Contractor - Sach Kahoon Punjabi

ਕਰੰਟ ਲੱਗਣ ਨਾਲ ਠੇਕੇਦਾਰ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ  (ਕਰਮ ਥਿੰਦ)। ਸਥਾਨਕ ਟਿੱਬੀ ਬਸਤੀ ਵਿਖੇ ਰਹਿਣ ਵਾਲੇ ਪਾਲਾ ਸਿੰਘ ਠੇਕੇਦਾਰ ਦੀ ਅੱਜ ਕੰਮ ਕਰਨ ਦੇ ਦੌਰਾਨ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਸਬੰਧੀ ਸਾਥੀ ਮਨਜੀਤ ਸਿੰਘ ਨੇ ਦੱਸਿਆ ਕੀ ਉਹ ਦੋਵੇਂ ਕੰਮ ਕਰ ਰਹੇ ਸਨ ਤਾਂ ਅਚਾਨਕ ਕੰਮ ਕਰਦੇ ਦੌਰਾਨ ਪਾਲਾ ਸਿੰਘ ਠੇਕੇਦਾਰ ਨੂੰ ਕਰੰਟ ਲੱਗਿਆ ਤੇ ਜਦੋਂ ਉਹ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਉਸ ਦੇ ਵੀ ਕਰੰਟ ਦਾ ਜੋਰਦਾਰ ਝਟਕਾ ਲੱਗਿਆ ਤੇ ਉਹ ਕਾਫੀ ਦੂਰੀ ’ਤੇ ਜਾ ਕੇ ਡਿੱਗਿਆ ਤੇ ਉਹ ਬਚ ਗਿਆ। (Electric Current)

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ’ਚ ਦਾਖਲ

ਕਰੰਟ ਲੱਗਣ ਤੋਂ ਬਾਅਦ ਉਨ੍ਹਾਂ ਨੇ ਠੇਕੇਦਾਰ ਦੇ ਹੱਥਾਂ ਪੈਰਾਂ ਦੀ ਮਾਲਿਸ਼ ਵੀ ਕੀਤੀ ਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਲਾਸ਼ ਨੂੰ ਵਾਰਿਸਾਂ ਨੂੰ ਦੇ ਦਿੱਤਾ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਉਸਦੇ ਸਾਥੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀ ਆਰਥਿਕ ਮੱਦਦ ਕੀਤੀ ਜਾਵੇ। (Electric Current)

ਠੇਕਾ ਅਧਾਰਿਤ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਬਰੂਹਾਂ ਲਾਗੇ ਭੜਥੂ
ਸਮੂਹ ਮੁਲਾਜ਼ਮ ਪੱਕੇ ਕਰਨ ਦੀ ਮੰਗ, ਸਰਕਾਰ ਨਾਲ ਸਿੱਝਣ ਦੀਆਂ ਦਿੱਤੀਆਂ ਧਮਕੀਆਂ

ਅਸ਼ੋਕ ਵਰਮਾ/ਬਠਿੰਡਾ। ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਦੇ ਸੱਦੇ ‘ਤੇ ਵੱਖ-ਵੱਖ ਵਿਭਾਗਾਂ ‘ਚ ਸੇਵਾਵਾਂ ਨਿਭਾ ਰਹੇ ਠੇਕਾ ਅਧਾਰਿਤ ਮੁਲਾਜ਼ਮਾਂ ਨੇ ਅੱਜ ਸਰਕਾਰੀ ਬੇਵਫਾਈਆਂ ਦੇ ਵਿਰੋਧ ‘ਚ ਵਿੱਤ ਮੰਤਰੀ ਦੇ ਹਲਕੇ ‘ਚ ਜੰਮ ਕੇ ਭੜਥੂ ਪਾਇਆ ਅਤੇ ਸਰਕਾਰ ਨਾਲ ਸਿੱਝਣ ਦੀਆਂ ਧਮਕੀਆਂ ਦਿੱਤੀਆਂ ਬੁਲਾਰਿਆਂ ਨੇ ਇਸ ਮੌਕੇ ਜਿੱਥੇ ਕੈਪਟਨ ਸਰਕਾਰ ਦੇ ਵਤੀਰੇ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਪਿਛਲੀ ਬਾਦਲ ਸਰਕਾਰ ਨੂੰ ਨਿਸ਼ਾਨਾ ਬਣਾਇਆ ਬੁਲਾਰਿਆਂ ਨੇ ਕਿਹਾ ਕਿ ਆਪਣੇ ਰਾਜ ਭਾਗ ਦੇ ਅੰਤਮ ਦਿਨਾਂ ‘ਚ ਮੁਲਾਜ਼ਮ ਰੈਗੂਲਰ ਕਰਨ ਦਾ ਕਾਨੂੰਨ ਬਣਾਉਣਾ ਕੋਈ ਮਾਅਰਕੇਬਾਜੀ ਨਹੀਂ ਜਦੋਂਕਿ ਨੇਕਨੀਅਤੀ ਨਾਲ ਇਹ ਕੰਮ ਪਹਿਲਾਂ ਵੀ ਹੋ ਸਕਦਾ ਸੀ ਧਰਨੇ ਦੇ ਅੰਤ ‘ਚ ਮੁਲਾਜਮਾਂ ਨੇ ਸੰਕੇਤਕ ਤੌਰ ‘ਤੇ ਸੜਕ ‘ਤੇ ਜਾਮ ਲਾਇਆ ਅਤੇ ਰੋਸ ਮਾਰਚ ਵੀ ਕੀਤਾ।

ਮੋਰਚੇ ਦੇ ਸੂਬਾ ਕਨਵੀਨਰਾਂ ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਭਗਤ ਸਿੰਘ ਭਗਤਾ ਅਤੇ ਵਰਿੰਦਰ ਸਿੰਘ ਬਠਿੰਡਾ ਨੇ ਅੱਜ ਦੇ ਰੋਸ ਪ੍ਰੋਗਰਾਮ ਦੀ ਅਗਵਾਈ ਕੀਤੀ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਪੁੱਜੇ ਮੁਲਾਜਮਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਹਰਜੀਤ ਸਿੰਘ ਜੀਦਾ ਨੇ ਪਿਛਲੇ ਸੰਘਰਸ਼ਾਂ ਦਾ ਲੇਖਾ-ਜੋਖਾ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਨਸੀਹਤ ਦਿੱਤੀ ਕਿ ਉਹ ਆਪਣਿਆਂ ਦੀਆਂ ਤਰੱਕੀਆਂ ਨੂੰ ਪ੍ਰਫੁੱਲਤ ਕਰਨ ਦੀ ਥਾਂ ਠੇਕਾ ਪ੍ਰਣਾਲੀ ‘ਚ ਨੂੜੇ ਕਰੀਬ ਸਾਢੇ ਤਿੰਨ ਲੱਖ ਮੁਲਾਜ਼ਮਾਂ ਨੂੰ ਫਾਡੀ ਬਣਾ ਕੇ ਕੀਤੀ ਜਾ ਰਹੀ ਬੇਇਨਸਾਫੀ ਨੂੰ ਦੂਰ ਕਰਨ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਉਨ੍ਹਾਂ ਆਖਿਆ ਕਿ ਸੱਤਾ ‘ਤੇ ਕਾਬਜ਼ ਹੋ ਕੇ ਕੀਤੀਆਂ ਵਾਅਦਾ ਖਿਲਾਫੀਆਂ ਦਾ ਮੁੱਲ ਇਸ ਹਕੂਮਤ ਨੂੰ ਤਾਰਨਾ ਪਵੇਗਾ ਕਿਉਂਕਿ ਠੇਕਾ ਮੁਲਾਜਮਾਂ ਨੇ ਦੋ-ਦੋ ਹੱਥ ਕਰਨ ਦਾ ਫੈਸਲਾ ਲਿਆ ਹੈ।

ਠੇਕਾ ਮੁਲਾਜਮ ਆਗੂ ਗੁਰਵਿੰਦਰ ਸਿੰਘ ਪਨੂੰ ਨੇ ਮਿਹਣਾ ਮਾਰਿਆ ਕਿ ਪਿਛਲੀ ਅਕਾਲੀ ਸਰਕਾਰ ਨੇ ‘ਦ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ਼, ਟੈਂਪਰੇਰੀ, ਆਊਟਸੋਰਸਿੰਗ ਐਂਡ ਇੰਪਲਾਈਜ਼ ਵੈਲਫੇਅਰ ਐਕਟ’ ਲਿਆਂਦਾ ਸੀ ਇਸ ਐਕਟ ਦੇ ਅਧਾਰ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੱਤਾ ‘ਚ ਆਉਣ ‘ਤੇ ਠੇਕਾ ਮੁਲਾਜਮਾਂ ਦੀ ਸਾਰ ਲੈਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਗੱਦੀ ‘ਤੇ ਬੈਠਣ ਮਗਰੋਂ ਰੱਦੀ ਦੀ ਟੋਕਰੀ ‘ਚ ਸੁੱਟ ਕੇ ਕੈਪਟਨ ਨੇ ਉਨ੍ਹਾਂ ਨਾਲ ਧਰੋਹ ਕਮਾਇਆ ਹੈ ਮੋਰਚੇ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ ਨੇ ਚਿੰਤਾ ਜਤਾਉਂਦਿਆਂ ਕਿਹਾ ਕਿ ਸਰਕਾਰ ਦੀ ਬਦਨੀਅਤੀ ਦਾ ਇਸ ਤੋਂ ਵੀ ਪਤਾ ਲੱਗਦਾ ਹੈ ਕਿ ਤਕਰੀਬਨ ਸਾਰੇ ਹੀ ਮਹਿਕਮਿਆਂ ‘ਚ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨ ਦੀ ਥਾਂ ਸੁਸਾਇਟੀਆਂ, ਸਕੀਮਾਂ, ਪ੍ਰੋਜੈਕਟਾਂ ਅਤੇ ਆਊਟਸੋਰਸਿੰਗ ਰਾਹੀਂ ਡੰਗ ਟਪਾਇਆ ਜਾ ਰਿਹਾ ਹੈ।

ਘਰ-ਘਰ ਨੌਕਰੀ ਦੀ ਜ਼ਮੀਨੀ ਹਕੀਕਤ ਹੋਰ

ਸੂਬਾ ਕਨਵੀਨਰ ਵਰਿੰਦਰ ਸਿੰਘ ਬਠਿੰਡਾ ਦਾ ਕਹਿਣਾ ਸੀ ਕਿ ਪੰਜਾਬ ਦੀ ਮੌਜੂਦਾ ਕੈਪਟਨ ਹਕੂਮਤ ਸਰਕਾਰੀ ਮਹਿਕਮਿਆਂ ‘ਤੇ ਰੁਜ਼ਗਾਰਾਂ ਦਾ ਭੋਗ ਪਾਉਣ ਦੀਆਂ ਨੀਤੀਆਂ ‘ਤੇ ਤੁਰਨ ਲੱਗੀ ਹੈ ਉਨ੍ਹਾਂ ਆਖਿਆ ਕਿ ਜਿਮਨੀ ਚੋਣਾਂ ‘ਚ ਕੈਪਟਨ ਸਮੇਤ ਸਾਰੇ ਹੀ ਕਾਂਗਰਸੀ ਨੇਤਾ ਲੱਖਾਂ ਲੋਕਾਂ ਨੂੰ ਰੁਜਗਾਰ ਦੇਣ ਦੇ ਦਮਗਜੇ ਮਾਰ ਰਹੇ ਹਨ ਜਦੋਂ ਕਿ ਜਮੀਨੀ ਹਕੀਕਤ ਕੁਝ ਹੋਰ ਹੈ ਉਨ੍ਹਾਂ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿਤਰੀ ਮਹਿਕਮੇ ਵਿੱਚ ਲਿਆ ਕੇ ਰੈਗੂਲਰ ਕਰਨ ਦੀ ਮੰਗ ਕੀਤੀ।

ਪੁਲਿਸ ਵੱਲੋਂ ਜਲ ਤੋਪ ਤਾਇਨਾਤ

ਜਿਲ੍ਹਾ ਪੁਲਿਸ ਵੱਲੋਂ ਧਰਨੇ ‘ਚ ਮੁਲਾਜਮਾਂ ਦੇ ਰੋਸ ਨੂੰ ਦੇਖਦਿਆਂ ਚਾਰੇ ਪਾਸੇ ਬੈਰੀਕੇਡ ਲਾ ਕੇ ਪੁਲਿਸ ਦੀ ਨਫਰੀ, ਮਹਿਲਾ ਪੁਲਿਸ, ਜਲ ਤੋਪ ਅਤੇ ਦੰਗਾ ਰੋਕੂ ਵਾਹਨ ਤਾਇਨਾਤ ਕੀਤੇ ਹੋਏ ਸਨ ਧਰਨੇ ਵਾਲੀ ਥਾਂ ‘ਤੇ ਪੁਲਿਸ ਦਾ ਭਾਰੀ ਜਮਾਵੜਾ ਰਿਹਾ ਜਿਸ ਦੀ ਦੇਖ-ਰੇਖ ਲਈ ਪੁਲਿਸ ਦਾ ਇੱਕ ਐਸਪੀ ਅੰਤ ਤੱਕ ਮੌਜੂਦ ਦੇਖਿਆ ਗਿਆ ਉਂਜ ਪੁਲਿਸ ਨੇ ਮੁਲਾਜਮਾਂ ਦੇ ਰੋਸ ਪ੍ਰੋਗਰਾਮ ‘ਚ ਕੋਈ ਦਖਲਅੰਦਾਜੀ ਨਹੀਂ ਕੀਤੀ

ਕਿਸਾਨਾਂ ਵੱਲੋਂ ਲੰਗਰ ਸੇਵਾ

ਠੇਕਾ ਮੁਲਾਜ਼ਮਾਂ ਵੱਲੋਂ ਦਿੱਤੇ ਅੱਜ ਦੇ ਰੋਸ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਧਰਨੇ ‘ਚ ਸ਼ਮੂਲੀਅਤ ਕਰਕੇ ਚਾਹ ਦੇ ਲੰਗਰ ਦੀ ਸੇਵਾ ਕੀਤੀ ਪੰਜਾਬ ਖੇਤ ਮਜਦੂਰ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੇ ਕਾਰਕੁੰਨ ਵੀ ਹਾਜਰ ਹੋਏ ਅਤੇ ਸੰਘਰਸ਼ ਨੂੰ ਹਮਾਇਤ ਦਾ ਐਲਾਨ ਕੀਤਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸ਼ਰਾਬ ਠੇਕੇਦਾਰਾਂ ਦੀ ਗੱਡੀ ਨੇ ਸ਼ਰਾਬ ਤਸਕਰ ਦੀ ਗੱਡੀ ਦਾ ਪਿੱਛਾ ਕਰਦਿਆਂ ਖੱਚਰ ਰੇਹੜੇ ਨੂੰ ਮਾਰੀ ਟੱਕਰ
ਰੋਹ ‘ਚ ਦਰਜਨਾਂ ਲੋਕਾਂ ਠੇਕੇਦਾਰਾਂ ਦੀ ਗੱਡੀ ਘੇਰ ਕੇ ਮੁਲਜ਼ਮ ਨੂੰ ਕੀਤਾ ਗੱਡੀ ‘ਚ ਬੰਦ | Sangat Mandi News

ਸੰਗਤ ਮੰਡੀ (ਮਨਜੀਤ ਨਰੂਆਣਾ)। ਸ਼ਰਾਬ ਠੇਕੇਦਾਰਾਂ ਵੱਲੋਂ ਗੱਡੀ ‘ਚ ਸਵਾਰ ਹੋ ਕੇ  ਡੱਬਵਾਲੀ ਤੋਂ ਸ਼ਰਾਬ ਲੈ ਕੇ ਆ ਰਹੇ ਇਕ ਸਵਾਰ ਵਿਅਕਤੀ ਦੀ ਕਾਰ ਦਾ ਪਿੱਛਾ ਕੀਤਾ ਜਾ ਰਹੀ ਸੀ। ਪਿੱਛਾ ਕਰਦੇ ਸਮੇਂ ਉਕਤ ਦੋਵੇਂ ਗੱਡੀਆਂ ਜਦ ਸੰਗਤ ਕਲਾਂ ਪਿੰਡ ਨਜ਼ਦੀਕ ਪਹੁੰਚੀਆਂ ਤਾਂ ਉਨ੍ਹਾਂ ਦੇ ਸਾਹਮਣੇ ਅਚਾਨਕ ਇੱਕ ਖੱਚਰ ਰੇਹੜਾ ਆ ਗਿਆ, ਜਿਸ ਕਾਰਨ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਖੱਚਰ ਰੇਹੜੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਖੱਚਰ ਰੇਹੜੇ ਦਾ ਜਿਥੇ ਨੁਕਸਾਨ ਹੋ ਗਿਆ ਉਥੇ ਖੱਚਰ ਰੇਹੜਾ ਸਵਾਰ ਵਿਅਕਤੀ ਓਮ ਪ੍ਰਕਾਸ਼ ਪੁੱਤਰ ਮੈਂਗਲ ਰਾਮ ਵਾਸੀ ਫੁੱਲੋਂ ਮਿੱਠੀ ਜ਼ਖਮੀ ਹੋ ਗਿਆ। ਰੋਹ ‘ਚ ਆਏ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਵੱਲੋਂ ਦੋਵੇਂ ਗੱਡੀਆਂ ਨੂੰ ਘੇਰਾ ਪਾ ਲਿਆ।

ਇਸ ਦੌਰਾਨ ਕਾਰ ਸਵਾਰ ਸ਼ਰਾਬ ਤਸਕਰ ਤਾਂ ਕਾਰ ਛੱਡ ਕੇ ਫਰਾਰ ਹੋ ਗਿਆ ਪ੍ਰੰਤੂ ਠੇਕੇਦਾਰਾਂ ਦਾ ਇੱਕ ਵਿਅਕਤੀ ਲੋਕਾਂ ਵੱਲੋਂ ਗੱਡੀ ‘ਚ ਬੰਦ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਸੰਗਤ ਥਾਣਾ ਮੁਖੀ ਹਰਬੰਸ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਇਕੱਠੇ ਹੋਏ ਹਜ਼ੂਮ ਨੂੰ ਪਾਸੇ ਕਰਦਿਆਂ ਜਿਥੇ ਜ਼ਖਮੀ ਖੱਚਰ ਰੇਹੜਾ ਚਾਲਕ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਉਥੇ ਦੋਵੇਂ ਗੱਡੀ ‘ਤੇ ਠੇਕੇਦਾਰ ਦੇ ਮੁਲਾਜ਼ਮ ਨੂੰ ਲੋਕਾਂ ਤੋਂ ਬਚਾ ਕੇ ਥਾਣੇ ਲਿਆਦਾ। ਇਕੱਠੀ ਹੋਈ ਭੀੜ ਵੱਲੋਂ ਸ਼ਰਾਬ ਠੇਕੇਦਾਰਾਂ ਦੀ ਗੱਡੀ ਦੇ ਟਾਇਰਾਂ ਦੀ ਹਵਾ ਕੱਢ ਕੇ ੱਿੰਕ ਵਾਰ ਤਾਂ ਅੱਗ ਲਗਾਉਣ ਦੀ ਵਿਉਂਤਬੰਦੀ ਬਣਾ ਲਈ ਪ੍ਰੰਤੂ ਪੁਲਿਸ ਦੇ ਮੁਸ਼ਤੈਦ ਹੋਣ ਕਾਰਨ ਉਹ ਸਫਲ ਨਾ ਹੋ ਸਕੇ।

ਕਾਰ ‘ਚੋਂ ਬਰਾਮਦ ਹੋਈਆਂ 72 ਬੋਤਲਾਂ

ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ ‘ਤੇ ਡਿੱਗੀ ‘ਚੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਸ਼ਹਿਨਾਈ ਦੀਆਂ 72 ਬੋਤਲਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਨਾਮੂਲਮ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਠੇਕੇਦਾਰ ਦੇ ਘਰ ਤੋਂ 70 ਲੱਖ ਦੀ ਨਗਦੀ ਚੋਰੀ
ਅਰਵਿੰਦ ਕੰਮ ਲਈ ਗਿਆ ਬੈਂਕ ਤਾਂ ਚੋਰ ਨੇ ਦਿੱਤਾ ਇਸ ਘਟਨਾ ਨੂੰ ਅੰਜਾਮ

ਗੁਨਾ, ਏਜੰਸੀ।

ਮੱਧ ਪ੍ਰਦੇਸ਼ ਦੇ ਗੁਨਾ ਸ਼ਹਿਰ ਦੇ ਸਿਟੀ ਕੋਤਵਾਲੀ ਥਾਣਾ ਖੇਤਰ ਸਥਿਤ ਇਕ ਠੇਕੇਦਾਰ ਦੇ ਘਰ ਤੋਂ ਕਰੀਬ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਦਲਵੀ ਕਾਲੋਨੀ ਨਿਵਾਸੀ ਠੇਕੇਦਾਰ ਅਰਵਿੰਦ ਗੁਪਤਾ ਕੱਲ ਕਿਸੇ ਕੰਮ ਲਈ ਬੈਂਕ ਗਿਆ ਹੋਇਆ ਸੀ।

ਇਸ ਵਿਚਕਾਰ ਦੁਪਹਿਰ ਅਣਪਛਾਤਾ ਬਦਮਾਸ਼ ਘਰ ਦਾ ਤਾਲਾ ਤੋੜ ਕੇ ਉਸ ਦੇ ਘਰ ਦਾਖਲ ਹੋਇਆ ਤੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁਝ ਕੀਮਤੀ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ। ਠੇਕੇਦਾਰ ਜਦੋਂ ਬੈਂਕ ਤੋਂ ਘਰ ਵਾਪਸ ਆਇਆ ਤਾਂ ਉਨ੍ਹਾਂ ਨੇ ਘਰ ਦਾ ਜਿੰਦਰਾ ਟੁੱਟਿਆ ਮਿਲਿਆ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਬਦਮਾਸ਼ ਆਲਮਾਰੀ ‘ਚ ਰੱਖੇ ਰੁਪਏ ਅਤੇ ਗਹਿਣੇ ਲੈ ਕੇ ਫਰਾਰ ਹੋ ਗਿਆ।

ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਮਾਮਲੇ ਦੀ ਜਾਂਚ ਕੀਤੀ। ਅਰਵਿੰਦ ਗੁਪਤਾ ਨੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁੱਲ 76 ਲੱਖ ਰੁਪਏ ਦੀ ਸ਼ਿਕਾਇਤ ਕਰਵਾਈ ਹੈ। ਅਰਵਿੰਦ ਨੇ ਪੁਲਿਸ ਨੂੰ ਦੱਸਿਆ ਕਿ ਇਹ ਪੈਸੇ ਕਿਸੇ ਕੰਮ ਲਈ ਰੱਖੇ ਸਨ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀਆਂ ਫੁਟੇਜ ਖੁਲਵਾ ਰਹੀ ਹੈ, ਪਰ ਅਜੇ ਤੱਕ ਪੁਲਿਸ ਨੂੰ ਦੋਸ਼ੀਆਂ ਦਾ ਸੁਰਾਖ ਨਹੀਂ ਪਤਾ ਲੱਗ ਸਕਿਆ। (Lakhs)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।