Post - Sach Kahoon Punjabi
ਸ੍ਰੀਮਤੀ ਨੀਲਮ ਰਾਣੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਕੀਤੇ ਤਬਾਦਲਿਆਂ ਤਹਿਤ ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਦਾ ਤਬਾਦਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਕੀਤਾ ਗਿਆ ਹੈ। ਉਨ੍ਹਾਂ ਅੱਜ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। (Education News)
ਇਹ ਵੀ ਪੜ੍ਹੋ: Patiala News: ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਐਵਾਰਡ ਆਫ ਆਨਰ ਨਾਲ ਸਨਮਾਨਿਤ
ਇਸ ਮੌਕੇ ਉਨ੍ਹਾਂ ਕਿਹਾ ਫ਼ਰੀਦਕੋਟ ਜ਼ਿਲੇ ਦੇ ਵਿਦਿਆਰਥੀਆਂ ਅਤੇ ਸਕੂਲਾਂ ਦੀ ਬਿਹਤਰੀ ਵਾਸਤੇ ਪੂਰਨ ਸੁਹਿਦਰਤਾ ਅਤੇ ਤਨਦੇਹੀ ਨਾਲ ਕਾਰਜ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਾਜ਼ਲਿਕਾ ਬ੍ਰਿਜ ਮੋਹਨ ਸਿੰਘ ਬੇਦੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਅਮਰੀਕ ਸਿੰਘ ਸੰਧੂ ਪੰਜਾਬ ਪ੍ਰਧਾਨ ਮਨਿਸਟਰੀਅਲ ਸਟਾਫ਼ ਯੂਨੀਅਨ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ, ਸਤਿਗੁਰ ਸਿੰਘ ਸਟੈਨੋ, ਜੂਨੀਅਰ ਸਹਾਇਕ ਰੂਪ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਦੀਪਕ ਕੁਮਾਰ, ਖੇਤੀਬਾੜੀ ਮਾਸਟਰ ਮਨੋਜ ਕੁਮਾਰ ਢੁੱਡੀ, ਹੈਡ ਟੀਚਰ ਸ਼੍ਰੀਮਤੀ ਵੀਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੇ ਪਤੀ ਸੇਵਾ ਮੁਕਤ ਏ.ਐਸ.ਆਈ ਇਕਬਾਲ ਰਾਏ ਅਤੇ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਸਿਆਸੀ ਖਹਿਬਾਜ਼ੀ ਤੇ ਸੰਵਿਧਾਨਕ ਅਹੁਦਾ
ਨਿਯੁਕਤੀ ਸਮੇਂ ਤੋਂ ਜ਼ੋਰਅਜ਼ਮਾਇਸ਼
ਬੰਗਾਲ ‘ਚ ਸਿਆਸਤਦਾਨਾਂ ਤੇ ਸੰਵਿਧਾਨਕ ਅਹੁਦੇਦਾਰਾਂ ਦੀ ਲੜਾਈ ਸ਼ਰਮਨਾਕ ਦੌਰ ‘ਚ ਪਹੁੰਚ ਗਈ ਹੈ ਸੂਬੇ ਦੇ ਰਾਜਪਾਲ ਜਗਦੀਪ ਧਨਖੜ ਨੂੰ ਵਿਧਾਨ ਸਭਾ ਕੈਂਪਸ ‘ਚ ਹੀ ਦਾਖ਼ਲ ਨਹੀਂ ਹੋਣ ਦਿੱਤਾ ਹੈ ਅਗਾਊਂ ਸੁਚਨਾ ਹੋਣ ਦੇ ਬਾਵਜੂਦ ਜਦੋਂ ਉਹਨਾਂ ਦੀ ਗੱਡੀ ਗੇਟ ‘ਤੇ ਪਹੁੰਚੀ ਤਾਂ ਉੱਥੇ ਤਾਲਾ ਜੜਿਆ ਹੋਇਆ ਸੀ ਆਖ਼ਰ ਰਾਜਪਾਲ ਪੈਦਲ ਤੁਰ ਕੇ ਵਿਧਾਨ ਸਭਾ ‘ਚ ਦਾਖ਼ਲ ਹੋਏ ਇਹ ਘਟਨਾ ਚੱਕਰ ਬੇਹੱਦ ਸ਼ਰਮਨਾਕ ਹੈ ਰਾਜਪਾਲ ਤੇ ਸਰਕਾਰ ਦੀ ਲੜਾਈ ਦੋ ਪਾਰਟੀਆਂ ਦੀ ਲੜਾਈ ਵਾਂਗ ਨਜ਼ਰ ਆ ਰਹੀ ਹੈ।
ਦਰਅਸਲ ਤ੍ਰਿਣਮੂਲ ਸਰਕਾਰ ਤੇ ਧਨਖੜ ਦਰਮਿਆਨ ਉਹਨਾਂ ਦੀ ਰਾਜਪਾਲ ਦੇ ਰੂਪ ‘ਚ ਨਿਯੁਕਤੀ ਸਮੇਂ ਤੋਂ ਜ਼ੋਰਅਜ਼ਮਾਇਸ਼ ਚੱਲ ਰਹੀ ਹੈ ਵਿਧਾਨ ਸਭਾ ਦੇ ਅੰਦਰ ਵੀ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਸਿਸ਼ਟਾਚਾਰ ਤੇ ਸਨਮਾਨ ਦੀ ਕਮੀ ਵੇਖੀ ਗਈ ਹੈ ਸੈਸ਼ਨ ਦੀ ਸ਼ੁਰੂਆਤ ਦੌਰਾਨ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਉਦੋਂ ਪੜ੍ਹਨਾ ਸ਼ੁਰੂ ਕੀਤਾ ਤਾਂ ਰਾਜਪਾਲ ਸਦਨ ‘ਚੋਂ ਜਾ ਚੁੱਕੇ ਸਨ ਦਰਅਸਲ ਇਸ ਟਕਰਾਅ ਦਾ ਅਸਲ ਕਾਰਨ ਰਾਜਪਾਲਾਂ ਦਾ ਸਿਆਸੀ ਪਿਛੋਕੜ ਹੈ ।
ਜ਼ਿਆਦਾਤਰ ਰਾਜਪਾਲ ਸੱਤਾਧਾਰੀ ਪਾਰਟੀਆਂ ਵੱਲੋਂ ਆਪਣੇ ਲਾਏ ਜਾਂਦੇ ਹਨ ਸਰਗਰਮ ਸਿਆਸਤ ਤੋਂ ਪਾਸੇ ਹੋ ਚੁੱਕੇ ਆਗੂਆਂ ਨੂੰ ਸੱਤਾਧਾਰੀ ਪਾਰਟੀਆਂ ਰਾਜਪਾਲ ਨਿਯੁਕਤ ਕਰ ਦਿੰਦੀਆਂ ਹਨ ਜਦੋਂ ਰਾਜਪਾਲ ਨਾਲ ਸਬੰਧਿਤ ਸੂਬੇ ‘ਚ ਵਿਰੋਧੀ ਪਾਰਟੀ ਦੀ ਸਰਕਾਰ ਹੋਵੇ ਤਾਂ ਰਾਜਪਾਲ ਤੇ ਸਰਕਾਰ ਦਰਮਿਆਨ ਟਕਰਾਅ ਵਾਲੇ ਹਾਲਾਤ ਬਣੇ ਰਹਿੰਦੇ ਹਨ ਪੱਛਮੀ ਬੰਗਾਲ ‘ਚ ਕੋਈ ਅਜਿਹਾ ਮੌਕਾ ਨਹੀਂ ਹੋਣਾ ਜਦੋਂ ਰਾਜਪਾਲ ਤੇ ਸੱਤਾਧਾਰੀ ਪਾਰਟੀ ‘ਚ ਟਕਰਾਅ ਨਾ ਹੋਇਆ ਹੋਵੇ।
ਟਕਰਾਅ ਸੂਬੇ ਦੇ ਹਿੱਤ ‘ਚ ਨਹੀਂ
ਕਿਸੇ ਵੀ ਤਰ੍ਹਾਂ ਦਾ ਟਕਰਾਅ ਸੂਬੇ ਦੇ ਹਿੱਤ ‘ਚ ਨਹੀਂ ਹੈ ਜਿੱਥੋਂ ਤੱਕ ਬੰਗਾਲ ਦਾ ਸਬੰਧ ਹੈ ਤ੍ਰਿਣਮੂਲ ਕਾਂਗਰਸ ਸਰਕਾਰ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇਜ਼-ਤਰਾਰ, ਬੇਬਾਕ ਤੇ ਸਖ਼ਤ ਮਿਜਾਜ ਆਗੂ ਹਨ ਕੇਂਦਰ ‘ਚ ਸੱਤਾਧਾਰੀ ਭਾਜਪਾ ਨਾਲ ਉਹਨਾਂ ਦਾ 36 ਦਾ ਅੰਕੜਾ ਚੱਲ ਰਿਹਾ ਹੈ ਰਾਜਪਾਲ ਭਾਜਪਾ ਨਾਲ ਸਬੰਧਿਤ ਹਨ ਦੂਜੇ ਪਾਸੇ ਸੂਬਾ ਸਰਕਾਰਾਂ ‘ਚ ਵੀ ਇਹ ਧਾਰਨਾ ਬਣ ਗਈ ਹੈ ਕਿ ਰਾਜਪਾਲ ਸਿਰਫ਼ ਰਬੜ ਦੀ ਮੋਹਰ ਹੁੰਦਾ ਹੈ।
ਸੂਬਾ ਸਰਕਾਰਾਂ ਰਾਜਪਾਲ ਦੀ ਨਿਯੁਕਤੀ ਨੂੰ ਕੇਂਦਰ ਸਰਕਾਰ ਦੀ ਟੇਢੇ ਢੰਗ ਨਾਲ ਸੂਬੇ ‘ਚ ਸਿਆਸੀ ਦਖਲ਼ਅੰਦਾਜ਼ੀ ਹੀ ਮੰਨਦੀਆਂ ਹਨ ਸਰਕਾਰ ਨੂੰ ਰਾਜਪਾਲ ਦੇ ਅਹੁਦੇ ਦੀ ਅਹਿਮੀਅਤ ਨੂੰ ਸਮਝਣਾ ਚਾਹੀਦਾ ਹੈ ਤੇ ਘੱਟੋ-ਘੱਟ ਸਿਸ਼ਟਾਚਾਰ ਦਾ ਸੂਬਾ ਸਰਕਾਰ ਨੂੰ ਖਿਆਲ ਰੱਖਣਾ ਚਾਹੀਦਾ ਹੈ ਰਾਜਪਾਲ ਨੂੰ ਆਪਣੇ ਅਹੁਦੇ ਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਤਰ੍ਹਾਂ ਦੇ ਸਿਆਸੀ ਪ੍ਰਭਾਵ ਤੋਂ ਨਿਰਲੇਪ ਰਹਿਣਾ ਪਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੜਨਵੀਸ ਨੇ ਵੀ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ
ਪ੍ਰੈਸ ਕਾਨਫਰੰਸ ਰਾਹੀਂ ਫੜਨਵੀਸ ਨੇ ਦਿੱਤੀ ਅਸਤੀਫ਼ੇ ਦੀ ਜਾਣਕਾਰੀ
ਮੁੰਬਈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਮਹਾਰਾਸ਼ਟਰ ਵਿੱਚ ਫਲੋਰ ਟੈਸਟ ਤੋਂ ਇੱਕ ਦਿਨ ਪਹਿਲਾਂ ਹੀ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਨੇ ਸ਼ਨਿੱਚਰਵਾਰ ਸਵੇਰੇ ਰਾਜਪਾਲ ਭਗਤ ਸਿੰਘ ਕੋਸ਼ਰੀ ਦੀ ਹਾਜ਼ਰੀ ਵਿੱਚ 4 ਦਿਨ ਪਹਿਲਾਂ ਰਾਜ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਫੜਨਵੀਸ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੈਂ ਰਾਜਪਾਲ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਨੇ ਭਾਜਪਾ ਨੂੰ ਸਭ ਤੋਂ ਵੱਡਾ ਫ਼ਤਵਾ ਦਿੱਤਾ ਹੈ।  maharashtra
ਸਾਨੂੰ 70% ਅਤੇ ਸ਼ਿਵ ਸੈਨਾ ਨੂੰ 40% ਸੀਟਾਂ ਮਿਲੀਆਂ। ਉਨ੍ਹਾਂ ਨੇ ਸੌਦੇਬਾਜ਼ੀ ਸ਼ੁਰੂ ਕਰ ਦਿੱਤੀ। ਅਸੀਂ ਸਾਫ ਤੌਰ ‘ਤੇ ਕਿਹਾ ਸੀ ਕਿ ਜੋ ਗੱਲ ਪਹਿਲਾਂ ਤੈਅ ਨਹੀਂ ਹੋਈ ਉਸ ‘ਤੇ ਜਿੱਦ ਨਾ ਕਰਨ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਮਾਮਲੇ ਵਿਚ ਆਪਣਾ ਫੈਸਲਾ ਸੁਣਾਉਂਦਿਆਂ ਵਿਧਾਇਕਾਂ ਨੂੰ ਬੁੱਧਵਾਰ ਸ਼ਾਮ 5 ਵਜੇ ਤੱਕ ਸਹੁੰ ਚੁੱਕਣ ਅਤੇ ਫਿਰ ਫਲੋਰ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਕਾਰਜਕਾਰੀ ਚੇਅਰਮੈਨ ਜੇ ਪੀ ਨੱਡਾ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ 2 ਘੰਟਿਆਂ ਵਿਚ ਹੀ ਫੜਨਵੀਸ ਅਤੇ ਅਜੀਤ ਨੇ ਅਸਤੀਫ਼ੇ ਦੇਣ ਦਾ ਐਲਾਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਰਕਤ ਨੂੰ ਅੰਜ਼ਾਮ ਦਿੱਤਾ ਹੈ ਇੱਥੇ ਜੈਨਪੋਰਾ ‘ਚ ਅੱਤਵਾਦੀਆਂ ਨੇ ਇੱਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ
ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਅੱਤਵਾਦੀਆਂ ਨੇ ਅਚਾਨਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ‘ਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਪੁਲਿਸ ਮੁਲਾਜ਼ਮ ਜਖ਼ਮੀ ਦੱਸਿਆ ਜਾ ਰਿਹਾ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸਥਾਨਕ ਮੀਡੀਆ ਰਿਪੋਰਟ ਅਨੁਸਾਰ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜਣ ‘ਚ ਸਫ਼ਲ ਰਹੇ ਹਨ ਫਿਲਹਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀਨਗਰ ਦੇ ਬਾਹਰੀ ਇਲਾਕੇ ਮੁਜਗੁੰਡ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ 3 ਅੱਤਵਾਦੀ ਢੇਰ ਹੋ ਗਏ ਸਨ ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਸਨ ਓਧਰ, ਕਿਸ਼ਵਤਵਾੜ ਪੁਲਿਸ ਨੇ ਖੂੰਖਾਰ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਵਾਂਟੇਡ ਅੱਤਵਾਦੀ ਰਿਆਜ਼ ਅਹਿਮਦ ਨੂੰ ਬੀਤੀ 9 ਦਸੰਬਰ ਨੂੰ ਜ਼ਿੰਦਾ ਫੜਿਆ ਸੀ ਰਿਆਜ਼ ਉਨ੍ਹਾਂ ਲੋਕਾਂ ‘ਚ ਸ਼ਾਮਲ ਹੈ, ਜੋ ਘਾਟੀ ਦੇ ਨੌਜਵਾਨਾਂ ਨੂੰ ਅੱਤਵਾਦੀ ਬਣਨ ਲਈ ਉਕਸਾਉਂਦਾ ਹੈ ਤੇ ਉਨ੍ਹਾਂ ਨੂੰ ਸ਼ੱਕੀ ਗਤੀਵਿਧੀਆਂ ‘ਚ ਸ਼ਾਮਲ ਕਰਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲਾਸਟਿਕ ਮਿਜ਼ਾਇਲਾਂ ਦੀ ਉਸਾਰੀ ਕਰ ਰਿਹਾ ਹੈ ਉਤਰੀ ਕੋਰੀਆ : ਵਾਂਸਿੰਗਟਨ ਪੋਸਟ
ਅਮਰੀਕਾ ਤੇ ਉਤਰੀ ਕੋਰੀਆ ਵਿਚਕਾਰ ਹੋਇਆ ਸੀ ਇਤਿਹਾਸਕ ਸ਼ਿਖਰ ਸੰਮੇਲਨ  | Washington Post
ਵਾਂਸਿੰਗਟਨ, (ਏਜੰਸੀ)। ਅਮਰੀਕਾ ਦੈਨਿਕ ਸਮਾਚਾਰ ਪੱਤਰ ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਅਨੁਸਾਰ ਉਤਰੀ ਕੋਰੀਆ ਤਰਲ ਬਾਲਣ ਤੋਂ ਚੱਲਣ ਵਾਲੀ ਨਵੀਂ ਅੰਤਰਮਹਾਂਦਸੀ ਬਲਾਸਟਿਕ ਮਿਜ਼ਾਇਲਾਂ (Missiles) ਦੀ ਉਸਾਰੀ ਕਰ ਰਿਹਾ ਹੈ। ਸੋਮਵਾਰ ਨੂੰ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਉਤਰੀ ਕੋਰੀਆ ਆਪਣੇ ਇਕ ਕਾਰਖਾਨੇ ‘ਚ ਤਰਲ-ਬਾਲਣ ਨਾਲ ਚੱਲਣ ਵਾਲੀ ਇਕ ਜਾਂ ਦੋ ਅੰਤਰਮਹਾਂਦਸੀ ਬਲਾਸਟਿਕ ਮਿਜ਼ਾਇਲਾਂ ਦਾ ਨਿਰਮਾਣ ਕਰ ਰਹੀ ਹੈ। ਇਹ ਉਹੀ ਕਾਰਖਾਨਾ ਹੈ ਜਿੱਥੇ ਅਮਰੀਕਾ ਤੱਕ ਪਹੁੰਚਣ ‘ਚ ਸਮਰੱਥ ਦੇਸ਼ ਦੀਆਂ ਪਹਿਲੀਆਂ ਮਿਜ਼ਾਇਲਾਂ ਦੀ ਉਸਾਰੀ ਕੀਤੀ ਗਈ ਸੀ। (Washington Post)
ਸਮਾਚਾਰ ਪੱਤਰ ਨੇ ਆਪਣੀ ਰਿਪੋਰਟ ‘ਚ ਅਮਰੀਕੀ ਖੁਫੀਆ ਏਜੰਸੀਆਂ ਨਾਲ ਜੁੜੇ ਅਨਜਾਣ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਉਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਦੇ ਬਾਹਰੀ ਸਨੁਮਡੋਗ ‘ਚ ਇਕ ਵੱਡੇ ਸ਼ੋਧ ਸੁਵਿਧਾ ਕੇਂਦਰ ਦੇ ਨਿਰਮਾਣ ਦੇ ਸੰਕੇਤ ਮਿਲੇ ਹਨ। ਇਸ ਰਿਪੋਰਟ ਨਾਲ ਇਹ ਪਤਾ ਚੱਲਦਾ ਹੈ ਕਿ ਸਿੰਗਾਪੁਰ ‘ਚ 12 ਜੂਨ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਤਰੀ ਕੋਰੀਆ ਨੇਤਾ ਕਿਮ ਜੌਂਗ ਉਨ ਵਿਚਕਾਰ ਇਤਿਹਾਸਕ ਸ਼ਿਖਰ ਸੰਮੇਲਨ ਦੌਰਾਨ ਪ੍ਰਮਾਣੂ ਹਥਿਆਰਾਂ ‘ਤੇ ਚਰਚਾ ਦੇ ਬਾਵਜੂਦ ਉਤਰੀ ਕੋਰੀਆ ਦਾ ਮਿਜ਼ਾਇਲ ਪ੍ਰੋਗਰਾਮ ਜਾਰੀ ਹੈ। (Washington Post)
ਪ੍ਰਮਾਣੂ ਹਥਿਆਰਾਂ ਸਬੰਧੀ ਹੋਇਆ ਸੀ ਸਮਝੌਤਾ | Washington Post
ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਮਪੀਓ ਨੇ ਪਿਛਲੇ ਹਫਤੇ ਸੀਨੇਟ ਵਿਦੇਸ਼ ਮਾਮਲੇ ਦੀ ਇਕ ਕਮੇਟੀ ਨੂੰ ਦੱਸਿਆ ਕਿ ਪ੍ਰਮਾਣੂ ਹਥਿਆਰ ਖਤਮ ਕਰਨ ਦੇ ਵਚਨ ਦੇ ਬਾਵਜੂਦ ਉਤਰੀ ਕੋਰੀਆ ਪ੍ਰਮਾਣੂ ਹਥਿਆਰਾਂ ਲਈ ਫਿਊਲ ਦਾ ਉਤਪਾਦ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ਿਖਰ ਸੰਮੇਲਨ ਦੌਰਾਨ ਉਤਰੀ ਕੋਰੀਆ ਨੇ ਅਮਰੀਕਾ ਨਾਲ ਇਤਿਹਾਸਕ ਸਮਝੋਤਾ ਕਰਕੇ ਕੋਰੀਆਈ ਪ੍ਰਾਇਦੀਪ ਨਾਲ ਪ੍ਰਮਾਣੂ ਹਥਿਆਰ ਖਤਮ ਕਰਨ ਦੀ ਦਿਸ਼ਾ ‘ਚ ਕੰਮ ਕਰਨ ਦੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਅਤੇ ਖੁਸ਼ਹਾਲੀ ਦੀ ਪ੍ਰਤੀਬੰਧਤਾ ਜਤਾਈ ਸੀ।