Terrorists Arrested - Sach Kahoon Punjabi
Terrorists Arrested: ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਾਕਾਮ, ਹਥਿਆਰਾਂ ਸਮੇਤ ਦੋ ਜਣੇ ਕਾਬੂ
ਦੋ ਗ੍ਰਨੇਡ, ਇੱਕ ਪਿਸਤੌਲ ਸਮੇਤ ਦੋ ਗ੍ਰਿਫ਼ਤਾਰ
ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸਾਨਾ ਬਣਾਉਣ ਦੀ ਸਾਜਿਸ ਰਚ ਰਹੇ ਸਨ: ਡੀਜੀਪੀ
Terrorists Arrested: (ਜਗਦੀਪ ਸਿੰਘ) ਫਿਰੋਜਪੁਰ। ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜਪੁਰ ਨੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਸਾਜਿਸ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Dengue Cases: ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਡੇਂਗੂ ਕੇਸਾਂ ਦਾ ਅੰਕੜਾ 33 ਤੱਕ ਪਹੁੰਚਿਆ
ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸਨ ਸਿੰਘ ਉਰਫ ਨੰਦੂ ਵਜੋਂ ਹੋਈ ਹੈ। ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸੀ ਹੈਂਡਲਰਾਂ ਦੇ ਨਿਰਦੇਸਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਮੁਲਜਮ ਸਰਹੱਦੀ ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸਾਨਾ ਬਣਾਉਣ ਦੀ ਸਰਗਰਮੀ ਨਾਲ ਸਾਜਿਸ ਰਚ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। Terrorists Arrested
ਕੈਨੇਡਾ ਤੇ ਪਾਕਿਸਤਾਨ ਨਾਲ ਸੰਪਰਕ ਸਨ ਅੱਤਵਾਦੀਆਂ ਦੇ
ਵਿੱਡੀ ਮਾਤਰਾ ‘ਚ ਹਥਿਆਰ ਤੇ ਗੋਲੀ-ਸਿੱਕਾ ਬਰਾਮਦ (Terrorists Arrested)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਸਾਂਝੀ ਕਾਰਵਾਈ ‘ਚ ਕੈਨੇਡਾ ਤੇ ਪਾਕਿਸਤਾਨ ਨਾਲ ਸੰਪਰਕ ਵਾਲੇ ਦੋ ਅੱਤਵਾਦੀਆਂ (Terrorists Arrested) ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਆਪਣੇ ਦੁਸ਼ਮਣਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਘੜ ਰਹੇ ਸਨ। ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਵੱਡੀ ਮਾਤਰਾ ‘ਚ ਹਥਿਆਰ ਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ।
ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਾਰਵਾਈ ਦੌਰਾਨ ਹਥਿਆਰ ਤੇ ਗੋਲੀ-ਸਿੱਕਾ ਭਾਰਤ-ਪਾਕਿ ਸਰਹੱਦ ਦੇ ਨੇੜੇ ਦੱਬਿਆ ਹੋਇਆ ਮਿਲਿਆ ਤੇ ਸ਼ੱਕੀ ਉਸ ਨੂੰ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਅੱਤਵਾਦੀ ਐਤਵਾਰ ਦੀ ਸਵੇਰ ਨੂੰ ਉਸ ਸਰਹੱਦੀ ਇਲਾਕੇ ‘ਚ ਪਹੁੰਚੇ ਪਰ ਉਨ੍ਹਾਂ ਨੂੰ ਹਥਿਆਰ ਦੱਬੇ ਹੋਣ ਵਾਲੀ ਜਗ੍ਹਾ ਲੱਭਣ ਦੀ ਕੋਸ਼ਿਸ਼ ਕਰਦਿਆਂ ਬੀਐੱਸਐੱਫ ਨੇ ਕਾਬੂ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੀ ਸ਼ਨਾਖ਼ਤ ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਦੇ 40 ਸਾਲਾ ਮਾਨ ਸਿੰਘ ਤੇ ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਦੇ 28 ਵਰ੍ਹਿਆਂ ਦੇ ਸ਼ੇਰ ਸਿੰਘ ਵਜੋਂ ਹੋਈ ਹੈ।
ਬੀਐੱਸਐੱਫ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਨਾਲ ਕੀਤੇ ਗ੍ਰਿਫ਼ਤਾਰ
ਮੁੱਢਲੀ ਪੁੱਛਗਿਛ ਦੌਰਾਨ ਅੱਤਵਾਦੀਆਂ ਨੇ ਇਹ ਖੁਲਾਸਾ ਕੀਤਾ ਕਿ ਕੈਨੇਡਾ ਦੇ ਓਂਟਾਰੀਓ ਅਧਾਰਿਤ ਇੱਕ ਗਰਮਖਿਆਲੀ ਗੁਰਜੀਵਨ ਸਿੰਘ ਵੱਲੋਂ ਘੜ੍ਹੀ ਗਈ ਯੋਜਨਾ ਤਹਿਤ ਅੱਤਵਾਦੀ ਗਿਰੋਹ ਬਣਾਇਆ ਗਿਆ। ਗੁਰਜੀਵਨ ਸਿੰਘ ਪਿਛਲੇ ਛੇ ਮਹੀਨਿਆਂ ਦੌਰਾਨ ਦੋ ਵਾਰ ਪੰਜਾਬ ਆਇਆ ਅਤੇ ਉਸ ਨੇ ਪਾਕਿਸਤਾਨ ‘ਚ ਆਪਣੇ ਖਾਲਿਸਤਾਨੀ ਸੰਪਰਕਾਂ ਰਾਹੀਂ ਇਸ ਕਾਰਵਾਈ ਲਈ ਹਥਿਆਰ ਤੇ ਗੋਲੀ-ਸਿੱਕੇ ਦਾ ਬੰਦੋਬਸਤ ਕੀਤਾ। ਇਨ੍ਹਾਂ ਦੋਵਾਂ ਅੱਤਵਾਦੀਆਂ ਨੇ ਇਹ ਵੀ ਦੱਸਿਆ ਕਿ ਗੁਰਜੀਵਨ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੇ ਸੰਪਰਕ ‘ਚ ਸੀ ਤੇ ਉਸ ਨੇ ਪੰਜਾਬ ‘ਚ ਅੱਤਵਾਦੀ ਹਮਲੇ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਸੀ।
ਗੁਰਜੀਵਨ ਸਿੰਘ ਨੇ ਪੰਜਾਬ ਦੇ ਪਿਛਲੇ ਦੋ ਦੌਰਿਆਂ ਦੌਰਾਨ ਉਨ੍ਹਾਂ ਨੂੰ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਨੂੰ ਚਲਾਉਣ ਬਾਰੇ ਸਿਖਲਾਈ ਦਿੱਤੀ। ਉਹ ਗੁਰਜੀਵਨ ਸਿੰਘ ਨਾਲ ਹਥਿਆਰਾਂ ਦੀ ਪ੍ਰਾਪਤੀ ਲਈ ਉੱਤਰ ਪ੍ਰਦੇਸ਼ ਵੀ ਗਏ ਸਨ ਪਰ ਇਸ ਕੰਮ ‘ਚ ਅਸਫਲ ਰਹੇ। ਇਸ ਤੋਂ ਬਾਅਦ ਗੁਰਜੀਵਨ ਸਿੰਘ ਨੇ ਪਾਕਿਸਤਾਨ ‘ਚ ਆਪਣੇ ਖਾਲਿਸਤਾਨੀ ਸੰਪਰਕਾਂ ਤੇ ਆਈਐੱਸਆਈ ਅਕਾਵਾਂ ਰਾਹੀਂ ਉਨ੍ਹਾਂ ਲਈ ਹਥਿਆਰ ਤੇ ਗੋਲੀ-ਸਿੱਕੇ ਦਾ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਸੀ। ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਹੋਰ ਪੁੱਛ ਪੜਤਾਲ ਜਾਰੀ ਹੈ ਤੇ ਗੁਰਜੀਵਨ ਸਿੰਘ ਦੇ ਦੌਰਿਆਂ ਸਬੰਧੀ ਇਮੀਗ੍ਰੇਸ਼ਨ ਰਿਕਾਰਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ