Two Terrorists - Sach Kahoon Punjabi
ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਉਹਨਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੀਤਾਪੋਰ ਸ਼ੋਪੀਆਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਇੱਕ ਸਾਂਝੇ ਅਭਿਆਨ ਚਲਾਇਆ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਖੇਤਰ ਤੋਂ ਬਾਹਰ ਨਿੱਕਲਣ ਦੇ ਸਾਰੇ ਮਾਰਗ ਬੰਦ ਕਰ ਦਿੱਤੇ ਅਤੇ ਉਸ ਸਥਾਨ ਵੱਲ ਵਧਣ ਲੱਗੇ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਸੁਰੱਖਿਆ ਬਲਾਂ ਦੇ ਉੱਥੇ ਪਹੁੰਚਦੇ ਹੀ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ ਜਿਸ ‘ਚ ਦੋ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਕਿਸੀ ਕਿਸਮ ਦੀ ਅਫਵਾਹ ਫੈਲਣ ਤੋਂ ਰੋਕਣ ਲਈ ਸ਼ੋਪੀਆਂ ‘ਚ ਅਹਿਤੀਆਤਨ ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਕਰ ਦਿੱਤੀ ਗਈ ਹੈ। ਮੁਕਾਬਲੇ ਤੋਂ ਬਾਅਦ ਵਿਰੋਧ ਪ੍ਰਦਰਸ਼ਨਾ ਨੂੰ ਰੋਕਣ ਲਈ ਸ਼ੋਪੀਆਂ ‘ਚ ਵੱਖ-ਵੱਖ ਸਥਾਨਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਐੱਸ ਦੇ ਦੋ ਅੱਤਵਾਦੀ ਗ੍ਰਿਫ਼ਤਾਰ
ਹਮਲੇ ਦੀ ਵੱਡੀ ਸਾਜਿਸ਼ ਨਾਕਾਮ
ਨਵੀਂ ਦਿੱਲੀ, ਏਜੰਸੀ
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਖਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ਦੇ ਦੋ ਅੱਤਵਾਦੀਆਂ ਨੂੰ ਰਾਜਧਾਨੀ ਤੋਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ। ਸਪੈਸ਼ਲ ਸੈੱਲ ਦੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਦੋਵੇਂ ਆਈਐਸ ਜੰਮੂ-ਕਸ਼ਮੀਰ ਸੰਗਠਨ ਨਾਲ ਜੁੜੇ ਹਨ ਦਿੱਲੀ ਪੁਲਿਸ ਦੇ ਡੀਸੀਪੀ (ਸਪੈਸ਼ਲ ਸੈੱਲ) ਨੇ ਕਿਹਾ ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਲਾਲ ਕਿਲ੍ਹਾ ਦੇ ਨੇੜੇ ਸਥਿੱਤ ਜਾਮਾ ਮਸਜਿਦ ਬੱਸ ਸਟੈਂਡ ਤੋਂ ਦੋ ਅੱਤਵਾਦੀਆਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਦੋ ਪਿਸਤੌਲ, 10 ਕਾਰਤੂਸ ਤੇ ਚਾਰ ਮੋਬਾਇਲ ਫੋਨ ਜ਼ਬਤ ਕੀਤੇ ਗਏ ਹਨ। ਦੋਵਾਂ ਨੇ ਹਥਿਆਰ ਉੱਤਰ ਪ੍ਰਦੇਸ਼ ਲਏ ਤੇ ਕਸ਼ਮੀਰ ਜਾ ਰਹੇ ਸਨ।
ਹਥਿਆਰਾਂ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ‘ਚ ਕੀਤੀ ਜਾਣੀ ਸੀ। ਇਹ ਗ੍ਰਿਫ਼ਤਾਰੀਆਂ ਚਿੰਤਤ ਕਰਨ ਵਾਲੀਆਂ ਹਨ ਕਿਉਂਕਿ ਦਿੱਲੀ ‘ਚ ਆਈਐਸਆਈਐਸ ਨਾਲ ਜੁੜੇ ਅੱਤਵਾਦੀਆਂ ਦੀ ਗ੍ਰਿਫਤਾਰੀ ਪਹਿਲੀ ਵਾਰ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਜਵਾਨ ਸ਼ਹੀਦ, 5 ਜ਼ਖਮੀ
ਹਨ੍ਹੇਰੇ ਦਾ ਫਾਇਦਾ ਉਠਾ ਕੇ ਭੱਜ ਨਿਕਲੇ ਅੱਤਵਾਦੀ
ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾ
ਸ੍ਰੀਨਗਰ, ਏਜੰਸੀ
ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਐਤਵਾਰ ਸਵੇਰੇ ਫੌਜ ਤੇ ਅੱਤਵਾਦੀਆਂ ਦੇ ਮੁਕਾਬਲੇ ‘ਚ ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐੱਸਓਜੀ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਨਾਗਰਿਕ ਸਮੇਤ ਸੁਰੱਖਿਆ ਬਲ ਦੇ ਚਾਰ ਜਵਾਨ ਜ਼ਖਮੀ ਹੋ ਗਏ। ਫੌਜ ਨੇ ਅੱਤਵਾਦੀ ਟਿਕਾਣੇ ਨਸ਼ਟ ਕਰਕੇ ਅੱਤਵਾਦੀਆਂ ਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਜੀਪੀ ਐੱਸ. ਪੀ. ਵੇਦ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ, ਫੌਜ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਨੇ ਮਿਲ ਕੇ ਅੱਜ ਰਾਤ ਸ੍ਰੀਨਗਰ ਦੇ ਬਟਮਾਲੂ ‘ਚ ਸੰਯੁਕਤ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਇੱਕ ਘਰ ਦੀ ਘੇਰਾਬੰਦੀ ਸ਼ੁਰੂ ਕੀਤੀ ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।
ਇਸ ਗੋਲੀਬਾਰੀ ‘ਚ ਪੁਲਿਸ ਦੇ ਐੱਸਓਜੀ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਪੁਲਿਸ ਕਰਮੀ ਤੇ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਸ਼ਹੀਦ ਜਵਾਨ ਦੀ ਪਛਾਣ ਸਲੈਕਸ਼ਨ ਗ੍ਰੇਡ ਕਾਂਸਟੇਬਲ ਪਰਵੇਜ਼ ਅਹਿਮਦ ਦੇ ਰੂਪ ‘ਚ ਹੋਈ ਹੈ ਜਦੋਂਕਿ ਜ਼ਖਮੀ ਨਾਗਰਿਕ ਦੀ ਪਛਾਣ ਨਿਆਜ਼ ਅਹਿਮਦ ਵਜੋਂ ਹੋਈ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉੱਠਾ ਕੇ ਉੱਥੋਂ ਭੱਜ ਨਿਕਲੇ ਖੇਤਰ ‘ਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਲਈ ਤਲਾਸ਼ੀ ਅਭਿਆਨ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।