School Bus - Sach Kahoon Punjabi
Punjab School Bus Accident: ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਹੁਣੇ-ਹੁਣੇ ਆਈ ਵੱਡੀ ਖਬਰ
Punjab School Bus Accident: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਵੇਰੇ-ਸਵੇਰੇ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਸੰਤੁਲਨ ਗੁਆ ​​ਬੈਠੀ ਤੇ ਸੜਕ ਕਿਨਾਰੇ ਬਣੇ ਨਾਲੇ ’ਚ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀਆਂ ਸੀਟਾਂ ਵੀ ਉੱਖੜ ਗਈਆਂ ਤੇ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ’ਚ ਲਗਭਗ 30 ਬੱਚੇ ਸਵਾਰ ਸਨ, ਪਰ ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਬੱਸ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ’ਚ ਭਾਰਤੀ ਨਾਗਰਿਕ ਦਾ ਚਾਕੂ ਮਾਰ ਕੇ ਕਤਲ, ਜਾਂਚ ’ਚ ਜੁਟੀ ਪੁਲਿਸ
Road Accident: ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖਮੀ
ਡਰਾਈਵਰ ਨੇ ਗੁਆਇਆ ਸੀ ਕੰਟਰੋਲ | Road Accident
ਪੰਚਕੂਲਾ (ਸੱਚ ਕਹੂੰ ਨਿਊਜ਼)। Road Accident: ਹਰਿਆਣਾ ਦੇ ਪੰਚਕੂਲਾ ’ਚ ਸੁਤੰਤਰਤਾ ਦਿਵਸ ਵਾਲੇ ਦਿਨ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ’ਚ ਕਈ ਬੱਚੇ ਜ਼ਖਮੀ ਹੋ ਗਏ ਹਨ। ਸਕੂਲ ਬੱਸ ਦੇ ਪਲਟਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ। ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ ਦੇ ਬਰਵਾਲਾ ਦੇ ਰਾਮਗੜ੍ਹ ਖੇਤਰ ’ਚ ਸਥਿਤ ਪਿੰਡ ਖੰਗੇਸਰਾ ਤੋਂ ਪਿੰਡ ਕਨੋਲੀ ਵੱਲ ਜਾ ਰਹੀ ਸਤਲੁਜ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ’ਚ ਪੰਜ ਬੱਚੇ ਸਵਾਰ ਸਨ। ਅਚਾਨਕ ਸਕੂਲੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਖੇਤ ’ਚ ਪਲਟ ਗਈ।
Read This : Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ
ਹਾਦਸੇ ’ਚ 1 ਬੱਚਾ ਜ਼ਖਮੀ ਹੋਇਆ ਹੈ, ਹਾਲਾਂਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਿਵੇਂ ਹੀ ਬੱਸ ਪਲਟ ਗਈ ਤਾਂ ਉਸ ’ਚ ਸਵਾਰ ਬੱਚਿਆਂ ’ਚ ਰੌਲਾ ਪੈ ਗਿਆ। ਆਸਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਤੇ ਬੱਚਿਆਂ ਨੂੰ ਬਾਹਰ ਕੱਢਿਆ। ਬੱਸ ਦੇ ਪਲਟਣ ਕਾਰਨ ਇਸ ਦੇ ਦਰਵਾਜੇ ਵੀ ਬੰਦ ਹੋ ਗਏ ਕਿਉਂਕਿ ਬੱਸ ਦਰਵਾਜੇ ਵਾਲੇ ਪਾਸੇ ਤੋਂ ਹੀ ਪਲਟੀ ਸੀ। ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਕੁਝ ਦੇਰ ਬਾਅਦ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਸਕੂਲ ਮੈਨੇਜਮੈਂਟ ਵੀ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਇਸ ਹਾਦਸੇ ਕਾਰਨ ਸਕੂਲ ਪ੍ਰਸ਼ਾਸਨ ਤੇ ਮਾਪਿਆਂ ’ਚ ਚਿੰਤਾ ਦਾ ਮਾਹੌਲ ਹੈ ਪਰ ਸਮੇਂ ਸਿਰ ਮੱਦਦ ਮਿਲਣ ਨਾਲ ਬੱਚਿਆਂ ਦੀ ਜਾਨ ਬਚਾਈ ਜਾ ਸਕੀ। Road Accident
ਸਕੂਲੀ ਬੱਸ ਪਲਟੀ, ਕਈ ਬੱਚਿਆਂ ਦੇ ਲੱਗੀਆਂ ਸੱਟਾਂ
(ਮਨੋਜ) ਮਲੋਟ। ਰਾਮ ਨਗਰ ਵਿਖੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਬੱਸ ਪਲਟਣ ਨਾਲ ਪੰਜ ਛੇ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ। ਝੋਰੜਾਂ ਤੋਂ ਰਾਮ ਨਗਰ ਹੁੰਦਿਆਂ ਅÏਲਖ ਵਿਖੇ ਸਕੂਲ ਨੂੰ ਜਾ ਰਹੀ ਇੱਕ ਸਕੂਲ ਵੈਨ ਸਵੇਰੇ ਕਰੀਬ 9:30 ਵਜੇ ਰਾਮਨਗਰ ਵਿਖੇ ਪਲਟ ਗਈ। Road Accident
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ’ਚ ਪਿਆ ਮੀਂਹ, ਚੰਡੀਗੜ੍ਹ ’ਚ ਹਲਕੀ ਬਾਰਿਸ਼, ਹਿਮਾਚਲ ’ਚ ਬਰਫ਼ਬਾਰੀ
ਪਿੰਡ ਵਾਸੀ ਸੀਨੀਅਰ ਕਾਂਗਰਸੀ ਨੇਤਾ ਭੁਪਿੰਦਰ ਸਿੰਘ ਰਾਮ ਨਗਰ ਨੇ ਦੱਸਿਆ ਕਿ ਬੱਸ ਪਲਟਣ ਦਾ ਪਤਾ ਲੱਗਣ ’ਤੇ ਉਹ ਤੁਰੰਤ ਆਪਣੇ ਸਾਥੀਆਂ ਨਾਲ ਉਥੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ ਲੈ ਕੇ ਗਏ । ਉਹਨਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ।
ਵਿਦਿਆਰਥੀ ਵਾਲ-ਵਾਲ ਬੱਚੇ (Accident)
ਗੁਰਦਾਸਪੁਰ।  ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਇੱਕ ਨਿੱਜੀ ਸਕੂਲ ਬੱਸ ਖੇਤਾਂ ’ਚ ਪਲਟ ਗਈ।  ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਇਹ ਹਾਦਸਾ ਸੜਕ (Accident) ਕਿਨਾਰੇ ਟੁੱਟੀ ਹੋਣ ਕਾਰਨ ਵਾਪਰਿਆ। ਬੱਸ ਪਲਟਣ ਸਾਰ ਹੀ ਚੀਕ ਪੁਕਾਰ ਸੁਣ ਕੇ ਆਲੇ ਦੁਆਲੇ ਲੋਕ ਭੱਜ ਕੇ ਆਏ ਅਤੇ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਲਾਂਕਿ ਇਹ ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ। ਹਾਲਾਂਕਿ ਇੱਕ ਦੋ ਬੱਚਿਆਂ ਨੂੰ ਹਲਕੀ-ਫੁਲਕੀ ਸੱਟਾਂ ਜ਼ਰੂਰ ਵੱਜੀਆਂ ਹਨ।  ਬੱਸ ਪਲਟਣ ਦੀ ਖਬਰ ਮਾਪਿਆਂ ਤੱਕ ਪਹੁੰਚਦਿਆਂ ਮਾਪੇ ਸਕੂਲ ਪਹੁੰਚੇ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ
ਪਿੰਡ ਵਾਸੀਆਂ ਨੇ ਟਰੈਕਟਰ ਦੀ ਮੱਦਦ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ। ਲੋਕਾਂ ਨੇ ਦੱਸਿਆ ਕਿ ਬਰਸਾਤ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਖੇਤਾਂ ਕੋਲ ਬਣੀ ਸੜਕ ਦੇ ਕਿਨਾਰੇ ਪੁੱਜੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਉਦੋਂ ਹੀ ਪਿੰਡ ਦੇ ਲੋਕ ਤੁਰੰਤ ਬੱਸ ਦੇ ਨੇੜੇ ਪਹੁੰਚੇ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਬੱਚਿਆਂ ਨੂੰ ਦੂਜੀ ਬੱਸ ਰਾਹੀ ਘਰ ਛੱਡਿਆ ਗਿਆ।
ਬਟਾਲਾ ’ਚ ਸਕੂਲ ਬੱਸ ਨੂੰ ਲੱਗੀ ਅੱਗ, 7 ਵਿਦਿਆਰਥੀ ਝੁਲਸੇ
ਬਟਾਲਾ ’ਚ ਸਕੂਲ ਬੱਸ ਨੂੰ ਲੱਗੀ ਅੱਗ, 7 ਵਿਦਿਆਰਥੀ ਝੁਲਸੇ
(ਸੱਚ ਕਹੂੰ ਨਿਊਜ਼) ਪਟਿਆਲ। ਖੇਤਾਂ ’ਚ ਨਾੜ ਨੂੰ ਲੱਗੀ ਅੱਗ ਨੇ ਸਕੂਲ ਬੱਸ ਨੂੰ ਅਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ 7 ਵਿਦਿਆਰਥੀ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ ਤਾਂ ਨਾੜ ਦੇ ਧੂੰਂਏਂ ਕਾਰਨ ਡਰਾਈਵਰ ਨੂੰ ਦਿਸਣਾ ਬੰਦ ਹੋ ਗਿਆ ਜਿਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖੇਤਾਂ ’ਚ ਪਲਟ ਤੇ ਅੱਗ ਨੇ ਬੱਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਦੌਰਾਨ 7 ਬੱਚੇ ਝੁਲਸ ਗਏ ਜਿਨ੍ਹਾਂ ’ਚੋਂ ਕਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ
ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD
— Gurmeet Singh Meet Hayer (@meet_hayer) May 4, 2022
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਕੂਲ ਬੱਸ ਦੀ ਟੱਕਰ ਨਾਲ ਨੌਜਵਾਨ ਦੀ ਮੌਤ, 3 ਜ਼ਖਮੀ
ਗੁਰਦਾਸਪੁਰ, (ਸੱਚ ਕਹੂੰ ਨਿਊਜ਼) । ਪਿੰਡ ਆਹਲੂਵਾਲ ਨੇੜੇ ਅੱਜ ਸਵੇਰੇ ਇੱਕ ਨਿੱਜੀ ਸਕੂਲ ਬੱਸ ਦੀ ਕਥਿਤ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ‘ਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦੀ ਲਪੇਟ ਵਿੱਚ ਆ ਕੇ ਦੋ ਅਧਿਆਪਕ ਵੀ ਜ਼ਖ਼ਮੀ ਹੋ ਗਏ, ਜੋ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਡਿਊਟੀ ‘ਤੇ ਜਾ ਰਹੇ ਸਨ ਮ੍ਰਿਤਕ ਦੀ ਪਛਾਣ ਜ਼ੋਰਾਵਰ ਸਿੰਘ ਉਰਫ਼ ਸਚਿਨ (18) ਪੁੱਤਰ ਜੋਗਿੰਦਰ ਸਿੰਘ ਵਾਸੀ ਦੀਨਾਨਗਰ ਵਜੋਂ ਹੋਈ ਹੈ। ਮ੍ਰਿਤਕ ਦਾ ਪਿਤਾ ਪਿੰਡ ਸਿੰਘੋਵਾਲ ਦੇ ਗੁਰਦੁਆਰੇ ‘ਚ ਗ੍ਰੰਥੀ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ੋਰਾਵਰ ਸਿੰਘ ਬੀਤੀ ਰਾਤ ਆਪਣੀ ਮਾਸੀ ਕੋਲ ਪਿੰਡ ਖੁੱਥੀ ਗਿਆ ਹੋਇਆ ਸੀ ਅਤੇ ਅੱਜ ਸਵੇਰੇ 8 ਵਜੇ ਦੇ ਲਗਭਗ ਪਿੰਡ ਚਿੱਟੀ ਨਿਵਾਸੀ ਆਪਣੇ ਦੋਸਤ ਮਨਜੀਤ ਸਿੰਘ ਮੀਤ ਪੁੱਤਰ ਬਲਕਾਰ ਸਿੰਘ ਨਾਲ ਮੋਟਰਸਾਈਕਲ ‘ਤੇ ਆਪਣੇ ਘਰ ਦੀਨਾਨਗਰ ਪਰਤ ਰਿਹਾ ਸੀ।
ਜਦੋਂ ਇਹ ਪਿੰਡ ਆਹਲੂਵਾਲ ਨੇ ਨੇੜੇ ਪੁੱਜੇ ਤਾਂ ਬਹਿਰਾਮਪੁਰ ਰੋਡ ‘ਤੇ ਅਵਾਂਖਾ ਨੇੜੇ ਸਥਿਤ ਇੱਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਗਏ ਅਤੇ ਜ਼ੋਰਾਵਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਮਨਜੀਤ ਸਿੰਘ ਦੀ ਲੱਤ ਟੁੱਟ ਗਈ ਅਤੇ ਹੋਰ ਸੱਟਾਂ ਵੀ ਲੱਗੀਆਂ। ਇਸ ਦੌਰਾਨ ਹਾਦਸੇ ਦੀ ਲਪੇਟ ਵਿੱਚ ਆਉਣ ਕਾਰਨ ਦੋ ਅਧਿਆਪਕ ਜੁਗਲ ਕਿਸ਼ੋਰ ਤੇ ਹਰਸ਼ ਕੁਮਾਰ ਵੀ ਜ਼ਖ਼ਮੀ ਹੋ ਗਏ। ਇਸ ਦੌਰਾਨ ਡਰਾਈਵਰ ਬੱਸ ਭਜਾ ਕੇ ਲੈ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਥਾਣਾ ਬਹਿਰਾਮਪੁਰ ਦੇ ਐੱਸਐੱਚਓ ਪ੍ਰੇਮ ਲਾਲ ਸ਼ਰਮਾ ਨੇ ਕਿਹਾ ਕਿ ਸਕੂਲ ਬੱਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਡਰਾਈਵਰ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਨੂੰ ਅਮਲ ‘ਚ ਲਿਆਂਦਾ ਜਾਵੇਗਾ।