Charge - Sach Kahoon Punjabi
ਜਨਰਲ ਰਾਵਤ ਨੇ ਸੰਭਾਲਿਆ CDS ਦਾ ਕਾਰਜਭਾਰ
ਜਨਰਲ ਰਾਵਤ ਨੇ ਸੰਭਾਲਿਆ CDS ਦਾ ਕਾਰਜਭਾਰ
ਰਾਸ਼ਟਰੀ ਯੁੱਧ ਸਮਾਰਕ ਜਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, ਏਜੰਸੀ। ਜਨਰਲ ਬਿਪਿਨ ਰਾਵਤ ਨੇ ਬੁੱਧਵਾਰ ਨੂੰ ਪਹਿਲੇ ਚੀਫ ਆਫ ਡਿਫੈਂਸ ਸਟਾਫ (CDS) ਦਾ ਅਹੁਦਾ ਸੰਭਾਲ ਲਿਆ ਹੈ। ਜਨਰਲ ਰਾਵਤ ਨੇ ਸਾਊਥ ਬਲਾਕ ‘ਚ ਸਲਾਮੀ ਗਾਰਦ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਰਾਸ਼ਟਰੀ ਯੁੱਧ ਸਮਾਰਕ ਜਾ ਕੇ ਮਾਤਭੂਮੀ ਦੀ ਰੱਖਿਆ ‘ਚ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਮੰਤਰੀਮੰਡਲ ਨੇ ਪਿਛਲੇ ਹਫ਼ਤੇ ਹੀ ਸੀਡੀਐਸ ਦੇ ਅਹੁਦੇ ਦੇ ਸਿਰਜਨ, ਭੂਮਿਕਾ, ਨਿਯਮਾਂ ਅਤੇ ਚਾਰਟਰ ਨੂੰ ਮਨਜੂਰੀ ਦਿੱਤੀ ਸੀ। ਮੰਤਰੀਮੰਡਲ ਨੇ ਰੱਖਿਆ ਮੰਤਰਾਲੇ ‘ਚ ਫੌਜ ਮਾਮਲਿਆਂ ਦੇ ਇੱਕ ਨਵੇਂ ਵਿਭਾਗ ਦੇ ਗਠਨ ਨੂੰ ਵੀ ਮਨਜੂਰੀ ਦਿੱਤੀ ਸੀ।
ਸੀਡੀਐਸ ਇਸ ਵਿਭਾਗ ਦੇ ਮੁਖੀ ਅਤੇ ਸਕੱਤਰ ਹੋਣਗੇ।
ਸੀਡੀਐਸ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲ ਅਧਿਕਾਰੀ ਚਾਰ ਸਟਾਰ ਦੇ ਰੈਂਕ ਵਾਲਾ ਜਨਰਲ ਹੋਵੇਗਾ।
ਉਹਨਾਂ ਦੀ ਤਨਖਾਹ ਤਿੰਨਾਂ ਫੌਜਾਂ ਦੇ ਮੁਖੀਆਂ ਦੇ ਬਰਾਬਰ ਹੋਵੇਗੀ।
ਉਹ ਸਰਕਾਰ ਨੂੰ ਰੱਖਿਆ ਮਾਮਲਿਆਂ ‘ਚ ਸਲਾਹ ਦੇਣ ਵਾ ਵੱਡਾ ਅਧਿਕਾਰੀ ਹੋਵੇਗਾ।
ਸੀਡੀਐਸ ਫੌਜ ਮਾਮਲਿਆਂ ਦੇ ਵਿਭਾਗ ਦੇ ਮੁਖੀ ਦੇ ਨਾਲ ਨਾਲ ਫੌਜ ਮੁਖੀਆਂ ਦੀ ਸਟਾਫ ਸਮਿਤੀ ਦਾ ਸਥਾਈ ਪ੍ਰਧਾਨ ਵੀ ਹੋਵੇਗਾ।
ਜਨਰਲ ਰਾਵਤ ਮੰਗਲਵਾਰ ਨੂੰ ਫੌਜ ਮੁਖੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ।
"Chief of the Defence Staff #CDS is all about #Synergy where effort is  to achieve more than the sum of the whole. Sum of synergistic application of three Services is not for 1+1+1=3 but sum to be 5 or 7."
-General Bipin Rawat#CDS
At Tri-Services Guard of Honour
01 January 2020 pic.twitter.com/mWF83IlbIV
— ADG PI – INDIAN ARMY (@adgpi) January 1, 2020
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਿਤ ਸ਼ਾਹ ਤੇ ਰਾਜਨਾਥ ਨੇ ਅਹੁਦਾ ਸੰਭਾਲਿਆ
ਅਮਿਤ ਸ਼ਾਹ ਤੇ ਰਾਜਨਾਥ ਨੇ ਅਹੁਦਾ ਸੰਭਾਲਿਆ
ਨਵੀਂ ਦਿੱਲੀ (ਏਜੰਸੀ)। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੇ ਮੰਤਰਾਲੇ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਸ਼ਾਹ ਨੇ ਨੌਰਥ ਬਲਾਕ ‘ਚ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲਿਆ ਤੇ ਉਨ੍ਹਾਂ ਦੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਸ਼ਾਹ ਨੇ ਬਾਅਦ ‘ਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੰਤਰਾਲੇ ਦੇ ਕੰਮਕਾਰ ਦੀ ਜਾਣਕਾਰੀ ਲਈ। ਉਨ੍ਹਾ ਦੇ ਨਾਲ ਹੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਅਤੇ ਜੀ ਕਿਸ਼ਨ ਰੇਡੀ ਨੇ ਵੀ ਆਪਣਾ ਅਹੁੰਦਾ ਸੰਭਾਲ ਲਿਆ। ਸ੍ਰੀ ਸ਼ਾਹ ਨੇ ਬਾਅਦ ‘ਚ ਕੁਝ ਨਿਯਮਿਤ ਕੰਮਕਾਰ ਨੂੰ ਵੀ ਨਿਬੇੜਿਆ। ਮੋਦੀ ਸਰਕਾਰ ‘ਚ ਦੂਜੀ ਵਾਰ ਮੰਤਰੀ ਬਣੇ ਸ੍ਰੀ ਸਿੰਘ ਨੇ ਦਫ਼ਤਰ ‘ਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ‘ਚ ਤਿੰਨੇ ਫੌਜ ਮੁਖੀ ਹਾਜ਼ਰ ਸਨ। ਸ੍ਰੀ ਸਿੰਘ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ‘ਚ ਗ੍ਰਹਿ ਮੰਤਰੀ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਦਲਾਖੋਰੀ ਕਰ ਰਹੀ ਐ ਕਾਂਗਰਸ, ਸਿੱਟ ਦੀ ਚਾਰਜ਼ਸੀਟ ਫਰਜ਼ੀ ਅਤੇ ਝੂਠੀ
ਕੁਵੰਰ ਵਿਜੇ ਪ੍ਰਤਾਪ ਨੇ ਖੁਦ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਅੱਗੇ ਅੱਗੇ ਦੇਖੋਂ ਹੁੰਦਾ ਕੀ ਐ?
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੀ ਕਾਂਗਰਸ ਸਰਕਾਰ ਬਦਲਾਖੋਰੀ ਕਰ ਰਹੀ ਹੈ ਅਤੇ ਕੁਵੰਰ ਵਿਜੇ ਪ੍ਰਤਾਪ ਪੁਲਿਸ ਅਧਿਕਾਰੀ ਨਹੀਂ, ਸਗੋਂ ਇੱਕ ਸਿਆਸੀ ਲੀਡਰ ਦੇ ਤੌਰ ‘ਤੇ ਕੰਮ ਕਰ ਰਿਹਾ ਹੈ। ਇਸ ਲਈ ਬੀਤੇ ਦਿਨੀਂ ਅਦਾਲਤ ਵਿੱਚ ਪੇਸ਼ ਕੀਤੀ ਗਈ ਚਾਰਜ਼ਸੀਟ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਦੀ ਅਗਵਾਈ ਵਿੱਚ ਕੋਈ ਵੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਸਾਨੂੰ ਕਾਂਗਰਸ ਸਰਕਾਰ ਤੇ ਪੰਜਾਬ ਪੁਲਿਸ ‘ਤੇ ਬਿਲਕੁਲ ਹੀ ਵਿਸ਼ਵਾਸ ਨਹੀਂ ਹੈ।
ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ‘ਚ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਕਾਰਵਾਈ ਦੀ ਸਿਆਸਤ ਤੇ ਬਦਲੇਖੋਰੀ ਤੋਂ ਪ੍ਰੇਰਿਤ ਸਿਟ ਜਾਂਚ ਕਰਨ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਹੈ ਕਿ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਗੈਰਕਾਨੂੰਨੀ ਚਲਾਨ ਨਾਲ ਇਸ ਜਾਂਚ ਦੀ ਪਿਛਲੀ ਅਸਲੀ ਨੀਅਤ ਦਾ ਪਰਦਾਫਾਸ਼ ਹੋ ਚੁੱਕਿਆ ਹੈ।
ਉਨ੍ਹਾਂ ਦੱਸਿਆ ਕਿ ਚਾਰਜਸ਼ੀਟ ‘ਤੇ ਆਈ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ 23 ਮਈ ਨੂੰ ਦਸਤਖ਼ਤ ਕੀਤੇ ਗਏ ਸਨ ਜਦਕਿ ਚੋਣ ਜ਼ਾਬਤਾ 26 ਮਈ ਨੂੰ ਚੁੱਕਿਆ ਗਿਆ ਸੀ ਤੇ ਇਸ ਪੁਲਿਸ ਅਧਿਕਾਰੀ ਨੂੰ ਦੁਬਾਰਾ 27 ਮਈ ਨੂੰ ਸਿਟ ਟੀਮ ਦਾ ਮੈਂਬਰ ਲਾਇਆ ਗਿਆ ਸੀ, ਉਸ ਤੋਂ ਪਹਿਲਾਂ ਆਈਜੀ ਨੂੰ ਸਿਆਸਤ ਤੋਂ ਪ੍ਰੇਰਿਤ ਬਿਆਨਬਾਜ਼ੀ ਕਰਨ ਕਰਕੇ ਚੋਣ ਕਮਿਸ਼ਨ ਵੱਲੋਂ  ਸਿਟ ਤੋਂ ਹਟਾ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਹ ਮਾੜੀ ਨੀਅਤ ਨਾਲ ਤਿਆਰ ਕੀਤੇ ਮਨਘੜਤ ਦਸਤਾਵੇਜ਼ਾਂ ਦਾ ਮਾਮਲਾ ਹੈ ਤੇ ਇਸ ਕਾਰਵਾਈ ਨੇ ਸਾਬਿਤ ਕਰ ਦਿੱਤਾ ਹੈ ਕਿ ਚੋਣ ਕਮਿਸ਼ਨ ਵੱਲੋਂ ਹਟਾਏ ਜਾਣ ਤੋਂ ਬਾਅਦ ਵੀ ਆਈਜੀ ਸਿਟ ਮੈਂਬਰ ਵਜੋਂ ਕੰਮ ਕਰਦਾ ਰਿਹਾ ਅਤੇ ਉਸ ਨੇ ਆਪਣੇ ਦਸਤਖ਼ਤਾਂ ਥੱਲੇ ਉਸ ਸਮੇਂ ਫਰੀਦਕੋਟ ਦੀ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ, ਜਦੋਂ ਉਸ ਕੋਲ ਸਿਟ ਮੈਂਬਰ ਦਾ ਅਹੁਦਾ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਦਾ ਮਾਮਲਾ ਹੈ ਤੇ ਆਪਣੇ ਆਪ ਵਿੱਚ ਇੱਕ ਅਪਰਾਧਿਕ ਕਾਰਵਾਈ ਹੈ।
ਅਕਾਲੀ ਆਗੂਆਂ, ਜਿਨ੍ਹਾਂ ‘ਚ ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ ਤੇ ਦਰਬਾਰਾ ਸਿੰਘ ਗੁਰੂ ਵੀ ਸ਼ਾਮਲ ਸਨ, ਨੇ ਕਾਂਗਰਸੀ ਸਿਟ ਦੀਆਂ ਲੱਭਤਾਂ ‘ਤੇ ਵੀ ਸੁਆਲ ਉਠਾਇਆ। ਉਨ੍ਹਾਂ ਕਿਹਾ ਕਿ ਇੱਕ ਵੱਖਰੀ ਸਿਟ ਸੀਨੀਅਰ ਪੁਲਿਸ ਅਧਿਕਾਰੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਬੇਅਦਬੀ ਦੇ ਕੇਸਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਟ ਆਪਣੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ ਤੇ ਇਸ ਦੀ ਰਿਪੋਰਟ ਵਿੱਚ ਕਿਸੇ ਵੀ ਅਕਾਲੀ ਆਗੂ ਦਾ ਕੋਈ ਸੰਕੇਤਕ ਹਵਾਲਾ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਨੂੰ ਵੱਖਵਾਦੀ ਤੇ ਅੱਤਵਾਦੀ ਵਜੋਂ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਨੇ 2017 ‘ਚ ਸੂਬੇ ਦੀ ਸੱਤਾ ਸੰਭਾਲੀ ਸੀ ਤਾਂ ਇਸ ਨੇ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਰਣਜੀਤ ਸਿੰਘ ਕਮਿਸ਼ਨ ਬਣਾਇਆ ਸੀ। ਹੁਣ ਇਸ ਨੇ ਇੱਕ ਝੂਠੀ ਤੇ ਮਨਘੜਤ ਚਾਰਜਸ਼ੀਟ ਤਿਆਰ ਕੀਤੀ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਤਰ੍ਹਾਂ ਨਹੀਂ ਝੁਕੇਗਾ ਤੇ ਅਸੀਂ ਇਸ ਫਰੇਬੀ ਕਾਰਵਾਈ ਨੂੰ ਚੁਣੌਤੀ ਦਿਆਂਗੇ ਤੇ ਇਹ ਯਕੀਨੀ ਬਣਾਵਾਂਗੇ ਕਿ ਝੂਠੇ ਤੇ ਮਨਘੜਤ ਦਸਤਾਵੇਜ਼ ਤਿਆਰ ਕਰਨ ਲਈ ਆਈਜੀ ਖ਼ਿਲਾਫ ਕਾਰਵਾਈ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ। ਅੰਮ੍ਰਿਤਸਰ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਰੋਕਣ ਲਈ ਪੁਲਸ ਨੇ ਉਨ੍ਹਾਂ ‘ਤੇ ਲਾਠੀ ਚਾਰਜ ਕਰ ਦਿੱਤਾ ਗਿਆ, ਜਿਸ ਨਾਲ ਕੁੱਝ ਅਧਿਆਪਕ ਜ਼ਖਮੀ ਹੋ ਗਏ ਹਨ। ਇਸ ਤੋਂ ਪਹਿਲਾਂ ਅਧਿਆਪਕਾਂ ਨੇ ਹਾਲ ਬਾਜ਼ਾਰ ‘ਚ ਟੈਟ ਪਾਸ ਡਿਗਰੀਆਂ ਦੀਆਂ ਫੋਟੋ ਕਾਪੀਆਂ ਫੂਕੀਆਂ। ਸਿੱਖਿਆ ਮੰਤਰੀ ਬਾਰੇ ਬੋਲਦੇ ਹੋਏ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੜ੍ਹਿਆ-ਲਿਖਿਆ ਹੋਣਾ ਚਾਹੀਦਾ ਹੈ। ਸੋਨੀ ਨੂੰ ਤਾਂ ਪਤਾ ਹੀ ਨਹੀਂ ਲੱਗਦਾ ਕਿ ਈ.ਟੀ.ਟੀ. ਅਤੇ ਬੀ.ਐੱਡ. ਅਧਿਆਪਕਾਂ ਵਿਚ ਕੀ ਫਰਕ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਓ.ਪੀ. ਸੋਨੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੇ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਵੀ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ। ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੂਰਨ ਤੌਰ ‘ਤੇ ਪੱਕਾ ਜਾਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਸੰਸਦ ਨੂੰ ਸਿਆਸਤ ‘ਚ ਅਪਰਾਧੀਕਰਨ ਰੋਕਣ ਵਾਸਤੇ ਕਾਨੂੰਨ ਬਣਾਉਣ ਲਈ ਕਿਹਾ
ਦਾਗੀ ਆਗੂਆਂ ਦੇ ਚੋਣ ਲੜਨ ‘ਤੇ ਰੋਕ ਨਹੀਂ
ਅਪਰਾਧੀਆਂ ਦੇ ਚੋਣ ਲੜਨ ‘ਤੇ ਰੋਕ ਦਾ ਸੰਸਦ ਕਾਨੂੰਨ ਬਣਾਵੇ ਤਾਂ ਹਮਾਇਤ ਕਰਾਂਗੇ: ਕਾਂਗਰਸ
ਨਵੀਂ ਦਿੱਲੀ,  ਏਜੰਸੀ
ਸੁਪਰੀਮ ਕੋਰਟ ਨੇ ਚੋਣ ਮੈਦਾਨ ‘ਚ ਉੱਤਰੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਪੂਰੀ ਜਾਣਕਾਰੀ ਵੋਟਰਾਂ ਤੱਕ ਪਹੁੰਚਾਏ ਜਾਣ ਦਾ ਆਦੇਸ਼ ਦਿੱਤਾ ਹੈ ਅਦਾਲਤ ਨੇ ਕਿਹਾ ਕਿ ਸਿਆਸਤ ਦਾ ਅਪਰਾਧੀਕਰਨ ਦੇਸ਼ ਲਈ ਬੇਹੱਦ ਨੁਕਸਾਨਦਾਇਕ ਹੈ ਇਸ ‘ਤੇ ਰੋਕ ਲਾਉਣ ਦਾ ਇੱਕ ਤਰੀਕਾ ਹੈ, ਲੋਕਾਂ ਤੱਕ ਉਮੀਦਵਾਰਾਂ ਦਾ ਪੂਰਾ ਵੇਰਵਾ ਪਹੁੰਚਾਉਣਾ 5 ਜੱਜਾਂ ਦੀ ਸੰਵਿਧਾਨ ਬੈਂਚ ਵੱਲੋਂ ਫੈਸਲਾ ਪੜ੍ਹਦੇ ਹੋਏ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ, ‘ਲੋਕਤੰਤਰ ‘ਚ ਵੋਟਰ ਨੂੰ ਸਭ ਕੁਝ ਜਾਣਨ ਦਾ ਹੱਕ ਹੈ ਉਸ ਨੂੰ ਬੋਲੇ ਜਾਂ ਗੂੰਗੇ ਵਾਂਗ ਨਹੀਂ ਰੱਖਿਆ ਜਾ ਸਕਦਾ
ਅਦਾਲਤ ਨੇ ਕਿਹਾ ਹੈ ਕਿ ਸਿਆਸੀ ਪਾਰਟੀ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਆਪਣੀ ਵੈਬਸਾਈਟ ‘ਤੇ ਪਾਵੇ ਪਾਰਟੀ ਅਤੇ ਉਮੀਦਵਾਰਾਂ ਘੱਟੋ-ਘੱਟ 3 ਵਾਰ ਸਥਾਨਕ ਪੱਧਰ ‘ਤੇ ਸਭ ਤੋਂ ਜ਼ਿਆਦਾ ਪੜ੍ਹੇ ਜਾਣ ਵਾਲੇ ਅਖਬਾਰਾਂ ‘ਚ ਅਪਰਾਧਿਕ ਰਿਕਾਰਡ ਦਾ ਵੇਰਵਾ ਛਪਵਾਏ ਸੰਵਿਧਾਨਕ ਬੈਂਚ ਨੇ ਮੰਨਿਆ ਹੈ ਕਿ ਉਹ ਆਪਣੇ ਵੱਲੋਂ ਚੋਣ ਲੜਨ ਦੀ ਨਵੀਂ ਅਯੋਗਤਾ ਤੈਅ ਨਹੀਂ ਕਰ ਸਕਦਾ ਗੰਭੀਰ ਅਪਰਾਧ ਦੇ ਦੋਸ਼ੀਆਂ ਨੂੰ ਚੋਣ ਲੜਨ ਤੋਂ ਰੋਕਣ ਲਈ ਜਨਪ੍ਰਤੀਨਿਧ ਕਾਨੂੰਨ ‘ਚ ਨਵੀਂ ਧਾਰਾ ਜੋੜਨੀ ਪਵੇਗੀ
ਅਜਿਹਾ ਕਰਨਾ ਸੰਸਦ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਫਿਲਹਾਲ ਚੋਣ ਕਮਿਸ਼ਨ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਪਾਰਟੀ ਨੂੰ ਗੰਭੀਰ ਅਪਰਾਧ ਲਈ ਚੋਣ ਚਿੰਨ੍ਹ ਦੇਣ ਤੋਂ ਰੋਕ ਸਕੇ ਅਦਾਲਤ ਨੇ ਕਿਹਾ ਹੈ ਜੋ ਲੋਕ ਸਦਨ ‘ਚ ਬੈਠ ਕੇ ਕਾਨੂੰਨ ਬਣਾਉਂਦੇ ਹਨ, ਖੁਦ ਉਨ੍ਹਾਂ ‘ਤੇ ਗੰਭੀਰ ਅਪਰਾਧ ਦਾ ਦੋਸ਼ ਨਹੀਂ ਹੋਣਾ ਚਾਹੀਦਾ ਹੁਣ ਸਮਾਂ ਆ ਗਿਆ ਹੈ ਕਿ ਸੰਸਦ ਅਪਰਾਧੀਆਂ ਨੂੰ ਸਿਆਸਤ ‘ਚ ਵੜਨ ਤੋਂ ਰੋਕਣ ਦਾ ਕਾਨੂੰਨ ਬਣਾਵੇ
ਅਦਾਲਤ ਦਾ ਆਦੇਸ਼
ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਮੰਗੀ ਗਈ ਸਾਰੀ ਜਾਣਕਾਰੀ ਫਾਰਮ ‘ਚ ਭਰੇ
ਪੈਂਡਿੰਗ ਅਪਰਾਧਿਕ ਕੇਸ ਦੀ ਜਾਣਕਾਰੀ ਵੱਡੇ ਅੱਖਰਾਂ ‘ਚ ਲਿਖੀ ਜਾਵੇ
ਪਾਰਟੀ ਟਿਕਟ ਦੇਣ ਤੋਂ ਪਹਿਲਾਂ ਉਮੀਦਵਾਰਾਂ ਖਿਲਾਫ਼ ਪੈਂਡਿੰਗ ਮਾਮਲਿਆਂ ਦੀ ਪੂਰੀ ਜਾਣਕਾਰੀ ਲਵੇ
ਪਾਰਟੀ ਇਸ ਜਾਣਕਾਰੀ ਨੂੰ ਆਪਣੀ ਵੈਬਸਾਈਟ ‘ਤੇ ਪਾਵੇ
ਪਾਰਟੀ ਅਤੇ ਉਮੀਦਵਾਰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦਾ ਭਰਪੂਰ ਪ੍ਰਚਾਰ ਕਰੇ
ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਘੱਟੋ-ਘੱਟ 3 ਵਾਰ ਸਥਾਨਕ ਪੱਧਰ ‘ਤੇ ਜ਼ਿਆਦਾ ਵਿਕਣ ਵਾਲੇ ਅਖਬਾਰਾਂ ‘ਚ ਅਪਰਾਧਿਕ ਰਿਕਾਰਡ ਦਾ ਇਸ਼ਤਿਹਾਰ ਛਪਵਾਏ
ਕੀ ਸੀ ਮਾਮਲਾ:
ਪਟੀਸ਼ਨਕਰਤਾ ਐਨਜੀਓ ਪਬਲਿਕ ਇੰਟਰੈਸਟ ਫਾਊਂਡੇਸ਼ਨ ਅਤੇ ਭਾਜਪਾ ਆਗੂ ਅਸ਼ਵਨੀ ਉਪਾਧਆਇ ਨੇ ਅਦਾਲਤ ਤੋਂ ਸਿਆਸਤ ਦਾ ਅਪਰਾਧੀਕਰਨ ਰੋਕਣ ਲਈ ਕਈ ਸਖ਼ਤ ਉਪਾਵਾਂ ਦੀ ਮੰਗ ਕੀਤੀ ਸੀ ਉਨ੍ਹਾਂ ਦੀ ਮੁੱਖ ਮੰਗ ਸੀ ਕਿਸੇ ਵਿਅਕਤੀ ‘ਤੇ 5 ਸਾਲ ਤੋਂ ਜ਼ਿਆਦਾ ਦੀ ਸਜ਼ਾ ਵਾਲੀ ਧਾਰਾ ‘ਚ ਦੋਸ਼ ਤੈਅ ਹੁੰਦੇ ਹੀ ਉਸ ਨੂੰ ਚੋਣ ਲੜਨ ਰੋਕਿਆ ਜਾਵੇ ਉਨ੍ਹਾਂ ਨੇ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਟਿਕਟ ਦੇਣ ਵਾਲੀਆਂ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਸੁਣਵਾਈ ਦੌਰਾਨ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕੀਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲੇ ‘ਚ ਹੈਵਾਨੀਅਤ ਦੀ ਦੂਜੀ ਵੱਡੀ ਘਟਨਾ, ਪੁਲਿਸ ਨੇ ਵੱਟੀ ਚੁੱਪ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਹੋਰ ਨੌਜਵਾਨ ਨੂੰ ਅਲਫ਼ ਨੰਗਾ ਕਰਕੇ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਲਫ ਨੰਗਾ ਕਰਕੇ ਕੁੱਟਣ ਦੀ ਵੀਡੀਓ ਵਾਇਰਲ ਹੋ ਗਈ ਹੈ ਜਿਸ ਤੋਂ ਬਾਅਦ ਉਕਤ ਨੌਜਵਾਨ ਪਰਿਵਾਰ ਸਮੇਤ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਐਸਐਸਪੀ ਸਮੇਤ ਹੋਰ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਮੰਗ ਕੀਤੀ ਹੈ। ਮੋਹਨ ਲਾਲ ਪੁੱਤਰ ਹੀਰਾ ਲਾਲ ਵਾਸੀ ਚਾਂਦਨੀ ਚੌਂਕ ਪਟਿਆਲਾ ਨੇ ਐਸਐਸਪੀ ਪਟਿਆਲਾ ਨੂੰ ਸੌਂਪੀ ਦਰਖਾਸਤ ਵਿੱਚ ਕਿਹਾ ਹੈ ਕਿ ਮੇਰਾ ਲੜਕਾ ਪਵਨ ਕੁਮਾਰ ਜੋ ਕਿ ਸ਼ਹਿਰ ਦੀ ਇੱਕ ਦੁਕਾਨ ‘ਤੇ ਪਿਛਲੇ ਦਸ ਸਾਲਾਂ ਤੋਂ ਕੰਮ ਕਰ ਰਿਹਾ ਸੀ।
31 ਜੁਲਾਈ ਨੂੰ ਉਹ ਕੰਮ ‘ਤੇ ਗਿਆ ਪਰ ਦੇਰ ਤੱਕ ਵਾਪਸ ਨਹੀਂ ਆਇਆ ਜਦੋਂ ਉਸ ਦੀ ਪਤਨੀ ਬਬਲੀ ਨੇ ਦੁਕਾਨ  ‘ਤੇ ਪਤਾ ਕੀਤਾ ਤਾਂ ਦੁਕਾਨ ਮਾਲਕ ਨੇ ਕਿਹਾ ਕਿ ਪਵਨ ਨੂੰ ਉਨ੍ਹਾਂ ਕੰਮ ਭੇਜਿਆ ਹੈ। ਸ਼ਾਮ ਨੂੰ ਪਤਾ ਲੱਗਾ ਕਿ ਉਹ ਚੋਰੀ ਦੇ ਦੋਸ਼ ਵਿੱਚ ਥਾਣਾ ਕੋਤਵਾਲੀ ਵਿਖੇ ਬੰਦ ਹੈ। ਜਿਸ ਤੋਂ ਬਾਅਦ ਤਰਲੇ ਮਿੰਨਤਾਂ ਕਰਕੇ ਉਸ ਨੂੰ ਛੁਡਾ ਕੇ ਲਿਆਏ। ਮੋਹਨ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੇ ਦੱਸਿਆ ਕਿ ਦੁਪਹਿਰ ਵੇਲੇ ਦੁਕਾਨ ਮਾਲਕਾਂ ਅਤੇ ਹੋਰਨਾਂ ਨੇ ਉਸ ਨੂੰ ਸਟੋਰ ਵਿੱਚ ਬੰਦ ਕਰ ਦਿੱਤਾ ਅਤੇ ਚੋਰੀ ਦੇ ਦੋਸ਼ ਵਿੱਚ ਕੁੱਟਮਾਰ ਕੀਤੀ।
ਇਸ ਦੌਰਾਨ ਇੱਕ ਵਿਅਕਤੀ ਨੇ ਉਸਦੀ ਕੰਨਪਟੀ ‘ਤੇ ਪਿਸਤੌਲ ਰੱਖ ਲਿਆ ਅਤੇ ਬਾਕੀਆਂ ਨੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਵੀਡੀਓ ਬਣਾਉਣ ਲੱਗੇ ਅਤੇ ਨੰਗੇ ਸਰੀਰ ‘ਤੇ ਹੀ ਡੰਡੇ ਸੋਟੀਆਂ ਨਾਲ ਕੁੱਟਮਾਰ ਕਰਨ ਲੱਗੇ। ਉਸ ਦੇ ਲੜਕੇ ਨੇ ਉਸ ਦੀ ਵੀਡੀਓ ਨਾ ਬਣਾਉਣ ਦਾ ਤਰਲਾ ਕੀਤਾ ਪਰ ਉਨ੍ਹਾਂ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ। ਉਕਤ ਵੀਡੀਓ ਵਾਇਰਲ ਹੋਣ ਕਰਕੇ ਉਸ ਦਾ ਲੜਕਾ ਸਦਮੇ ਵਿੱਚ ਆ ਗਿਆ ਅਤੇ ਉਹ ਪਰਿਵਾਰ ਸਮੇਤ 2 ਅਗਸਤ ਨੂੰ ਘਰੋਂ ਚਲਾ ਗਿਆ। ਉਸ ਨੇ ਸੁਨੇਹਾ ਛੱਡਿਆ ਕਿ ਉਸ ਦੀ ਵੀਡੀਓ ਵਾਇਰਲ ਹੋਣ ਕਾਰਨ ਉਹ ਦੁਖੀ ਹੈ। ਉਸ ਨੇ ਕਿਹਾ ਕਿ ਉਸ ਦੇ ਲੜਕੇ ਤੇ ਪਰਿਵਾਰ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ।
ਇਸ ਸਬੰਧੀ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਕੋਤਵਾਲੀ ਵਿਖੇ ਦਰਜ਼ ਕਰਵਾ  ਦਿੱਤੀ ਹੈ। ਉਸ ਨੇ ਕਿਹਾ ਕਿ ਜੇਕਰ ਉਸਦੇ ਲੜਕੇ ਤੇ ਪਰਿਵਾਰ ਨੂੰ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦਾ ਜ਼ਿੰਮੇਵਾਰ ਸੰਬਧਿਤ ਵਿਕਅਤੀ ਹੋਣਗੇ। ਉਸ ਨੇ ਕਿਹਾ ਕਿ ਉਹ ਰਾਜਨੀਤਿਕ ਪਹੁੰਚ ਵਾਲੇ ਵਿਅਕਤੀ ਹਨ ਅਤੇ ਉਨ੍ਹਾਂ ਉੱਪਰ ਮਾਮਲਾ ਨਬੇੜਨ ਦਾ ਦਬਾਅ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਥਾਣਾ ਕੋਤਵਾਲੀ ਦੇ ਐਸਐਚਓ ਰਾਹੁਲ ਕੌਸਲ ਤੋਂ ਮਾਮਲਾ ਦਰਜ਼ ਹੋਣ ਸਬੰਧੀ ਪੁੱÎਛਿਆ ਤਾ ਉਨਾਂ ਕਿਹਾ ਕਿ ਅਜੇ ਕੋਈ ਮਾਮਲਾ ਦਰਜ਼ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਲੜਕੇ ਦੇ ਪਰਿਵਾਰ ਵਾਲੇ ਥਾਣੇ ਆ ਰਹੇ ਹਨ ਅਤੇ ਉਹ ਜੋ ਕਾਰਵਾਈ ਕਰਵਾਉਣਗੇ, ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਇਸ ਸਬੰਧੀ ਜਦੋਂ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨਾਲ ਗੱਲ ਕਰਨੀ ਚਾਹੀ ਤਾ ਉਨ੍ਹਾਂ ਆਪਣਾ ਫੋਨ ਨਹੀਂ ਉਠਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।