Drug Smugglers - Sach Kahoon Punjabi
Punjab: ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ
Punjab: ਫਾਜ਼ਿਲਕਾ (ਆਈਏਐਨਐਸ)। ਪੰਜਾਬ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਬੀਐਸਐਫ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਵਿੱਚ, ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਬੀਐਸਐਫ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਪਹਿਲੀ ਕਾਰਵਾਈ ਸ਼ੁੱਕਰਵਾਰ ਸਵੇਰੇ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ ਹੋਈ। ਬੀਐਸਐਫ ਨੇ ਸੀਆਈਏ ਫਾਜ਼ਿਲਕਾ ਦੇ ਸਹਿਯੋਗ ਨਾਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ ਹੈਰੋਇਨ ਦੇ ਦੋ ਪੈਕੇਟ (1 ਕਿਲੋ), ਇੱਕ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।
ਬੀਐਸਐਫ ਨੇ ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ਜਿੱਥੇ ਉਨ੍ਹਾਂ ਵਿਰੁੱਧ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੀ ਕਾਰਵਾਈ ਵਿੱਚ, ਬੀਐਸਐਫ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੰਮ੍ਰਿਤਸਰ ਦੇ ਬਲਹਾਰਵਾਲ ਪਿੰਡ ਵਿੱਚ ਛਾਪਾ ਮਾਰਿਆ ਗਿਆ। ਬੀਐਸਐਫ ਅਤੇ ਏਐਨਟੀਐਫ ਦੀ ਇੱਕ ਸਾਂਝੀ ਟੀਮ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੱਠ ਪੈਕੇਟ ਹੈਰੋਇਨ (8.643 ਕਿਲੋਗ੍ਰਾਮ), ਤਿੰਨ ਮੋਬਾਈਲ ਫੋਨ ਅਤੇ ਇੱਕ ਕਾਰ ਬਰਾਮਦ ਕੀਤੀ। ਦੋਵਾਂ ਤਸਕਰਾਂ ਨੂੰ ਏਐਨਟੀਐਫ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬੀਐਸਐਫ ਦੀ ਸਰਹੱਦੀ ਸੁਰੱਖਿਆ ਅਤੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: Indigo Flights: 4 ਦਿਨਾਂ ’ਚ 1200 ਤੋਂ ਜ਼ਿਆਦਾ ਉਡਾਣਾਂ ਰੱਦ, ਸਰਕਾਰ ਬੈਕਫੁੱਟ ’ਤੇ
ਇਨ੍ਹਾਂ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਤੋਂ ਮਹੱਤਵਪੂਰਨ ਜਾਣਕਾਰੀ ਮਿਲਣ ਦੀ ਉਮੀਦ ਹੈ ਜੋ ਨਾ ਸਿਰਫ਼ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰ ਸਕਦੀ ਹੈ ਬਲਕਿ ਸਰਹੱਦ ਪਾਰ ਤਸਕਰੀ ਦੀ ਪੂਰੀ ਸਾਜ਼ਿਸ਼ ਨੂੰ ਵੀ ਬੇਨਕਾਬ ਕਰ ਸਕਦੀ ਹੈ। ਇਸ ਤੋਂ ਪਹਿਲਾਂ, ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਹਥਿਆਰ ਬਰਾਮਦ ਕੀਤੇ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸ਼ੱਕੀ ਸਿੱਧੇ ਤੌਰ ‘ਤੇ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਇਹ ਹੈਂਡਲਰ ਉਨ੍ਹਾਂ ਨਾਲ ਵਟਸਐਪ ਰਾਹੀਂ ਸੰਪਰਕ ਕਰਦਾ ਸੀ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਲਈ ਪਿਕਅੱਪ ਪੁਆਇੰਟ ਪ੍ਰਦਾਨ ਕਰਦਾ ਸੀ। ਪੁਲਿਸ ਨੇ ਦੱਸਿਆ ਕਿ ਸ਼ੱਕੀ ਲੰਬੇ ਸਮੇਂ ਤੋਂ ਪਾਕਿਸਤਾਨ ਤੋਂ ਹਥਿਆਰ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ। ਹਥਿਆਰਾਂ ਦੀ ਇਰਾਦੇ ਨਾਲ ਵਰਤੋਂ ਅਤੇ ਹੋਰ ਕੌਣ ਸ਼ਾਮਲ ਹੈ, ਇਸ ਦੀ ਜਾਂਚ ਜਾਰੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਮਾਡਿਊਲ ਗੈਂਗਸਟਰਾਂ, ਅੱਤਵਾਦੀ ਮਾਡਿਊਲ, ਜਾਂ ਕਿਸੇ ਵੱਡੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ। Punjab
Action Against Drugs: ਨਸ਼ਾ ਤਸਕਰਾਂ ਦਾ ਘਰ ਪੀਲਾ ਪੰਜਾ ਚਲਾ ਕੇ ਕੀਤਾ ਢਹਿ ਢੇਰੀ
ਪੂਰੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ | Action Against Drugs
Action Against Drugs: (ਗੁਰਪ੍ਰੀਤ ਸਿੰਘ) ਬਰਨਾਲਾ। ਅੱਜ ਸੈਂਸੀ ਬਸਤੀ, ਰਾਮ ਬਾਗ਼ ਨੇੜੇ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਦੇ ਘਰ ਉਤੇ ਅੱਜ ਪੀਲਾ ਪੰਜਾ ਚਲਾਇਆ ਗਿਆ ਹੈ ਉਸ ਘਰ ਦੇ 16 ਲੋਕਾਂ ਉੱਤੇ ਨਸ਼ਿਆਂ ਸਬੰਧੀ ਪਰਚੇ ਦਰਜ ਹਨ।
ਇਹ ਵੀ ਪੜ੍ਹੋ: Crime News: ਮੋਬਾਈਲ ਟਾਵਰਾਂ ’ਤੇ ਚੋਰੀਆਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਕਾਬੂ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿੱਥੇ ਪੁਲਿਸ ਵੱਲੋਂ ਨਿਰੰਤਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਵੇਚ ਕੇ ਜਾਂ ਖਰੀਦ ਕੇ ਬਣਾਈ ਗਈ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਇਕ ਨਸ਼ਾ ਤਸਕਰ ਉੱਤੇ ਨਜ਼ਰ ਰੱਖੀ ਜਾ ਰਹੀ ਹੈ । ਸੈਂਸੀ ਬਸਤੀ ਵਿਖੇ ਪੁਲਿਸ ਵੱਲੋਂ ਉਨ੍ਹਾਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿੱਥੇ ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕੀਤੇ ਗਏ ਹਨ । ਇਸ ਮੌਕੇ ਪੁਲਿਸ ਫੋਰਸ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ । Action Against Drugs
Heroin: ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਹੈਰੋਇਨ ਸਮੇਤ ਕਾਬੁੂ
Heroin: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੀ ਅਗਵਾਈ ਵਿੱਚ ਥਾਣਾ ਬਰੀਵਾਲਾ ਦੀ ਹਦੂੰਦ ਅੰਦਰ ਆਉਂਦੇ ਇਲਾਕੇ ਵਿੱਚੋਂ ਪੁਲਿਸ ਨੇ ਪਲਸਰ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਵੱਡੀ ਮਾਤਰਾਂ ਵਿੱਚ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ: Patiala News: ਆਖਰਕਾਰ ਨਗਰ ਨਿਗਮ ਨੇ ਸੀਸ ਮਹਿਲ ਤੋਂ ਡਕਾਲਾ ਜਾਂਦੀ ਸੜਕ ਦੇ ਸੀਵਰੇਜ਼ ਦਾ ਢੱਕਣ ਕੀਤਾ ਠੀਕ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਥਾਣਾ ਬਰੀਵਾਲਾ ਦੇ ਅਧੀਨ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੰਤਰਰਾਜ਼ੀ ਨਸ਼ਾ ਤਸਕਰੀ ਰੈਕੇਟ ਨਾਲ ਸਬੰਧਿਤ ਪਲਸਰ ਮੋਟਰਸਾਇਕਲ ਸਵਾਰ 2 ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਦੀ ਤਲਾਸ਼ੀ ਦੌਰਾਨ ਵਪਾਰਕ ਮਾਤਰਾਂ ਵਿੱਚ 262 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਗੋਨੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਪ੍ਰਜਵਲ ਸੇਠੀ ਵਾਸੀ ਮੇਨ ਬਜ਼ਾਰ ਮੋਗਾ ਦੇ ਰੂਪ ਵਿੱਚ ਹੋਈ ਹੈ। Heroin
Yudh Nashe Virudh: ਇੱਕ ਮਹਿਲਾ ਸਮੇਤ 3 ਨਸ਼ਾ ਤਸਕਰਾਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ
80 ਨਸ਼ੀਲੀਆਂ ਗੋਲੀਆਂ, 17.069 ਗ੍ਰਾਮ ਹੈਰੋਇਨ ਅਤੇ 60,000/- ਰੁਪਏ ਡਰੱਗ ਮਨੀ ਕੀਤੀ ਬਰਾਮਦ | Yudh Nashe Virudh
Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 07 ਮਹੀਨਿਆਂ ਦੌਰਾਨ 188 ਮੁਕੱਦਮੇ ਦਰਜ ਕਰਕੇ 257 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 01 ਮਹਿਲਾ ਸਮੇਤ 03 ਨਸ਼ਾ ਤਸਕਰਾਂ ਨੂੰ 80 ਨਸ਼ੀਲੀਆਂ ਗੋਲੀਆਂ, 17.069 ਗ੍ਰਾਮ ਹੈਰੋਇਨ ਅਤੇ 60,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥਾ: ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਮਿਸ਼ਰੀਵਾਲਾ ਤੋਂ ਕਲੇਰ ਨੂੰ ਜਾਂਦੇ ਕੱਚੇ ਰਸਤੇ ’ਤੇ ਪਿੰਡ ਕਲੇਰ ਸਾਇਡ ਹੱਦ ਪਿੰਡ ਮਿਸ਼ਰੀਵਾਲਾ ਪੁੱਜੇ ਤਾਂ ਇੱਕ ਨੌਜਵਾਨ ਪਿੰਡ ਮਿਸ਼ਰੀਵਾਲਾ ਵੱਲੋਂ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖੇਤਾਂ ਵੱਲ ਮੁੜਨ ਲੱਗਾ। ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਨੰਬਰ 40 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।
ਇਹ ਵੀ ਪੜ੍ਹੋ: Cabinet Meeting: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ’ਚ ਲਿਆ ਗਿਆ ਮਹੱਤਵਪੂਰਨ ਫੈਸਲਾ
ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਉਰਫ ਬਿੱਟੂ ਪੁੱਤਰ ਸੁਖਦੇਵ ਸਿੰਘ ਵਾਸੀ ਮਿਸ਼ਰੀ ਵਾਲਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ ਅਤੇ ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਭੋਲੂਵਾਲਾ ਰੋਡ, ਫਰੀਦਕੋਟ ਟਾਵਰ ਵਾਲੀ ਗਲੀ ਹੁੰਦੇ ਹੋਏ ਗੋਬਿੰਦਨਗਰ, ਭੋਲੂਵਾਲਾ ਰੋਡ, ਫਰੀਦਕੋਟ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਹੱਥ ਵਿੱਚ ਕਾਲੇ ਰੰਗ ਦਾ ਲਿਫਾਫਾ ਫੜੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਭੱਜ ਗਿਆ ਅਤੇ ਇੱਕ ਮਕਾਨ ਵਿੱਚ ਵੜ ਗਿਆ।
ਜਦੋਂ ਪੁਲਿਸ ਪਾਰਟੀ ਪਿੱਛਾ ਕਰਦੀ ਹੋਈ ਉਸ ਮਕਾਨ ਵਿੱਚ ਪੁੱਜੀ ਤਾਂ ਉਹ ਨੌਜਵਾਨ ਕੰਧ ਉੱਪਰ ਦੀ ਛਾਲ ਮਾਰ ਕੇ ਭੱਜ ਗਿਆ। ਜਦੋ ਪੁਲਿਸ ਪਾਰਟੀ ਨੇ ਘਰ ਦੀ ਚੈਕਿੰਗ ਕੀਤੀ ਤਾਂ ਅੰਦਰ ਇੱਕ ਮਹਿਲਾ ਬੈਠੀ ਦਿਖਾਈ ਦਿੱਤੀ ਜਿਸ ਕੋਲ ਇਕ ਕਾਲੇ ਰੰਗ ਦਾ ਲਿਫਾਫਾ ਸੀ, ਜਿਸ ਵਿੱਚ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ’ਤੇ ਉਸ ਮਹਿਲਾ ਦਾ ਨਾਂਅ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਮਨਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀ ਗੋਬਿੰਦ ਨਗਰ ਬਸਤੀ ਭੋਲੂਵਾਲਾ ਰੋਡ ਫਰੀਦਕੋਟ ਦੱਸਿਆ, ਜਦੋਂ ਪੁਲਿਸ ਪਾਰਟੀ ਨੇ ਉਸ ਕੋਲ ਪਏ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 09 ਗ੍ਰਾਮ 06 ਮਿਲੀਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 87 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਮੁਲਜ਼ਮ ਮਨਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ। Yudh Nashe Virudh
ਗ੍ਰਿਫਤਾਰ ਮੁਲਜ਼ਮਾਂ ਕੋਲੋਂ ਹੋਰ ਕੀਤੀ ਜਾਵੇਗੀ ਪੁੱਛਗਿੱਛ | Yudh Nashe Virudh
ਇਸ ਦੇ ਤਹਿਤ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਜੰਟ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਨੇੜੇ ਮਾਨ ਢਾਬਾ ਮੁਕਤਸਰ ਰੋਡ ਜੈਤੋ ਮੌਜ਼ੂਦ ਸੀ ਤਾਂ ਇੱਕ ਵਿਅਕਤੀ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਆਉਂਦੀ ਦੇਖ ਕੇ ਘਬਰਾ ਕੇ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਨਛੱਤਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਛੱਜਘਾੜਾ ਮੁਹੱਲਾ ਜੈਤੋ ਦੱਸਿਆ ਜਿਸ ਦੀ ਤਲਾਸ਼ੀ ਕੀਤੀ ਤਾਂ ਉਸ ਵੱਲੋਂ ਹੇਠਾ ਸੁੱਟੇ ਗਏ ਮੋਮੀ ਲਿਫਾਫੇ ਵਿੱਚੋਂ 08 ਗ੍ਰਾਮ 63 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 27 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
Action Against Drugs: ਫਰੀਦਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਹੋਰੋਇਨ ਸਮੇਤ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ 02 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। Action Against Drugs
ਸੀ.ਆਈ.ਏ ਸਟਾਫ ਜੈਤੋਂ ਦੀ ਪੁਲਿਸ ਪਾਰਟੀ ਵੱਲੋਂ ਪੁੱਲ ਸੂਆ ਕੋਟਕਪੂਰਾ ਰੋਡ ਜੈਤੋਂ ’ਤੇ ਸ਼ੱਕੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੇਲਿਆਵਾਲੀ ਬਾਈਪਾਸ ਦੀ ਵੱਲੋਂ ਦੋ ਮੋਨੇ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਰਾਜ ਸਿੰਘ ਅਤੇ ਸ਼ਿਵਰਾਜ ਸਿੰਘ ਉਰਫ ਲੱਕੀ ਵਜੀਰ ਸਿੰਘ ਵਾਸੀਆਨ ਗਲੀ ਨੰਬਰ 10, ਖੱਬਾ ਚਹਿਲ ਫਾਟਕ, ਜੀਵਨ ਨਗਰ, ਫਰੀਦਕੋਟ ਪੈਦਲ ਆਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ: Khedan Watan Punjab Diyan-3 ਦਾ ਟੀ-ਸ਼ਰਟ-ਲੋਗੋ ਮੁੱਖ ਮੰਤਰੀ ਵੱਲੋਂ ਲਾਂਚ
ਜਿਹਨਾਂ ਦੀ ਮੌਕੇ ’ਤੇ ਚੈਂਕਿੰਗ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮਣੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਮੁਕੱਦਮਾ ਨੰਬਰ 124 ਅ/ਧ 21ਬੀ/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਦੋਸ਼ੀਆਂ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਖਿਲਾਫ ਜਾਰੀ ਇਸ ਜੰਗ ਵਿੱਚ ਫਰੀਦਕੋਟ ਪੁਲਿਸ ਆਪਣੇ ਮਕਸਦ ਦੇ ਵਿੱਚ ਪਬਲਿਕ ਦੀ ਮੱਦਦ ਨਾਲ ਕਾਮਯਾਬੀ ਹਾਸਲ ਕਰ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਸਭ ਨੂੰ ਅਪੀਲ ਹੈ ਕਿ ਸਾਨੂੰ ਵੱਧ ਤੋਂ ਵੱਧ ਸਹਿਯੋਗ ਦਿਓ ਤਾਂ ਕਿ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰ ਸਕੀਏ। Action Against Drugs
ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ
ਓਪ੍ਰੇਸ਼ਨ ਈਗਲ-5 ਤਹਿਤ ਚਲਾਇਆ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ | Faridkot Police
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਅਸ਼ਵਨੀ ਕਪੂਰ, ਆਈ.ਪੀ.ਐਸ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਜੀ ਵੱਲੋਂ ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਅੱਜ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ Operation Eagle-V ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਜਾ ਰਿਹਾ ਹੈ। Faridkot Police
ਇਹ ਵੀ ਪੜ੍ਹੋ: Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ
ਇਸ ਅਪ੍ਰੇਸ਼ਨ ਦੌਰਾਨ ਹਲਕਾ ਨਿਗਰਾਨ ਅਫਸਰਾਂ ਅਤੇ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਹੋਰ ਮਹੱਤਵਪੂਰਨ ਸਥਾਨਾਂ ਦੀ ਵੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਅਪ੍ਰੇਸ਼ਨ ਦੌਰਾਨ ਨਾਕਾ ਪਾਰਟੀਆਂ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਵੱਲੋਂ ਬਾਹਰਲੇ ਜ਼ਿਲ੍ਹਿਆਂ/ਸਟੇਟਾਂ ਤੋਂ ਆਉਣ ਵਾਲੇ ਵਹੀਕਲਾਂ ਦੀ ਵਾਹਨ ਐਪ ਦੀ ਮੱਦਦ ਨਾਲ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਓਪ੍ਰੇਸ਼ਨ ਈਗਲ-ਵੀ ਦੌਰਾਨ ਅਸ਼ਵਨੀ ਕਪੂਰ, ਆਈ.ਪੀ.ਐਸ ਨੇ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸਪੈਸ਼ਲ ਕਾਰਡਨ ਐਂਡ ਸਰਚ ਓਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਜਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਓਪ੍ਰੇਸ਼ਨ ਜਾਰੀ ਰਹਿਣਗੇ।
ਫਰੀਦਕੋਟ ਨਿਵਾਸੀਆਂ ਨੂੰ ਵੱਧ-ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ
ਇਸ ਮੌਕੇ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। ਐਸ.ਐਸ. ਪੀ ਫਰੀਦਕੋਟ ਵੱਲੋਂ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ-ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਤਾਂ ਕਿ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕੇ।
ਵਿਧਾਇਕ ਗੁਰਦਿੱਤ ਸੇਖੋਂ ਨੇ ਨਸ਼ਾ ਤਸਕਰਾਂ ਨੂੰ ਕੀਤਾ ਪੁਲਿਸ ਹਵਾਲੇ
ਕਿਹਾ, ਨਸ਼ਾ ਤਸਕਰੀ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਦੀ ਸ਼ਿਕਾਇਤ ਅਤੇ ਸੂਚਨਾ ’ਤੇ ਕਾਰਵਾਈ ਕਰਦਿਆਂ ਗੁਰੂ ਤੇਗ਼ ਬਹਾਦਰ ਨਗਰ ਵਿਖੇ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਫੜ ਪੁਲਿਸ ਦੇ ਹਵਾਲੇ ਕੀਤਾ। ਵਿਧਾਇਕ ਨੇ ਕਿਹਾ ਕਿ ਨਸ਼ਾ ਤਸਕਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਕੋਈ ਨਸ਼ਾ ਵੇਚਦਾ ਜਾਂ ਲੈਂਦਾ ਫੜਿਆ ਜਾਂਦਾ ਹੈ ਤਾਂ ਉਹ ਆਪ (ਸੇਖੋਂ) ਸੁਨਿਸ਼ਚਿਤ ਕਰਨਗੇ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।
ਨਗਰ ਨਿਵਾਸੀਆਂ ਅਨੁਸਾਰ ਪਹਿਲਾਂ ਵੀ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਾ ਹੋਣ ’ਤੇ ਉਨ੍ਹਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਲ ਸ਼ਿਕਾਇਤ ਕੀਤੀ ਅਤੇ ਇਸਦਾ ਤੁਰੰਤ ਨੋਟਿਸ ਲੈਂਦਿਆਂ ਵਿਧਾਇਕ ਨੇ ਐਕਸ਼ਨ ਲਿਆ ਅਤੇ ਮੌਕੇ ’ਤੇ ਪਹੁੰਚ ਕੇ 11 ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਕੀਤਾ ਜਿਨ੍ਹਾਂ ਵਿਚ 2 ਪੁਲਿਸ ਵਾਲੇ ਵੀ ਸ਼ਾਮਲ ਸਨ।
ਗੁਰਦਿੱਤ ਸੇਖੋਂ ਨੇ ਕਿਹਾ, ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕਾਂ ਨਾਲ ਇਹ ਵਾਅਦਾ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਦਲਦਲ ’ਚੋਂ ਬਾਹਰ ਕੱਢ ਰੁਜ਼ਗਾਰ ਵਾਲੇ ਪਾਸੇ ਪ੍ਰੇਰਿਤ ਕੀਤਾ ਜਾਵੇਗਾ ਅਤੇ ਸਰਿੰਜਾਂ ਵਾਲੇ ਹੱਥਾਂ ਵਿਚ ਟਿਫਨ ਫੜਾਏ ਜਾਣਗੇ । ਮੇਰੇ ਕੋਲ ਅਗਰ ਕਿਸੇ ਵੀ ਤਰ੍ਹਾਂ ਦੀ ਨਸ਼ਾ ਵੇਚਣ ਜਾਂ ਖਰੀਦਣ ਦੀ ਖ਼ਬਰ ਆਉਂਦੀ ਹੈ ਤਾਂ ਉਹ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕਰਾਂਗਾ। ਸਾਡਾ ਇੱਕੋ ਟੀਚਾ ਹੈ ਕਿ ਕੋਈ ਵੀ ਪਰਿਵਾਰ ਨਸ਼ੇ ਕਾਰਨ ਉਜੜੇ ਨਾ, ਤਾਂ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਰੋਜ਼ ਪੰਜਾਬ ਨੂੰ ਨਸ਼ਿਆਂ ਦੀ ਕੁਰੀਤੀ ਚੋਂ ਕੱਢਣ ਲਈ ਕੰਮ ਕਰ ਰਹੇ ਹਨ। ਪਰ, ਇਸ ਵਿੱਚ ਹਰ ਕਿਸੇ ਦਾ ਸਹਿਯੋਗ ਅਹਿਮ ਹੈ, ਇਸ ਲਈ ਉਨ੍ਹਾਂ ਗੁਰੂ ਤੇਗ ਬਹਾਦਰ ਨਗਰ ਨਿਵਾਸੀਆਂ ਦੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਨਿਭਾਇਆ ਅਤੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਪੁਲਿਸ ਵੀ ਆਪਣਾ ਕੰਮ ਇਮਾਨਦਾਰੀ ਨਾਲ ਕਰੇ। ਨਸ਼ਾ ਮਾਫ਼ੀਆ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਦੂਰ ਤੱਕ ਫੈਲੀਆਂ ਹਨ ਪਰ ਆਪ ਸਰਕਾਰ ਇਸ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਦਿਨ ਰਾਤ ਇਸ ਲਈ ਕੰਮ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ
ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ) ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੂੰ ਪੱਕੀ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਲੁਧਿਆਣਾ ’ਚ ਮੋਟਰਸਾਇਕਲ ’ਤੇ ਹੈਰੋਇਨ ਦੀ ਸਪਲਾਈ ’ਚ ਲੱਗੇ ਹੋਏ ਹਨ।ਜਿਸ ’ਤੇ ਪੁਲਿਸ ਨੇ ਕਾਰਵਾੲਂ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 2.6 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਇਸ ਸਬੰਧੀ ਲੁਧਿਆਣਾ ਐਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਇਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਬੀ. ਆਰ. ਐਸ. ਨਗਰ ਇਲਾਕੇ ‘ਚ ਨਸ਼ਾ ਤਸਕਰਾਂ ਵੱਲੋਂ ਹੈਰੋਇਨ ਦੀ ਇਕ ਵੱਡੀ ਖੇਪ ਲਿਆਂਦੀ ਜਾ ਰਹੀ ਹੈ।
ਜਿਸ ’ਤੇ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਟੀਮ ਨੇ ਆਪਣਾ ਜਾਲ ਵਿਛਾਇਆ ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸ. ਟੀ. ਐਫ. ਦੀ ਟੀਮ ਵਲੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ। ਇਹਨਾਂ 2 ਨਸ਼ਾ ਤਸਕਰਾਂ ਪਾਸੋਂ ਸਾਢੇ 26 ਕਰੋੜ ਦੀ ਹੈਰੋਇਨ ਅਤੇ 2 ਲੱਖ, 10 ਹਜਾਰ ਦੀ ਡਰੱਗ ਮਨੀ ਬਰਾਮਦ ਹੋਈ ਤੇ ਇਹਨਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਜਿਨਾਂ ਦੀ ਪਛਾਣ ਜਗਜੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਠਾਕੁਰ ਰਾਮ ਵਾਸੀ ਅਮਨ ਨਗਰ ਵੱਜੋਂ ਹੋਈ। ਉਕਤ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨਾਂ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹਨਾਂ ਪਾਸੋਂ ਸਖਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਇਹਨਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਜਗਜੀਤ ਦੇ ਘਰ ਖੜੀ ਜੀਪ ‘ਚੋਂ ਸਾਢੇ 4 ਕਿੱਲੋ ਹੈਰੋਇਨ ਬਰਾਮਦ ਕੀਤੀ। ਜਗਜੀਤ ਨੇ ਦੱਸਿਆ ਕਿ ਉਹ ਤਾਂ ਕੇਵਲ ਸਪਲਾਈ ਦਾ ਹੀ ਕੰਮ ਕਰਦੇ ਸਨ। ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਮੁੱਖ ਸਰਗਣਾ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਲੇਮ ਟਾਬਰੀ ਅਜੇ ਤੱਕ ਫਰਾਰ ਹੈ, ਜਿਸ ਨੇ ਉਕਤ ਦੋਹਾਂ ਨਸ਼ਾ ਤਸਕਰਾਂ ਨੂੰ ਸਪਲਾਈ ਦੇਣ ਲਈ ਰੱਖਿਆ ਹੋਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਬਠਿੰਡਾ। ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਪਿੰਡ ਦੇਸੂ ਜੋਧਾ ਵਿਚ ਛਾਪੇਮਾਰੀ ਕਰਨ ਪੁੱਜੀ ਬਠਿੰਡਾ ਦੀ ਸੀ.ਆਈ.ਏ. 1 ਦੀ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਫਾਇਰਿੰਗ ਵਿਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਇਸ ਫਾਇਰਿੰਗ ਦੌਰਾਨ ਪਿੰਡ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਨਿੱਜੀ ਹਪਸਤਾਲ ਵਿਚ ਭਰਤੀ ਕਰਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੱਕੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਦੇ ਹੁਕਮ ਜਾਰੀ
ਮੁੱਖ ਸਕੱਤਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਸਕਰਾਂ ਤੇ ਸਮੱਗਲਰਾਂ ਨਾਲ ਮਿਲੇ ਸ਼ੱਕੀ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਸੀ ਤਾਲਮੇਲ ਨਾਲ ਠੋਸ ਕੋਸ਼ਿਸ਼ਾਂ ਕਰਨ ਲਈ ਅੰਤਰ ਵਿਭਾਗੀ ਕਮੇਟੀ ਵੀ ਗਠਿਤ ਕੀਤੀ ਹੈ। ਇਹ ਫੈਸਲਾ ਵਿਸ਼ੇਸ਼ ਟਾਸਕ ਫੋਰਸ ਦੀ ਪ੍ਰਗਤੀ ਬਾਰੇ ਹੋਈ ਇੱਕ ਉੱਚ ਪੱਧਰੀ ਜਾਇਜ਼ਾ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਨੇ ਨਸ਼ਿਆਂ ‘ਤੇ ਕਾਬੂ ਪਾਉਣ ਲਈ ਵਿਸ਼ੇਸ਼ ਟਾਸਕ ਫੋਰਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਪਰ ਇਸ ਦੇ ਨਾਲ ਹੀ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਤਾਲਮੇਲ ਵਾਲੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੇ ਸਾਹਮਣੇ ਵਿਸਤਰਿਤ ਪੇਸ਼ਕਾਰੀ ਕਰਦੇ ਹੋਏ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬਹੁਤ ਸਾਲਾਂ ਤੋਂ ਸਰਹੱਦੀ ਇਲਾਕਿਆਂ ‘ਚ ਤਾਇਨਾਤ ਦਰਮਿਆਨੇ ਪੱਧਰ ਦੇ ਕੁਝ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਤੋੜੇ ਬਿਨਾਂ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਸ਼ੇ ਤਸਕਰਾਂ, ਵਪਾਰੀਆਂ ਦੇ ਨਾਲ ਗੰਢਤੁਪ ਤੋੜਨ ਲਈ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਦੂਰ-ਦਰਾਡੇ ਦੇ ਇਲਾਕਿਆਂ ‘ਚ ਤਬਦੀਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਤਸਕਰਾਂ ਨਾਲ ਸਾਂਝ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਤਬਦੀਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਸ੍ਰੀ ਸਿੱਧੂ ਦੇ ਇਨ੍ਹਾਂ ਵਿਚਾਰਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਹ ਮੁੱਦਾ ਪੁਲਿਸ ਦੇ ਡਾਇਰੈਕਟਰ ਜਨਰਲ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਤਾਂ ਜੋ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਸੂਬੇ ‘ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਸਬੰਧੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਫਿਲਮਾਂ ਦਿਖਾਈਆਂ ਜਾਣ।