raises - Sach Kahoon Punjabi
ਸੀਨੀਅਰ ਢੀਂਡਸਾ ਦੀ ਪਤਨੀ ਨੇ ਅਕਾਲੀ ਦਲ ਵਿਰੁੱਧ ਝੰਡਾ ਚੁੱਕਿਆ
ਸ: ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਲਈ ਕੀ ਕੁਰਬਾਨੀ : ਬੀਬੀ ਢੀਂਡਸਾ
ਸੰਗਰੁਰ, (ਗੁਰਪ੍ਰੀਤ ਸਿੰਘ) ਢੀਂਡਸਾ ਪਿਓ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦੇ ਆਏ ‘ਫੁਰਮਾਨ’ ਤੋਂ ਬਾਅਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦੱਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।  ਬੀਬੀ ਹਰਜੀਤ ਕੌਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫੈਸਲੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਉਨ੍ਹਾਂ ਮੌਜੂਦਾ ਲੀਡਰਸ਼ਿਪ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ,
ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ।
ਜਦੋਂ ਉਹ ਪਹਿਲੀ ਵਾਰ ਜੇਲ੍ਹ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ।
ਜਦੋਂ  ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ੍ਹ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ
ਉਹ ਆਪਣੇ ਤਾਏ ਨਾਲ ਉਸ ਦੇ ਮੋਢੇ ‘ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।
ਉਹਨਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਅਕਾਲੀ ਸੀ, ਅਕਾਲੀ ਹੈ ਅਤੇ ਅਕਾਲੀ ਹੀ ਰਹੇਗਾ।
ਸਾਨੂੰ ਅਖੌਤੀ ਲੀਡਰਸ਼ਿਪ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ
ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ। ਉਨ੍ਹਾਂ ਦੀ ਇਸ ਸੇਵਾ ਸਦਕਾ ਹੀ ਢੀਂਡਸਾ ਪਰਿਵਾਰ ਨੂੰ ਅਕਾਲੀ ਲਾਣੇ ਦਾ ਖਿਤਾਬ ਮਿਲਿਆ ਸੀ। ਪਾਰਟੀ ਨੂੰ ਅੱਜ ਨਿਘਾਰ ਵੱਲ ਲੈ ਕੇ ਜਾਣ ਵਿਚ ਉਨ੍ਹਾਂ ਲੋਕਾਂ ਦਾ ਹੱਥ ਹੈ, ਜੋ ਪਾਰਟੀ ਨੂੰ ਤਾਨਾਸ਼ਾਹ ਵਾਂਗ ਚਲਾ ਰਹੇ ਹਨ ਅਤੇ ਉਨ੍ਹਾਂ ਚਾਪਲੂਸਾਂ ਦਾ ਹੱਥ ਹੈ, ਜੋ ਸਮੇਂ- ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਉਨ੍ਹਾਂ ਦੇ ਆਲੇ-ਦੁਆਲੇ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਅਕਾਲੀ ਦਲ ਦੀ ਅਖੌਤੀ ਲੀਡਰਸ਼ਿਪ ਵੱਲੋਂ ਕੀਤੀ ਜਾਣ ਵਾਲੀ ਰੈਲੀ ਵਿੱਚ ਇਕੱਠ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਬੱਸਾਂ ਭਰ ਕੇ ਲੋਕ ਲਿਆਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਸਰਕਾਰ ਨੇ ਉਠਾਇਆ ਕਿਸਾਨਾਂ ਦਾ ਮਜ਼ਾਕ : ਅਰੁਣਾ ਚੌਧਰੀ
ਦੀਨਾਨਗਰ : ਬੀਤੇ ਦਿਨੀਂ ਮੋਦੀ ਸਰਕਾਰ ਵਲੋਂ ਬਜਟ ਪੇਸ਼ ਕੀਤਾ ਗਿਆ, ਜਿਸ ‘ਤੇ ਵੱਖ-ਵੱਖ ਆਗੂਆਂ ਨੇ ਆਪਣੀ ਪ੍ਰਤੀਕਿਰਿਆਂ ਦਿੱਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਇਸ ਬਜਟ ਨੂੰ ਜੁਲਮਾ ਤੇ ਲੁਭਾਵਨਾ ਚੋਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕਾਰਜਕਾਲ ਸਿਰਫ ਇਕ ਮਹੀਨੇ ਦਾ ਰਹਿ ਗਿਆ ਹੈ ਤੇ ਇਸ ਦੌਰਾਨ ਉਹ ਬਜਟ ਨੂੰ ਕਿਸ ਤਰ੍ਹਾਂ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਉਨ੍ਹਾਂ ਨੇ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਉਹ ਤਾਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇ ਨਾਂ ‘ਤੇ 6 ਹਜ਼ਾਰ ਰੁਪਏ ਦੇ ਕੇ ਉਨ੍ਹਾਂ ਦਾ ਮਾਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਬਜਟ ਦਿਸ਼ਾ ਹੀਣ ਹੈ ਤੇ ਇਸ ਦਾ ਕੋਈ ਮਤਲਬ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ 51 ਹਜ਼ਾਰ ਹੋ ਜਾਵੇਗੀ ਸੀਟਾਂ ਦੀ ਗਿਣਤੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸੋਮਵਾਰ ਨੂੰ ਨਵੋਦਿਆ ਸਕੂਲਾਂ ‘ਚ ਪੰਜ ਹਜ਼ਾਰ ਸੀਟਾਂ ਵਧਾਉਣ ਦਾ ਐਲਾਨ ਕੀਤਾ।
ਸ੍ਰੀ ਜਾਵੇਡਕਰ ਨੇ ਕਿਹਾ ਕਿ ਸਰਕਾਰ ਨੇ ਪੇਂਡੂ ਖ਼ੇਤਰਾਂ ਦੀ ਸਕੂਲ ਵਿਵਸਥਾ ਨੂੰ ਮਜ਼ਬੂਤ ਬਣਾਉਣ ਤੇ ਨਿਰਧਨ ਪ੍ਰਤੀਭਾਵਾਂ ਨੂੰ ਸਿੱਖਿਆ ਦਾ ਮੌਕਾ ਦੇਣ ਲਈ ਇਹ ਕਦਮ ਚੁੱਕਿਆ ਹੈ।
ਇੱਥੇ ਜਾਰੀ ਇੱਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਪਿਛਲੇ ਚਾਰ ਸਾਲਾਂ ‘ਚ ਨੌ ਹਜ਼ਾਰ ਸੀਟਾਂ ਵਧਾਈਆਂ ਜਾ ਚੁੱਕੀਆਂ ਹਨ। ਹੁਣ ਕੁੱਲ ਵਾਧਾ 14 ਹਜ਼ਾਰ ਹੋ ਜਾਵੇਗਾ। ਅਗਲੇ ਚਾਰ ਸਾਲਾਂ ‘ਚ 32 ਹਜ਼ਾਰ ਸੀਟਾਂ ਦੇ ਵਧਣ ਦੀ ਸੰਭਾਵਨਾ ਹੈ। ਹੁਣ ਤੱਕ ਨਵੋਦਿਆ ਵਿਦਿਆਲਿਆ ‘ਚ 46 ਹਜ਼ਾਰ ਵਿਦਿਆਰਥੀ ਪੜ੍ਹਦੇ ਹਨ। ਹੁਣ 2019-20 ‘ਚ ਪੰਜ ਹਜ਼ਾਰ ਵਿਦਿਆਰਥੀਆਂ ਦੀਆਂ ਸੀਟਾਂ ਵਧਣ ਨਾਲ ਕੁੱਲ ਵਿਦਿਆਰਥੀਆਂ ਦੀ ਗਿਣਤੀ 51 ਹਜ਼ਾਰ ਹੋ ਜਾਵੇਗੀ।
ਨਵੋਦਿਆ ਵਿਦਿਆਲਿਆ ‘ਚ ਮੁਕਾਬਲਿਆਂ ਦੇ ਜ਼ਰੀਏ ਛੇਵੀਂ ਕਾਲਜ ‘ਚ ਦਾਖ਼ਲੇ ਹੁੰਦੇ ਹਨ ਅਤੇ ਹੋਸਟਲ ਸਮੇਤ ਸਕੂਲ ਹੁੰਦੇ ਹਨ। ਨਵੋਦਿਆ ਵਿਦਿਆਲਿਆ ਦੇਸ਼ ਦੀ ਇੱਕ ਮਾਤਰ ਸਕੂਲੀ ਪ੍ਰਣਾਲੀ ਹੈ ਜਿਸ ‘ਚ ਦਾਖ਼ਲਾ ਪ੍ਰੀਖਿਆ ਦੇ ਆਧਾਰ ‘ਤੇ ਹੁੰਦਾ ਹੈ। ਸਾਲ 2001 ‘ਚ ਸਾਢੇ ਪੰਜ ਲੱਖ ਵਿਦਿਆਰਥੀਟਾਂ ਨੇ ਪ੍ਰੀਖਿਆ ਦਿੱਤੀ ਸੀ ਹੁਣ ਸਾਲ 2019 ‘ਚ ਇਹ ਗਿਣਤੀ ਵਧ ਕੇ 31 ਲੱਖ ਹੋਣ ਦੀ ਉਮੀਦ ਹੈ। (Navodaya)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਧਾਉਣ ਦੀ ਸੰਭਾਵਨਾ, ਛੇ ਜੂਨ ਨੂੰ ਇੱਕ ਚੌਥਾਈ ਫੀਸਦੀ ਦਾ ਹੋਇਆ ਸੀ ਵਾਧਾ (RBI)
ਹਰ ਮਹੀਨੇ ਹੋਮ ਲੋਨ ‘ਤੇ ਵਧ ਸਕਦੀ ਹੈ ਈਐਮਆਈ
ਮੁੰਬਈ, ਏਜੰਸੀ
ਆਰਥਿਕ ਵਿਕਾਸ ਦਰ ਦੇ ਲਗਭਗ ਪਟੜੀ ‘ਤੇ ਆਉਣ ਦਰਮਿਆਨ ਘਰੇਲੂ ਤੇ ਵਿਸ਼ਵ ਕਾਰਕਾਂ ਨਾਲ ਮਹਿੰਗਾਈ ਵਧਣ ਦੀ ਸੰਭਾਵਨਾ ਪ੍ਰਗਟਾਉਂਦਿਆਂ ਰਿਜ਼ਰਵ ਬੈਂਕ ਦੀ ਮੌਦ੍ਰਿਕ ਨੀਤੀ ਕਮੇਟੀ ਨੇ ਦੋ ਮਹੀਨਿਆਂ ‘ਚ ਦੂਜੀ ਵਾਰ ਨੀਤੀਗਤ ਦਰਾਂ ‘ਚ ਇੱਕ ਚੌਥਾਈ ਫੀਸਦੀ ਦਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਘਰ ਤੇ ਵਾਹਨ ਸਮੇਤ ਵੱਖ-ਵੱਖ ਪ੍ਰਕਾਰ ਦੇ ਕਰਜ਼ੇ ਮਹਿੰਗੇ ਹੋ ਸਕਦੇ ਹਨ।
ਕਮੇਟੀ ਦੀ ਜਾਰੀ ਵਿੱਤ ਵਰ੍ਹੇ ਦੀ ਤੀਜੀ ਦੂਜੀ ਮਾਸਿਕ ਸਮੀਖਿਆ ਮੀਟਿੰਗ ਤੋਂ ਬਾਅਦ ਅੱਜ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਘਰੇਲੂ ਪੱਧਰ ‘ਤੇ ਸਾਉਣੀ ਫਸਲਾਂ ਦੇ ਘੱਟੋ-ਘੱਟ ਸਮਰੱਥਨ ਮੁੱਲ ‘ਚ ਵਾਧੇ ਨਾਲ ਹੀ ਮਾਨਸੂਨ ਦੀ ਚਾਲ ਹੋਰ ਵਿਸ਼ਵ ਪੱਧਰ ‘ਤੇ ਹੋ ਰਹੇ ਘਟਨਾਕ੍ਰਮ ਨਾਲ ਮਹਿੰਗਾਈ ‘ਤੇ ਅਸਰ ਪੈਣ ਦਾ ਅਨੁਮਾਨ ਹੈ। ਇਸ ਦੇ ਮੱਦੇਨਜ਼ਰ ਨੀਤੀਗਤ ਦਰਾਂ ‘ਚ 0.25 ਫੀਸਦੀ ਦਾ ਵਾਧਾ ਕੀਤਾ ਗਿਆ ਹੈ। (RBI)
6 ਜੂਨ ਨੂੰ ਇੱਕ ਚੌਥਾਈ ਫੀਸਦੀ ਦਾ ਵਾਧਾ ਹੋਇਆ ਸੀ
ਕਮੇਟੀ ਦੇ ਛੇ ‘ਚੋਂ ਪੰਜ ਮੈਂਬਰਾਂ ਨੇ ਦਰਾਂ ‘ਚ ਵਾਧੇ ਦੀ ਹਮਾਇਤ ਕੀਤੀ ਜਦੋਂਕਿ ਇੱਕ ਨੇ ਵਿਰੋਧ ‘ਚ ਵੋਟ ਪਾਈ। ਹੁਣ ਇਸ ਵਾਧੇ ਤੋਂ ਬਾਅਦ ਰੇਪੋ ਦਰ 6.50 ਫੀਸਦੀ, ਰਿਵਰਸ ਰੇਪੋ ਦਰ 6.25 ਫੀਸਦੀ, ਮਾਰਜੀਨਲ ਸਟੈਂਡਿੰਗ ਫੈਸੀਲਿਟੀ (ਐਮਐਸਐਫ) ਦਰ 6.75 ਫੀਸਦੀ ਤੇ ਬੈਂਕ ਦਰ 6.75 ਫੀਸਦੀ ਹੋ ਗਈ ਹੈ। ਹਾਲਾਂਕਿ ਨਗਦ ਆਰਕਸ਼ੀ ਅਨੁਪਾਤ (ਸੀਆਰਆਰ) ਤੇ ਵੈਧਾਨਿਕ ਤਰਲਤਾ ਅਨੁਪਾਤ (ਐਸਐਲਆਰ) ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਹੈਕਮੇਟੀ ਨੇ ਦੂਜੀ ਮਾਸਿਕ ਸਮੀਖਿਆ ‘ਚ  6 ਜੂਨ ਨੂੰ ਨੀਤੀਗਤ ਦਰਾਂ ‘ਚ ਇੱਕ ਚੌਥਾਈ ਫੀਸਦੀ ਦਾ ਵਾਧਾ ਕੀਤਾ ਸੀ।
ਅਪ ਨਿਵੇਸ਼ ਹੋਇਆ ਹੈ ਬਿਹਤਰ
ਆਰਬੀਆਈ ਗਵਰਨਰ ਨੇ ਦੱਸਿਆ ਕਿ ਵਿੱਤ ਵਰ੍ਹੇ 2020 ਦੀ ਪਹਿਲੀ ਤਿਮਾਹੀ ਲਈ ਮਹਿੰਗਾਈ ਦਾ ਅਨੁਮਾਨ ਪਹਿਲੀ ਵਾਰ ਲਾਇਆ ਗਿਆ ਹੈ। ਐਮਪੀਸੀ ਨੇ ਕਿਹਾ ਕਿ ਹਾਲੇ ਦੇ ਮਹੀਨਿਆਂ ‘ਚ ਪ੍ਰਤੱਖ ਵਿਦੇਸ਼ੀ ਨਿਵੇਸ਼ ਵਧਣ ਦਾ ਤੇ ਘਰੇਲੂ ਪੱਧਰ ‘ਤੇ ਪੂੰਜੀ ਬਜ਼ਾਰ ਦੀ ਬਿਹਤਰ ਸਥਿਤੀਆਂ ਨੇ ਨਿਵੇਸ਼ ਨੂੰ ਬਿਹਤਰ ਕਰਨ ‘ਚ ਮੱਦਦ ਕੀਤੀ ਹੈ। (RBI)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।