Their - Sach Kahoon Punjabi

ਪਾਕਿਸਤਾਨ ਨੇ 373 ਦੌੜਾਂ ਨਾਲ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ
10 ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਅੱਬਾਸ ਬਣੇ ਮੈਨ ਆਫ਼ ਦ ਮੈਚ

ਅਬੁਧਾਬੀ, 19 ਅਕਤੂਬਰ

ਮੈਨ ਆਫ਼ ਦ ਮੈਚ ਤੇਜ਼ ਗੇਂਦਬਾਜ਼ ਮੁਹੰਮਦ ਅੱਬਾਸ (62 ਦੌੜਾਂ ‘ਤੇ 5 ਵਿਕਟਾਂ) ਦੇ ਇੱਕ ਹੋਰ ਘਾਤਕ ਪ੍ਰਦਰਸ਼ਨ ਨਾਲ ਪਾਕਿਸਤਾਨ ਨੇ ਆਸਟਰੇਲੀਆ ਨੂੰ ਦੂਸਰੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਚੌਥੇ ਹੀ ਦਿਨ 373 ਦੌੜਾਂ ਨਾਲ ਹਰਾ ਕੇ ਆਪਣੇ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ ਕਰ ਲਈ ਪਾਕਿਸਤਾਨ ਨੇ ਇਸ ਦੇ ਨਾਲ ਹੀ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ਲਈ ਆਸਟਰੇਲੀਆ ਨੇ ਪਹਿਲਾ ਟੈਸਟ ਬੜੀ ਮੁਸ਼ਕਲ ਨਾਲ ਡਰਾਅ ਕਰਵਾਇਆ ਸੀ ਪਰ ਦੂਸਰੇ ਟੈਸਟ ‘ਚ ਟੀਚਾ ਐਨਾ ਵੱਡਾ ਸੀ ਕਿ ਕੰਗਾਰੂ ਦਾ ਠਰੰਮਾ ਦਮ ਤੋੜ ਗਿਆ

ਪਾਕਿਸਤਾਨ ਨੇ ਆਸਟਰੇਲੀਆ ਅੱਗੇ 538 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਦੇ ਜਵਾਬ ‘ਚ ਆਸਟਰੇਲੀਆ 49.4 ਓਵਰਾਂ ‘ਚ ਸਿਰਫ਼ 164 ਦੌੜਾਂ ‘ਤੇ ਸਿਮਟ ਗਈ ਪਹਿਲੀ ਪਾਰੀ ‘ਚ 33 ਦੌੜਾਂ ‘ਤੇ 5 ਵਿਕਟਾਂ ਲੈਣ ਵਾਲੇ 28 ਸਾਲਾ ਅੱਬਾਸ ਨੇ ਦੂਸਰੀ ਪਾਰੀ ‘ਚ ਵੀ ਇਹੀ ਸਿਲਸਿਲਾ ਜਾਰੀ ਰੱਖਿਆ ਅਤੇ ਆਸਟਰੇਲੀਆ ਨੂੰ ਢੇਰ ਕਰ ਦਿੱਤਾ ਅੱਬਾਸ ਦੇ ਕਰੀਅਰ ‘ਚ ਇਹ ਪਹਿਲਾ ਮੌਕਾ ਹੈ ਜਦੋਂ ਉਸਨੇ 1 ਟੇਸਟ ‘ਚ 10 ਵਿਕਟਾਂ ਹਾਸਲ ਕੀਤੀਆਂ ਪਾਕਿਸਤਾਨ ਨੇ ਆਸਟਰੇਲੀਆ ਵਿਰੁੱਧ ਅਕਤੂਬਰ 2014 ‘ਚ ਅਬੁਧਾਬੀ ‘ਚ 356 ਦੌੜਾਂ ਦੀ ਪਿਛਲੀ ਸਭ ਤੋਂ ਵੱਡੀ ਜਿੱਤ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਟੈਸਟ ਇਤਿਹਾਸ ‘ਚ ਦੌੜਾਂ ਦੇ ਲਿਹਾਜ਼ ਨਾਲ ਇਹ 17ਵੀਂ ਸਭ ਤੋਂ ਵੱਡੀ ਜਿੱਤ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਜਿੰਦਰਾ ਹਸਪਤਾਲ ਵਿਖੇ ਪਤਾ ਲੈਣ ਮੌਕੇ ਵੀ ਵਜਾਈ ਆਪੋ-ਆਪਣੀ ਡਫਲੀ
ਪਹਿਲਾਂ ਵਿਰੋਧੀ ਧਿਰ ਦੇ ਆਗੂ ਚੀਮਾ ਤੇ ਫੇਰ ਗੱਦੀਓ ਲਾਹੇ ਖਹਿਰਾ ਨੇ ਲਿਆ ਨੌਜਵਾਨ ਦਾ ਪਤਾ

ਸਾਰੇ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਦਰਜ ਕਰਕੇ ਜਾਂਚ ਦੀ ਮੰਗ, ਅਮਰਿੰਦਰ ਦੀ ਸਰਕਾਰ ‘ਤੇ ਲਾਏ ਤਵੇ

ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼

ਆਮ ਆਦਮੀ ਪਾਰਟੀ ਦੇ ਆਗੂਆਂ ‘ਚ ਅਹੁਦਿਆਂ ਨੂੰ ਲੈ ਕੇ ਪਏ ਦੁਫਾੜ ਤੋਂ ਬਾਅਦ ਇਸ ਦੇ ਆਗੂ ਆਪੋ-ਆਪਣੀ ਡਫਲੀ ਵਜਾ ਰਹੇ ਹਨ। ਇੱਥੇ ਰਜਿੰਦਰਾ ਹਸਪਤਾਲ ਵਿਖੇ ਵੀ ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਰੋਧੀ ਧਿਰ ਦੀ ਗੱਦੀ ਤੋਂ ਲਾਹੇ ਸੁਖਪਾਲ ਸਿੰਘ ਖਹਿਰਾ ਵੱਲੋਂ ਵੱਖੋਂ ਵੱਖਰੇ ਤੌਰ ‘ਤੇ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦਾ ਹਾਲ ਚਾਲ ਜਾਣਿਆ ਗਿਆ। ਇਸ ਦੌਰਾਨ ਦੋਵਾਂ ਆਗੂਆ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕਟਿਹਰੇ ‘ਚ ਖੜ੍ਹਾ ਕੀਤਾ ਗਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਪਹਿਲਾਂ ਆਮ ਆਦਮੀ ਪਾਰਟੀ ਦੇ ਨਵੇਂ ਥਾਪੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਨੌਰ ਵਾਸੀ ਨੌਜਵਾਨ ਅਮਰਦੀਪ ਸਿੰਘ ਦਾ ਹਾਲ ਚਾਲ ਜਾਣ ਕੇ ਪਰਿਵਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਅਜਿਹੀ ਅਣਮਨੁੱਖੀ ਘਟਨਾ ਨੂੰ ਅੰਜਾਮ ਦੇਣਾ ਨਿੰਦਨਯੋਗ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਹੀ ਜੇਕਰ ਪੁਲਿਸ ਦਾ ਇਹ ਰਵੱਈਆ ਹੈ ਤਾਂ ਬਾਕੀ ਥਾਵਾਂ ‘ਤੇ ਕੀ ਹੁੰਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਵਿਧਾਨ ਸਭਾ ਵਿੱਚ ਚੁੱਕਣਗੇ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜਾਂਚ ਹੋਵੇ ਅਤੇ ਥਾਣੇ ਅੰਦਰ ਇਨ੍ਹਾਂ ਨਾਲ ਕੁੱਟਮਾਰ ਕਰਨ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ ਤੇ ਇਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ ਅਤੇ ਪੁਲਿਸ ਬੇਲਗਾਮ ਹੋ ਰਹੀ ਹੈ। ਖਹਿਰਾ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।  ਇੱਧਰ ਦੂਜੇ ਬੰੰਨੇ ਦੁਪਹਿਰ ਤੋਂ ਬਾਅਦ ਆਪ ਦੇ ਵਿਰੋਧੀ ਧਿਰ ਦੀ ਗੱਦੀ ਤੋਂ ਲਾਹੇ ਸੁਖਪਾਲ ਸਿੰਘ ਖਹਿਰਾ ਵੱਲੋਂ ਰਜਿੰਦਰਾ ਹਸਪਤਾਲ ਵਿਖੇ ਪੁੱਜ ਕੇ ਨੌਜਵਾਨ ਦਾ ਪਤਾ ਲਿਆ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।