NRC - Sach Kahoon Punjabi
ਰਾਸ਼ਟਰੀ ਪੱਧਰ ‘ਤੇ NRC ਲਾਗੂ ਕਰਨ ਦਾ ਫੈਸਲਾ ਨਹੀਂ: ਸ਼ਾਹ
ਗ੍ਰਹਿ ਮੰਤਰੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ‘ਚ ਕਹੀ ਗੱਲ
ਨਵੀਂ ਦਿੱਲੀ, ਏਜੰਸੀ। ਸਰਕਾਰ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਪੂਰੇ ਦੇਸ਼ ‘ਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਲਾਗੂ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਸਵਾਲ ਦੇ ਲਿਖਤੀ ਜਵਾਬ ‘ਚ ਇਹ ਗੱਲ ਕਹੀ। ਉਹਨਾਂ ਕਿਹਾ ਕਿ ਅਜੇ ਤੱਕ ਸਰਕਾਰ ਨੇ ਐਨਆਰਸੀ ਨੂੰ ਰਾਸ਼ਟਰੀ ਪੱਧਰ ‘ਤੇ ਤਿਆਰ ਕਰਨ ਦਾ ਕੋਈ ਫੈਸਲਾ ਨਹੀਂ ਕੀਤਾ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਅਸਮ ‘ਚ ਐਨਆਰਸੀ ਲਾਗੂ ਕਰ ਦਿੱਤਾ ਗਿਆ ਹੈ। ਖੁਦ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਕਈ ਸੀਨੀਅਰ ਨੇਤਾ ਸਦਨ ਤੋਂ ਬਾਹਰ ਇਹ ਕਹਿ ਚੁੱਕੇ ਹਨ ਕਿ ਐਨਆਰਸੀ ਨੂੰ ਪੂਰੇ ਦੇਸ਼ ‘ਚ ਲਾਗੂ ਕੀਤਾ ਜਾਵੇਗਾ। ਦੇਸ਼ ਦੇ ਕਈ ਹਿੱਸਿਆਂ ‘ਚ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਸੀ। NRC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ
ਚੰਡੀਗੜ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਕਦਮ ਚੁੱਕੇਗੀ। ਇਹ ਫੈਸਲਾ ਇੱਥੇ ਮੰਗਲਵਾਰ ਨੂੰ ਪੰਜਾਬ ਮੰਤਰੀ ਪਰਿਸ਼ਦ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਗੈਰ ਰਸਮੀ ਵਿਚਾਰਚਰਚਾ ਦੌਰਾਨ  ਲਿਆ ਗਿਆ। ਮੰਤਰੀ ਮੰਡਲ ਦਾ ਵਿਚਾਰ ਹੈ ਕਿ 16-17 ਜਨਵਰੀ ਨੂੰ ਰਾਜ ਵਿਧਾਨ ਸਭਾ ਦੇ ਦੋ-ਦਿਨਾ ਵਿਸ਼ੇਸ਼ ਸੈਸ਼ਨ ਦੌਰਾਨ ਇਹ ਮਾਮਲਾ ਉਠਾਇਆ ਜਾਣਾ ਲਾਜ਼ਮੀ ਹੈ ਅਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਸੀ ਕਿ ਸਰਕਾਰ ਨੂੰ ਸਦਨ ਦੀ ਇੱਛਾ ਅਨੁਸਾਰ ਚੱਲਣਾ ਚਾਹੀਦਾ ਹੈ
ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਕਿ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ.  ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਉਲੰਘਣਾ ਕਰਦੇ ਹਨ, ਜੋ ਦੇਸ਼ ਦੀ ਨੀਂਹ ਦਾ ਅਧਾਰ ਹੈ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਮੰਤਰੀ ਮੰਡਲ ਦੇ ਸਾਹਮਣੇ ਇਸ ਮਾਮਲੇ ਬਾਰੇ ਕਾਨੂੰਨੀ ਦ੍ਰਿਸ਼ਟੀਕੋਣ ਪੇਸ਼ ਕੀਤਾ ਬੁਲਾਰੇ ਨੇ ਕਿਹਾ ਕਿ ਸਰਕਾਰ ਸਦਨ ਦੀ ਸਿਫਾਰਸ਼ ਅਨੁਸਾਰ ਇਸ ਮੁੱਦੇ ਨਾਲ ਨਜਿੱਠਣ ਲਈ ਆਪਣੀ ਰਣਨੀਤੀ ਤਿਆਰ ਕਰੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਹਾਰ ‘ਚ ਐੱਨਆਰਸੀ ਦਾ ਸਵਾਲ ਹੀ ਨਹੀਂ : ਨਿਤੀਸ਼ ਕੁਮਾਰ
ਪਟਨਾ (ਏਜੰਸੀ)। ਨਾਗਰਿਕਤਾ ਕਾਨੂੰਨ ਅਤੇ ਐੱਨ.ਆਰ.ਸੀ. ਨੂੰ ਲੈ ਕੇ ਸੋਮਵਾਰ ਨੂੰ ਵਿਰੋਧੀ ਧਿਰ ਨੇ ਪਟਨਾ Bihar ‘ਚ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਵਿਚ ਵਿਧਾਨ ਸਭਾ ‘ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਕ ਵਾਰ ਫਿਰ ਦਾਅਵਾ ਕੀਤਾ ਕਿ ਬਿਹਾਰ ‘ਚ ਐੱਨ.ਆਰ.ਸੀ. ਲਾਗੂ ਹੋਣ ਦਾ ਕੋਈ ਸਵਾਲ ਹੀ ਨਹੀਂ ਹੈ। ਨਿਤੀਸ਼ ਨੇ ਕਿਹਾ ਕਿ ਐੱਨ.ਆਰ.ਸੀ. ਦਾ ਮੁੱਦਾ ਸਿਰਫ਼ ਆਸਾਮ ‘ਚ ਹੈ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਪੱਸ਼ਟ ਕਰ ਚੁਕੇ ਹਨ। ਦੱਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ ਵਿਰੁੱਧ ਜੇ.ਡੀ.ਯੂ. ‘ਚ ਹੀ 2 ਪਾੜ ਦੀ ਸਥਿਤੀ ਉਦੋਂ ਬਣ ਗਈ, ਜਦੋਂ ਪਾਰਟੀ ਲਾਈਨ ਤੋਂ ਵੱਖ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਬਿਆਨ ਦਿੱਤਾ। ਪ੍ਰਸ਼ਾਂਤ ਕਿਸ਼ੋਰ ਨੇ ਐਤਵਾਰ ਨੂੰ ਵੀ ਸੀ.ਏ.ਏ. ਅਤੇ ਐੱਨ.ਆਰ.ਸੀ. ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਤਾਰੀਫ਼ ਕੀਤੀ। ਇਸ ਦੇ ਬਾਅਦ ਤੋਂ ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ।
ਦੂਜੇ ਪਾਸੇ ਨਿਤੀਸ਼ ਕੁਮਾਰ ਪਹਿਲਾਂ ਹੀ ਦਾਅਵਾ ਕਰਦੇ ਰਹੇ ਹਨ ਕਿ ਬਿਹਾਰ ‘ਚ ਐੱਨ.ਆਰ.ਸੀ. ਲਾਗੂ ਨਹੀਂ ਹੋਵੇਗੀ। ਇਕ ਵਾਰ ਫਿਰ ਸੋਮਵਾਰ ਨੂੰ ਉਨ੍ਹਾਂ ਨੇ ਵਿਧਾਨ ਸਭਾ ‘ਚ ਇਹ ਦਾਅਵਾ ਦੋਹਰਾਇਆ। ਨਿਤੀਸ਼ ਨੇ ਕਿਹਾ,”ਬਿਹਾਰ ‘ਚ ਐੱਨ.ਆਰ.ਸੀ. ਦਾ ਕੋਈ ਸਵਾਲ ਹੀ ਨਹੀਂ ਹੈ। ਇਹ ਮੁੱਦਾ ਸਿਰਫ਼ ਆਸਾਮ ਨਾਲ ਜੁੜਿਆ ਹੈ। ਪੀ.ਐੱਮ. ਮੋਦੀ ਵੀ ਇਸ ਬਾਰੇ ਸਪੱਸ਼ਟ ਕਰ ਚੁਕੇ ਹਨ”।
ਪ੍ਰਸ਼ਾਂਤ ਕਿਸ਼ੋਰ ਵੱਲੋਂ ਸੀ.ਏ.ਏ. ਦੇ ਵਿਰੋਧ ਦਰਮਿਆਨ ਨਿਤੀਸ਼ ਕੁਮਾਰ ਐੱਨ.ਆਰ.ਸੀ. ਅਤੇ ਸੀ.ਏ.ਏ. ਦੇ ਮੁੱਦੇ ‘ਤੇ ਚੁੱਪ ਰਹੇ।
ਬਿਹਾਰ ਦੀ ਸਿਆਸਤ ‘ਚ ਹੁਣ ਕਿਹਾ ਜਾਣ ਲੱਗਾ ਹੈ ਕਿ ਪੀ.ਕੇ. ਨਿਤੀਸ਼ ਦੀ ਮਜ਼ਬੂਰੀ ਹੈ।
ਕਿਉਂਕਿ ਉਨ੍ਹਾਂ ਰਾਹੀਂ ਨਿਤੀਸ਼ ਕਈ ਰਣਨੀਤੀ ‘ਤੇ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਚੀ-ਸਮਝੀ ਰਣਨੀਤੀ ਦੇ ਅਧੀਨ ਮੁੱਦੇ ‘ਤੇ ਜ਼ਿਆਦਾਤਰ ਚੁੱਪ ਰਹੇ ਹਨ : ਸੂਤਰ
ਐੱਨ.ਆਰ.ਸੀ. ਦਾ ਮੁੱਦਾ ਸਿਰਫ਼ ਆਸਾਮ ‘ਚ ਹੈ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਪੱਸ਼ਟ ਕਰ ਚੁਕੇ ਹਨ।
ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Bihar
Congress ਕਰੇਗੀ ਐਨਆਰਸੀ ਤੇ ਸੀਏਏ ‘ਤੇ ਮੰਥਨ
ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਪੁੱਜਣਗੇ ਦਿੱਗਜ ਨੇਤਾ
ਨਵੀਂ ਦਿੱਲੀ, ਏਜੰਸੀ। ਮੰਦੀ ਪੈ ਰਹੀ ਅਰਥਵਿਵਸਥਾ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (NRC) ਅਤੇ ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਅੱਜ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਬੈਠਕ ‘ਚ ਮੰਥਨ ਹੋਵੇਗਾ। ਪਾਰਟੀ ਸੂਤਰਾਂ ਨੇ ਇੱਥੇ ਦੱਸਿਆ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਮਹੱਤਵਪੂਰਨ ਬੈਠਕ ‘ਚ ਪਾਰਟੀ ਦੇ ਸਾਰੇ ਦਿੱਗਜ ਨੇਤਾ ਮੌਜ਼ੂਦ ਰਹਿਣਗੇ। ਐਨਆਰਸੀ ਅਤੇ ਸੀਏਏ ‘ਤੇ ਦੇਸ਼ ‘ਚ ਮੱਚੀ ਹਲਚਲ ਦਰਮਿਆਨ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਬੈਠਕ ‘ਚ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜਾਦ, ਲੋਕ ਸਭਾ ‘ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਸ਼ਾਸਤ ਸਾਰੇ ਰਾਜ ਦੇ ਮੁੱਖ ਮੰਤਰੀ ਅਤੇ ਮੁੱਖ ਸੰਗਠਨਾਂ ਦੇ ਮੁਖੀਆਂ ਸਮੇਤ ਹੋਰ ਨੇਤਾਵਾਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। Congress
ਕਮੇਟੀ ਦੀ ਬੈਠਕ ‘ਚ ਇਹਨਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਅਗਲੇ ਮਹੀਨੇ ਸੰਸਦ ਦੇ ਬਜਟ ਸੈਸ਼ਨ
ਦਿੱਲੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ
ਜੰਮੂ ਕਸ਼ਮੀਰ ‘ਤੇ ਸਰਕਾਰ ਦੀ ਨੀਤੀ ਤੇ ਵਿਦੇਸ਼ ਨੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਗਰਿਕਤਾ ਸੋਧ ਐਕਟ। ਪ੍ਰਦਰਸ਼ਨਕਾਰੀਆਂ ਤੋਂ ਕੀਤੀ ਜਾਵੇਗੀ ਸਰਕਾਰੀ ਨੁਕਸਾਨ ਦੀ ਭਰਪਾਈ
Citizenship Amendment Act | 14.86 ਲੱਖ ਰੁਪਏ ਦੀ ਸਰਕਾਰੀ ਜਾਇਦਾਦ ਨੂੰ ਪਹੁੰਚਿਆ ਨੁਕਸਾਨ
ਲਖਨਊ। ਸਿਟੀਜ਼ਨਸ਼ਿਪ ਸੋਧ ਐਕਟ (CAA)ਦੇ ਵਿਰੋਧ ਵਿੱਚ ਹੋਈ ਹਿੰਸਾ ਦੌਰਾਨ, ਪ੍ਰਦਰਸ਼ਨਕਾਰੀਆਂ ਕੋਲੋਂ ਸਰਕਾਰੀ ਜਾਇਦਾਦ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਏਗੀ। ਰਾਮਪੁਰ ਵਿੱਚ, ਪ੍ਰਸ਼ਾਸਨ ਨੇ 28 ਲੋਕਾਂ ਨੂੰ ਹੈਲਮੇਟ, ਡੰਡਿਆਂ, ਜੀਪਾਂ, ਸਾਈਕਲਾਂ ਅਤੇ ਰਬੜ ਦੀਆਂ ਗੋਲੀਆਂ ਵਰਗੀਆਂ ਚੀਜ਼ਾਂ ਦੇ ਹੋਏ ਨੁਕਸਾਨ ਲਈ ਪੈਸੇ ਵਸੂਲਣ ਲਈ ਨੋਟਿਸ ਭੇਜੇ ਹਨ। ਨੋਟਿਸ ਅਨੁਸਾਰ 14.86 ਲੱਖ ਰੁਪਏ ਦੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਜਿਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ ਉਨ੍ਹਾਂ ਵਿਚ ਹੌਲਦਾਰ ਅਤੇ ਮਜ਼ਦੂਰ ਸ਼ਾਮਲ ਹਨ। ਪ੍ਰਸ਼ਾਸਨ ਨੇ ਨੋਟਿਸ ਵਿਚ ਕਿਹਾ ਹੈ ਕਿ ਨੋਟਬੰਦੀ ਨੂੰ ਰੋਕਣ ਲਈ ਟੀਅਰ ਗੈਸ ਸ਼ੈਲ, ਰਬੜ ਦੀਆਂ ਗੋਲੀਆਂ, ਪਲਾਸਟਿਕ ਦੀਆਂ ਗੋਲੀਆਂ ਆਦਿ ਦੀ ਫਾਇਰਿੰਗ ਕੀਤੀ ਗਈ ਸੀ, ਜਿਸ ਨਾਲ ਖ਼ਜ਼ਾਨੇ ‘ਤੇ ਬੇਲੋੜਾ ਬੋਝ ਪੈ ਗਿਆ।
21 ਅਤੇ 22 ਦਸੰਬਰ ਨੂੰ, ਹਿੰਸਕ ਘਟਨਾਵਾਂ ਕਾਰਨ ਕਾਰੋਬਾਰੀ ਗਤੀਵਿਧੀਆਂ ਬੰਦ ਰਹੀਆਂ। ਇਸ ਨਾਲ ਕਾਰੋਬਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਪ੍ਰਦਰਸ਼ਨਕਾਰੀ ਹਸਪਤਾਲ ਵੀ ਗਏ ਅਤੇ ਉਥੇ ਭੰਨਤੋੜ ਵੀ ਕੀਤੀ। ਲਖਨਊ ਵਿੱਚ ਵੀ ਹਿੰਸਕ ਪ੍ਰਦਰਸ਼ਨਾਂ ਦੌਰਾਨ 100 ਤੋਂ ਵੱਧ ਲੋਕਾਂ ਨੂੰ ਜਾਇਦਾਦ ਦੇ ਨੁਕਸਾਨ ਦੇ ਮਾਮਲੇ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ ਅਤੇ ਮੁਆਵਜ਼ੇ ਦੀ ਵਸੂਲੀ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐੱਨਆਰਸੀ ਤੇ ਸੀਏਏ ਦੇ ਖਿਲਾਫ਼ ਮਮਤਾ ਬੈਨਰਜ਼ੀ ਨੇ ਕੱਢਿਆ ਮਾਰਚ
ਭਾਜਪਾ ਦੇਸ਼ ਨੂੰ ਵੰਡਣ ਦੇ ਯਤਨ ‘ਚ:  ਮਮਤਾ
ਕਿਹਾ, ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ
ਏਜੰਸੀ/ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਤੇ ਦੇਸ਼ ਨੂੰ ਵੰਡਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਹੈ ਬੈਨਰਜ਼ੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨਆਰਸੀ) ਦੇ ਵਿਰੋਧ ‘ਚ ਇੱਥੇ ਹੋਈ ਮਹਾਂਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਇਸ ਨੂੰ ਹਿੰਦੂ-ਮੁਸਲਮਾਨ ਮੁੱਦਾ ਬਣਾਉਣਾ ਚਾਹੁੰਦੀ ਹੈ।  Mamata Banerjee
ਅਸੀਂ ਦੇਸ਼ ਦੇ ਸਾਰੇ ਲੋਕਾਂ ਲਈ ਸੰਘਰਸ਼ ਕਰ ਰਹੇ ਹਾਂ ਇਹ ਸਾਡੇ ਅਧਿਕਾਰਾਂ ਅਤੇ ਲੋਕਤੰਤਰ ਲਈ ਹੈ ਕੇਂਦਰੀ ਗ੍ਰਹਿ ਮੰਤਰੀ ਕਹਿ ਰਹੇ ਹਨ ਕਿ ਐੱਨਆਰਸੀ ਨੂੰ ਲਾਗੂ ਕੀਤਾ ਜਾਵੇਗਾ ਪਰ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਅਜਿਹੀ ਕੋਈ ਤਜਵੀਜ਼ ਨਹੀਂ ਹੈ ਕੌਣ ਸੱਚ ਬੋਲ ਰਿਹਾ ਹੈ? ਤ੍ਰਿਣਮੂਲ ਮੁਖੀ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਨਮਾਣ ਕਰਦੇ ਹਾਂ ਦੇਸ਼ ਸਾਰੇ ਧਰਮਾਂ ਨਾਲ ਜੁੜੇ ਲੋਕਾਂ ਲਈ ਹੈ ਉਹ (ਭਾਜਪਾ) ਦੇਸ਼ ਦੀ ਵੰਡ ਕਰਨ ਦਾ ਯਤਨ ਕਰ ਰਹੀ ਹੈ ਅਸੀਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ ਅਸੀਂ ਲੋਕਾਂ ਦੇ ਅਧਿਕਾਰਾਂ ਤੇ ਲੋਕਤੰਤਰ ਦੀ ਸੁਰੱਖਿਆ ਲਈ ਸੰਘਰਸ਼ ਜਾਰੀ ਰੱਖਾਂਗੇ ਸਾਡੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।Mamata Banerjee
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਨਆਰਸੀ ਦੀ ਪ੍ਰਕਿਰਿਆ ’ਤੇ ਕਾਂਗਰਸ ਨੇ ਉਠਾਏ ਸਵਾਲਟ
ਕਿਹਾ, ਐਨਆਰਸੀ ਦੀ ਵਰਤਮਾਨ ਸਥਿਤੀ ਤੋਂ ਕੋਈ ਖੁਸ਼ ਨਹੀਂ | NRC
ਕਾਂਗਰਸ ਨੇਤਾ ਗੌਰਵ ਗੋਗਾਈ ਨੇ ਟਵੀਟ ਕਰ ਦਿੱਤੀ ਜਾਣਕਾਰੀ | NRC
1991 ’ਚ ਇੰਦਰਾ ਗਾਂਧੀ ਨੇ ਕਿਹਾ ਸੀ, ਬੰਗਲਾਦੇਸ਼ੀ ਸ਼ਰਨਾਰਥੀਆਂ ਨੂੰ ਵਾਪਸ ਜਾਣਾ ਚਾਹੀਦਾ ਹੈ | NRC
ਜ਼ਿਕਰਯੋਗ ਹੈ ਕਿ ਅਸਾਮ ਸਰਕਾਰ ਨੇ ਸ਼ਨਿੱਚਰਵਾਰ ਨੂੰ ਸਵੇਰੇ ਦਸ ਵਜੇ ਐਨਆਰਸੀ ਦੀ ਸੂਚੀ ਜਾਰੀ ਕੀਤੀ ਹੈ ਜਿਸ ’ਚ 3.1 ਕਰੋੜ ਨਾਗਰਿਕਾਂ ਦੇ ਨਾਂਅ ਸ਼ਾਮਿਲ ਹਨ ਸੂਚੀ ’ਚ 19 ਲੱਖ ਤੋਂ ਜਿਆਦਾ ਲੋਕਾਂ ਦੇ ਨਾਂਅ ਸ਼ਾਮਿਲ ਨਹÄ ਕੀਤੇ ਗਏ ਹਨ ਅਸਾਮ ’ਚ ਬੰਗਲਾਦੇਸ਼ੀ ਨਾਗਰਿਕਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਰਿਹਾ ਹੈ ।ਸਭ ਤੋਂ ਪਹਿਲਾਂ 1971 ’ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਿਹਾ ਸੀ ਕਿ ਬੰਗਲਾਦੇਸ਼ੀ ਸ਼ਰਨਾਰਥੀਆਂ ਨੂੰ ਹਰ ਹਾਲ ’ਚ ਵਾਪਸ ਜਾਣਾ ਚਾਹੀਦਾ ਉਸ ਤੋਂ ਬਾਅਦ 1985 ’ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਅਸਾਮ ਸਮਝੌਤੇ ਦੌਰਾਨ ਐਨਆਰਸੀ ਦਾ ਭਰੋਸਾ ਦਿੱਤਾ ਸੀ। ਸਾਲ 1985 ਤੋਂ 2013 ਤੱਕ ਇਸ ਨੂੰ ਲੈ ਕੇ ਕੋਈ ਕਦਮ ਨਹÄ ਚੁੱਕੇ ਗਏ ਪਰ 2019 ’ਚ ਹਾਈ ਕੋਰਟ ਜ਼ਰੀਏ ਇਸ ’ਤੇ ਸਹੀ ਮਾਇਨੇ ’ਚ ਕੰਮ ਸ਼ੁਰੂ ਹੋਇਆ ਅਤੇ ਹੁਣ ਰਾਸ਼ਟਰੀ ਜਨਤੰਤਰ ਗਠਜੋੜ ਸਰਕਾਰ ਨੇ ਇਸ ਪ੍ਰਕਿਰਿਆ ਨੂੰ ਅੱਗੇ ਵਧਾ ਦਿੱਤਾ ਹੈ। (NRC)
ਇਹ ਵੀ ਪੜ੍ਹੋ : ਹੁਣ ਔਰਤਾਂ ਦੀ ਹੋਈ ਬੱਲੇ ਬੱਲੇ, ਇੱਕ ਹਜ਼ਾਰ ਰੁਪਏ ਖਾਤਿਆਂ ਵਿੱਚ ਆਉਣੇ ਸ਼ੁਰੂ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਅਸਾਮ ਦੇ ਲੋਕ ਸਭਾ ਸਾਂਸਦ ਗੌਰਵ ਗੋਗੋਈ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਨੂੰ ਲੈ ਕੇ ਲਾਪ੍ਰਵਾਹੀ ਵਰਤੀ ਹੈ ਅਤੇ ਇਸ ਦੀ ਵਰਤਮਾਨ ਸਥਿਤੀ ਤੋਂ ਕੋਈ ਵੀ ਖੁਸ਼ ਨਹÄ ਹੈ ਅਸਾਮ ਸਰਕਾਰ ਦੁਆਰਾ ਸ਼ਨਿੱਚਰਵਾਰ ਨੂੰ ਐਨਆਰਸੀ ਸੂਚੀ ਜਾਰੀ ਕਰਨ ਤੋਂ ਬਾਅਦ ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਨਾਲ ਸ੍ਰੀ ਗੋਗੋਈ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗੋਗੋਈ ਨੇ ਟਵੀਟ ਕੀਤਾ, ‘ਅਸਾਮ ਦਾ ਹਰ ਨਾਗਰਿਕ ਐਨਆਰਸੀ ਦੀ ਸਥਿਤੀ ਤੋਂ ਖੁਸ਼ ਨਹÄ ਹੈ ਇੱਥੋਂ ਤੱਕ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਮੰਤਰੀ ਵੀ ਇਸ ਤੋਂ ਖੁਸ਼ ਨਹÄ ਹਨ ਇਸ ਨੂੰ ਲੈ ਕੇ ਲਾਪ੍ਰਵਾਹੀ ਵਰਤੀ ਗਈ ਹੈ। (NRC)
ਜਿਸ ਕਾਰਨ ਲੋਕਾਂ ਨੂੰ ਬੇਵਜ੍ਹਾ ਅਦਾਲਤ ਦੇ ਚੱਕਰ ਕੱਟਣੇ ਪੈਣਗੇ ਕਾਂਗਰਸ ਪਾਰਟੀ ਇਸ ਸਬੰਧੀ ਲੋੜੀਂਦੀ ਮੱਦਦ ਮੁਹੱਈਆ ਕਰਵਾਏਗੀ ਦੇਸ਼ ਸਾਡੇ ਲਈ ਸਭ ਤੋਂ ਪਹਿਲਾਂ ਹੈ ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀਮਤੀ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਉਨ੍ਹਾਂ ਨੇ ਐਨਆਰਸੀ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਸ੍ਰੀਮਤੀ ਗਾਂਧੀ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਜਲਦ ਹੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮਿਲ ਕੇ ਇਸ ਬਾਰੇ ਵਿਚਾਰ ਸਲਾਹ-ਮਸ਼ਵਰਾ ਕਰਨਗੇ ਸੰਗਮਾ ਨੇ ਕਿਹਾ ਕਿ ਐਨਆਰਸੀ ਤੇ ਅਸਾਮ ਸਮਝੌਤੇ ਦੇ ਤਹਿਤ ਕਦਮ ਚੁੱਕਿਆ ਗਿਆ ਹੈ। ਇਹ ਸਮਝੌਤਾ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1985 ’ਚ ਕੀਤਾ ਸੀ ਕਾਂਗਰਸ ਦਾ ਸਪੱਸ਼ਟ ਵਿਚਾਰ ਹੈ ਕਿ ਦੇਸ਼ ਦੇ ਅਸਲੀ ਨਾਗਰਿਕਾਂ ਦੇ ਹਿੱਤਾਂ ਨੂੰ ਯਕੀਨੀ ਕੀਤਾ ਜਾਣਾ ਜਰੂਰੀ ਹੈ। (NRC)
ਐਨਆਰਸੀ : 19 ਲੱਖ ਲੋਕ ਬਾਹਰ
3 ਕਰੋੜ 30 ਲੱਖ ਵਿਅਕਤੀਆਂ ਨੇ ਕੀਤਾ ਸੀ ਬਿਨੈ | NRC
ਅਫਵਾਹ ਸੁਣ ਕੇ ਔਰਤ ਨੇ ਕੀਤੀ ਖੁਦਕੁਸ਼ੀ | NRC
ਸੂਚੀ ’ਚ ਸ਼ਾਮਲ ਹੋਣ ਲਈ ਕੁੱਲ, 3,11,21,004 ਲੋਕਾਂ ਨੂੰ ਯੋਗ ਪਾਇਆ ਗਿਆ | NRC
ਗੁਹਾਟੀ (ਏਜੰਸੀ)। ਅਸਾਮ ਦੇ ਲਈ ਕੌਮੀ ਨਾਗਰਿਕ ਰਜਿਸਟਰ (ਐਨਆਰਸੀ) ਦੀ ਅੰਤਿਮ ਸੂਚੀ ਅੱਜ ਜਾਰੀ ਕਰ ਦਿੱਤੀ ਗਈ, ਜਿਸ ’ਚ 19 ਲੱਖ ਤੋਂ ਵੱਧ ਵਿਅਕਤੀਆਂ ਨੂੰ ਜਗ੍ਹਾ ਨਹੀਂ ਮਿਲੀ ਐਨਆਰਸੀ ਦੀ ਸੂਚੀ ’ਚ ਸ਼ਾਮਲ ਹੋਣ ਲਈ ਬਿਨੈ ਕਰਨ ਵਾਲੇ 3.30 ਕਰੋੜ ਤੋਂ ਵੱਧ ਬਿਨੈਕਾਰਾਂ ’ਚੋਂ 3.11 ਕਰੋੜ ਤੋਂ ਵੱਧ ਲੋਕਾਂ ਨੂੰ ਐਨਆਰਸੀ ਦੀ ਅੰਤਿਮ ਸੂਚੀ ’ਚ ਜਗ੍ਹਾ ਮਿਲੀ ਹੈ। ਐਨਆਰਸੀ ਦੇ ਰਾਜ ਸਮਨਵਯਕ ਪ੍ਰਤੀਕ ਹਜੇਲਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਕਿਹਾ, ਐਨਆਰਸੀ ਦੀ ਅੰਤਿਮ ਸੂਚੀ ‘ਚ ਸ਼ਾਮਲ ਹੋਣ ਲਈ ਕੁੱਲ, 3,11,21,004 ਲੋਕਾਂ ਨੂੰ ਯੋਗ ਪਾਇਆ ਗਿਆ ਜਦੋਂਕਿ ਆਪਣੀ ਨਾਗਰਿਕਤਾ ਸਬੰਧੀ ਜ਼ਰੂਰੀ ਦਸਤਾਵੇਜ਼ ਪੇਸ਼ ਨਾ ਕਰਨ ਸਕਣ ਵਾਲੇ 19,06,657 ਵਿਅਕਤੀਆਂ ਨੂੰ ਇਸ ਸੂਚੀ ’ਚੋਂ ਬਾਹਰ ਰੱਖਿਆ ਗਿਆ ਹੈ ਅਸਾਮ ’ਚ ਕੌਮੀ ਨਾਗਰਿਕ ਰਜਿਸਟਰ (ਐਨਆਰਸੀ) ਦੀ ਅੰਤਿਮ ਸੂਚੀ ਜਾਰੀ ਹੋਣ ਤੋਂ ਬਾਅਦ ਰੌਲਾ ਸ਼ੁਰੂ ਹੋ ਗਿਆ ਹੈ।
ਆਲ ਅਸਾਮ ਸਟੂਡੈਂਟਸ ਯੂਨੀਅਨ (ਆਸੂ) ਨੇ ਅੱਜ ਕਿਹਾ ਕਿ ਉਹ ਅੰਤਿਮ ਐਨਆਰਸੀ ’ਚੋਂ ਕੱਢੇ ਗਏ ਨਾਵਾਂ ਦੇ ਅੰਕੜੇ ਤੋਂ ਖੁਸ਼ ਨਹੀਂ ਹੈ ਤੇ ਇਸ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰੇਗਾ ਇਸ ਦਰਮਿਆਨ ਅਸਾਮ ’ਚ ਸੋਨੀਤਪੁਰ ਜ਼ਿਲ੍ਹੇ ਦੇ ਤੇਜ਼ਪੁਰ ’ਚ ਇੱਕ ਔਰਤ ਨੇ ਕੌਮੀ ਨਾਗਰਿਕ ਰਜਿਸਟਰ (ਐਨਆਰਸੀ) ਦੀ ਅੰਤਿਮ ਸੂਚੀ ’ਚ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਂਅ ਸ਼ਾਮਲ ਨਾ ਹੋਣ ਦੀ ਅਫ਼ਵਾਹ ਸੁਣਨ ਤੋਂ ਬਾਅਦ ਅੱਜ ਕਥਿੱਤ ਤੌਰ ’ਤੇ ਖੁਦਕੁਸ਼ੀ ਕਰ ਲਈ।
2013 ’ਚ ਸੁਪਰੀਮ ਕੋਰਟ ਨੇ ਦਿੱਤਾ ਸੀ ਆਦੇਸ਼ | NRC
ਐਨਆਰਸੀ ਦੀ ਅੰਤਿਮ ਸੂਚੀ ਸਵੇਰੇ ਲਗਭਗ 10 ਵਜੇ ਆਨਲਾਈਨ ਜਾਰੀ ਕੀਤੀ ਗਈ ਇਸ ਤੋਂ ਬਾਅਦ ਅਸਾਮ ’ਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਵਿਦੇਸ਼ੀਆਂ ਦੀ ਪਛਾਣ ਕਰਨ ਵਾਲੀ 6 ਸਾਲਾ ਦੀ ਕਾਰਵਾਈ ’ਤੇ ਰੋਕ ਲੱਗ ਗਈ ਅਸਾਮ ਦੇ ਲੋਕਾਂ ਲਈ ਐਨਆਰਸੀ ਦਾ ਵੱਡਾ ਮਹੱਤਵ ਹੈ ਕਿਉਂਕਿ ਸੂਬੇ ’ਚ ਗੈਰ ਕਾਨੂੰਨੀ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ’ਚ ਲੈਣ ਤੇ ਉਨ੍ਹਾਂ ਨੂੰ ਵਾਪਸ ਭੇਜਣ ਲਈ ਛੇ ਸਾਲਾਂ ਤੱਕ (1979-1985) ਅੰਦੋਲਨ ਚੱਲਿਆ ਸੀ ਐਨਆਰਸੀ ਨੂੰ ਸੋਧ ਕਰਨ ਦੀ ਪ੍ਰਕਿਰਿਆ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 2013 ’ਚ ਸ਼ੁਰੂ ਹੋਈ ਇਸ ਨੂੰ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਭਾਰਤ ਦੇ ਰਜਿਸਟ੍ਰਾਰ ਜਨਰਲ ਵੱਲੋਂ ਕੀਤਾ ਜਾ ਰਿਹਾ ਹੈ।
ਕੀ ਹੈ ਐਨਆਰਸੀ | NRC
ਨੈਸ਼ਨਲ ਰਜਿਸਟਰ ਆਫ਼ ਸਿਟੀਜੰਸ (ਐਨਆਰਸੀ) ਇੱਕ ਦਸਤਾਵੇਜ਼ ਹੈ ਜ ਇਸ ਗੱਲ ਦੀ ਸ਼ਨਾਖਤ ਕਰਦਾ ਹੈ ਕਿ ਕਿਹੜਾ ਵਿਅਕਤੀ ਦੇਸ਼ ਦਾ ਅਸਲ ਨਾਗਰਿਕ ਹੈ ਤੇ ਕਿਹੜਾ ਦੇਸ਼ ’ਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਿਹਾ ਹੈ ਗੈਰ ਕਾਨੂੰਨੀ ਨਾਗਰਿਕਾਂ ਦੀ ਪਹਿਲੀ ਸ਼ਨਾਖਤ ਸਾਲ 1951 ’ਚ ਪੰਡਿਤ ਨਹਿਰੂ ਦੀ ਸਰਕਾਰ ਵੱਲੋਂ ਅਸਾਮ ਦੇ ਤੱਤਕਾਲੀਨ ਮੁੱਖ ਮੰਤਰੀ ਗੋਪੀਨਾਥ ਬਾਰਦੋਲੋਈ ਨੂੰ ਸ਼ਾਂਤ ਕਰਨ ਲਈ ਕੀਤੀ ਗਈ ਸੀ ਬਾਰਦੋਲਾਈ ਵੰਡ ਤੋਂ ਬਾਅਦ ਵੱਡੀ ਗਿਣਤੀ ’ਚ ਪੂਰਬੀ ਪਾਕਿਸਤਾਨ ਤੋਂ ਭੱਜ ਕੇ ਆਏ ਬੰਗਾਲੀ ਹਿੰਦੂ ਸ਼ਰਨਾਰਥੀਆਂ ਨੂੰ ਅਸਾਮ ’ਚ ਵਸਾਏ ਜਾਣ ਦੇ ਖਿਲਾਫ਼ ਸਨ।
120 ਦਿਨਾਂ ਦੇ ਅੰਦਰ ਅਪਲਾਈ ਕਰ ਸਕਣਗੇ ਲੋਕ
ਮੁੱਖ ਮੰਤਰੀ ਸਰਬਾਨੰਦ ਸੋਨੇਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਨਾਂਅ ਸੂਚੀ ’ਚ ਸ਼ਾਮਲ ਨਹੀਂ ਹੋਵੇਗਾ, ਉਹ ਫਾਰਨਰ ਟ੍ਰਿਬਿਊਨਲ ’ਚ 120 ਦਿਨਾਂ ਅੰਦਰ ਅਪਲਾਈ ਕਰ ਸਕਦੇ ਹਨ ਸੁਰੱÎਖਆ ਵਿਵਸਥਾ ਯਕੀਨੀ ਕਰਨ ਲਈ 51 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। (NRC)
ਅਮਿਤ ਸ਼ਾਹ ਨੇ ਕਿਹਾ, ਵਿਰੋਧੀ ਫੈਲਾ ਰਹੇ ਹਨ ਭਰਮ, ਘੁਸਪੈਠੀਆਂ ‘ਤੇ ਰੁਖ਼ ਸਪੱਸ਼ਟ ਕਰੇ ਕਾਂਗਰਸ
ਹੰਗਾਮੇ ਤੋਂ ਬਾਅਦ ਭਾਜਪਾ ਪ੍ਰਧਾਨ ਤੇ ਰਾਜ ਸਭਾ ਸਾਂਸਦ ਅਮਿਤ ਸ਼ਾਹ ਨੇ ਵਿਰੋਧੀਆਂ ‘ਤੇ ਕੀਤਾ ਹਮਲਾ
ਨਵੀਂ ਦਿੱਲੀ, ਏਜੰਸੀ
ਅਸਾਮ ‘ਚ ਨੈਸ਼ਨਲ ਰਜਿਸਟਰ ਆਫ਼ ਸਿਟੀਜਨ (ਐਨਆਰਸੀ) ਦੀ ਫਾਈਨਲ ਸੂਚੀ ਸਬੰਧੀ ਅੱਜ ਸੰਸਦ ‘ਚ ਹੋਏ ਜ਼ੋਰਦਾਰ ਹੰਗਾਮੇ ਤੋਂ ਬਾਅਦ ਭਾਜਪਾ ਪ੍ਰਧਾਨ ਤੇ ਰਾਜ ਸਭਾ ਸਾਂਸਦ ਅਮਿਤ ਸ਼ਾਹ ਨੇ ਵਿਰੋਧੀਆਂ ‘ਤੇ ਹਮਲਾ ਕੀਤਾ ਕਾਨਫਰੰਸ ਦੌਰਾਨ ਸ਼ਾਹ ਨੇ ਦੋਸ਼ ਲਾਇਆ ਕਿ ਐਲਆਰਸੀ ‘ਤੇ ਸੰਸਦ ‘ਚ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ
ਉਨ੍ਹਾਂ ਅੱਗੇ ਕਿਹਾ ਕਿ ਐਨਆਰਸੀ ਤੋਂ ਜਿਨ੍ਹਾਂ ਲੋਕਾਂ ਦੇ ਨਾਂਅ ਹਟਾਏ ਗਏ ਹਨ, ਮੁੱਢਲੀ ਜਾਂਚ ‘ਚ ਪਾਇਆ ਗਿਆ ਕਿ ਉਹ ਭਾਰਤੀ ਨਹੀਂ ਸਗੋਂ ਘੁਸਪੈਠੀਏ ਹਨ ਹਾਲਾਂਕਿ ਸ਼ਾਹ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਨਾਂਅ ਲਿਸਟ ‘ਚ ਨਹੀਂ ਹਨ ਉਹ ਇਤਰਾਜ਼ਗੀ ਪ੍ਰਗਟਾ ਸਕਦੇ ਹਨ ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਕਈ ਤਰ੍ਹਾਂ ਦੇ ਭਰਮ ਫੈਲਾ ਰਹੇ ਹਨ
ਜਦੋਂਕਿ ਅਸਲੀਅਤ ਵੱਖ ਹੈ ਇਸ ਤੋਂ ਪਹਿਲਾਂ ਸ਼ਾਹ ਦੇ ਬਿਆਨ ‘ਤੇ ਰਾਜ ਸਭਾ ‘ਚ ਵਿਰੋਧੀ ਸਾਂਸਦਾਂ ਨੇ ਜ਼ਬਰਦਸਤ ਹੰਗਾਮਾ ਕੀਤਾ ਸੀ, ਜਿਸ ਨਾਲ ਸਦਨ ਦੀ ਕਾਰਵਾਈ ਮੁਲਤਵੀਂ ਕਰਨੀ ਪਈ ਜ਼ਿਕਰਯੋਗ ਹੈ ਕਿ ਐਨਆਰਸੀ ਲਿਸਟ ‘ਚ 40 ਲੱਖ ਵਿਅਕਤੀਆਂ ਦਾ ਨਾਂਅ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਲੋਕਾਂ ਦਾ ਭਵਿੱਖ ਸੰਕਟ ‘ਚ ਪੈ ਗਿਆ ਹੈ।
ਮਮਤਾ ਦਾ ਪਲਟਵਾਰ, ਜਿਨ੍ਹਾਂ ਨੇ ਕੱਲ੍ਹ ਸੱਤਾ ਦਿੱਤੀ ਉਨ੍ਹਾਂ ਨੂੰ ਅੱਜ ਬਣਾਇਆ ਸ਼ਰਨਾਰਥੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਸਾਮ ‘ਚ ਨੈਸ਼ਨਲ ਰਜਿਸਟਰ ਆਫ਼ ਸਿਟੀਜਨ (ਐਨਆਰਸੀ) ‘ਚ ਕਰੀਬ 40 ਲੱਖ ਵਿਅਕਤੀਆਂ ਦੇ ਨਾਂਅ ਨਾ ਹੋਣ ਸਬੰਧੀ ਭਾਜਪਾ ਸਰਕਾਰ ‘ਤੇ ਹਮਲਾ ਕੀਤਾ ਮਮਤਾ ਨੇ ਸਵਾਲ ਚੁੱਕਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਪਹਿਲਾਂ ਭਾਜਪਾ ਦੀ ਸਰਕਾਰ ਬਣਾਉਣ ਲਈ ਵੋਟ ਪਾਈ ਸੀ ਅੱਜ ਉਨ੍ਹਾਂ ਨੂੰ ਹੀ ਸ਼ਰਨਾਰਥੀ ਕਿਵੇਂ ਬਣਾ ਦਿੱਤਾ ਗਿਆ ਮਮਤਾ ਨੇ ਕਿਹਾ ਕਿ ਉਹ ਬੰਗਾਲ ‘ਚ ਅਜਿਹਾ ਨਹੀਂ ਹੋਣ ਦੇਵੇਗੀ
ਐਨਆਰਸੀ ਦੇ ਮੁੱਦੇ ‘ਤੇ ਕਾਂਸਟੀਟਿਊਸ਼ਨ ਕਲੱਬ ਆਫ਼ ਇੰਡੀਆ ‘ਚ ਬੋਲਦਿਆਂ ਮਮਤਾ ਬੈਨਰਜੀ ਨੇ ਕਿਹਾ, ਅਸਾਮ ‘ਚ ਇਹ ਕੀ ਚੱਲ ਰਿਹਾ ਹੈ? ਐਨਆਰਸੀ ਸਮੱਸਿਆ  ਇਹ ਸਿਰਫ਼ ਬੰਗਾਲੀ ਨਹੀਂ ਹਨ, ਇਹ ਘੱਟ ਗਿਣਤੀ ਹਨ, ਇਹ ਬੰਗਾਲੀ ਹਨ ਤੇ ਇਹ ਬਿਹਾਰੀ ਹਨ 40 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੇ ਕੱਲ੍ਹ ਸੱਤਾਧਾਰੀ ਪਾਰਟੀ ਨੂੰ ਵੋਟ ਦਿੱਤੀ ਸੀ ਤੇ ਅੱਜ ਅਚਾਨਕ ਆਪਣੇ ਹੀ ਦੇਸ਼ ‘ਚ ਉਨ੍ਹਾਂ ਸ਼ਰਨਾਰਥੀ ਬਣਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐੱਨਆਰਸੀ ਦੀ ਦੂਜੀ ਸੂਚੀ ਨੇ ਲਿਆਂਦਾ ਸਿਆਸੀ ਉਬਾਲ
ਐੱਨਆਰਸੀ ਡਰਾਫਟ ‘ਚ 40 ਲੱਖ ਨਾਂਅ ਨਹੀਂ | NRC
ਐੱਨਆਰਸੀ ‘ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ | NRC
ਨਵੀਂ ਦਿੱਲੀ, (ਏਜੰਸੀ)। ਅਸਾਮ ‘ਚ ਨੈਸ਼ਨਲ ਰਜਿਸਟਰ ਆਫ ਸਿਟੀਜਨ (NRC) ਦੀ ਦੂਜੀ ਲਿਸਟ ਜਾਰੀ ਹੋ ਗਈ ਹੈ। ਅਸਾਮ ‘ਚ 40 ਲੱਖ ਵਿਅਕਤੀਆਂ ਨੂੰ ਨਾਗਰਿਕਤਾ ਨਹੀਂ ਮਿਲੀ ਹੈ। ਐਨਆਰਸੀ ਮੁਤਾਬਕ ਕੁੱਲ 2 ਕਰੋੜ 89 ਲੱਖ 83 ਹਜ਼ਾਰ 668 ਵਿਅਕਤੀ ਭਾਰਤ ਦੇ ਨਾਗਰਿਕ ਹਨ, ਅਸਾਮ ਦੀ ਕੁੱਲ ਜਨਸੰਖਿਆ 3 ਕਰੋੜ 29 ਲੱਖ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ 40 ਲੱਖ ਵਿਅਕਤੀਆਂ ਨੂੰ ਆਪਣੀ ਨਾਗਰਿਕਤਾ ਸਾਬਤ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। (NRC)
ਐਨਆਰਸੀ ਦੀ ਪਹਿਲੀ ਲਿਸਟ 31 ਦਸੰਬਰ 2017 ਨੂੰ ਜਾਰੀ ਹੋਈ ਸੀ। ਪਹਿਲੀ ਸੂਚੀ ‘ਚ ਅਸਾਮ ਦੀ 3.29 ਕਰੋੜ ਅਬਾਦੀ ‘ਚੋਂ 1.90 ਕਰੋੜ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਐਨਆਰਸੀ ‘ਚ ਉਨ੍ਹਾਂ ਸਾਰੇ ਭਾਰਤੀ ਨਾਗਰਿਕਾਂ ਜਾਂ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਏ ਜੋ 25 ਮਾਰਚ, 1971 ਤੋਂ ਪਹਿਲਾਂ ਅਸਾਮ ‘ਚ ਰਹਿ ਰਹੇ ਹਨ ਉੱਥੇ ਅਸਾਮ ‘ਚ ਕੌਮੀ ਨਾਗਰਿਕ ਰਜਿਸਟਰ ਦੇ ਆਖਰੀ ਖਰੜੇ ‘ਚ ਲਗਭਗ 40 ਲੱਖ ਵਿਅਕਤੀਅੰਾ ਦੇ ਨਾਂਅ ਨਾ ਹੋਣ ਦੇ ਮੁੱਦੇ ‘ਤੇ ਅੱਜ ਰਾਜ ਸਭਾ ਦੀ ਕਾਰਵਾਈ ਤਿੰਨ ਵਾਰ ਰੁਕਣ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। (NRC)
ਇਹ ਪ੍ਰਕਿਰਿਆ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਹੋਈ ਹੈ : ਸਰਕਾਰ | NRC
ਐੱਨਆਰਸੀ ਦੀ ਪ੍ਰਕਿਰਿਆ ਨਿਰਪੱਖ: ਰਾਜਨਾਥ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਅਸਾਮ ‘ਚ ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ (ਐਨਆਰਸੀ) ਦੀ ਪੂਰੀ ਪ੍ਰਕਿਰਿਆ ਨਿਰਪੱਖਤਾ ਨਾਲ ਕੀਤੀ ਗਈ ਹੈ ਅਤੇ ਖਰੜਾ ਸੂਚੀ ‘ਚ ਜੇਕਰ ਕਿਸੇ ਦਾ ਨਾਂਅ ਰਹਿ ਗਿਆ ਹੈ ਤਾਂ ਉਸ ਨੂੰ ਦਾਅਵੇ ਅਤੇ ਨਰਾਜ਼ਗੀਆਂ ਲਈ ਪੂਰਾ ਮੌਕਾ ਮਿਲੇਗਾ।