Imran Khan - Sach Kahoon Punjabi
ਇਮਰਾਨ ਖਾਨ ਨੂੰ ਫਿਰ ਕੀਤਾ ਗ੍ਰਿਫਤਾਰ
(ਏਜੰਸੀ) ਇਸਲਾਮਾਬਾਦ। ਤੋਸ਼ਾਖਾਨਾ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ (Imran Khan) ਦੀ ਸਜ਼ਾ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਖਾਨ ਦੇ ਅਟਕ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ, ਉਸਨੂੰ ਗੁਪਤ ਪੱਤਰ ਚੋਰੀ ਦੇ ਕੇਸ (ਸਾਈਫਰ ਗੇਟ ਸਕੈਂਡਲ) ਦੇ ਸਬੰਧ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਹ ਜਾਣਕਾਰੀ ਪਾਕਿਸਤਾਨ ਦੇ ਅਖਬਾਰ ‘ਦ ਡਾਨ’ ਨੇ ਦਿੱਤੀ ਹੈ। ਐਡਵੋਕੇਟ ਅਤਾ ਤਰਾੜ ਨੇ ਕਿਹਾ ਕਿ ਇਮਰਾਨ ਨੂੰ ਜ਼ਮਾਨਤ ਮਿਲ ਗਈ ਹੈ, ਪਰ ਫਿਲਹਾਲ ਉਹ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕਦਾ। ਇਸ ਦਾ ਕਾਰਨ ਇਹ ਹੈ ਕਿ ਸ਼ਾਈਫਰ ਚੋਰੀ ਦੇ ਮਾਮਲੇ ਵਿੱਚ ਅਦਾਲਤ ਨੇ ਜਾਂਚ ਏਜੰਸੀਆਂ ਨੂੰ 14 ਦਿਨਾਂ ਦਾ ਰਿਮਾਂਡ ਦਿੱਤਾ ਹੈ।
ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਤੈਅ (Imran Khan)
ਐਫਆਈਏ ਨੇ ਇਮਰਾਨ ਖ਼ਾਨ ਤੋਂ ਗੁਪਤ ਪੱਤਰ ਚੋਰੀ (ਸਾਈਫਰ ਗੇਟ ਸਕੈਂਡਲ) ਅਤੇ 9 ਮਈ ਦੀ ਹਿੰਸਾ ਦੇ ਸਬੰਧ ਵਿੱਚ ਐਨਏਬੀ ਨੇ ਪੁੱਛਗਿੱਛ ਕਰਨੀ ਹੈ। ਖਾਸ ਗੱਲ ਇਹ ਹੈ ਕਿ NAB ਖਾਨ ਨੂੰ ਪੁੱਛਗਿੱਛ ਲਈ 90 ਦਿਨਾਂ ਤੱਕ ਆਪਣੀ ਹਿਰਾਸਤ ‘ਚ ਰੱਖ ਸਕਦੀ ਹੈ। ਇਸ ਦੌਰਾਨ ਸੁਪਰੀਮ ਕੋਰਟ ਸਮੇਤ ਕੋਈ ਵੀ ਅਦਾਲਤ ਉਸ ਨੂੰ ਜ਼ਮਾਨਤ ਨਹੀਂ ਦੇ ਸਕੇਗੀ।
ਇਸਲਾਮਾਬਾਦ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਲਾਹੌਰ ਪੁਲਿਸ ਨੇ ਪੀਟੀਆਈ ਚੇਅਰਮੈਨ ਨੂੰ ਜ਼ਮਾਨ ਪਾਰਕ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਇਹ ਵੀ ਪੜ੍ਹੋ : ਪੀਐੱਮ ਮੋਦੀ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ, ਪੜ੍ਹੋ ਤੇ ਜਾਣੋ…
ਇਮਰਾਨ ਦੀ ਪਾਰਟੀ ਪੀਟੀਆਈ ਮੁਤਾਬਕ ਖ਼ਾਨ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਲਿਜਾਇਆ ਗਿਆ ਹੈ। ਫੈਸਲੇ ਦੇ ਸਮੇਂ ਅਦਾਲਤ ਨੇ ਕਿਹਾ- ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਉਹ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪਾਕਿਸਤਾਨ ’ਚ ਇਮਰਾਨ ਖਾਨ ਦੀ ਰਿਹਾਈ ਖਿਲਾਫ ਪ੍ਰਦਰਸ਼ਨ
ਸੁਪਰੀਮ ਕੋਰਟ ਪੁੱਜੇ ਹਜਾਰਾਂ ਪੀਡੀਐੱਮ ਮੈਂਬਰ, ਖਾਨ ਬੋਲੇ : ਪਤਨੀ ਨੂੰ ਗਿ੍ਰਫਤਾਰ ਕੀਤਾ ਜਾ ਸਕਦਾ ਹੈ | Imran Khan
ਇਸਲਾਮਾਬਾਦ (ਸੱਚ ਕਹੂੰ ਨਿਊਜ਼)। ਇਮਰਾਨ ਖਾਨ (Imran Khan) ਨੂੰ ਰਿਹਾਈ ਦੇਣ ’ਤੇ ਸ਼ਾਹਬਾਜ ਸਰਕਾਰ ਸੁਪਰੀਮ ਕੋਰਟ ਖਿਲਾਫ ਅੱਜ ਵੱਡਾ ਧਰਨਾ ਦੇਣ ਜਾ ਰਹੀ ਹੈ। ਇਸ ਲਈ ਸੱਤਾਧਾਰੀ ਗਠਬੰਧਨ ਦਲ ਪਾਕਿਸਤਾਨ ਡੇਮੋਕ੍ਰੇਟਿਕ ਮੂਵਮੈਂਟ ਦੇ ਹਜਾਰਾਂ ਮੈਂਬਰ ਸੁਪਰੀਮ ਕੋਰਟ ਪਹੁੰਚ ਚੁੱਕੇ ਹਨ। ਧਾਰਾ 144 ਲਾਗੂ ਹੋਣ ਦੇ ਬਾਵਜੂਦ ਗਠਬੰਧਨ ’ਚ ਹਿੱਸੇਦਾਰੀ ਰੱਖਣ ਵਾਲੇ ਜਮਾਤ ਉਲੇਮਾ-ਏ-ਇਸਲਾਮ ਦੇ ਮੈਂਬਰ ਗੇਟ ਤੋਂ ਕੱੂਦਕੇ ਸੁਪਰੀਮ ਕੋਰਟ ’ਚ ਦਾਖਲ ਹੋਣ ਲੱਗੇ। ਇਨ੍ਹਾਂ ਨੇ ਪੁਲਿਸ ਦੇ ਬਣਾਏ ਰੈਡ ਜੋਨ ਨੂੰ ਵੀ ਤੋੜ ਦਿੱਤਾ।
ਉੱਥੇ ਡਿਫੈਂਸ ਮਿਨਿਸਟਰ ਖਵਾਜਾ ਮੁਹੰਮਦ ਆਸਿਫ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਸੁਪਰੀਮ ਕੋਰਟ ’ਤੇ ਜਮਕੇ ਬਰਸੇ। ਉਨ੍ਹਾਂ ਕਿਹਾ : ਪਹਿਲਾਂ ਸੁਣਦੇ ਸੀ ਕਿ ਪਰਚੇ ਲੀਕ ਹੁੰਦੇ ਹਨ। ਹੁਣ ਸੁਣਦੇ ਹਾਂ ਕਿ ਸੁਪਰੀਮ ਕੋਰਟ ਦੇ ਫੈਸਲੇ ਵੀ ਲੀਕ ਹੋ ਰਹੇ ਹਨ। ਤੁਸੀਂ ਇੰਸਾਫ ਲਈ ਬੈਠੇ ਹੋਂ, ਕਿਸੇ ਦੀ ਮੱਦਦ ਲਈ ਨਹੀਂ। ਡਿਫੈਂਸ ਮਿਨਿਸਟਰ ਨੇ ਇਮਰਾਨ ਨੂੰ ਰਿਹਾ ਕਰਨ ਵਾਲੇ 3 ਜੱਜਾਂ ਬਾਰੇ ਕਿਹਾ ਕਿ ਸਾਰੀਆਂ ਬੈਂਚਾਂ ’ਤੇ ਇਹ ਹੀ ਤਿੰਨ ਮਸਖਰੇ ਬੈਠੇ ਮਿਲਦੇ ਹਨ।
ਇਮਰਾਨ ਬੋਲੇ : ਮੈਨੂੰ 10 ਸਾਲ ਜ਼ੇਲ੍ਹ ’ਚ ਰੱਖਣਾ ਚਾਹੁੰਦੀ ਹੈ ਸਰਕਾਰ | Imran Khan
9 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਸਿਆਸੀ ਹੰਗਾਮਾ ਜਾਰੀ ਹੈ। ਇਮਰਾਨ ਖਾਨ ਨੇ ਸੋਮਵਾਰ ਨੂੰ ਆਪਣੀ ਪਤਨੀ ਬੁਸ਼ਰਾ ਬੇਗਮ ਦੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਹੈ। ਖਾਨ ਨੇ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ ਕਿ ਸਰਕਾਰ ਬੁਸ਼ਰਾ ਬੇਗਮ ਨੂੰ ਗ੍ਰਿਫਤਾਰ ਕਰਕੇ ਮੇਰਾ ਅਪਮਾਨ ਕਰਨਾ ਚਾਹੁੰਦੀ ਹੈ । ਖਾਨ ਨੇ ਨਵਾਜ ਸ਼ਰੀਫ ਦਾ ਨਾਂਅ ਲਏ ਬਗੈਰ ਕਿਹਾ : ਮੇਰੇ ਲਈ ‘ਲੰਡਨ ਪਲਾਨ’ ਬਣ ਚੁਕਾ ਹੈ। ਰਾਜਦ੍ਰੋਹ ਦੀ ਵਰਤੋਂ ਕਰਕੇ ਸਰਕਾਰ ਮੈਨੂੰ 10 ਸਾਲਾਂ ਲਈ ਜ਼ੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਹੈ।
26 ਸਾਲਾਂ ਬਾਅਦ ਅਜਿਹੇ ਹਾਲਾਤ | Imran Khan
ਪਾਕਿਸਤਾਨ ’ਚ ਸੁਪਰੀਮ ਕੋਰਟ ਖਿਲਾਫ ਧਰਨੇ ਦੇ ਹਾਲਾਤ 26 ਸਾਲਾਂ ਬਾਅਦ ਬਣ ਰਹੇ ਹਨ। ਆਖਿਰੀ ਵਾਰ ਨਵੰਬਰ 1997 ’ਚ ਪੀਐੱਮਐੱਲ ਨੇਤਾਵਾਂ ਅਤੇ ਮੈਂਬਰਾਂ ਨੇ ਸੁਪਰੀਮ ਕੋਰਟ ’ਤੇ ਹਮਲਾ ਕੀਤਾ ਸੀ। ਉਦੋਂ ਪ੍ਰਧਾਨਮੰਤਰੀ ਨਵਾਜ ਸ਼ਰੀਫ ਖਿਲਾਫ ਇੱਕ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਉਸ ਸਮੇਂ ਚੀਫ ਜਸਿਟਸ ਸਜੱਦ ਅਲੀ ਸ਼ਾਹ ਅਤੇ ਰਾਸ਼ਟਰਪਤੀ ਫਾਰੂਕ ਖਾਨ ਲੇਘਾਰੀ ਨਾਲ ਵਿਵਾਦ ਚੱਲ ਰਿਹਾ ਸੀ। ਭੀੜ ਦੇ ਹਮਲੇ ਦੇ ਚਲਦੇ ਨਿਆਧੀਸ਼ਾਂ ਨੂੰ ਜਾਣ ਬਚਾਉਣ ਲਈ ਭੱਜਣਾ ਪਿਆ ਸੀ। ਡਰਾਉਣ-ਧਮਕਾਉਣ ਦੇ ਮਾਹੌਲ ’ਚ ਅਦਾਲਤ ’ਚ ਮਾਮਲਾ ਸਮਾਪਤ ਹੋ ਗਿਆ ਅਤੇ ਅਖੀਰ ਮੁੱਖ ਨਿਆਦੀਸ਼ ਅਤੇ ਰਾਸ਼ਟਰਪਤੀ ਨੂੰ ਅਸਤੀਫਾ ਦੇਣਾ ਪਿਆ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 21 ਘੰਟਿਆਂ ਬਾਅਦ ਵੀ ਨਹੀਂ ਹੋਏ ਗ੍ਰਿਫ਼ਤਾਰ
ਉਹ ਮੈਨੂੰ ਮਾਰਨਾ ਚਾਹੁੰਦੇ ਹਨ, ਸਮਰਥਕਾਂ ’ਤੇ ਚਲਾ ਰਹੇ ਨੇ ਗੋਲੀਆਂ : ਇਮਰਾਨ ਖਾਨ
ਲਾਹੌਰ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗਿ੍ਰਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ 21 ਘੰਟਿਆਂ ਤੋਂ ਜਾਰੀ ਹਨ। ਇਸ ਦੌਰਾਨ ਇਮਰਾਨ ਨੇ ਬੁੱਧਵਾਰ ਨੂੰ ਟਵੀਟ ਕੀਤਾ ਅਤੇ ਕਿਹਾ- ਪੁਲਿਸ ਸਿੱਧੇ ਤੌਰ ’ਤੇ ਲੋਕਾਂ ਦਾ ਸਾਹਮਣਾ ਕਰ ਰਹੀ ਹੈ, ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਮੇਰੀ ਗਿ੍ਰਫ਼ਤਾਰੀ ਸਿਰਫ ਇੱਕ ਬਹਾਨਾ ਹੈ, ਉਨ੍ਹਾਂ ਦਾ ਅਸਲ ਮਕਸਦ ਮੈਨੂੰ ਮਾਰਨਾ ਹੈ।
ਪੁਲਿਸ ਬੁੱਧਵਾਰ ਨੂੰ ਲਾਹੌਰ ਦੇ ਜਮਾਨ ਪਾਰਕ ’ਚ ਵੀ ਮੌਜ਼ੂਦ ਹੈ, ਜਿੱਥੇ ਇਮਰਾਨ ਦਾ ਘਰ ਸਥਿੱਤ ਹੈ। ਪੁਲਿਸ ਮੰਗਲਵਾਰ ਸ਼ਾਮ ਨੂੰ ਤੋਸ਼ਾਖਾਨਾ ਮਾਮਲੇ ’ਚ ਉਨ੍ਹਾਂ ਨੂੰ ਗਿ੍ਰਫਤਾਰ ਕਰਨ ਪਹੁੰਚੀ ਸੀ। ਇਮਰਾਨ ਦੀ ਪਾਰਟੀ ਪਾਕਿਸਤਾਨ-ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਵਰਕਰ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਪੁਲਿਸ ’ਤੇ ਪਥਰਾਅ ਅਤੇ ਪੈਟਰੋਲ ਬੰਬ ਵੀ ਸੁੱਟੇ। ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਸਥਿਤੀ ਨੂੰ ਸੰਭਾਲਣ ਲਈ ਵਾਧੂ ਫੋਰਸ ਬੁਲਾਈ ਗਈ ਹੈ। ਮੱਦਦ ਲਈ ਹੈਲੀਕਾਪਟਰ ਅਤੇ ਡਰੋਨ ਵੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਇਮਰਾਨ ਨੇ ਬੁੱਧਵਾਰ ਤੜਕੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਰੀ ਗਿ੍ਰਫ਼ਤਾਰੀ ਲੰਡਨ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਦਾ ਮਕਸਦ ਪੀਟੀਆਈ ਨੂੰ ਹਰਾਉਣਾ ਹੈ।
ਇਮਰਾਨ (Imran Khan) ’ਤੇ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ’ਚੋਂ ਕੀਮਤੀ ਤੋਹਫੇ ਖਰੀਦ ਕੇ ਅਰਬਾਂ ਰੁਪਏ ’ਚ ਵੇਚਣ ਦਾ ਦੋਸ਼ ਹੈ। ਇਸਲਾਮਾਬਾਦ ਹਾਈ ਕੋਰਟ ਨੇ ਉਸ ਨੂੰ 29 ਮਾਰਚ ਤੱਕ ਗਿ੍ਰਫਤਾਰ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਮਰਾਨ ਦਾ ਕਹਿਣਾ ਹੈ ਕਿ ਉਸਨੇ 18 ਮਾਰਚ ਤੱਕ ਸੁਰੱਖਿਆਤਮਕ ਜਮਾਨਤ ਲੈ ਲਈ ਹੈ, ਪਰ ਪੁਲਿਸ ਅਜੇ ਵੀ ਉਸ ਨੂੰ ਗਿ੍ਰਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸਲਾਮਾਬਾਦ ਹਾਈ ਕੋਰਟ ਜਲਦੀ ਹੀ ਗਿ੍ਰਫਤਾਰੀ ਵਾਰੰਟ ਖਿਲਾਫ ਪੀਟੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ।
ਪੀਟੀਆਈ ਦੇ ਵਰਕਰ ਜਮਾਨ ਪਾਰਕ ਵਿੱਚ ਮਨੁੱਖੀ ਢਾਲ ਵਾਂਗ ਡਟੇ ਹੋਏ ਹਨ।
15 ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
54 ਪੁਲਿਸ ਮੁਲਾਜਮ ਜਖਮੀ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਇਮਰਾਨ ਨੇ ਹੱਤਿਆ ਦੀਆਂ ਕੋਸ਼ਿਸ਼ਾਂ ਦੇ ਪਿੱਛੇ ਸੈਨਾ ਅਧਿਕਾਰੀ ਦਾ ਦੱਸਿਆ ਹੱਥ
ਇਮਰਾਨ ਨੇ ਹੱਤਿਆ ਦੀਆਂ ਕੋਸ਼ਿਸ਼ਾਂ ਦੇ ਪਿੱਛੇ ਸੈਨਾ ਅਧਿਕਾਰੀ ਦਾ ਦੱਸਿਆ ਹੱਥ
ਲਾਹੌਰ (ਏਜੰਸੀ)। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਦੋਸ਼ਾਂ ਨੂੰ ਦੁਹਰਾਇਆ ਹੈ ਕਿ 3 ਨਵੰਬਰ ਦੀ ਹੱਤਿਆ ਦੀ ਕੋਸ਼ਿਸ਼ ਪਿੱਛੇ ਇੱਕ ਸੀਨੀਅਰ ਫ਼ੌਜੀ ਅਧਿਕਾਰੀ ਦਾ ਹੱਥ ਸੀ। ਖਾਨ ਨੇ ਕਿਹਾ, ਸੈਨਾ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ਮੈਨੂੰ ਮਾਰਨ ਦੀ ਯੋਜਨਾ ਦਾ ਮਾਸਟਰਮਾਈਂਡ ਸੀ ਅਤੇ ਉਸਨੇ ਇਹ ਸਭ ਯੋਜਨਾ ਬਣਾਈ ਸੀ। ਡਾਨ ਦੀ ਰਿਪੋਰਟ ਮੁਤਾਬਕ ਖਾਨ ਨੇ ਪਾਕਿਸਤਾਨ ਦੇ ਚੀਫ਼ ਜਸਟਿਸ ਤੋਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੇਸ਼ ਵਿੱਚ ਲੋਕਤੰਤਰ ਕਮਜ਼ੋਰ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਬਕਾ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲਿਆਂ ਬਾਰੇ ਜਾਣਨ ਦੇ ਬਾਵਜੂਦ ਐਫਆਈਆਰ ਦਰਜ ਕਰਨ ਵਿੱਚ ਅਸਫਲ ਰਹਿੰਦਾ ਹੈ ਤਾਂ ਪਾਕਿਸਤਾਨ ਵਿੱਚ ਇੱਕ ਆਮ ਆਦਮੀ ਨਾਲ ਕੀ ਬੀਤਦੀ ਹੋਵੇਗੀ, ਇਸ ਦੀ ਕਲਪਨਾ ਕੀਤੀ ਜਾ ਸਕਦੀ ਹੈ।
ਖਾਨ ਨੇ ਫੌਜ ’ਤੇ ਗੰਭੀਰ ਦੋਸ਼ ਲਾਏ
ਖਾਨ ਨੇ ਦੋਸ਼ ਲਾਇਆ ਕਿ ਇਸਲਾਮਾਬਾਦ ’ਚ ਤਾਇਨਾਤ ਮੇਜਰ ਜਨਰਲ ਨਸੀਰ ਅਤੇ ਇੰਟਰ-ਸਰਵਿਸ ਇੰਟੈਲੀਜੈਂਸ ਇਸਲਾਮਾਬਾਦ ਸੈਕਟਰ ਕਮਾਂਡਰ ਬਿ੍ਰਗੇਡੀਅਰ ਫਹੀਮ ਨੇ ‘ਉਨ੍ਹਾਂ ਨੇ ਸਾਡੇ ’ਤੇ ਇਸ ਤਰ੍ਹਾਂ ਤਸ਼ੱਦਦ ਕੀਤਾ ਜਿਵੇਂ ਅਸੀਂ ਅੱਤਵਾਦੀ ਹਾਂ’। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਲੋਕ ਦੇਸ਼ ’ਚ ਰਹੇ ਤਾਂ ਅੱਤਵਾਦ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਪੀਟੀਆਈ ਚੇਅਰਮੈਨ ਨੇ ਕੀਨੀਆ ਵਿੱਚ ਪੱਤਰਕਾਰ ਅਰਸ਼ਦ ਸ਼ਰੀਫ਼ ਦੀ ਹੱਤਿਆ ਦੀ ਜਾਂਚ ਦੀ ਵੀ ਅਪੀਲ ਕੀਤੀ। ਸ਼ਰੀਫ ’ਤੇ ਤਸ਼ੱਦਦ ਕੀਤੇ ਜਾਣ ਵਾਲੇ ਵੀਡੀਓਜ਼ ਦਾ ਹਵਾਲਾ ਦਿੰਦੇ ਹੋਏ, ਖਾਨ ਨੇ ਪੁੱਛਿਆ ਕਿ ਜਦੋਂ ਪੋਸਟਮਾਰਟਮ ਦੀ ਰਿਪੋਰਟ ਮਿ੍ਰਤਕ ਪੱਤਰਕਾਰ ਦੀ ਮਾਂ ਤੱਕ ਨਹੀਂ ਪਹੁੰਚੀ ਸੀ ਤਾਂ ਉਹ ਵੀਡੀਓ ਟੀਵੀ ਐਂਕਰ ਨੂੰ ਕਿਵੇਂ ਮਿਲੇ।
ਉਨ੍ਹਾਂ ਦਾਅਵਾ ਕੀਤਾ, ‘ਸਿਰਫ਼ ਸੁਪਰੀਮ ਕੋਰਟ ਹੀ ਜਾਂਚ ਕਰ ਸਕਦੀ ਹੈ, ਕਿਉਂਕਿ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਭਰੋਸੇਯੋਗਤਾ ਕਾਫ਼ੀ ਖ਼ਰਾਬ ਹੋ ਗਈ ਹੈ’ ਖਾਨ ਨੇ ਦਾਅਵਾ ਕੀਤਾ ਕਿ ਵਜ਼ੀਰਾਬਾਦ ਵਿੱਚ ਉਸ ’ਤੇ ਗੋਲੀਬਾਰੀ ਕੀਤੇ ਗਏ। ਕੰਟੇਨਰ ਦੀ ਫੋਰੈਂਸਿਕ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਅਪਰਾਧ ਦੇ ਸਥਾਨ ਤੋਂ ਫੜੇ ਗਏ ਇੱਕ ਦੀ ਬਜਾਏ ਦੋ ਨਿਸ਼ਾਨੇਬਾਜ਼ ਸਨ। ਡਾਨ ਦੀ ਰਿਪੋਰਟ ਮੁਤਾਬਕ ਖਾਨ ਰਾਵਲਪਿੰਡੀ ’ਚ ਮਾਰਚ ’ਚ ਸ਼ਾਮਲ ਹੋਣਗੇ ਅਤੇ ਇਸਲਾਮਾਬਾਦ ਆਉਣ ’ਤੇ ਦੇਸ਼ ਭਰ ਦੇ ਲੋਕਾਂ ਦਾ ਸਵਾਗਤ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
(ਪਾਕਿਸਤਾਨ) ਵਜ਼ੀਰਾਬਾਦ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਰੈਲੀ ‘ਚ ਗੋਲੀਬਾਰੀ ਦੀ ਖਬਰ ਹੈ। ਪਾਕਿ ਮੀਡੀਆ ਦੀ ਰਿਪੋਰਟ ਮੁਤਾਬਕ ਗੋਲੀਬਾਰੀ ‘ਚ ਇਮਰਾਨ ਸਮੇਤ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ ਹਨ। ਇਮਰਾਨ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ। ਉਹਨਾਂ ਨੂੰ ਜਖਮੀ ਹਾਲਤ ’ਚ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨਾਂ ਦੀ ਹਾਲਤ ਸਥਿਰ ਹੈ। ਇਸ ਘਟਨਾ ‘ਚ ਇਮਰਾਨ ਦੇ ਇਕ ਸੰਸਦ ਮੈਂਬਰ ਫੈਜ਼ਲ ਜਾਵੇਦ ਸਮੇਤ ਚਾਰ ਸਮਰਥਕ ਜ਼ਖਮੀ ਹੋ ਗਏ। ਅਣਪਛਾਤੇ ਹਮਲਾਵਰਾਂ ਨੇ ਵਜ਼ੀਰਾਬਾਦ ਦੇ ਅੱਲ੍ਹਾ ਹੋ ਚੌਕ ਨੇੜੇ ਪੀਟੀਆਈ ਪ੍ਰਧਾਨ ਇਮਰਾਨ ਖਾਨ ਦੇ ਕੰਟੇਨਰ ‘ਤੇ ਗੋਲੀਬਾਰੀ ਕੀਤੀ। ਹਾਲਾਂਕਿ ਇਮਰਾਨ ਖਾਨ ਇਸ ਹਮਲੇ ‘ਚ ਵਾਲ-ਵਾਲ ਬਚ ਗਏ ਹਾਲਾਂਕਿ ਪੈਰ ’ਚ ਗੋਲੀ ਜ਼ਰੂਰੀ ਲੱਗੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੀਟੀਆਈ ਆਗੂ ਇਮਰਾਨ ਇਸਮਾਈਲ ਨੇ ਦੱਸਿਆ ਕਿ ਇਮਰਾਨ ਖ਼ਾਨ ਦੀ ਲੱਤ ਵਿੱਚ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ ਹਨ। ਜਦੋਂ ਹਮਲਾ ਹੋਇਆ ਤਾਂ ਉਹ ਇਮਰਾਨ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਹਮਲਾਵਰ ਨੇ ਏ.ਕੇ.-47 ਤੋਂ ਗੋਲੀਬਾਰੀ ਕੀਤੀ ਅਤੇ ਉਹ ਕੰਟੇਨਰ ਦੇ ਬਿਲਕੁਲ ਨੇੜੇ ਸੀ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵਜ਼ੀਰਾਬਾਦ ਵਿੱਚ ਗੋਲੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਪਾਕਿਸਤਾਨ ਸਰਕਾਰ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਕੀਤੇ ਗਏ ਟਵੀਟ ਦੇ ਅਨੁਸਾਰ, ਉਸਨੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੂੰ ਆਈਜੀਪੀ ਅਤੇ ਪੰਜਾਬ ਦੇ ਮੁੱਖ ਸਕੱਤਰ ਤੋਂ ਘਟਨਾ ਦੀ ਤੁਰੰਤ ਰਿਪੋਰਟ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸ਼ਾਹਬਾਜ਼ ਸ਼ਰੀਫ ਨੇ ਅੱਜ ਹੋਣ ਵਾਲੀ ਆਪਣੀ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪ੍ਰਧਾਨ ਮੰਤਰੀ ਅਹੁਦੇ ਤੋਂ ਹਟੇ ਇਮਰਾਨ ਖਾਨ
ਪ੍ਰਧਾਨ ਮੰਤਰੀ ਅਹੁਦੇ ਤੋਂ ਹਟੇ ਇਮਰਾਨ ਖਾਨ
ਇਸਲਾਮਾਬਾਦ । ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖਾਨ (Imran Khan) ਨੂੰ ਐਤਵਾਰ ਕੈਬੀਨੇਟ ਡਿਵੀਜ਼ਨ ਨੇ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਹਾਲਾਂਕਿ, ਇਮਰਾਨ ਉਦੋਂ ਤੱਕ ਪ੍ਰਧਾਨ ਮੰਤਰੀ ਬਣੇ ਰਹਿ ਸਕਦੇ ਹਨ ਜਦੋਂ ਤੱਕ ਇੱਕ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਨਹੀਂ ਹੋ ਜਾਂਦੀ। Imran Khan
ਕੈਬਨਿਟ ਡਿਵੀਜ਼ਨ ਦੁਆਰਾ ਜਾਰੀ ਕੀਤੇ ਗਏ ਸਰਕੂਲਰ ਵਿੱਚ ਕਿਹਾ ਗਿਆ ਹੈ, “ਪਾਕਿਸਤਾਨ ਦੇ ਰਾਸ਼ਟਰਪਤੀ ਦੁਆਰਾ ਪਾਕਿਸਤਾਨ ਅਸੈਂਬਲੀ ਨੂੰ ਭੰਗ ਕਰਨ ਤੋਂ ਬਾਅਦ, 03 ਅਪ੍ਰੈਲ, 2022 ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ, ਇਸਲਾਮਿਕ ਰੀਪਬਲਿਕ ਆਫ਼ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 48 (1) ਦੇ ਨਾਲ ਪੜ੍ਹਿਆ ਗਿਆ ਹੈ। 58(1) ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਅਹਿਮਦ ਖਾਨ ਨਿਆਜ਼ੀ ਦਾ ਅਹੁਦਾ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤਾ ਗਿਆ ਹੈ। ਧਿਆਨਯੋਗ ਹੈ ਕਿ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੇ ਅਜੇ ਤੱਕ ਇਮਰਾਨ ਖਾਨ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਤੱਕ ਮੁੱਖ ਕਾਰਜਕਾਰੀ ਵਜੋਂ ਸੇਵਾ ਜਾਰੀ ਰੱਖਣ ਲਈ ਲਿਖਤੀ ਨਿਰਦੇਸ਼ ਜਾਰੀ ਨਹੀਂ ਕੀਤੇ ਹਨ।
ਪਰ, ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 224-ਏ(4) ਦੇ ਅਨੁਸਾਰ, ਇਮਰਾਨ ਖਾਨ ਉਦੋਂ ਤੱਕ ਆਪਣਾ ਕੰਮ ਜਾਰੀ ਰੱਖ ਸਕਦੇ ਹਨ ਜਦੋਂ ਤੱਕ ਕਿ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਨਹੀਂ ਹੋ ਜਾਂਦੀ। ਐਕਸਪ੍ਰੈਸ ਟ੍ਰਿਬਿਊਨ ਨੇ ਰਿਪੋਰਟ ਦਿੱਤੀ ਕਿ ਕੈਬਨਿਟ ਡਿਵੀਜ਼ਨ ਨੇ 52 ਮੈਂਬਰੀ ਸੰਘੀ ਮੰਤਰੀ ਮੰਡਲ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਕੈਬਨਿਟ ਡਿਵੀਜ਼ਨ ਨੇ 25 ਸੰਘੀ ਮੰਤਰੀਆਂ ਅਤੇ ਚਾਰ ਰਾਜ ਮੰਤਰੀਆਂ ਨੂੰ ਵੀ ਸੂਚਿਤ ਕੀਤਾ ਹੈ। ਕੈਬਨਿਟ ਡਿਵੀਜ਼ਨ ਨੇ ਪ੍ਰਧਾਨ ਮੰਤਰੀ ਦੇ ਚਾਰ ਸਲਾਹਕਾਰਾਂ ਅਤੇ 19 ਵਿਸ਼ੇਸ਼ ਸਹਾਇਕਾਂ ਨੂੰ ਵੀ ਡੀ-ਨੋਟੀਫਾਈ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਇਮਰਾਨ ‘ ਘਰੇਲੂ ਜੰਗ’ ਛੇੜਨ ਦੀ ਕੋਸ਼ਿਸ਼ ਕਰ ਰਹੇ ਹਨ: ਵਿਰੋਧੀ ਧਿਰ
ਇਸਲਾਮਾਬਾਦ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਦੇਸ਼ ਨੂੰ ਵੰਡਣ ਅਤੇ ਦੇਸ਼ ਨੂੰ ਘਰੇਲੂ ਯੁੱਧ ਵੱਲ ਧੱਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਪਾਕਿਸਤਾਨੀ ਅਖਬਾਰ ਡਾਨ ਨੇ ਐਤਵਾਰ ਨੂੰ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਦੂਜੇ ਪਾਸੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਪ੍ਰਧਾਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਵੀ ਇਮਰਾਨ ‘ਤੇ ਅਜਿਹੇ ਹੀ ਦੋਸ਼ ਲਾਏ ਹਨ ਅਤੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ‘ਇਹ ਹਾਰਿਆ ਹੋਇਆ ਵਿਅਕਤੀ (ਇਮਰਾਨ) ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਸ੍ਰੀ ਸ਼ਰੀਫ਼ ਨੇ ਦੋਸ਼ ਲਾਇਆ ਕਿ ਸਰਕਾਰ ਬੇਭਰੋਸਗੀ ਮਤੇ ਦੀ ਸੰਵਿਧਾਨਕ ਪ੍ਰਕਿਰਿਆ ਦੀ ਉਲੰਘਣਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਇਸ ਲਈ ਉਹਨਾਂ ਨੇ ਐਤਵਾਰ ਨੂੰ ਰਾਜਧਾਨੀ ਦੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਕਿਹਾ ਕਿ ਉਹ ਸੰਘੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਾਸ਼ਟਰੀ ਅਸੈਂਬਲੀ ਦੇ ਸਾਰੇ ਰਾਜ ਅਦਾਰਿਆਂ ਤੋਂ ਐਤਵਾਰ ਨੂੰ ਬੇਭਰੋਸਗੀ ਮਤੇ ‘ਤੇ ਨਿਰਵਿਘਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਾਕਿਸਤਾਨ ਦੇ ਕਪਤਾਨ ਇਮਰਾਨ ਖਾਨ ਦਾ ਜਾਣਾ ਤੈਅ, ਹੁਣ ਆਪਣਿਆਂ ਨੇ ਹੀ ਕੀਤਾ ਕਿਨਾਰਾ
ਪਾਕਿਸਤਾਨ ਦੇ ਕਪਤਾਨ ਇਮਰਾਨ ਖਾਨ ਦਾ ਜਾਣਾ ਤੈਅ, ਹੁਣ ਆਪਣਿਆਂ ਨੇ ਹੀ ਕੀਤਾ ਕਿਨਾਰਾ
ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇ ਖਿਲਾਫ ਬੇਭਰੋਸਗੀ ਮਤੇ ਦੇ ਵੋਟ ਤੋਂ ਠੀਕ ਪਹਿਲਾਂ, ਸੱਤਾਧਾਰੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੀ ਮੁੱਖ ਗਠਜੋੜ ਭਾਈਵਾਲ ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ (ਐਮਕਿਊਐਮ) ਨੇ ਵਿਰੋਧੀ ਧਿਰ ਨਾਲ ਸਮਝੌਤਾ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਅਤੇ ਖਾਨ ਦੀ ਪਾਰਟੀ ਨੇ ਨੈਸ਼ਨਲ ਅਸੈਂਬਲੀ ਵਿੱਚ ਬਹੁਮਤ ਗੁਆ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫੌਜ ਮੁਖੀ ਬਾਜਵਾ, ਚੀਨ ਅਤੇ ਅਮਰੀਕਾ ਵੀ ਇਮਰਾਨ ਖਾਨ ਤੋਂ ਖੁਸ਼ ਨਹੀਂ ਹਨ। ਹਾਲਾਂਕਿ ਇਮਰਾਨ ਖਾਨ ਅਜੇ ਵੀ ਆਪਣੀ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਆਖਰੀ ਗੇਂਦ ਤੱਕ ਲੜਾਂਗਾ, ਅਸਤੀਫਾ ਨਹੀਂ ਦੇਵਾਂਗਾ, ਦੇਸ਼ ਦੇਖ ਲਵੇਗਾ ਗੱਦਾਰ ਕੌਣ: ਇਮਰਾਨ Imran Khan
ਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਅਤੇ ਨੈਸ਼ਨਲ ਅਸੈਂਬਲੀ ‘ਚ ਅਵਿਸ਼ਵਾਸ ਦਾ ਸਾਹਮਣਾ ਕਰ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਦੇਸ਼ ਅਤੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ ਉਹ ਕਿਸੇ ਵੀ ਸਾਜ਼ਿਸ਼ ਦੇ ਦਬਾਅ ਹੇਠ ਅਸਤੀਫਾ ਨਹੀਂ ਦੇਣਗੇ ਅਤੇ ਆਖਰੀ ਸਾਹ ਤੱਕ ਲੜਨਗੇ। ਖਾਨ ਨੇ ਪਾਕਿਸਤਾਨ ਦੇ ਟੈਲੀਵਿਜ਼ਨ ਚੈਨਲਾਂ ‘ਤੇ ਰਾਸ਼ਟਰ ਦੇ ਨਾਂ ਸੰਦੇਸ਼ ‘ਚ ਕਿਹਾ, ‘ਐਤਵਾਰ ਨੂੰ ਸਾਡਾ ਦੇਸ਼ ਕਿਸ ਪਾਸੇ ਜਾਵੇਗਾ, ਇਹ ਤੈਅ ਹੋਵੇਗਾ। ਕੀ ਉਹ ਲੋਕ ਸੱਤਾ ‘ਚ ਆਉਣਗੇ ਜਿਨ੍ਹਾਂ ਖਿਲਾਫ 30 ਸਾਲਾਂ ਤੋਂ ਭ੍ਰਿਸ਼ਟਾਚਾਰ ਦੇ ਕੇਸ ਚੱਲ ਰਹੇ ਹਨ। ਕੀ ਪਾਕਿਸਤਾਨ ਅਜਿਹਾ ਦੇਸ਼ ਨਹੀਂ ਬਣ ਸਕੇਗਾ ਜਿੱਥੇ ਤਾਕਤਵਰ ਅਤੇ ਕਮਜ਼ੋਰ ਲਈ ਇਕ ਕਾਨੂੰਨ ਹੋਵੇ। ਉਨ੍ਹਾਂ ਕਿਹਾ ਕਿ ਜਿਹੜੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਪਾਕਿਸਤਾਨ ਤਬਾਹ ਹੋ ਗਿਆ ਹੈ ਤਾਂ ਉਹ ਦੱਸਣ ਕਿ ਕੀ ਇਹ ਸਭ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੋਇਆ ਜਾਂ ਜਿੰਨ੍ਹਾਂ ਨੇ 30-30 ਸਾਲ ਦੇਸ਼ ’ਤੇ ਰਾਜ ਕੀਤਾ ਹੈ।
ਆਖਰੀ ਗੇਂਦ ਤੱਕ ਲੜਾਂਗਾ
ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਚੁਣੌਤੀ ਦਿੰਦਾ ਹਾਂ ਕਿ ਪਿਛਲੇ ਸਾਢੇ ਤਿੰਨ ਸਾਲਾਂ ‘ਚ ਦੇਸ਼ ‘ਚ ਜੋ ਕੁਝ ਹੋਇਆ ਹੈ, ਉਹ ਕਿਸੇ ਵੀ ਦੌਰ ‘ਚ ਨਹੀਂ ਹੋਇਆ ਹੈ। ਕਈ ਲੋਕਾਂ ਨੇ ਮੈਨੂੰ ਸਲਾਹ ਦਿੱਤੀ ਹੈ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪਰ ਮੈਂ ਆਖਰੀ ਗੇਂਦ ਤੱਕ ਲੜਦਾ ਹਾਂ। ਐਤਵਾਰ ਨੂੰ ਨੈਸ਼ਨਲ ਅਸੈਂਬਲੀ ਵਿੱਚ ਵੋਟ ਦਾ ਨਤੀਜਾ ਜੋ ਵੀ ਆਵੇ, ਮੈਂ ਹੋਰ ਮਜ਼ਬੂਤੀ ਨਾਲ ਸਾਹਮਣੇ ਆਵਾਂਗਾ। ਜਮਹੂਰੀਅਤ ‘ਚ ਅਸਤੀਫੇ ਵੀ ਹਨ ਪਰ ਉਸ ਦਿਨ ਦੇਸ਼ ਦੇਖ ਲਵੇਗਾ ਕਿ ਜ਼ਮੀਰ ਦਾ ਸੌਦਾ ਕੌਣ ਕਰ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਇਮਰਾਨ ਨੇ ਸਿੰਧ ਵਿੱਚ ਰਾਜਪਾਲ ਸ਼ਾਸਨ ਤੋਂ ਕੀਤਾ ਇਨਕਾਰ
ਇਮਰਾਨ ਨੇ ਸਿੰਧ ਵਿੱਚ ਰਾਜਪਾਲ ਸ਼ਾਸਨ ਤੋਂ ਕੀਤਾ ਇਨਕਾਰ
ਇਸਲਾਮਾਬਾਦ (ਏਜੰਸੀ)। ਇਮਰਾਨ ਖ਼ਾਨ (Imran Khan) ਦੀ ਅਗਵਾਈ ਵਾਲੀ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਸਰਕਾਰ ਨੇ ਸਿੰਧ ਵਿੱਚ ਰਾਜਪਾਲ ਸ਼ਾਸਨ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਥਾਨਕ ਅਖਬਾਰ ਡਾਨ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼੍ਰੀਮਾਨ ਖਾਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਇਸ ਬਾਰੇ ਫੈਸਲਾ ਲੈਣ ਦੀ ਮੰਗ ਕਰਨਗੇ ਕਿ ਕੀ ਦਲ ਬਦਲੀ ਕਰਨ ਵਾਲੇ ਪੀਟੀਆਈ ਨੇਤਾ ਨੈਸ਼ਨਲ ਅਸੈਂਬਲੀ ਵਿੱਚ ਉਨ੍ਹਾਂ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਤੋਂ ਪਹਿਲਾਂ ਆਪਣੀਆਂ ਸੀਟਾਂ ਗੁਆ ਸਕਦੇ ਹਨ।
ਉਨ੍ਹਾਂ ਨੇ ਤੇਜ਼ੀ ਨਾਲ ਬਦਲ ਰਹੇ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਅਤੇ ਆਪਣੀ ਹੀ ਪਾਰਟੀ ਦੇ ਅਸੰਤੁਸ਼ਟਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੀਟੀਆਈ ਦੀ ਸਿਆਸੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ। ਇਸ ਤੋਂ ਪਹਿਲਾਂ, ਉਸਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਸਿੰਧ ਵਿੱਚ ਰਾਜਪਾਲ ਸ਼ਾਸਨ ਲਾਗੂ ਕਰਨ ਬਾਰੇ ਇੱਕ ਰਿਪੋਰਟ ਪੇਸ਼ ਕੀਤੀ। ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਕਿਹਾ ਕਿ ਰਾਜਪਾਲ ਸ਼ਾਸਨ ਸਬੰਧੀ ਰਿਪੋਰਟ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇੱਥੋਂ ਤੱਕ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਸਿੰਧ ਵਿੱਚ ਰਾਜਪਾਲ ਸ਼ਾਸਨ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ।
ਕੀ ਹੈ ਸਾਰਾ ਮਾਮਲਾ
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪੀਟੀਆਈ ਦੇ ਕਈ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਸੀ। ਸੂਚਨਾ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਕਿਹਾ ਕਿ ਸਰਕਾਰ ਨੇ ਸੰਵਿਧਾਨ ਦੀ ਧਾਰਾ 186 ਦੇ ਤਹਿਤ ਧਾਰਾ 63ਏ ਦੀ ਵਿਆਖਿਆ ਲਈ ਸੁਪਰੀਮ ਕੋਰਟ ਵਿੱਚ ਰਾਸ਼ਟਰਪਤੀ ਦਾ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਰਾਜ਼ ਸੰਸਦ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਨੂੰ ਪਾਰਟੀ ਵਿੱਚ ਵਾਪਸੀ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਮੁਆਫ਼ੀ ਮੰਗਣ ਲਈ ਵੀ ਕਿਹਾ ਗਿਆ ਸੀ। ਪ੍ਰਧਾਨ ਮੰਤਰੀ ਖਾਨ ਦੇ ਮੁੱਖ ਸਹਿਯੋਗੀਆਂ ਨੇ ਮੀਡੀਆ ਨੂੰ ਦੱਸਿਆ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਸਦਨ ਦੀ ਵੋਟਿੰਗ ਵਿੱਚ ਆਪਣੇ ਗਠਜੋੜ ਭਾਈਵਾਲਾਂ ਨੂੰ ਗੁਆਉਣ ਦਾ ਖ਼ਤਰਾ ਹੈ। ਖਾਨ ਦੇ ਸੱਤਾਧਾਰੀ ਗੱਠਜੋੜ ਦੀਆਂ ਚਾਰ ਪਾਰਟੀਆਂ ਵਿੱਚੋਂ ਇੱਕ ਦੇ ਮੁਖੀ ਪਰਵੇਜ਼ ਇਲਾਹੀ ਨੇ ਟੈਲੀਵਿਜ਼ਨ ਪ੍ਰਸਾਰਕ ਐਚਯੂਐਮ ਨਿਊਜ਼ ਨੂੰ ਦੱਸਿਆ, “ਉਹ 100 ਪ੍ਰਤੀਸ਼ਤ ਖ਼ਤਰੇ ਵਿੱਚ ਹੈ।” ਪਾਕਿਸਤਾਨ ਦੇ ਵਿਰੋਧੀ ਧਿਰ ਨੇ ਖਾਨ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ‘ਤੇ ਅਰਥਵਿਵਸਥਾ, ਸ਼ਾਸਨ ਅਤੇ ਵਿਦੇਸ਼ ਨੀਤੀ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਇਮਰਾਨ ਖਾਨ ਦੀ ਭਾਰਤ ਨੂੰ ਧਮਕੀ, ਅਸੀਂ ਮਿਜ਼ਾਈਲ ਦਾ ਜਵਾਬ ਵੀ ਦੇ ਸਕਦੇ ਸੀ, ਪਰ ਅਸੀਂ ਹੋਸ਼ ਨਾਲ ਕੰਮ ਕੀਤਾ
ਇਮਰਾਨ ਖਾਨ ਦੀ ਭਾਰਤ ਨੂੰ ਧਮਕੀ, ਅਸੀਂ ਮਿਜ਼ਾਈਲ ਦਾ ਜਵਾਬ ਵੀ ਦੇ ਸਕਦੇ ਸੀ, ਪਰ ਅਸੀਂ ਹੋਸ਼ ਨਾਲ ਕੰਮ ਕੀਤਾ
ਪੇਸ਼ਾਵਰ (ਏਜੰਸੀ)। ਭਾਰਤ ਦੀ ਮਿਜ਼ਾਈਲ ਪਾਕਿਸਤਾਨ ‘ਚ ਡਿੱਗਣ ‘ਤੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਕਿਹਾ ਕਿ ਅਸੀਂ ਭਾਰਤੀ ਮਿਜ਼ਾਈਲ ਦਾ ਜਵਾਬ ਦੇ ਸਕਦੇ ਸੀ ਪਰ ਅਸੀਂ ਸਮਝਦਾਰੀ ਨਾਲ ਕੰਮ ਕੀਤਾ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਮਾਮਲੇ ਦੀ ਜਾਂਚ ‘ਚ ਖੁਦ ਨੂੰ ਸ਼ਾਮਲ ਕਰਨ ਦੀ ਗੱਲ ਕਹੀ ਸੀ। ਦਰਅਸਲ, ਭਾਰਤ ਵੱਲੋਂ ਗਲਤੀ ਨਾਲ ਇੱਕ ਮਿਜ਼ਾਈਲ ਦਾਗੀ ਗਈ ਸੀ, ਇਹ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਡਿੱਗੀ ਸੀ।
ਗੱਲ ਕੀ ਹੈ
9 ਮਾਰਚ ਨੂੰ, ਭਾਰਤੀ ਫੌਜ ਦੀ ਇੱਕ ਨਿਹੱਥੇ ਮਿਜ਼ਾਈਲ (ਹਥਿਆਰਾਂ ਤੋਂ ਬਿਨਾਂ ਪ੍ਰੋਜੈਕਟਾਈਲ) ਗਲਤੀ ਨਾਲ ਦਾਗੀ ਗਈ ਸੀ। ਕਰੀਬ 261 ਕਿਲੋਮੀਟਰ ਦੂਰ ਇਹ ਮਿਜ਼ਾਈਲ ਪਾਕਿਸਤਾਨ ਦੇ ਮੀਆਂ ਚੰਨੂ ਇਲਾਕੇ ‘ਚ ਡਿੱਗੀ। ਕਿਉਂਕਿ ਉਸ ਵਿੱਚ ਹਥਿਆਰ ਨਹੀਂ ਸਨ। ਇਸ ਲਈ ਕੋਈ ਨੁਕਸਾਨ ਨਹੀਂ ਹੋਇਆ। ਭਾਰਤ ਆਪਣੀ ਗਲਤੀ ਮੰਨ ਰਿਹਾ ਹੈ। ਹਾਈ ਲੈਵਲ ਕੋਰਟ ਆਫ ਇਨਕੁਆਰੀ ਦੇ ਹੁਕਮ ਜਾਰੀ ਕੀਤੇ ਸਨ।
ਇਮਰਾਨ ਖਾਨ ਦੇ ਖਿਲਾਫ ਸੰਯੁਕਤ ਵਿਰੋਧੀ ਅਵਿਸ਼ਵਾਸ ਪ੍ਰਸਤਾਵ ਲਿਆਂਦਾ ਗਿਆ ਸੀ
ਇਮਰਾਨ ਖਾਨ ਨੇ ਪਹਿਲੀ ਵਾਰ ਇਸ ਘਟਨਾ ‘ਤੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ”ਪਾਕਿਸਤਾਨ ‘ਚ ਭਾਰਤੀ ਮਿਜ਼ਾਈਲ ਡਿੱਗਣ ‘ਤੇ ਅਸੀਂ ਜਵਾਬੀ ਕਾਰਵਾਈ ਕਰ ਸਕਦੇ ਸੀ ਪਰ ਅਸੀਂ ਸੰਜਮ ਰੱਖਿਆ। ਇਮਰਾਨ ਖਾਨ ਐਤਵਾਰ ਨੂੰ ਪੰਜਾਬ ਦੇ ਹਾਫਿਜ਼ਾਬਾਦ ਜ਼ਿਲੇ ‘ਚ ਇਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਕਜੁੱਟ ਵਿਰੋਧੀ ਧਿਰ ਨੇ ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਹੈ। ਰੈਲੀ ‘ਚ ਇਮਰਾਨ ਖਾਨ ਨੇ ਦੇਸ਼ ਦੀ ਸੁਰੱਖਿਆ ਦੀ ਗੱਲ ਵੀ ਕੀਤੀ। ਸਾਨੂੰ ਆਪਣੇ ਰੱਖਿਆ ਖੇਤਰ ਅਤੇ ਦੇਸ਼ ਨੂੰ ਮਜ਼ਬੂਤ ਕਰਨਾ ਹੋਵੇਗਾ।
ਭਾਰਤ ਤੋਂ ਲਾਂਚ ਕੀਤੀ ਗਈ ਮਿਜ਼ਾਈਲ ਦਾ ਨਾਂ ਬ੍ਰਹਮੋਸ
ਵਿਰੋਧੀ ਧਿਰ ਨੇ ਇਮਰਾਨ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਬਚਣਾ ਬਹੁਤ ਮੁਸ਼ਕਲ ਹੈ। ਇਸ ਲਈ ਇਮਰਾਨ ਚੋਣ ਮੂਡ ਵਿੱਚ ਹਨ। ਪਾਕਿਸਤਾਨੀ ਫੌਜ ਮਿਜ਼ਾਈਲ ਮਾਮਲੇ ‘ਚ ਬਿਆਨਬਾਜ਼ੀ ਤੋਂ ਬਚ ਰਹੀ ਹੈ ਪਰ ਇਮਰਾਨ ਅਤੇ ਉਨ੍ਹਾਂ ਦੇ ਮੰਤਰੀ ਇਸ ਮਾਮਲੇ ਨੂੰ ਅਹਿਮੀਅਤ ਦੇ ਰਹੇ ਹਨ। ਪਾਕਿਸਤਾਨੀ ਪੱਤਰਕਾਰ ਅੰਸਾਰ ਅੱਬਾਸੀ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਖਾਨ ਇਸ ਮਾਮਲੇ ਦਾ ਸਿਆਸੀ ਫਾਇਦਾ ਉਠਾਉਣਾ ਚਾਹੁੰਦੇ ਹਨ। ਪਾਕਿਸਤਾਨੀ ਪੱਤਰਕਾਰ ਮੁਹੰਮਦ ਇਬਰਾਹਿਮ ਕਾਜ਼ੀ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਭਾਰਤ ਤੋਂ ਲਾਂਚ ਕੀਤੀ ਗਈ ਮਿਜ਼ਾਈਲ ਦਾ ਨਾਂ ਬ੍ਰਹਮੋਸ ਹੈ। ਇਸ ਦੀ ਰੇਂਜ 290 ਕਿਲੋਮੀਟਰ ਹੈ। ਭਾਰਤੀ ਹਵਾਈ ਸੈਨਾ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਆਪਣਾ ਸਟਾਕ ਰੱਖਦੀ ਹੈ। ਹਾਲਾਂਕਿ ਪਾਕਿਸਤਾਨੀ ਫੌਜ ਦਾ ਦਾਅਵਾ ਹੈ ਕਿ ਇਹ ਮਿਜ਼ਾਈਲ ਹਰਿਆਣਾ ਦੇ ਸਿਰਸਾ ਤੋਂ ਦਾਗੀ ਗਈ ਸੀ।
ਮਿਜ਼ਾਈਲ ਹਾਦਸੇ ‘ਤੇ ਭਾਰਤ ਵੱਲੋਂ ਦਿੱਤੇ ਜਵਾਬ ਤੋਂ ਸੰਤੁਸ਼ਟ ਨਹੀਂ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਮਿਜ਼ਾਈਲ ਹਾਦਸੇ ‘ਤੇ ਭਾਰਤ ਵੱਲੋਂ ਦਿੱਤੇ ਗਏ ਜਵਾਬ ਤੋਂ ਸੰਤੁਸ਼ਟ ਨਹੀਂ ਹਨ। ਇਸ ਦੀ ਸਾਂਝੀ ਜਾਂਚ ਹੋਣੀ ਚਾਹੀਦੀ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਗੰਭੀਰ ਮਾਮਲੇ ਨੂੰ ਸਿਰਫ਼ ਇੱਕ ਸਧਾਰਨ ਵਿਆਖਿਆ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ। ਭਾਰਤ ਜਿਸ ਅੰਦਰੂਨੀ ਜਾਂਚ ਦੀ ਗੱਲ ਕਰ ਰਿਹਾ ਹੈ, ਉਹ ਵੀ ਕਾਫ਼ੀ ਨਹੀਂ ਹੈ ਕਿਉਂਕਿ ਮਿਜ਼ਾਈਲ ਪਾਕਿਸਤਾਨ ਵਿੱਚ ਡਿੱਗੀ ਹੈ। ਅਜਿਹੀ ਸਥਿਤੀ ਵਿੱਚ ਅਸੀਂ ਸਾਂਝੀ ਜਾਂਚ ਦੀ ਮੰਗ ਕਰਦੇ ਹਾਂ ਤਾਂ ਜੋ ਹਰ ਤੱਥ ਦੀ ਨਿਰਪੱਖ ਜਾਂਚ ਕੀਤੀ ਜਾ ਸਕੇ।
ਲਾਹੌਰ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਹੀ ਮੁਲਕ ਵਿਚ ਬੁਰੀ ਤਰ੍ਹਾਂ ਘਿਰ ਗਏ ਹਨ। ਪਾਕਿਸਤਾਨ ਵਿਚ ਉਨ੍ਹਾਂ ਖਿਲਾਫ ਵਿਰੋਧ ਤੇਜ਼ ਹੁੰਦਾ ਜਾ ਰਿਹਾ ਹੈ। ਜਮੀਅਤ ਉਲੇਮਾ-ਏ-ਇਸਲਾਮ ਦੇ ਨੇਤਾ ਮੌਲਾਨਾ ਫਜ਼ਲੁਰਹਿਮਾਨ ਨੇ ਇਮਰਾਨ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਇਸਲਾਮਾਬਾਦ ਤੱਕ ‘ਆਜ਼ਾਦੀ ਮਾਰਚ’ ਦਾ ਐਲਾਨ ਕੀਤਾ ਹੈ। Imran Khan
ਇਸ ਦੇ ਨਾਲ ਹੀ ਮੌਲਾਨਾ ਫਜ਼ਲੁਰਹਿਮਾਨ ਨੇ ਇਹ ਧਮਕੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਮਾਰਚ ਨੂੰ ਰੋਕਿਆ ਗਿਆ, ਤਾਂ ਉਹ ਪੂਰੇ ਪਾਕਿਸਤਾਨ ਨੂੰ ਜਾਮ ਕਰ ਦੇਣਗੇ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਮੌਲਾਨਾ ਫਜ਼ਲੁਰਹਿਮਾਨ ਨੇ ਕਿਹਾ ਸੀ ਕਿ ਜਦੋਂ ਤੱਕ ਇਮਰਾਨ ਸਰਕਾਰ ਨੂੰ ਸੱਤਾ ਤੋਂ ਲਾਂਭੇ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਮੇਰੀ ਜੰਗ ਜਾਰੀ ਰਹੇਗੀ। ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਕਿਹਾ ਕਿ ਮੌਲਾਨਾ ਫਜ਼ਲੁਰਹਿਮਾਨ ਦੀ ਗੁੰਡਾਗਰਦੀ ਉਨ੍ਹਾਂ ਦੇ ਹੀ ਗਲੇ ਪਏਗੀ। ਮੌਲਾਨਾ ਦੇ ਅੱਗੇ ਖੂਹ ਅਤੇ ਪਿੱਛੇ ਖਾਈ ਹੋਵੇਗੀ। Imran Khan
ਇਸ ਤੋਂ ਇਲਾਵਾ ਪਾਕਿਸਤਾਨ ਦੇ ਵਿਗਿਆਨ ਅਤੇ ਤਕਨੀਕੀ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਮੌਲਾਨਾ ਫਜ਼ਲੁਰਹਿਮਾਨ ਦੀ ਪੂਰੀ ਕੋਸ਼ਿਸ਼ ਮਦਰਸਾ ਸੁਧਾਰ ਦੀ ਕੋਸ਼ਿਸ਼ ਨੂੰ ਰੋਕਣਾ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਸੂਚਨਾ ਅਤੇ ਪ੍ਰਸਾਰਣ ਮਾਮਲਿਆਂ ਦੀ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਜੇਲ ਵਿਚ ਬੰਦ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਮੁਸਲਿਮ ਲੀਗ ਨਵਾਜ਼ ਦੇ ਨੇਤਾਵਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਨਾਂ ਲਏ ਬਿਨਾਂ ਕਿਹਾ ਕਿ ਜੇਲ ਵਿਚ ਬੰਦ ਸਿਆਸੀ ਬੌਨੇ ਮੌਲਾਨਾ ਨੂੰ ਢਾਲ ਬਣਾ ਕੇ ਇਸਤੇਮਾਲ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।