Shocks - Sach Kahoon Punjabi
ਭਾਜਪਾ ਨੂੰ ਝਟਕਾ, ਕੁਸ਼ਵਾਹਾ ਤੇ ਉਰਜਿਤ ਪਟੇਲ ਦਾ ਅਸਤੀਫ਼ਾ
ਨਵੀਂ ਦਿੱਲੀ,
ਫਿਲਹਾਲ ਦੀ ਘੜੀ ਦੇਸ਼ ‘ਚ ਮੋਦੀ ਸਰਕਾਰ ਲਈ ਕੁਝ ਚੰਗਾ ਨਹੀਂ ਚੱਲ ਰਿਹਾ ਹੈ ਪੰਜ ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਜਿੱਥੇ ਭਾਜਪਾ ਬੈਕੁਫਟ ‘ਤੇ ਨਜ਼ਰ ਆ ਰਹੀ ਹੈ ਉੱਥੇ ਐਨਡੀਏ ਸਰਕਾਰ ਦੇ ਸਹਿਯੋਗੀ ਪਾਰਟੀਆਂ ਨੇ ਵੀ ਮੋਦੀ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ ਅੱਜ ਦਿਨ ‘ਚ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਜਿੱਥੇ ਐਨਡੀਏ ਨੂੰ ਝਟਕਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਤੇ ਮੋਦੀ ‘ਤੇ ਹਮਲਾਵਰ ਹੋ ਗਏ ਤੇ ਸ਼ਾਮ ਹੁੰਦੇ-ਹੁੰਦੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਗਵਰਨਰ ਉਰਜਿਤ ਪਟੇਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹਾਲਾਂਕਿ ਉਰਜਿਤ ਨੇ ਅਸਤੀਫ਼ੇ ‘ਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਪਰ ਇਸ ‘ਤੇ ਸਿਆਸਤ ਤੇਜ਼ ਹੋ ਗਈ ਹੈ ਵਿਰੋਧੀ ਜਿੱਥੇ ਸਰਕਾਰ ‘ਤੇ ਹੋਰ ਹਮਲਾਵਰ ਹੋ ਗਏ ਹਨ ਉੱਥੇ ਮੋਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਤੇ ਰਿਜ਼ਰਵ ਬੈਂਕ ਆਫ਼ ਇੰਡੀਆ ਦਰਮਿਆਨ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਭਾਰਤ ਸਰਕਾਰ ਨੇ ਅਗਸਤ 2016 ‘ਚ ਆਰਬੀਆਈ ਦੇ ਡਿਪਟੀ ਗਵਰਨਰ ਉਰਜਿਤ ਪਟੇਲ ਨੂੰ ਨਵਾਂ ਗਵਰਨਰ ਐਲਾਨਿਆ ਸੀ, ਉਨ੍ਹਾਂ ਰਘੂਰਾਮ ਰਾਜਨ ਦੀ ਥਾਂ ਲਈ ਸੀ ਉਨ੍ਹਾਂ ਦਾ ਕਾਰਜਕਾਲ 3 ਸਾਲਾਂ ਦਾ ਸੀ 28 ਅਕਤੂਬਰ 1963 ਨੂੰ ਜੰਮੇ ਉਰਜਿਤ ਨੇ ਲੰਦਨ ਸਕੂਲ ਆਫ਼ ਇਨੋਨਾਮਿਕਸ ਤੋਂ ਬੀਏ ਕੀਤੀ ਹੈ
ਮੋਦੀ ਸਰਕਾਰ ਨੇ ਬਿਹਾਰ ਨੂੰ ਅਣਗੋਲਿਆ
ਨਵੀਂ ਦਿੱਲੀ, ਬਿਹਾਰ ‘ਚ ਸੀਟਾਂ ਦੀ ਵੰਡ ਤੋਂ ਨਰਾਜ਼ ਚੱਲ ਰਹੇ ਕੌਮੀ ਲੋਕ ਸਮਤਾ ਪਾਰਟੀ ਦੇ ਮੁਖੀ ਉਪੇਂਦਰ ਸਿੰਘ ਕੁਸ਼ਵਾਹਾ ਨੇ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਰਾਜ ਮੰਤਰੀ ਅਹੁਦੇ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਸੂਤਰਾਂ ਅਨੁਸਾਰ ਕੁਸ਼ਵਾਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਦੱਸਿਆ ਜਾਂਦਾ ਹੈ ਕਿ ਕੁਸ਼ਵਾਹਾ ਆਉਂਦੀਆਂ ਲੋਕ ਸਭਾ ਚੋਣਾਂ ‘ਚ ਬਿਹਾਰ ‘ਚ ਆਪਣੀ ਪਾਰਟੀ ਲਈ ਪਹਿਲਾਂ ਦੀ ਤੁਲਨਾ ‘ਚ ਇਸ ਵਾਰ ਜ਼ਿਆਦਾ ਸੀਟਾਂ ਚਾਹੁੰਦੇ ਹਨ ਉਨ੍ਹਾਂ ਮੋਦੀ ਸਰਕਾਰ ‘ਤੇ ਬਿਹਾਰ ਨੂੰ ਸਪੈਸ਼ਲ ਪੈਕੇਜ਼ ਦੇਣ ਦੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਿਹਾਰ ਨੂੰ ਅਣਗੋਲਿਆਂ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿੰਨ ਆਂਕੀ ਗਈ ਭੂਚਾਲ ਦੀ ਤੀਬਰਤਾ
ਕਿਸੇ ਤਰਾਂ ਦੇ ਨੁਕਸਾਨ ਤੋ ਬਚਾਅ
ਸ਼ਿਮਲਾ, ਏਜੰਸੀ। ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ‘ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਅਤੇ ਰੀਐਕਟਰ ਪੈਮਾਨੇ ‘ਤੇ ਇਹਨਾਂ ਦੀ ਤੀਬਰਤਾ ਤਿੰਨ ਆਂਕੀ ਗਈ ਹੈ। ਸ਼ਿਮਲਾ ਮੌਸਮ ਵਿਭਾਗ ਦੇ ਨਿਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਅਤੇ ਇਸ ਦਾ ਕੇਂਦਰ ਕੁੱਲੂ ‘ਚ 31.5 ਡਿਗਰੀ ਉਤਰੀ ਅਕਸ਼ਾਂਸ਼ ਅਤੇ 77.6 ਪੂਰਬੀ ਦੇਸ਼ਾਂਤਰ ‘ਤੇ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। (Earthquake)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
5.8 ਮਾਪੀ ਗਈ ਭੂਚਾਲ ਦੀ ਤੀਬਰਤਾ
ਨਿਊਯਾਰਕ, ਏਜੰਸੀ। ਨਿਊਜੀਲੈਂਡ ‘ਚ ਰਿਵਰਟੋਨ ਤੋਂ 261 ਕਿਲੋਮੀਟਰ ਦੱਖਣ-ਪੱਛਮ ‘ਚ ਸ਼ਨਿੱਚਰਵਾਰ ਨੂੰ 5.8 ਤੀਬਰਤਾ ਦੇ Earthquake ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕਾ ਦੇ ਭੂ ਗਰਭੀ ਸਰਵੇਖਣ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਦੇਰ ਰਾਤ 11 ਵੱਜ ਕੇ 42 ਮਿੰਟ ‘ਤੇ ਮਹਿਸੂਸ ਕੀਤ ਗਏ ਅਤੇ ਇਸ ਦਾ ਕੇਂਦਰ ਧਰਤੀ ਦੇ 10 ਕਿਲੋਮੀਟਰ ਹੇਠਾਂ 47.9307 ਦੱਖਣੀ ਅਕਸਾਂਸ ਅਤੇ 165.46 ਡਿਗਰੀ ਪੂਰਬ ਦੇਸ਼ਾਂਤਰ ‘ਚ ਸਥਿਤ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦਲ ਨੂੰ ਝਟਕਾ, ਸੁਖਦੇਵ ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ, ਬਣੇ ਰਹਿਣਗੇ ਰਾਜ ਸਭਾ ਮੈਂਬਰ
ਢਿੱਲੀ ਸਿਹਤ ਨੂੰ ਦੱਸਿਆ ਅਸਤੀਫਾ ਦੇਣ ਦਾ ਕਾਰਨ, ਪਾਰਟੀ ਲਈ ਸੇਵਾ ‘ਤੇ ਪ੍ਰਗਟਾਈ ਸੰਤੁਸ਼ਟੀ
ਚੰਡੀਗੜ੍ਹ, ਅਸ਼ਵਨੀ ਚਾਵਲਾ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ‘ਚ ਸ਼ੁਮਾਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹੋਏ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ ਹਾਲਾਂਕਿ ਢੀਂਡਸਾ ਪਾਰਟੀ ਦੇ ਨਾਲ ਹੀ ਇੱਕ ਵਰਕਰ ਦੇ ਤੌਰ ‘ਤੇ ਜੁੜੇ ਰਹਿਣਗੇ। ਉਹ ਪਾਰਟੀ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਸਨ ਅਗਲੇ ਵਰ੍ਹੇ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਕਿਆਂ ‘ਚ ਇਸ ਘਟਨਾ ਨੂੰ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ
82 ਵਰ੍ਹਿਆਂ ਦੇ ਸ੍ਰ. ਢੀਂਡਸਾ ਨੇ ਆਪਣੇ ਅਸਤੀਫ਼ੇ ਪਿੱਛੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਇਸ ਸਬੰਧੀ ਵਿਸਥਾਰ ਨਾਲ ਜ਼ਿਕਰ ਵੀ ਕੀਤਾ ਹੈ ਅਸਤੀਫ਼ੇ ‘ਚ ਉਨ੍ਹਾਂ ਕਿਧਰੇ ਵੀ ਪਾਰਟੀ ਤੋਂ ਕਿਸੇ ਵੀ ਤਰ੍ਹਾਂ ਦੀ ਨਰਾਜ਼ਗੀ ਦੀ ਗੱਲ ਨਹੀਂ ਆਖੀ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ ਮੈਂਬਰ ਵੀ ਹਨ ਪਰ ਉਹ ਰਾਜ ਸਭਾ ਮੈਂਬਰ ਬਣੇ ਰਹਿਣਗੇ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਖ਼ਰਾਬ ਸਿਹਤ ਅਤੇ ਬਿਮਾਰ ਰਹਿਣ ਕਾਰਨ ਪਾਰਟੀ ਦੀਆਂ ਮੁੱਖ ਸਰਗਰਮੀਆਂ ਤੋਂ ਦੂਰੀ ਬਣਾਈ ਬੈਠੇ ਸਨ ਅਤੇ ਉਹ ਪਿਛਲੀ ਕੋਰ ਕਮੇਟੀ ਦੀਆਂ ਮੀਟਿੰਗਾਂ ਵਿੱਚ ਵੀ ਕੁਝ ਜਿਆਦਾ ਭਾਗ ਨਹੀਂ ਲੈ ਰਹੇ ਸਨ।
ਖਾਸ ਕਰਕੇ ਪਾਰਟੀ ਦੀਆਂ ਰੈਲੀਆਂ ‘ਚ ਹਾਜ਼ਰ ਨਹੀਂ ਹੋਏ ਸੁਖਦੇਵ ਢੀਂਡਸਾ ਨੇ ਆਪਣੇ ਅਸਤੀਫ਼ੇ ਵਿੱਚ ਸੁਖਬੀਰ ਬਾਦਲ ਨੂੰ ਲਿਖਿਆ ਹੈ ਕਿ ਉਹ ਇਸ ਸਮੇਂ ਖਰਾਬ ਸਿਹਤ ਕਾਰਨ ਜਿੰਦਗੀ ਦੇ ਉਸ ਪੜਾਅ ਵਿੱਚੋਂ ਗੁਜਰ ਰਹੇ ਹਨ, ਜਿੱਥੇ ਕਿ ਉਹ ਪਾਰਟੀ ਦੀਆਂ ਜਿੰਮੇਵਾਰੀ ਸੰਭਾਲ ਨਹੀਂ ਸਕਦੇ ਹਨ ਅਤੇ ਉਨ੍ਹਾਂ  ਜਵਾਨੀ ਦੇ ਸਮੇਂ ਤੋਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਉੱਘੇ ਆਗੂਆਂ ਤੋਂ ਲੈ ਕੇ ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਕੰਮ ਕੀਤਾ ਹੋਇਆ ਹੈ, ਜਿਸ ਕਾਰਨ ਉਹ ਪਾਰਟੀ ਦੇ ਸ਼ੁਕਰ ਗੁਜਾਰ ਵੀ ਹਨ।
ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਹਨ ਅਤੇ ਇਨ੍ਹਾਂ ਦੋਵਾਂ ਜ਼ਿੰਮੇਵਾਰੀਆਂ ਤੋਂ ਉਹ ਸੰਨਿਆਸ ਚਾਹੁੰਦੇ ਹਨ ਤਾਂ ਕਿ ਪਾਰਟੀ ਨੂੰ ਉਨ੍ਹਾਂ ਦੀ ਸਿਹਤ ਕਾਰਨ ਨੁਕਸਾਨ ਨਾ ਹੋਵੇ।
ਅਸਤੀਫ਼ੇ ਦਾ ਗਲਤ ਅਰਥ ਨਾ ਕੱਢਿਆ ਜਾਵੇ : ਪਰਮਿੰਦਰ ਸਿੰਘ ਢੀਂਡਸਾ
ਇਸ ਸਮੇਂ ਵਿਦੇਸ਼ ਦੌਰੇ ‘ਤੇ ਗਏ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ‘ਚ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਅਸਤੀਫ਼ਾ ਦੇਣ ਤੋਂ ਬਾਅਦ ਵੀ ਪਾਰਟੀ ਨੂੰ ਸੇਵਾਵਾਂ ਦਿੰਦੇ ਰਹਿਣਗੇ ਉਨ੍ਹਾਂ ਦੇ ਅਸਤੀਫ਼ੇ ਦੇ ਗਲਤ ਅਰਥ ਨਾ ਕੱਢੇ ਜਾਣ ਉਨਾਂ ਕਿਹਾ ਕਿ ਪਿਛਲੇ ਦਿਨੀ ਉਨਾਂ ਦੇ ਪਿਤਾ ਦੀ ਬਾਈਪਾਸ ਸਰਜਰੀ ਹੋਈ ਸੀ, ਇਸ ਤੋਂ ਇਲਾਵਾ ਉਹ ਮੋਢੇ ਅਤੇ ਪਿੱਠ ਦੇ ਦਰਦ ਤੋਂ ਵੀ ਪੀੜਤ ਹਨ, ਜਿਸ ਕਰਕੇ ਉਨ੍ਹਾਂ ਨੂੰ ਤੁਰਨ-ਫਿਰਨ ਵਿੱਚ ਕਾਫੀ  ਮੁਸ਼ਕਿਲ ਆਉਂਦੀ ਹੈ। ਪਿਛਲੇ ਦਿਨੀ ਬਹੁਤ ਜ਼ਿਆਦਾ ਦਰਦ ਹੋਣ ਕਰਕੇ ਉਨ੍ਹਾਂ ਨੂੰ ਰੋਜ਼ਾਨਾ ਦਰਦ-ਨਿਵਾਰਕ ਗੋਲੀਆਂ ਖਾਣ ਲਈ ਮਜ਼ਬੂਰ ਹੋਣਾ ਪਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।