Holy - Sach Kahoon Punjabi

ਪਵਿੱਤਰ ਅਵਤਾਰ ਦਿਵਸ ਦੀ ਨਾਮ ਚਰਚਾ ਅੱਜ
ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾਵੇਗਾ

ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ

ਪਵਿੱਤਰ ਅਵਤਾਰ ਦਿਵਸ ਮੌਕੇ ਅੱਜ 12 ਨਵੰਬਰ ਨੂੰ ਸ਼ਾਹ ਸਤਿਨਾਮ ਜੀ ਧਾਮ ਵਿਖੇ ਹੋਣ ਵਾਲੀ ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ‘ਚ ਭਾਰੀ ਉਤਸ਼ਾਹ ਹੈ ਸਾਧ-ਸੰਗਤ ਆਪਣੇ ਮੁਰਸ਼ਿਦ-ਕਾਮਲ ਦਾ ਪਵਿੱਤਰ ਅਵਤਾਰ ਦਿਵਸ ਨਾਮ ਚਰਚਾ ਤੇ ਮਾਨਵਤਾ ਭਲਾਈ ਕਾਰਜ ਕਰਕੇ ਮਨਾ ਰਹੀ ਹੈ ਇਸ ਮੌਕੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਕੀਤੀ ਜਾਵੇਗੀ ਇਸ ਮੌਕੇ ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ ਇਨ੍ਹਾਂ ਕੈਂਪਾਂ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਨਾਮ ਚਰਚਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਤੇ ਸੇਵਾ ਕਾਰਜਾਂ ‘ਚ ਜੁਟ ਗਏ ਹਨ ਪਵਿੱਤਰ ਅਵਤਾਰ ਮਹੀਨੇ ਦਿਵਸ ਮੌਕੇ ਸਾਧ-ਸੰਗਤ ਦੀ ਸਹੂਲਤ ਲਈ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ‘ਚ ਸਾਧ-ਸੰਗਤ ਦੇ ਰਹਿਣ-ਸਹਿਣ ਤੇ ਖਾਣ-ਪੀਣ ਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ

ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 ਕੱਤਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ (ਸਾਲ 1891) ‘ਚ ਪਿੰਡ ਕੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਕਲਾਇਤ, ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ‘ਚ ਹੈ) ‘ਚ ਅਵਤਾਰ ਧਾਰਨ ਕੀਤਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਭਲਕੇ
ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾਵੇਗਾ

ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਦਇਆ-ਮਿਹਰ ਰਹਿਮਤ ਨਾਲ ਡੇਰਾ ਸੱਚਾ ਸੌਦਾ ‘ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਸਬੰਧੀ ਤਿਆਰੀਆਂ ਜ਼ੋਰਾਂ ‘ਤੇ ਹਨ ਪਵਿੱਤਰ ਭੰਡਾਰੇ ਦੇ ਮੱਦੇਨਜ਼ਰ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ‘ਚ ਸਾਧ-ਸੰਗਤ ਦੇ ਰਹਿਣ-ਸਹਿਣ ਤੇ ਖਾਣ-ਪੀਣ ਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ 12 ਨਵੰਬਰ ਨੂੰ ਪਵਿੱਤਰ ਭੰਡਾਰਾ ਮਨਾਏਗੀ ਇਸ ਮੌਕੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਕੀਤੀ ਜਾਵੇਗੀ Incarnation Day

ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ ਇਨ੍ਹਾਂ ਕੈਂਪਾਂ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਭੰਡਾਰੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਤੇ ਲਗਾਤਾਰ ਸੇਵਾਵਾਂ ‘ਚ ਜੁਟੇ ਹੋਏ ਹਨ

ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 ਕੱਤਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ (ਸਾਲ 1891) ‘ਚ ਪਿੰਡ ਕੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਕਲਾਇਤ, ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ‘ਚ ਹੈ) ‘ਚ ਅਵਤਾਰ ਧਾਰਨ ਕੀਤਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਾਨਵਤਾ ਨੂੰ ਸਮਰਪਿਤ ਰਿਹਾ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਵਸ
4307 ਯੂਨਿਟ ਖੂਨਦਾਨ

4414 ਮਰੀਜ਼ਾਂ ਦੀ ਜਾਂਚ

15 ਅਪਾਹਿਜਾਂ ਨੂੰ ਮਿਲੀ ਟਰਾਈ ਸਾਈਕਲ

11-11 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ ਤੇ ਗਰਮ ਕੱਪੜੇ

ਸਰਸਾ

ਮਾਨਵਤਾ ਭਲਾਈ ਕਾਰਜਾਂ ‘ਚ ਮੋਹਰੀ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ‘ਤੇ ਅੱਜ ਸ਼ਾਹ ਸਤਿਨਾਮ ਜੀ ਧਾਮ ਦੇ ਸੱਚਖੰਡ ਹਾਲ ‘ਚ ਵਿਸ਼ਾਲ ਖੂਨਦਾਨ ਕੈਂਪ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਸੀਨੀਅਰ ਵਾਈਸ ਚੇਅਰਮੈਨ ਸ਼ੋਭਾ ਇੰਸਾਂ ਤੇ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕੇ ਤੇ ਬੇਨਤੀ ਦੇ ਸ਼ਬਦ ਨਾਲ ਕੀਤਾ ਇਸ ਮੌਕੇ ਡੇਰਾ ਸੱਚਾ ਸੌਦਾ ਪ੍ਰਬੰਧਨ ਕਮੇਟੀ ਦੇ ਮੈਂਬਰ, ਮੈਡੀਕਲ ਤੇ ਵੱਖ-ਵੱਖ ਪ੍ਰਦੇਸ਼ਾਂ ਤੋਂ ਆਈਆਂ ਵੱਖ-ਵੱਖ ਬਲੱਡ ਬੈਂਕ ਟੀਮਾਂ ਦੇ ਮੈਂਬਰ ਮੌਜ਼ੂਦ ਰਹੇ ਸਾਈਂ ਜੀ ਦੇ ਪਵਿੱਤਰ ਭੰਡਾਰੇ ਦੀ ਖੁਸ਼ੀ ‘ਚ ਸ਼ਾਹ ਸਤਿਨਾਮ ਜੀ ਧਾਮ ਵਿਖੇ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵੱਡੀ ਗਿਣਤੀ ‘ਚ ਸਾਧ-ਸੰਗਤ ਪਹੁੰਚੀ ਨਾਮ ਚਰਚਾ ਦੌਰਾਨ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ 11-11 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਗਰਮ ਕੱਪੜੇ ਵੰਡੇ ਗਏ ਇਸ ਤੋਂ ਇਲਾਵਾ 15 ਅਪਾਹਿਜਾਂ ਨੂੰ ਟਰਾਈ ਸਾਈਕਲ ਵੀ ਦਿੱਤੇ ਗਏ

ਨਾਮ ਚਰਚਾ ਦੀ ਸਮਾਪਤੀ ‘ਤੇ ਸਾਧ-ਸੰਗਤ ‘ਚ ਪ੍ਰਸਾਦ ਤੇ ਲੰਗਰ ਦਾ ਵੰਡਿਆ ਗਿਆ ਪਵਿੱਤਰ ਅਵਤਾਰ ਦਿਵਸ ‘ਤੇ ਸੱਚਖੰਡ ਹਾਲ ‘ਚ ਲੱਗੇ ਖੂਨਦਾਨ ਕੈਂਪ ‘ਚ 4307 ਖੂਨ ਇਕੱਠਾ ਕੀਤਾ ਗਿਆ ਤੇ ਜਨ ਕਲਿਆਣ ਪਰਮਾਰਥੀ ਕੈਂਪ ‘ਚ 4414 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ

ਨਾਮ ਚਰਚਾ ‘ਚ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਆਦਰਯੋਗ ਮਾਤਾ ਜੀ) ਸਮੇਤ ਆਦਰਯੋਗ ਸ਼ਾਹੀ ਪਰਿਵਾਰ ਦੇ ਸਮੂਹ ਮੈਂਬਰਾਂ ਤੇ ਡੇਰਾ ਸੱਚਾ ਸੌਦਾ ਪ੍ਰਬੰਧਨ ਕਮੇਟੀ ਤੋਂ ਇਲਾਵਾ ਆਸ-ਪਾਸ ਤੋਂ ਲੱਖਾਂ ਦੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ ਇਸ ਮੌਕੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ‘ਚੋਂ ਭਜਨ ਗਾ ਕੇ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਇੱਕ ਰਿਕਾਰਡਿਡ ਵੀਡੀਓ ਚਲਾਈ ਗਈ, ਜਿਸ ‘ਚ ਪੂਜਨੀਕ ਗੁਰੂ ਜੀ ਨੇ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜੀਵਨ ਤੇ ਉਨ੍ਹਾਂ ਦੇ ਮਾਨਵਤਾ ‘ਤੇ ਕੀਤੇ ਗਏ ਪਰਉਪਕਾਰਾਂ ‘ਤੇ ਚਾਨਣਾ ਪਾਇਆ ਨਾਮ ਚਰਚਾ ਉਪਰੰਤ ਡੇਰਾ ਸੱਚਾ ਸੌਦਾ ਦੀ ਪਰੰਪਰਾ ਅਨੁਸਾਰ ਮਾਨਵਤਾ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦਿਆਂ 11 ਲੋੜਵੰਦ ਪਰਿਵਾਰਾਂ ਨੂੰ ਪੂਜਨੀਕ ਮਾਤਾ ਜੀ ਤੇ ਡੇਰਾ ਮੈਨੇਜਮੈਂਟ ਵੱਲੋਂ ਰਾਸ਼ਨ ਵੰਡਿਆ ਗਿਆ ਜ਼ਿਕਰਯੋਗ ਹੈ ਕਿ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਸੰਨ 1891 ‘ਚ ਕਤਕ ਦੀ ਪੂਰਨਮਾਸੀ ਦੇ ਦਿਨ ਪਿੰਡ ਗੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਬਲੋਚਿਸਤਾਨ (ਵਰਤਮਾਨ ‘ਚ ਪਾਕਿਸਤਾਨ ‘ਚ ਹੈ) ‘ਚ ਪੂਜਨੀਕ ਪਿਤਾ ਪਿੱਲਾਮਲ ਜੀ ਤੇ ਪੂਜਨੀਕ ਮਾਤਾ ਤੁਲਸਾ ਬਾਈ ਜੀ ਦੇ ਘਰ ਅਵਤਾਰ ਧਾਰਿਆ ਆਪ ਜੀ ਨੇ 29 ਅਪਰੈਲ 1948 ‘ਚ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ

ਦੇਸ਼-ਵਿਦੇਸ਼ ‘ਚ ਗਾਇਆ ਗੁਰੂਜੱਸ਼, ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਅਵਤਾਰ ਦਿਵਸ

ਡੇਰਾ ਸੱਚਾ ਸੌਦਾ ਸਰਸਾ ਆਸ਼ਰਮ ਤੋਂ ਇਲਾਵਾ ਦੇਸ਼ ਵਿਦੇਸ਼ ਦੀ ਸਾਧ-ਸੰਗਤ ਵੱਲੋਂ ਨਾਮ ਚਰਚਾਵਾਂ ਤੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਪਵਿੱਤਰ ਅਵਤਾਰ ਦਿਵਸ ਮਨਾਇਆ ਗਿਆ ਕੈਨੇਡਾ, ਅਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਦੋਹਾ-ਕਤਰ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੇ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਪਵਿੱਤਰ ਅਵਤਾਰ ਦਿਵਸ ਮੌਕੇ ਸਾਧ-ਸੰਗਤ ਨੇ ਸੈਂਕੜੇ ਯੂਨਿਟ ਖੂਨਦਾਨ ਕੀਤਾ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਖੂਨ ਇਕੱਠਾ ਕਰਨ ਲਈ ਆਈਆਂ ਇਹ ਬਲੱਡ ਬੈਂਕਾਂ ਦੀਆਂ ਟੀਮਾਂ

ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ‘ਤੇ ਲਾਏ ਗਏ ਖੂਨਦਾਨ ਕੈਂਪ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਮਹਾਂਰਾਸ਼ਟਰ, ਆਦਿ ਸੂਬਿਆਂ ਤੋਂ 9 ਬਲੱਡ ਬੈਂਕਾਂ ਦੀਆਂ ਟੀਮਾਂ ਖੂਨ ਲੈਣ ਪਹੁੰਚੀਆਂ ਜਿਨ੍ਹਾਂ ‘ਚ ਲਾਇਨਜ਼ ਬਲੱਡ ਬੈਂਕ ਦਿੱਲੀ, ਲਾਈਫ ਲਾਈਨ ਬਲੱਡ ਸੈਂਟਰ ਕੈੱਥਲ, ਭਗਵਾਨ ਬੁੱਧਾ ਚੈਰੀਟੇਬਲ ਬਲੱਡ ਬੈਂਕ ਗਾਜਿਆਬਾਦ, ਸਰਵੋਦਿਆ ਬਲੱਡ ਬੈਂਕ ਹਿਸਾਰ, ਐਸਐਫਜੀ ਬਲੱਡ ਬੈਂਕ ਰੋਹਤਕ, ਲੋਕਮਾਨਅ ਬਲੱਡ ਬੈਂਕ ਗੋਂਡੀਆ (ਮਹਾਂਰਾਸ਼ਟਰ), ਸ੍ਰੀ ਰਘੂਨਾਥ ਹਸਪਤਾਲ ਬਲੱਡ ਬੈਂਕ ਲੁਧਿਆਣਾ (ਪੰਜਾਬ), ਗੋਇਲ ਹਸਪਤਾਲ ਬਲੱਡ ਬੈਂਕ ਬਠਿੰਡਾ ਤੇ ਲਾਈਫ ਲਾਈਨ ਬਲੱਡ ਬੈਂਕ ਨਾਗਪੁਰ ਮਹਾਂਰਾਸ਼ਟਰ ਦੀਆਂ ਟੀਮਾਂ ਖੂਨ ਲੈਣ ਪਹੁੰਚੀਆਂ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪਵਿੱਤਰ ਗੁਰਗੱਦੀ ਦਿਵਸ ਅੱਜ
ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲੱਗਣਗੇ

ਸ਼ਾਹ ਸਤਿਨਾਮ ਜੀ ਧਾਮ ‘ਚ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ ਨਾਮ ਚਰਚਾ

ਜਨ ਕਲਿਆਣ ਪਰਮਾਰਥੀ ਕੈਂਪ ‘ਚ ਕਰਵਾ ਸਕਣਗੇ ਮੁਫਤ ਸਿਹਤ ਜਾਂਚ

ਪਵਿੱਤਰ ਮਹਾਂ ਪਰਉਪਕਾਰ ਦਿਵਸ ਨੂੰ ਸਮਰਪਿਤ ਨਾਮ ਚਰਚਾ ਅੱਜ

ਸਰਸਾ, ਸੱਚ ਕਹੂੰ ਨਿਊਜ਼

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 28ਵਾਂ ਪਵਿੱਤਰ ਗੁਰਗੱਦੀ ਦਿਵਸ (ਮਹਾਂ ਪਰਉਪਕਾਰ ਦਿਵਸ) ਪਰਮਾਰਥੀ ਕਾਰਜ ਕਰਕੇ ਮਨਾਵੇਗੀ ਇਸ ਪਵਿੱਤਰ ਮੌਕੇ ਸ਼ਾਹ ਸਤਿਨਾਮ ਜੀ ਧਾਮ ਸਰਸਾ ‘ਚ ਅੱਜ ਦੁਪਹਿਰ 12 ਤੋਂ 2 ਵਜੇ ਤੱਕ ਨਾਮ ਚਰਚਾ ਹੋਵੇਗੀ

ਇਸ ਪਵਿੱਤਰ ਮੌਕੇ ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ,ਜਿਨ੍ਹਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਖੂਨਦਾਨ ਕੈਂਪ ਸ਼ਾਹ ਸਤਿਨਾਮ ਜੀ ਧਾਮ ਸਥਿਤ ਸੱਚਖੰਡ ਹਾਲ ‘ਚ ਲਾਇਆ ਜਾਵੇਗਾ, ਅਤੇ ਜਨ ਕਲਿਆਣ ਪਰਮਾਰਥੀ ਕੈਂਪ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਲਾਇਆ ਜਾਵੇਗਾ ਜਨ ਕਲਿਆਣ ਪਰਮਾਰਥੀ ਕੈਂਪ ‘ਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ ਸਲਾਹ ਦੇਣਗੇ

ਨਾਲ ਹੀ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਭਲਾਈ ਕਾਰਜਾਂ ਨਾਲ ਪਵਿੱਤਰ ਅਵਤਾਰ ਮਹੀਨੇ ਦਾ ਆਗਾਜ਼
ਕਿਤੇ ਬਿਮਾਰਾਂ ਲਈ ਖੂਨਦਾਨ ਤੇ ਕਿਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ (Incarnation)

ਸਰਸਾ, ਸੱਚ ਕਹੂੰ ਨਿਊਜ਼

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ (Incarnation) ਮਹੀਨੇ ਅਗਸਤ ਦੇ ਆਗਾਜ਼ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਜ਼ਿਆਦਾ ਰਫ਼ਤਾਰ ਮਿਲ ਗਈ। ਪਵਿੱਤਰ ਅਵਤਾਰ ਮਹੀਨੇ ਦਾ ਪਹਿਲਾ ਦਿਨ ਪੂਰੀ ਤਰ੍ਹਾਂ ਨਾਲ ਪਰਉਪਕਾਰ ਦੇ ਨਾਂਅ ਰਿਹਾ।

ਇਸ ਸ਼ੁੱਭ ਮੌਕੇ ਦੇਸ਼ ਤੇ ਦੁਨੀਆ ਦੇ ਕੋਨੇ-ਕੋਨੇ ‘ਚ ਮੌਜ਼ੂਦ ਸਾਧ-ਸੰਗਤ ਨੇ ਕਿਤੇ ਬਿਮਾਰ ਲੋੜਵੰਦਾਂ ਲਈ ਖੂਨਦਾਨ ਕੀਤਾ ਤਾਂ ਕਿਤੇ ਆਰਥਿਕ ਪੱਖੋਂ ਕਮਜ਼ੋਰ ਲੋੜਵੰਦਾਂ ਨੂੰ ਰਾਸ਼ਨ ਤੇ ਘਰੇਲੂ ਜ਼ਰੂਰਤ ਦਾ ਸਮਾਨ ਵੰਡਿਆ। ਇਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ‘ਚ ਖੂਨਦਾਨ ਕੈਂਪ ਵੀ ਲਾਇਆ ਗਿਆ। ਸ਼ਾਹ ਸਤਿਨਾਮ ਜੀ ਧਾਮ ਸਮੇਤ ਦੇਸ਼ ਤੇ ਦੁਨੀਆ ਭਰ ‘ਚ ਸਾਧ-ਸੰਗਤ ਨੇ ਨਾਮ ਚਰਚਾਵਾਂ ਕਰਕੇ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। (Incarnation)

ਰਾਤ ਜਿਉਂ ਹੀ ਘੜੀ ਦੀਆਂ ਸੂਈਆਂ 12 ‘ਤੇ ਆ ਕੇ ਟਿਕੀਆਂ, ਤਿਓਂ ਹੀ ਸਾਧ-ਸੰਗਤ ਨੇ ਆਪਣੇ ਮੁਰਸ਼ਿਦ-ਏ-ਕਾਮਿਲ ਨੂੰ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਗਾ ਕੇ ਮਾਨਵਤਾ ਭਲਾਈ ਕਾਰਜਾਂ ਨੂੰ ਪਹਿਲਾਂ ਵਾਂਗ ਵਧ-ਚੜ੍ਹ ਕੇ ਉਤਸ਼ਾਹ ਨਾਲ ਕਰਨ ਦਾ ਪ੍ਰਣ ਕੀਤਾ। ਪਵਿੱਤਰ ਅਵਤਾਰ ਮਹੀਨੇ ਦੇ ਸਵਾਗਤ ਦੀ ਖੁਸ਼ੀ ‘ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ ‘ਚ ਵੀ ਮੰਗਲਵਾਰ ਰਾਤ 11 ਵਜੇ ਨਾਮ ਚਰਚਾ ਕੀਤੀ ਗਈ। ਆਸ-ਪਾਸ ਤੋਂ ਪਹੁੰਚੀ ਸਾਧ-ਸੰਗਤ ਨੇ ਰਾਮ-ਨਾਮ ਦਾ ਗੁਣਗਾਨ ਕੀਤਾ। ਬੁੱਧਵਾਰ ਨੂੰ ਵੀ ਦਿਨ ਭਰ ਫੇਸਬੁੱਕ, ਵਟਸਐਪ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ‘ਤੇ ਇੱਕ-ਦੂਜੇ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਝਲਕ ਦੇਖਣ ਨੂੰ ਮਿਲੀ। (Incarnation)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।