Invitation - Sach Kahoon Punjabi
ਕਸ਼ਮੀਰ ਆਉਣ ਦਾ ਸੱਦਾ ਰਾਹੁਲ ਨੂੰ ਬਿਨਾਂ ਸ਼ਰਤ ਤੋਂ ਮਨਜ਼ੂਰ
ਨਵੀਂ ਦਿੱਲੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਜਾਣ ਦੀ ਆਪਣੀ ਮੰਗ ਬੁੱਧਵਾਰ ਨੂੰ ਫਿਰ ਦੋਹਰਾਈ ਅਤੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਪੁੱਛਿਆ ਕਿ ਉਹ ਕਦੋਂ ਆ ਸਕਦੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨਾਲ ਮਿਲਣ ਦਾ ਮਲਿਕ ਦਾ ਸੱਦਾ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਕਰਦੇ ਹੋਏ ਕਿਹਾ,”ਪ੍ਰਿਯ ਮਲਿਕ ਜੀ, ਮੈਂ ਆਪਣੇ ਟਵੀਟ ‘ਤੇ ਤੁਹਾਡਾ ਜਵਾਬ ਦੇਖਿਆ। ਮੈਂ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨੂੰ ਮਿਲਣ ਦੇ ਤੁਹਾਡੇ ਸੱਦੇ ਨੂੰ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕਰਦਾ ਹਾਂ। ਮੈਂ ਕਦੋਂ ਆ ਸਕਦਾ ਹਾਂ? ਮਲਿਕ ਨੇ ਰਾਜ ਦਾ ਦੌਰਾ ਕਰਨ ਲਈ ਸ਼ਰਤਾਂ ਲਗਾਉਣ ਨੂੰ ਲੈ ਕੇ ਮੰਗਲਵਾਰ ਨੂੰ ਕਾਂਗਰਸ ਨੇਤਾ ਦੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ।
ਕਿ ਗਾਂਧੀ ਵਿਰੋਧੀ ਨੇਤਾਵਾਂ ਦਾ ਵਫ਼ਦ ਲਿਆਉਣ ਦੀ ਮੰਗ ਕਰ ਕੇ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਸ਼ਮੀਰ ‘ਚ ਹਿੰਸਾ ਦੀਆਂ ਖਬਰਾਂ ਸੰਬੰਧੀ ਗਾਂਧੀ ਦੇ ਬਿਆਨ ‘ਤੇ ਮਲਿਕ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਲਈ ਇਕ ਜਹਾਜ਼ ਭੇਜਾਂਗੇ ਤਾਂ ਕਿ ਉਹ ਘਾਟੀ ਦਾ ਦੌਰਾ ਕਰਨ ਅਤੇ ਜ਼ਮੀਨੀ ਹਕੀਕਤ ਜਾਣਨ। ਰਾਜਪਾਲ ਨੇ ਇਕ ਬਿਆਨ ‘ਚ ਕਿਹਾ ਕਿ ਰਾਹੁਲ ਨੇ ਯਾਤਰਾ ਲਈ ਕਈ ਸ਼ਰਤਾਂ ਰੱਖੀਆਂ ਸਨ ਜਿਨ੍ਹਾਂ ‘ਚ ਨਜ਼ਰਬੰਦ ਮੁੱਖ ਧਾਰਾ ਦੇ ਨੇਤਾਵਾਂ ਨਾਲ ਮੁਲਾਕਾਤ ਵੀ ਸ਼ਾਮਲ ਹੈ। ਕਾਂਗਰਸ ਨੇ ਰਾਜ ਦਾ ਦੌਰਾ ਕਰਨ ਦੇ ਪ੍ਰਸਤਾਵ ‘ਤੇ ਯੂ-ਟਰਨ ਲੈਣ ਲਈ ਰਾਜਪਾਲ ‘ਤੇ ਪਲਟਵਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ‘ਤੇ ਕਾਇਮ ਰਹਿਣਾ ਚਾਹੀਦਾ।
ਪਾਕਿਸਤਾਨ ਦਾ ਸੱਦਾ ਠੁਕਰਾਉਣ ਨੂੰ ਦੱਸਿਆ ਸਪੀਕਰ ਰਾਣਾ ਕੇ.ਪੀ. ਨੇ ਸੰਲਾਘਾ ਯੋਗ ਕਦਮ
ਅਮਰਿੰਦਰ ਸਿੰਘ ਨੇ ਦਿੱਤੀ ਇੱਕ ਸੱਚੇ ਰਾਸ਼ਟਰਵਾਦੀ ਪਹਿਚਾਣ, ਪਾਕ ਨਹੀਂ ਜਾਣ ਦਾ ਫੈਸਲਾ ਦਰੁਸ਼ਤ : ਰਾਣਾ ਕੇ.ਪੀ. ਸਿੰਘ
ਚੰਡੀਗੜ(ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨੇ ਸਰਹੱਦ ਪਾਰ ਪਾਕਿਸਤਾਨ ਸਰਕਾਰ ਵਲੋਂ ਆਏ ਸੱਦੇ ਪੱਤਰ ਨੂੰ ਠੁਕਰਾਉਣ ਦੇ ਫੈਸਲੇ ਨੂੰ ਦਰੁਸ਼ਤ ਅਤੇ ਸੰਲਾਘਾਯੋਗ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਜੰਮ ਕੇ ਪ੍ਰਸੰਸਾ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਦੇ ਹੋਏ ਇਹ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹੋਣ ਦੀ ਮਿਸਾਲ ਪੇਸ਼ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਰਤਾਰਪੁਰ ਕੌਰੀਡੋਰ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿ ਵੱਲੋਂ ਗੱਲਬਾਤ ਦਾ ਸੱਦਾ
ਪ੍ਰਸਤਾਵ : ਇਮਰਾਨ ਨੇ ਨਰਿੰਦਰ ਮੋਦੀ ਨੂੰ ਲਿੱਖੀ ਚਿੱਠੀ, ਨਿਊਯਾਰਕ ‘ਚ ਮਿਲਣਗੇ ਸ਼ੁਸ਼ਮਾ-ਕਰੈਸ਼ੀ
ਭਾਰਤ ਨੇ ਦੱਸਿਆ ਸਿਰਫ਼ ਮੀਟਿੰਗ, ਕਿਹਾ ਗੱਲਬਾਤ ਨਹੀਂ
ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਸਬੰਧੀ ਵੀ ਹੋਵੇਗੀ ਗੱਲਬਾਤ
ਏਜੰਸੀ, ਨਵੀਂ ਦਿੱਲੀ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅੱਤਵਾਦ ‘ਤੇ ਗੱਲਬਾਤ ਦਾ ਸੱਦਾ ਦਿੱਤਾ ਹੈ ਭਾਰਤ ਸਰਕਾਰ ਨੇ ਇਸ ਚਿੱਠੀ ਦੇ ਜਵਾਬ ‘ਚ ਸਿਰਫ਼ ਨਿਊਯਾਰਕ ‘ਚ ਵਿਦੇਸ਼ ਮੰਤਰੀਆਂ ਦੀ ਮੁਲਾਕਾਤ ਲਈ ਹਾਮੀ ਭਰੀ ਹੈ ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ?ਕਿ ਇਸ ਨੂੰ ਸਿਰਫ਼ ਮੀਟਿੰਗ ਸਮਝਿਆ ਜਾਵੇ, ਗੱਲਬਾਤ ਨਹੀਂ
ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦਰਮਿਆਨ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਂ ਸਭਾ ਸਮਾਰੋਹ ਦੌਰਾਨ ਮੀਟਿੰਗ ਹੋਵੇਗੀ, ਜਿਸ ‘ਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ‘ਤੇ ਵੀ ਗੱਲਬਾਤ ਹੋਵੇਗੀ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ 17  ਸਤੰਬਰ ਨੂੰ ਇੱਥੇ ਵਿਦੇਸ਼ ਮੰਤਰੀ ਨੂੰ ਸੌਂਪੀ ਸੀ ਉਸ ਦੇ ਨਾਲ ਇੱਕ ਹੋਰ ਚਿੱਠੀ ਪਾਕਿਸਤਾਨੀ ਵਿਦੇਸ਼ ਮੰਤਰੀ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਸ੍ਰੀ ਸ੍ਰੀਮਤੀ ਸਵਰਾਜ ਨੂੰ ਦਿੱਤੀ ਗਈ ਸੀ, ਜਿਸ ‘ਚ ਨਿਊਯਾਰਕ ‘ਚ ਮੰਤਰੀ ਪੱਧਰੀ ਮੀਟਿੰਗ ਦੀ ਅਪੀਲ ਕੀਤੀ ਗਈ ਸੀ ਸ੍ਰੀ ਕੁਮਾਰ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ ਤੇ ਤੈਅ ਕੀਤਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਮਹਾਂ ਸਭਾ ਦੇ ਸਾਲਾਨਾ ਅਧਿਵੇਸ਼ਨ ਦੌਰਾਨ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ
ਮੀਟਿੰਗ ਹੋਵੇਗੀ ਮੀਟਿੰਗ ਦੀ ਤਾਰੀਕ ਤੇ ਸਮਾਂ ਦੋਵੇਂ ਦੇਸ਼ਾਂ ਦੀ ਸਥਾਈ ਮਿਸ਼ਨ ਆਪਸੀ ਸਹਿਮਤੀ ਤੋਂ ਬਾਅਦ ਤੈਅ ਕਰਨਗੇ ਇਸ ਸਵਾਲ ‘ਤੇ ਕਿ ਮੀਟਿੰਗ ਦਾ ਵਿਸਥਾਰ ਏਜੰਡਾ ਕੀ ਹੋਵੇਗਾ? ਉਨ੍ਹਾਂ ਕਿਹਾ ਕਿ ਹਾਲੇ ਸਿਰਫ਼ ਮੀਟਿੰਗ ਹੋਣੀ ਹੈ, ਵਿਸਥਾਰ ਏਜੰਡਾ ਤੈਅ ਨਹੀਂ ਹੋਇਆ ਹੈ ਇਹ ਪੁੱਛੇ ਜਾਣ ‘ਤੇ ਕਿ ਭਾਰਤ ਦੇ ਇਸ ਪੁਰਾਣੇ ਰੁਖ ‘ਚ ਬਦਲਾਅ ਆਇਆ ਹੈ ਕਿ ਅੱਤਵਾਦ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ ਸ੍ਰੀ ਕੁਮਾਰ ਨੇ ਕਿਹਾ ਕਿ ਇਹ ਸਿਰਫ਼ ਇੱਕ ਮੀਟਿੰਗ ਹੈ, ਇਸ ਨੂੰ ਕਿਸੇ ਗੱਲਬਾਤ ਜਾਂ ਵਾਰਤਾ ਦੀ ਸ਼ੁਰੂਆਤ ਨਹੀਂ ਮੰਨਿਆ ਜਾ ਸਕਦਾ ਮੀਟਿੰਗ ‘ਚ ਕੀ ਗੱਲ ਹੋਵੇਗੀ, ਜਦੋਂ ਤੈਅ ਹੋਵੇਗਾ ਤਾਂ ਉਸ ਨੂੰ ਦੇਸ਼ ਨਾਲ ਸਾਂਝਾ ਕੀਤਾ ਜਾਵੇਗਾ ਇਸ ਸਵਾਲ ‘ਤੇ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਚਿੱਠੀ ‘ਚ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਘ (ਸ਼ਾਰਕ) ਦੀ ਮੀਟਿੰਗ ਸਬੰਧੀ ਕੀ ਕਿਹਾ ਗਿਆ ਹੈ, ਸ੍ਰੀ ਕੁਮਾਰ ਨੇ ਕਿਹਾ ਕਿ ਸ਼ਾਰਕ ਦੀ ਮੀਟਿੰਗ ਨੂੰ ਲੈ ਕੇ ਭਾਰਤ ਦਾ ਪੁਰਾਣਾ ਰੁਖ ਕਾਇਮ ਹੈ ਅਤੇ ਕਈ ਦੇਸ਼ਾਂ ਦੀ ਵੀ ਰਾਏ ਹੈ ਕਿ ਖੇਤਰ ‘ਚ ਅੱਤਵਾਦ ਦੇ ਸਾਏ ‘ਚ ਇਸ ਮੰਚ ਦੀ ਮੀਟਿੰਗ ਦੇ ਆਯੋਜਨ ਦੇ ਅਨੁਕੂਲ ਮਾਹੌਲ ਨਹੀਂ ਹੈ
ਪੰਜਾਬ ਸਰਕਾਰ ‘ਚ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵਿਦੇਸ਼ ਮੰਤਰੀ ਨਾਲ ਇਸ ਮੁੱਦੇ ‘ਤੇ ਮੁਲਾਕਾਤ ਦੀ ਗੱਲ ਪੁੱਛੇ ਜਾਣ ‘ਤੇ ਬੁਲਾਰੇ ਨੈ ਕਿਹਾ ਕਿ ਸ੍ਰੀਮਤੀ ਸਵਰਾਜ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਸ੍ਰੀਮਤੀ ਬਾਦਲ ਉਨ੍ਹਾਂ ਦੇ ਨੋਟਿਸ ‘ਚ ਇਹ ਗੱਲ ਲਿਆਂਦੀ ਹੈ ਤੇ ਉਹ ਇਯ ‘ਤੇ ਪਾਕਿਸਤਾਨ ਨਾਲ ਗੱਲ ਕਰਨਗੇ ਪਾਕਿਸਤਾਨ ਦੇ ਸੁਰੱਖਿਆ ਬਲਾਂ ਵੱਲੋਂ ਜੰਮੂ ਕਸ਼ਮੀਰ ‘ਚ ਸਰਹੱਦੀ ਸੁਰੱਖਿਆ ਬਲ ਦੇ ਇੱਕ ਜਵਾਨ ਨੂੰ ਹਾਲ ‘ਚ ਅਗਵਾ ਕਰਕੇ ਉਸ ਦਾ ਬੇਰਹਿਮਤੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨਾਲ ਅਮਾਨਵੀਯਤਾ ਵਰਤਣ ਸਬੰਧੀ ਪੁੱਛੇ ਜਾਣ ‘ਤੇ ਬੁਲਾਰੇ ਨੇ ਕਿਹਾ ਕਿ ਇਸ ਘਿਨੌਣੀ ਘਟਨਾ ‘ਤੇ ਬੀਐਸਐਫ ਨੇ ਪਾਕਿਸਤਾਨ ਸਾਹਮਣੇ ਸਖ਼ਤ ਵਿਰੋਧ ਪ੍ਰਗਟ ਕੀਤਾ ਹੈ
ਸਰਕਾਰ ਵੀ ਇਸ ਨੂੰ ਗੰਭੀਰਤਾ ਨਾਲ ਚੁੱਕੇਗੀ ਅੱਤਵਾਦ ਨੂੰ ਲੈ ਕੇ ਅਮਰੀਕੀ ਵਿਦੇਸ਼ ਵਿਭਾਗ ਦੀ ਵਿਸ਼ਵ ਰਿਪੋਰਟ ‘ਚ ਭਾਰਤ ‘ਚ ਅੱਤਵਾਦ ਦੇ ਖਤਰੇ ਤੇ ਪਾਕਿਸਤਾਨ ਦੀ ਭੂਮਿਕਾ ਸਪੱਸ਼ਟ ਕੀਤੇ ਜਾਣ ਦਾ ਸਵਾਗਤ ਕਰਦਿਆਂ ਬੁਲਾਰੇ ਨੇ ਕਿਹਾ ਕਿ ਇਸ ਨਾਲ ਖੇਤਰ ‘ਚ ਅੱਤਵਾਦ ਦੀ ਅਸਲ ਸਥਿਤੀ ਦਾ ਪਤਾ ਚੱਲਦਾ ਹੈ ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਸ੍ਰੀ ਮੋਦੀ ਨੂੰ ਚਿੱਠੀ ਲਿਖ ਕੇ ਸ੍ਰੀਮਤੀ ਸਵਰਾਜ ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਦਰਮਿਆਨ ਸੰਯੁਕਤ ਰਾਸ਼ਟਰ ਮਹਾਂ ਸਭਾ ਅਧਿਵੇਸ਼ਨ ਦੌਰਾਨ ਮੀਟਿੰਗ ਦਾ ਪ੍ਰਸਤਾਵ ਕੀਤਾ ਸੀ ਉਨ੍ਹਾਂ ਇਹ ਚਿੱਠੀ ਸ੍ਰੀ ਮੋਦੀ ਦੇ ਉਸ ਵਧਾਈ ਪੱਤਰ ਦੇ ਜਵਾਬ ‘ਚ ਲਿਖੀ ਸੀ ਜੋ ਉਨ੍ਹਾਂ ਸ੍ਰੀ ਖਾਨ ਦੇ ਪ੍ਰਧਾਨ ਮੰਤਰੀ ਬਣਨ ‘ਤੇ ਭੇਜੀ ਸੀ ਸ੍ਰੀ ਮੋਦੀ ਨੇ ਇਸ ‘ਚ ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਲਈ ਸਕਾਰਾਤਮਕ ਮਾਹੌਲ ਬਣਾਉਣ ਦੀ ਗੱਲ ਕਹੀ ਸੀ
ਪਹਿਲਾਂ ਵੀ ਚੁੱਕਿਆ ਜਾ ਚੁੱਕਾ ਹੈ ਮੁੱਦਾ
ਕਰਤਾਰਪੁਰ ਸਾਹਿਬ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਸ੍ਰੀ ਕੁਮਾਰ ਨੇ ਕਿਹਾ ਕਿ ਇਸ ੁਮੁੱਦੇ ਨੂੰ 1999 ‘ਚ ਤੱਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਲਾਹੌਰ ਬੱਸ ਯਾਤਰਾ ਦੌਰਾਨ ਚੁੱਕਿਆ ਗਿਆ ਸੀ ਜਿਸ ‘ਤੇ ਪਾਕਿਸਤਾਨ ਨੇ ਕੋਈ ਜਵਾਬ ਨਹੀਂ ਦਿੱਤਾ ਸੀ ਬਾਅਦ ‘ਚ 2004, 2006 ਤੇ 2008 ‘ਚ ਉਸ ਸਮੇਂ ਦੇ ਪ੍ਰਧਾਨ ੰਮੰਤਰੀ ਮਨਮੋਹਨ ਸਿੰਘ ਦੇ ਸਮੇਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਾਹਮਣੇ ਇਹ ਮੁੱਕਾ ਚੁੱਕਿਆ ਸੀ ਤੇ ਉਸ ਤੋਂ ਬਾਅਦ ਤੈਅ ਹੋਇਆ ਕਿ ਨਿਊਯਾਰਕ ‘ਚ ਪਾਕਿਸਤਾਨੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ‘ਚ ਇਸ ਵਿਸ਼ੇ ‘ਤੇ ਚਰਚਾ ਹੋਵੇਗੀ
ਅੱਤਵਾਦ ‘ਤੇ ਗੱਲਬਾਤ ਕਰਨ ਲਈ ਤਿਆਰ ਇਮਰਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅੱਤਵਾਦ ‘ਤੇ ਗੱਲ ਕਰਨ ਦੀ ਰਜ਼ਾਮੰਦੀ ਪ੍ਰਗਟਾਉਂਦਿਆਂ ਨਿਊਯਾਰਕ ‘ਚ ਦੋਵੇਂ ਦੇਸ਼ਾਂ ਦਰਮਿਆਨ ਮੰਤਰੀ ਪੱਧਰੀ ਮੀਟਿੰਗ ਕਰਨ, ਦੁਵੱਲੀ ਗੱਲਬਾਤ ਬਹਾਲ ਕਰਨ ਤੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਘ (ਸ਼ਾਰਕ) ਦੀ ਸਿਖਰ ਮੀਟਿੰਗ ਕਰਾਉਣ ਦਾ ਮਾਰਗ ਸਪੱਸ਼ਟ ਕਰਕੇ ਪਾਕਿਸਤਾਨੀ ਦੀ ਯਾਤਰਾ ‘ਤੇ ਆਉਣ ਦਾ ਪ੍ਰਸਤਾਵ ਦਿੱਤਾ ਹੈ ਸੂਤਰਾਂ ਅਨੁਸਾਰ ਸ੍ਰੀ ਖਾਨ ਨੇ 14 ਸਤੰਬਰ ਨੂੰ ਲਿਖੀ ਚਿੱਠੀ ‘ਚ ਮੋਦੀ ਨੂੰ ਉਨ੍ਹਾਂ ਦੀ ਚਿੱਠੀ ਲਈ ਧੰਨਵਾਦ ਦਿੰਦਿਆਂ ਕਿਹ ਕਿ ਉਹ ਇਸ ਗੱਲ ਨਾਲ ਸਹਿਮਤ ਹਨ ਕਿ ਦੋਵਾਂ ਦੇਸ਼ਾਂ ਲਈ ਰਚਨਾਤਮਕ ਸੰਪਰਕ ਹੀ ਇੱਕੋ-ਇੱਕ ਰਸਤਾ ਹੈ
ਇਸ ਭਾਵਨਾ ਨਾਲ ਪਾਕਿਸਤਾਨ ਦੇ ਸੂਚਨਾ ਤੇ ਕਾਨੂੰਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ ‘ਚ ਸ਼ਿਰਕਤ ਕੀਤੀ ਸੀ ਸ੍ਰੀ ਖਾਨ ਨੇ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ਤੇ ਸ਼ਾਰਕ ਨੂੰ ਮਜ਼ਬੂਤ ਬਣਾਉਣ ਲਈ ਸ੍ਰੀ ਵਾਜਪਾਈ ਦੀਆਂ ਕੋਸ਼ਿਸ਼ਾਂ ਨੂੰ ਯਾਦ ਕੀਤਾ ਚਿੱਠੀ ‘ਚ ਸ੍ਰੀ ਖਾਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਰਿਸ਼ਤੇ ਚੁਣੌਤੀਪੂਰਨ ਰਹੇ ਹਨ ਦੋਵਾਂ ਦੇਸ਼ਾਂ ‘ਚ ਅਸੀਂ ਆਪਣੀ ਭਾਵੀ ਪੀੜ੍ਹੀ ਦੀ ਬਿਹਤਰੀ ਲਈ ਜੰਮੂ ਕਸ਼ਮੀਰ ਸਮੇਤ ਸਾਰੇ ਪੈਂਡਿੰਗ ਮਸਲਿਆਂ ਦਾ ਸ਼ਾਂਤੀਪੂਰਨ ਹੱਲ ਲੱਭਣ, ਮਤਭੇਦਾਂ ਨੂੰ ਦੂਰ ਕਰਨ ਤੇ ਪਰਸਪਰ ਲਾਭਕਾਰੀ ਸਿਖਰ ‘ਤੇ ਪਹੁੰਚੇ ਸਿਆਚਿਨ ਤੇ ਸਰਕ੍ਰੀਕ ਦੇ ਹੱਲ ‘ਤੇ ਵੀ ਧਿਆਨ ਦੇਣ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦ ‘ਤੇ ਗੱਲ ਕਰਨ ਲਈ ਤਿਆਰ ਹੈ ਵਪਾਰਕ, ਜਨਤਾ ਦਰਮਿਆਨ ਸੰਪਰਕ, ਧਾਰਿਮਕ ਸੈਰ-ਸਪਾਟਾ, ਮਨੁੱਖੀ ਮੁੱਦਿਆਂ ‘ਤੇ ਵੀ ਚਰਚਾ ਜ਼ਰੂਰੀ ਹੈ
ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਸੱਦਾ ਪੱਤਰ ਸਵੀਕਾਰ ਕਰਕੇ ਸਿੱਧੂ ਨੇ ਕੀਤਾ ਹੈਰਾਨ
(Navjot Sidhu)
ਚੰਡੀਗੜ, ਅਸ਼ਵਨੀ ਚਾਵਲਾ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ (Navjot Sidhu) ਇਮਰਾਨ ਖਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਤਾਜਪੋਸ਼ੀ ਸਮਾਰੋਹ ‘ਚ  ਸ਼ਾਮਲ ਹੋਣ ਲਈ ਜਾ ਰਹੇ ਹਨ। ਨਵਜੋਤ ਸਿੱਧੂ ਨੇ ਇਮਰਾਨ ਖਾਨ ਵਲੋਂ ਭੇਜੇ ਗਏ ਸੱਦੇ ਪੱਤਰ ਨੂੰ ਸਵੀਕਾਰ ਕਰ ਲਿਆ ਹੈ। ਨਵਜੋਤ ਸਿੱਧੂ ਬਤੌਰ ਨਾ ਸਿਰਫ਼ ਲੀਡਰ ਸਗੋਂ ਕਿਸੇ ਸੂਬੇ ਦੇ ਪਹਿਲੇ ਕੈਬਨਿਟ ਮੰਤਰੀ ਹਨ, ਜਿਨਾਂ ਨੇ ਪਾਕਿਸਤਾਨ ‘ਚ ਹੋ ਰਹੇ ਤਾਜਪੋਸ਼ੀ ਸਮਾਗਮ ਵਿੱਚ ਜਾਣ ਲਈ ਹਾਮੀ ਭਰ ਦਿੱਤੀ ਹੈ।
ਪਾਕਿਸਤਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਾਜਪੋਸ਼ੀ 11 ਅਗਸਤ ਨੂੰ ਹੋਣ ਜਾ ਰਹੀਂ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਖ਼ੁਦ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਦਰਜਨ ਸ਼ਖਸੀਅਤਾਂ ਨੂੰ ਸੱਦਾ ਪੱਤਰ ਭੇਜਿਆ ਹੋਇਆ ਹੈ। ਇਨਾਂ ਵਿੱਚ ਕ੍ਰਿਕੇਟਰ ਸੁਨੀਲ ਗਵਾਸਕਰ, ਕਪਿਲ ਦੇਵ, ਨਵਜੋਤ ਸਿੱਧੂ ਅਤੇ ਅਮਿਰ ਖਾਨ ਵੀ ਸ਼ਾਮਲ ਹਨ। ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਿਸੇ ਵੀ ਲੀਡਰ ਜਾਂ ਫਿਰ ਖਿਡਾਰੀ ਨੇ ਹੁਣ ਤੱਕ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਮੀ ਨਹੀਂ ਭਰੀ ਹੈ ਪਰ ਨਵਜੋਤ ਸਿੱਧੂ ਨੇ ਬੁੱਧਵਾਰ ਰਾਤ ਨੂੰ ਇਮਰਾਨ ਖਾਨ ਦਾ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਹਾਮੀ ਭਰ ਦਿੱਤੀ ਹੈ। (Navjot Sidhu)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Navjot Sidhu, Imran Khan, Sworn, Ceremony, Accept, Invitation
ਨਿਊਜ਼ੀਲੈਂਡ ਨੇ ਪਾਕਿ ਦਾ ਸੱਦਾ ਠੁਕਰਾਇਆ
ਪਾਕਿਸਤਾਨ ਨਾਲ ਖੇਡਣ ਲਈ ਸੰਯੁਕਤ ਅਰਬ ਅਮੀਰਾਤ ਂਚ ਆਵੇਗਾ ਨਿਊਜ਼ੀਲੈਂਡ
ਵੇਲਿੰਗਟਨ, 31 ਜੁਲਾਈ
ਨਿਊਜ਼ੀਲੈਂਡ ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਇਸ ਸਾਲ ਬਾਅਦ ‘ਚ ਟਵੰਟੀ20 ਲੜੀ ਲਈ ਪਾਕਿਸਤਾਨ ਦਾ ਦੌਰਾ ਕਰਨ ਦਾ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦਾ ਸੱਦਾ ਠੁਕਰਾ ਦਿੱਤਾ ਹੈ ਨਿਉ਼ਜ਼ੀਲੈਂਡ ਨੇ ਅਕਤੂਬਰ ਂਚ ਪਾਕਿਸਤਾਨ ਨਾਲ ਖੇਡਣ ਲਈ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨਾ ਹੈ। ਹਾਲਾਂਕਿ ਦੌਰੇ ਦਾ ਪ੍ਰੋਗਰਾਮ ਅਜੇ ਐਲਾਨ ਨਹੀਂ ਹੋਇਆ ਕਿਉੰ ਕਿ ਪੀਸੀਬੀ ਆਸ ਕਰ ਰਿਹਾ ਸੀ ਕਿ ਉਹ ਕੀਵੀ ਟੀਮ ਨੂੰ ਪਾਕਿਸਤਾਨ ਂਚ ਟੀ20 ਮੈਚਾਂ ਲਈ ਮਨਾ ਲਵੇਗਾ ਪਰ ਨਿਊਜ਼ੀਲੈਂਡ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਨਿਊਜ਼ੀਲੈਂਡ ਦੇ ਚੇਅਰਮੈਨ ਗ੍ਰੇਗ ਬਾਰਕਲੇ ਨੇ ਕਿਹਾ ਕਿ ਕੋਈ ਵੀ ਫੈਸਲਾ ਕਰਦੇ ਹੋਏ ਆਖ਼ਰ ਸਾਨੂੰ ਸੁਰੱਖਿਆ ਰਿਪੋਰਟਾਂ ਨੂੰ ਧਿਆਨ ਂਚ ਰੱਖਣਾ ਪੈਂਦਾ ਹੈ ਹਾਲਾਂਕਿ ਇਸ ਗੱਲ ਂਚ ਕੋਈ ਸ਼ੱਕ ਨਹੀ. ਕਿ ਪੀਸੀਬੀ ਸਾਡੇ ਫ਼ੈਸਲੇ ਤੋਂ ਨਿਰਾਸ਼ ਹੋਵੇਗਾ। ਮੈਨੂੰ ਲੱਗਦਾ ਹੈ ਕਿ ਉਹ ਨਿਊਜ਼ੀਲੈਂਡ ਦੀ ਟੀਮ ਨੂੰ ਆਪਣੇ ਇੱਥੇ ਸੱਦ ਕੇ ਪਾਕਿਸਤਾਨ ਂਚ ਅੰਤਰਰਾਸ਼ਟਰੀ ਪ੍ਰੋਗਰਾਮ ਦੀ ਵਾਪਸੀ ਦੀ ਸ਼ੁਰੂਆਤ ਕਰਨਾ ਚਾਹੁੰਦੇ ਸਨ ਪਰ ਖਿਡਾਰੀਆਂ ਦੀਆਂ ਸੁਰੱਖਿਆ ਚਿੰਤਾਵਾਂ ਸਭ ਤੋਂ ਉੱਪਰ ਹਨ ਅਤੇ ਉਹ ਸਾਡੇ ਫ਼ੈਸਲੇ ਨੂੰ ਸਮਝਣਗੇ।
ਸਾਲ 2009 ਤੋਂ ਸ਼੍ਰੀਲੰਕਾਈ ਟੀਮ ‘ਤੇ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਟੀਮਾਂ ਪਾਕਿਸਤਾਨ ਦਾ ਦੌਰਾ ਕਰਨ ਤੋਂ ਕਤਰਾਉਂਦੀਆਂ ਹਨ ਹਾਲਾਂਕਿ ਜਿੰਬਾਬਵੇ ਨੇ ਮਈ 2015 ‘ਚ ਅਤੇ ਵਿਸ਼ਵ ਇਕਾਦਸ਼ ਟੀਮ ਨੇ ਸਤੰਬਰ 2017 ‘ਚ ਪਾਕਿਸਤਾਨ ਦਾ ਦੌਰਾ ਕੀਤਾ ਸੀ ਨਿਊਜ਼ੀਲੈਂਡ ਟੀਮ ਆਖ਼ਰੀ ਵਾਰ 2003 ‘ਚ ਪਾਕਿਸਤਾਨ ਦੌਰੇ ‘ਤੇ ਗਈ ਸੀ ਪਰ ਕਰਾਚੀ ‘ਚ ਹੋਟਲ ਦੇ ਬਾਹਰ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਟੀਮ ਨੇ ਆਪਣਾ ਦੌਰਾ ਵਿਚਾਲੇ ਹੀ ਛੱਡ ਦਿੱਤਾ ਸੀ ਅਤੇ ਦੇਸ਼ ਪਰਤ ਗਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।