Poppy - Sach Kahoon Punjabi

Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਭੁੱਕੀ ਡੋਡੇ ਪੋਸਤ ਕੀਤੇ ਬਰਾਮਦ

Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 08 ਮਹੀਨਿਆਂ ਦੌਰਾਨ 292 ਮੁਕੱਦਮੇ ਦਰਜ ਕਰਕੇ 549 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੇ ਤਹਿਤ ਕਾਰਵਾਈ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਰੁਨ ਮੁੰਡਨ ਡੀ. ਐਸ. ਪੀ (ਇੰਨਵੈਸਟੀਗੇਸ਼ਨ) ਫੀਰਦੋਕਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ ਫਰੀਦਕੋਟ ਅਤੇ ਸੀ.ਆਈ.ਏ ਜੈਤੋ ਦੀਆਂ ਟੀਮਾਂ ਵੱਲੋਂ ਪੋਸਤ ਨਾਲ ਭਰੇ ਕੈਂਟਰ ਸਮੇਤ 03 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ। ਜਿਸ ਵਿੱਚ 73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਪੋਸਤ ਸੀ।

ਇਹ ਵੀ ਪੜ੍ਹੋ: Amritsar News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 108 ਥਾਵਾਂ ’ਤੇ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਤੇ ਪੀਐਮ …

ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਸਾਥੀ ਕਰਮਚਾਰੀਆਂ ਸਮੇਤ ਨਸ਼ਿਆ ਖਿਲਾਫ ਚਲਾਈ ਰਹੀ ਸਪੈਸ਼ਲ ਮੁਹਿੰਮ ਦੇ ਤਹਿਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬਠਿੰਡਾ ਰੋਡ ਨੈਸ਼ਨਲ ਹਾਈਵੇ-54 ’ਤੇ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਦੀਆਂ ਦੋਵੇਂ ਟੀਮਾਂ ਬਠਿੰਡਾ ਰੋਡ ’ਤੇ ਬੰਦ ਪਏ ਢਾਬੇ ਕੋਲ ਪੁੱਜੀਆਂ ਤਾਂ ਇੱਕ ਕੈਂਟਰ ਨੈਸ਼ਨਲ ਹਾਈਵੇ ਦੇ ਖੱਬੇ ਹੱਥ ਖੜਾ ਦਿਖਾਈ ਦਿੱਤਾ ਜਿਸ ਵਿੱਚੋ ਇੱਕ ਨੌਜਵਾਨ ਕੈਂਟਰ ਦਾ ਡਾਲਾ ਬੰਦ ਕਰ ਰਿਹਾ ਸੀ ਜਿਸ ਨੇ ਪੁਲਿਸ ਪਾਰਟੀ ਦੀਆਂ ਗੱਡੀਆਂ ਨੇੜੇ ਆਉਂਦੀਆਂ ਦੇਖ ਕੇ ਕਡੰਕਟਰ ਸਾਈਡ ਤੋਂ ਕੈਂਟਰ ਵਿੱਚ ਵੜ ਗਿਆ ਅਤੇ ਕੈਂਟਰ ਦੇ ਡਰਾਈਵਰ ਨੇ ਇੱਕਦਮ ਕੈਂਟਰ ਨੂੰ ਸਟਾਰਟ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ’ਤੇ ਥਾਣੇਦਾਰ ਗੁਰਲਾਲ ਸਿੰਘ ਨੇ ਸ਼ੱਕ ਦੇ ਆਧਾਰ ’ਤੇ ਸਰਕਾਰੀ ਗੱਡੀ ਨੂੰ ਕੈਂਟਰ ਦੇ ਅੱਗੇ ਲਗਵਾ ਕੇ ਅਤੇ ਸੀ.ਆਈ.ਏ ਸਟਾਫ ਫਰੀਦਕੋਟ ਦੀ ਸਰਕਾਰੀ ਗੱਡੀ ਕੈਂਟਰ ਦੇ ਪਿੱਛੇ ਲਗਵਾ ਕੇ ਗੱਡੀਆਂ ਵਿੱਚੋਂ ਉੱਤਰ ਕੇ ਫੁਰਤੀ ਨਾਲ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕੈਂਟਰ ਨੂੰ ਘੇਰ ਲਿਆ।

ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਜੋ ਕੈਂਟਰ ਨੰਬਰੀ PB-03-BF-8592 ਮਾਰਕਾ ਅਸ਼ੋਕਾ ਲੇਲੈਂਡ ਰੰਗ ਚਿੱਟਾ ਵਿੱਚ ਤਿੰਨ ਮੋਨੇ ਨੌਜਵਾਨ ਬੈਠੇ ਮਿਲੇ। ਕੈਂਟਰ ਦੇ ਡਰਾਈਵਰ ਨੇ ਆਪਣਾ ਨਾਂਅ ਗੁਰਮੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਚੈਣਾ, ਜੈਤੋ, ਜਿਲਾ ਫਰੀਦਕੋਟ ਦੱਸਿਆ, ਕੈਂਟਰ ਦੀ ਕਡੰਕਟਰ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਂਅ ਸਲਵਿੰਦਰ ਸਿੰਘ ਉਰਫ ਸੋਨਾ ਪੁੱਤਰ ਬਲੋਰ ਸਿਘ ਵਾਸੀ ਨਵੀਂ ਬਸਤੀ ਭੋਲੂਵਾਲਾ ਰੋਡ, ਜ਼ਿਲ੍ਹਾ ਫਰੀਦਕੋਟ ਦੱਸਿਆ ਅਤੇ ਦੋਵਾਂ ਨੌਜਵਾਨਾ ਦੇ ਵਿਚਕਾਰ ਕੈਂਟਰ ਦੀ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਅ ਸੁਖਪਾਲ ਸਿੰਘ ਉਰਫ ਮਨੀ ਪੁੱਤਰ ਰਣਬੀਰ ਸਿੰਘ ਵਾਸੀ ਗਲੀ ਨੰਬਰ 03 ਸੰਜੇ ਨਗਰ ਬਸਤੀ ਜ਼ਿਲ੍ਹਾ ਫਰੀਦਕੋਟ ਦੱਸਿਆ। ਜਿਹਨਾਂ ਦੇ ਕੈਂਟਰ ਨੂੰ ਚੈਕ ਕਰਨ ’ਤੇ ਜਿਸ ਵਿੱਚੋ 73 ਗੱਟੇ ਭੁੱਕੀ ਡੋਡੇ ਪੋਸਤ ਦੇ ਬ੍ਰਾਮਦ ਹੋਏ, ਜਿਹਨਾਂ ਦਾ ਕੁੱਲ ਵਜਨ 16 ਕੁਇੰਟਲ 10 ਕਿਲੋ ਹੋਇਆ।

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 31 ਅ/ਧ 15(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਤਿੰਨਾ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੈਟਰ ਨੂੰ ਵੀ ਕਬਜ਼ਾ ਵਿੱਚ ਲਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਉਪਰੰਤ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾਵੇਗੀ। Drug Smugglers Arrested

Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ
Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਫੜੇ ਗਏ ਵਿਅਕਤੀ ਦੀ ਪਛਾਣ ਸੁਖਵੰਤ ਸਿੰਘ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ। ਇੰਸਪੈਕਟਰ ਕੁਲਦੀਪ ਸਿੰਘ ਇੰਚਾਰਜ ਸੀਆਈਏ-1 ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਭੁੱਕੀ ਉਹ ਰਾਜਸਥਾਨ ਤੋਂ ਲੈ ਕੇ ਆਇਆ ਸੀ। ਮੁਲਜ਼ਮ ਖਿਲਾਫ ਥਾਣਾ ਕੈਂਟ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਟਰੱਕ ’ਤੇ ਡਰਾਇਵਰੀ ਕਰਦਾ ਸੀ ਹੁਣ ਵਿਹਲਾ ਸੀ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਨੁਸਾਰ ਮੁਲਜ਼ਮ ਖਿਲਾਫ ਪਹਿਲਾਂ ਵੀ ਸਾਲ 2021 ਵਿੱਚ ਵੀ ਭੁੱਕੀ ਦਾ ਕੇਸ ਦਰਜ ਹੋਇਆ ਸੀ ਜਿਸ ਕੋਲੋਂ 175 ਕਿਲੋ ਭੁੱਕੀ ਬਰਾਮਦ ਕੀਤੀ ਗਈ ਸੀ। Drug Free Punjab

Poppy: ਦੋ ਕੁਵਿੰਟਲ ਭੁੱਕੀ ਸਮੇਤ ਟਰੱਕ ਚਾਲਕ ਕਾਬੂ
ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ | Poppy

Poppy: (ਅਸ਼ੋਕ ਗਰਗ) ਬਠਿੰਡਾ। ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ ਇੰਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਸੀ. ਆਈ. ਸਟਾਫ-2 ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਬਠਿੰਡਾ ਪੁਲਿਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ 24 ਮਾਰਚ ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੰਦਰਜੀਤ ਸਿੰਘ ਉਰਫ ਗੋਗਾ ਬਾਬਾ ਪੁੱਤਰ ਬਲਦੇਵ ਸਿੰਘ ਵਾਸੀ ਜੰਡਾਂਵਾਲਾ ਮੀਰਾ ਸਾਂਗਲਾ, ਜ਼ਿਲ੍ਹਾ ਫਾਜ਼ਿਲਕਾ ਜੋ ਇਸ ਸਮੇਂ ਰਾਮਾਂ ਮੰਡੀ ਵਿਖੇ ਰਹਿੰਦਾ ਹੈ ਅਤੇ ਇੱਕ ਗੈਸ ਟਰੱਕ ’ਤੇ ਡਰਾਇਵਰੀ ਕਰਦਾ ਹੈ। ਇਹ ਵਿਅਕਤੀ ਭੁੱਕੀ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਇਸ ਸੂਚਨਾ ਦੇ ਅਧਾਰ ’ਤੇ ਦੱਸੀ ਗਈ ਥਾਂ ’ਤੇ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: Punjab Budget: ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ ਆਪਣਾ ਚੌਥਾ ਬਜਟ, ਕੀ ਮਹਿਲਾਵਾਂ ਨੂੰ ਮਿਲੇਗਾ 1100 ਦਾ ਤੋਹਫਾ?……

ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਮੁਲਜਮ ਨੇ ਦੱਸਿਆ ਕਿ ਉਹ ਇਹ ਭੁੱਕੀ ਚੂਰਾ ਪੋਸਤ ਬੀਕਾਨੇਰ ਰਾਜਸਥਾਨ ਦੇ ਕਿਸੇ ਢਾਬੇ ਤੋਂ ਖਰੀਦ ਕਰਕੇ ਲੈ ਕਿ ਆਇਆ ਸੀ ਜੋ ਕਿ ਅੱਗੇ ਇਸਨੇ ਪ੍ਰਚੂਨ ਦੇ ਹਿਸਾਬ ਨਾਲ ਵੇਚਣੀ ਸੀ। ਪੁਲਿਸ ਅਧਿਕਾਰੀ ਰਜੇਸ਼ ਸਨੇਹੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Poppy

Poppy: ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਨਾਲ ਕੌਂਸਲਰ ਦਾ ਪਤੀ ਕਾਬੂ
Poppy: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 20 ਕਿੱਲੋ ਚੂਰਾ ਪੋਸਤ ਅਤੇ 945 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸੁਨਾਮ ਦੇ ਥਾਣੇਦਾਰ ਪਰਮਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਨਵੀਂ ਅਨਾਜ ਮੰਡੀ ਦੇ ਸ਼ੈਡ ਹੇਠ ਕਾਰ ‘ਚ ਬੈਠੇ ਸੁਨਾਮ ਸ਼ਹਿਰ ਦੇ ਲਾਲੀ ਨਾਂਅ ਦੇ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਤੋਂ 20 ਕਿਲੋ ਚੂਰਾ ਪੋਸਤ ਅਤੇ 945 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Faridkot News: ਦੇਸੀ ਪਿਸਟਲ ਤੇ ਦੋ ਰੌਦਾਂ ਸਮੇਤ ਇੱਕ ਵਿਅਕਤੀ ਕਾਬੂ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਦੋਂਕਿ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਲਾਲੀ ਵਾਸੀ ਸੁਨਾਮ ਨੂੰ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲੇ ਸੁਨਾਮ ਸ਼ਹਿਰ ਦੇ ਹੀ ਲੱਖੀ ਨੂੰ ਨਾਮਜ਼ਦ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਲਾਲੀ ਨਾਂਅ ਦਾ ਵਿਅਕਤੀ ਸੁਨਾਮ ਦੇ ਵਾਰਡ ਨੰਬਰ 21 ਦੇ ਮੌਜ਼ੂਦਾ ਨਗਰ ਕੌਂਸਲਰ ਗੁਰਜੀਤ ਕੌਰ ਦਾ ਪਤੀ ਹੈ।

Heroin: 2.63 ਕਿਲੋ ਹੈਰੋਇਨ ਤੇ 181 ਕਿੱਲੋ ਪੋਸਤ ਬਰਾਮਦ, ਤਿੰਨ ਕਾਬੂ
ਪੁਲਿਸ ਨੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ | Heroin

Heroin: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਦਿਆਂ 2 ਕਿਲੋ 63 ਗ੍ਰਾਮ ਹੈਰੋਇਨ ਅਤੇ 181 ਕਿਲੋ 185 ਗ੍ਰਾਮ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹਨਾਂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁੱਕਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Elderly Couple Murder: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਸਪੀ ਫਿਰੋਜ਼ਪੁਰ ਸੋਮਿਆ ਮਿਸ਼ਰਾ ਵੱਲੋਂ ਦੱਸਿਆ ਗਿਆ ਕਿ ਸੀ.ਆਈ.ਏ ਸਟਾਫ ਫਿਰੋਜਪੁਰ ਦੀ ਟੀਮ ਨੇ 03 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾ ਵਿੱਚੋਂ ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਚਾਂਦੀ ਵਾਲਾ ਅਤੇ ਬੂਟਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਲਾਲੂ ਵਾਲਾ ਨੂੰ ਕਾਬੂ ਕਰਦਿਆਂ 2 ਕਿੱਲੋ 63 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਮਾਰਕਾ ਆਈ-20 ਬਰਾਮਦ ਕੀਤੀ ਗਈ ਅਤੇ ਮੁਲਜ਼ਮਾਂ ਖਿਲਾਫ਼ ਥਾਣਾ ਮੱਲਾਂ ਵਾਲਾ ਵਿਖੇ ਮੁੱਕਦਮਾ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ।

ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਲਖਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਾਕੜ ਨੂੰ ਕਾਬੂ ਕਰਦਿਆਂ 181 ਕਿਲੋ 185 ਗ੍ਰਾਮ ਪੋਸਤ ਅਤੇ 1 ਛੋਟਾ ਹਾਥੀ ਬਰਾਮਦ ਕਰਦਿਆਂ ਉਕਤ ਮੁਲਜ਼ਮ ਖਿਲਾਫ਼ ਥਾਣਾ ਮਮਦੋਟ ਵਿਖੇ ਐਨ.ਡੀ.ਪੀ.ਐਸ ਐਕਟ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ। ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਬੂਟਾ ਸਿੰਘ ਖਿਲਾਫ਼ ਪਹਿਲਾ ਹੀ ਥਾਣਾ ਫਿਰੋਜ਼ਪੁਰ ਵਿੱਚ ਐਨ.ਡੀ.ਪੀ.ਐੱਸ ਐਕਟ ਦੇ ਮਾਮਲੇ ਵਿੱਚ ਭਗੌੜੇ ਸਨ ਅਤੇ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ ਅਮਲ ਵਿੱਚ ਲਿਆਂਦੀ ਜਾਵੇਗੀ। Heroin

Poppy: ਛੇ ਕਿਲੋ ਭੁੱਕੀ ਸਮੇਤ ਦੋ ਔਰਤਾਂ ਕਾਬੂ
Poppy: (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਪੁਲਿਸ ਨੇ ਦੋ ਔਰਤਾਂ ਕੋਲੋਂ 6 ਕਿਲੋ ਭੁੱਕੀ ਬਰਾਮਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਇੰਚਾਰਜ ਮਹਿਲਾਂ ਗੁਰਮੇਲ ਸਿੰਘ ਨੇ ਕਿਹਾ ਕਿ ਪੁਲਿਸ ਚੌਂਕੀ ਦੀ ਟੀਮ ਨੇ ਦੋ ਔਰਤਾਂ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Ferozepur Firing News: ਵਿਆਹ ’ਚ ਵਿਦਾਈ ਸਮੇਂ ਲਾਡ਼ੀ ਨੂੰ ਲੱਗੀ ਗੋਲੀ, ਹਾਲਤ ਗੰਭੀਰ

ਉਹਨਾਂ ਦੱਸਿਆ ਕਿ ਇਹ ਦੋਵੇਂ ਔਰਤਾਂ ਮਹਿਲਾਂ ਪਟਿਆਲਾ ਰੋਡ ’ਤੇ ਸ਼ੱਕੀ ਹਾਲਤ ਵਿੱਚ ਵੇਖੀਆਂ ਗਈਆਂ ਜਦੋਂ ਉਹਨਾਂ ਦੀ ਲੇਡੀ ਪੁਲਿਸ ਕਾਂਸਟੇਬਲ ਬਲਜਿੰਦਰ ਕੌਰ ਦੀ ਮੱਦਦ ਨਾਲ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ ਛੇ ਕਿਲੋ ਭੁੱਕੀ ਬਰਾਮਦ ਕੀਤੀ ਗਈ। ਫੜੀਆਂ ਗਈਆਂ ਔਰਤਾਂ ਦੀ ਪਛਾਣ ਰਾਣੀ ਕੌਰ ਪਤਨੀ ਕਾਕਾ ਸਿੰਘ ਅਤੇ ਜੀਤੋ ਦੇਵੀ ਪਤਨੀ ਪਾਲ ਸਿੰਘ ਵਾਸੀ ਲੰਗੜੋਈ ਜਿਲ੍ਹਾ ਪਟਿਆਲਾ ਵਜੋਂ ਹੋਈ ਹੈ। ਦੋਵਾਂ ਨੂੰ ਗਿ੍ਰਫਤਾਰ ਕਰਕੇ ਐਨਡੀਪੀਐਸ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਇੱਕ ਨਸ਼ਾਂ ਤਸਕਰ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ।

ਸੁਖਦੀਪ ਸਿੰਘ ਡੀ.ਐਸ.ਪੀ(ਸਬ-ਡਵੀਜਨ) ਜੈਤੋਂ ਦੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਜਾਰਜ ਸੀ.ਆਈ.ਏ ਜੈਤੋਂ ਦੀ ਨਿਗਰਾਨੀ ਹੇਠ ਸ:ਥ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਪਿੰਡ ਸੇਢਾ ਸਿੰਘ ਵਾਲਾ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਇੱਕਦਮ ਵਾਪਿਸ ਮੁੜਨ ਲੱਗੇ ਤਾਂ ਕਾਰ ਬੰਦ ਹੋ ਗਈ। ਜਿਸ ’ਤੇ ਸ਼ੱਕ ਦੇ ਆਧਾਰ ’ਤੇ ਕਾਰ ਚਾਲਕ ਹਰਦੀਪ ਸਿੰਘ ਉਰਫ ਗੱਬਰ ਪੁੱਤਰ ਤੋਤਾ ਸਿੰਘ ਵਾਸੀ ਰੁਲੀਆ ਨਗਰ ਬਰਗਾੜੀ ਨੂੰ ਕਾਬੂ ਕੀਤਾ ਗਿਆ ਅਤੇ ਥਾਣਾ ਬਾਜਾਖਾਨਾ ਤੋਂ ਸ:ਥ ਸਵਰਨ ਸਿੰਘ ਨੂੰ ਮੌਕੇ ’ਤੇ ਸੱਦਿਆ ਗਿਆ।

ਇਹ ਵੀ ਪੜ੍ਹੋ: Animal News: ਸ਼ਹਿਰੀ ਖੇਤਰ ’ਚ ਪਾੜਾ ਨਾਮੀ ਜੰਗਲੀ ਜੀਵ ਹੋਇਆ ਦਾਖਲ

ਜਿਹਨਾਂ ਵੱਲੋਂ ਕਾਰ ਦੀ ਚੈਕਿੰਗ ਕਰਨ ’ਤੇ 15 ਕਿੱਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ’ਤੇ ਮੁਕੱਦਮਾ ਨੰਬਰ 71 ਅ/ਧ 15(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਨੂੰ ਗ੍ਰਿਫਤਾਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਦੇ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮਾ ਨੰਬਰ 04 ਅ/ਧ 15(ਬੀ)/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਾਜਾਖਾਨਾ ਦਰਜ ਹੈ। ਫਰੀਦਕੋਟ ਪੁਲਿਸ ਨਸ਼ਿਆਂ ਅਤੇ ਕ੍ਰਾਈਮ ਨੂੰ ਜੜ੍ਹ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਦਿਨ-ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਸਾਨੂੰ ਸਿੱਧੇ ਤੌਰ ’ਤੇ ਡਰੱਗ ਹੈਲਪਲਾਈਨ ਨੰਬਰ 75270-29029 ’ਤੇ ਦੇ ਸਕਦੇ ਹੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। Poppy

ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ, ਇੱਕ ਕਾਬੂ
(ਸਤਪਾਲ ਥਿੰਦ) ਫਿਰੋਜ਼ਪੁਰ। ਥਾਣਾ ਲੱਖੋ ਕੇ ਬਹਿਰਾਮ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਇਸ ਸਬੰਧੀ ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Poppy

ਇਹ ਵੀ ਪਡ਼੍ਹੋ: ਸੂਆ ਟੁੱਟਿਆ, ਸੈਂਕੜੇ ਏਕੜ ਫਸਲ ਭਰੀ, ਕਿਸਾਨਾਂ ’ਚ ਰੋਸ

ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹੇਸ਼ ਸਿੰਘ ਵੱਲੋਂ ਦੱਸਿਆ ਗਿਆ ਕਿ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਲਾਲਚੀਆਂ ਕੋਲ ਖੜ੍ਹਿਆ ਵਿਅਕਤੀ, ਜਿਸ ਕੋਲ ਪਲਾਸਟਿਕ ਦਾ ਗੱਟਾ ਸੀ, ਜੋ ਪੁਲਿਸ ਨੂੰ ਦੇਖ ਘਬਰਾ ਕੇ ਭੱਜਣ ਲੱਗਾ ਤਾਂ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਗੱਟੇ ਵਿੱਚੋਂ 16 ਕਿਲੋ 550 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।

ਦਸ ਟਾਇਰੀ ਟਰੱਕ ’ਚੋਂ 5400 ਕਿੱਲੋ ਭੁੱਕੀ ਚੂਰਾ ਸਮੇਤ ਤਿੰਨ ਕਾਬੂ
ਸਵਾ ਕਰੋੜ ਦੀ ਨਕਦ ਰਾਸ਼ੀ, ਦੋ ਪਸਤੌਲ ਸਮੇਤ ਜਿੰਦਾ ਕਾਰਤੂਸ ਤੇ ਪੁਲਿਸ ਦੀਆਂ ਚਾਰ ਵਰਦੀਆਂ ਵੀ ਬਰਾਮਦ

(ਜਸਵੰਤ ਰਾਏ) ਜਗਰਾਓਂ। ਲੁਧਿਆਣਾ ਦਿਹਾਤੀ ਦੀ ਜਗਰਾਓਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ 10 ਟਾਇਰੀ ਟਰੱਕ ’ਚ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5400 ਕਿੱਲੋਂ ਭੂਕੀ ਚੂਰਾ, ਦੋ ਪਿਸਤੌਲ ਸਮੇਤ ਜਿੰਦਾ ਕਾਰਤੂਸ, ਸਵਾ ਕਰੋੜ ਰੁਪਏ ਦੀ ਨਗਦ ਰਾਸ਼ੀ, ਚਾਰ ਪੁਲਿਸ ਦੀਆਂ ਵਰਦੀਆਂ, ਇੱਕ ਨੋਟ ਗਿਣਨ ਵਾਲੀ ਮਸ਼ੀਨ ਅਤੇ ਗੱਡੀਆਂ ਦੀਆਂ 14 ਜਾਅਲੀ ਨੰਬਰ ਪਲੇਟਾਂ ਬਰਾਮਦ ਕੀਤੀਆਂ ਹਨ। Poppy

ਇਸ ਸਬੰਧੀ ਸਥਾਨਕ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਨਵਨੀਤ ਸਿੰਘ ਬੈਂਸ, ਐੱਸਪੀ ਮਨਵਿੰਦਰ ਬੀਰ ਸਿੰਘ, ਸੀਆਈਏ ਸਟਾਫ ਦੇ ਇੰਚਾਰਜ ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਹਰਜਿੰਦਰ ਸਿੰਘ ਉਰਫ ਬਿੰਦੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਾਏਪੁਰ ਅਰਾਈਆਂ ਜ਼ਿਲ੍ਹਾ ਜਲੰਧਰ ਹਾਲ ਵਾਸੀ ਮੁੱਲਾਂਪੁਰ, ਅਵਤਾਰ ਸਿੰਘ ਉਰਫ ਤਾਰੀ ਢੁੱਡੀਕੇ ਜ਼ਿਲ੍ਹਾ ਮੋਗਾ ਅਤੇ ਕਮਲਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਰੂਪਾ ਪੱਤੀ ਰੋਡੇ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਜੋ ਬਾਹਰਲੇ ਸੂਬਿਆਂ ਤੋਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਲਿਆ ਕੇ ਜਗਰਾਓਂ ਅਤੇ ਇਸ ਦੇ ਆਸ-ਪਾਸ ਦੇ ਏਰੀਏ ਵਿੱਚ ਵੇਚਣ ਦਾ ਧੰਦਾ ਕਰਦੇ ਹਨ।

ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਕਮਲਜੀਤ ਸਿੰਘ ਕੜਵਲ ਭਾਜਪਾ ’ਚ ਸ਼ਾਮਲ

ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿੱਧਵਾਂ ਬੇਟ ਵਿਖੇ ਮਾਮਲਾ ਦਰਜ ਕਰਕੇ ਭਰੇਵਾਲ ਤੋਂ ਗਰਸੀਆਂ ਮੱਖਣ ਨੂੰ ਜਾਂਦੀ ਰੋਡ ’ਤੇ ਪੈਂਦੀ ਦਾਣਾ ਮੰਡੀ ਦੇ ਸਾਹਮਣੇ ਨਾਕਾਬੰਦੀ ਕਰਕੇ ਅਵਤਾਰ ਸਿੰਘ, ਹਰਜਿੰਦਰ ਸਿੰਘ ਅਤੇ ਕਮਲਪ੍ਰੀਤ ਸਿੰਘ ਨੂੰ ਸਮੇਤ ਬੰਦ ਬਾਡੀ 10 ਟਾਇਰੀ ਕੰਨਟੇਨਰ ਟਰੱਕ ਗਿ੍ਰਫ਼ਤਾਰ ਕੀਤਾ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਦੀ ਹਾਜਰੀ ਵਿੱਚ ਟਰੱਕ ਦੀ ਤਲਾਸ਼ੀ ਦੌਰਾਨ 270 ਗੱਟੂ ਪਲਾਸਟਿਕ 20-20 ਕਿਲੋਗ੍ਰਾਮ ਦੇ ਕੁੱਲ 5400 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। Poppy

ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ (Poppy )

ਪੁਲਿਸ ਅਨੂਸਾਰ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਹਰਜਿੰਦਰ ਸਿੰਘ ਦੇ ਮੁੱਲਾਂਪੁਰ ਘਰ ਵਿਖੇ 2 ਪਸਤੌਲ 32 ਬੋਰ ਸਮੇਤ 03/03 ਜਿੰਦਾ ਕਾਰਤੂਸ, 1 ਕਰੋੜ 25 ਲੱਖ ਰੁਪਏ ਦੀ ਨਕਦ ਰਾਸ਼ੀ, ਇੱਕ ਨੋਟ ਗਿਣਨ ਵਾਲੀ ਮਸ਼ੀਨ, 14 ਜਾਅਲੀ ਨੰਬਰ ਪਲੇਟਾਂ ਅਤੇ ਚਾਰ ਪੁਲਿਸ ਦੀਆਂ ਵਰਦੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਮੁੱਲਾਂਪੁਰ ਦਾਖਾ ਦੇ ਹੀ ਦਸ਼ਮੇਸ਼ ਨਗਰ ਦੇ ਇੱਕ ਘਰ ਵਿੱਚ 5 ਕਰੋੜ ਦੇ ਕਰੀਬ ਵੱਡੀ ਰਾਸ਼ੀ ਬਰਾਮਦ ਕੀਤੀ ਸੀ ਅਤੇ ਇੱਕ ਕਥਿਤ ਦੋਸ਼ੀ ਨੌਜਵਾਨ ਨੂੰ ਕਾਬੂ ਕੀਤਾ ਸੀ।

ਐੱਸਐੱਸਪੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਇਸੇ ਸਾਲ ਪਹਿਲਾਂ ਵੀ ਮੱਧ ਪ੍ਰਦੇਸ਼ ਸੂਬੇ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ 6 ਗੇੜੇ ਲਗਾ ਚੁੱਕਾ ਹੈ। ਜੋ ਉਸ ਨੇ ਛੋਟੀਆਂ ਗੱਡੀਆਂ ਸਕਾਰਪੀਓ, ਵਰਨਾ ਅਤੇ ਕੈਂਟਰ ਰਾਹੀਂ ਜਗਰਾਓਂ, ਮੋਗਾ ਅਤੇ ਜ਼ਿਲ੍ਹਾ ਬਰਨਾਲਾ ਦੇ ਇਲਾਕੇ ਵਿੱਚ ਅੱਗੇ ਸਪਲਾਈ ਕੀਤੀ ਹੈ। ਇਸ ’ਤੇ ਪੰਜਾਬ ਅਤੇ ਦਿੱਲੀ ’ਚ ਵੀ ਨਸ਼ਿਆਂ ਦੇ ਮੁਕੱਦਮੇ ਦਰਜ ਹਨ ਅਤੇ ਇਕ ਮਾਮਲੇ ’ਚ ਤਾਂ ਉਸਨੂੰ ਸਜ਼ਾ ਹੋਈ ਹੈ ਅਤੇ ਇਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਪੁਲਿਸ ਅਨੁਸਾਰ ਗਿ੍ਰਫਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਹਨਾਂ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। Poppy

ਬਰਨਾਲਾ ਪੁਲਿਸ ਵੱਲੋਂ 18 ਕੁਇੰਟਲ ਟੁਕੜੇ ਡੋਡੇ ਪੋਸਤ ਬਰਾਮਦ
ਛੋਲਿਆਂ ਦੇ ਛਿਲਕੇ ਅਤੇ ਲੂਣ ਹੇਠਾਂ ਲੁਕੋ ਕੇ ਲਿਆਂਦੇ ਜਾ ਰਹੇ 18 ਕੁਇੰਟਲ ਡੋਡੇ ਪੋਸਤ ਫ਼ੜਨ ਦਾ ਦਾਅਵਾ

ਭੁੱਕੀ ਚੂਰਾ ਪੋਸਤ ਦੇ ਮਾਮਲੇ ’ਚ ਜਮਾਨਤ ’ਤੇ ਆਏ ਇੱਕ ਵਿਅਕਤੀ ਸਮੇਤ ਦੋ ਜਣਿਆਂ ਨੂੰ ਬੰਦ ਬਾਡੀ ਕੰਨਟੇਨਰ ਸਮੇਤ ਕੀਤਾ ਕਾਬੂ

(ਜਸਵੀਰ ਸਿੰਘ ਗਹਿਲ) ਬਰਨਾਲਾ। ਬਰਨਾਲਾ ਪੁਲਿਸ (Barnala Police) ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਮਾਨਤ ’ਤੇ ਆਏ ਇੱਕ ਵਿਅਕਤੀ ਸਮੇਤ ਦੋ ਜਣਿਆਂ ਤੋਂ 18 ਕੁਇੰਟਲ ਟੁਕੜੇ ਡੋਡੇ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਵਿਅਕਤੀਆਂ ਵੱਲੋਂ ਡੋਡੇ ਪੋਸਤ ਮੱਧ ਪ੍ਰਦੇਸ਼ ਸਾਇਡ ਤੋਂ ਲਿਆਂਦੇ ਜਾ ਰਹੇ ਸਨ। ਜਿਸ ਨੂੰ ਪੁਲਿਸ ਵੱਲੋਂ ਦੌਰਾਨ ਏ ਗਸ਼ਤ ਹਿਰਾਸਤ ’ਚ ਲਿਆ ਗਿਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ (Barnala Police) ਨੇ ਹਫ਼ਤੇ ਦੇ ਦੌਰਾਨ ਹੀ ਦੂਜਾ ਵੱਡਾ ਮਾਅਰਕਾ ਮਾਰਦਿਆਂ ਡੋਡੇ ਪੋਸਤ ਦੀ ਦੂਜੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਦੇ ਲਈ ਬਰਨਾਲਾ ਪੁਲਿਸ ਦੇ ਜਵਾਨ ਵਧਾਈ ਦੇ ਪਾਤਰ ਹਨ। ਉਨਾਂ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਗੁਰਤਾਰ ਸਿੰਘ ਦੀ ਅਗਵਾਈ ’ਚ ਪੁਲਿਸ ਵੱਲੋਂ ਥਾਣੇਦਾਰ ਸਰਬਜੀਤ ਸਿੰਘ ਨਿਗਰਾਨੀ ਹੇਠ ਪੱਖੋ ਕਲਾਂ ਏਰੀਏ ’ਚ ਗਸਤ ਕੀਤੀ ਜਾ ਰਹੀ ਸੀ। ਜਿਸ ਦੌਰਾਨ ਐਚ.ਆਰ.- 68 ਬੀ- 4885 ਨੰਬਰੀ ਇੱਕ ਬੰਦ ਬਾਡੀ ਕੰਨਟੇਨਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 90 ਬੋਰੀਆਂ ਟੁਕੜੇ ਡੋਡੇ ਪੋਸਤ ਬਰਾਮਦ ਹੋਈ, ਜਿਸ ਦਾ ਕੁੱਲ ਵਜਨ 18 ਕੁਇੰਟਲ ਬਣਦਾ ਹੈ।

ਛੋਲਿਆਂ ਦੇ ਛਿਲਕੇ ਲੂਣ ਦੀਆਂ 75 ਬੋਰੀਆਂ ਹੇਠਾਂ ਦੱਬ ਲਿਆਂਦਾ ਜਾ ਰਿਹਾ ਸੀ ਪੋਸਤ

ਉਨਾਂ ਦੱਸਿਆ ਕਿ ਬੇਅੰਤ ਸਿੰਘ ਉਰਫ਼ ਅੰਤ ਵਾਸੀ ਢੁੱਡੀਕੇ (ਜ਼ਿਲਾ ਮੋਗਾ) ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਲਹਿਰਾ ਰੋਹੀ (ਜ਼ਿਲਾ ਫਿਰੋਜਪੁਰ) ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ ਜੋ ਛੋਲਿਆਂ ਦੇ ਛਿਲਕੇ ਦੀਆਂ 300 ਬੋਰੀਆਂ ਅਤੇ ਲੂਣ ਦੀਆਂ 75 ਬੋਰੀਆਂ ਹੇਠ ਦੱਬ ਕੇ ਉਕਤ ਪੋਸਤ ਨੂੰ ਲਿਆ ਰਹੇ ਸਨ। ਉਨਾਂ ਦੱਸਿਆ ਕਿ ਬੇਅੰਤ ਸਿੰਘ ਉਰਫ਼ ਅੰਤ ਖਿਲਾਫ਼ ਪਹਿਲਾਂ ਵੀ ਜ਼ਿਲਾ ਲੁਧਿਆਣਾ ਦੇ ਥਾਣਾ ਹੰਬੜਾਂ ਵਿਖੇ 60 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਦਾ ਮਾਮਲਾ ਦਰਜ਼ ਹੈ ਜਿਸ ’ਚ ਬੇਅੰਤ ਸਿੰਘ ਉਰਫ਼ ਅੰਤ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ ਤੇ ਹੁਣ ਜਮਾਨਤ ’ਤੇ ਆਇਆ ਹੋਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਤਿੰਨ ਕੁਇੰਟਲ ਚੂਰਾ ਪੋਸਤ ਸਮੇਤ ਦੋ ਕਾਬੂ
(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 3 ਕੁਇੰਟਲ ਤੋਂ ਵੱਧ ਭੁੱਕੀ ਚੂਰਾ ਪੋਸਤ (Poppy ) ਸਮੇਤ ਕਾਬੂ ਕੀਤਾ ਹੈ ਇੱਕ ਵਿਅਕਤੀ ਦੀ ਪੁਲਿਸ ਨੂੰ ਹਾਲੇ ਭਾਲ ਹੈ ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ (ਦਿਹਾਤੀ) ਨਰਿੰਦਰ ਸਿੰਘ ਵੱਲੋਂ ਦਿੱਤੀ ਗਈ।

ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਐਸਆਈ ਹਰਜੀਵਨ ਸਿੰਘ ਸੀ.ਆਈ.ਏ ਸਟਾਫ-1 ਬਠਿੰਡਾ ਸਮੇਤ ਪੁਲਿਸ ਪਾਰਟੀ ਬਠਿੰਡਾ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਬੀਤੇ ਦਿਨੀਂ ਉਹ ਪਿੰਡ ਸੰਗਤ ਕਲਾਂ ਨੇੜੇ ਜੱਸੀ ਵਾਲਾ ਮੋੜ ’ਤੇ ਪੁੱਜੀ ਤਾਂ ਇੱਕ ਵਿਅਕਤੀ ਆਪਣੇ ਹੱਥ ਵਿੱਚ ਇੱਕ ਲਿਫਾਫਾ, ਕਾਲੇ ਰੰਗ ਫੜੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਦੁਬਾਰਾ ਘਰ ਅੰਦਰ ਦਾਖਲ ਹੋਇਆ ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸਦੇ ਪਿੱਛੇ ਘਰ ਅੰਦਰ ਦਾਖਲ ਹੋਏ ਤਾਂ ਉਸ ਵਿਅਕਤੀ ਨੇ ਘਰ ਅੰਦਰ ਬਣੇ ਕਮਰੇ ਵਿੱਚ ਲਿਫ਼ਾਫ਼ਾ ਸੁੱਟ ਦਿੱਤਾ। ਪੁਲਿਸ ਪਾਰਟੀ ਉਸ ਵਿਅਕਤੀ ਨੂੰ ਕਮਰੇ ਦੇ ਗੇਟ ਅੱਗੇ ਹੀ ਕਾਬੂ ਕਰ ਲਿਆ, ਉੱਥੇ ਸੁੱਟੇ ਹੋਏ ਲਿਫਾਫੇ ਵਿੱਚੋਂ ਡੋਡੇ ਚੂਰਾ ਪੋਸਤ ਖਿਲਰਿਆ ਸਾਫ਼ ਦਿਖਾਈ ਦਿੱਤਾ ਅਤੇ ਉਸੇ ਕਮਰੇ ਵਿੱਚ ਇੱਕ ਹੋਰ ਵਿਅਕਤੀ ਗੱਟੇ ਠੀਕ ਕਰਕੇ ਰੱਖ ਰਿਹਾ ਸੀ।

ਪੁਲਿਸ ਪਾਰਟੀ ਨੇ ਪ੍ਰਾਈਵੇਟ ਗਵਾਹ ਨੂੰ ਸ਼ਾਮਲ ਕਰਕੇੇ ਨਾਮ-ਪਤਾ ਪੁੱਛਣ ’ਤੇ ਲਿਫ਼ਾਫ਼ਾ ਸੁੱਟਣ ਵਾਲੇ ਵਿਅਕਤੀ ਨੇ ਆਪਣਾ ਨਾਂਅ ਨਿਰਮਲ ਸਿੰਘ ਉਰਫ ਲਾਡੀ ਦੱਸਿਆ ਅਤੇ ਗੱਟੇ ਠੀਕ ਕਰਕੇ ਰੱਖਣ ਵਾਲੇ ਨੌਜਵਾਨ ਨੇ ਕੁਲਦੀਪ ਸਿੰਘ ਉਰਫ ਕਲੀਫਾ ਦੱਸਿਆ। ਦੋਵਾਂ ਵਿਅਕਤੀਆਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਡੀਐਸਪੀ ਨੇ ਦੱਸਿਆ ਕਿ ਉਹ ਵੀ ਮੌਕੇ ’ਤੇ ਪੁੱਜ ਗਏ ਤਾਂ ਨਿਰਮਲ ਸਿੰਘ ਉਰਫ ਲਾਡੀ ਅਤੇ ਕੁਲਦੀਪ ਸਿੰਘ ਉਰਫ ਕਲੀਫਾ ਦੇ ਕਬਜੇ ਵਿਚਲੇ 18 ਗੱਟਿਆਂ ਦੀ ਚੈਕਿੰਗ ਕੀਤੀ ਤਾਂ17 ਗੱਟਿਆਂ ਵਿੱਚੋਂ 20-20 ਕਿਲੋਗ੍ਰਾਮ ਡੋਡੇ ਚੂਰਾ ਪੋਸਤ , 1ਗੱਟੇ ਵਿੱਚੋਂ 19 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਇਆ ਇਸ ਤੋਂ ਇਲਾਵਾ ਨਿਰਮਲ ਸਿੰਘ ਵੱਲੋਂ ਫਰਸ਼ ’ਤੇ ਸੁੱਟੇ ਲਿਫਾਫੇ ਵਿੱਚੋਂ ਫਰਸ਼ ’ਤੇ ਖਿਲਰੇ ਡੋਡੇ ਚੂਰਾ ਪੋਸਤ ਨੂੰ ਉਸੇ ਲਿਫ਼ਾਫ਼ੇ ’ਚ ਪਾ ਕੇ ਵਜਨ ਕੀਤਾ ਤਾਂ 1 ਕਿਲੋਗ੍ਰਾਮ ਹੋਇਆ। ਇਸ ਤਰ੍ਹਾਂ ਦੋਵਾਂ ਦੇ ਕਬਜੇ ’ਚੋਂ ਕੁੱਲ 360 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਨਿਰਮਲ ਸਿੰਘ ਉਰਫ ਲਾਡੀ ਨੇ ਮੌਕੇ ’ਤੇ ਦੱਸਿਆ ਕਿ ਉਨ੍ਹਾਂ ਕੋਲ ਡੋਡੇ ਚੂਰਾ ਪੋਸਤ (Poppy) ਦਲਜੀਤ ਸਿੰਘ ਉਰਫ ਬੱਬੂ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਪੰਨੀਵਾਲਾ ਮੋਹਰੀ ਕਾ (ਹਰਿਆਣਾ) ਛੱਡ ਕੇ ਗਿਆ ਹੈ।

ਰਿਮਾਂਡ ਹਾਸਿਲ ਕਰਕੇ ਕੀਤੀ ਜਾਵੇਗੀ ਹੋਰ ਪੁੱਛਗਿੱਛ

ਇਸ ਸਬੰਧ ’ਚ ਥਾਣਾ ਸੰਗਤ ਪੁਲਿਸ ਨੇ ਨਿਰਮਲ ਸਿੰਘ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ ਖਿਲਾਫ਼ ਮੁਕੱਦਮਾ ਨੰਬਰ 178, ਧਾਰਾ 15-ਸੀ, 29, 61, 85 ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਮੁਲਜ਼ਮਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੰਗਰੂਰ ਪੁਲਿਸ ਵੱਲੋਂ 70 ਕਿਲੋ ਭੁੱਕੀ ਸਮੇਤ 1 ਕਾਬੂ 1 ਫਰਾਰ
(ਨਰੇਸ਼ ਕੁਮਾਰ) ਸੰਗਰੂਰ। ਸੰਗਰੂਰ ਪੁਲਿਸ ਨੇ 70 ਕਿਲੋ ਭੁੱਕੀ ਚੂਰਾ ਪੋਸਤ ਸਮੇਤ 1 ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ ’ਤੇ ਫਰਾਰ ਹੋਣ ’ਚ ਕਾਮਯਾਬ ਹੋ ਗਿਆ। ਇਸ ਸਬੰਧੀ ਸੰਗਰੂਰ ਦੇ ਡੀਐਸਪੀ (ਆਰ) ਅਜੇਪਾਲ ਸਿੰਘ ਪੀਪੀਐਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੰਗਰੂਰ ਪੁਲਿਸ ਥਾਣਾ ਸਿਟੀ-1 ਦੀ ਟੀਮ ਨੇ ਚੈਕਿੰਗ ਲਈ ਸੰਗਰੂਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਸਵਿਫਟ ਕਾਰ ਜਿਸ ਵਿੱਚ 2 ਵਿਅਕਤੀ ਸਵਾਰ ਸਨ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਕਾਰ ਚਾਲਕ ਨੇ ਕਾਰ ਪਿੱਛੇ ਮੋੜ ਕੇ ਵਾਪਿਸ ਭਜਾਉਣੀ ਚਾਹੀ ਤਾਂ ਪੁਲਿਸ ਨੇ ਕਾਰ ਚਾਲਕ ਨੂੰ ਕਾਰ ਸਮੇਤ ਗਿ੍ਰਫ਼ਤਾਰ ਕਰ ਲਿਆ, ਜਦਕਿ ਕਾਰ ’ਚ ਬੈਠਾ ਦੂਜਾ ਵਿਅਕਤੀ ਭੱਜਣ ’ਚ ਸਫਲ ਹੋ ਗਿਆ।

ਗਿ੍ਰਫ਼ਤਾਰ ਕਾਰ ਚਾਲਕ ਦਾ ਨਾਂਅ ਲਖਵਿੰਦਰ ਸਿੰਘ ਲੱਖੀ ਪੁੱਤਰ ਮੇਲਾ ਸਿੰਘ ਵਾਸੀ ਹਰਿਆਊ ਥਾਣਾ ਲਹਿਰਾ ਦੱਸਿਆ ਜਾ ਰਿਹਾ ਹੈ ਜਦਕਿ ਫਰਾਰ ਵਿਅਕਤੀ ਦਾ ਨਾਮ ਗਗਨਦੀਪ ਸਿੰਘ ਪੁੱਤਰ ਲੇਟ. ਨੇਕ ਸਿੰਘ ਵਾਸੀ ਸਮੁੰਦਗੜ ਛੰਨਾਂ ਥਾਣਾ ਧੂਰੀ ਸਦਰ ਦੱਸਿਆ ਜਾ ਰਿਹਾ ਹੈ। ਡੀਐਸਪੀ ਅਜੇਪਾਲ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਕੋਲੋਂ 70 ਕਿਲੋ ਭੁੱਕੀ ਚੂਰਾ ਪੋਸਤ ਅਤੇ 7 ਥੈਲੇ ਪਲਾਸਟਿਕ ਬਰਾਮਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 106 ਮਿਤੀ 26 ਜੁਲਾਈ ਅਧੀਨ 15/61/85 ਐਨ ਡੀ ਪੀ ਐਸ ਦੇ ਤਹਿਤ ਸੰਗਰੂਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਫਰਾਰ ਵਿਅਕਤੀ ਦੀ ਭਾਲ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ