BSP - Sach Kahoon Punjabi
Sangrur News: ਸੰਗਰੂਰ ਤੋਂ ਬਸਪਾ ਨੇ ਉਮੀਦਵਾਰ ਐਲਾਨਿਆ
ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾ ਮੁਕਤ ਡਾ: ਮੱਖਣ ਸਿੰਘ ਨੂੰ ਉਤਾਰਿਆ ਮੈਦਾਨ ’ਚ
(ਸੱਚ ਕਹੂੰ ਨਿਊਜ਼) ਸੰਗਰੂਰ। Lok Sabha Elections 2024 ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾ ਮੁਕਤ ਹੋਏ ਡਾ: ਮੱਖਣ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ। ਕੇਂਦਰੀ ਕਨਵੀਨਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਮਲੂਕਾ ਦੀ ਨੂੰਹ ਦਾ ਅਸਤੀਫ਼ਾ ਨਾ-ਮਨਜ਼ੂਰ, ਮੁੱਖ ਮੰਤਰੀ ਮਾਨ ਨੇ ਕਹੀ ਇਹ ਗੱਲ
ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਦਲਿਤ ਸਮਾਜ ਦਾ ਚਿਹਰਾ ਡਾ: ਮੱਖਣ ਸਿੰਘ ਨੂੰ ਉਮੀਦਵਾਰ ਬਣਾਉਣਾ ਬਹੁਜਨ ਸਮਾਜ ਪਾਰਟੀ ਹਾਈਕਮਾਂਡ ਦਾ ਚੰਗਾ ਫ਼ੈਸਲਾ ਹੈ।
Ferozepur News: ਫਿਰੋਜ਼ਪੁਰ ਤੋਂ ਬਸਪਾ ਨੇ ਐਲਾਨਿਆ ਉਮੀਦਵਾਰ
ਬਸਪਾ ਨੇ ਫਿਰੋਜ਼ੁਪਰ ਤੋਂ ਸੁਰਿੰਦਰ ਕੰਬੋਜ਼ ਨੂੰ ਚੋਣ ਮੈਦਾਨ ’ਚ ਉਤਾਰਿਆ (Ferozepur News)
(ਸੱਚ ਕਹੂੰ ਨਿਊਜ਼) ਫਿਰੋਜ਼ੁਪਰ। ਲੋਕ ਸਭਾ ਚੋਣਾਂ 2024 ਲਈ ਬਹੁਜਨ ਸਮਾਜ ਪਾਰਟੀ ਨੇ ਫਿਰੋਜ਼ੁਪਰ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਫਿਰੋਜ਼ੁਪਰ ਤੋਂ ਸੁਰਿੰਦਰ ਕੰਬੋਜ਼ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਬੈਨੀਵਾਲ ਨੇ ਕਿਹਾ ਕਿ ਬਸਪਾ ਛੇਤੀ ਹੀ ਬਾਕੀ ਸਾਰੀਆਂ ਸੀਟਾਂ ’ਤੇ ਉਮੀਦਵਾਰ ਐਲਾਨੇਗੀ। ਦੱਸ ਦੇਈਏ ਕਿ ਸੁਰਿੰਦਰ ਕੰਬੋਜ਼ ਦਾ ਪੁੱਤਰ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਪ ਦਾ ਮੌਜ਼ੂਦਾ ਵਿਧਾਇਕ ਹੈ। Ferozepur News
ਇਹ ਵੀ ਪੜ੍ਹੋ: Haryana News: ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ਅਲਵਿਦਾ!
ਚੰਡੀਗੜ੍ਹ। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਪਾਰਟੀ ਨੂੰ ਝਟਕਾ ਲੱਗਾ ਹੈ। ਹਰਿਆਣਾ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਹੁਣੇ ਹੀ ਪਾਰਟੀ ਹਾਈਕਮਾਂਡ ਨੂੰ ਪਾਰਟੀ ਛੱਡਣ ਬਾਰੇ ਜ਼ੁਬਾਨੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਜਲਦੀ ਹੀ ਲਿਖਤੀ ਅਸਤੀਫਾ ਰਾਸ਼ਟਰੀ ਪ੍ਰਧਾਨ ਨੂੰ ਸੌਂਪਿਆ ਜਾਵੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਨਿਸ਼ਾਨ ਸਿੰਘ ਦੇ ਦਸੰਬਰ 2018 ਵਿੱਚ ਜੇਜੇਪੀ ਵਿੱਚ ਸ਼ਾਮਲ ਹੋਏ ਸ਼ਨ। Haryana News
ਚੋਣਾਂ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਫਲੈਗ ਮਾਰਚ ਕੀਤਾ (Haryana News)
ਹਰਿਆਣਾ ਦੇ ਸਿਰਸਾ ਵਿਚ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਬੜਾਗੁੜਾ ਥਾਣਾ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਕੱਢਦੇ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਭੈਅ ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ ਅਤੇ ਵੋਟਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਅਪੀਲ ਕੀਤੀ।
ਇਹ ਵੀ ਪਡ਼੍ਹੋ: Wheat Allergy: ਕਣਕ ਤੋਂ ਹੋਣ ਵਾਲੀ ਐਲਰਜੀ ਨੂੰ ਕਰੋ ਇਸ ਤਰ੍ਹਾਂ ਜੜ੍ਹ ਤੋਂ ਖ਼ਤਮ, ਡਾ. ਜੈਸ੍ਰੀ ਮਲਿਕ ਨੇ ਦੱਸਿਆ ਤਰੀਕਾ…
ਫਲੈਗ ਮਾਰਚ ਬੜਾਗੁੜਾ ਤੋਂ ਸ਼ੁਰੂ ਹੋ ਕੇ ਰਘੂਆਣਾ, ਆਨੰਦਗੜ੍ਹ, ਬੱਪਾ, ਛਤਰੀਆਂ, ਭਾਗੂ, ਸਾਹੂਵਾਲਾ, ਫਤਿਹਪੁਰੀਆ, ਸ਼ੇਖੂਪੁਰੀਆ, ਪੰਜੂਆਣਾ ਤੋਂ ਹੁੰਦਾ ਹੋਇਆ ਵਾਪਸ ਬੜਾਗੁੜਾ ਪਹੁੰਚਿਆ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ। ਵੋਟਰਾਂ ਨੂੰ ਪੂਰੀ ਤਰ੍ਹਾਂ ਨਿਡਰ ਹੋ ਕੇ ਵੋਟ ਪਾਉਣੀ ਚਾਹੀਦੀ ਹੈ। ਸ਼ਹਿਰ ਹੋਵੇ ਜਾਂ ਪੇਂਡੂ ਖੇਤਰ, ਜਿੱਥੇ ਵੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਜਾਂ ਖੇਤਰ ਹਨ, ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। Haryana News
Lok Sabha Elections 2024: ਲਖਨਊ। ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਇਕ ਵਾਰ ਫਿਰ ਐਲਾਨ ਕੀਤਾ ਹੈ ਕਿ ਬਸਪਾ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ।  ਮਾਇਆਵਤੀ ਨੇ ਸ਼ਨਿੱਚਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫਾਰਮ ਐਕਸ ‘ਤੇ ਲਿਖਿਆ ਕਿ ਬਸਪਾ ਦੇਸ਼ ’ਚ ਲੋਕ ਸਭਾ ਦੀਆਂ ਚੋਣਾਂ ਇਕੱਲੇ ਆਪਣੇ ਦਮ ’ਤੇ ਪੂਰੀ ਤਿਆਰੀ ਨਾਲ ਲਡ਼ ਰਹੀ ਹੈ। ਇਸ ਤਰ੍ਹਾਂ ਚੋਣ ਗਠਜੋਡ਼ ਜਾਂ ਤੀਜਾ ਮੋਰਚਾ ਆਦਿ ਬਣਾਉਣ ਦੀ ਅਫਵਾਹ ਫੈਲਾਉਣਾ ਇਹ ਘੋਰ ਫੇਕ ਅਤੇ ਗਲਤ ਖਬਰ ਹੈ। ਮੀਡੀਆ ਨੂੰ ਵੀ ਨਸੀਹਤ ਦਿੱਤੀ ਹੈ ਕਿ ਅਜਿਹੀਆਂ ਸ਼ਰਾਰਤਪੂਰਨ ਖ਼ਬਰਾਂ ਦੇ ਕੇ ਆਪਣੀ ਭਰੋਸੇਯੋਗਤਾ ਨਾ ਗੁਆਉਣ। Lok Sabha Elections
ਮਾਇਆਵਤੀ ਨੇ ਅੱਗੇ ਕਿਹਾ ਕਿ ਖਾਸ ਤੌਰ ‘ਤੇ ਉੱਤਰ ਪ੍ਰਦੇਸ਼ ‘ਚ ਬਸਪਾ ਵੱਲੋਂ ਇਕੱਲਿਆਂ ਵੱਡੀ ਤਾਕਤ ਨਾਲ ਚੋਣ ਲੜਨ ਕਾਰਨ ਵਿਰੋਧੀ ਲੋਕ ਕਾਫੀ ਬੇਚੈਨ ਨਜ਼ਰ ਆ ਰਹੇ ਹਨ। ਇਸੇ ਲਈ ਉਹ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪਰ ਬਹੁਜਨ ਸਮਾਜ ਦੇ ਹਿੱਤ ਵਿੱਚ ਬਸਪਾ ਦਾ ਇਕੱਲਿਆਂ ਹੀ ਚੋਣ ਲੜਨ ਦਾ ਫੈਸਲਾ ਪੱਕਾ ਹੈ। Lok Sabha Elections
ਇਹ ਵੀ ਪੜ੍ਹੋ: ਮਿਸਰ ‘ਚ ਇਮਾਰਤ ਡਿੱਗਣ ਕਾਰਨ 4 ਲੋਕਾਂ ਦੀ ਮੌਤ
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ-ਕਾਂਗਰਸ ਨੇ ਵੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਮੀਡੀਆ ‘ਚ ਇਹ ਖਬਰਾਂ ਆਉਣ ਲੱਗੀਆਂ ਕਿ ਬਸਪਾ ‘ਭਾਰਤ’ ਗਠਜੋੜ ‘ਚ ਸ਼ਾਮਲ ਹੋ ਸਕਦੀ ਹੈ। ਪਰ ਬਸਪਾ ਮੁਖੀ ਮਾਇਆਵਤੀ ਦੇ ਬਿਆਨ ਤੋਂ ਬਾਅਦ ਕਈ ਗੱਲਾਂ ਸਪੱਸ਼ਟ ਹੋ ਗਈਆਂ ਹਨ। ਵੈਸੇ ਵੀ ਬਸਪਾ ਕਿਸੇ ਵੀ ਪਾਰਟੀ ਨਾਲ ਜਾਣ ਦੀ ਬਜਾਏ ਇਕੱਲਿਆਂ ਹੀ ਚੋਣ ਲੜ ਰਹੀ ਹੈ। Lok Sabha Elections
ਬਸਪਾ ਨੇ ਅਕਾਲੀ ਦਲ ਨਾਲੋਂ ਤੋੜਿਆ ਗਠਜੋਡ਼
ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਕੀਤਾ ਐਲਾਨ (Akali Dal
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਬਸਪਾ ਨੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (Akali Dal ) ਨਾਲੋਂ ਨਾਤਾ ਤੋੜ ਲਿਆ ਹੈ ਬਸਪਾ 2024 ਦੀਆਂ ਚੋਣਾਂ ਇਕੱਲਿਆਂ ਆਪਣੇ ਦਮ ’ਤੇ ਲੜੇਗੀ ਇਸ ਗੱਲ ਦਾ ਐਲਾਨ ਅੱਜ ਬਸਪਾ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਰਣਧੀਰ ਸਿੰਘ ਬੈਨੀਵਾਲ ਨੇ ਇਹ ਐਲਾਨ ਚੰਡੀਗੜ੍ਹ ’ਚ ਹੋਈ ਮੀਟਿੰਗ ਤੋਂ ਬਾਅਦ ਕੀਤਾ ਹੈ। ਸ. ਬੈਨੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਸਪਾ ਕਦੇ ਵੀ ਭਾਜਪਾ ਨਾਲ ਨਹੀਂ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਬਸਪਾ ਅਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਗਠਜੋੜ ਦਾ ਐਲਾਨ ਕੀਤਾ ਸੀ ਦੋਵੇਂ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ਇਕੱਠਿਆਂ ਮਿਲ ਕੇ ਲੜੀਆਂ ਸਨ।
ਇਹ ਵੀ ਪੜ੍ਹੋ: Kisan Andolan : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤੀ ਟਿੱਪਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਪਹਿਲਾਂ ਵੀ ਭਾਈਵਾਲ ਰਹਿ ਚੁੱਕੇ ਹਨ। ਦੋਵਾਂ ਪਾਰਟੀਆਂ ਦਾ ਪਹਿਲਾਂ ਗਠਜੋੜ 1996 ਵਿੱਚ ਹੋਇਆ ਸੀ। ਉਦੋਂ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ ਜਿਸ ਵਿੱਚ ਗਠਜੋੜ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਚੋਂ 11 ਜਿੱਤੀਆਂ। ਬਸਪਾ ਨੇ ਤਿੰਨ ਸੀਟਾਂ ਜਿੱਤੀਆਂ ਸੀ ਅਤੇ ਸ੍ਰੋਮਣੀ ਅਕਾਲੀ ਦਲ (Akali Dal ) ਨੇ ਅੱਠ ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਉਦੋਂ ਕਾਂਸੀ ਰਾਮ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
ਅਕਾਲੀ ਦਲ-ਬਸਪਾ ਤੇ ਆਪ ਦੇ ਉਮੀਦਵਾਰ ਚੋਣ ਪਿੜ੍ਹ ’ਚ, ਕਾਂਗਰਸ ਤੇ ਬੀਜੇਪੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਦਾ ਹੋ ਰਿਹੈ ਇੰਤਜ਼ਾਰ
ਸੰਯੁਕਤ ਸਮਾਜ ਮੋਰਚਾ ਨੇ ਆਪਣਾ ਉਮੀਦਵਾਰ ਹਲਕਾ ਘਨੌਰ ਤੋਂ ਐਲਾਨਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਅੰਦਰ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਤੋਂ ਸਿਰਫ਼ ਅਕਾਲੀ ਦਲ-ਬਸਪਾ ਵੱਲੋਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਵੱਲੋਂ ਆਪਣੇ ਉਮੀਦਵਾਰ ਸੱਤ ਹਲਕਿਆਂ ਵਿੱਚ ਉਤਾਰ ਦਿੱਤੇ ਗਏ ਹਨ। ਕਾਂਗਰਸ ਪਾਰਟੀ ਦੀ ਪਹਿਲੀ ਲਿਸਟ ਦਾ ਵੀ ਅਜੇ ਇੰਤਜ਼ਾਰ ਹੈ, ਜਦੋਂਕਿ ਬੀਜੇਪੀ, ਪੰਜਾਬ ਲੋਕ ਕਾਂਗਰਸ ਸਮੇਤ ਅਕਾਲੀ ਦਲ ਸੰਯੁਕਤ ਦੇ ਸੀਟ ਸਮਝੌਤੇ ਕਾਰਨ ਅਜੇ ਪੇਚ ਫਸਿਆ ਹੋਇਆ ਹੈ। ਇੱਧਰ ਕਿਸਾਨਾਂ ਦੀ ਧਿਰ ਸੰਯੁਕਤ ਸਮਾਜ ਮੋਰਚਾ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਆਪਣੇ ਇੱਕ ਉਮੀਦਾਵਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਭ ਤੋਂ ਪਹਿਲੀ ਪਾਰਟੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਹਲਕਿਆਂ ਤੋਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਉਮੀਦਵਾਰ ਲਗਾਤਾਰ ਆਪਣੇ ਚੋਣ ਪ੍ਰਚਾਰ ਵਿੱਚ ਵੀ ਜੁਟੇ ਹੋਏ ਹਨ। ਇਸ ਤੋਂ ਬਾਅਦ ਆਮ ਅਦਾਮੀ ਪਾਰਟੀ ਵੱਲੋਂ ਸੱਤ ਵਿਧਾਨ ਸਭਾ ਹਲਕਿਆਂ ਵਿੱਚੋਂ ਆਪਣੇ ਉਮੀਦਵਾਰ ਉਤਾਰੇ ਹੋਏ ਹਨ, ਜਦੋਂਕਿ ਪਟਿਆਲਾ ਸ਼ਹਿਰੀ ਹਲਕਾ ਹੀ ਅਜਿਹਾ ਹਲਕਾ ਬਚਿਆ ਹੈ, ਜਿੱਥੋਂ ਕਿ ਅਜੇ ਤੱਕ ਆਪਣਾ ਉਮੀਦਵਾਰ ਨਹੀਂ ਉਤਾਰਿਆ ਗਿਆ। ਪਿਛਲੇ ਦਿਨੀਂ ਅਕਾਲੀ ਦਲ ਚੋਂ ਆਪ ਵਿੱਚ ਸ਼ਾਮਲ ਹੋਏ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਦਾ ਹਲਕਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਬਣਨਾ ਲਗਭਗ ਤੈਅ ਹੈ।
ਆਮ ਆਦਮੀ ਪਾਰਟੀ ਦੇ ਬਾਕੀ ਉਮੀਦਵਾਰਾਂ ਵੱਲੋਂ ਰੋਜਾਨਾ ਹੀ ਚੋਣ ਪ੍ਰਚਾਰ ਭਖਾਇਆ ਹੋਇਆ ਹੈ। ਜੇਕਰ ਸੱਤਾਧਿਰ ਕਾਂਗਰਸ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇਹ ਪਾਰਟੀ ਹਰ ਵਾਰ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਪਛੜ ਕੇ ਕਰਦੀ ਆਈ ਹੈ। ਇਸ ਵਾਰ ਵੀ ਅਜੇ ਕਾਂਗਰਸ ਦੀ ਪਹਿਲੀ ਲਿਸਟ ਦਾ ਇੰਤਜਾਰ ਹੈ ਕਿ ਇਸ ਲਿਸਟ ਵਿੱਚ ਪੰਜਾਬ ਦੇ ਕਿੰਨੇ ਉੁਮੀਦਵਾਰਾਂ ਦਾ ਨਾਂਅ ਸਾਹਮਣੇ ਆਉਂਦੇ ਹਨ। ਜ਼ਿਲ੍ਹਾ ਪਟਿਆਲਾ ਅੰਦਰ ਕਾਂਗਰਸ ਵਿਧਾਇਕਾਂ ਦੀ ਇਸ ਲਿਸਟ ’ਤੇ ਨਜ਼ਰਾਂ ਲੱਗੀਆਂ ਹੋਈਆਂ ਹਨ ਕਿ ਉਨ੍ਹਾਂ ਦਾ ਨਾਂਅ ਸ਼ਾਮਲ ਹੋਵੇਗਾ ਜਾਂ ਨਹੀਂ। ਕਾਂਗਰਸ ਵੱਲੋਂ ਹਲਕਾ ਸ਼ੁਤਰਾਣਾ ਅਤੇ ਹਲਕਾ ਨਾਭਾ ਅੰਦਰ ਸਸਪੈਂਸ ਬਰਕਰਾਰ ਹੈ ਕਿ ਇੱਥੋਂ ਦੋਵੇਂ ਵਿਧਾਇਕਾਂ ਨੂੰ ਮੁੜ ਟਿਕਟ ਹਾਸਲ ਹੋਵੇਗੀ ਜਾਂ ਨਹੀਂ।
ਨਾਭਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਵਜੀਫ਼ਾ ਘਪਲੇ ਵਿੱਚ ਕਾਫ਼ੀ ਨਾਂਅ ਉਛਲਿਆ ਸੀ, ਜਦੋਂਕਿ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਵੀ ਨਰਾਜ਼ ਹੀ ਦਿਖਾਈ ਦਿੰਦੇ ਰਹੇ। ਇੱਧਰ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਸਮੇਤ ਅਕਾਲੀ ਦਲ ਸੰਯੁਕਤ ਦੀਆਂ ਸੀਟਾਂ ਦੀ ਵੰਡ ਵੀ ਅਜੇ ਨਹੀਂ ਹੋਈ, ਜਿਸ ਕਾਰਨ ਟਿਕਟਾਂ ਦਾ ਐਲਾਨ ਅਜੇ ਨਹੀਂ ਹੋ ਸਕਿਆ। ਭਾਵੇਂ ਕਿ ਪਟਿਆਲਾ ਜ਼ਿਲ੍ਹੇ ਅੰਦਰ ਤਿੰਨ-ਚਾਰ ਹਲਕਿਆਂ ਅੰਦਰ ਪੰਜਾਬ ਲੋਕ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ਵੱਲੋਂ ਆਪਣਾ ਚੋਣ ਪ੍ਰਚਾਰ ਅਰੰਭਿਆ ਜ਼ਰੂਰ ਹੋਇਆ ਹੈ। ਪਟਿਆਲਾ ਜ਼ਿਲ੍ਹੇ ਅੰਦਰ ਕਈ ਭਾਜਪਾ ਆਗੂਆਂ ਦੀਆਂ ਚੋਣ ਲੜਨ ਦੀਆਂ ਆਸਾਂ ਧਰੀਆਂ ਧਰਾਈਆਂ ਰਹਿਣ ਦੀਆਂ ਸੰਭਾਵਨਾਵਾਂ ਹਨ। ਪਟਿਆਲਾ ਜ਼ਿਲ੍ਹੇ ਅੰਦਰ ਸੰਯੁਕਤ ਸਮਾਜ ਮੋਰਚੇ ਵੱਲੋਂ ਹਲਕਾ ਘਨੌਰ ਤੋਂ ਆਪਣੇ ਪਹਿਲੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਅਤੇ ਆਪ ਨੂੰ ਛੱਡ ਕੇ ਬਾਕੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਵਿੱਚ ਕੀਤੀ ਜਾ ਰਹੀ ਦੇਰੀ ਕਾਰਨ ਲੋਕਾਂ ਦੀਆਂ ਨਜ਼ਰਾਂ ਅਜੇ ਉਮੀਦਵਾਰਾਂ ’ਤੇ ਲੱਗੀਆਂ ਹੋਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਯੂਪੀ ਵਿਧਾਨ ਸਭਾ ਚੋਣਾਂ: ਗੰਗੋਹ ਤੋਂ ਨੋਮਾਨ ਮਸੂਦ ਅਤੇ ਚਰਥਾਵਲ ਤੋਂ ਸਲਮਾਨ ਸਈਦ ਹੋਣਗੇ ਬਸਪਾ ਉਮੀਦਵਾਰ
ਯੂਪੀ ਵਿਧਾਨ ਸਭਾ ਚੋਣਾਂ: ਗੰਗੋਹ ਤੋਂ ਨੋਮਾਨ ਮਸੂਦ ਅਤੇ ਚਰਥਾਵਲ ਤੋਂ ਸਲਮਾਨ ਸਈਦ ਹੋਣਗੇ ਬਸਪਾ ਉਮੀਦਵਾਰ
ਲਖਨਊ। ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੱਛਮੀ ਉੱਤਰ ਪ੍ਰਦੇਸ਼ ਦੀ ਚਰਥਾਵਲ ਸੀਟ ਤੋਂ ਸਲਮਾਨ ਸਈਦ ਅਤੇ ਗੰਗੋਹ ਸੀਟ ਤੋਂ ਨੋਮਾਨ ਮਸੂਦ ਨੂੰ ਉਮੀਦਵਾਰ ਘੋਸ਼ਿਤ ਕੀਤਾ ਹੈ। ਸਈਅਦ ਕਾਂਗਰਸ ਅਤੇ ਨੋਮਾਨ ਆਰਐਲਡੀ ਛੱਡ ਕੇ ਬਸਪਾ ਵਿੱਚ ਸ਼ਾਮਲ ਹੋਏ ਹਨ। ਬਸਪਾ ਪ੍ਰਧਾਨ ਮਾਇਆਵਤੀ ਨੇ ਵੀਰਵਾਰ ਨੂੰ ਦੋਹਾਂ ਨੇਤਾਵਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦੇਣ ਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੀ ਉਮੀਦਵਾਰੀ ’ਤੇ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ ਹੈ।
ਮਾਇਆਵਤੀ ਨੇ ਸ਼ੋਸਲ ਮੀਡੀਆ ’ਤੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਈਦੁਜ਼ਮਾਨ ਦੇ ਪੁੱਤਰ ਸਲਮਾਨ ਸਈਦ ਨੇ 12 ਜਨਵਰੀ ਨੂੰ ਉਹਨਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਸਈਦ ਨੂੰ ਬਸਪਾ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਹਨਾਂ ਨੂੰ ਮੁਜ਼ੱਫਰਨਗਰ ਜ਼ਿਲ੍ਹੇ ਦੀ ਚਰਥਾਵਲ ਵਿਧਾਨ ਸਭਾ ਸੀਟ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ। ਮਾਇਆਵਤੀ ਨੇ ਟਵੀਟ ਕੀਤਾ, ‘ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਉੱਤਰ ਪ੍ਰਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਈਦਜ਼ਮਾਨ ਦੇ ਪੁੱਤਰ ਸਲਮਾਨ ਸਈਦ ਨੇ 12 ਜਨਵਰੀ ਨੂੰ ਦੇਰ ਰਾਤ ਬਸਪਾ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਛੱਡ ਕੇ ਬਸਪਾ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਸਈਦ ਨੂੰ ਚਰਥਾਵਲ ਵਿਧਾਨ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।’
ਉਨ੍ਹਾਂ ਇੱਕ ਹੋਰ ਟਵੀਟ ਵਿੱਚ ਕਿਹਾ, ‘ਇਨ੍ਹਾਂ ਦੇ ਨਾਲ ਹੀ ਸਹਾਰਨਪੁਰ ਜ਼ਿਲ੍ਹੇ ਦੇ ਸਾਬਕਾ ਕੇਂਦਰੀ ਮੰਤਰੀ ਰਾਸ਼ਿਦ ਮਸੂਦ ਦੇ ਭਤੀਜੇ ਅਤੇ ਇਮਰਾਨ ਮਸੂਦ ਦੇ ਸਕੇ ਭਰਾ ਨੋਮਾਨ ਮਸੂਦ ਵੀ ਲੋਕ ਦਲ ਛੱਡ ਕੇ ਕੱਲ੍ਹ ਬਸਪਾ ਵਿੱਚ ਸ਼ਾਮਲ ਹੋ ਗਏ ਹਨ। ਬਸਪਾ ਮੁਖੀ ਨੇ ਉਨ੍ਹਾਂ ਨੂੰ ਵੀ ਗੰਗੋਹ ਵਿਧਾਨ ਸਭਾ ਸੀਟ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਬਣਾਇਆ ਹੈ।’ ਦੱਸਣਯੋਗ ਹੈ ਕਿ ਇਮਰਾਨ ਮਸੂਦ ਨੇ ਵੀ ਕਾਂਗਰਸ ਛੱਡ ਕੇ ਸਮਾਜਵਾਦੀ ਪਾਰਟੀ (ਸਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਘੇਰੀ ਭਗਵੰਤ ਮਾਨ ਦੀ ਰਿਹਾਇਸ਼
ਮਾਮਲਾ ਅਨਮੋਲ ਗਗਨ ਮਾਨ ਵੱਲੋਂ ਕੀਤੀ ਭੜਕਾਊ ਬਿਆਨਬਾਜ਼ੀ ਦਾ
ਬਾਬਾ ਭੀਮ ਰਾਓ ਅੰਬੇਦਕਰ ਦੇ ਖਿਲਾਫ਼ ਕੋਈ ਅਵਾਜ਼ ਸਹਿਣ ਨਹੀਂ ਕਰਾਂਗੇ : ਜਸਵੀਰ ਸਿੰਘ
ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ। ਆਮ ਆਦਮੀ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਖਿਲਾਫ਼ ਵਰਤੀ ਗਈ ਕਥਿਤ ਮਾੜੀ ਭਾਸ਼ਾ ਦੇ ਖਿਲਾਫ਼ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ‘ਸੰਵਿਧਾਨ ਕੇ ਸਨਮਾਨ ਮੇਂ, ਬਸਪਾ ਮੈਦਾਨ ਮੇਂ’ ਤਹਿਤ ਵੱਡਾ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ।
ਅੱਜ ਵੱਡੀ ਗਿਣਤੀ ਵਿੱਚ ਬਸਪਾ ਵਰਕਰਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਇਕੱਠੇ ਹੋ ਕੇ ਰੋਸ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਦੇ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅੱਜ ਬਸਪਾ ਵਰਕਰ ਪਹਿਲਾਂ ਸਥਾਨਕ ਪੁਲਿਸ ਲਾਈਨਜ਼ ਨੇੜੇ ਇਕੱਠੇ ਹੋਏ ਅਤੇ ਇੱਥੋਂ ਇੱਕ ਜਲੂਸ ਦੀ ਸ਼ਕਲ ਵਿੱਚ ਭਗਵੰਤ ਮਾਨ ਦੀ ਰਿਹਾਇਸ਼ ਡ੍ਰੀਮ ਲੈਂਡ ਪਟਿਆਲਾ ਰੋਡ ਵੱਲ ਚਾਲੇ ਪਾਏ ਬਸਪਾ ਵਰਕਰ ਸੈਂਕੜਿਆਂ ਦੀ ਗਿਣਤੀ ਵਿੱਚ ਸਨ ਪੁਲਿਸ ਨੇ ਸਥਿਤੀ ਨੂੰ ਕੰਟਰੋਲ ਵਿੱਚ ਰੱਖਣ ਲਈ ਕੋਠੀ ਤੋਂ ਪਹਿਲਾਂ ਦੋ ਥਾਵਾਂ ਤੇ ਬੈਰੀਕੇਡ ਲਾਏ ਹੋਏ ਸਨ ਰੋਸ ਵਿੱਚ ਆਏ ਬਸਪਾ ਵਰਕਰਾਂ ਨੇ ਜਦੋਂ ਮਾਨ ਦੀ ਕੋਠੀ ਵੱਲ ਨੂੰ ਵਧਣਾ ਸ਼ੁਰੂ ਕੀਤਾ ਤਾਂ ਡੀ.ਐਸ.ਪੀ. ਸਤਪਾਲ ਸ਼ਰਮਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਬਸਪਾ ਵਰਕਰਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੀ ਆਗੂ ਅਨਮੋਲੀ ਗਗਨ ਮਾਨ ਨੇ ਭਾਰਤੀ ਸੰਵਿਧਾਨ ਦੇ ਖਿਲਾਫ਼ ਬੋਲ ਕੇ ਬਾਬਾ ਭੀਮ ਰਾਓ ਅੰਬੇਦਕਰ ਦੇ ਵਿਰੁੱਧ ਆਵਾਜ਼ ਚੁੱਕੀ ਹੈ ਜਿਸ ਨੂੰ ਸਮੁੱਚੇ ਬਸਪਾ ਵਰਕਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਏਨਾ ਕੁਝ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਅਨਮੋਲ ਗਗਨ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਅਸੀਂ ਭਗਵੰਤ ਮਾਨ ਦਾ ਘਿਰਾਓ ਕਰਨ ਆਏ ਹੋਏ ਹਾਂ।
ਉਨ੍ਹਾਂ ਕਿਹਾ ਕਿ ਇਕੱਲੀ ਆਪ ਹੀ ਨਹੀਂ ਕਾਂਗਰਸ ਤੇ ਹੋਰਨਾਂ ਪਾਰਟੀਆਂ ਵੱਲੋਂ ਦਲਿਤਾਂ ਦੇ ਖਿਲਾਫ਼ ਹਮੇਸ਼ਾ ਬਿਆਨਬਾਜ਼ੀ ਕੀਤੀ ਗਈ ਹੈ ਜਿਸ ਕਾਰਨ ਦਲਿਤਾਂ ’ਚ ਭਾਰੀ ਰੋਸ ਹੈ ਅਤੇ ਅਸੀਂ ਪੰਜਾਬ ਪੱਧਰ ਤੇ ਇਸ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਵੀ ਬਸਪਾ ਪਾਰਟੀ ਨੂੰ ‘ਅਪਵਿੱਤਰ’ ਕਹਿ ਕੇ ਬਦਜ਼ੁਬਾਨੀ ਕੀਤੀ ਸੀ ਪਰ ਹੁਣ ਬਸਪਾ ਅਜਿਹਾ ਕੁਝ ਸਹਿਣ ਨਹੀਂ ਕਰੇਗੀ ਤੇ ਸਮੁੱਚੇ ਪੰਜਾਬ ਵਿੱਚ ਆਪ, ਕਾਂਗਰਸ, ਭਾਜਪਾ ਦੇ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾਈ ਆਗੂ ਚਮਕੌਰ ਸਿੰਘ ਵੀਰ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।
ਹੰਕਾਰੀ ਰਾਜੇ ਦਾ ਹੁਣ ਅੰਤ ਨੇੜੇ, ਬਸਪਾ ਨਾਲ ਮਿਲ ਕੇ ਇਤਿਹਾਸ ਰਚੇਗਾ ਅਕਾਲੀ ਦਲ : ਸੁਖਬੀਰ ਬਾਦਲ
ਬਹੁਜਨ ਸਮਾਜ ਪਾਰਟੀ ਨਾਲ ਰਸਮੀ ਹੋਇਆ ਗਠਜੋੜ, ਦੋਵਾਂ ਪਾਰਟੀਆ ਦੇ ਲੀਡਰਾਂ ਨੇ ਕੀਤਾ ਐਲਾਨ
ਮਾਲਵਾ ਦੀਆ 7, ਦੋਆਬਾ ਦੀਆ 8 ਅਤੇ ਮਾਝਾ ਦੀਆਂ 5 ਸੀਟਾਂ ’ਤੇ ਚੋਣ ਲੜੇਗੀ ਬਸਪਾ
97-20 ਦੇ ਫ਼ਾਰਮੂਲੇ ਨਾਲ ਚੜੀ ਕਹਾਣੀ ਸਿਰੇ
ਚੰਡੀਗੜ, ਅਸ਼ਵਨੀ ਚਾਵਲਾ। ਹੰਕਾਰੀ ਰਾਜੇ ਦਾ ਹੁਣ ਅੰਤ ਬਹੁਤ ਹੀ ਜਿਆਦਾ ਨੇੜੇ ਆ ਗਿਆ ਹੈ। ਅਗਲੇ 7-8 ਮਹੀਨੇ ਵਿੱਚ ਇਸ ਹੰਕਾਰੀ ਰਾਜੇ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰ ਦਿੱਤਾ ਜਾਏਗਾ, ਕਿਉਂਕਿ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਰਚਣ ਜਾ ਰਿਹਾ ਹੈ। ਅਗਲੀ ਵਿਧਾਨ ਸਭਾ ਚੋਣਾਂ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਡੀ ਗਿਣਤੀ ਵਿੱਚ ਜਿੱਤ ਪ੍ਰਾਪਤ ਕਰਦੇ ਹੋਏ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਇਸੇ ਪ੍ਰੈਸ ਕਾਨਫਰੰਸ ਦੌਰਾਨ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰਸਮੀ ਗਠਜੋੜ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾਂ ਵਲੋਂ 97-20 ਦੇ ਫ਼ਾਰਮੂਲੇ ਅਨੁਸਾਰ ਗਠਜੋੜ ਕਰ ਲਿਆ ਗਿਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 97 ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗੀ ਤਾਂ 20 ਸੀਟਾਂ ’ਤੇ ਬਹੁਜਨ ਸਮਾਜ ਪਾਰਟੀ ਚੋਣ ਲੜੇਗਾ।
ਸੁਖਬੀਰ ਬਾਦਲ ਨੇ ਇਥੇ ਹੀ ਐਲਾਨ ਕੀਤਾ ਕਿ ਬਸਪਾ ਨੂੰ ਮਿਲਿਆ 20 ਸੀਟਾਂ ਵਿੱਚ ਦੋਆਬਾ ਤੋਂ 8 ਵਿਧਾਨ ਸਭਾ ਸੀਟ, ਮਾਲਵਾ ਤੋਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਲ ਹਨ। ਇਨਾਂ ਸੀਟਾਂ ਵਿੱਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਹੁਸ਼ਿਆਰਪੁਰ ਸ਼ਹਿਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਸੁਜਾਨਪੁਰ, ਬੋਹਾ, ਪਠਾਨਕੋਟ, ਆਨੰਦਪੁਰ ਸਾਹਿਬ, ਮੁਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਤੇ ਪਾਇਲ ਸ਼ਾਮਲ ਹਨ। ਸੁਖਬੀਰ ਬਾਦਲ ਨੇ ਇਥੇ ਇਹ ਵੀ ਕਿਹਾ ਕਿ ਜਲਦ ਹੀ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਗਠਿਤ ਕੀਤੀ ਜਾਵੇਗੀ, ਜਿਹੜੀ ਕਿ ਪਾਰਟੀ ਦੇ ਹਰ ਮਾਮਲੇ ਦਾ ਵਿਚਾਰ ਬੈਠ ਕੇ ਕਰਦੇ ਹੋਏ ਫੈਸਲੇ ਵੀ ਲਿਆ ਕਰੇਗੀ।
ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਗਠਜੋੜ ਸਿਰਫ਼ 2022 ਵਿਧਾਨ ਸਭਾ ਚੋਣਾਂ ਲਈ ਨਹੀਂ ਹੈ ਬਲਕਿ ਇਹ ਭਵਿੱਖ ਵਿਚ ਵੀ ਜਾਰੀ ਰਹੇਗਾ। ਉਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੋਹਾਂ ਦੀ ਵਿਚਾਰਧਾਰਾ ਇਕ ਹੈ ਤੇ ਦੋਵੇਂ ਕਿਸਾਨਾਂ, ਦਲਿਤਾਂ, ਗਰੀਬਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹਰ ਸਹੂਲਤ ਦਿੱਤੀ ਹੈ ਭਾਵੇਂ ਉਹ ਆਟਾ ਦਾਲ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ ਹੋਵੇ। ਉਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਕਮਜ਼ੋਰ ਵਰਗਾਂ ਲਈ ਇਕ ਵੀ ਸਕੀਮ ਸ਼ੁਰੂ ਨਹੀਂ ਕੀਤੀ ਤੇ ਇਹ ਐਸ ਸੀ ਸਕਾਲਰਸ਼ਿਪ ਸਕੀਮ ਵਰਗੀਆਂ ਸਕੀਮਾਂ ਬੰਦ ਕਰਨ ਲਈ ਜ਼ਿੰਮੇਵਾਰ ਹੈ।
ਮਾਇਆਵਤੀ ਪੰਜਾਬ ਤੋਂ ਲੋਕ ਸਭਾ ਚੋਣ ਲੜਨ : ਪਰਕਾਸ਼ ਸਿੰਘ ਬਾਦਲ
ਪੰਜਾਬ ਵਿੱਚ ਅਕਾਲੀ-ਬਸਪਾ ਦਾ ਗਠਜੋੜ ਹੋਣ ਤੋਂ ਬਾਅਦ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਪਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕਰਦੇ ਹੋਏ ਉਨਾਂ ਨੂੰ ਇਸ ਗਠਜੋੜ ਦੀ ਵਧਾਈ ਦਿੱਤੀ ਤੇ ਪਰਕਾਸ਼ ਸਿੰਘ ਬਾਦਲ ਨੇ ਵੀ ਫੋਨ ’ਤੇ ਮਾਇਆਵਤੀ ਨੂੰ ਪੰਜਾਬ ਆਉਣ ਦਾ ਸੱਦਾ ਦੇ ਦਿੱਤਾ ਉਨ੍ਹਾ ਮਾਇਆਵਤੀ ਨੂੰ ਪੰਜਾਬ ਤੋਂ ਅਗਲੀ ਲੋਕ ਸਭਾ ਚੋਣ ਲੜਨ ਦੀ ਪੇਸਕਸ਼ ਵੀ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਹੁਜਨ ਸਮਾਜ ਪਾਰਟੀ ਦਾ 25 ਸਾਲਾਂ ਦਾ ਸੋਕਾ ਖ਼ਤਮ ਕਰੇਗਾ ਅਕਾਲੀ-ਬਸਪਾ ਗਠਜੋੜ?
97 ਤੋਂ ਪਿੱਛੋਂ ਬਸਪਾ ਦੀ ਝੋਲੀ ਖਾਲੀ, ਬੁਰੀ ਤਰ੍ਹਾਂ ਡਿੱਗਿਆ ਵੋਟ ਬੈਂਕ
ਸੰਗਰੂਰ, (ਗੁਰਪ੍ਰੀਤ ਸਿੰਘ)। ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਹੋਰ ਅਧਿਆਇ ਜੁੜ ਗਿਆ ਹੈ ਲਗਭਗ ਦੋ ਦਹਾਕਿਆਂ ਤੋਂ ਬਾਅਦ ਪੁਰਾਣੇ ਸਿਆਸੀ ਸਾਥੀ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਵਿੱਚ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ ਇਸ ਗਠਜੋੜ ਕਾਰਨ ਭਾਵੇਂ ਪੰਜਾਬ ਦੀਆਂ ਸਿਆਸੀ ਫਿਜ਼ਾਵਾਂ ਵਿੱਚ ਇੱਕ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ ਪਰ ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਬਹੁਜਨ ਸਮਾਜ ਪਾਰਟੀ ਦੇ ਸਹਾਰੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦਾ ਹੈ ਜਾਂ ਨਹੀਂ, ਕਿਉਂਕਿ ਪੰਜਾਬ ਵਿੱਚ ਬਸਪਾ ਦਾ ਪਿਛਲੇ ਪੱਚੀ ਸਾਲਾਂ ਤੋਂ ਇੱਕ ਵੀ ਵਿਧਾਇਕ ਜਿੱਤ ਨਹੀਂ ਸਕਿਆ ਕੀ ਗਠਜੋੜ ਬਸਪਾ ਦਾ 25 ਸਾਲਾਂ ਦਾ ਸੋਕਾ ਖ਼ਤਮ ਕਰ ਸਕਦਾ ਹੈ ਇਹ ਵੱਡਾ ਸਵਾਲ ਹੋਵੇਗਾ।
ਮੌਜ਼ੂਦਾ ਸਮੇਂ ’ਚ ਪੰਜਾਬ ’ਚ ਬਹੁਜਨ ਸਮਾਜ ਪਾਰਟੀ ਸਿਆਸਤ ’ਚ ਬਿਲਕੁਲ ਨੁੱਕਰੇ ਲੱਗ ਚੁੱਕੀ ਹੈ ਬਸਪਾ ਦਾ ਵੋਟ ਬੈਂਕ ਬੁਰੀ ਤਰ੍ਹਾਂ ਖਿੰਡ ਚੁੱਕਿਆ ਹੈ ਪੰਜਾਬ ਵਿੱਚ ਬਸਪਾ ਦੀ ਲੀਡਰਸ਼ਿਪ ਵਿੱਚ ਲੰਮੇ ਸਮੇਂ ਤੋਂ ਕੋਈ ਇਕਜੁਟਤਾ ਨਾ ਹੋਣ ਕਾਰਨ ਕਈ ਧੜੇ ਬਣ ਕੇ ਖਿੰਡ ਪੁੰਡ ਚੁੱਕੇ ਹਨ ਬਸਪਾ ਦੀ ਕਮਾਂਡ ਜਦੋਂ ਕਾਸ਼ੀ ਰਾਮ ਦੇ ਹੱਥ ਵਿੱਚ ਸੀ ਉਸ ਸਮੇਂ ਪੰਜਾਬ ਦੀ ਲੀਡਰਸ਼ਿਪ ਦੀ ਤੂਤੀ ਬੋਲਦੀ ਸੀ 1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਨੇ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ 9 ਸੀਟਾਂ ਤੇ ਜਿੱਤ ਹਾਸਲ ਕੀਤੀ ਸੀ ਅਤੇ ਉਸ ਨੂੰ ਪੂਰੇ ਸੂਬੇ ਵਿੱਚੋਂ 17 ਫੀਸਦੀ ਤੋਂ ਜ਼ਿਆਦਾ ਵੋਟਾਂ ਮਿਲੀਆਂ ਸਨ ਜੋ ਕਿ ਆਪਣੇ ਆਪ ਵਿੱਚ ਕਾਫ਼ੀ ਸ਼ਾਨਦਾਰ ਅੰਕੜਾ ਸੀ ਸਮੇਂ ਦੇ ਗੇੜ ਵਿੱਚ ਬਸਪਾ ਦੇ ਆਗੂਆਂ ਵਿੱਚ ਖਹਿਬਾਜ਼ੀ ਹੋਣ ਕਾਰਨ ਸਤਨਾਮ ਕੈਂਥ, ਹਰਭਜਨ ਲਾਖਾ, ਪਵਨ ਕੁਮਾਰ ਟੀਨੂੰ ਵਰਗੇ ਕੱਦਾਵਰ ਆਗੂਆਂ ਨੇ ਆਪਣੇ-ਆਪ ਨੂੰ ਬਸਪਾ ਤੋਂ ਵੱਖ ਕਰ ਲਿਆ ਇਸ ਤੋਂ ਬਾਅਦ ਦਲਿਤ ਆਗੂ ਦੇਵੀ ਦਾਸ ਨਾਹਰ ਵੱਲੋਂ ਬਸਪਾ (ਅੰਬੇਦਕਰ) ਬਣਾ ਲਈ, ਭਾਵੇਂ ਇਸ ਨਾਹਰ ਦੇ ਗਰੁੱਪ ਨੂੰ ਕੋਈ ਖ਼ਾਸ ਸਫ਼ਲਤਾ ਤਾਂ ਨਹੀਂ ਮਿਲੀ ਪਰ ਬਸਪਾ ਨੂੰ ਅੰਦਰੂਨੀ ਤੋਂ ਇਸ ਦਾ ਕਾਫ਼ੀ ਨੁਕਸਾਨ ਹੋਇਆ।
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਬੁਰੀ ਤਰ੍ਹਾਂ ਪਾਟੋ-ਧਾੜ ਹੋ ਗਈ ਤੇ ਮੁਸ਼ਕਿਲ ਨਾਲ ਸਿਰਫ਼ ਇੱਕ ਸੀਟ ਜਿੱਤ ਕੇ ਸੂਪੜਾ ਸਾਫ਼ ਹੋਣ ਤੋਂ ਬਚ ਗਈ ਗੜ੍ਹਸ਼ੰਕਰ ਦੀ ਸੀਟ ਤੋਂ ਸ਼ਿੰਗਾਰਾ ਰਾਮ ਨੇ ਮਹਿਜ 800 ਵੋਟਾਂ ਨਾਲ ਜਿੱਤ ਹਾਸਲ ਕਰਕੇ ਉਸਦੀ ਲਾਜ ਰੱਖੀ ਸੀ ਇਨ੍ਹਾਂ ਚੋਣਾਂ ਵਿੱਚ ਬਸਪਾ ਦਾ ਵੋਟ ਬੈਂਕ ਸੁੰਗੜ ਕੇ 6.37 ਫੀਸਦੀ ’ਤੇ ਆ ਗਿਆ ਤੇ ਵੱਡੀ ਗਿਣਤੀ ਬਸਪਾ ਆਗੂਆਂ ਦੀ ਜ਼ਮਾਨਤ ਰਾਸ਼ੀ ਵੀ ਜ਼ਬਤ ਹੋ ਗਈ।
2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਨੇ ਪੂਰੇ ਪੰਜਾਬ ’ਚ 100 ਸੀਟਾਂ ਤੇ ਚੋਣ ਲੜੀ ਸੀ ਪਰ ਇਨ੍ਹਾਂ ਚੋਣਾਂ ਵਿੱਚ ਉਸ ਦਾ ਹਾਲ 1997 ਵਾਲਾ ਹੀ ਰਿਹਾ ਇਨ੍ਹਾਂ ਚੋਣਾਂ ਵਿੱਚ ਵੀ ਬਸਪਾ ਦੇ ਹਿੱਸੇ ਸਿਰਫ਼ ਸਿਫ਼ਰ ਦਾ ਅੰਕੜਾ ਹੀ ਆਇਆ ਤੇ ਅੱਧੇ ਤੋਂ ਜ਼ਿਆਦਾ ਬਸਪਾ ਆਗੂ ਆਪਣੀਆਂ ਜ਼ਮਾਨਤਾਂ ਜ਼ਬਤ ਕਰਵਾ ਬੈਠੇ ਇਨ੍ਹਾਂ ਚੋਣਾਂ ਵਿੱਚ ਬਸਪਾ ਦਾ ਵੋਟ ਬੈਂਕ 5.67 ਫੀਸਦੀ ’ਤੇ ਆ ਗਿਆ ਇਸ ਤੋਂ ਬਾਅਦ 2007 ਵਿੱਚ 115 ਸੀਟਾਂ ਤੇ ਚੋਣਾਂ ਲੜੀਆਂ ਸੀ ਪਰ ਇੱਥੇ ਵੀ ਕੋਈ ਸਫ਼ਲਤਾ ਹਾਸਲ ਨਹੀਂ ਹੋਈ ਬਸਪਾ ਦਾ ਵੋਟ ਬੈਂਕ ਇਨ੍ਹਾਂ ਚੋਣਾਂ ਵਿੱਚ ਹੋਰ ਵੀ ਘਟ ਕੇ 4.13 ਫੀਸਦੀ ’ਤੇ ਆ ਗਿਆ 2012 ਵਿੱਚ ਬਸਪਾ ਨੇ ਇੱਕ ਵਾਰ ਫਿਰ ਸਾਰੀਆਂ ਸੀਟਾਂ ਤੇ ਚੋਣ ਲੜੀ ਪਰ ਹਾਲਾਤ ਪਹਿਲਾਂ ਨਾਲੋਂ ਵੀ ਮਾੜੇ ਹੋ ਗਏ ਤੇ ਵੋਟ ਬੈਂਕ 4.27 ਫੀਸਦੀ ਤੇ ਪਹੁੰਚ ਗਿਆ।
ਬਹੁਜਨ ਸਮਾਜ ਪਾਰਟੀ ਦਾ ਸਭ ਤੋਂ ਮਾੜਾ ਹਾਲ 2017 ਹੋਇਆ ਇਨ੍ਹਾਂ ਚੋਣਾਂ ਵਿੱਚ ਬਸਪਾ ਦਾ ਵੋਟ ਬੈਂਕ 1.52 ਫੀਸਦੀ ’ਤੇ ਆ ਗਿਆ ਇਨ੍ਹਾਂ ਚੋਣਾਂ ਵਿੱਚ ਬਸਪਾ ਦੇ ਸਾਰੇ ਉਮੀਦਵਾਰਾਂ ਨੂੰ ਸਿਰਫ਼ 2,34, 400 ਵੋਟਾਂ ਹੀ ਪਈਆਂ 2017 ਵਿੱਚ ਬਸਪਾ ਦਾ ਅਤਿ ਦੇ ਮਾੜੇ ਪ੍ਰਦਰਸ਼ਨ ਦਾ ਕਾਰਨ ਆਮ ਆਦਮੀ ਪਾਰਟੀ ਨੂੰ ਮੰਨਿਆ ਜਾ ਰਿਹਾ ਹੈ ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਹਿੱਸਾ ਆਮ ਆਦਮੀ ਪਾਰਟੀ ਦੀ ਝੋਲੀ ਜਾ ਪਿਆ ਜਿਸ ਕਾਰਨ ਬਸਪਾ ਦਾ ਪ੍ਰਦਰਸ਼ਨ ਬੁਰੀ ਤਰ੍ਹਾਂ ਨਿਵਾਣ ਨੂੰ ਆ ਗਿਆ।
ਪੰਜਾਬ ਵਿੱਚ ਬਸਪਾ ਦਾ ਹੁਣ ਤੱਕ ਦਾ ਪ੍ਰਦਰਸ਼ਨ
ਸਾਲ             ਜਿੱਤੀਆਂ ਸੀਟਾਂ       ਵੋਟ ਫੀਸਦੀ
1992           09 ਸੀਟਾਂ           16.32 ਫੀਸਦੀ
1997           01 ਸੀਟ            7.48 ਫੀਸਦੀ
2002           00                 5.69 ਫੀਸਦੀ
2007           00                 4.13 ਫੀਸਦੀ
2012           00                 4.29 ਫੀਸਦੀ
2017           00                 1.52 ਫੀਸਦ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਸਪਾ ਨੇ ਮੋਦੀ ਤੇ ਕੈਪਟਨ ਸਰਕਾਰਾਂ ਦੇ ਪਾਪਾਂ ਦਾ ਘੜਾ ਭੰਨਿਆ : ਸੰਧੂ, ਬਿਲਗਾ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਬਹੁਜਨ ਸਮਾਜ ਪਾਰਟੀ ਦੇ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਲੁਧਿਆਣਾ ਦੇ ਅੰਬੇਦਕਰ ਚੌਂਕ ‘ਚ ਜਨਸੰਘ ਦੀ ਮੋਦੀ ਸਰਕਾਰ ਤੇ ਕਾਂਗਰਸ ਦੀ ਕੈਪਟਨ ਸਰਕਾਰ ਦੇ ਪਾਪਾਂ ਦਾ ਘੜਾ ਗੁਰਮੇਲ ਸਿੰਘ ਸੰਧੂ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਪ੍ਰਗਣ ਬਿਲਗਾ ਦੀ ਅਗਵਾਈ ‘ਚ ਭੰਨਿਆ ਗਿਆ ਇਸ ਮੌਕੇ ਗੁਰਮੇਲ ਸੰਧੂ ਤੇ ਬਿਲਗਾ ਨੇ ਕਿਹਾ ਕਿ ਦਿੱਲੀ ਤੁਗਲਕਾਬਾਦ ‘ਚ ਗੁਰੂ ਰਵਿਦਾਸ ਮੰਦਰ ਨੂੰ ਤੋੜਨਾ, ਲੁਧਿਆਣਾ ਜਮਾਲਪੁਰ ਅਵਾਣਾ ‘ਚ ਗੁਰੂ ਰਵਿਦਾਸ ਮੰਦਿਰ ਨੂੰ ਤੋੜਨ ਸਬੰਧੀ ਨੋਟਿਸ ਦੇਣਾ। (BSP)
ਦਿੱਲੀ ਵਿਖੇ ਗ੍ਰਿਫਤਾਰ 96 ਪੈਰੋਕਾਰਾਂ ਨੂੰ ਰਿਹਾਅ ਨਾ ਕਰਨਾ, ਪੰਜਾਬ ਅੰਦਰ ਦੇਸ਼ ਧਰੋਹੀ ਦੇ ਪਰਚੇ ਰੱਦ ਕਰਕੇ ਸਾਬਕਾ ਐੱਮ.ਐੱਲ. ਸਹੂੰਗੜਾ ਨੂੰ ਰਿਹਾਅ ਨਾ ਕਰਨਾ, ਰਾਮ ਸਿਆ ਕੇ ਲਵਕੁਛ ਸੀਰੀਅਲ ਨੂੰ ਬੰਦ ਨਾ ਕਰਨਾ, ਨਸ਼ੇ ਨਾ ਰੋਕਣਾ, ਬਟਾਲਾ ਪਟਾਕਾ ਫੈਕਟਰੀ ‘ਚ ਮਾਰੇ ਗਏ 23 ਬੇਕਸੂਰ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਾਲੀ ਮੱਦਦ ਨਾ ਦੇਣਾ ਤੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣਾ, ਦੇਸ਼ ਤੇ ਸੂਬੇ ‘ਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਾ ਦੇਣਾ, ਕਾਲੇ ਧਨ ਦੀ ਵਾਪਸੀ ਨਾ ਹੋਣੀ, ਅੱਛੇ ਦਿਨ ਨਾ ਆਉਣੇ ਤੇ 15-15 ਲੱਖ ਖਾਤਿਆਂ ‘ਚ ਨਾ ਆਉਣੇ ਆਦਿ ਮੁੱਦਿਆਂ ‘ਤੇ ਦੋਵਾਂ ਸਰਕਾਰਾਂ ਦੇ ਪਾਪਾਂ ਦਾ ਘੜਾ ‘ਚ ਚੋਰਾਹੇ ਭੰਨਿਆ ਗਿਆ। (BSP)
ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਪੱਤਰਕਾਰਾਂ ‘ਤੇ ਹਮਲੇ ਤੇ ਉਨ੍ਹਾਂ ਦਾ ਮਾਰਿਆ ਜਾਣਾ, ਕੀ ਖਾਣਾ-ਕੀ ਪਹਿਨਣਾ, ਰਾਸ਼ਟਰੀ ਗੀਤ ਦੀ ਥਾਂ ਬੰਦੇ ਮਾਤਰਮ ਗਾਉਣ ਲਈ ਮਜ਼ਬੂਰ ਕਰਨਾ ਆਦਿ ਅਜਿਹੇ ਮੁੱਦੇ ਹਨ, ਜਿਨ੍ਹਾਂ ‘ਤੇ 100 ਕਰੋੜ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ, ਜਿਸ ਕਰਕੇ ਦੋਵਾਂ ਸਰਕਾਰਾਂ ਦੇ ਵਿਰੋਧ ‘ਚ ਰੋਸ ਮੁਜਾਹਰਾ ਕੀਤਾ ਗਿਆ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵੀਕਾਂਤ ਜੱਖੂ, ਜਸਵੀਰ ਪਾਲ ਪ੍ਰਧਾਨ, ਜਸਪਾਲ ਭੌਰਾ, ਬਲਵਿੰਦਰ ਜੱਸੀ, ਲੇਖਰਾਜ ਬਿਲਗਾ, ਬਲਵਿੰਦਰ ਬੱਧਣ, ਸੁਖਵਿੰਦਰ ਕੌਰ, ਜਸਵਿੰਦਰ ਜੱਸਾ, ਅਮਨ ਸੰਧੂ, ਕਮਲ ਬੋਧ, ਸੁਰੇਸ਼ ਅੰਬੇਦਕਰੀ, ਵਿੱਕੀ ਬਹਾਦਰਕੇ, ਖਵਾਜ਼ਾ ਪ੍ਰਸ਼ਾਦ, ਬਲਦੇਵ ਸਿੰਘ, ਬੰਕੇ ਚੁੰਬਰ, ਗੁਰਮੇਲ ਭੈਰੋਂ, ਰਜਿੰਦਰ ਭੈਰੋਂ, ਵਿੱਕੀ, ਜਸਵੰਤ ਸਿੰਘ, ਰਵਿੰਦਰ ਸਰੋਏ, ਰਾਕੇਸ਼ ਸੁਮਨ, ਸੁਰਜੀਤ ਕੁਮਾਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ। (BSP)
ਸਪਾ-ਬਸਪਾ ਦਾ ਗੱਠਜੋੜ ਅੱਜ
ਪ੍ਰੈੱਸ ਕਾਨਫਰੰਸ ਨੂੰ ਸਪਾ ਮੁਖੀ ਅਖਿਲੇਸ਼  ਤੇ ਬਸਪਾ ਪ੍ਰਧਾਨ ਮਾਇਆਵਤੀ ਕਰਨਗੇ ਸੰਬੋਧਨ
ਲਖਨਊ | ਸ਼ੁੱਭ ਦਿਨ ਦੀ ਉਡੀਕ ਕੀਤੇ ਬਿਨਾ ਬਹੁ-ਚਰਚਿਤ, ਬਹੁਜਨ ਸਮਾਜ ਪਾਰਟੀ (ਬਸਪਾ), ਸਮਾਜਵਾਦੀ ਪਾਰਟੀ (ਸਪਾ) ਤੇ ਹੋਰ ਛੋਟੀਆਂ ਪਾਰਟੀਆਂ ਦਰਮਿਆਨ ਮਹਾਂਗਠਜੋੜ ਦਾ ਐਲਾਨ ਸ਼ਨਿੱਚਰਵਾਰ ਨੂੰ ਇੱਥੇ ਕੀਤਾ ਜਾਵੇਗਾ
ਪਾਰਟੀ ਸੂਤਰਾਂ ਨੇ ਇਸ ਤੋਂ ਪਹਿਲਾਂ ਦੱਸਿਆ ਕਿ ਮਾਘ ਮਹੀਨੇ ਪਹਿਲੇ ਦਿਨ 15 ਜਨਵਰੀ ਨੂੰ ਮਾਘੀ ਵਾਲੇ (ਮਕਰ-ਸੰਕਰਾਂਤ) ਦੇ ਦਿਨ ਮਹਾਂਗਠਜੋੜ ਦਾ ਐਲਾਨ ਕੀਤਾ ਜਾਵੇਗਾ 15 ਜਨਵਰੀ ਨੂੰ ਪ੍ਰਯਾਗਰਾਜ ‘ਚ ਕੁੰਭ ‘ਚ ਪਹਿਲਾ ਸ਼ਾਹੀ ਇਸ਼ਨਾਨ ਹੋਵੇਗਾ ਉਸੇ ਦਿਨ ਬਸਪਾ ਸੁਪਰੀਮੋ ਮਾਇਆਵਤੀ ਤੇ ਸਪਾ ਮੁਖੀ ਅਖਿਲੇਸ਼ ਦੀ ਪਤਨੀ ਡਿੰਪਲ ਯਾਦਵ ਆਪਣਾ ਜਨਮ ਦਿਨ ਮਨਾਏਗੀ ਦੋਵੇਂ ਵੱਡੀਆਂ ਪਾਰਟੀਆਂ ਬਸਪਾ ਤੇ ਸਪਾ ਦੇ ਆਗੂਆਂ ਨੇ ਸ਼ਨਿੱਚਰਵਾਰ ਨੂੰ ਲਖਨਊ ‘ਚ ਸਾਂਝੀ ਪ੍ਰੈੱਸ ਕਾਨਫਰੰਸ ਸੱਦੀ ਹੈ, ਜਿਸ ‘ਚ ਮਾਇਆਵਤੀ ਤੇ ਅਖਿਲੇਸ਼ ਯਾਦਵ ਮੌਜ਼ੂਦ ਰਹਿਣਗੇ ਉਮੀਦ ਕੀਤੀ ਜਾ ਰਹੀ ਹੈ ਕਿ ਦੋਵੇਂ ਆਗੂ ਮਹਾਂਗਠਜੋੜ ਦਾ ਐਲਾਨ ਕਰਨਗੇ ਸਪਾ ਦੇ ਕੌਮੀ ਸਕੱਤਰ ਰਾਜੇਂਦਰ ਚੌਧਰੀ ਤੇ ਬਸਪਾ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਸੰਯੁਕਤ ਬਿਆਨ ਜਾਰੀ ਕਰਕੇ ਇੱਥੇ ਦੱਸਿਆ ਕਿ ਪ੍ਰੈੱਸ ਕਾਨਫਰੰਸ ਨੂੰ ਸਪਾ ਮੁਖੀ ਅਖਿਲੇਸ਼ ਯਾਦਵ ਤੇ ਬਸਪਾ ਪ੍ਰਧਾਨ ਮਾਇਆਵਤੀ ਸੰਬੋਧਨ ਕਰਨਗੇ ਇਸ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਸ਼ੁੱਕਰਵਾਰ ਸ਼ਾਮ ਨੂੰ ਲਖਨਊ ‘ਚ ਮੁਲਾਕਾਤ ਹੋਈ
ਮਾਇਆਵਤੀ ਨਵੀਂ ਦਿੱਲੀ ਤੋਂ ਵੀਰਵਾਰ ਸ਼ਾਮ ਨੂੰ ਇੱਥੇ ਪਹੁੰਚ ਗਈ ਸੀ ਜਦੋਂਕਿ ਯਾਦਵ ਸ਼ੁੱਕਰਵਾਰ ਦੁਪਹਿਰ ‘ਚ ਟਵਿੱਟਰ ਦੇ ਰਾਹੀਂ ਕੰਨੋਜ ‘ਚ ਈ-ਚੌਪਾਲ ‘ਚ ਹਿੱਸਾ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਬਸਪਾ ਉਮੀਦਵਾਰ ਲਛਮਣ ਚੌਧਰੀ ਦਾ ਦੇਹਾਂਤ
ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਅਲਵਰ, ਸੱਚ ਕਹੂੰ ਨਿਊਜ਼। ਰਾਜਸਥਾਨ ਵਿਧਾਨ ਸਭਾ ਚੋਣਾਂ ‘ਚ ਅਲਵਰ ਜ਼ਿਲ੍ਹੇ ਦੇ ਰਾਮਗੜ੍ਹ ਵਿਧਾਨ ਸਭਾ ਖੇਤਰ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਉਮੀਦਵਾਰ ਲਛਮਣ ਸਿੰਘ ਚੌਧਰੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਸ੍ਰੀ ਚੌਧਰ 62 ਸਾਲ ਦੇ ਸਨ। ਰਾਮਗੜ੍ਹ ਤੋਂ ਬਸਪਾ ਉਮੀਦਵਾਰ Laxman Singh ਚੌਧਰੀ ਮੂਲ ਤੌਰ ‘ਤੇ ਅਲਵਰ ਦੇ ਲਛਮਣਗੜ੍ਹ ਤਹਿਸੀਲ ਦੇ ਸੂਰਜਗੜ੍ਹ ਪਿੰਡ ਦੇ ਨਿਵਾਸੀ ਹਨ। ਉਹਨਾਂ ਦੇ ਦੇਹਾਂਤ ਤੋਂ ਬਾਅਦ ਹੁਣ ਰਾਮਗੜ ਵਿਧਾਨ ਸਭਾ ਸੀਟ ‘ਤੇ ਚੋਣ ਮੁਲਤਵੀ ਹੋਣ ਦੀ ਸੰਭਾਵਨਾ ਹੈ। ਰਾਮਗੜ੍ਹ ਤੋਂ ਲਗਾਤਾਰ ਦੋ ਚੋਣਾਂ ਹਾਰਨ ਦੇ ਬਾਅਦ ਫਜਰੂ ਖਾਂ ਦਾ ਟਿਕਟ ਕੱਟ ਕੇ ਬਸਪਾ ਨੇ ਇਸ ਵਾਰ ਲਛਮਣ ਸਿੰਘ ਚੌਧਰੀ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਰਾਮਗੜ੍ਹ ਵਿਧਾਨ ਸਭਾ ‘ਚ ਭਾਰਤੀ ਜਨਤਾ ਪਾਰਟੀ ਤੋਂ ਸੁਖਵੰਤ ਸਿੰਘ ਅਤੇ ਕਾਂਗਰਸ ਤੋਂ ਸਾਫੀਆ ਖਾਨ ਸਮੇਤ 20 ਉਮੀਦਵਾਰ ਚੋਣ ਮੈਦਾਨ ‘ਚ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ