Investigate - Sach Kahoon Punjabi
ਏ.ਕੇ. ਪਟਨਾਇਕ ਕਰਨਗੇ ਜਾਂਚ
ਜੱਜ ਐੱਨਵੀ ਰਮਨਾ ਨੇ ਖੁਦ ਨੂੰ ਜਾਂਚ ਪੈਨਲ ਤੋਂ ਵੱਖ ਕੀਤਾ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਮੁੱਖ ਜਸਟਿਸ ਰੰਜਨ ਗੋਗੋਈ ‘ਤੇ ਜਿਣਸੀ ਸੋਸ਼ਣ ਦੇ ਮਾਮਲੇ ਨੂੰ ਸਾਜਿਸ਼ ਦੱਸਣ ਦੇ ਵਕੀਲ ਉਤਸਵ ਬੈਂਸ ਦੇ ਦਾਅਵੇ ਦੀ ਜਾਂਚ ਲਈ ਅੱਜ ਅਦਾਲਤ ਨੇ ਸੇਵਾ ਮੁਕਤ ਜੱਜ ਏ.ਕੇ ਪਟਨਾਇਕ ਦੀ ਅਗਵਾਈ ‘ਚ ਇੱਕ ਕਮੇਟੀ ਨਿਯੁਕਤ ਕੀਤੀ
ਜੱਜ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ, ‘ਉਤਸਵ ਬੈਂਸ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਨਿਆਂਇਕ ਜੱਜ (ਸੇਵਾ ਮੁਕਤ) ਏ.ਕੇ ਪਟਨਾਇਕ ਦੀ ਨਿਯੁਕਤ ਕੀਤੀ ਗਈ ਹੈ
ਸੁਪਰੀਮ ਕੋਰਟ ਨੇ ਬੈਂਸ ਨੂੰ ਅਦਾਲਤ ਦੀ ਕਾਰਵਾਈ ਪ੍ਰਭਾਵਿ ਕਰਨ ‘ਚ ਫਿਕਸਰ ਅਤੇ ਕਾਰਪੋਰੇਟ ਜਗਤ ਨਾਲ ਜੁੜੇ ਇੱਕ ਵਿਅਕਤੀ ਦੀ ਕਥਿਤ ਸ਼ਮੂਲੀਅਤ ਸਬੰਧੀ ਕਮੇਟੀ ਸਾਹਮਣੇ ਸਾਰੇ ਦਸਤਾਵੇਜ਼ ਅਤੇ ਸਬੂਤ ਪੇਸ਼ ਕਰਨ ਦਾ ਆਦੇਸ਼ ਦਿੱਤਾ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਦੇ ਡਾਇਰੈਕਟਰ, ਦਿੱਲੀ ਪੁਲਿਸ ਅਤੇ ਖੁਫੀਆ ਵਿਭਾਗ ਦੇ ਮੁਖੀ ਨੂੰ ਵੀ ਮਾਮਲੇ ਦੀ ਜਾਂਚ ‘ਚ ਸਹਿਯੋਗ ਕਰਨ ਲਈ ਕਿਹਾ ਹੈ
ਉੱਥੇ ਇਸ ਮਾਮਲੇ ‘ਚ ਚੀਫ ਜਸਟਿਸ (ਸੀਜੇਆਈ) ਰੰਜਨ ਗੋਗੋਈ ‘ਤੇ ਜਿਣਸੀ ਸੋਸ਼ਣ ਮਾਮਲੇ ਦੀ ਜਾਂਚ ਕਰਨ ਵਾਲੇ ਪੈਨਲ ਤੋਂ ਜਸਟਿਸ ਐੱਨਵੀ ਰਮਨਾ ਨੇ ਖੁਦ ਨੂੰ ਵੱਖ ਕਰ ਲਿਆ ਹੈ ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਵਕੀਲ ਉਤਸਵ ਬੈਂਸ ਨੇ ਹੋਰ ਹਲਫਨਾਮਾ ਅਤੇ ਸੀਲਬੰਦ ਸਬੂਤ ਅਦਾਲਤ ਨੂੰ ਦਿੱਤੇ ਹਨ ਇਸ ਦੌਰਾਨ ਉਤਸਵ ਨੇ ਕਿਹਾ ਕਿ ਉਹ ਇੱਕ ਹੋਰ ਹਲਫਨਾਮਾ  ਦੇ ਕੇ ਅਦਾਲਤ ਨੂੰ ਦੱਸਣਾ ਚਾਹੁੰਦੇ ਹਨ ਕਿ ਇਸ ਪੂਰੇ ਮਾਮਲੇ ‘ਚ ਕੋਈ ਜੱਜ ਜਾਂ ਉਨ੍ਹਾਂ ਦਾ ਰਿਸ਼ਤੇਦਾਰ ਅਸਰ ਪਾਉਣ ਵਾਲਿਆਂ ‘ਚ ਨਹੀਂ ਹੈ ਸਪੈਸ਼ਲ ਬੈਂਚ ਨੇ ਦੋਵਾਂ ਪੱਖਾਂ ਦੀ ਦਲੀਲ ਸੁਣੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਜੀ ਛੀਨਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਕਰਨਗੇ ਏਡੀਜੀਪੀ ਈਸ਼ਵਰ ਸਿੰਘ ਜਾਂਚ
ਵਿਧਾਇਕ ਕੁਲਬੀਰ ਜ਼ੀਰਾ ਨੇ ਲਾਏ ਸਨ ਆਈ.ਜੀ. ਛੀਨਾ ‘ਤੇ ਗੰਭੀਰ ਦੋਸ਼
ਚੰਡੀਗੜ੍ਹ | ਫਿਰੋਜ਼ਪੁਰ ਜੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ‘ਤੇ ਲਗੇ ਨਸ਼ੇ ਦੀ ਤਸਕਰੀ ਵਿੱਚ ਮੱਦਦ ਕਰਨ ਦੇ ਦੋਸ਼ਾਂ ਦੀ ਜਾਂਚ ਏ.ਡੀ.ਜੀ.ਪੀ. ਈਸ਼ਵਰ ਸਿੰਘ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਈਸ਼ਵਰ ਸਿੰਘ ਨੂੰ ਇਹ ਜਾਂਚ ਸੌਂਪਦੇ ਹੋਏ ਜਲਦ ਹੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ ਰਿਪੋਰਟ ਕਿੰਨੇ ਦਿਨਾਂ ਵਿੱਚ ਦਿੱਤੀ ਜਾਵੇਗੀ, ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਏ.ਡੀ.ਜੀ.ਪੀ. ਈਸ਼ਵਰ ਸਿੰਘ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਲਾਏ ਹਰ ਦੋਸ਼ ਦੀ ਜਾਂਚ ਕਰਨ ਦੇ ਨਾਲ ਹੀ ਇਸ ਜਾਂਚ ਵਿੱਚ ਬਿਆਨ ਦੇਣ ਲਈ ਕੁਲਬੀਰ ਜ਼ੀਰਾ ਨੂੰ ਵੀ ਸੱਦ ਸਕਦੇ ਹਨ। ਸ. ਈਸ਼ਵਰ ਸਿੰਘ ਵੱਲੋਂ ਇਹ ਜਾਂਚ ਅੱਜ ਮੰਗਲਵਾਰ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਸ਼ਰ੍ਹੇਆਮ ਸਟੇਜ ‘ਤੇ ਦੋਸ਼ ਲਾਉਣ ਦੇ ਨਾਲ ਹੀ ਪਿਛਲੇ ਦਿਨੀਂ ਡੀ.ਜੀ.ਪੀ. ਸੁਰੇਸ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵੀ ਇਸ ਸਬੰਧੀ ਕੁਝ ਸਬੂਤ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਕੁਲਬੀਰ ਜ਼ੀਰਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲ ਕੇ ਆਈ.ਜੀ. ਛੀਨਾ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਹੀ ਇਹ ਗੱਲ ਨਿਕਲ ਕੇ ਬਾਹਰ ਆ ਰਹੀਂ ਸੀ ਕਿ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਖ਼ਿਲਾਫ਼ ਵੀ ਕਿਸੇ ਵੀ ਸਮੇਂ ਜਾਂਚ ਦਿੱਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਮੁਖਵਿੰਦਰ ਸਿੰਘ ਛੀਨਾ ਦੇ ਖ਼ਿਲਾਫ਼ ਇਨਾਂ ਸਾਰੇ ਦੋਸ਼ਾਂ ਦੀ ਜਾਂਚ ਏ.ਡੀ.ਜੀ.ਪੀ. ਈਸ਼ਵਰ ਸਿੰਘ ਖ਼ੁਦ ਕਰਨਗੇ ਅਤੇ ਇਸ ਮਾਮਲੇ ਵਿੱਚ ਸਾਰੀ ਜਾਂਚ ਮੁਕੰਮਲ ਕਰਦੇ ਹੋਏ ਸਿੱਧਾ ਮੁੱਖ ਮੰਤਰੀ ਨੂੰ ਰਿਪੋਰਟ ਸੌਂਪਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਮਾਮਲੇ ਦੀ ਜਾਂਚ ਕਰੇਗੀ ਐਸਆਈਟੀ : ਜੇਟਲੀ
ਸੀਬੀਆਈ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ‘ਚ ਸਿਖਰ ਅਧਿਕਾਰੀਆਂ ‘ਚ ਦੋਸ਼ਾਂ ਦੀ ਖਿੱਚੋਤਾਣ ਦੀ ਘਟਨਾ ਨੂੰ ਦੇਖਣ ਹੋਏ ਏਜੰਸੀ ਦੀ ਸੰਸਥਾਗਤ ਸਾਖ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ‘ਚ ਇੱਕ ਵਿਸ਼ੇਸ਼ ਜਾਂਚ ਦਲ  (ਐਸਆਈਟੀ) ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਵਿੱਤ ਤੇ ਕਾਰਪੋਰੇਟ ਕਾਰਜ ਮੰਤਰੀ ਅਰੁਣ ਜੇਟਲੀ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਭਾਰਤੀ ਜਾਂਚ ਪਰਿਕ੍ਰੀਆ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਲਈ ਏਜੰਸੀ ਦੇ ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਨਿਦੇਸ਼ਕ ਰਾਕੇਸ਼ ਅਸਥਾਨਾ ਨੂੰ ਛੁੱਟੀ ਉੱਤੇ ਭੇਜਣ ਦੇ ਨਾਲ ਉਨ੍ਹਾਂ ਉੱਤੇ ਦੋਸ਼ਾਂ ਦੀ ਜਾਂਚ ਕਰਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਅਧਿਕਾਰੀਆਂ ਨੇ ਇੱਕ ਦੂੱਜੇ ‘ਤੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਕੌਣ ਦੋਸ਼ੀ ਹੈ ਅਤੇ ਕੌਣ ਨਹੀਂ ਇਹ ਅਜੇ ਨਹੀਂ ਕਿਹਾ ਜਾ ਸਕਦਾ। ਸੀਬੀਆਈ ਵੀ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ ਇਸ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ਵਿੱਚ ਐਸਆਈਟੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰਾਈ ਜਾਵੇਗੀ।  (CBI)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਾਦਲਾਂ ‘ਤੇ ਹਮਲੇ ਸਬੰਧੀ ਅਜੇ ਸਪੱਸ਼ਟ ਨਹੀਂ ਦੱਸ ਸਕਦੇ : ਸਿੱਧੂ
ਕਾਰ ਖੋਹਣ ਦੇ ਮਾਮਲੇ ‘ਚ ਵੀ ਅਜੇ ਪੁਲਿਸ ਨਾ ਪੁੱਜ ਸਕੀ ਤੈਅ ਤੱਕ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਉੱਤਰ ਪ੍ਰਦੇਸ਼ ਦੀ ਸ਼ਾਮਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਕਾਬੂ ਕੀਤੇ ਗਏ ਤਿੰਨ ਬਦਮਾਸ਼ਾਂ ਤੋਂ ਪੁੱਛਗਿੱਛ ਦੇ ਅਧਾਰ ‘ਤੇ ਖੁਲਾਸਾ ਕੀਤਾ ਗਿਆ ਸੀ ਕਿ ਇਨ੍ਹਾਂ ਦੇ ਨਿਸ਼ਾਨੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਸਨ, ਪਰ ਇੱਧਰ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਸ ਗਿਰੋਹ ਦੇ ਮਾਸਟਰ ਮਾਈਂਡ ਜਮਰਨ ਸਿੰਘ ਕੋਲੋਂ ਬਾਦਲ ‘ਤੇ ਹਮਲੇ ਸਬੰਧੀ ਸੱਚ ਨਹੀਂ ਉਗਲਵਾ ਸਕੀ। ਸੀਆਈਏ ਸਟਾਫ਼ ਪਟਿਆਲਾ ਕੋਲ ਜਮਰਨ ਸਿੰਘ ਕਈ ਦਿਨਾਂ ਤੋਂ ਰਿਮਾਂਡ ‘ਤੇ ਹੈ, ਪਰ ਇਸ ਰਿਮਾਂਡ ਦੌਰਾਨ ਪੁਲਿਸ ਬਾਦਲ ‘ਤੇ ਹਮਲੇ ਸਬੰਧੀ ਪੁੱਛਗਿੱਛ ਕਰਨ ‘ਚ ਫਾਡੀ ਸਾਬਤ ਹੋਈ ਹੈ। ਉਂਜ ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਅਗਲੇ ਦਿਨਾਂ ਦੌਰਾਨ ਇਸ ਮਾਮਲੇ ਦੀ ਤੈਅ ਤੱਕ ਪੁੱਜਣਗੇ।
ਜਾਣਕਾਰੀ ਅਨੁਸਾਰ ਪਟਿਆਲਾ ਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਓਪਰੇਸ਼ਨ ਦੌਰਾਨ ਜਰਮਨ ਸਿੰਘ ਨੂੰ 18 ਅਕਤੂਬਰ ਨੂੰ ਬੀਕਾਨੇਰ ਤੋਂ ਗ੍ਰਿਫਤਾਰ ਕੀਤਾ ਸੀ। ਉਸ ਵਕਤ ਪੁਲਿਸ ਦਾ ਕਹਿਣਾ ਸੀ ਕਿ ਉਹ ਪਾਤੜਾਂ ਵਿਖੇ ਇੰਕ ਕਾਰ ਖੋਹਣ ਦੇ ਮਾਮਲੇ ਨੂੰ ਲੈ ਕੇ ਜਰਮਨ ਸਿੰਘ ਲੋੜੀਂਦਾ ਹੈ। ਪੁਲਿਸ ਵੱਲੋਂ ਜਰਮਨ ਸਿੰਘ ਨੂੰ ਅਗਲੇ ਦਿਨ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨਾਂ ਰਿਮਾਂਡ ਹਾਸਲ ਕੀਤਾ ਸੀ, ਪਰ ਪੁਲਿਸ ਅਜੇ ਤੱਕ ਆਪਣੇ ਪੰਜ ਦਿਨਾਂ ਦੇ ਰਿਮਾਂਡ ‘ਚ ਇਸ ਕਾਰ ਖੋਹਣ ਵਾਲੇ ਮਾਮਲੇ ਵੱਲ ਹੀ ਨਹੀਂ ਤੁਰੀ।
ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਅੱਜ ਜਰਮਨ ਸਿੰਘ ਤੇ ਉਸਦੇ ਇੱਕ ਸਾਥੀ ਈਸ਼ਵਰ ਸਿੰਘ ਤੋਂ ਪੰਜ ਹਥਿਆਰ ਬਰਾਮਦ ਹੋਣ ਸਬੰਧੀ ਪੱਤਰਕਾਰਾਂ ਨਾਲ ਗੱਲ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਜਰਮਨ ਸਿੰਘ ਵੱਲੋਂ ਰੈਲੀ ਦੌਰਾਨ ਪਰਕਾਸ਼ ਸਿੰਘ ਬਾਦਲ ‘ਤੇ ਕੀਤੇ ਜਾਣ ਵਾਲੇ ਹਮਲੇ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾ ਕਿਹਾ ਕਿ ਉਨ੍ਹਾਂ ਨੇ ਅਜੇ ਇਸ ਸਬੰਧੀ ਪੁੱਛਗਿੱਛ ਹੀ ਨਹੀਂ ਕੀਤੀ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਸ਼ਾਮਲੀ ਪੁਲਿਸ ਵੱਲੋਂ ਤਾਂ ਪ੍ਰੈਸ ਕਾਨਫਰੰਸ ਕਰਕੇ ਆਖਿਆ ਗਿਆ ਸੀ ਕਿ ਇਨ੍ਹਾਂ ਵਿਅਕਤੀਆਂ ਦੇ ਨਿਸ਼ਾਨੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਸਨ ਤੇ ਰੈਲੀ ਦੌਰਾਨ ਇਨ੍ਹਾਂ ਵੱਲੋਂ ਉਨ੍ਹਾਂ ‘ਤੇ ਹਮਲੇ ਦੀ ਯੋਜਨਾ ਸੀ, ਤਾਂ ਐੱਸਐੱਸਪੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਆਈ ਜੀ ਲੈਵਲ ਦੇ ਅਧਿਕਾਰੀ ਵੱਲੋਂ ਇਹ ਬਿਆਨ ਦਿੱਤੇ ਗਏ ਹਨ ਤਾਂ ਉਹ ਇਸ ਤੋਂ ਇਨਕਾਰੀ ਨਹੀਂ ਹਨ।
ਉੁਂਜ ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਆਪਣੇ ਰਿਮਾਂਡ ਦੌਰਾਨ ਅਜੇ ਜਰਮਨ ਸਿੰਘ ਤੋਂ ਇਸ ਮਾਮਲੇ ਸਬੰਧੀ ਜਿਆਦਾ ਪੁੱਛਗਿੱਛ ਨਹੀਂ ਕੀਤੀ। ਜਦੋਂ ਉਹ ਅਗਲੇ ਦਿਨਾਂ ਦੌਰਾਨ ਤਸੱਲੀ ਨਾਲ ਪੁੱਛਗਿੱਛ ਕਰਨਗੇ ਤਾਂ ਹੀ ਉਹ ਸਪੱਸ਼ਟ ਜਾਣਕਾਰੀ ਦੇ ਸਕਣਗੇ। ਹੈਰਾਨੀ ਦੀ ਗੱਲ ਇੱਕ ਇਹ ਵੀ ਹੈ ਕਿ ਪਟਿਆਲਾ ਪੁਲਿਸ ਵੱਲੋਂ ਜਮਰਨ ਸਿੰਘ ਨੂੰ ਪਾਤੜਾਂ ਤੋਂ ਕਾਰ ਖੋਹਣ ਦੇ ਮਾਮਲੇ ਨੂੰ ਲੈ ਕੇ ਗ੍ਰਿਫਤਾਰ ਕੀਤਾ ਗਿਆ ਸੀ, ਪਰ ਪੁਲਿਸ ਅਜੇ ਇਸ ਪਾਸੇ ਵੱਲ ਹੀ ਨਹੀਂ ਹੋਈ। ਐੱਸਐੱਸਪੀ ਸ੍ਰ. ਸਿੱਧੂ ਦਾ ਕਹਿਣਾ ਹੈ ਕਿ ਅਜੇ ਉਹ ਹਥਿਆਰ ਬਰਾਮਦਗੀ ਮਾਮਲੇ ‘ਚ ਹੀ ਲੱਗੇ ਹੋਏ ਹਨ, ਕਿਉਂਕਿ ਜੋ ਕਾਰ ਖੋਹਣ ਮੌਕੇ ਹਥਿਆਰ ਵਰਤੇ ਗਏ ਸਨ, ਪੁਲਿਸ ਨੂੰ ਸ਼ੱਕ ਹੈ ਕਿ ਉਹ ਜਰਮਨ ਸਿੰਘ ਵੱਲੋਂ ਹੀ ਨਾ ਦਿੱਤੇ ਗਏ ਹੋਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਸਰਕਾਰ ਨੇ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ : ਗਰੇਵਾਲ
ਭਾਜਪਾ ਆਗੂ ਨੇ ਜਾਂਚ ‘ਤੇ ਕੀਤਾ ਇਤਰਾਜ਼
ਸੰਗਰੂਰ, ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼
ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ ਹੈ, ਜਿਸ ਕਾਰਨ ਸਹੀ ਤੱਥ ਬਾਹਰ ਨਹੀਂ ਆ ਸਕੇ ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਦੇ ਕੌਮੀ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰੰਥ ਸਾਹਿਬ ਦੀ ਬੇਅਦਬੀ ਦਾ ਸਮੁੱਚੇ ਵਿਸ਼ਵ ਦੇ ਲੋਕਾਂ ਨੂੰ ਵੱਡਾ ਦੁੱਖ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਵੱਲੋਂ ਜਿਹੜੀ ਜਾਂਚ ਕਰਵਾਈ ਜਾ ਰਹੀ ਹੈ, ਉਹ ਸਰਕਾਰ ਦੀ ਕਾਹਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਰਿਟਾ: ਜਸਟਿਸ ਵੱਲੋਂ ਇਸ ਮਾਮਲੇ ‘ਤੇ ਕਾਹਲ ਵਿੱਚ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦਾ ਸਹੀ ਤੱਥ ਹੋਣ ‘ਤੇ ਸੰਦੇਹ ਹੈ। ਇਸ ਮਾਮਲੇ ਵਿੱਚ ਪੁਲਿਸ ਜਾਂ ਕਿਸੇ ਹੋਰ ਧਾਰਮਿਕ ਸੰਸਥਾ ਦੇ ਆਗੂਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਮੰਗ ਵੀ ਕੀਤੀ ਇਸ ਮਾਮਲੇ ਦੀ ਜਾਂਚ ਕਿਸੇ ਉੱਚ ਜਾਂਚ ਏਜੰਸੀ ਤੋਂ ਕਰਵਾਈ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਜਿਹੜਾ 20-20 ਦਾ ਰੌਲਾ ਪਾਇਆ ਜਾ ਰਿਹਾ ਹੈ, ਉਹ ਵੀ ਕੁਝ ਵਿਦੇਸ਼ ਵਿੱਚ ਬੈਠੇ ਵਿਅਕਤੀਆਂ ਦੀ ਸਾਜਿਸ਼ ਹੈ ਅਤੇ ਬਹੁਤ ਹੀ ਘੱਟ ਲੋਕਾਂ ਵੱਲੋਂ ਇਸ ਨਾਲ ਸਹਿਮਤੀ ਪ੍ਰਗਟਾਈ ਜਾ ਰਹੀ ਹੈ। ਪਿਛਲੇ ਦਿਨੀਂ ਜਿਹੜੇ ਬਰਨਾਲਾ ਵਿਖੇ ਖਾਲਿਸਤਾਨੀ ਪੱਖੀ ਨਾਅਰੇ ਲੱਗੇ ਹਨ, ਉਨ੍ਹਾਂ ਦਾ ਵੀ ਕੋਈ ਆਧਾਰ ਨਹੀਂ ਹੈ। ਕਿਉਂਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ। ਅਜਿਹੀ ਕਿਸੇ ਵੀ ਮੁਹਿੰਮ ਉਹ ਇਨ੍ਹਾਂ ਦਾ ਸਾਥ ਕਿਸੇ ਵੀ ਕੀਮਤ ‘ਤੇ ਨਹੀਂ ਦੇਣਗੇ।
ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਰੋਕਣ ਲਈ ਜਿਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹ ਮਹਿਜ ਇੱਕ ਡਰਾਮਾ ਹਨ ਨਸ਼ੇੜੀਆਂ ਨੂੰ ਦਵਾਈਆਂ ਦੇ ਨਾਲੋਂ ਸੇਧ ਦੇਣ ਦੀ ਲੋੜ ਹੈ ਜੇਕਰ ਸਰਕਾਰ ਨੇ ਸ਼ਿਕੰਜਾ ਕਸਣਾ ਹੈ ਤਾਂ ਨਸ਼ੇ ਦੇ ਵਪਾਰੀਆਂ ਖਿਲਾਫ਼ ਕਸੇ ਅਤੇ ਪੁਲਿਸ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਪਾਠ ਪੜਾਏ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਦੌੜ ਕਤਲ ਤੋਂ ਰਹੱਸ ਹਟਾਉਣ ਲਈ ਪੁਲਿਸ ਨੇ ਖੰਘਾਲੇ ਘਰ ਤੇ ਪਰਿਵਾਰਕ ਮੈਂਬਰ
ਜਾਂਚ ਦੀ ਸੂਈ ਨੇੜੇ ਲੱਗੀ
ਭਦੌੜ, ਜੀਵਨ ਰਾਮਗੜ/ਕਾਲਾ ਸ਼ਰਮਾ/ਸੱਚ ਕਹੂੰ ਨਿਊਜ਼
ਭਦੌੜ ਦੇ ਸੰਘਣੀ ਅਬਾਦੀ ਵਾਲੇ ਸੁਰੱਖਿਅਤ ਮੰਨੇ ਜਾਂਦੇ ਮੁਹੱਲੇ ‘ਚ ਹੋਏ ਰਹੱਸਮਈ ਕਤਲ ਤੋਂ ਪਰਦਾ ਚੁੱਕਣ ਲਈ ਪੁਲਿਸ ਸਿਰਤੋੜ ਯਤਨ ਕਰ ਰਹੀ ਹੈ। ਜਿਸ ਤਹਿਤ ਅੱਜ ਐਸਪੀ ਡੀ ਸੁਖਦੇਵ ਸਿੰਘ ਵਿਰਕ ਦੀ ਅਗਵਾਈ ‘ਚ ਪੁਲਿਸ ਅਧਿਕਾਰੀਆਂ ਨੇ ਬਾਰੀਕੀ ਨਾਲ ਪ੍ਰੀਵਾਰਕ ਮੈਂਬਰਾਂ ਤੇ ਆਂਢ ਗੁਆਂਢ ਤੋਂ ਪੁੱਛ ਪੜਤਾਲ ਕਰਕੇ ਉਨ•ਾ ਦੇ ਬਿਆਨ ਕਲਮ ਬੰਦ ਕੀਤੇ ਅਤੇ ਵਾਰਦਾਤ ਵਾਲੇ ਕਮਰੇ ਦੀ ਪੁਣਛਾਣ ਕੀਤੀ। ਬੇਸ਼ੱਕ ਪੁਲਿਸ ਅਧਿਕਾਰੀਆਂ ਨੇ ਹੁਣ ਤੱਕ ਦੀ ਪੜਤਾਲ ਸਬੰਧੀ ਕੋਈ ਜਾਣਕਾਰੀ ਦੇਣ ਤੋਂ ਟਾਲ਼ਾ ਵੱਟਿਆ ਹੈ ਪ੍ਰੰਤੂ ਘਟਨਾ ਸਥਾਨ ਦੀ ਪੁਣਛਾਣ ਤੋਂ ਮੁਲਜ਼ਮ ਜਾਣੂ-ਪਛਾਣੂ ਜਾਪ ਰਹੇ ਨੇ।
ਪੁਲਿਸ ਅਧਿਕਾਰੀਆਂ ਨੇ ਜਿਥੇ ਮ੍ਰਿਤਕ ਰਾਜ ਰਾਣੀ ਦੇ ਵੱਖ ਰਹਿੰਦੇ ਪੁੱਤਰ ਉਦੈ ਪਾਲ ਤੇ ਪੋਤਰੇ ਦੀਪਕ ਕੁਮਾਰ ਤੋਂ ਗਹਿਰੀ ਪੁੱਛ ਪੜਤਾਲ ਕੀਤੀ ਉਥੇ ਵਾਰਦਾਤ ਵਾਲੇ ਕਮਰੇ ਨੂੰ ਬਾਰੀਕੀ ਨਾਲ ਖੰਘਾਲਿਆ। ਜਿਸ ਦੌਰਾਨ ਮ੍ਰਿਤਕ ਰਾਜ ਰਾਣੀ ਦੇ ਬੈਡ ‘ਚੋਂ 87 ਹਜ਼ਾਰ 3 ਸੌ ਰੁਪਏ ਤੋਂ ਇਲਾਵਾ ਇੱਕ ਸੋਨੇ ਦੀ ਮੁੰਦਰੀ ਤੋਂ ਇਲਾਵਾ ਚਾਂਦੀ ਦੇ ਕੁਝ ਸਿੱਕੇ ਵੀ ਬਰਾਮਦ ਕੀਤੇ। ਪੁਲਿਸ ਅਧਿਕਾਰੀਆਂ ਨੇ ਪ੍ਰੀਵਾਰਕ ਮੈਂਬਰਾਂ ਨੂੰ ਵੱਖ ਵੱਖ ਕਰਕੇ ਪੁੱਛਗਿੱਛ ਕੀਤੀ।
ਇਸ ਸਮੇਂ ਮ੍ਰਿਤਕ ਰਾਜ ਰਾਣੀ ਦਾ ਦਿੱਲੀ ਰਹਿੰਦਾ ਸੰਜੀਵ ਕੁਮਾਰ ਬੱਬੂ ਤੇ ਉਸਦੀ ਪਤਨੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਦਿੱਲੀ ਰਹਿੰਦੇ ਉਸਦੇ ਪੁੱਤਰ ਸੰਜੀਵ ਕੁਮਾਰ ਨੇ 20 ਕੁ ਦਿਨ ਪਹਿਲਾਂ ਰਿਸਤੇਦਾਰਾਂ ਦੀ ਹਾਜ਼ਰੀ ‘ਚ ਆਪਣੀ ਮਾਂ ਨੂੰ 20 ਲੱਖ ਰੁਪਏ ਨਗਦ ਅਤੇ 40 ਤੋਲੇ ਸੋਨਾ ਵੀ ਦਿੱਤਾ ਸੀ। ਮ੍ਰਿਤਕ ਰਾਜ ਰਾਣੀ ਦਾ ਆਪਣੇ ਪੁੱਤਰਾਂ ਨਾਲ ਪ੍ਰਾਪਰਟੀ ਦਾ ਝਗੜਾ ਵੀ ਚਲਦਾ ਸੀ। ਜਿਸ ਘਰ ‘ਚ ਰਾਜ ਰਾਣੀ ਦਾ ਵਾਸਾ ਸੀ ਉਸ ਘਰ ‘ਤੇ ਉਸਦਾ ਪੋਤਰਾ ਦੀਪਕ ਕੁਮਾਰ ਹੱਕ ਜਿਤਾ ਰਿਹਾ ਸੀ ਕਿਉਂਕਿ ਦੀਪਕ ਕੁਮਾਰ ਆਪਣੇ ਕੋਲ ਮ੍ਰਿਤਕ ਦਾਦੇ ਰਮੇਸ਼ਵਰ ਦਾਸ ਦੁਆਰਾ ਵਸੀਅਤ ਹੋਣ ਦਾ ਦਾਅਵਾ ਕਰਦਾ ਹੈ।
ਵੱਖਰੀ ਜਾਣਕਾਰੀ ਅਨੁਸਾਰ ਰਾਜ ਰਾਣੀ ਦਾ ਭਦੌੜ ਰਹਿੰਦੇ ਆਪਣੇ ਪੁੱਤਰ ਤੇ ਪੋਤਰੇ ਨਾਲ ਇਸੇ ਪ੍ਰਾਪਰਟੀ ਨੂੰ ਲੈ ਕੇ ਤਿੰਨ ਸਾਲ ਤੋਂ ਅਦਾਲਤ ‘ਚ ਵੀ ਕੇਸ ਪੈਂਡਿੰਗ ਹੈ। ਮ੍ਰਿਤਕ ਰਾਜ ਰਾਣੀ ਨੇ ਇੱਕ ਸਾਲ ਪਹਿਲਾਂ ਆਪਣੀ ਕੁਝ ਪ੍ਰਾਪਰਟੀ ਵੀ ਵੇਚੀ ਸੀ। ਜਿਸ ਦੀ 32 ਲੱਖ ਦੇ ਕਰੀਬ ਨਗਦੀ ਬੈਂਕ ‘ਚ ਹੈ। ਵੱਡੀ ਮਾਤਰਾ ‘ਚ ਉਸਨੇ ਸੋਨੇ ਦੇ ਗਹਿਣੇ ਬੈਂਕ ‘ਚ ਲਾਕਰ ਨਾ ਮਿਲਣ ਕਾਰਨ ਘਰ ‘ਚ ਹੀ ਰੱਖੇ ਹੋਏ ਸਨ। ਇਸੇ ਕਾਰਨ ਹੀ ਗੁਆਂਢ ‘ਚ ਰਹਿੰਦੇ ਪੁੱਤਰ ਉਦੈਪਾਲ ਤੇ ਪੋਤਰਾ ਦੀਪਕ ਕੁਮਾਰ ਦੀ ਉਸ ਨਾਲ 3 ਸਾਲ ਤੋਂ ਬੋਲਬਾਣੀ ਬੰਦ ਸੀ।
ਇਸ ਜਾਂਚ ‘ਚ ਦਿਲਚਸਪੀ ਰੱਖ ਰਹੇ ਕੁਝ ਬੌਧਿਕ ਲੋਕਾਂ ਦਾ ਕਹਿਣਾਂ ਹੈ ਕਿ ਵਾਰਦਾਤ ਵਾਲੇ ਕਮਰੇ ‘ਚੋਂ ਅੱਜ ਪੁਣਛਾਣ ਦੌਰਾਨ ਬੈਡ ‘ਚੋਂ ਮਿਲੀ ਨਗਦੀ ਤੇ ਕੁਝ ਗਹਿਣਿਆਂ ਤੋਂ ਇਲਾਵਾ ਅਲਮਾਰੀ ਜਾਂ ਸੇਫ਼ ਆਦਿ ਸੁਰੱਖਿਅਤ ਹੋਣ ਤੋਂ ਜਾਪਦਾ ਹੈ ਕਿ ਕਤਲ ਕਿਸੇ ਲੁੱਟ ਲਈ ਨਹੀਂ ਕੁਝ ਹੋਰ ਮਨਸ਼ਾ ਤਹਿਤ ਕੀਤਾ ਗਿਆ ਹੈ। ਬੌਧਿਕ ਲੋਕਾਂ ਅਨੁਸਾਰ ਜੇਕਰ ਲੁਟੇਰੇ ਇਸ ਵਾਰਦਾਤ ਨੂੰ ਅੰਜ਼ਾਮ ਦਿੰਦੇ ਤਾਂ ਸੇਫ਼ ਅਤੇ ਅਲਮਾਰੀਆਂ ਤੋਂ ਇਲਾਵਾ ਹਰ ਕੋਨਾਂ ਛਾਣ ਮਾਰਦੇ। ਪੁਲਿਸ ਦੀ ਜਾਂਚ ਕਿਸ ਕਰਵਟ ਮੋੜ ਲੈਂਦੀ ਹੈ ਇਹ ਬੇਸ਼ੱਕ ਸਮਾਂ ਦੱਸੇਗਾ ਪ੍ਰੰਤੂ ਪੁਲਿਸ ਦੇ ਭਰੋਸੇਯੋਗ ਸੂਤਰਾਂ ਅਨੁਸਾਰ ਹੁਣ ਇਹ ਮਾਮਲਾ ਪੁਲਿਸ ਲਈ ਪੇਚੀਦਾ ਨਹੀਂ ਰਿਹਾ।
ਅੱਜ ਇਸ ਵਾਰਦਾਤ ਤੋਂ ਰਹੱਸ ਹਟਾਉਣ ਲਈ ਯਤਨਸ਼ੀਲ ਟੀਮ ‘ਚ ਐਸਪੀ ਡੀ ਸੁਖਦੇਵ ਸਿੰਘ ਵਿਰਕ ਦੇ ਨਾਲ ਡੀਐਸਪੀ ਡੀ ਸੁਰਜੀਤ ਸਿੰਘ ਧਨੋਆ, ਡੀਐਸਪੀ ਤਪਾ ਤੇਜਿੰਦਰ ਸਿੰਘ, ਸੀਆਈਏ ਬਲਜੀਤ ਸਿੰਘ, ਥਾਣਾ ਭਦੌੜ ਦੇ ਇੰਚਾਰਜ਼ ਪਰਗਟ ਸਿੰਘ ਆਦਿ ਸਮੇਤ ਪੁਲਿਸ ਪਾਰਟੀ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰੇਗੀ ਸੀਬੀਆਈ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ
ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ‘ਚ ਵਾਧਾ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਇਸ ਜਾਂਚ ਦੌਰਾਨ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦਾ ਨਾਂਅ ਆਉਣ ਕਾਰਨ ਮੁੱਖ ਮੰਤਰੀ ਵੱਲੋਂ ਸੀਬੀਆਈ ਨੂੰ ਇਹ ਮਾਮਲਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ ‘ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਕੱਦੂ ਕਰ ਰਿਹਾ ਸੀ ਕਿਸਾਨ ਤਾਂ ਅਚਾਨਕ ਪਹੁੰਚ ਗਏ ਰਾਹੁਲ ਗਾਂਧੀ, ਦੇਖੋ ਤਸਵੀਰਾਂ
ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਜੀਤ ਸਿੰਘ ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾਕੇ 60 ਲੱਖ ਰੁਪਏ ਕੀਤਾ ਗਿਆ ਹੈ। Îਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੁਢਾਪਾ ਪੈਨਸ਼ਨ ਨਾ ਹੋ ਜਾਵੇ ਬੰਦ !, ਕਰ ਲਓ ਆਹ ਕੰਮ, ਸਰਕਾਰ ਹੋਈ ਸਖ਼ਤ
ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐਸ.ਡੀ.ਐਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਕਮਿਸ਼ਨ ਵੱਲੋਂ ਖਾਸ ਤੌਰ ‘ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ। (CBI Investigation)
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐਸ.ਐਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਤੇ ਕਮਾਡੋ ਪੁਲਿਸ ਦੇ ਲਾਠੀਚਾਰਜ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨ੍ਹਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ ‘ਬੇਸਿੱਟਾ’ ਸੀ। (CBI Investigation)