Misleading - Sach Kahoon Punjabi
CAA ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਦਲ: ਮੋਦੀ
CAA ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਦਲ: ਮੋਦੀ
ਰਾਜਨੀਤਿਕ ਗੇਮ ਖੇਡ ਰਹੇ ਲੋਕਾਂ ਨੇ ਸੀਏਏ ਨੂੰ ਸਮਝਣ ਤੋਂ ਜਾਣਬੁੱਝ ਕੇ ਇਨਕਾਰ ਕੀਤਾ
ਬੇਲੂਰ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਵਿਰੋਧੀ ਦਲਾਂ ‘ਤੇ ਐਤਵਾਰ ਨੂੰ ਦੋਸ਼ ਲਗਾਇਆ। ਸ੍ਰੀ ਮੋਦੀ ਨੇ ਪੱਛਮੀ ਬੰਗਾਲ ਦੇ ਬੇਲੂਰ ‘ਚ ਰਾਮਕ੍ਰਿਸ਼ਨ ਮਿਸ਼ਨ ਦੇ ਮੁੱਖ ਦਫ਼ਤਰ ਬੇਲੂਰ ਮੱਠ ‘ਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ‘ਕਈ ਸਾਰੇ ਨੌਜਵਾਨਾਂ ਕੋਲ ਅਜੇ ਵੀ ਸੀਏਏ ਬਾਰੇ ਗਲਤ ਜਾਣਕਾਰੀ ਹੈ। ਰਾਜਨੀਤਿਕ ਗੇਮ ਖੇਡ ਰਹੇ ਲੋਕਾਂ ਨੇ ਸੀਏਏ ਨੂੰ ਸਮਝਣ ਤੋਂ ਜਾਣਬੁੱਝ ਕੇ ਇਨਕਾਰ ਕਰ ਦਿੱਤਾ ਹੈ। ਨੌਜਵਾਨਾਂ ਨੂੰ ਸਮਝਾਉਣਾ ਸਾਡੀ ਜਿੰਮੇਵਾਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਕਿਸੇਵੀ ਨਾਗਰਿਕਤਾ ਲੈਣ ਲਈ ਨਹੀਂ ਸਗੋਂ ਨਾਗਰਿਕਤਾ ਦੇਣ ਲਈ ਹੈ। ਇਹ ਕਾਨੂੰਨ ਨਾਗਰਿਕਤਾ ਕਾਨੂੰਨ ‘ਚ ਸਿਰਫ ਇੱਕ ਬਦਲਾਅ ਹੈ। ਉਹਨਾਂ ਕਿਹਾ ਕਿ ਮੈਂ ਫਿਰ ਦੁਹਰਾਉਣਾ ਚਾਹੁੰਦਾ ਹਾਂ ਕਿ ਸੀਏਏ ਨਾਗਰਿਕਤਾ ਲੈਣ ਲਈ ਨਹੀਂ ਸਗੋਂ ਦੇਣ ਲਈ ਹੈ। ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਰਾਤੋਂ ਰਾਤ ਇਹ ਕਾਨੂੰਨ ਲੈ ਕੇ ਨਹੀਂ ਆਏ ਹਾਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਸ਼ ਵਾਸੀ ਪ੍ਰਧਾਨ ਮੰਤਰੀ ਮੋਦੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਭਲੀਭਾਂਤ ਵਾਕਿਫ: ਔਜਲਾ
ਦੇਸ਼ ਨੂੰ ਫਿਰਕਾਪ੍ਰਸਤੀ ਦੀ ਅੱਗ ਵਿੱਚ ਸੁੱਟਣ ਵਾਲੀ ਭਾਜਪਾ ਨੂੰ ਜਨਤਾ ਦੇਵੇਗੀ ਵੋਟ ਨਾਲ ਜਵਾਬ: ਵੇਰਕਾ
ਅੰਮ੍ਰਿਤਸਰ (ਰਾਜਨ ਮਾਨ )| ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਾਵਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਛੇਹਰਟਾ ਵਿਖੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੀ ਅਗਵਾਈ ਹੇਠ ਵਿਸ਼ਾਲ ਚੋਣ ਮੀਟਿੰਗ ਕਰਵਾਈ ਗਈ, ਜਿਸ ਵਿੱਚ ਵੱਡੇ ਪੱਧਰ ‘ਤੇ ਕਾਂਗਰਸ ਦੇ ਵੱਖ ਵੱਖ ਵਿੰਗਾਂ ਨਾਲ ਸੰਬੰਧਿਤ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ
ਮੀਟਿੰਗ ਦੌਰਾਨ ਵਿਸੇਸ਼ ਤੌਰ ‘ਤੇ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਵਾਰ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਜਨਤਾ ਨਾਲ ਧੋਖਾ ਕਰਨ ਤੇ ਗੁੰਮਰਾਹ ਕਰਨ ਵਾਲਾ ਦੱਸਿਆ ਸ. ਔਜਲਾ ਨੇ ਕਿਹਾ ਕਿ ਸਿਰਫ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਜਨਤਾ ਮੋਦੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਵਾਕਿਫ ਹੈ ਅਤੇ ਲੋਕ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਤਿਆਰ ਬੈਠੇ ਹਨ ਸ. ਔਜਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ ਤੇ ਜੀ.ਐਸ.ਟੀ. ਨੂੰ ਸਹੀ ਦਰਸਾਉਣ ਵਾਲੇ ਇਸ਼ਤਿਹਾਰਾਂ ਤੇ ਦੇਸ਼ ਦੇ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਪਰ ਚੋਣਾਂ ਵਿੱਚ ਉਨ੍ਹਾਂ ਮੁੱਦਿਆਂ ‘ਤੇ ਵੋਟਾਂ ਲੈਣ ਦੀ ਬਜਾਇ ਦੇਸ਼ ਵਾਸੀਆਂ ਨੂੰੰ ਪਾਕਿਸਤਾਨ ਦਾ ਡਰ ਦਿਖਾ ਕੇ ਤੇ ਦੇਸ਼ ਦੀਆਂ ਬਹਾਦਰ ਫੌਜਾਂ ਦੇ ਨਾਲ ਤੇ ਝੂਠੀ ਰਾਜਨੀਤੀ ਕਰਕੇ ਭਾਜਪਾ ਵੋਟਾਂ ਦੀ ਮੰਗ ਕਰ ਰਹੀ ਹੈ
ਇਸ ਸਮੇਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਿਧਾਨ ਸਭਾ ਹਲਕਾ ਪੱਛਮੀ ਤੋਂ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜਕਾਲ ਦੌਰਾਨ ਦੇਸ਼ ਅੱਗੇ ਵਧਣ ਦੀ ਥਾਂ ਪਿੱਛੇ ਨੂੰ ਗਿਆ ਹੈ, ਧਰਮ-ਜਾਤ ਦੀ ਰਾਜਨੀਤੀ ਕਰਦਿਆਂ ਭਾਜਪਾ ਨੇ ਦੇਸ਼ ਵਾਸੀਆਂ ਨੂੰ ਫਿਰਕਾਪ੍ਰਸਤੀ ਦੀ ਅੱਗ ਵਿੱਚ ਸੁਟਿਆ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਦੇਸ਼ ਅੰਦਰ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਭਾਰੀ ਵਾਧਾ ਹੋਣ ਨਾਲ ਉਨਾਂ੍ਹ ਅੰਦਰ ਸਹਿਮ ਦਾ ਮਾਹੌਲ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਨਵੈਂਟ ਸਕੂਲ ਦਾ ਭੁਲੇਖਾ ਪਾਉਣ ਲੱਗਾ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ
ਰਜਿੰਦਰ ਸਿੰਘ ਕਰੀਬ 8 ਵਰ੍ਹਿਆਂ ਤੋਂ ਇਸ ਸਕੂਲ ‘ਚ ਪੜ੍ਹਾ ਰਿਹਾ ਹੈ ਅਤੇ ਇਸ ਅਰਸੇ ਦੌਰਾਨ ਸਭ ਕੁੱਝ ਆਪਣੇ ਹੀ ਪੱੱਧਰ ‘ਤੇ ਕੀਤਾ
ਬਠਿੰਡਾ (ਅਸ਼ੋਕ ਵਰਮਾ) | ਕੋਠੇ ਇੰਦਰ ਸਿੰਘ ਵਾਲਾ ਦੇ ਐਲੀਮੈਂਟਰੀ ਅਧਿਆਪਕ ਰਜਿੰਦਰ ਸਿੰਘ ਲਈ ਸਕੂਲ ਤੋਂ ਵੱਡਾ ਕੋਈ ਮੰਦਰ ਨਹੀਂ ਹੈ ਉਸ ਨੇ ਸਕੂਲ ਦੇ ਬੱਚਿਆਂ  ਲਈ ਜ਼ਿੰਦਗੀ ਦੇ ਸਭ ਸੁੱਖ ਆਰਾਮ ਤਿਆਗ ਦਿੱਤੇ ਹਨ ਉਸ ਨੇ ਇਕੱਲਾ ਅਧਿਆਪਕ ਦਿਵਸ ਨਹੀਂ ਬਲਕਿ ਉਸ ਦਾ ਹਰ ਦਿਨ ਬੱਚਿਆਂ  ਦੇ ਲੇਖੇ ਲੱਗਿਆ ਹੋਇਆ ਹੈ ਕੋਠੇ ਇੰਦਰ ਸਿੰਘ ਦੇ ਸਕੂਲ ਦੀ ਹਾਲਤ ਪਹਿਲਾਂ ਆਮ ਸਕੂਲਾਂ ਵਰਗੀ ਸੀ
ਜਦੋਂ ਰਜਿੰਦਰ ਸਿੰਘ ਨੇ ਮਨ ‘ਚ ਧਾਰ ਲਿਆ ਕਿ ਹੁਣ ਸਕੂਲ ਦੀ ਨੁਹਾਰ ਬਦਲ ਕੇ ਹਟਣਾ ਹੈ ਤਾਂ ਉਸ ਨੇ ‘ਉੱਦਮ ਅੱਗੇ ਲੱਛਮੀ,ਪੱਖੇ ਅੱਗੇ ਪੌਣ’ ਨੂੰ ਸੱਚ ਕਰ ਦਿਖਾਇਆ ਹੈ ਜਦੋਂ ਉਸ ਨੇ ਸਕੂਲ ‘ਚ ਤਬਦੀਲੀਆਂ ਸ਼ੁਰੂ ਕੀਤੀਆਂ ਤਾਂ ਕੁੱਝ ਲੋਕ ਉਸ ਨੂੰ ‘ਸ਼ੈਦਾਈ’ ਸਮਝਦੇ ਸਨ ਹੁਣ ਸਕੂਲ ਸਮਾਰਟ ਹੀ ਨਹੀਂ ਕਾਨਵੈਂਟ ਸਕੂਲਾਂ ਵਰਗਾ ਨਜ਼ਰ ਆਉਣ ਲੱਗਿਆ ਹੈ ਤਾਂ ਸਭ ਉਸ ਦੇ ‘ਸ਼ੈਦਾਈਪੁਣੇ’ ਦੇ ‘ਸ਼ੈਦਾਈ’ ਹੋ ਗਏ ਹਨ ਉਹ ਇਕੱਲੀ ਰਸਮੀ ਸਿੱਖਿਆ ਨਹੀਂ ਦਿੰਦਾ ਸਗੋਂ ਬੱਚਿਆਂ  ‘ਚ ਇਖ਼ਲਾਕ ਦੀ ਨੀਂਹ ਵੀ ਰੱਖ ਰਿਹਾ ਹੈ ਇਸ ਸਕੂਲ ‘ਚ ਰਜਿੰਦਰ ਸਿੰਘ ਕਰੀਬ 8 ਵਰ੍ਹਿਆਂ  ਤੋਂ ਇੱਥੇ ਪੜ੍ਹਾ ਰਿਹਾ ਹੈ ਅਤੇ ਇਸ ਅਰਸੇ ਦੌਰਾਨ ਸਭ ਕੁੱਝ ਆਪਣੇ ਹੀ ਪੱੱਧਰ ਤੇ ਕੀਤਾ ਹੈ ਅਗਲੇ ਵਿੱਦਿਅਕ ਸੈਸ਼ਨ ਤੋਂ ਕੌਨਵੈਂਟ ਸਕੂਲਾਂ ਦੇ ਬੱਚਿਆਂ ਦੀ ਤਰਜ ਤੇ ਸਮਾਰਟ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਿੱਚ ਵੀ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਈ ਕਰਵਾਈ ਜਾਏਗੀ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਅੰਗਰੇਜ਼ੀ ਮਾਧਿਅਮ ਦੀ ਸ਼ੁਰੂਆਤ ਕਰਨ ਵਾਲਾ ਜਿਲ੍ਹੇ ਦਾ ਪਹਿਲਾ ਸਕੂਲ ਬਣ ਗਿਆ ਹੈ ਇਸ ਸਕੂਲ ‘ਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅੰਗਰੇਜ਼ੀ ਪੈਟਰਨ ਦੇ ਆਧਾਰ ਤੇ ਕਰਵਾਈ ਜਾਣੀ ਹੈ। ਸਕੂਲ ਵਿੱਚ ਅੰਗਰੇਜੀ ਅਤੇ ਪੰਜਾਬੀ ਮਾਧਿਅਮ ‘ਚ ਨਾਲੋ ਨਾਲ ਪੜ੍ਹਾਈ ਜਾਰੀ ਰਹੇਗੀ ਤਾਂ ਜੋ ਬੱਚਿਆਂ  ਦੀ ਮਾਤ ਭਾਸ਼ਾ ਨਾਲ ਨੇੜਤਾ ਬਣੀ ਰਹੇ ਸਕੂਲ ਵਿੱਚ ਫਿਲਹਾਲ ਪਹਿਲੀ ਤੇ ਦੂਸਰੀ ਕਲਾਸ ਦੇ ਬੱਚਿਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੰਗਰੇਜੀ ਪੈਟਰਨ ਤੇ ਅਧਾਰਿਤ ਪੜ੍ਹਾਈ ਕਰਵਾਈ ਜਾਏਗੀ ਅਤੇ ਬੱਚਿਆਂ ਨੂੰ ਪੁਸਤਕਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਨਿਵੇਕਲੀ ਪਹਿਲਕਦਮੀ ਨਾਲ ਨਿੱਜੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਅਤੇ ਉਨ੍ਹਾਂ ਮਾਪਿਆਂ ਨੂੰ ਸਿੱਖਿਆ ਹਾਸਲ ਕਰਨ ਲਈ ਅਦਾ ਕੀਤੀਆਂ ਜਾਂਦੀਆਂ ਭਾਰੀ ਭਰਕਮ ਫੀਸਾਂ ਦੇ ਬੋਝ ਤੋਂ ਵੱਡੀ ਰਾਹਤ ਮਿਲੇਗੀ
ਪੇਰੈਂਟਸ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸ਼ਰਮਾ ਦਾ ਕਹਿਣਾ ਹੈ ਕਿ ਰਜਿੰਦਰ ਸਿੰਘ ਦਾ ਜਜ਼ਬਾ ਕੋਈ ਛੋਟਾ ਨਹੀਂ ਉਨ੍ਹਾਂ ਕਿਹਾ ਕਿ ਜਿਵੇਂ ਲੋਕ ਦੱਸਦੇ ਹਨ ਕਿ ਉਸ ਨੇ ਆਖਰੀ ਸਮੇਂ ਤੱਕ ਸਕੂਲ ਨੂੰ ਉੱਚਾ ਚੁੱਕਣ ਦਾ ਪ੍ਰਣ ਕੀਤਾ ਹੈ ਅਤੇ ਪੱਲਿਓਂ ਖਰਚਾ ਕਰਕੇ ਸਕੂਲ ਦਾ ਮੁਹਾਂਦਰਾ ਬਦਲ ਦਿੱਤਾ ਹੈ,ਉਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਏ ਉਹ ਘੱਟ ਹੈ ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਰਜਿੰਦਰ ਸਿੰਘ ਚਾਨੀ ਦਾ ਪ੍ਰਤੀਕਰਮ ਸੀ ਕਿ ਇਸ ਸਕੂਲ ‘ਚ ਪੜ੍ਹਨ ਵਾਲੇ ਬੱਚਿਆਂ ਨੂੰ ਅੰਗਰੇਜੀ ਮਾਧਿਅਮ ਦੇ ਦੇ ਨਾਲ ਨਾਲ ਸਾਰੀਆਂ ਸਰਕਾਰੀ ਸਹੂਲਤਾਂ ਵੀ ਮਿਲਣਗੀਆਂ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮਾਰਟ ਸਕੂਲਾਂ ਵੱਲ ਕਦਮ ਵਧਾਉਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਬਨਮਦੀਪ ਤੋਂ ਬਰਾਮਦ ਹੋਇਆ ਹੈਂਡ ਗ੍ਰਨੇਡ ਪਾਕਿਸਤਾਨ ਦਾ ਬਣਿਆ ਹੋਇਆ, ਗੁਰਸੇਵਕ ਸਿੰਘ ਵੀ ਸੀ ਸ਼ਬਨਮਦੀਪ ਦਾ ਸਾਥੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਾਕਿਸਤਾਨੀ ਏਜੰਸੀ ਆਈਐੱਸਆਈ ਵੱਲੋਂ ਪੰਜਾਬ ਦੀ ਸ਼ਾਂਤੀ ਨੂੰ ਲਾਬੂ ਲਾਉਣ ਲਈ ਲੱਖਾਂ ਰੁਪਏ ਦੇ ਲਾਲਚ ਦੇ ਕੇ ਰੈਫਰੰਡਮ 2020 ਦੀ ਆੜ ‘ਚ ਸਿੱਖ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਦੀਵਾਲੀ ਤੋਂ ਪਹਿਲਾਂ ਪਟਿਆਲਾ ਪੁਲਿਸ ਵੱਲੋਂ ਸ਼ਬਨਮਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਮੁੱਖ ਮੰਤਰੀ ਦੇ ਸ਼ਹਿਰ ‘ਚ ਵੱਡੀ ਘਟਨਾ ਨੂੰ ਅੰਜਾਮ ਦੇਣ ਦੇ ਮਨਸੂਬਿਆਂ ਨੂੰ ਢਹਿ ਢੇਰੀ ਕਰਕੇ ਸੁੱਖ ਦਾ ਸਾਹ ਲਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਅੱਤਵਾਦੀ ਤਾਕਤਾਂ ਦੇ ਧੱਕੇ ਚੜ੍ਹੇ ਸ਼ਬਨਮਦੀਪ ਨੇ ਦੀਵਾਲੀ ਦੇ ਨੇੜੇ ਤੇੜੇ ਪਟਿਆਲਾ ਦੇ ਬੱਸ ਸਟੈਂਡ ਨੇੜੇ ਧਮਾਕਾ ਕਰਨਾ ਸੀ, ਉਸ ਤੋਂ ਜੋ ਹੈਂਡ ਗ੍ਰਨੇਡ ਬਰਾਮਦ ਹੋਇਆ ਹੈ, ਉਹ ਪਾਕਿਸਤਾਨ ਦਾ ਬਣਿਆ ਹੋਇਆ ਹੈ। ਇਸ ਮਾਮਲੇ ‘ਚ ਇੱਕ ਹੋਰ ਨੌਜਵਾਨ ਦਿੜ੍ਹਬਾ ਦੇ ਪਿੰਡ ਰਤਨਗੜ੍ਹ ਦਾ ਵਾਸੀ ਗੁਰਸੇਵਕ ਸਿੰਘ ਵੀ ਸ਼ਬਨਮਦੀਪ ਸਿੰਘ ਨਾਲ ਜੁੜ ਗਿਆ, ਜਿਸ ਨੂੰ ਪੁਲਿਸ ਨੇ ਨਾਮਜ਼ਦ ਕਰ ਲਿਆ ਹੈ। ਇਸ ਮਾਮਲੇ ‘ਚ ਗੁਰਸੇਵਕ ਸਿੰਘ ਨੇ ਇੱਕ ਹੋਰ ਰਿਸ਼ਤੇਦਾਰ ਦੀ ਵੀ ਮੱਦਦ ਲੈਣੀ ਸੀ, ਜਿਸ ਦਾ ਪੁਲਿਸ ਵੱਲੋਂ ਅਜੇ ਖੁਲਾਸਾ ਨਹੀਂ ਕੀਤਾ ਜਾ ਰਿਹਾ।
ਜਾਣਕਾਰੀ ਅਨੁਸਾਰ ਪੰਜਾਬ ਇੰਟੈਲੀਜੈਂਸੀ ਦੀ ਇਨਪੁੱਟ ਤੋਂ ਬਾਅਦ ਪਟਿਆਲਾ ਪੁਲਿਸ ਨੇ 31 ਅਕਤੂਬਰ ਨੂੰ ਮਾਮਲਾ ਦਰਜ਼ ਕਰਕੇ 1 ਨਵੰਬਰ ਨੂੰ ਸ਼ਬਨਮਦੀਪ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤਾ ਗਿਆ ਸ਼ਬਨਮਦੀਪ ਸਿੰਘ ਵਾਸੀ ਦਫਤਰੀ ਵਾਲਾ ਬੁਰੜ ਸਮਾਣਾ ਜੋ ਕਿ ਪਾਠੀ ਦਾ ਕੰਮ ਕਰਦਾ ਹੈ ਤੇ ਦਸਵੀਂ ਪਾਸ ਹੈ। ਇਸ ਤੋਂ ਪਹਿਲਾਂ ਇਸ ਨੇ ਸਮਾਣਾ ਵਿਖੇ ਧਾਗਾ ਫੈਕਟਰੀ ‘ਚ ਸਕਿਊਰਟੀ ਗਾਰਡ ਦੀ ਵੀ ਨੌਕਰੀ ਕੀਤੀ ਹੈ। ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਸ ਨੇ ਫੇਸਬੁੱਕ ‘ਤੇ ਸਿੱਖ ਫਾਰ ਜਸਟਿਸ ਦੇ ਬਣੇ ਪੇਜ ਨੂੰ ਲਾਈਕ ਕੀਤਾ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨਾਲ ਇਸ ਦਾ ਤਾਲਮੇਲ ਸ਼ੁਰੂ ਹੋ ਗਿਆ। ਇਹ ਕਈ ਮਹੀਨਿਆਂ ਤੋਂ ਅੱਤਵਾਦੀਆਂ ਦੇ ਧੱਕੇ ਚੜ੍ਹ ਗਿਆ ਸੀ ਤੇ ਇਸ ਨੂੰ ਧਮਾਕੇ ਕਰਨ ਲਈ ਤਿਆਰ ਕਰ ਲਿਆ।
ਉਨ੍ਹਾਂ ਵੱਲੋਂ ‘ਖ਼ਾਲਿਸਤਾਨ ਗ਼ਦਰ ਫੋਰਸ’ ਦੇ ਨਾਂਅ ਹੇਠ ਇੱਥੇ ਨਵਾਂ ਗੁੱਟ ਤਿਆਰ ਕਰ ਲਿਆ ਸੀ। ਉਸ ਨੂੰ ਕਿਹਾ ਗਿਆ ਕਿ ਇਸ ਧਮਾਕੇ ਲਈ 10 ਲੱਖ ਰੁਪਏ ਮਿਲਣਗੇ। ਇਸ ਤੋਂ ਪਹਿਲਾਂ ਇਸ ਵੱਲੋਂ ਪਟਿਆਲਾ ਦੇ ਪਿੰਡ ਫਹਿਤਮਾਜਰੀ ਵਿਖੇ ਇੱਕ ਠੇਕੇ ਨੂੰ ਤੇਲ ਪਾਕੇ ਅੱਗ ਲਗਾਕੇ ਸਮੇਤ ਹੋਰ ਥਾਵਾਂ ‘ਤੇ ਅੱਗ ਲਗਾਉਣ ਦੀਆਂ ਵੀਡੀਓਜ਼ ਭੇਜ ਕੇ ਇਸ ਦੇ ਖਾਤੇ ‘ਚ ਦੋ ਵਾਰ 25-25 ਹਜ਼ਾਰ ਰੁਪਏ ਵਿਦੇਸ਼ ਤੋਂ ਆਏ ਹਨ, ਜਦਕਿ ਇਸ ਦੇ ਭੈਣ ਦੇ ਖਾਤੇ ‘ਚ 50 ਹਜ਼ਾਰ ਰੁਪਏ ਆਏ ਹਨ। ਐੱਸਐੱਸਪੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਗੁਰਸੇਵਕ ਸਿੰਘ ਪਹਿਲਾਂ ਹੀ 29 ਅਕਤੂਬਰ ਨੂੰ ਡਕੈਤੀ ਦੇ ਮਾਮਲੇ ਵਿੱਚ ਪੁਲਿਸ ਦੇ ਧੱਕੇ ਚੜ੍ਹਿਆ ਸੀ, ਜਿਸ ਦਾ ਸ਼ਬਨਮਦੀਪ ਸਿੰਘ ਦੇ ਫੜ੍ਹੇ ਜਾਣ ਤੋਂ ਬਾਅਦ ਖੁਲਾਸਾ ਹੋਇਆ ਹੈ। ਦਿੜ੍ਹਬਾ ਵਾਸੀ ਗੁਰਸੇਵਕ ਸਿੰਘ ਵੀ ਪਾਠੀ ਦਾ ਕੰਮ ਕਰਦਾ ਹੈ।
ਐੱਸਐੱਸਪੀ ਦਾ ਕਹਿਣਾ ਹੈ ਕਿ ਸ਼ਬਨਮਦੀਪ ਸਿੰਘ ‘ਤੇ ਏੇਐੱਸਆਈ ਦਾ ਦਬਾਅ ਸੀ ਕਿ ਦੀਵਾਲੀ ਤੋਂ ਪਹਿਲਾਂ-ਪਹਿਲਾਂ ਹਰ ਹਾਲਤ ‘ਚ ਪਟਿਆਲਾ ਅੰਦਰ ਧਮਾਕਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸ਼ਬਨਮਦੀਪ ਤੇ ਗੁਰਸੇਵਕ ਤੋਂ ਸਾਹਮਣੇ ਆਇਆ ਹੈ ਕਿ ਗੁਰਸੇਵਕ ਦੇ ਇੱਕ ਹੋਰ ਰਿਸ਼ਤੇਦਾਰ ਨੇ ਇਸ ਮਾਮਲੇ ‘ਚ ਸ਼ਾਮਲ ਹੋਣਾ ਸੀ, ਜਿਸ ਸਬੰਧੀ ਪੁਲਿਸ ਵੱਲੋਂ ਉਸਦੇ ਗ੍ਰਿਫਤਾਰ ਕਰਨ ਤੋਂ ਬਾਅਦ ਖੁਲਾਸਾ ਕੀਤਾ ਜਾਵੇਗਾ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਾਰਾ ਕੰਮ ਪਾਕਿਸਤਾਨੀ ਏਜੰਸੀ ਆਈਐੱਸਆਈ ਦਾ ਹੀ ਹੈ, ਜੋ ਕਿ ਪੰਜਾਬ ਅੰਦਰ ਧਰਮ ਦੇ ਨਾਂਅ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਪੰਜਾਬ ਅੰਦਰ ਆਤੰਕ ਫੈਲਾਉਣ ਦੇ ਯਤਨ ‘ਚ ਹੈ।
ਜਾਵੇਦ ਖਾਨ ਦੇ ਸੰਪਰਕ ‘ਚ ਜੁਲਾਈ ‘ਚ ਆਇਆ
ਇਹ ਵੀ ਸਾਹਮਣੇ ਆਇਆ ਹੈ ਕਿ ਪਕਿਸਤਾਨੀ ਇੰਟੈਲੀਜੈਂਸ ਅਫਸਰ ਜਾਵੇਦ ਖਾਨ ਜਿਸਦੇ ਸ਼ਬਨਮਦੀਪ ਸਿੰਘ ਜੁਲਾਈ 2018 ‘ਚ ਸੰਪਰਕ ਵਿੱਚ ਆਇਆ ਸੀ ਤੇ ਉਸਨੇ ਇਸ ਨੂੰ ਪਟਿਆਲਾ ਦੇ ਇੱਕ ਸਿੱਖ ਗੋਪਾਲ ਸਿੰਘ ਚਾਵਲਾ ਨਾਲ ਜਾਣੂ ਕਰਵਾਇਆ ਸੀ।
ਨੌਜਵਾਨ ਦੇਸ਼ ਵਿਰੋਧੀ ਤਾਕਤਾਂ ਦੇ ਹੱਥੇ ਨਾ ਚੜ੍ਹਨ: ਐੱਸਐੱਸਪੀ ਸਿੱਧੂ
ਐੱਸਐੱਸਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਆਈਐੱਸਆਈ ਪੰਜਾਬ ਦੇ ਗਰੀਬ, ਅਨਪੜ੍ਹ ਸਿੱਖ ਨੌਜਵਾਨਾਂ ਨੂੰ ਧਰਮ ਦੇ ਨਾਂਅ ‘ਤੇ ਵਰਗਲਾਕੇ ਆਪਣੇ ਜਾਲ ‘ਚ ਫਸਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਜਿਹੀਆਂ ਦੇਸ਼ ਵਿਰੋਧੀ ਤੇ ਫਿਰਕੂ ਤਾਕਤਾਂ ਦੇ ਬਹਿਕਾਵੇ ‘ਚ ਨਾ ਆਉਣ ਲਈ ਅਪੀਲ ਕੀਤੀ।
ਨੌਜਵਾਨ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ਼
ਖਬਰ ਦਾ ਅਸਰ
ਪਟਿਆਲਾ, ਖੁਸ਼ਵੀਰ ਸਿੰਘ ਤੁਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਨੌਜਵਾਨ ਨੂੰ ਅਲਫ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਐਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਨੌਜਵਾਨ ਦੀ ਵੀਡੀਓ ਵਾਇਰਲ ਕਰ ਦਿੱਤੀ ਗਈ ਸੀ, ਜਿਸ ਨੂੰ ਕਿ ਸੱਚ ਕਹੂੰ ਵੱਲੋਂ ਬੀਤੇ ਦਿਨੀਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਉਂਜ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਵੱਲੋਂ ਇਸ ਮਾਮਲੇ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਸੀ, ਪਰ ਮੀਡੀਆ ਵਿੱਚ ਮਾਮਲਾ ਉਜਾਗਰ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਵਨ ਕੁਮਾਰ ਨਾਂਅ ਦੇ ਲੜਕੇ ਨੂੰ ਚੋਰੀ ਦੇ ਦੋਸ਼ ਹੇਠ ਕੁਝ ਦੁਕਾਨਦਾਰਾਂ ਸਮੇਤ ਕੁਝ ਵਿਅਕਤੀਆਂ ਵੱਲੋਂ ਸਟੋਰ ਵਿੱਚ ਬੰਦ ਕਰਕੇ ਅਲਫ਼ ਨੰਗਾ ਕਰਨ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਥਾਣੇ ਵੀ ਫੜਾ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਉਕਤ ਪੀੜਤ ਨੌਜਵਾਨ ਆਤਮਹੱਤਿਆ ਦਾ ਧਮਕੀ ਭਰਿਆ ਨੋਟਿਸ ਲਿਖ ਕੇ ਲਾਪਤਾ ਹੋ ਗਿਆ ਸੀ।
ਦੱਸਣਯੋਗ ਹੈ ਕਿ ਪੀੜਤ ਦੇ ਭਰਾ ਰਵੀ ਵੱਲੋਂ ਆਪਣੇ ਭਰਾ ਦੀ ਕੁੱਟਮਾਰ ਸਬੰਧੀ ਇਨਸਾਫ਼ ਦੀ ਗੁਹਾਰ ਲਾਈ ਸੀ। ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸਐੱਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿੱਕੀ ਰਿਵਾਜ, ਚਿੰਟੂ ਮੋਬਾਇਲਾਂ ਵਾਲਾ, ਸੰਦੀਪ ਸਿੰਘ ਮਾਲਕ ਡੀਲਕਸ ਫੈਸ਼ਨ ਸਟੋਰ ਆਦਿ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।