Pistol - Sach Kahoon Punjabi
Crime News: ਦੇਸੀ ਪਿਸਟਲ ਤੇ ਜਿੰਦਾ ਕਾਰਤੂਸ ਸਮੇਤ 2 ਕਾਬੂ, ਮਾਮਲਾ ਦਰਜ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਦੇਸੀ ਪਿਸਟਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਬਠਿੰਡਾ ਰੋਡ ਤੋਂ ਬਾਹਰਲਾ ਬਾਈਪਾਸ ਮਲੋਟ ਨੂੰ ਜਾ ਰਹੇ ਸਨ।  Crime News
ਇਹ ਵੀ ਪੜ੍ਹੋ: Teej Festival: ਤੀਆਂ ਦਾ ਤਿਉਹਾਰ ’ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ
ਪੁਲਿਸ ਪਾਰਟੀ ਜਦੋਂ ਚੁਰੱਸਤਾ ਸ੍ਰੀ ਮੁਕਤਸਰ ਸਾਹਿਬ ਤੋਂ ਬਰਕੰਦੀ ਰੋਡ ਪੁੱਜੀ ਤਾਂ ਦੋ ਮੋਨੇ ਨੌਜਵਾਨ ਬਾਬੇ ਦੀ ਮਜ਼ਾਹਰ ਕੋਲ ਬੋਹੜ ਦੇ ਦਰੱਖ਼ਤ ਹੇਠਾਂ ਥੜੇ ’ਤੇ ਬੈਠੇ ਸਨ, ਜਿਨਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਅਤੇ ਇਨਾਂ ਨੌਜਵਾਨਾਂ ਦਾ ਨਾਂਅ ਪਤਾ ਪੁੱਛਿਆ, ਜਿਨਾਂ ਨੇ ਆਪਣਾ ਨਾਮ ਰਾਮ ਰਤਨ ਉਰਫ਼ ਜਟਾਧਾਰੀ, ਮਿੱਥਣ ਚੰਦ ਪੁੱਤਰ ਮਨੋਜ ਚੰਦ ਵਾਸੀ ਕੋਟਕਪੂਰਾ ਜ਼ਿਲਾ ਫਰੀਦਕੋਟ ਦੱਸਿਆ, ਜਿਨਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਇੱਕ ਦੇਸੀ ਪਿਸਟਲ ਅਤੇ 4 ਰੋਂਦ ਜਿੰਦਾ, 7.65 ਕੇ.ਐਮ. ਅਤੇ 03 ਰੋਂਦ ਜਿੰਦਾ 7.65 ਕੇਐਫ ਬਰਾਮਦ ਹੋਏ।
Chandigarh News: ਗਾਣਿਆਂ ਦੀ ਧੁਨ ’ਤੇ ਪਿਸਤੌਲ ਲਹਿਰਾਉਣਾ ਪਿਆ ਭਾਰੀ, ਸਾਬਕਾ ਵਿਧਾਇਕ ਗ੍ਰਿਫ਼ਤਾਰ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। Chandigarh News ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਬੁੱਧਵਾਰ ਦੇਰ ਰਾਤ ਸੈਕਟਰ-8 ਦੇ ਅੰਦਰਲੇ ਬਾਜ਼ਾਰ ‘ਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ। ਉਨ੍ਹਾਂ ਨੂੰ ਦੇਖ ਕੇ ਸਾਬਕਾ ਵਿਧਾਇਕ ਦੀ ਪਛਾਣ ਹੋਈ। ਸ਼ਨਾਖਤ ਤੋਂ ਬਾਅਦ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਂਦੇ ਹੋਏ ਸਾਬਕਾ ਵਿਧਾਇਕ ਦਾ ਪਿਸਤੌਲ ਖਾਲੀ ਸੀ।
ਇਹ ਵੀ ਪੜ੍ਹੋ: Dengue: ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਭਾਰ, 348 ਘਰਾਂ ਦੇ ਕੀਤੇ ਚਲਾਨ
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 10 ਵਜੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਆਪਣੇ ਕੁਝ ਦੋਸਤਾਂ ਨਾਲ ਕਾਰ ਰਾਹੀਂ ਸੈਕਟਰ- 8 ਦੀ ਮਾਰਕੀਟ ਪਹੁੰਚੇ ਸਨ। ਉਸ ਨੇ ਬਾਜ਼ਾਰ ਤੋਂ ਕੁਝ ਦੂਰੀ ’ਤੇ ਕਾਰ ਪਾਰਕ ਕੀਤੀ ਅਤੇ ਬਾਜ਼ਾਰ ’ਚ ਆ ਕੇ ਕੁਝ ਖਾਣ-ਪੀਣ ਦਾ ਸਮਾਨ ਪੈਕ ਕਰਵਾਇਆ। ਕੁਝ ਸਮੇਂ ਬਾਅਦ ਖਾਣਾ ਪੈਕ ਹੋਣ ਤੋਂ ਬਾਅਦ ਉਹ ਆਪਣੇ ਦੋਸਤਾਂ ਨਾਲ ਉਸਨੇ ਕਾਰ ਦੇ ਬੋਨਟ ‘ਤੇ ਰੱਖਿਆ ਖਾਣਾ ਖਾਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਵਿੱਚ ਉੱਚੀ ਆਵਾਜ਼ ਵਿੱਚ ਗੀਤ ਚੱਲ ਰਹੇ ਸਨ। ਗੀਤਾਂ ਦੀ ਆਵਾਜ਼ ਨਾਲ ਉਹ ਹਵਾ ਵਿੱਚ ਪਿਸਤੌਲ ਲਹਿਰਾ ਰਿਹਾ ਸੀ। ਨੇੜਲੇ ਦੁਕਾਨਦਾਰ ਨੇ ਜਦੋਂ ਇਹ ਨਜ਼ਾਰਾ ਦੇਖਿਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ’ਤੇ ਫੋਨ ਕਰਕੇ ਸੂਚਨਾ ਦਿੱਤੀ। Chandigarh News
ਇਸ ਤੋਂ ਬਾਅਦ ਸੈਕਟਰ-3 ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਸਾਬਕਾ ਵਿਧਾਇਕ ਦਾ ਨਾਂਅ ਸਾਹਮਣੇ ਆਇਆ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਆਸ-ਪਾਸ ਦੀਆਂ ਦੁਕਾਨਾਂ ‘ਚ ਲੱਗੇ ਸੀਸੀਟੀਵੀ ਕੈਮਰੇ ਦੇਖੇ ਤਾਂ ਇਕ ਫੁਟੇਜ ‘ਚ ਸਾਬਕਾ ਵਿਧਾਇਕ ਆਪਣੇ ਦੋਸਤਾਂ ਨਾਲ ਨਜ਼ਰ ਆ ਰਹੇ ਸਨ। ਇਸ ਤੋਂ ਬਾਅਦ ਪੁਲਿਸ ਨੇ ਫੁਟੇਜ ਕਬਜ਼ੇ ‘ਚ ਲੈ ਕੇ ਵੀਰਵਾਰ ਰਾਤ ਨੂੰ ਸੈਕਟਰ-8 ਦੀ ਮਾਰਕੀਟ ‘ਚ ਘੁੰਮਦੇ ਹੋਏ ਸਾਬਕਾ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ। ਸਾਬਕਾ ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪਿਸਤੌਲ ਖਾਲੀ ਸੀ। ਜਦੋਂ ਉਸ ਕੋਲੋਂ ਉਸ ਦਾ ਲਾਇਸੈਂਸ ਮੰਗਿਆ ਗਿਆ ਤਾਂ ਉਹ ਨਹੀਂ ਦਿਖਾ ਸਕਿਆ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਜਸਜੀਤ ਸਿੰਘ ’ਤੇ ਪਹਿਲਾਂ ਵੀ ਹਨ ਮਾਮਲੇ ਦਰਜ | Chandigarh News
ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। 2018 ਵਿੱਚ, ਉਸ ਦੇ ਖਿਲਾਫ ਇੱਕ ਸੈਲੂਨ ਵਿੱਚ ਜਿਣਸੀ ਸ਼ੋਸ਼ਣ ਅਤੇ ਇੱਕ ਔਰਤ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਹੈੱਡ ਮਸਾਜ ਲਈ ਸੈਲੂਨ ਆਇਆ ਸੀ। Mohali News
ਦੋਸ਼ ਹੈ ਕਿ ਉਸ ਦੌਰਾਨ ਉਸ ਨੇ ਰਿਸੈਪਸ਼ਨਿਸਟ ਨਾਲ ਛੇੜਛਾੜ ਕੀਤੀ। ਔਰਤ ਨੇ ਦੱਸਿਆ ਸੀ ਕਿ ਜਸਮੀਤ ਸ਼ਰਾਬੀ ਸੀ। ਉਸ ਨੂੰ ਇਸ ਮਾਮਲੇ ਵਿਚ 2023 ਵਿਚ ਸਜ਼ਾ ਸੁਣਾਈ ਗਈ ਸੀ। ਬੰਨੀ ਵਿਰੁੱਧ ਨਵੰਬਰ 2016 ਵਿਚ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਪ੍ਰਕਾਸ਼ ਚੰਦ ‘ਤੇ ਕੁੱਟਮਾਰ ਦਾ ਕੇਸ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਦਾਲਤ ‘ਚ ਬਨੀ ਵਿਰੁੱਧ ਆਈਪੀਸੀ ਦੀ ਧਾਰਾ 341 (ਧਮਕਾਉਣ), 325 (ਨੁਕਸ ਪਹੁੰਚਾਉਣਾ) ਅਤੇ 506 (ਧਮਕਾਉਣਾ) ਤਹਿਤ ਦੋਸ਼ ਆਇਦ ਕੀਤੇ ਗਏ ਸਨ। ਪੁਲਿਸ ਨੇ ਕਈ ਸਾਲਾਂ ਤੱਕ ਇਸ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਸੀ।
ਹੈਰੋਇਨ, ਡਰੱਗ ਮਨੀ ਤੇ ਦੇਸੀ ਪਿਸਟਲ ਸਣੇ ਇੱਕ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 14 ਦਿਨ ਪਹਿਲਾਂ ਦਰਜ਼ ਕੀਤੇ ਗਏ ਇੱਕ ਮਾਮਲੇ ਵਿੱਚ ਇੱਕ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਗ੍ਰਿਫ਼ਤਾਰ ਵਿਅਕਤੀ ਦੇ ਕਬਜ਼ੇ ’ਚੋਂ ਪੁਲਿਸ ਨੂੰ ਹੈਰੋਇਨ, ਡਰੱਗ ਮਨੀ ਤੇ ਇੱਕ ਦੇਸੀ ਪਿਸਟਲ ਬਰਾਮਦ ਹੋਇਆ ਹੈ। Crime News
ਇਹ ਵੀ ਪੜ੍ਹੋ: ਈਡੀ ਦੀ ਵੱਡੀ ਕਾਰਵਾਈ, ਹਰਿਆਣਾ ’ਚ ਕਾਂਗਰਸ ਵਿਧਾਇਕ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੀ ਮੁੱਖ ਅਫ਼ਸਰ ਐੱਸਆਈ ਅਵਨੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ 7 ਜੁਲਾਈ ਨੂੰ 21- 61- 85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ’ਚ ਲੋੜੀਂਦੇ ਦੋਸ਼ੀ ਅਨੀਕੇਤ ਤਲਵਾੜਾ ਉਰਫ਼ ਜੈਰੀ ਵਾਸੀ ਅੰਬੇਦਕਰ ਨਗਰ ਲੁਧਿਆਣਾ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਿਸ ਦੇ ਕਬਜ਼ੇ ’ਚ ਪੁਲਿਸ ਪਾਰਟੀ ਨੂੰ 10 ਗ੍ਰਾਮ ਹੈਰੋਇਨ, 55 ਹਜ਼ਾਰ ਰੁਪਏ ਦੀ ਨਕਦੀ, ਇੱਕ ਐਕਟਿਵਾ (ਨੰਬਰ ਪੀ.ਬੀ. 10 – ਐੱਚ.ਕਿਊ. – 3996) ਅਤੇ ਇੱਕ ਦੇਸੀ ਪਿਸਟਲ 32 ਬੋਰ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੈਰੀ ਖਿਲਾਫ਼ ਇਸ ਤੋਂ ਪਹਿਲਾਂ ਵੀ ਥਾਣਾ ਡਵੀਜਨ ਨੰਬਰ 5 ਅਤੇ ਥਾਣਾ ਮਾਡਲ ਟਾਊਨ ਲੁਧਿਆਣਾ ਵਿਖੇ ਆਰਮਜ ਐਕਟ ਤਹਿਤ ਦੋ ਮਾਮਲੇ ਦਰਜ਼ ਹਨ। ਮਾਮਲੇ ’ਚ ਜੈਰੀ ਕੋਲ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਦਿਨ-ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ
ਸੀਸੀ ਟੀਵੀ ਕੈਮਰਿਆਂ ਦੀ ਮੱਦਦ ਨਾਲ ਲੁਟੇਰਿਆਂ ਦੀ ਭਾਲ ਸ਼ੁਰੂ (Crime News)
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੀ ਰੋਜ਼ ਇਨਕਲੇਵ ਕਲੌਨੀ ਦੇ ਗੇਟ ’ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀ ਟੀਵੀ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। Crime News
ਇਹ ਵੀ ਪੜ੍ਹੋ: ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਹੋਈ ਠੱਪ
ਜਾਣਕਾਰੀ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਰਹਿਣ ਵਾਲਾ ਨੌਜਵਾਨ ਬੱਸ ਸਟੈਂਡ ਫਰੀਦਕੋਟ ਤੋਂ ਤਲਵੰਡੀ ਰੋਡ ਵੱਲ ਨੂੰ ਜਾ ਰਿਹਾ ਸੀ ਤਾਂ ਰਾਸਤੇ ਵਿਚ ਖੜ੍ਹੇ ਦੋ ਨੌਜਵਾਨਾਂ ਨੇ ਪਿਸਟਲ ਦੀ ਨੋਕ ’ਤੇ ਮੋਟਰਸਾਈਕਲ ਖੋਹ ਲਿਆ। ਪੀੜਤ ਨੌਜਵਾਨ ਦੱਸਿਆ ਕਿ ਦੋ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਉਸ ਨੂੰ ਘਿਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਪਿਸਤੌਲ ਦਿਖਾ ਕੇ ਮਾਰ ਦੇਣ ਦੀ ਧਮਕੀ ਦਿੱਤੀ ਅਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਨੌਜਵਾਨ ਦੇ ਬਿਆਨ ’ਤੇ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਹੈ। Crime News
ਇਸ ਮੌਕੇ ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੇ ਡੀਐਸਪੀ ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇੱਥੇ ਇਕ ਲੜਕਾ ਆਪਣਾ ਮੋਟਰਸਾਈਕਲ ਲੈ ਕੇ ਜਾ ਰਿਹਾ ਸੀ, ਜਿਸ ਤੋਂ 2 ਲੜਕੇ ਪਿਸਤੌਲ ਦਿਖਾ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਹਨ। ਉਹਨਾਂ ਕਿਹਾ ਕਿ ਪੁਲਿਸ ਮੌਕੇ ’ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ।
ਸੀਆਈਏ ਟੀਮ ਵੱਲੋਂ ਇੱਕ ਪਿਸਟਲ, 4 ਜਿੰਦਾ ਕਾਰਤੂਸ ਸਮੇਤ 3 ਕਾਬੂ
ਸੀਆਈਏ ਟੀਮ ਵੱਲੋਂ ਕਾਰ ਸਮੇਤ 3 ਕਥਿਤ ਦੋਸ਼ੀ ਗ੍ਰਿਫਤਾਰ (Crime Newsd)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੁਲਿਸ ਨੇ ਤਿੰਨ ਜਣਿਆਂ ਨੂੰ ਪਿਸਤੌਲ ਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੂੰ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਿਕ ਸਿੱਧ ਹੋਈ ਜਦੋਂ ਸੀ.ਆਈ.ਏ ਸਟਾਫ ਮਾਹੋਰਾਣਾ ਦੀ ਟੀਮ ਸਮੇਤ ਪੁਲਿਸ ਪਾਰਟੀ ਗਸਤ ਅਤੇ ਚੈਕਿੰਗ ਦੇ ਸਬੰਧ ਕੇਲੋ ਗੇਟ ਮਾਲੇਰਕੋਟਲਾ ਕੋਲ ਮੌਜ਼ੂਦ ਸੀ। Crime News
ਇਹ ਵੀ ਪੜ੍ਹੋ : ਰਾਜਸਥਾਨ ‘ਚ ਬਿਪਰਜੋਏ ਕਾਰਨ ਭਾਰੀ ਮੀਂਹ, ਪੰਜਾਬ-ਹਰਿਆਣਾ ’ਚ ਵੀ ਮਚਾ ਸਕਦਾ ਹੈ ਤਬਾਹੀ
ਮੁਖਬਰੀ ਹੋਈ ਕਿ ਸਾਇਅਦ ਸਾਹਮੂਨ ਉਰਫ ਮੂਨ ਪੁੱਤਰ ਮੁਹੰਮਦ ਮਹਿਰਾਜ ਵਾਸੀ ਈਦਗਾਹ ਰੋਡ ਗਰੀਬ ਨਗਰੀ ਮਲੇਰਕੋਟਲਾ, ਨੋਫਿਲ ਉਰਫ ਪੋਪਲੀ ਪੁੱਤਰ ਅਬਦੁਲ ਸਕੂਰ ਵਾਸੀ ਢਾਬ ਮੁਹੱਲਾ ਮਲੇਰਕੋਟਲਾ ਤੇ ਖੁਸ਼ਬੂ ਮੁਹੰਤ ਚੇਲਾ ਰਾਜੂ ਮੁਹੰਤ ਵਾਸੀ ਮੁਹੱਲਾ ਕਮੱਗਰਾ ਲੋਹਾ ਬਜਾਰ ਮਲੇਰਕੋਟਲਾ ਜੋ ਕਿ ਲੜਾਈ ਝਗੜਾ ਕਰਨ ਦੇ ਆਦੀ ਹਨ ਜਿਨ੍ਹਾਂ ਨੇ ਆਪਣੇ ਕੋਲ ਇੱਕ ਪਿਸਟਲ 32 ਬੋਰ ਸਮੇਤ ਰੋਦ ਰੱਖੇ ਹੋਏ ਹਨ। ਅੱਜ ਇਹ ਤਿੰਨੇ ਜਾਣੇ ਕਾਰ ਸਵਿਫਟ ਰੰਗ ਵਿੱਚ ਸਵਾਰ ਹੋ (Crime News) ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ ਸੂਚਨਾ ’ਤੇ ਕਾਰਵਾਈ ਕਰਦਿਆਂ ਹਰਜਿੰਦਰ ਸਿੰਘ ਇੰਚਾ: ਸੀ ਆਈ ਮਾਹੋਰਣਾ ਨੇ ਆਪਣੀ ਪੁਲਿਸ ਪਾਰਟੀ ਸਮੇਤ ਪੁਲਿਸ ਨਜਦੀਕ ਢਾਬੀ ਪਾਰਕ ਮਲੇਰਕੋਟਲਾ ਰੋਡ ਕੋਲ ਯੋਜਨਾਬੰਦ ਤਾਰੀਕੇ ਨਾਲ ਨਾਕਾ ਬੰਦੀ ਕੀਤੀ ਜਿੱਥੇ ਤਿੰਨੇ ਮੁਲਜ਼ਮਾਂ ਨੂੰ ਕਾਰ ਸਵਿਫਟ ਸਮੇਤ ਕਾਬੂ ਕੀਤਾ ਅਤੇ ਇਨ੍ਹਾਂ ਦੇ ਕਬਜੇ ’ਚੋਂ ਇੱਕ ਪਿਸਟਲ 32 ਸਮੇਤ 04 ਜਿੰਦਾ ਕਾਰਤੂਸ ਬਰਾਮਦ ਕੀਤਾ।
ਮਾਲੇਰਕੋਟਲਾ : ਫੜੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ।
20 ਚੋਰੀ ਕੀਤੇ ਮੋਬਾਇਲ ਅਤੇ ਦੇਸੀ ਪਿਸਤੌਲ ਸਮੇਤ ਫੜੇ ਗਏ ਚੋਰ।
ਮੋਹਾਲੀ (ਐੱਮ ਕੇ ਸ਼ਾਇਨਾ)। ਦੇਸੀ ਪਿਸਤੌਲ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਵੀਰਪਾਲ ਨੇ ਪੁਲਿਸ ਰਿਮਾਂਡ ਵਿੱਚ ਕਬੂਲ ਕੀਤਾ ਹੈ ਕਿ ਉਸ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਤਿੰਨ ਅਤੇ ਚੰਡੀਗੜ੍ਹ ਇੰਡਸਟਰੀਅਲ ਏਰੀਆ ਵਿੱਚ ਇੱਕ ਚੋਰੀ ਕੀਤੀ ਹੈ। ਉਹ 2015 ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਉਸ ਖ਼ਿਲਾਫ਼ ਪਹਿਲਾ ਕੇਸ ਸਾਲ 2015 ਵਿੱਚ ਸੈਕਟਰ-26 ਥਾਣੇ ਵਿੱਚ ਆਈਪੀਸੀ ਦੀ ਧਾਰਾ 380, 411 ਤਹਿਤ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 1 ਜਨਵਰੀ 2020 ਨੂੰ ਸੈਕਟਰ-26 ਥਾਣੇ ਵਿਚ ਅਤੇ ਤੀਜਾ ਮਾਮਲਾ ਆਈਪੀਸੀ ਦੀ ਧਾਰਾ 457, 411, 380 ਤਹਿਤ ਦਰਜ ਕੀਤਾ ਗਿਆ ਸੀ। (Mohali News)
ਮੁਹਾਲੀ ਖੇਤਰ ਵਿੱਚ 25 ਚੋਰੀਆਂ ਕਰਨ ਦੀ ਗੱਲ ਕਬੂਲੀ
ਇਸ ਦੇ ਨਾਲ ਹੀ ਸਾਲ 2021 ਵਿੱਚ ਇੰਡਸਟਰੀਅਲ ਏਰੀਆ ਥਾਣੇ ਵਿੱਚ ਚੌਥਾ ਕੇਸ ਵੀ ਦਰਜ ਕੀਤਾ ਗਿਆ ਸੀ। ਪੰਜਵਾਂ ਮਾਮਲਾ 14 ਅਕਤੂਬਰ 2022 ਨੂੰ ਸੋਹਾਣਾ ਇਲਾਕੇ ਵਿੱਚ ਦਰਜ ਹੋਇਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੁਹਾਲੀ ਖੇਤਰ ਵਿੱਚ 25 ਚੋਰੀਆਂ ਕਰਨ ਦੀ ਗੱਲ ਕਬੂਲੀ ਹੈ। ਉਹ ਜ਼ਿਆਦਾਤਰ ਮੋਬਾਈਲ ਚੋਰੀ ਕਰਦਾ ਸੀ। ਉਹ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਉਸ ਦੇ ਦੂਜੇ ਸਾਥੀ ਅਨਿਲ ਕੁਮਾਰ ਨਿਵਾਸੀ ਕਲੋਨੀ ਅੰਬ ਸਾਹਿਬ ਫੇਸ 11 ਮੋਹਾਲੀ, ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦਕਿ ਉਸਦਾ ਤੀਜਾ ਸਾਥੀ ਸੋਨੂੰ ਅਜੇ ਫਰਾਰ ਹੈ ਜਿਸ ਦੀ ਭਾਲ ਜਾਰੀ ਹੈ।
ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਮੁਲਜ਼ਮਾਂ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਆਈਪੀਸੀ ਦੀ ਧਾਰਾ 398, 34 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਆਪਣੇ ਤੀਜੇ ਸਾਥੀ ਨਾਲ ਮਿਲ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।
ਮੁਲਜ਼ਮ ਬੀਤੀ ਰਾਤ ਇਲਾਕੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਨੂੰ ਗੋਲਫ ਰੇਂਜ ਨੇੜੇ ਨਾਕਾਬੰਦੀ ਦੌਰਾਨ ਦੋਵਾਂ ਬਾਰੇ ਸੂਚਨਾ ਮਿਲੀ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਜਾਲ ਵਿਛਾ ਕੇ ਦੋਵਾਂ ਨੂੰ ਮੁੱਖ ਮਾਰਗ ਤੋਂ ਕਾਬੂ ਕੀਤਾ ਸੀ। ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਵੀਰਪਾਲ ਜੋ ਕਿ ਚੀਰਫਾੜ੍ਹ ਨਾਂਅ ਨਾਲ ਮਸ਼ਹੂਰ ਹੈ, ਕੋਲੋਂ ਇੱਕ ਦੇਸੀ ਪਿਸਤੌਲ, 20 ਮੋਬਾਈਲ ਅਤੇ ਮੁਲਜ਼ਮ ਅਨਿਲ ਕੁਮਾਰ ਕੋਲੋਂ ਚੂਰਾ ਪੋਸਤ ਬਰਾਮਦ ਕੀਤਾ ਹੈ। (Mohali News)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
pistol | 5-6 ਲੁਟੇਰਿਆਂ ਨੇ ਖੋਹੀ ਫੌਜੀ ਤੋਂ ਗੱਡੀ
ਬਟਾਲਾ। ਬਟਾਲਾ-ਅੰਮ੍ਰਿਤਸਰ ਬਾਈਪਾਸ ‘ਤੇ ਪਿੰਡ ਹਸਨਪੁਰਾ ਦੇ ਰਹਿਣ ਵਾਲੇ ਇਕ ਸਾਬਕਾ ਫੌਜੀ ਕੋਲੋਂ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਵਲੋਂ ਵਰਨਾ ਗੱਡੀ ਖੋਹ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸਾਬਕਾ ਫੌਜੀ ਹਰਜੀਤ ਸਿੰਘ ਸਕੂਲ ਤੋਂ ਆਪਣੀ ਪਤਨੀ, ਜੋ ਕਿ ਇਕ ਸਕੂਲ ‘ਚ ਅਧਿਆਪਕਾ ਹੈ, ਨੂੰ ਲੈਣ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ‘ਚ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਉਸ ਕੋਲੋਂ ਗੱਡੀ ਖੋਹ ਲਈ ਅਤੇ ਉਸ ਦੇ ਬੱਚੇ ਨੂੰ ਚੱਲਦੀ ਗੱਡੀ ‘ਚੋਂ ਬਾਹਰ ਸੁੱਟ ਦਿੱਤਾ। ਹਰਜੀਤ ਸਿੰਘ ਨੇ ਦੱਸਿਆ ਕਿ ਲੁਟੇਰੇ ਵੀ ਵਰਨਾ ਗੱਡੀ ‘ਤੇ ਹੀ ਸਨ ਅਤੇ ਉਨ੍ਹਾਂ ਦੀ ਗਿਣਤੀ 5 ਤੋਂ 6 ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
pistol
ਖੁਸ਼ਪ੍ਰੀਤ ਜੋਸ਼ਨ/ਕਰਮ ਥਿੰਦ/ਸੁਨਾਮ ਊਧਮ ਸਿੰਘ ਵਾਲਾ। ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਕਾ. ਸੋਹਣ ਸਿੰਘ ਸੁਨਾਮ ਦੇ ਸਵੇਰੇ ਕਰੀਬ ਦੋ ਵਜੇ ਦੇ ਕਰੀਬ ਤਿੰਨ ਲੁਟੇਰਿਆਂ ਨੇ ਘਰ ਵਿੱਚ ਦਾਖਲ ਹੋ ਕੇ ਪਿਸਤੌਲ ਦੀ ਨੋਕ ‘ਤੇ ਸਵਿਫਟ ਡਿਜ਼ਾਇਰ ਕਾਰ, ਉਨ੍ਹਾਂ ਦੀ ਪਤਨੀ ਨਿਰਮਲਾ ਦੇਵੀ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। Gold
ਕਾ. ਸੋਹਣ ਸਿੰਘ ਤੇ ਨਿਰਮਲਾ ਦੇਵੀ ਨੂੰ ਜ਼ਖਮੀ ਹੋਣ ਦੀ ਸੂਰਤ ‘ਚ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ। ਹਸਪਤਾਲ ਪਹੁੰਚ ਕੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਡੀ.ਐੱਸ.ਪੀਰਾਜ ਸਨੇਹੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਸਵੇਰੇ ਘਰ ਪਹੁੰਚ ਕੇ ਜਾਂਚ ਪੜਤਾਲ ਕੀਤੀ ਅਤੇ ਕਿਹਾ ਕਿ ਲੁਟੇਰਿਆਂ ਦੀ ਭਾਲ ਲਈ ਹੋਰ ਥਾਣਿਆਂ ਵਿਚ ਇਤਲਾਹ ਕਰ ਦਿੱਤੀ ਗਈ ਹੈ। Gold
ਇਸ ਮੌਕੇ ਕਾ. ਸੋਹਣ ਸਿੰਘ ਦੇ ਘਰੇ ਰਿਸ਼ਤੇਦਾਰ, ਮਿੱਤਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲ੍ਹਾ ਆਗੂ ਜਗਦੀਪ ਸਿੰਘ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਵਰਕਰ, ਬਿਮਲ ਕੌਰ, ਮੇਘ ਸਿੰਘ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ। ਆਗੂਆਂ ਨੇ ਕਿਹਾ ਕਿ ਸ਼ਹਿਰ ਵਿੱਚ ਲੁੱਟ-ਖਸੁੱਟ, ਚੋਰੀ ਦੀਆਂ ਵਾਰਦਾਤਾਂ, ਡਕੈਤੀਆਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਆਗੂਆਂ ਨੇ ਇਹ ਸਭ ਲਈ ਪੰਜਾਬ ਸਰਕਾਰ ਨੂੰ ਦੋਸੀ ਠਹਿਰਾਇਆ ਕਿਉਂਕਿ ਪੰਜਾਬ ਵਿੱਚ ਭੁੱਖਮਰੀ ਬੇਰੁਜ਼ਗਾਰੀ ਅਤੇ ਕੰਗਾਲੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਨਸ਼ਿਆਂ ਦਾ ਕਾਰੋਬਾਰ ਦਿਨੋਂ ਦਿਨ ਪ੍ਰਫੁੱਲਿਤ ਹੁੰਦਾ ਜਾ ਰਿਹਾ ਹੈ। ਆਗੂਆਂ ਨੇ ਅਖੀਰ ਵਿਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਲੋਕਾਂ ਦਾ ਗੁੱਸਾ ਜਵਾਲਾ ਮੁਖੀ ਬਣ ਕੇ ਫੁੱਟ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਦੇ ਭਰਾ ਨੇ ਤਾਣਿਆ ਪਿਸਤੌਲ
ਦਿੱਲੀ ਦੇ ਹੋਟਲ ਦੇ ਬਾਹਰ ਲਹਿਰਾਈ ਬੰਦੂਕ, ਵੀਡੀਓ ਵਾਇਰਲ, ਮਾਮਲਾ ਦਰਜ
ਸਾਬਕਾ ਬਸਪਾ ਸਾਂਸਦ ਤੇ ਮੌਜ਼ੂਦਾ ਵਿਧਾਇਕ ਦਾ ਭਰਾ ਹੈ ਮੁਲਜ਼ਮ
ਏਜੰਸੀ, ਦਿੱਲੀ
ਦਿੱਲੀ ਦੇ ਪੰਜ ਸਿਤਾਰਾ ਹਿਆਤ ਹੋਟਲ ਦੀ ਲਾਬੀ ‘ਚ ਇੱਕ ਵਿਅਕਤੀ ਵੱਲੋਂ ਹਥਿਆਰ ਲਹਿਰਾਉਂਦੀ ਇੱਕ ਔਰਤ ਤੇ ਉਸ ਦੇ ਪੁਰਸ਼ ਸਾਥੀ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਹਥਿਆਰ ਲਹਿਰਾਉਣ ਦੇ ਦ੍ਰਿਸ਼ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਨੋਟਿਸ ਲੈਂਦਿਆਂ ਕੇਸ ਦਰਜ ਕਰ ਲਿਆ ਹੈ
ਹਥਿਆਰ ਲਹਿਰਾਉਣ ਵਾਲੇ ਉਕਤ ਵਿਅਕਤੀ ਦੀ ਪਛਾਣ ਉੱਤਰ ਪ੍ਰਦੇਸ਼ ‘ਚ ਅੰਬੇਡਕਰ ਨਗਰ ਦੇ ਸਾਬਕਾ ਬਸਪਾ ਸਾਂਸਦ ਰਾਕੇਸ਼ ਪਾਂਡੇ ਦੇ ਪੁੱਤਰ ਅਤੇ ਮੌਜ਼ੂਦਾ ਵਿਧਾਇਕ ਰਿਤੇਸ਼ ਪਾਂਡੇ ਦੇ ਭਰਾ ਆਸ਼ੀਸ਼ ਪਾਂਡੇ ਵਜੋਂ ਹੋਈ ਹੈ
ਪੁਲਿਸ ਨੇ ਅੱਜ ਦੱਸਿਆ ਕਿ ਆਰਕੇ ਪੁਰਮ ਦੇ ਹਿਆਤ ਰਿਜੈਂਸੀ ਹੋਟਲ ਦੇ ਸਹਾਇਕ ਸੁਰੱਖਿਆ ਪ੍ਰਬੰਧਕ ਨੇ ਸੋਮਵਾਰ ਨੂੰ ਪੁਲਿਸ ਸਾਹਮਣੇ ਘਟਨਾ ਸਬੰਧੀ ਇੱਕ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਇੱਕ ਲੁਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਇਹ ਘਟਨਾ 13 ਤੋਂ 14 ਅਕਤੂਬਰ ਦੀ ਦਰਮਿਆਨ ਰਾਤ ਵਾਪਰੀ ਪੁਲਿਸ ਨੇ ਦੱਸਿਆ ਕਿ ਹਥਿਆਰਬੰਦ ਕਾਨੂੰਨ ਤਹਿਤ ਆਸ਼ੀਸ਼ ਪਾਂਡੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਸਖ਼ਤ ਤੇ ਉੱਚਿਤ ਕਾਰਵਾਈ ਕਰਾਂਗੇ : ਕੇਂਦਰ ਮੰਤਰੀ
ਗ੍ਰਹਿ ਰਾਜ ਮੰਤਰੀ ਕਿਰਨ ਰਿਜੀਜੂ ਨੇ ਦੱਸਿਆ ਕਿ ਮਾਮਲੇ ‘ਚ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ ਮੰਤਰੀ ਨੇ ਟਵੀਟ ਕੀਤਾ, ਮੀਡੀਆ ‘ਚ ਵੀ ਨਜ਼ਰ ਆਉਣ ਵਾਲੀ ਇਸ ਘਟਨਾ ‘ਤੇ ਦਿੱਲੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਹਥਿਆਰ ਤੇ ਭਾਰਤੀ ਦੰਡ ਸੰਹਿਤਾ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਸਖ਼ਤ ਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ ਹੋਰਨਾਂ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ, ਜੀਵਨ ਰਾਮਗੜ/ਰਜਿੰਦਰ ਕੁਮਾਰ/ਸੱਚ ਕਹੂੰ ਨਿਊਜ਼
ਸਥਾਨਕ ਬਾਜਾਖਾਨਾ ਰੋਡ ‘ਤੇ ਇੱਕ ਕਾਰ ਡੀਲਰ ਕੋਲੋਂ ਕਾਰ ਖਰੀਦਣ ਦਾ ਡਰਾਮਾ ਰਚ ਕੇ ਪਿਸਤੌਲ ਦੀ ਨੋਕ ‘ਤੇ ਕਾਰ ਖੋਹਣ ਵਾਲੇ ਚਾਰੋਂ ਮੁਲਜ਼ਮਾਂ ਨੂੰ ਬਰਨਾਲਾ ਪੁਲਿਸ ਨੇ 20 ਘੰਟਿਆਂ ‘ਚ ਦਬੋਚ ਲਿਆ। ਕਾਬੂ ਕੀਤੇ ਮੁਲਜ਼ਮਾਂ ਪਾਸੋਂ ਖੋਹੀ ਗਈ ਕਾਰ, ਵਾਰਦਾਤ ਸਮੇਂ ਵਰਤਿਆ ਪਿਸਤੌਲ ਬਰਾਮਦ ਕਰਵਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਰਾਜ਼ੇਸ ਕੁਮਾਰ ਛਿੱਬਰ ਨੇ ਦੱਸਿਆ ਕਿ ਬਾਜਾਖਾਨਾਂ ਰੋਡ ਬਰਨਾਲਾ ਵਿਖੇ ਕਾਰਾਂ ਦੀ ਸੇਲ/ਵੇਚ ਦਾ ਕੰਮ ਕਰਨ ਵਾਲੇ ਪੰਕਜ਼ ਜੈਨ ਕੋਲ ਤਿੰਨ ਲੜਕੇ ਕਾਰ ਖਰੀਦਣ ਲਈ ਆਏ ਸਨ ਜਿੰਨ੍ਹਾਂ ਨੇ ਹੁੰਡਈ ਦੀ ਸਨਾਟਾ ਕਾਰ ਨੰਬਰ ਐਚ ਆਰ 02 ਐਚ 0027 ਨੂੰ ਪਸੰਦ ਕਰਦਿਆਂ ਉਸਦੀ ਟਰਾਈ (ਚਲਾ ਕੇ ਪਰਖਣ) ਲਈ ਲੈ ਗਏ।
ਕੁਝ ਦੂਰੀ ‘ਤੇ ਜਾ ਕੇ ਕਾਰ ਦਾ ਤੇਲ ਖ਼ਤਮ ਹੋ ਗਿਆ। ਜਿਸ ਉਪਰੰਤ ਉਨ੍ਹਾਂ ਆਪਣੇ ਬਾਕੀ ਸਾਥੀਆਂ ਤੋਂ ਤੇਲ ਮੰਗਵਾਕੇ ਇੱਕ ਨੂੰ ਆਪਣੇ ਨਾਲ ਕਾਰ ‘ਚ ਬਿਠਾ ਲਿਆ ਅਤੇ ਇੱਕ ਨੂੰ ਵਾਪਿਸ ਮੋਟਰ ਸਾਇਕਲ ‘ਤੇ ਮੋੜ ਦਿੱਤਾ। ਜਿੰਨ੍ਹਾਂ ਕੁਝ ਦੂਰੀ ‘ਤੇ ਬਾਜਾਖਾਨਾਂ ਰੋਡ ‘ਤੇ ਡਰੇਨ ਪੁਲ਼ ਕੋਲ ਕਾਰ ਡੀਲਰ ਪੰਕਜ਼ ਜੈਨ ਨੂੰ ਪਿਸਤੌਲ ਦਿਖਾ ਕੇ ਕਾਰ ‘ਚੋਂ ਉਤਾਰਦਿਆਂ ਉਸਦਾ ਮੋਬਾਇਲ ਖੋਹ ਕੇ ਤੋੜ ਦਿੱਤਾ ਅਤੇ 1500 ਦੇ ਕਰੀਬ ਨਗਦੀ ਖੋਹ ਕੇ ਕਾਰ ਭਜਾ ਕੇ ਲੈ ਗਏ ਸਨ।
ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਨੂੰ ਲੈ ਕੇ ਐਸਪੀਡੀ ਸੁਖਦੇਵ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਥਾਣਾ ਸਿਟੀ 1 ਦੇ ਇੰਚਾਰਜ਼ ਗੁਰਵੀਰ ਸਿੰਘ, ਬੱਸ ਸਟੈਂਡ ਚੌਂਕੀ ਇੰਚਾਰਜ਼ ਚਰਨਜੀਤ ਸਿੰਘ ਅਤੇ ਐਂਟੀ ਗੁੰਡਾ ਸਟਾਫ਼ ਦੇ ਇੰਚਾਰਜ਼ ਮਹਿੰਦਰ ਸਿੰਘ ਨੇ ਗੁਪਤ ਸੂਚਨਾਂ ਦੇ ਆਧਾਰ ‘ਤੇ ਨਿਰਮਲ ਸਿੰਘ ਉਰਫ਼ ਲਾਇਚੀ, ਵਾਸੀ ਬਾਛੋ ਪੱਤੀ ਪੱਖੋ ਕਲਾਂ, ਕਰਮਜੀਤ ਸਿੰਘ ਉਰਫ਼ ਗੁਰੀ ਵਾਸੀ ਮਾੜੀ ਭੈਣੀ, ਰਾਹੁਲ ਬਾਂਸਲ, ਉਰਫ਼ ਸੁਵਮ ਵਾਸੀ ਚਾਉਕੇ, ਸੇਵਕ ਸਿੰਘ ਉਰਫ਼ ਕਾਲੂ ਵਾਸੀ ਅਕਲੀਆ ਅਤੇ ਬੱਬੀ ਉਰਫ ਫੌਜੀ ਵਾਸੀ ਅਕਲੀਆ ਖਿਲਾਫ਼ ਨਾਮਜ਼ਦ ਮੁਲਜ਼ਮ ਵਜੋਂ ਮੁਕੱਦਮਾਂ ਦਰਜ਼ ਕਰ ਲਿਆ।
ਪੁਲਿਸ ਟੀਮ ਨੇ ਮੁਖ਼ਬਰੀ ਦੇ ਆਧਾਰ ‘ਤੇ ਥਾਣਾ ਸਦਰ ਰਾਮਪੁਰਾ ਦੇ ਇੰਸਪੈਕਟਰ ਹਰਜੀਤ ਸਿੰਘ ਦੇ ਸਹਿਯੋਗ ਸਦਕਾ ਪਿੰਡ ਜਿਉਂਦ (ਥਾਣਾ ਰਾਮਪੁਰਾ ਸਦਰ) ਲਾਗਿਓਂ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਉਰਫ਼ ਲਾਇਚੀ, ਕਰਮਜੀਤ ਗੁਰੀ, ਰਾਹੁਲ ਬਾਂਸਲ, ਸੇਵਕ ਸਿੰਘ ਕਾਲੂ ਨੂੰ ਖੋਹੀ ਗਈ ਹੁੰਡਈ ਸਨਾਟਾ ਕਾਰ ਅਤੇ ਏਅਰ ਪਿਸਟਲ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਧਾਰਾ 395, 427 ਅਤੇ ਅਸਲਾ ਐਕਟ ਤਹਿਤ ਮੁਕੱਦਮਾਂ ਦਰਜ਼ ਕਰ ਲਿਆ ਹੈ।
ਡੀਐਸਪੀ ਸ੍ਰੀ ਛਿੱਬਰ ਅਨੁਸਾਰ ਇੱਕ ਮੁਲਜ਼ਮ ਬੱਬੀ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਥਾਣਾ ਸਿਟੀ 1 ਦੇ ਇੰਚਾਰਜ਼ ਗੁਰਵੀਰ ਸਿੰਘ, ਬੱਸ ਸਟੈਂਡ ਚੌਂਕੀ ਇੰਚਾਰਜ਼ ਚਰਨਜੀਤ ਸਿੰਘ ਅਤੇ ਐਂਟੀ ਗੁੰਡਾ ਸਟਾਫ਼ ਦੇ ਇੰਚਾਰਜ਼ ਮਹਿੰਦਰ ਸਿੰਘ ਬਾਬਾ, ਥਾਣਾ ਰਾਮਪੁਰਾ ਸਦਰ ਦੇ ਹਰਜੀਤ ਸਿੰਘ, ਡੀਐਸਪੀ ਦੇ ਰੀਡਰ ਹਰਗੋਬਿੰਦ ਸਿੰਘ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।