾਅਦ ਵੀ ਆਮ ਲੋਕਾਂ ਦੇ ਆਗੂ ਬਣਕੇ ਵਿਚਰ ਰਹੇ ਹਨ। ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਇਸੇ ਤਰ੍ਹਾਂ ਦੀ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਲੋਕ ਵੋਟਰਾਂ ਨਾਲ ਰਾਜਨੀਤਿਕ ਰਿਸ਼ਤਾ ਨਹੀਂ ਸਗੋਂ ਪਰਿਵਾਰਕ ਰਿਸ਼ਤਾ ਬਣਾਕੇ ਚੱਲਣਗੇ। ਸ਼੍ਰੀ ਧੀਮਾਨ ਨੇ ਬੀਤੇ ਦਿਨ ਪੁਲਵਾਮਾ ਵਿੱਚ ਹੋਏ ਹਮਲੇ ‘ਤੇ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸ਼ਹੀਦਾਂ ਦੀਆਂ ਸ਼ਹਾਦਤਾਂ ‘ਤੇ ਸਿਆਸਤ ਛੱਡਕੇ ਮਸਲੇ ਦਾ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।   ਉਹਨਾਂ ਕਿਹਾ ਕਿ ਕਰੋੜਾਂ ਦੀ ਅਬਾਦੀ ਵਾਲੇ ਪੰਜਾਬ ਵਿੱਚ 130 ਬੰਦਿਆਂ ਦੀ ਜੇਕਰ ਸਹੀ ਚੋਣ ਕਰ ਲਈ ਜਾਵੇ ਜ਼ਿਨ੍ਹਾਂ ਵਿੱਚ 117 ਵਿਧਾਇਕ ਤੇ 13 ਮੈਂਬਰ ਪਾਰਲੀਮੈਂਟ ਤਾਂ ਪੰਜਾਬ ਨੂੰ ਤਰੱਕੀ ਦੀ ਰਾਹ ਤੋਂ ਰੋਕਣ ਵਾਲੀ ਕੋਈ ਤਾਕਤ ਨਹੀਂ।
ਇਸ ਸਮੇਂ ਪਿੰਡ ਖੇੜੀ ਕਲਾਂ ਦੇ ਵੱਡੀ ਗਿਣਤੀ ਖਾਸ ਕਰਕੇ ਨੌਜਵਾਨ ਵਰਗ ਨੇ ਜਸਵਿੰਦਰ ਸਿੰਘ ਧੀਮਾਨ ਨੂੰ ਹਰ ਪੱਖ ਤੋਂ ਮਦਦ ਦੇਣ ਦਾ ਐਲਾਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਸਭਾ ਚੋਣਾਂ ਵਿੱਚ ਮੋਢੇ ਨਾਲ ਮੋਢਾ ਜੋੜਕੇ ਚੱਲਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸ਼ਰਮਾਂ, ਸੁਖਵਿੰਦਰ ਸਿੰਘ, ਬਲਕਰਨ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ, ਹਰਭਗਵਾਨ ਸਿੰਘ, ਜਿੰਦਰਪਾਲ ਸਿੰਘ, ਕੁਲਵੀਰ ਸਿੰਘ, ਹਰਦੀਪ ਸਿੰਘ, ਮੱਖਣ ਸਿੰਘ ਆਦਿ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ : ਆਮ ਆਦਮੀ ਪਾਰਟੀ ਲੀਡਰਸ਼ਿਪ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਵੱਖ ਹੋਏ ਵਿਧਾਇਕਾਂ ਤੇ ਵਰਕਰਾਂ ਨੂੰ ਮਨਾਉਣ ਅਤੇ ਮੁੜ ਪਾਰਟੀ ਦੀਆਂ ਗਤੀਵਿਧੀਆਂ ‘ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਦਿੱਲੀ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ 23 ਮੈਂਬਰੀ ਕੋਰ ਕਮੇਟੀ ਦੇ ਨਾਲ ਹੋਈ ਮੀਟਿੰਗ ਵਿਚ ਇਸ ਸੰਬੰਧੀ ਫੈਸਲਾ ਲਿਆ ਗਿਆ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਧਾਇਕਾਂ ਨੂੰ ਮੁੜ ਪਾਰਟੀ ‘ਚ ਲਿਆਉਣ ਲਈ ਭਗਵੰਤ ਮਾਨ ਸਣੇ ਕੁਝ ਆਗੂਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਜਾਨਕਾਰੀ ਮੁਤਾਬਕ ਇਸ ਦੌਰਾਨ ਵਿਸ਼ੇਸ਼ ਕਰਕੇ ਸੁਖਪਾਲ ਖਹਿਰਾ ਦੀ ਗੱਲ ਨਹੀਂ ਕੀਤੀ ਜਾ ਰਹੀ ਜਦਕਿ ਬਾਕੀ ਸਾਰੇ ਵਿਧਾਇਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ, ਜਾਰੀ ਕੀਤਾ ਨੋਟਿਸ
5 ਨਵੰਬਰ ਨੂੰ ਮੁਹਾਲੀ ਵਿਖੇ ਪੇਸ਼ ਹੋ ਕੇ ਦੇਣਾ ਪਵੇਗਾ ਆਪਣਾ ਪੱਖ ਨਹੀਂ ਤਾਂ ਖ਼ਤਮ ਹੋਣਗੀਆਂ ਸੇਵਾਵਾਂ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪਟਿਆਲਾ ਵਿਖੇ ਧਰਨਾ ਦੇ ਕੇ ਪਿਛਲੇ ਲਗਭਗ 28 ਦਿਨਾਂ ਤੋਂ ਬੈਠੇ ਐਸ. ਐਸ. ਏ. ਅਤੇ ਰਮਸਾ ਅਧਿਆਪਕਾਂ ਵਿੱਚੋਂ 14 ਲੀਡਰਾਂ ਨੂੰ ਸਿੱਖਿਆ ਵਿਭਾਗ ਨੇ ਨੌਕਰੀ ਤੋਂ ਹੀ ਬਾਹਰ ਕੱਢਣ ਦੀ ਕਾਰਵਾਈ ਵਿੱਢ ਦਿੱਤੀ ਹੈ। ਇਸ ਲਈ ਇਨ੍ਹਾਂ ਅਧਿਆਪਕਾਂ ਨੂੰ ਲਿਖਤੀ ਅਤੇ ਅਖ਼ਬਾਰਾਂ ਰਾਹੀਂ ਇਸ਼ਤਿਹਾਰ ਦਿੰਦੇ ਹੋਏ ਆਖ਼ਰੀ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਨੋਟਿਸ ਤੋਂ ਬਾਅਦ ਇਨ੍ਹਾਂ 14 ਅਧਿਆਪਕ ਆਗੂਆਂ ਨੂੰ ਸੋਮਵਾਰ 5 ਨਵੰਬਰ ਨੂੰ ਮੁਹਾਲੀ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ ਕਿ ਇਨ੍ਹਾਂ ਦੀਆਂ ਸੇਵਾਵਾਂ ਕਿਉਂ ਨਾ ਖ਼ਤਮ ਕੀਤੀਆਂ ਜਾਣ।
ਸੋਮਵਾਰ ਨੂੰ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਇਨ੍ਹਾਂ ਅਧਿਆਪਕ ਯੂਨੀਅਨ ਦੀ ਮੀਟਿੰਗ ਹੈ ਪਰ ਇਸ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਸਿੱਖਿਆ ਵਿਭਾਗ ਇਨ੍ਹਾਂ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਤਿਆਰੀ ਕਰੀ ਬੈਠਾ ਹੈ। ਐਸ.ਐਸ.ਏ. ਅਤੇ ਰਮਸਾ ਅਧਿਆਪਕ ਹਰ ਸਾਲ ਰੀਨਿਊ ਹੋਣ ਵਾਲੇ ਠੇਕਾ ਅਧਾਰਿਤ ਦੇ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਇਸ ਲਈ ਸਿੱਖਿਆ ਵਿਭਾਗ ਨੂੰ ਇਨ੍ਹਾਂ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕੱਢਣ ਲਈ ਕੋਈ ਜ਼ਿਆਦਾ ਕਾਗਜ਼ੀ ਕਾਰਵਾਈ ਕਰਨ ਦੀ ਵੀ ਜ਼ਰੂਰਤ ਨਹੀਂ ਹੈ। ਇਸ ਲਈ ਸਿੱਖਿਆ ਵਿਭਾਗ ਦੀ ਇਸ ਕਾਰਵਾਈ ਨੂੰ ਦੇਖਦੇ ਹੋਏ ਜਿੱਥੇ ਅਧਿਆਪਕ ਯੂਨੀਅਨ ਨੂੰ ਡਰ ਪੈਦਾ ਹੋ ਗਿਆ ਹੈ, ਉਥੇ ਹੀ ਯੂਨੀਅਨ ਆਗੂਆਂ ਨੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਨਾਦਰਸ਼ਾਹੀ ਅਤੇ ਤਾਨਾਸ਼ਾਹੀ ਕਰਾਰ ਦੇ ਦਿੱਤਾ ਹੈ। ਇਸ ਨਾਲ ਹੀ ਉਹ ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੀਟਿੰਗ ਦੌਰਾਨ ਸ਼ਿਕਾਇਤ ਵੀ ਕਰਨਗੇ।
ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਪੱਕੇ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਆਪਣੇ-ਆਪਣੇ ਸਕੂਲਾਂ ਵਿੱਚ ਡਿਊਟੀ ਘੱਟ ਦੇਣ ਅਤੇ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਬੋਲਣ ਸਣੇ ਹਰ ਕਾਰਨਾਂ ਦੇ ਚਲਦੇ 9 ਅਤੇ 10 ਅਕਤੂਬਰ ਨੂੰ 14 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਤੋਂ ਬਾਅਦ 7 ਅਧਿਆਪਕ, ਜਿਨ੍ਹਾਂ ਵਿੱਚ  ਨੇ ਰਾਜੀਵ ਡੂੰਮਵਾਲੀ, ਬਠਿੰਡਾ, ਸੋਨੀਆ ਡੂੰਮਵਾਲੀ ਬਠਿੰਡਾ, ਸੁਨੀਤਾ ਛਾਬੜਾ ਡੂੰਮਵਾਲੀ ਬਠਿੰਡਾ, ਮਮਤਾ ਡੂੰਮਵਾਲੀ ਬਠਿੰਡਾ, ਪੂਜਾ ਰਾਣੀ ਬੈਰਮਾਜਰਾ ਮੁਹਾਲੀ, ਰੀਤੂ ਦੀਕਸਤ ਬੈਰਮਾਜਰਾ ਮੁਹਾਲੀ, ਮੋਨੀਕਾ ਕਾਲੀਆ ਬੈਰਮਾਜਰਾ ਮੁਹਾਲੀ ਨੇ ਜਾਰੀ ਹੋਏ ਨੋਟਿਸ ਦਾ ਜੁਆਬ ਤਾਂ ਦੇ ਦਿੱਤਾ ਸੀ ਪਰ ਸਿੱਖਿਆ ਵਿਭਾਗ ਇਨ੍ਹਾਂ ਦੇ ਜੁਆਬ ਤੋਂ ਸੰਤੁਸ਼ਟ ਨਹੀਂ ਹੋਇਆ ਹੈ।
ਇਸ ਲਈ ਇਨ੍ਹਾਂ ਨੂੰ ਮੁੜ ਤੋਂ ਜੁਆਬ ਦੇਣ ਲਈ 5 ਨਵੰਬਰ ਨੂੰ ਸੱਦਿਆ ਗਿਆ ਹੈ। ਜਦੋਂ ਕਿ ਬਾਕੀ ਰਹਿੰਦੇ 7 ਅਧਿਆਪਕਾਂ ਵਿੱਚ ਮਨਵਿੰਦਰਜੀਤ ਕੌਰ ਹੁਸ਼ਿਆਰਪੁਰ, ਸਤਵੀਰ ਕੌਰ ਹੁਸ਼ਿਆਰਪੁਰ, ਹਰਜੀਤ ਸਿੰਘ ਕੋਠੇ ਨੱਥਾ ਸਿੰਘ ਬਠਿੰਡਾ, ਭਰਤ ਕੁਮਾਰ ਕਛਵਾ ਪਟਿਆਲਾ, ਹਰਵਿੰਦਰ ਰੱਖੜਾ ਖੇੜੀ ਜੱਟਾ ਪਟਿਆਲਾ, ਹਰਦੀਪ ਸਿੰਘ ਕਕਰਾਲਾ ਪਟਿਆਲਾ ਅਤੇ ਦੀਦਾਰ ਸਿੰਘ ਮੁੱਦਕੀ ਫਿਰੋਜ਼ਪੁਰ ਵੱਲੋਂ ਪਹਿਲੇ ਨੋਟਿਸ ਦਾ ਜੁਆਬ ਵੀ ਨਹੀਂ ਦਿੱਤਾ ਗਿਆ ਸੀ। ਇਨ੍ਹਾਂ ਨੂੰ 5 ਨਵੰਬਰ ਨੂੰ ਸੱਦਿਆ ਗਿਆ ਹੈ, ਜਿਥੇ ਕਿ ਇਨ੍ਹਾਂ ਨੂੰ ਦੱਸਣਾ ਪਏਗਾ ਕਿ ਇਨ੍ਹਾਂ ਦੀਆਂ ਸੇਵਾਵਾਂ ਕਿਉਂ ਨਾ ਖ਼ਤਮ ਕੀਤੀਆਂ ਜਾਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਕਰ ਰਹੇ ਮਿਲਣ ਦੀ ਤਿਆਰੀ ਤੇ ਨਵਜੋਤ ਸਿੱਧੂ ਨੇ ਲਿਖੀ ਰਾਜਨਾਥ ਨੂੰ ਚਿੱਠੀ
ਨਵਜੋਤ ਸਿੱਧੂ ਦਾ ਨਾ ਹੀ ਵਿਭਾਗ ਅਤੇ ਨਾ ਹੀ ਕੋਈ ਲੱਲਾ-ਖੱਖਾ, ਮੁੱਖ ਮੰਤਰੀ ਦੇ ਕੰਮਾਂ ‘ਚ ਦਖਲ
ਸਿੱਧੂ ਦੀ ਹਰ ਮਾਮਲੇ ਵਿੱਚ ਦਖਲਅੰਦਾਜੀ ਸਬੰਧੀ ਕਈ ਮੰਤਰੀ ਨਾਰਾਜ਼
ਅਸ਼ਵਨੀ ਚਾਵਲਾ, ਚੰਡੀਗੜ੍ਹ
ਚੰਡੀਗੜ੍ਹ ਵਿਖੇ ਡੀ.ਐੱਸ.ਪੀ. ਨੂੰ ਆਲ ਇੰਡੀਆ ਯੂ.ਟੀ. ਕੈਡਰ ਵਿੱਚ ਮਰਜ਼ ਕਰਨ ਤੋਂ ਬਾਅਦ ਸ਼ੁਰੂ ਹੋਏ ਪੰਜਾਬ ਦੇ ਵਿਰੋਧ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਕੱਲ੍ਹ 4 ਅਕਤੂਬਰ ਨੂੰ ਅਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲਣ ਲਈ ਜਾ ਰਹੇ ਹਨ ਕਿ ਨਵਜੋਤ ਸਿੱਧੂ ਨੇ ਉਨ੍ਹਾਂ ਤੋਂ ਇੱਕ ਕਦਮਗਾਂਹ ਟੱਪਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਦਿੱਤੀ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਜਿਹੜੇ ਵਿਭਾਗ ਨਾਲ ਚਿੱਠੀ ਸਬੰਧਿਤ ਹੈ ਜਾਂ ਫਿਰ ਜਿਹੜੇ ਮੰਤਰਾਲੇ ਦੇ ਰਾਜਨਾਥ ਸਿੰਘ ਕੇਂਦਰੀ ਮੰਤਰੀ ਹਨ, ਉਸ ਨਾਲ ਨਵਜੋਤ ਸਿੱਧੂ ਦਾ ਦੂਰ-ਦੂਰ ਤੱਕ ਵਾਹ-ਵਾਸਤਾ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਹੀ ਗ੍ਰਹਿ ਵਿਭਾਗ ਹੈ। ਨਵਜੋਤ ਸਿੱਧੂ ਵੱਲੋਂ ਹਰ ਮਾਮਲੇ ਵਿੱਚ ਦਿਖਾਈ ਜਾ ਰਹੀਂ ਬੇਲੋੜੀ ਦਖ਼ਲ ਅੰਦਾਜ਼ੀ ਸਬੰਧੀ ਸਰਕਾਰ ਦੇ ਕਈ ਮੰਤਰੀ ਨਰਾਜ਼ ਹੋ ਗਏ ਹਨ ਤੇ ਕਈ ਮੰਤਰੀ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਆਪਣੇ ਵਿਭਾਗ ਤੱਕ ਸੀਮਤ ਰਹਿਣ ਲਈ ਕਹਿ ਚੁੱਕੇ ਹਨ।
ਜਾਣਕਾਰੀ ਅਨੁਸਾਰ ਕੇਂਦਰ ਦੇ ਗ੍ਰਹਿ ਵਿਭਾਗ ਵਲੋਂ 25 ਸਤੰਬਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਡੀ.ਐਸ.ਪੀ. ਨੂੰ ਦਾਨਿਸਪ ਵਿੱਚ ਮਰਜ਼ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ੍ਹ ਵਿਖੇ ਹੋਣ ਪੰਜਾਬ ਅਤੇ ਹਰਿਆਣਾ ਤੋਂ ਡੀ.ਐਸ.ਪੀ. ਆਉਣ ਦਾ ਕੋਟਾ ਖ਼ਤਮ ਕਰਨ ਦੇ ਨਾਲ ਹੀ ਦੇਸ਼ ਦੇ ਕਿਸੇ ਵੀ ਯੂ.ਟੀ. ਤੋਂ ਡੀ.ਐਸ.ਪੀ. ਆ ਕੇ ਲਗ ਸਕਦਾ ਹੈ ਜਾਂ ਫਿਰ ਚੰਡੀਗੜ੍ਹ ਦੇ ਡੀ.ਐਸ.ਪੀ. ਨੂੰ ਦੇਸ ਦੀ ਕਿਸੇ ਵੀ ਯੂ.ਟੀ. ਵਿੱਚ ਟਰਾਂਸਫਰ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ ‘ਤੇ ਖ਼ਤਮ ਹੁੰਦੀ ਜਾ ਰਹੀ ਪੰਜਾਬ ਦੀ ਪਕੜ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਮਿਲਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਹੁਣ 4 ਅਕਤੂਬਰ ਨੂੰ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਜਾ ਰਹੇ ਹਨ।
ਅਮਰਿੰਦਰ ਸਿੰਘ ਅਜੇ ਤਿਆਰੀ ਹੀ ਕਰ ਰਹੇ ਸਨ ਕਿ ਨਵਜੋਤ ਸਿੱਧੂ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖਦੇ ਹੋਏ ਨਾ ਸਿਰਫ਼ ਇਤਰਾਜ਼ ਜ਼ਾਹਿਰ ਕੀਤਾ ਹੈ, ਸਗੋਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਬੇਨਤੀ ਵੀ ਕੀਤੀ ਹੈ।
ਨਵਜੋਤ ਸਿੱਧੂ ਵਲੋਂ ਕੀਤੀ ਗਈ ਇਸ ਦਖ਼ਲ ਅੰਦਾਜ਼ੀ ਤੋਂ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਈ ਮੰਤਰੀ ਸਿੱਧੂ ਤੋਂ ਨਰਾਜ਼ ਹੋ ਗਏ ਹਨ ਕਿ ਉਹ ਆਪਣੇ ਵਿਭਾਗ ਤੱਕ ਸੀਮਤ ਰਹਿਣ ਦੀ ਥਾਂ ‘ਤੇ ਦੂਜਿਆਂ ਦੇ ਵਿਭਾਗਾਂ ਵਿੱਚ ਦਖਲ ਅੰਦਾਜ਼ੀ ਜਿਆਦਾ ਕਰਨ ਵਿੱਚ ਲੱਗੇ ਹੋਏ ਹਨ। ਇਸ ਮਾਮਲੇ ਦਾ ਤਾਂ ਉਨਾਂ ਨਾਲ ਕੋਈ ਤਾਲੂਕਾਤ ਹੀ ਨਹੀਂ ਹੈ, ਕਿਉਂਕਿ ਉਹ ਨਾ ਹੀ ਗ੍ਰਹਿ ਮੰਤਰੀ ਅਤੇ ਨਾ ਹੀ ਪੰਜਾਬ ਦੇ ਮੁੱਖ ਮੰਤਰੀ ਹਨ।
ਸਿੱਧੂ ਨੂੰ ਆਪਣੇ ਤੱਕ ਸੀਮਤ ਰਹਿਣ ਦੀ ਸਲਾਹ ਦੇ ਚੁੱਕੇ ਹਨ ਤ੍ਰਿਪਤ ਰਾਜਿੰਦਰ ਬਾਜਵਾ
ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨਵਜੋਤ ਸਿੱਧੂ ਦੀਆਂ ਇਨ੍ਹਾਂ ਕਾਰਵਾਈਆਂ ਤੋਂ ਕਾਫ਼ੀ ਜ਼ਿਆਦਾ ਖਫ਼ਾ ਰਹਿੰਦੇ ਹਨ। ਪਿਛਲੇ ਦਿਨੀਂ ਨਵਜੋਤ ਸਿੱਧੂ ਨੂੰ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਉਹ ਦੂਜਿਆਂ ਦੇ ਮਾਮਲੇ ਵਿੱਚ ਦਖਲ ਦੇਣ ਦੀ ਥਾਂ ‘ਤੇ ਆਪਣੇ ਵਿਭਾਗ ਤੱਕ ਸੀਮਤ ਰਹਿਣ ਅਤੇ ਆਪਣੇ ਹੀ ਵਿਭਾਗ ਵਿੱਚ ਜ਼ਿਆਦਾ ਸਮਾਂ ਦਿੰਦੇ ਹੋਏ ਕੰਮ ਕਰਨ। ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਸਲਾਹ ਦੇਣ ਤੋਂ ਬਾਅਦ ਵੀ ਨਵਜੋਤ ਸਿੱਧੂ ਆਪਣੀ ਵੱਖਰੀ ਰਫ਼ਤਾਰ ਨਾਲ ਚੱਲ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਲਈ ਮੀਟਿੰਗ, ਸੁਨੀਲ ਜਾਖੜ ਵੀ ਰਹੇ ਮੌਜੂਦ | Lok Sabha
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਾਂਗਰਸ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਦਾ ਬਿਗਲ ਵਜਾ ਦਿੱਤਾ ਹੈ, ਜਿਸ ਨੂੰ ਦੇਖਦੇ ਹੋਏ ਕਾਂਗਰਸ ਨੇ ਪੰਜਾਬ ਵਿੱਚ ਨਾ ਸਿਰਫ਼ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ, ਸਗੋਂ ਸੰਭਾਵੀ ਉਮੀਦਵਾਰਾਂ ਬਾਰੇ ਵੀ ਚਰਚਾ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਮਾਂ ਰਹਿੰਦੇ ਹੋਏ ਚੰਗੇ ਅਤੇ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਲੋਕ ਸਭਾ ਚੋਣਾ ਵਿੱਚ ਉਤਾਰੇ ਜਾ ਸਕਣ। ਚੰਡੀਗੜ ਵਿਖੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪ੍ਰਧਾਨ ਸੁਨੀਲ ਜਾਖੜ ਨੇ ਕਈ ਹਲਕਿਆਂ ਦੇ ਵਿਧਾਇਕਾਂ ਅਤੇ ਜਿਲਾ ਪ੍ਰਧਾਨਾ ਨਾਲ ਮੀਟਿੰਗ ਕਰਦੇ ਹੋਏ ਕਾਫ਼ੀ ਦੇਰ ਤੱਕ ਚਰਚਾ ਕੀਤੀ। (Lok Sabha)
ਆਸ਼ਾ ਕੁਮਾਰੀ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਲੋਕ ਸਭਾ ਚੋਣਾਂ 2019 ਦੀ ਤਿਆਰੀ ਵਿੱਚ ਉਹ ਜੁਟ ਗਏ ਹਨ, ਜਿਸ ਕਾਰਨ ਇਹ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਾਰਟੀ ਹਰ ਪੱਧਰ ‘ਤੇ ਵਰਕਰਾਂ ਅਤੇ ਲੀਡਰਾਂ ਦਾ ਫੀਡਬੈਕ ਲੈਣਾ ਚਾਹੁੰਦੀ ਹੈ ਤਾਂ ਕਿ ਸਿਰਫ਼ ਉਹ ਉਮੀਦਵਾਰ ਹੀ ਚੋਣ ਮੈਦਾਨ ਵਿੱਚ ਉਤਾਰੇ ਜਾਣ, ਜਿਹੜੇ ਕਿ ਜਿੱਤ ਪ੍ਰਾਪਤ ਕਰਨ ਦੇ ਕਾਬਿਲ ਹੋਣ। ਉਨਾਂ ਕਿਹਾ ਕਿ ਜਿੱਤ ਦਾ ਹੀ ਮਾਪ-ਦੰਡ ਲਿਆ ਜਾ ਰਿਹਾ ਹੈ, ਉਸ ਵਿੱਚ ਉੱਘੇ ਚੇਹਰਿਆਂ ਸਣੇ ਯੂਥ ਵੀ ਸ਼ਾਮਲ ਹੈ। ਜੇਕਰ ਕੋਈ ਉੱਘਾ ਲੀਡਰ ਉਮੀਦਵਾਰ ਬੰਨਣਾ ਚਾਹੁੰਦਾ ਹੈ ਪਰ ਉਸ ਦੇ ਜਿੱਤਣ ਦੀ ਆਸ ਘੱਟ ਹੈ ਤਾਂ ਉਸ ਦੇ ਸਾਹਮਣੇ ਜਿੱਤ ਪ੍ਰਾਪਤ ਕਰਨ ਵਾਲੇ ਨੂੰ ਹੀ ਟਿਕਟ ਦਿੱਤੀ ਜਾਏਗੀ, ਉਹ ਭਾਵੇਂ ਯੂਥ ਹੋਵੇ ਜਾਂ ਫਿਰ ਮਹਿਲਾ ਉਮੀਦਵਾਰ ਹੋਵੇ। (Lok Sabha)
ਇਹ ਵੀ ਪੜ੍ਹੋ : ਪੁਲਿਸ ਨੇ ਤੀਹਰੇ ਕਤਲ ਕਾਂਡ 12 ਘੰਟਿਆਂ ਚ ਹੱਲ
ਇਥੇ ਆਸਾ ਕੁਮਾਰੀ ਨਹੀਂ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਪਰਿਵਾਰ ਇੱਕ ਟਿਕਟ ਦਾ ਨਿਯਮ ਪੰਜਾਬ ਵਿੱਚ ਲਾਗੂ ਕੀਤਾ ਹੋਇਆ ਹੈ ਅਤੇ ਇਸ ਨਿਯਮ ਇਨਾਂ ਲੋਕਾਂ ਸਭਾ ਚੋਣਾਂ ਵਿੱਚ ਵੀ ਲਾਗੂ ਰਹੇਗਾ। ਇਸ ਨਾਲ ਹੀ ਪਾਰਟੀ ਹਾਈ ਕਮਾਨ ਕਿਹੜੀ ਪਾਰਟੀ ਨਾਲ ਗਠਜੋੜ ਕਰਦੀ ਹੈ ਜਾਂ ਫਿਰ ਨਹੀਂ ਕਰਦੀ ਹੈ, ਇਸ ਬਾਰੇ ਹਰ ਤਰਾਂ ਦਾ ਫੈਸਲਾ ਲੈਣਾ ਪਾਰਟੀ ਹਾਈ ਕਮਾਨ ਦਾ ਹੀ ਅਧਿਕਾਰ ਖੇਤਰ ਹੈ। ਇਥੇ ਹੀ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਦੇਸ਼ ਵਿੱਚ ਇਹੋ ਜਿਹਾ ਮਾਹੌਲ ਬਣ ਗਿਆ ਹੈ, ਜਿਸ ਵਿੱਚ ਭਾਜਪਾ ਸ਼ਾਇਦ ਘਬਰਾਹਟ ਵਿੱਚ ਆਉਂਦੇ ਹੋਏ ਪਹਿਲਾਂ ਚੋਣਾਂ ਕਰਵਾ ਦੇਵੇ, ਇਸ ਲਈ ਕਾਂਗਰਸ ਪਾਰਟੀ ਇਨਾਂ ਗੱਲਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਤੋਂ ਹੀ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਖੋਜ ਵਿੱਚ ਲਗ ਗਈ ਹੈ, ਜਿਸ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ।