Khanna Police - Sach Kahoon Punjabi
Punjab Police: ਪੁਲਿਸ ਤੇ ਅਗਵਾਕਾਰਾਂ ਦਰਮਿਆਨ ਮੁਕਾਬਲਾ, 24 ਘੰਟਿਆਂ ਦੇ ਅੰਦਰ ਬੱਚਾ ਸੁਰੱਖਿਅਤ ਛੁਡਵਾਇਆ
ਖੰਨਾ ਦੇ ਐਸਐਸਪੀ ਜੋਤੀ ਯਾਦਵ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬੱਚੇ ਨੂੰ ਪਰਿਵਾਰ ਦੇ ਹਵਾਲੇ ਕੀਤਾ | Punjab Police
Punjab Police: (ਸੱਚ ਕਹੂੰ ਨਿਊਜ਼) ਖੰਨਾ। ਖੰਨਾ ਤੋਂ ਅਗਵਾ ਹੋਏ ਛੇ ਸਾਲਾ ਬੱਚੇ ਨੂੰ ਪੁੁਲਿਸ ਨੇ ਅਗਵਾਕਾਰਾਂ ਦੇ ਚੁੰਗਲ ਤੋਂ ਸੁਰੱਖਿਅਤ ਛੁਡਵਾ ਲਿਆ। ਪੁਲਿਸ ਤੇ ਅਗਵਾਕਾਰਾਂ ਦਰਮਿਆਨ ਮੁਕਾਬਲਾ ਹੋਇਆ। 7 ਸਾਲਾ ਭਵਕੀਰਤ ਸਿੰਘ ਨੂੰ ਅਗਵਾ ਹੋਣ ਦੇ 24 ਘੰਟਿਆਂ ਦੇ ਅੰਦਰ ਪਿੰਡ ਸੀਹਾਂ ਦੌਦ ਤੋਂ ਸੁਰੱਖਿਅਤ ਛੁਡਾਇਆ ਗਿਆ। ਅਗਵਾਕਾਰਾਂ ਨੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ, ਪਰ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਕਾਰਵਾਈ ਵਿੱਚ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ। ਜਦੋਂ ਕਿ ਮੁੱਖ ਮੁਲਜ਼ਮ ਜਸਪ੍ਰੀਤ ਸਿੰਘ (23 ਸਾਲ) ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੁਲਜ਼ਮ ਬੱਚੇ ਦੇ ਪਿੰਡ ਦਾ ਰਹਿਣ ਵਾਲਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਹਰ ਪਲ ਇਸ ਪੂਰੇ ਆਪ੍ਰੇਸ਼ਨ ਦੀ ਅਪਡੇਟ ਲੈ ਰਹੇ ਸਨ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਤੋਂ ਬਾਅਦ ਪੂਰੀ ਪੁਲਿਸ ਟੀਮ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।  ਇਸ ਦੌਰਾਨ, ਮੁਲਜ਼ਮਾਂ ਨੇ ਸੀਸੀਟੀਵੀ ਕੈਮਰਿਆਂ ਤੋਂ ਬਚਣ ਲਈ ਲਿੰਕ ਸੜਕਾਂ ਦੀ ਵਰਤੋਂ ਕੀਤੀ। ਘਟਨਾ ਵਿੱਚ ਆਪਣੇ ਵਾਹਨਾਂ ਦੀ ਵਰਤੋਂ ਨਹੀਂ ਕੀਤੀ। ਇਹ ਜਾਣਕਾਰੀ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਨੇ ਦਿੱਤੀ।
ਇਹ ਵੀ ਪੜ੍ਹੋ: Bravery Day: ਸ਼ਹੀਦ ਊਧਮ ਸਿੰਘ ਦੇ ਬਹਾਦਰੀ ਦਿਵਸ ਨੂੰ ਸਮਰਪਿਤ ਕੱਢੀ “ਨਸ਼ਾ ਮੁਕਤ ਪੰਜਾਬ” ਸਾਈਕਲ ਰੈਲੀ
ਉਨ੍ਹਾਂ ਕਿਹਾ ਕਿ ਖੰਨਾ ਦੇ ਐਸਐਸਪੀ ਜੋਤੀ ਯਾਦਵ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬੱਚੇ ਨੂੰ ਪਰਿਵਾਰ ਦੇ ਹਵਾਲੇ ਕਰਨ ਜਾ ਰਹੇ ਹਨ।  ਜਿਕਰਯੋਗ ਹੈ ਕਿ ਖੰਨਾ ਵਿੱਚ, 6 ਸਾਲਾ ਭਵਕੀਰਤ ਸਿੰਘ ਨੂੰ ਬੁੱਧਵਾਰ ਸ਼ਾਮ 6.15 ਵਜੇ ਅਗਵਾ ਕਰ ਲਿਆ ਗਿਆ। ਜਦੋਂ ਬੱਚੇ ਨੂੰ ਅਗਵਾ ਕੀਤਾ ਗਿਆ ਸੀ, ਉਹ ਵਿਹੜੇ ਵਿੱਚ ਖੇਡ ਰਿਹਾ ਸੀ। ਦੋ ਨਕਾਬਪੋਸ਼ ਆਦਮੀ ਉਸਨੂੰ ਚੁੱਕ ਕੇ ਸਾਈਕਲ ‘ਤੇ ਲੈ ਗਏ। ਜਿਵੇਂ ਹੀ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ, ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ। Punjab Police
ਚੰਡੀਗੜ੍ਹ ਤੇ ਪਟਿਆਲਾ ਦੇ ਚਾਰ ਕੇਸਾਂ ‘ਚ ਸੀ ਭਗੌੜਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਖੰਨਾ ਪੁਲਿਸ (police) ਦੀ ਹਿਰਾਸਤ ਵਿੱਚੋਂ ਫ਼ਰਾਰ ਹੋਏ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ ਦੀ ਨਿਗਰਾਨੀ ਹੇਠ ਮੁੱਖ ਥਾਣਾ ਅਫ਼ਸਰ ਕੋਤਵਾਲੀ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਖੰਨਾ ਪੁਲਿਸ ਦੀ ਹਿਰਾਸਤ ਵਿੱਚੋਂ 7 ਜਨਵਰੀ ਨੂੰ ਫ਼ਰਾਰ ਹੋਏ ਮੁਲਜ਼ਮ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਨੂੰ 20 ਜਨਵਰੀ ਨੂੰ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ Àੁੱਕਤ ਵਿਅਕਤੀ ਖਿਲਾਫ਼ ਮੁਕੱਦਮਾ ਥਾਣਾ ਸਿਟੀ ਖੰਨਾ ਦਰਜ ਹੋਇਆ ਸੀ ਅਤੇ ਇਹ 7 ਜਨਵਰੀ ਨੂੰ ਖੰਨਾ ਪੁਲਿਸ ਦੀ ਹਿਰਾਸਤ ਵਿੱਚ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਖਿਲਾਫ਼ ਪਟਿਆਲਾ ਅਤੇ ਚੰਡੀਗੜਵਿਖੇ ਧੋਖਾਧੜੀ ਅਤੇ ਠੱਗੀ ਦੇ ਚਾਰ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚ ਇਹ ਭਗੌੜਾ ਚਲਿਆ ਆ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਇੱਕ ਸ਼ਾਤਰ ਕਿਸਮ ਦਾ ਵਿਅਕਤੀ ਹੈ, ਜਿਸ ਵੱਲੋਂ ਬੈਂਕਾਂ ਵਿੱਚ ਆਮ ਤੌਰ ‘ਤੇ ਨਗਦੀ ਜਮਾਂ ਕਰਵਾਉਣ ਲਈ ਲਾਈਨ ਵਿਚ ਖੜੇ ਵਿਅਕਤੀਆਂ ਨਾਲ ਠੱਗੀਆਂ ਮਾਰੀਆਂ ਜਾਂਦੀਆਂ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਖਾਸ ਤੌਰ ‘ਤੇ ਬਜ਼ੁਰਗ ਲੋਕਾਂ, ਔਰਤਾਂ ਅਤੇ ਅਪਾਹਜ ਵਿਅਕਤੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੰਨਾ ਪੁਲਿਸ ਨੇ ਕੀਤਾ 20 ਕਰੋੜ ਕੀਮਤ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
ਕਰੀਬ 4 ਕਿਲੋ ਹੈਰੋਇਨ ਬਰਾਮਦ ਹੋਈ
ਖੰਨਾ, ਰਘਬੀਰ ਸਿੰਘ/ਸੱਚ ਕਹੂੰ ਨਿਊਜ਼
ਖੰਨਾ ਪੁਲਿਸ ਨੇ ਦੋਰਾਹਾ ਹਾਈਟੈਕ ਨਾਕੇ ਤੇ 4 ਕਿਲੋ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਕਰੋੜ ਰੁਪਏ ਦੇ ਨੇੜੇ ਦੱਸੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ 21 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਹਰਗੋਬਿੰਦਵਾਲ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।
ਐੱਸਐੱਸਪੀ ਖੰਨਾ ਨੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਪੁਲਿਸ ਨੇ ਦੋਰਾਹਾ ਹਾਈਟੈਕ ਨਾਕੇ ਦੌਰਾਨ ਉਸ ਸਮੇਂ ਉੱਕਤ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰ ਲਿਆ ਜਦੋਂ ਉਹ ਮੋਟਰਸਾਈਕਲ ਨੰਬਰ ਪੀਬੀ 46 ਐਕਸ 0710 ‘ਤੇ ਲੁਧਿਆਣਾ ਤੋਂ ਖੰਨਾ ਵੱਲ ਆ ਰਿਹਾ ਸੀ।
ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਨਾਕਾ ਦੇਖ ਕੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਸ਼ੱਕ ਹੋਣ ਤੇ ਉਸ ਨੂੰ ਰੋਕ ਲਿਆ ਅਤੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ ਪੁਲਿਸ ਨੂੰ 4 ਕਿੱਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਰੁਪਏ ਦੇ ਨੇੜੇ ਹੈ। ਪੁਲਿਸ ਨੇ ਉਕਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।