Join - Sach Kahoon Punjabi
ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਦੀ ਮੌਜ਼ੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਈ
ਨਵੀਂ ਦਿੱਲੀ, ਏਜੰਸੀ। ਸਟਾਰ ਬੈਂਡਮਿੰਟਨ ਖਿਡਾਰੀ ਅਤੇ ਓਲੰਪਿਕ ਤਮਗਾ ਜੇਤੂ ਸਾਇਨਾ ਨੇਹਵਾਲ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਈ। ਨੇਹਵਾਲ ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਅਤੇ ਹੋਰ ਆਗੂਆਂ ਦੀ ਮੌਜ਼ੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਈ। ਇਸ ਮੌਕੇ ਉਹਨਾਂ ਪੱਤਰਕਾਰਾਂ ਨੂੰ ਕਿਹਾ ਕਿ ਅੱਜ ਵੱਡਾ ਦਿਨ ਹੈ ਕਿਉਂਕਿ ਮੈਂ ਇੱਕ ਅਜਿਹੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੀ ਹਾਂ ਜੋ ਗੰਭੀਰਤਾ ਨਾਲ ਦੇਸ਼ ਹਿੱਤ ‘ਚ ਕੰਮ ਕਰ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਲਈ ਯੋਗਦਾਨ ਦੇਣ ‘ਚ ਸਮਰੱਥ ਹੋ ਸਕਾਂਗੀ। ਇਸ ਮੌਕੇ ਉਹਨਾਂ ਨੇ ਦੇਸ਼ ‘ਚ ਖੇਡ ਨੂੰ ਬੜਾਵਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਦਿੱਲੀ ਵਿਧਾਨ ਸਭਾ ਚੋਣ ਦੇ ਨੇੜੇ ਆਉਣ ਦੇ ਨਾਲ ਹੀ ਸਾਇਨਾ ਨੇਹਵਾਲ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਹੱਤਵਪੂਰਨ ਬ੍ਰਾਂਡ ਪਾਵਰ ਮਿਲੀ ਹੈ। ਪਾਰਟੀ ਵਿਧਾਨ ਸਭਾ ਚੋਣ ‘ਚ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸ ਨਾਲ ਪਹਿਲਾਂ ਭਾਜਪਾ 1998 ‘ਚ ਸਰਕਾਰ ‘ਚ ਸੀ। Saina Nehwal
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨਾਲ ਰੁੱਸ ਕੇ ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋਏ ਆਗੂਆਂ ਨੂੰ ਮੁੜ ਅਕਾਲੀ ਦਲ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। 20 ਅਪਰੈਲ ਨੂੰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਟੌਹੜਾ ਪਰਿਵਾਰ ਸਮੇਤ ਕਾਂਗਰਸੀ ਪਿਛੋਕੜ ਵਾਲੇ ਨੌਜਵਾਨ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਟੌਹੜਾ ਪਰਿਵਾਰ ਸਮੇਤ ਜੋਗੀਪੁਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਜਿਸ ਕਾਰਨ ਅਕਾਲੀ ਦਲ ‘ਚ ਸ਼ਾਮਲ ਹੋਣ ਕਾਰਨ ਆਮ ਆਦਮੀ ਪਾਰਟੀ ਨੂੰ ਝਟਕਾ ਲੱਗੇਗਾ।
ਇਕੱਤਰ ਹੋਈ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਕੱਲ੍ਹ ਪਟਿਆਲਾ ਪੁੱਜ ਰਹੇ ਹਨ ਅਤੇ ਉਹ ਹਰਮੇਲ ਸਿੰਘ ਟੌਹੜਾ ਪਰਿਵਾਰ ਨੂੰ ਉਨ੍ਹਾਂ ਦੇ ਘਰ ਪੁੱਜ ਕੇ ਹੀ ਅਕਾਲੀ ਦਲ ‘ਚ ਸ਼ਾਮਲ ਕਰਵਾਉਣਗੇ। ਟੌਹੜਾ ਪਰਿਵਾਰ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ ਤੇ ਹਰਮੇਲ ਸਿੰਘ ਟੌਹੜਾ ਦੀ ਪਤਨੀ ਕੁਲਦੀਪ ਕੌਰ ਟੌਹੜਾ ਜੋ ਕਿ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ ਅਤੇ ਹਲਕਾ ਸਨੌਰ ਤੋਂ ਉਨ੍ਹਾਂ ਨੇ ਆਪ ਵੱਲੋਂ ਚੋਣ ਵੀ ਲੜੀ ਸੀ। ਹਰਮੇਲ ਟੌਹੜਾ ਦੇ ਪੁੱਤਰ ਹਰਿੰਦਪਾਲ ਸਿੰਘ ਟੌਹੜਾ ਪਿਛਲੇ ਸਮੇਂ ਤੋਂ ਅਕਾਲੀ ਲੀਡਰਸ਼ਿਪ ਨਾਲ ਮੁੜ ਸਾਂਝ ਪਾਉਣ ਲਈ ਮੀਟਿੰਗਾਂ ਕਰ ਰਹੇ ਸਨ। ਸੁਖਬੀਰ ਸਿੰਘ ਬਾਦਲ ਦੁਪਹਿਰ ਮੌਕੇ ਟੌਹੜਾ ਪਰਿਵਾਰ ਦੇ ਘਰ ਪੁੱਜਣਗੇ ਤੇ ਜਿੱਥੇ ਕਿ ਟੌਹੜਾ ਪਰਿਵਾਰ ਮੁੜ ਅਕਾਲੀ ਦਲ ‘ਚ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਇੱਕ ਹੋਰ ਕਾਂਗਰਸੀ ਪਿਛੋਕੜ ਵਾਲਾ ਨੌਜਵਾਨ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਕਾਲੀ ‘ਚ ਸ਼ਾਮਲ ਹੋਵੇਗਾ। ਜੋਗੀਪੁਰ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਘਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਇਹ ਆਗੂ ਦੋ ਵਾਰ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, ਕਾਂਗਰਸ ਦੇ ਸੂਬਾ ਸਕੱਤਰ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਰਹਿਣ ਸਮੇਤ ਉਹ ਆਪਣੇ ਸਨੌਰ ਨੇੜਲੇ ਪਿੰਡ ਜੋਗੀਪੁਰ ਦੇ ਸਰਪੰਚ ਵੀ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਦੇ ਨਜ਼ਦੀਕੀ ਰਹੇ ਜੋਗੀਪੁਰ ਹਲਕਾ ਘਨੌਰ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਵੀ ਸਨ ਪਰ 2017 ਦੀਆਂ ਚੋਣ ਦੌਰਾਨ ਉਹ ਆਮ ਆਦਮੀ ਪਾਰਟੀ ਵਿੱਚ  ਸ਼ਾਮਲ ਹੋ ਗਏ ਸਨ ਹੁਣ ਕਾਫ਼ੀ ਦੇਰ ਤੋਂ ਚੁੱਪ ਬੈਠਾ ਇਹ ਨੌਜਵਾਨ ਆਗੂ 20 ਅਪਰੈਲ ਨੂੰ ਅਕਾਲੀ ਦਲ ‘ਚ ਸ਼ਾਮਲ ਹੋ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰੀ ਅਰੁਣ ਜੇਟਲੀ ਨੇ ਗੰਭੀਰ ਨੂੰ ਮੈਂਬਰਸ਼ਿਪ ਦਿਵਾਈ
ਨਵੀਂ ਦਿੱਲੀ, ਏਜੰਸੀ।
ਭਾਰਤੀ ਸਾਬਕਾ ਕ੍ਰਿਕਟ ਖਿਡਾਰੀ ਕੌਤਮ ਗੰਭੀਰ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਭਾਜਪਾ ਦੇ ਸੀਨੀਆ ਨੇਤਾ ਤੇ ਵਿੱਤ ਮੰਤਰੀ ਅਰੁਣ ਜੇਟਲੀ ਨੇ ਪਾਰਟੀ ਦਰਫਤਰ ‘ਚ ਗੌਤਮ ਗੰਭੀਰ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ‘ਤੇ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਕਾਨੂੰਨ ਮੰਤਰੀ ਰਵੀ ਸੰਕਰ ਪ੍ਰਸਾਦ ਵੀ ਹਾਜ਼ਰ ਸਨ। ਗੌਤਮ ਗੰਭੀਰ ਨੇ ਬਾਅਦ ‘ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਸ੍ਰੀ ਜੇਟਲੀ ਨੇ ਉਨ੍ਹਾਂ ਨੂੰ ਲੋਕਸਭਾ ਚੋਣਾਂ ‘ਚ ਉਮੀਦਵਾਰ ਬਣਾਏ ਜਾਣ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਤੇ ਕਿਹਾ ਕਿ ਇਹ ਫੈਸਲਾ ਪਾਰਟੀ ਦੀ ਚੋਣ ਕਮੇਟੀ ਕਰਦੀ ਹੈ। ਗੰਭੀਰ ਸਾਲਾਂ ਤੋਂ ਕ੍ਰਿਕਟ ਖੇਡਦੇ ਰਹੇ ਹਨ ਤੇ ਉਨ੍ਹਾਂ ਨੇ 58 ਕ੍ਰਿਕਟ ਟੈਸਟ ਮੈਚ ਤੇ 150 ਇੱਕ ਦਿਨੀਂ ਮੈਚ ਖੇਡੇ ਹਨ। ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਮੈਚ ‘ਚ 11 ਹਜ਼ਾਰ ਦੌੜਾਂ ਬਣਾਈਆਂ ਹਨ।
ਗੌਤਮ ਗੰਭੀਰ ਨੇ ਇਸ ਮੌਕੇ ‘ਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋਏ ਹਨ ਤੇ ਪਾਰਟੀ ਦੇ ਮਾਧਿਅਮ ਨਾਲ ਦੇਸ਼ ਲਈ ਵਧੀਆ ਕੰਮ ਕਰਨਾ ਚਾਹੁੰਦੇ ਹਨ। ਜੇਟਲੀ ਨੇ ਇਸ ਮੌਕੇ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਗੰਭੀਰ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਗੌਤਮ ਗੰਭੀਰ ਇੱਕ ਪ੍ਰਤੀਭਾਸ਼ਾਲੀ ਕ੍ਰਿਕਟ ਖਿਡਾਰੀ ਰਹੇ ਹਨ ਤੇ ਪਾਰਟੀ ਉਨ੍ਹਾਂ ਦੀ ਯੋਗਤਾ ਦਾ ਪ੍ਰਯੋਗ ਕਰੇਗੀ। ਉਨ੍ਹਾਂ ਨੇ ਕਿਹਾ ਕਿ ਲੋਕਸਭਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਾਬਕਾ ਕ੍ਰਿਕਟ ਖਿਡਾਰੀ ਸਟਾਰ ਪ੍ਰਚਾਰਕ ਦੀ ਭੂਮੀਕਾ ਨਿਭਾਏਗਾ। ਗੰਭੀਰ ਦਾ ਜਨਮ ਦਿੱਲੀ ‘ਚ ਹੋਇਆ ਸੀ ਤੇ ਉਸ ਦੀ ਸਿੱਖਿਆ-ਦੇਖਰੇਖ ਵੀ ਉੱਥੇ ਹੋਈ ਹੈ। ਉਨ੍ਹਾਂ ਨੇ ਕ੍ਰਿਕਟ ਦੀ ਸ਼ੁਰੂਆਤ ਵੀ ਦਿੱਲੀ ਤੋਂ ਕੀਤੀ ਸੀ। ਉਹ ਹੁਣ ਵੀ ਕ੍ਰਿਕਟ ਦੀ ਕਮੈਂਟਰੀ ਤੇ ਮਾਹਿਰ ਦੇ ਰੂਪ ‘ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹ ਦਿੱਲੀ ਕ੍ਰਿਕਟ ਟੀਮ ਦੇ ਕਪਤਾਨ ਤੇ ਇੰਡੀਅਨ ਪ੍ਰੀਮੀਅਰ ਲੀਗ ‘ਚ ਦੋ ਟੀਮਾਂ ਦੇ ਵੀ ਕਪਤਾਨ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਰਫ਼ ਧੋਨੀ ਤੇ ਰੋਹਿਤ ਹੀ ਹਨ ਇਸ ਕਲੱਬ ‘ਚ
ਨਵੀਂ ਦਿੱਲੀ, 16 ਨਵੰਬਰ
ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਧੁਰੰਦਰ ਕ੍ਰਿਕਟਰ ਵਿਰਾਟ ਕੋਹਲੀ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਗੇੜ ‘ਚ ਐਨੀ ਵੱਡੀ ਛਾਲ ਨਹੀਂ ਲਾਈ ਹੋਵੇਗੀ ਜਿੰਨੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਲਾ ਦਿੱਤੀ ਹੈ
ਪੰਤ ਨੂੰ ਦਿੱਲੀ ਡੇਅਰਡੇਵਿਲਜ਼ ਨੇ 2019 ਆਈਪੀਐਲ ਲਈ ਰਿਟੇਨ ਕੀਤਾ ਹੈ
21 ਸਾਲ ਦੇ ਰਿਸ਼ਭ ਪੰਤ ਨੂੰ ਆਈਪੀਐਲ ਟੀਮ ਦਿੱਲੀ ਡੇਅਰਡੇਵਿਲਜ਼ ਨੇ ਆਈਪੀਐਲ 2019 ਦੇ 12ਵੇਂ ਸੈਸ਼ਨ ਲਈ ਟੀਮ ‘ਚ ਰਿਟੇਨ ਕੀਤਾ ਹੈ ਇਹ ਲਗਾਤਾਰ ਦੂਸਰਾ ਸਾਲ ਹੈ ਜਦੋਂ ਦਿੱਲੀ ਨੇ ਰਿਸ਼ਭ ਨੂੰ ਰਿਟੇਨ ਕੀਤਾ ਹੈ 2018 ‘ਚ ਜਦੋਂ ਦਿੱਲੀ ਨੇ ਰਿਸ਼ਭ ਨੂੰ ਰਿਟੇਨ ਕੀਤਾ ਸੀ ਤਾ ਉਸ ਸਮੇਂ ਉਹਨਾਂ ਦੇ ਪਿਛਲੇ ਸੈਸ਼ਨ ਦੀ ਕੀਮਤ 8 ਕਰੋੜ ਰੁਪਏ ਸੀ ਪਰ ਇਸ ਵਾਰ ਉਹ 15 ਕਰੋੜੀ ਕਲੱਬ ‘ਚ ਸ਼ਾਮਲ ਹੋਏ ਹਨ
ਪਿਛਲੀ 4 ਅਕਤੂਬਰ ਨੂੰ 21 ਸਾਲ ਦੇ ਹੋਏ ਪੰਤ ਨੇ ਕ੍ਰਿਕਟ ਦੇ ਬਾਜ਼ਾਰ ‘ਚ ਉੱਚੀ ਛਾਲ ਮਾਰੀ ਹੈ ਪੰਤ ਇਸ ਸਮੇਂ ਤਿੰਨੇ ਫਾਰਮੇਟ ‘ਚ ਭਾਰਤ ਲਈ ਖੇਡਣ ਵਾਲੇ ਚੁਣਵੇਂ ਕ੍ਰਿਕਟਰਾਂ ‘ਚ ਸ਼ਾਮਲ ਹਨ ਸਾਲ 2020 ਦੇ ਟੀ20 ਵਿਸ਼ਵ ਕੱਪ ਲਈ ਰਿਸ਼ਭ ਨੂੰ ਭਾਰਤੀ ਟੀਮ ‘ਚ ਵਿਕਟਕੀਪਰ ਲਈ ਹੁਣ ਤੋਂ ਹੀ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ
ਹਾਲ ਹੀ ਵੈਸਟਇੰਡੀਜ਼ ਵਿਰੁੱਧ ਲੜੀ ‘ਚ ਪੰਤ ਨੇ ਗਜ਼ਬ ਦੀ ਬੱਲੇਬਾਜ਼ੀ ਕੀਤੀ ਸੀ ਅਤੇ ਟੈਸਟ ਲੜੀ ‘ਚ ਦੋ ਵਾਰ 92 ਦੇ ਸਕੋਰ ਬਣਾਉਣ ਤੋਂ ਇਲਾਵਾ ਚੇਨਈ ਦੇ ਟੀ20 ਮੁਕਾਬਲੇ ‘ਚ 58 ਦੌੜਾਂ ਵੀ ਬਣਾਈਆਂ ਸਨ ਆਪਣੇ ਪ੍ਰਥਮ ਸ਼੍ਰੇਣੀ ਕਰੀਅਰ ਦੀ ਸ਼ੁਰੂਆਤ ‘ਚ 308 ਦੌੜਾਂ ਦੀ ਹਮਲਾਵਰ ਪਾਰੀ ਖੇਡਣ ਦੇ ਬਾਅਦ ਪੰਤ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਹੈ ਅਤੇ ਆਈਪੀਐਲ ਦੀ ਤਾਜ਼ਾ ਕੀਮਤ ਇਸ ਗੱਲ ਦੀ ਉਦਾਹਰਨ ਹੈ
ਪੰਤ ਦੇ ਮੁਕਾਬਲੇ 2019 ਦੇ ਰਿਟੇਨ ਕੀਤੇ ਗਏ ਖਿਡਾਰੀਆਂ ਨੂੰ ਦੇਖਿਆ ਜਾਵੇ ਤਾਂ ਚੇਨਈ ਨੇ ਸੁਰੇਸ਼ ਰੈਨਾ 11 ਕਰੋੜ, ਪੰਜਾਬ ਨੇ ਲੋਕੇਸ਼ ਰਾਹੁਲ 11 ਕਰੋੜ, ਕੋਲਕਾਤਾ ਨੇ ਸੁਨੀਲ ਨਾਰਾਇਣ 12.50 ਕਰੋੜ, ਰਾਜਸਥਾਨ ਨੇ ਸਟੀਵਨ ਸਮਿੱਥ ਅਤੇ ਬੇਨ ਸਟੋਕਸ ਦੋਵੇਂ 12.50 ਕਰੋੜ, ਮੁੰਬਈ ਨੇ ਹਾਰਦਿਕ ਪਾਂਡਿਆ 11 ਕਰੋੜ, ਬੰਗਲੁਰੂ ਨੇ ਏਬੀ ਡਿਵਿਲਿਅਰਜ਼ 11 ਕਰੋੜ ਅਤੇ ਹੈਦਰਾਬਾਦ ਨੇ ਡੇਵਿਡ ਵਾਰਨਰ 12.50 ਕਰੋੜ ਅਤੇ ਮਨੀਸ਼ ਪਾਂਡੇ 11 ਕਰੋੜ ਨੂੰ ਰਿਟੇਨ ਕੀਤਾ ਹੈ
ਇਸ ਕਲੱਬ ‘ਚ ਸਿਰਫ਼ ਦੋ ਹੀ ਕ੍ਰਿਕਟਰ ਹਨ ਚੇਨਈ ਸੁਪਰਕਿੰਗਜ਼ ਨੂੰ ਤਿੰਨ ਵਾਰ ਚੈਂਪੀਅਨ ਬਣਾਉਣ ਵਾਲੇ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਧ ਧੋਨੀ ਅਤੇ ਮੁੰਬਈ ਇੰਡੀਅੰਜ਼ ਨੂੰ ਤਿੰਨ ਵਾਰ ਚੈਂਪੀਅਨ ਬਣਾਉਣ ਵਾਲੇ ਰੋਹਿਤ ਸ਼ਰਮਾ ਨੂੰ ਉਹਨਾਂ ਦੀਆਂ ਟੀਮਾਂ ਨੇ ਰਿਟੇਨ ਕੀਤਾ ਹੈ ਅਤੇ ਦੋਵਾਂ ਨੂੰ 15-15 ਕਰੋੜ ਰੁਪਏ ਮਿਲਣੇ ਹਨ ਇਹਨਾਂ ਤੋਂ ਅੱਗੇ ਸਿਰਫ਼ ਮੌਜ਼ੂਦਾ ਭਾਰਤੀ ਕਪਤਾਨ ਵਿਰਾਟ ਕੋਹਲੀ ਹੈ ਜਿਸਨੂੰ ਰਾਇਲ ਚੈਲੰਜ਼ਰਸ ਬੰਗਲੁਰੂ ਨੇ ਰਿਟੇਨ ਕੀਤਾ ਹੈ ਅਤੇ ਉਹਨਾਂ ਨੂੰ 17 ਕਰੋੜ ਰੁਪਏ ਮਿਲਣੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਤੋਂ ਤਿੜਕੇ ਆਗੂ ਨਾ ਜੋੜ ਸਕੀ ਖਹਿਰਾ ਦੀ ਕਨਵੈਨਸ਼ਨ
ਪਟਿਆਲਾ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਨਾਲੋਂ ਵੱਖਰੀ ਸੁਰ ਅਲਾਪ ਰਹੇ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਅੰਦਰ ਰੱਖੀ ਗਈ ਵਲੰਟੀਅਰ ਕਨਵੈਕਸ਼ਨ ‘ਚ ਆਸ ਮੁਤਾਬਿਕ ਇਕੱਠ ਨਹੀਂ ਹੋਇਆ। ਇਸ ਦੌਰਾਨ ਭਾਵੇਂ ਆਪ ਤੋਂ ਤਿੜਕੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਇਸ ਕਨਵੈਨਸ਼ਨ ਵਿੱਚ ਜ਼ਰੂਰ ਪੁੱਜੇ ਪਰ ਸੁੱਚਾ ਸਿੰਘ ਛੋਟੇਪੁਰ ਸਮੇਤ ਪਟਿਆਲਾ ਦੇ ਕਈ ਹੋਰ ਆਗੂਆਂ ਵੱਲੋਂ ਇਸ ਕਨਵੈਨਸ਼ਨ ਨਾ ਪੁੱਜ ਕੇ ਸੁਖਪਾਲ ਸਿੰਘ ਖਹਿਰਾ ਨੂੰ ਝਟਕਾ ਜਰੂਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਇਸ ਕਨਵੈਨਸ਼ਨ ਵਿੱਚ ਕੁਝ ਵਿਧਾਇਕਾਂ ਤੋਂ ਇਲਾਵਾ ਹੋਰ ਕੋਈ ਸਿਰਕੱਢ ਆਗੂ ਨਾ ਪੁੱਜੇ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸਿਆਸੀ ਸਰੀਕ ਬਣੇ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਪÎਟਿਆਲਾ ਦੀ ਅਨਾਜ ਮੰਡੀ ਵਿਖੇ ਪਾਰਟੀ ਵਰਕਰਾਂ ਦੀ ਕਨਵੈਨਸ਼ਨ ਰੱਖੀ ਗਈ ਸੀ, ਇਸ ਕਨਵੈਨਸ਼ਨ ਲਈ ਸੋਸ਼ਲ ਮੀਡੀਆ ਸਮੇਤ ਹੋਰ ਤਰੀਕਿਆਂ ਨਾਲ ਪ੍ਰਚਾਰ ਕੀਤਾ ਗਿਆ ਸੀ ਤਾਂ ਜੋ ਆਮ ਆਦਮੀ ਪਾਰਟੀ ਦੇ ਵੱਧ ਤੋਂ ਵੱਧ ਵਰਕਰਾਂ ਨੂੰ ਇਸ ਕਨਵੈਨਸ਼ਨ ਵਿੱਚ ਪੁੱਜਣ ਲਈ ਵਾਅ ਵੀ ਲਾਈ ਗਈ ਸੀ। ਇਸ ਕਨਵੈਨਸ਼ਨ ਵਿੱਚ ਖਹਿਰਾ ਦੀ ਆਸ ਮੁਤਾਬਿਕ ਇਕੱਠ ਨਾ ਹੋ ਸਕਿਆ ਤੇ 800 ਦੇ ਕਰੀਬ ਹੀ ਲੋਕ ਪੁੱਜੇ। ਇਹ ਵੀ ਪਤਾ ਲੱਗਾ ਹੈ ਕਿ ਇਸ ਇਕੱਠ ਵਿੱਚ ਪਟਿਆਲਾ ਦੀ ਥਾਂ ਬਾਹਰਲੇ ਇਲਾਕਿਆਂ ਵਿੱਚੋਂ ਲੋਕ ਪੁੱਜੇ ਹੋਏ ਸਨ। ਇਸ ਦੌਰਾਨ ਜਦੋਂ ਆਗੂ ਸੰਬੋਧਨ ਕਰ ਰਹੇ ਸਨ ਤਾਂ ਇੱਥੇ ਪੁੱਜੇ ਲੋਕ ਬਾਹਰ ਲੰਗਰ ਖਾਣ ਨੂੰ ਤਰਜੀਹ ਦੇ ਰਹੇ ਸਨ। ਪੰਡਾਲ ‘ਚੋਂ ਉੱਠ ਕੇ ਲੋਕਾਂ ਦੇ ਬਾਹਰ ਜਾਣ ਕਾਰਨ ਸਟੇਜ ਤੋਂ ਲੰਗਰ ਬੰਦ ਕਰਨ ਦੀਆਂ ਤਕਰੀਰਾਂ ਕਰਨੀਆਂ ਪਈਆਂ ਤਾਂ ਜੋ ਲੋਕ ਪੰਡਾਲ ‘ਚ ਆ ਕੇ ਬੈਠ ਸਕਣ।
ਸੁਖਪਾਲ ਖਹਿਰਾ ਦਿੱਤੇ ਗਏ ਸਮੇਂ ਤੋਂ ਲੇਟ ਪੁੱਜੇ ਅਤੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਭਲੇ ਲਈ ਹੀ ਆਪਣੀ ਲੜਾਈ ਲੜ ਰਹੇ ਹਨ। ਉਨ੍ਹਾਂ ਅਕਾਲੀ ਤੇ ਕਾਂਗਰਸ ਨੂੰ ਆਪਸ ਵਿੱਚ ਮਿਲਿਆ ਹੋਇਆ ਕਰਾਰ ਦਿੱਤਾ। ਡਾ. ਗਾਂਧੀ ਨੇ ਇਸ ਮੌਕੇ ਪਾਰਟੀ ਅੰਦਰ ਪੰਜਾਬ ਦੀ ਖੁਦਮੁਖਤਿਆਰੀ ਦੀ ਗੱਲ ਆਖੀ। ਇਸ ਦੌਰਾਨ ਖਹਿਰਾ ਨੂੰ ਆਪ ਤੋਂ ਵੱਖ ਹੋਏ ਸੁੱਚਾ ਸਿੰਘ ਛੋਟੇਪੁਰ ਦੇ ਪੁੱਜਣ ਦੀ ਪੂਰੀ ਆਸ ਸੀ ਪਰ ਛੋਟੇਪੁਰ ਨੇ ਇਸ ਕਨਵੈਨਸ਼ਨ ਵਿੱਚ ਨਾ ਪੁੱਜ ਕੇ ਖਹਿਰਾ ਨੂੰ ਝਟਕਾ ਦਿੱਤਾ। ਇਸ ਕਨਵੈਨਸ਼ਨ ਵਿੱਚ ਖਹਿਰਾ ਧੜੇ ਨਾਲ ਜੁੜੇ ਪੂਰੇ ਵਿਧਾਇਕ ਵੀ ਨਹੀਂ ਪੁੱਜੇ, ਸਿਰਫ਼ ਦੋ ਤਿੰਨ ਹੀ ਵਿਧਾਇਕ ਪੁੱਜੇ ਹੋਏ ਸਨ।
ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਭੇਜੇ ਗਏ ਹਨ ਗੋਆ, ਕੁਝ ਦਿਨ ਹੋਰ ਰਹਿਣਗੇ ਗੋਆ
ਖਹਿਰਾ ਦੀ ਪਾਰਟੀ ‘ਚ ਸ਼ਾਮਲ ਹੋਏ ਜੈ ਕ੍ਰਿਸ਼ਨ ਰੋੜੀ ਤੋਂ ਬਾਅਦ ਡਰੇ ਹੋਏ ਨਜ਼ਰ ਆ ਰਹੇ ਹਨ ਕੇਜਰੀਵਾਲ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੁਖਪਾਲ ਖਹਿਰਾ ਤੇ ਕੰਵਰ ਸੰਧੂ ਦੀ ਬਾਗੀ ਟੋਲੀ ‘ਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਸ਼ਾਮਲ ਨਾ ਹੋ ਜਾਣ, ਇਸ ਲਈ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ 4 ਤੋਂ ਜ਼ਿਆਦਾ ਵਿਧਾਇਕਾਂ ਨੂੰ ਗੋਆ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਉਹ ਕੁਝ ਦਿਨ ਬਿਤਾਉਣ ਦੇ ਨਾਲ ਹੀ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹਿਣਗੇ। ਇੰਜ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਹੁਣ ਇਨ੍ਹਾਂ ਵਿਧਾਇਕਾਂ ‘ਤੇ ਵਿਸ਼ਵਾਸ ਨਹੀਂ ਰਿਹਾ ਹੈ ਪਰ ਪੰਜਾਬ ‘ਚ ਬਣ ਰਹੀ ਨਵੀਂ ਸਥਿਤੀ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਡਰੇ ਹੋਏ ਨਜ਼ਰ ਆ ਰਹੇ ਹਨ।
ਇਸ ਲਈ ਪੰਜਾਬ ਦੇ 4 ਤੋਂ ਜਿਆਦਾ ਵਿਧਾਇਕਾਂ ਨੂੰ ਗੋਆ ਵਿਖੇ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਉਹ 2 ਦਿਨ ਹੋਰ ਰਹਿੰਦੇ ਹੋਏ 11 ਜਾਂ ਫਿਰ 12 ਅਗਸਤ ਨੂੰ ਪੰਜਾਬ ਲਈ ਵਾਪਸੀ ਕਰਨਗੇ ਤੇ ਇਨ੍ਹਾਂ ਵਿਧਾਇਕਾਂ ‘ਤੇ ਆਉਣ ਵਾਲੇ ਹੋਟਲ ਤੇ ਹਵਾਈ ਜਹਾਜ਼ ਦਾ ਸਾਰਾ ਖ਼ਰਚ ਪਾਰਟੀ ਪੱਧਰ ‘ਤੇ ਹੀ ਕੀਤਾ ਜਾ ਰਿਹਾ ਹੈ।  ਖਹਿਰਾ ਦੇ ਬਾਗੀ ਗੁੱਟ ‘ਚ ਸ਼ਾਮਲ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਘਟਨਾਕ੍ਰਮ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬਾਕੀ ਵਿਧਾਇਕਾਂ ‘ਚੋਂ ਕੁਝ ਵਿਧਾਇਕਾਂ ਦੀ ਚੋਣ ਕੀਤੀ ਸੀ, ਜਿਹੜੇ ਕਿ ਬਾਗੀ ਗੁੱਟ ਵੱਲ ਡਰਾਉਣ ਧਮਕਾਉਣ ਜਾਂ ਫਿਰ ਕਿਸੇ ਤਰ੍ਹਾਂ ਦਾ ਲਾਲਚ ਦੇਣ ਤੋਂ ਬਾਅਦ ਸ਼ਾਮਲ ਹੋ ਸਕਦੇ ਹਨ।
ਇਸ ਲਈ ਲਗਭਗ 4-5 ਵਿਧਾਇਕਾਂ ਦੀ ਚੋਣ ਕਰਦੇ ਹੋਏ ਉਨ੍ਹਾਂ ਨੂੰ ਗੋਆ ਭੇਜਿਆ ਗਿਆ ਹੈ, ਬਾਕੀ ਵਿਧਾਇਕਾਂ ਨੂੰ ਪੰਜਾਬ ‘ਚ ਹੀ ਰੱਖਿਆ ਗਿਆ ਹੈ, ਕਿਉਂਕਿ ਉਹ ਖੁੱਲ੍ਹੇਆਮ ਹੀ ਖਹਿਰਾ ਗੁੱਟ ਖ਼ਿਲਾਫ਼ ਹੋ ਕੇ ਪ੍ਰਚਾਰ ਕਰਨ ਤੱਕ ਲਗੇ ਹੋਏ ਹਨ। ਸਰਬਜੀਤ ਕੌਰ ਮਾਣੂਕੇ ਤੇ ਰੁਪਿੰਦਰ ਕੌਰ ਰੂਬੀ ਸਣੇ ਡਾ. ਬਲਜਿੰਦਰ ਕੌਰ ਤਿੰਨੇ ਮਹਿਲਾ ਵਿਧਾਇਕ ਕਿਸੇ ਵੀ ਹਾਲਤ ਵਿੱਚ ਖਹਿਰਾ ਗੁੱਟ ਵੱਲ ਨਹੀਂ ਜਾਣਗੀਆਂ, ਕਿਉਂਕਿ ਮਾਣੂਕੇ ਤੇ ਰੂਬੀ ਖ਼ਿਲਾਫ਼ ਖਹਿਰਾ ਦੇ ਸਾਥੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ ਸੀ, ਜਦੋਂ ਕਿ ਡਾ. ਬਲਜਿੰਦਰ ਕੌਰ ਸ਼ੁਰੂ ਤੋਂ ਹੀ ਖਹਿਰਾ ਵਿਰੋਧੀ ਤੇ ਕੇਜਰੀਵਾਲ ਪੱਖੀ ਹਨ।
ਇਸ ਦੇ ਨਾਲ ਹੀ ਵਿਧਾਇਕ ਮੀਤ ਹੇਅਰ, ਹਰਵਿੰਦਰ ਸਿੰਘ ਫੂਲਕਾ ਤੇ ਅਮਨ ਅਰੋੜਾ ਵੀ ਅਰਵਿੰਦ ਕੇਜਰੀਵਾਲ ਤੋਂ ਬਾਹਰ ਨਹੀਂ ਹਨ ਪਰ ਪਾਰਟੀ ਨੂੰ ਕੁਲਵੰਤ ਸਿੰਘ ਪੰਡੋਰੀ, ਕੁਲਤਾਰ ਸਿੰਘ ਸੰਧਵਾਂ ਤੇ ਮਨਜੀਤ ਸਿੰਘ ਬਿਲਾਸਪੁਰ ਤੇ ਅਮਰਜੀਤ ਸਿੰਘ ਸੰਦੋਆ ਸਬੰਧੀ ਮਨ ‘ਚ ਕੁਝ ਡਰ ਸੀ, ਜਿਸ ਕਾਰਨ ਇਨ੍ਹਾਂ ਨੂੰ ਬੀਤੀ 7 ਅਗਸਤ ਨੂੰ ਹਵਾਈ ਜਹਾਜ਼ ਰਾਹੀਂ ਗੋਆ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਇਨ੍ਹਾਂ ਲਈ ਫਾਈਵ ਸਟਾਰ ਹੋਟਲ ਤੱਕ ਬੁੱਕ ਕਰਵਾਇਆ ਗਿਆ ਹੈ, ਜਿਸ ‘ਤੇ ਸਾਰਾ ਖ਼ਰਚ ਆਮ ਆਦਮੀ ਪਾਰਟੀ ਹੀ ਕਰ ਰਹੀ ਹੈ। ਇਹ ਵਿਧਾਇਕ ਹੁਣ 11 ਜਾਂ ਫਿਰ 12 ਅਗਸਤ ਨੂੰ ਪੰਜਾਬ ਦੀ ਵਾਪਸੀ ਕਰਨਗੇ ਤੇ ਭਗਵੰਤ ਮਾਨ ਸਣੇ ਹੋਰ ਵਿਧਾਇਕ ਇਨ੍ਹਾਂ ਦੇ ਸੰਪਰਕ ‘ਚ ਰਹਿੰਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।