Rana Sodhi - Sach Kahoon Punjabi

Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
(ਜਗਦੀਪ ਸਿੰਘ) ਫ਼ਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀਜੀਆਈ ਹਸਪਤਾਲ ਨੂੰ ਛੇਤੀ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ।

ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਜਾਨ ਮਾਲ ਦੀ ਰਾਖੀ ਬਾਰੇ ਵੀ ਚਰਚਾ ਕੀਤੀ। ਰਾਣਾ ਸੋਢੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਪੰਜਾਬ ਨੂੰ ਲੈ ਕਿ ਕਾਫ਼ੀ ਗੰਭੀਰ ਹਨ, ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਇਸ ਕਰਕੇ ਇਸ ਦੀਆ ਸਮੱਸਿਆਵਾਂ ਵੀ ਅਲੱਗ ਹਨ। ਇਸ ਸਮੇ ਰਾਣਾ ਸੋਢੀ ਨੇ ਤਾਰੋਂ ਪਾਰ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਬਾਰੇ ਵੀ ਗ੍ਰਹਿ ਮੰਤਰੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਰਾਣਾ ਸੋਢੀ ਨੇ ਤਾਰੋਂ ਪਾਰ ਜ਼ਮੀਨ ਤੇ ਖੇਤੀ ਕਰਦੇ ਕਿਸਾਨਾਂ ਦੀਆ ਸਮੱਸਿਆਵਾਂ ਵੀ ਦੱਸੀਆਂ ਤੇ ਮੰਗ ਕੀਤੀ ਕਿ ਤਾਰੋਂ ਪਾਰ ਜ਼ਮੀਨ ਦੀ ਮਾਲਕੀ ਓਥੋਂ ਦੇ ਕਿਸਾਨਾਂ ਨੂੰ ਦਿੱਤੀ ਜਾਵੇ। Punjab News

ਇਹ ਵੀ ਪੜ੍ਹੋ: Chandigarh News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 50 ਮੋਟਰਸਾਈਕਲਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਇਸ ਤੋਂ ਇਲਾਵਾ ਉਹਨਾਂ ਫਿਰੋਜ਼ਪੁਰ ਛਾਉਣੀ ਦੇ ਨੋਟੀਫਾਈਡ ਏਰੀਆ ਨੂੰ ਵਧਾਉਣ ਦੀ ਮੰਗ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖੀ ਤੇ ਕਿਹਾ ਕਿ ਸਿਵਲ ਏਰੀਏ ਦੇ ਲੋਕਾਂ ਨੂੰ ਵੱਧ ਤੋਂ ਵੱਧ ਮਾਲਕੀ ਹੱਕ ਦਿੱਤੇ ਜਾਣ। ਇਸ ਤੋਂ ਇਲਾਵਾ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਵੇਰਵੇ ਨਾਲ ਦੱਸਿਆ ਅਤੇ ਮੰਗ ਕੀਤੀ ਕਿ ਪੰਜਾਬ ਵਿੱਚ ਹੋਏ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ।

Punjab Relief Package: ਪੰਜਾਬ ਨੂੰ 1600 ਕਰੋੜ ਦਾ ਰਾਹਤ ਪੈਕੇਜ ਦੇਣ ‘ਤੇ ਰਾਣਾ ਸੋਢੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਕਿਹਾ, ਇਹ ਪੈਕੇਜ ਰਾਹਤ ਕਾਰਜਾਂ ਨੂੰ ਤੇਜ਼ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ

Punjab Relief Package : (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਪੰਜਾਬ ਨੂੰ ਰਾਹਤ ਫੰਡ ਮੁਹੱਈਆ ਕਰਵਾਏ ਹਨ, ਸਗੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਸੂਬੇ ਦਾ ਦੌਰਾ ਵੀ ਕੀਤਾ ਹੈ।

ਇਹ ਵੀ ਪੜ੍ਹੋ: Punjab Flood News: ਐਮਪੀ ਸੀਚੇਵਾਲ ਔਖੇ ਸਮੇਂ ’ਚ ਲੋਕਾਂ ਵਿਚਕਾਰ ਰਹਿ ਕੇ ਕਰ ਰਹੇ ਹਨ ਮੱਦਦ

ਉਨ੍ਹਾਂ ਨੇ ਸਥਿਤੀ ਨੂੰ ਨੇੜਿਓਂ ਦੇਖਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਦਰਦ ਨੂੰ ਸਮਝਿਆ ਅਤੇ ਤੁਰੰਤ ਰਾਹਤ ਫੰਡਾਂ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ ਰਾਹਤ ਪੈਕੇਜ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਵੀ ਸ਼ਾਮਲ ਹੈ ਅਤੇ ਇਹ ਫੈਸਲਾ ਮੁਸ਼ਕਿਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਇਹ ਪੈਕੇਜ ਰਾਹਤ ਕਾਰਜਾਂ ਨੂੰ ਤੇਜ਼ ਕਰੇਗਾ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ।

ਬੱਲੂਆਣਾ ਤੇ ਅਬੋਹਰ ’ਚ ਰਾਣਾ ਸੋਢੀ ਦੇ ਹੱਕ ’ਚ ਸੀਐਮ ਭਜਨ ਲਾਲ ਨੇ ਕੀਤਾ ਚੋਣ ਪ੍ਰਚਾਰ
ਪੰਜਾਬ ’ਚ ਇੱਕ ਦੂਜੇ ਵਿਰੁੱਧ, ਦਿੱਲੀ ’ਚ ’ਕੱਠੀਆਂ, ਲੋਕਾਂ ਨੂੰ ਮੂਰਖ ਬਣਾਉਂਦੀਆਂ ਦੋਵੇਂ : ਭਜਨ ਲਾਲ (Abohar News)

(ਮੇਵਾ ਸਿੰਘ) ਅਬੋਹਰ/ਬੱਲੂਆਣਾ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਵੱਲੋਂ ਅੱਜ ਅਬੋਹਰ ਅਤੇ ਬੱਲੂਆਣਾ ਹਲਕਿਆਂ ਵਿੱਚ ਭਾਜਪਾ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ। ਮੁੱਖ ਮੰਤਰੀ ਨੇ ਪੰਜਾਬ ਦੀ ਸੱਤਾਧਿਰ ਪਾਰਟੀ ਅਤੇ ਕਾਂਗਰਸ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਨੁੂੰ ਮੁੂਰਖ ਸਮਝਦੀਆਂ ਹਨ, ਕਿਉਂਕਿ ਪੰਜਾਬ ਵਿੱਚ ਤਾਂ ਇਹ ਆਹਮੋਂ-ਸਾਹਮਣੇ ਚੋਣ ਲੜ ਰਹੀਆਂ ਹਨ, ਜਦੋਂ ਕਿ ਦਿੱਲੀ ਵਿੱਚ ਇਕੱਠੀਆਂ ਚੋਣ ਲੜ ਰਹੀਆਂ ਹਨ। Abohar News

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਤੁਹਾਡੀ ਵੋਟ ਲੁੱਟਣ ਦੀ ਸਾਜਿਸ਼ ਅਜਿਹੀ ਹੈ ਕਿ ਤੁਹਾਡੇ ਵੱਲੋਂ ਆਪ ਪਾਰਟੀ ਨੂੰ ਦਿੱਤਾ ਗਿਆ ਵੋਟ ਕਾਂਗਰਸ ਨੂੰ ਤੇ ਕਾਂਗਰਸ ਨੂੰ ਦਿੱਤਾ ਗਿਆ ਵੋਟ ਆਪ ਨੂੰ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਇੱਕ ਜੂਨ 2024 ਨੂੰ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਮੈਂਬਰ ਪਾਰਲੀਮੈਂਟ ਬਣਾਓ, ਤਾਂ ਜੋ ਦੇਸ਼ ਅੰਦਰ ਤੀਜੀ ਵਾਰ ਬਣ ਰਹੀ ਭਾਜਪਾ ਦੀ ਸਰਕਾਰ ਦਾ ਉਹ ਵੀ ਹਿੱਸਾ ਬਣ ਸਕਣ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024: ਪੰਜਾਬ ਦੇ 13 ਹਲਕਿਆਂ ’ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ,…

ਇਸ ਮੌਕੇ ਹਲਕਾ ਬੱਲੂਆਣਾ ਇੰਚਾਰਜ ਵੰਦਨਾ ਸਾਗਵਾਲ, ਭਾਜਪਾ ਉਮੀਦਵਾਰ ਦੀ ਪਤਨੀ ਟੀਨਾ ਸੋਢੀ, ਵਿਧਾਇਕ ਸੰਦੀਪ ਜਾਖੜ, ਹਲਕਾ ਬੱਲੂਆਣਾ ਦੇ ਹਲਕਾ ਇੰਚਾਰਜ ਵੰਦਨਾ ਸਾਗਵਾਲ, ਹੀਰਾ ਸੋਢੀ, ਸੁਖਵਿੰਦਰ ਸਿੰਘ ਕਾਕਾ ਕੰਬੋਜ ਜ਼ਿਲ੍ਹਾ ਪ੍ਰਧਾਨ, ਸਾਦੁਲ ਸ਼ਹਿਰ ਦੇ ਵਿਧਾਇਕ ਗੁਰਵੀਰ ਸਿੰਘ ਆਦਿ ਸ਼ਾਮਲ ਸਨ। ਦੂਸਰੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਕੇ ਭਾਜਪਾ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ ਪਰ ਇਸ ਮੌਕੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ ਹੈ। Abohar News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਦੇ ਪੀਜੀਆਈ ਸੈਟੇਲਾਈਟ ਦਾ ਵਰਚੁਅਲ ਨੀਂਹ ਪੱਥਰ ਰੱਖਣਗੇ: ਰਾਣਾ ਸੋਢੀ
ਕਿਹਾ: ਮੈਡੀਕਲ ਕਾਲਜ ਦੀ ਮੰਗ ਵੀ ਉਠਾਵਾਂਗੇ, ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ-ਫ਼ਿਰੋਜ਼ਪੁਰ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਾਅਵਾ ਕੀਤਾ ਹੈ ਕਿ ਫ਼ਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਰਾਜਕੋਟ, ਗੁਜਰਾਤ ਤੋਂ ਰੱਖਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਦੌਲਤ ਹੀ ਫ਼ਿਰੋਜ਼ਪੁਰ ਨੂੰ ਇਹ ਤੋਹਫ਼ਾ ਮਿਲਣ ਜਾ ਰਿਹਾ ਹੈ | Ferozepur News

ਪੀਜੀਆਈ ਦੀ ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਗੋ ਜਾਵੇਗਾ ਮੁਕੰਮਲ

ਸੋਢੀ ਨੇ ਕਿਹਾ ਕਿ ਉਹ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਪੀਜੀਆਈ ਦੀ ਟੀਮ ਅਤੇ ਕੇਂਦਰੀ ਮੰਤਰੀ ਮੰਡਲ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਛੇਤੀ ਹੀ ਪੀ.ਜੀ.ਆਈ. ਤੋਹਫਾ ਮਿਲਣ ਜਾ ਰਿਹਾ ਹੈ। ਰਾਣਾ ਸੋਢੀ ਨੇ ਕਿਹਾ ਕਿ ਹੁਣ ਉਹ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਅੱਗੇ ਇੱਥੇ ਮੈਡੀਕਲ ਕਾਲਜ ਬਣਾਉਣ ਦੀ ਮੰਗ ਵੀ ਰੱਖਣਗੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਮੋਗਾ ਵਿੱਚ ਇੱਕ ਵੀ ਮੈਡੀਕਲ ਕਾਲਜ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਣਾ ਸੋਢੀ ਨੇ ਕਿਹਾ ਕਿ ਪੀਜੀਆਈ ਦੀ ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ ਅਤੇ ਲੋਕਾਂ ਨੂੰ ਮਹਿੰਗੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਰਾਹਤ ਮਿਲੇਗੀ। Ferozepur News

ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ (Ferozepur News)

ਉਨ੍ਹਾਂ ਕਿਹਾ ਕਿ ਪੀਜੀਆਈ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੀਜੀਆਈ ਦੇ ਨਾਂਅ ’ਤੇ ਰਾਜਨੀਤੀ ਕਰ ਰਹੇ ਹਨ, ਜੋ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕਮਲ ਸ਼ਰਮਾ ਨੇ ਪੀ.ਜੀ.ਆਈ ਦੀ ਉਸਾਰੀ ਅਤੇ ਜ਼ਮੀਨ ਨੂੰ ਮਨਜ਼ੂਰੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ

ਪੀਜੀਆਈ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਐਡਵੋਕੇਟ ਯੋਗੇਸ਼ ਗੁਪਤਾ, ਅਸ਼ੋਕ ਬਹਿਲ, ਸ. ਕੇ ਛਿੱਬਰ, ਇੰਦਰਾ ਪ੍ਰਕਾਸ਼, ਰਾਕੇਸ਼ ਕੁਮਾਰ ਨੇ ਕਿਹਾ ਕਿ ਪੀਜੀਆਈ ਬਣਨ ਨਾਲ ਲੋਕਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਸਿਹਤ ਸਬੰਧੀ ਸਹੂਲਤਾਂ ਮਿਲਣਗੀਆਂ ਅਤੇ ਇਸ ਦਾ ਪੂਰਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦੀ ਹੀ ਪੀਜੀਆਈ ਦੇ ਨਾਲ-ਨਾਲ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਇੱਥੇ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਆ ਸਕਣ। Ferozepur News

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ’ਚ ਫੈਲ ਚੁੱਕਿਆ ਜੰਗਲ ਰਾਜ : ਰਾਣਾ ਸੋਢੀ
(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ਦੇ ਹਾਲਾਤ ਦਿਨ ਬ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕੋਟਕਪੂਰਾ ਵਿੱਚ ਡੇਰਾ ਸ਼ਰਧਾਲੂ ਪ੍ਰਦੀਪ ਇੰਸਾਂ ’ਤੇ ਦਿਨ ਦਿਹਾੜੇ ਜੋਂ ਹਮਲਾਵਰਾਂ ਵੱਲੋਂ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ ਉਸ ਤੋਂ ਲਗ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਕਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ।

ਉਹਨਾਂ ਕਿਹਾ ਪੰਜਾਬ ਵਿੱਚ ਆਏ ਦਿਨ ਕਤਲ ਹੋ ਰਹੇ ਹਨ ਤੇ ਪੰਜਾਬ ਸਰਕਾਰ ਹੱਥ ਤੇ ਹੱਥ ਧਰ ਕੇ ਸੁੱਤੀ ਪਈ ਹੈ ਤੇ ਜੰਗਲ ਰਾਜ ਫੈਲਿਆ ਹੋਇਆ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰੇ ਤੇ ਬਾਕੀ ਕੰਮਾਂ ਵਿੱਚ ਬਾਅਦ ਵਿੱਚ ਧਿਆਨ ਦੇਵੇ ਕਿਉਂਕਿ ਕਿ ਪੰਜਾਬ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ ਤੇ ਲੋਕ ਪੂਰੀ ਤਰ੍ਹਾਂ ਡਰੇ ਹੋਏ ਹਨ ਤੇ ਸਰਕਾਰ ਹੱਥ ਤੇ ਹੱਥ ਧਰ ਕੇ ਬੈਠੀ ਹੋਈ ਹੈ ।

ਬਲਬੀਰ ਸਿੰਘ ਸੀਨੀਅਰ ਦੀ ਮਿਜ਼ਾਜਪੁਰਸ਼ੀ ਲਈ ਰਾਣਾ ਸੋਢੀ ਪੀਜੀਆਈ ਪੁੱਜੇ
ਖੇਡ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਦਿੱਤਾ ਭਰੋਸਾ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ-ਚਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ ਉਨ੍ਹਾਂ ਡਾਕਟਰਾਂ ਤੋਂ ਜਿੱਥੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਉਥੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ ਰਾਣਾ ਸੋਢੀ ਨੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ

ਇਸ ਮੌਕੇ ਖੇਡ ਮੰਤਰੀ ਨਾਲ ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਅਤੇ ਸਾਬਕਾ ਹਾਕੀ ਖਿਡਾਰੀ ਤੇ ਲੋਕ ਗਾਇਕ ਹਰਦੀਪ ਸਿੰਘ ਵੀ ਸਨ, ਜਿਨ੍ਹਾਂ ਪੀ.ਜੀ.ਆਈ. ਦੇ ਨਹਿਰੂ ਹਸਪਤਾਲ ਵਿਖੇ ਆਰ.ਆਈ.ਸੀ.ਯੂ. ਵਿਖੇ ਜਾ ਕੇ ਹਾਲ-ਚਾਲ ਪੁੱਛਿਆ ਇਸ ਸਬੰਧੀ ਰਾਣਾ ਸੋਢੀ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਜਿਨ੍ਹਾਂ ਤਿੰਨ ਵਾਰ ਓਲੰਪਿਕ ਖੇਡਾਂ (ਲੰਡਨ-1948, ਹੈਲਸਿੰਕੀ-1952 ਤੇ ਮੈਲਬਰਨ-1956) ਵਿੱਚ ਸੋਨ ਤਮਗਾ ਜਿੱਤਿਆ ਹੈ, ਦੀ ਸਿਹਤ ਨਾਸਾਜ਼ ਹੋਣ ਕਾਰਨ ਪੀ.ਜੀ.ਆਈ. ਵਿਖੇ ਜ਼ੇਰੇ-ਇਲਾਜ ਹਨ

ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਸਿਹਤ ਨਾਜ਼ੁਕ ਜ਼ਰੂਰ ਹੈ ਪਰ ਕੰਟਰੋਲ ਹੇਠ ਹੈ  ਉਨ੍ਹਾਂ ਕਿਹਾ ਕਿ ਖਿਡਾਰੀ ਜ਼ਿੰਦਾਦਿਲ ਹੁੰਦੇ ਹਨ ਅਤੇ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਦ੍ਰਿੜ ਇਰਾਦੇ ਵਾਲੇ ਹੁੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਬਲਬੀਰ ਸਿੰਘ ਸੀਨੀਅਰ ਵੀ ਜਲਦ ਤੰਦਰੁਸਤ ਹੋ ਕੇ ਪਹਿਲਾਂ ਵਾਂਗ ਸਾਡੇ ਵਿਚਕਾਰ ਵਿਚਰਨਗੇ

ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਕੀ ਦੇ ਇਸ ਲੀਵਿੰਗ ਲੀਜੈਂਡ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖਸ਼ੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਤਰਫੋਂ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੱਦਦ ਦੀ ਲੋੜ ਹੋਵੇ ਤਾਂ ਪੰਜਾਬ ਸਰਕਾਰ ਦੇ ਦਰਵਾਜ਼ੇ ਖੁੱਲ੍ਹੇ ਹਨ ਉਨ੍ਹਾਂ ਕਿਹਾ ਕਿ ਉਹ ਨਿਰੰਤਰ ਉਨ੍ਹਾਂ ਦੇ ਪਰਿਵਾਰ ਨਾਲ ਰਾਬਤਾ ਰੱਖ ਕੇ ਸਿਹਤ ਦਾ ਹਾਲ ਪੁੱਛਦੇ ਰਹਿਣਗੇ

ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਸਾਡਾ ਸਰਮਾਇਆ ਹਨ ਅਤੇ ਇਨ੍ਹਾਂ ਤੋਂ ਹੀ ਮਾਰਗ ਦਰਸ਼ਨ ਲੈ ਕੇ ਅਸੀਂ ਸੂਬੇ ਵਿੱਚ ਖੇਡਾਂ ਦਾ ਉਸਾਰੂ ਮਾਹੌਲ ਸਿਰਜਣਾ ਹੈ ਇਸ ਮੌਕੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਤੇ ਪੰਜਾਬ ਕਾਂਗਰਸ ਦੇ ਤਰਜ਼ਮਾਨ ਸ੍ਰੀ ਰਿੰਪਲ ਮਿੱਢਾ ਵੀ ਹਾਜ਼ਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ
ਜਕਾਰਤਾ ਏਸ਼ਿਆਈ ਖੇਡਾਂ ਵਿੱਚ ਵੱਡੀ ਗਿਣਤੀ ‘ਚ ਹਾਜ਼ਰੀ ਲਾਉਣਗੇ ਪੰਜਾਬੀ ਖਿਡਾਰੀ

ਏਸ਼ਿਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ ਮਿਲੇਗਾ ਕ੍ਰਮਵਾਰ 26 ਲੱਖ, 16 ਲੱਖ ਤੇ 11 ਲੱਖ ਰੁਪਏ ਦਾ ਇਨਾਮ

ਐਸ.ਏ.ਐਸ. ਨਗਰ (ਮੁਹਾਲੀ), ਸੱਚ ਕਹੂੰ ਨਿਊਜ਼

”ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਖੇ 18 ਅਗਸਤ ਨੂੰ ਸ਼ੁਰੂ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਹਾਕੀ ਅਤੇ ਰੋਇੰਗ ਟੀਮਾਂ ਵਿੱਚ ਤਾਂ ਅੱਧਿਓ ਵੱਧ ਖਿਡਾਰੀ ਪੰਜਾਬ ਦੇ ਹਨ। ਸਾਰੀਆਂ ਖੇਡਾਂ ਨੂੰ ਮਿਲਾ ਕੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਦੀ ਗਿਣਤੀ 40 ਤੋਂ ਵੱਧ ਬਣਦੀ ਹੈ ਜਿਨ•ਾਂ ਤੋਂ ਤਮਗਿਆਂ ਲਈ ਵੱਡੀਆਂ ਆਸਾਂ ਹਨ।” ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਮੁਹਾਲੀ ਸਥਿਤ ਸੈਕਟਰ 63 ਤੇ 78 ਵਿੱਚ ਖੇਡ ਕੰਪਲੈਕਸਾਂ ਦਾ ਦੌਰਾ ਕਰਨ ਉਪਰੰਤ ਜਾਰੀ ਬਿਆਨ ਵਿੱਚ ਕਹੀ।

ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਇਕੱਠਿਆਂ ਨਗਦ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਤ

ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਚੰਗੇ ਪ੍ਰਦਰਸ਼ਨ ਦੀ ਆਸ ਪ੍ਰਗਟਾਈ। ਉਨ•ਾਂ ਪੰਜਾਬੀ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਖੇਡ ਨੀਤੀ ਅਨੁਸਾਰ ਨਗਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ। ਉਨ•ਾਂ ਵੇਰਵੇ ਦਿੰਦੇ ਹੋਏ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਕ੍ਰਮਵਾਰ 26 ਲੱਖ ਰੁਪਏ, 16 ਲੱਖ ਰੁਪਏ ਤੇ 11 ਲੱਖ ਰੁਪਏ ਨਗਦ ਇਨਾਮ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਏਸ਼ਿਆਈ ਖੇਡਾਂ ਤੋਂ ਬਾਅਦ ਇਕ ਸਮਾਗਮ ਰੱਖਿਆ ਜਾਵੇਗਾ ਜਿਸ ਵਿੱਚ ਜਕਾਰਤਾ ਏਸ਼ਿਆਈ ਖੇਡਾਂ ਅਤੇ ਇਸ ਵਰ•ੇ ਅਪਰੈਲ ਮਹੀਨੇ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ।

ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਮੁੱਢ ਤੋਂ ਹੀ ਮੋਹਰੀ ਸੂਬਾ ਰਿਹਾ ਹੈ ਅਤੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬੀ ਖਿਡਾਰੀਆਂ ਦੀ ਵੱਡੀ ਗਿਣਤੀ ਹੁੰਦੀ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਦਾ ਖੇਡਾਂ ਵਿੱਚ ਪ੍ਰਦਰਸ਼ਨ ਮਾੜਾ ਰਿਹਾ ਸੀ ਅਤੇ ਮੁੜ ਤੋਂ ਸੂਬੇ ਨੂੰ ਖੇਡਾਂ ਵਿੱਚ ਅੱਗੇ ਲਿਆਉਣ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਵਾਰ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਲਈ ਹਾਕੀ ਟੀਮ ਵਿੱਚ ਅੱਠ ਖਿਡਾਰੀ, ਰੋਇੰਗ ਟੀਮ ਵਿੱਚ 9 ਖਿਡਾਰੀ ਪੰਜਾਬ ਤੋਂ ਹਨ।

ਖੇਡ ਮੰਤਰੀ ਨੇ ਮੁਹਾਲੀ ਸਥਿਤ ਦੋ ਖੇਡ ਕੰਪਲੈਕਸਾਂ ਦੇ ਸੁੰਦਰੀਕਰਨ ਅਤੇ ਰੱਖ-ਰਖਾਵ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਇਸ ਤੋਂ ਇਲਾਵਾ ਹੈਂਡਬਾਲ ਵਿੱਚ ਤਿੰਨ ਮਹਿਲਾ ਤੇ ਦੋ ਪੁਰਸ਼, ਅਥਲੈਟਿਕਸ ਵਿੱਚ ਤਿੰਨ, ਸਾਈਕਲਿੰਗ, ਨਿਸ਼ਾਨੇਬਾਜ਼ੀ, ਕੁਸ਼ਤੀ ਤੇ ਮਹਿਲਾ ਕਬੱਡੀ ਵਿੱਚ ਦੋ-ਦੋ ਅਤੇ ਮਾਰਸ਼ਲ ਆਰਟ ਤੇ ਵੇਟਲਿਫਟਿੰਗ ਵਿੱਚ ਇਕ-ਇਕ ਖਿਡਾਰੀ ਪੰਜਾਬ ਤੋਂ ਹੈ। ਉਨ•ਾਂ ਆਸ ਪ੍ਰਗਟਾਈ ਕਿ ਭਾਰਤ ਦੀ ਤਮਗਾ ਸੂਚੀ ਵਿੱਚ ਪੰਜਾਬੀ ਖਿਡਾਰੀ ਆਪਣਾ ਅਹਿਮ ਯੋਗਦਾਨ ਪਾਉਣਗੇ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰ ਕੇ ਇਸ ਖੇਤਰ ਵਿੱਚ ਪੰਜਾਬ ਦਾ ਖੁੱਸਿਆ ਹੋਇਆ ਵੱਕਾਰ ਮੁੜ ਕਾਇਮ ਕਰਨ ਲਈ ਯਤਨਸ਼ੀਲ ਹੈ। ਪ੍ਰਾਈਵੇਟ/ਕਾਰਪੋਰੇਟ ਖੇਤਰ ਨਾਲ ਸਬੰਧਤ ਖੇਡ ਪ੍ਰੇਮੀਆਂ ਦੇ ਨਾਲ-ਨਾਲ ਕਈ ਪਰਵਾਸੀ ਭਾਰਤੀ ਵੀ ਇਸ ਖੇਤਰ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਅਜਿਹੇ ਖੇਡ ਪ੍ਰੇਮੀ ਨਾਲ ਰਲ ਕੇ ਖੇਡਾਂ ਦੇ ਚਹੁੰ-ਮੁਖੀ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ।

ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਰਪੋਰੇਟ ਖੇਤਰ ਨਾਲ ਸਬੰਧਤ ਖੇਡ ਪ੍ਰੇਮੀਆਂ ਦਾ ਲਿਆ ਜਾਵੇਗਾ ਸਹਿਯੋਗ

ਇਸੇ ਦੌਰਾਨ ਸੈਕਟਰ 63 ਦੇ ਸਪੋਰਟਸ ਕੰਪਲੈਕਸ ਦਾ ਦੌਰਾ ਕਰਦਿਆਂ ਰਾਣਾ ਸੋਢੀ ਨੇ ਹਾਕੀ ਸਟੇਡੀਅਮ ਦੇ ਸੁੰਦਰੀਕਰਨ ਸਬੰਧੀ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ ਇਥੇ ਬਣਾਈ ਜਾ ਰਹੀ ਸਪੋਰਟਸ ਹੋਸਟਲ ਦੀ ਇਮਾਰਤ ਅਤੇ ਖੇਡ ਕੰਪਲੈਕਸ ਵਿਚਲੇ ਵੱਖ ਵੱਖ ਮੈਦਾਨਾਂ ਦਾ ਜਾਇਜ਼ਾ ਲਿਆ। ਇਸੇ ਤਰ•ਾਂ ਉਨ•ਾਂ ਸੈਕਟਰ 78 ਸਥਿਤ ਖੇਡ ਕੰਪਲੈਕਸ ਦੀ ਬਿਹਤਰੀ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਵੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਖੇਡ ਮੰਤਰੀ ਨੇ ਕਿਹਾ ਕਿ ਮੁਹਾਲੀ ਦੇ ਦੋਵੇਂ ਖੇਡ ਕੰਪਲੈਕਸਾਂ ਦੇ ਜਾਇਜ਼ੇ ਦੌਰਾਨ ਜੋ ਵੀ ਕਮੀਆਂ ਉਨ•ਾਂ ਦੇ ਧਿਆਨ ਵਿੱਚ ਆਈਆਂ ਹਨ, ਉਨ•ਾਂ ਨੂੰ ਛੇਤੀ ਹੀ ਦੂਰ ਕੀਤਾ ਜਾਵੇਗਾ ਅਤੇ ਖਿਡਾਰੀਆਂ ਨੂੰ ਖੇਡਾਂ ਸਬੰਧੀ ਆਧੁਨਿਕ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਡਾਇਰੈਕਟਰ (ਤਕਨੀਕੀ) ਸ. ਸੁਖਬੀਰ ਸਿੰਘ ਗਰੇਵਾਲ ਤੇ ਡਾਇਰੈਕਟਰ (ਪ੍ਰਸ਼ਾਸਨ) ਆਰ.ਐਸ. ਸਿੰਘ ਸੋਢੀ ਅਤੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।