Included - Sach Kahoon Punjabi
ਜਿਲ੍ਹਾ ਫਾਜ਼ਿਲਕਾ ਤੇ ਲੁਧਿਆਣਾ ਸਮੇਤ ਪਟਿਆਲਾ ਜਿਲ੍ਹੇ ਤੋਂ ਸੈਂਕੜੇ ਅਧਿਆਪਕ ਸਾਥੀ ਹੋਏ ਸ਼ਾਮਲ
21 ਅਕਤੂਬਰ ਨੂੰ ਸਮੁੱਚੀਆਂ ਮੁਲਾਜ਼ਮ ਅਤੇ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ ਮੁੱਖ ਮੰਤਰੀ ਦੇ ਮਹਿਲ ਹੋਵੇਗਾ ਘਿਰਾਓ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਆਪਣੀਆਂ ਮੰਗਾਂ ਸਬੰਧੀ 7 ਅਕਤੂਬਰ ਤੋਂ ਸ਼ੁਰੂ ਹੋਇਆ ਸਾਂਝਾ ਅਧਿਆਪਕ ਮੋਰਚੇ ਦਾ ‘ਪੱਕਾ ਮੋਰਚਾ ਅਤੇ ਮਰਨ ਵਰਤ’ ਪੂਰੇ ਜਲੋਅ ਨਾਲ ਅੱਠਵੇਂ ਦਿਨ ਵਿੱਚ ਸ਼ਾਮਲ ਹੋਇਆ। ਇਸ ਦੌਰਾਨ ਜਿੱਥੇ ਇੱਕ ਪਾਸੇ ਮਰਨ ਵਰਤ ‘ਤੇ ਬੈਠੇ 6 ਮਹਿਲਾ ਅਧਿਆਪਕਾਵਾਂ ਅਤੇ 11 ਪੁਰਸ਼ ਅਧਿਆਪਕ ਚੜ੍ਹਦੀ ਕਲਾ ਵਿੱਚ ਹਨ, ਉੱਥੇ ਫ਼ਾਜ਼ਿਲਕਾ ਅਤੇ ਲੁਧਿਆਣਾ ਜਿਲ੍ਹੇ ਦੇ ਅਧਿਆਪਕਾਂ ਵੱਲੋਂ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ।
ਅਧਿਆਪਕਾਂ ਨੂੰ ਸੰਬੋਧਨ ਕਰਦਿਆ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੂਬਾ ਕੋ-ਕਨਵੀਨਰ ਹਰਦੀਪ ਟੋਡਰਪੁਰ, ਸੁਖਰਾਜ ਕਾਹਲੋਂ, ਗੁਰਜਿੰਦਰਪਾਲ ਸਿੰਘ, ਦੀਦਾਰ ਸਿੰਘ ਮੁਦਕੀ, ਡਾ. ਅੰਮ੍ਰਿਤਪਾਲ ਸਿੱਧੂ, ਸੁਖਜਿੰਦਰ ਹਰੀਕਾ, ਹਰਿੰਦਰ ਸਿੰਘ ਬਿਲਗਾ, ਬਿਕਰਮਜੀਤ ਮਲੇਰਕੋਟਲਾ ਅਤੇ ਸੂਬਾ ਕਮੇਟੀ ਮੈਂਬਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਪੰਜਾਬ ਦੇ ਸਮੂਹ ਅਧਿਆਪਕ ਸਾਂਝੇ ਮੋਰਚੇ ਦੀ ਸਟੇਜ ਤੋਂ ਕੀਤੇ ਗਏ
‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਦੇ ਬਾਈਕਾਟ ਦੇ ਫੈਸਲੇ ‘ਤੇ ਫੁੱਲ ਚੜ੍ਹਾਉਣਗੇ, 15 ਤੋਂ 21 ਅਕਤੂਬਰ ਤੱਕ ਕਾਲਾ ਹਫਤਾ ਮਨਾਉਣਗੇ ਅਤੇ ਇਸ ਦੌਰਾਨ ਸਾਰੇ ਅਧਿਆਪਕ ਕਾਲੇ ਬਿੱਲੇ ਲਗਾ ਕੇ ਸਕੂਲਾਂ ਵਿੱਚ ਜਾਣਗੇ ਅਤੇ ਸਕੂਲ ਸਮੇਂ ਤੋਂ ਬਾਅਦ ਸਕੂਲਾਂ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਨਗੇ, 16 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਮਾਝੇ ਦੇ ਜ਼ਿਲ੍ਹਿਆਂ ਦੇ ਅਧਿਆਪਕ ਸੰਘਰਸ਼ੀ ਜਗਰਾਤਾ ਕਰਨਗੇ, ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿੱਤ ਮੰਤਰੀ, ਸਿੱਖਿਆ ਸਕੱਤਰ ਦੇ ਰਾਵਣ ਰੂਪੀ ਪੁਤਲੇ ਦੁਸ਼ਿਹਰਾ ਵਾਲੇ ਦਿਨ 18 ਅਕਤੂਬਰ ਨੂੰ ਸਾਰੇ ਜਿਲ੍ਹਾ ਹੈੱਡ ਕੁਆਰਟਰਾਂ ‘ਤੇ ਫੂਕਣਗੇ ਅਤੇ 21 ਅਕਤੂਬਰ ਨੂੰ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਅਤੇ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਉ ਕਰਨ ਲਈ ਇਤਿਹਾਸਿਕ ਲਾਮਬੰਦੀ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਲਾਰਿਆਂ ਤੋਂ ਅੱਕ ਕੇ ਮਰਨ ਵਰਤ ਤੇ ਬੈਠੀ ਇੱਕ ਹੋਰ ਅਧਿਆਪਕਾ ਰਜਿੰਦਰ ਕੌਰ ਦੀ ਹਾਲਤ ਵਿਗੜ ਗਈ ਪਰ ਦੂਜੇ ਪਾਸੇ ਕੈਪਟਨ ਸਰਕਾਰ ਕੰਨਾਂ ਵਿੱਚ ਰੂੰ ਦੇ ਕੇ ਘੁੱਗੂ ਬਣ ਕੇ ਬੈਠੀ ਹੋਈ ਹੈ ।
ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਹਰਜੀਤ ਜੀਦਾ, ਰਮੇਸ਼ ਮੱਕੜ, ਰਤਨਜੋਤ ਸ਼ਰਮਾ, ਸਤਨਾਮ ਸਿੰਘ, ਸ਼ਮਿੰਦਰ ਸਿੰਘ, ਬਚਿੱਤਰ ਸਿੰਘ, ਦਲਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ, ਜਸਵੰਤ ਸਿੰਘ ਡੋਹਕ, ਪਰਭਦੀਪ ਸਿੰਘ, ਬਲਵਿੰਦਰ ਸਿੰਘ ਅਤੇ ਮਹਿਲਾ ਅਧਿਆਪਕਾਵਾਂ ਰਜਿੰਦਰ ਕੌਰ, ਨਮਿਤਾ ਲੁਧਿਆਣਾ, ਜਸਪਰੀਤ ਕੌਰ, ਪਰਦੀਪ ਵਰਮਾ, ਰੀਤੂ ਬਾਲਾ, ਕੁਲਜੀਤ ਕੌਰ ਨੇ ਬੁਲੰਦ ਹੋਸਲਾ ਰੱਖਦਿਆਂ ਕਿਹਾ ਕਿ ਸਿੱਖਿਆ ਦਾ ਘਾਣ ਕਰਨ ਵਾਲੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੀ ਆੜ ਵਿੱਚ ਅਧਿਆਪਕਾਂ ਦੇ ਮਿਹਨਤਕਸ਼ ਕਿਰਦਾਰ ਨੂੰ ਢਾਹ ਲਾਉਣ ਵਾਲੇ ਅਤੇ ਬਦਸਲੂਕੀ ਭਰਿਆ ਵਿਵਹਾਰ ਕਰਨ ਵਾਲੇ ਸਿੱਖਿਆ ਸਕੱਤਰ ਨੂੰ ਸਿੱਖਿਆ ਵਿਭਾਗ ਤੋਂ ਤਰੁੰਤ ਲਾਂਭੇ ਕੀਤਾ ਜਾਵੇ।
ਸਿੱਖਿਆ ਵਿਭਾਗ ਅਤੇ ਸਮੂਹ ਕੱਚੇ ਅਧਿਆਪਕਾਂ ਦੀਆਂ ਪੂਰੀਆਂ ਤਨਖਾਹਾਂ ‘ਤੇ ਰੈਗੂਲਰਾਇਜੇਸ਼ਨ ਕਰਵਾਉਣ ਦੀ ਮੰਗ ਸਮੇਤ ਸਿੱਖਿਆ ਤੇ ਅਧਿਆਪਕ ਵਿਰੋਧੀ ਰੈਸ਼ਨਲਾਈਜੇਸ਼ਨ ਨੀਤੀ ਵਾਪਸ ਕਰਵਾਉਣ ਅਤੇ ਅੰਮ੍ਰਿਤਸਰ, ਸੰਗਰੂਰ ਸਮੇਤ ਪੰਜਾਬ ਭਰ ਦੇ ਅਧਿਆਪਕ ਆਗੂਆਂ ਦੀਆਂ ਵਿਕਟੇਮਾਈਜੇਸ਼ਨਾਂ ਅਤੇ ਆਦਰਸ਼ ਸਕੂਲ (ਪੀ.ਪੀ.ਪੀ) ਦੇ ਅਧਿਆਪਕਾਂ ਦੀਆਂ ਬਰਖਾਸਤੀਆਂ ਦੇ ਵਿਰੋਧ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਬੈਨਰ ਹੇਠ ਚੱਲ ਰਹੇ ਪੱਕੇ ਮੋਰਚੇ ਅਤੇ ਮਰਨ ਵਰਤ ਦੇ ਅੱਠਵੇਂ ਦਿਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਜਨਤਕ ਜਥੇਬੰਦੀਆਂ ਨੇ ਅਧਿਆਪਕਾਂ ਦੇ ਇਸ ਹੱਕੀ ਘੋਲ ਦਾ ਪੁਰਜ਼ੋਰ ਸਮਰਥਨ ਕਰਦਿਆਂ ਭਵਿੱਖ ਵਿੱਚ ਵੀ ਡਟਵਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਵਾਮੀ ਵਿਵੇਕਾਨੰਦ ਦੇ ਭਾਸ਼ਣ ਨੂੰ ਸਕੂਲੀ ਪੁਸਤਕਾਂ ਵਿਚ ਕੀਤਾ ਜਾਵੇਗਾ ਸ਼ਾਮਲ
ਕੋਲਕਾਤਾ, ਏਜੰਸੀ।
ਪੱਛਮੀ ਬੰਗਾਲ ਸਰਕਾਰ ਨੇ ਅਮਰੀਕਾ ਦੇ ਸ਼ਿਕਾਗੋ ‘ਚ ਵਿਸ਼ਵ ਧਰਮ ਸੰਸਦ ਦੇ ਸਵਾਮੀ ਵਿਵੇਕਾਨੰਦ ਦੇ ਦਿੱਤੇ ਗਏ ਓਜਸਵੀ ਭਾਸ਼ਣ ਨੂੰ ਸਕੂਲੀ ਪੁਸਤਕਾਂ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੇ ਭਾਸ਼ਣ ਵਾਲੀਆਂ ਛੋਟੀਆਂ ਪੁਸਤਕਾਂ ਨੂੰ ਸਕੂਲੀ ਵਿਦਿਆਰਥੀਆਂ ‘ਚ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਇਸਦਾ ਮਕਸਦ ਵਿਦਿਆਰਥੀਆਂ ਨੂੰ ਨੈਤਿਕ ਤੌਰ ‘ਤੇ ਵਧੀਆ ਇਨਸਾਨ ਬਣਾਉਣਾ ਹੈ।
ਇਸ ਤੋਂ ਇਲਾਵਾ ਹੋਰ ਸਮਾਜ ਸੁਧਾਰਕਾਂ ਦੇ ਜੀਵਨ ਨਾਲ ਜੁੜੀਆਂ ਗੱਲਾਂ, ਉਨ੍ਹਾਂ ਕੰਮ ਅਤੇ ਸੰਦੇਸ਼ਾਂ ਨੂੰ ਵੀ ਸਕੂਲੀ ਪੁਸਤਕਾਂ ‘ਚ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਮਾਹਿਮ ਕਮੇਟੀ ਇਸ ਮਾਮਲੇ ‘ਤੇ ਵਿਚਾਰ ਕਰ ਰਹੀ ਹੈ ਅਤੇ ਇਸ ਸਬੰਧ ‘ਚ ਜਲਦ ਹੀ ਫੈਸਲਾ ਲਿਆ ਜਾਵੇਗਾ ਤੇ ਇਹ ਕਮੇਟੀ ਉਨ੍ਹਾਂ ਪੁਸਤਕਾਂ ਬਾਰੇ ‘ਚ ਵੀ ਆਖਰੀ ਫੈਸਲਾ ਲਵੇਗੀ ਜਿਨ੍ਹਾਂ ‘ਚ ਇਸ ਸਮੱਗਰੀ ਨੂੰ ਸ਼ਾਮਲ ਕੀਤਾ ਜਾਵੇਗਾ।
ਕਮੇਟੀ ਇਹ ਵੀ ਫੈਸਲਾ ਲਵੇਗੀ ਕਿ ਉਨ੍ਹਾਂ ਕਿਸ ਕਲਾਸ ਤੋਂ ਸ਼ੁਰੂ ਕਰਨਾ ਅਤੇ ਇਸ ਸਬੰਧ ‘ਚ ਕਮੇਟੀ ਦੀ ਆਖਰੀ ਰਿਪੋਰਟ ਨੂੰ ਮੁੱਖਮੰਤਰੀ ਮਮਤਾ ਬੈਨਰਜੀ ਦੇ ਸਾਹਮਣੇ ਰੱਖਿਆ ਜਾਵੇਗਾ। ਸਿੱਖਿਆ ਮੰਤਰੀ ਨੇ ਇਹ ਕਿਹਾ ਕਿ ਪਿਛਲੇਚਾਰ ਦਹਾਕਿਆਂ ‘ਚ ਸਮਾਜ ਸੁਧਾਰਕਾਂ ਦੇ ਸੰਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਣ ਲਈ ਕੋਈ ਵੀ ਖਾਸ ਕੰਮ ਨਹੀਂ ਕੀਤਾ ਗਿਆ ਹੈ ਅਤੇ ਹੁਣ ਮੁੱਖ ਮੰਤਰੀ ਨੇ ਇਸ ਦਿਸ਼ਾਂ ‘ਚ ਪਹਿਲ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਖ਼ਿਲਾਫ਼ ਬੋਲਣ ਵਾਲੇ ਬੂਟਾ ਸਿੰਘ ਨੂੰ ਡਾ. ਬਲਬੀਰ ਨੇ ਹਟਾਇਆ, ਖਹਿਰਾ ਨੇ ਮੁੜ ਲਾਇਆ
ਆਮ ਆਦਮੀ ਪਾਰਟੀ ਵੱਲੋਂ ਬੂਟਾ ਸਿੰਘ ਸਨ ਮੀਡੀਆ ਪੈਨਲ ਲਿਸਟ
ਖਹਿਰਾ ਨੂੰ ਕੋਈ ਹੱਕ ਨਹੀਂ ਤੈਨਾਤੀਆਂ ਕਰਨ ਦਾ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਆਮ ਆਦਮੀ ਪਾਰਟੀ ਦੀ ਆਪਸੀ ਫੁੱਟ ਤੋਂ ਬਾਅਦ ਹੁਣ ਇਸ ਲੜਾਈ ‘ਚ ਅਹੁਦੇਦਾਰੀਆਂ ਦੀ ਵੰਡ ਵੀ ਸ਼ਾਮਲ ਹੋ ਗਈਆਂ ਹੈ।  ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਇੱਕ ਲੀਡਰ ਬੂਟਾ ਸਿੰਘ ਬੈਰਾਗੀ ਨੂੰ ਮੀਡੀਆ ਪੈਨਲ ਲਿਸਟ ਤੋਂ ਬਾਹਰ ਕੱਢ ਰਹੇ ਹਨ ਤਾਂ ਸੁਖਪਾਲ ਖਹਿਰਾ ਅਗਲੇ ਦਿਨ ਹੀ ਡਾ. ਬਲਬੀਰ ਸਿੰਘ ਦੇ ਫੈਸਲੇ ਨੂੰ ਪਲਟਦੇ ਹੋਏ ਬੂਟਾ ਸਿੰਘ ਬੈਰਾਗੀ ਨੂੰ ਮੁੜ ਤੋਂ ਮੀਡੀਆ ਪੈਨਲ ਲਿਸਟ ‘ਚ ਸ਼ਾਮਲ ਕਰਨ ਦਾ ਐਲਾਨ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਇਸ ਆਪਸੀ ਲੜਾਈ ‘ਚ ਕਾਫ਼ੀ ਜਿਆਦਾ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ ਕਿ ਕਿਹੜਾ ਲੀਡਰ ਪਾਰਟੀ ਦਾ ਅਹੁਦੇਦਾਰ ਹੈ ਜਾਂ ਫਿਰ ਕਿਹੜਾ ਲੀਡਰ ਪਾਰਟੀ ਦਾ ਅਹੁਦੇਦਾਰ ਨਹੀਂ ਹੈ।
ਇੱਥੇ ਇਹ ਦੱਸਣ ਯੋਗ ਹੈ ਕਿ ਬੀਤੇ ਦਿਨੀਂ ਇੱਕ ਟੀਵੀ ਚੈਨਲ ਦੀ ਡਿਬੇਟ ‘ਤੇ ਆਮ ਆਦਮੀ ਪਾਰਟੀ ਦੇ ਮੀਡੀਆ ਪੈਨਲ ‘ਚ ਸ਼ਾਮਲ ਬੂਟਾ ਸਿੰਘ ਬੈਰਾਗੀ ਨੇ ਆਪਣੀ ਹੀ ਪਾਰਟੀ ਨੂੰ ਗਲਤ ਠਹਿਰਾਉਂਦੇ ਹੋਏ ਸੁਖਪਾਲ ਖਹਿਰਾ ਦਾ ਪੱਖ ਮਾਰਿਆ ਸੀ। ਜਿਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਇੱਕ ਆਦੇਸ਼ ਜਾਰੀ ਕਰਦੇ ਹੋਏ ਬੂਟਾ ਸਿੰਘ ਬੈਰਾਗੀ ਨੂੰ ਮੀਡੀਆ ਟੀਮ ਵਿੱਚੋਂ ਬਾਹਰ ਕਰ ਦਿੱਤਾ ਸੀ ਤਾਂ ਕਿ ਉਹ ਪਾਰਟੀ ਵਲੋਂ ਕਿਸੇ ਵੀ ਤਰਾਂ ਦੀ ਮੀਡੀਆ ਵਿੱਚ ਬਿਆਨ ਨਾ ਦੇ ਸਕਣ ਪਰ ਸੁਖਪਾਲ ਖਹਿਰਾ ਨੇ ਐਤਵਾਰ ਨੂੰ ਇੱਕ ਆਦੇਸ਼ ਜਾਰੀ ਕਰਦੇ ਹੋਏ ਬੂਟਾ ਸਿੰਘ ਬੇਰਾਗੀ ਨੂੰ ਮੁੜ ਤੋਂ ਮੀਡੀਆ ਪੈਨਲਲਿਸਟ ਘੋਸ਼ਿਤ ਕਰ ਦਿੱਤਾ ਹੈ।
ਹੁਣ ਸਮਝ ਨਹੀਂ ਆ ਰਿਹਾ ਹੈ ਕਿ ਕਿਹੜਾ ਆਮ ਆਦਮੀ ਪਾਰਟੀ ਦਾ ਪੈਨਲਿਸਟ ਮੰਨਿਆ ਜਾਵੇ ਅਤੇ ਕਿਹੜਾ  ਨਾ ਮੰਨਿਆ ਜਾਵੇ, ਕਿਉਂਕਿ ਹੁਣ ਤੱਕ ਸੁਖਪਾਲ ਖਹਿਰਾ ਨੇ ਨਾਲ ਹੀ ਪਾਰਟੀ ਛੱਡੀ ਹੈ ਅਤੇ ਨਾ ਹੀ ਪਾਰਟੀ ਨੇ ਉਨਾਂ ਨੂੰ ਕੱਢਿਆ ਹੈ ਪਰ ਉਨਾਂ ਕੋਲ ਕਿਸੇ ਦੀ ਤੈ ਨਾਤੀ ਕਰਨ ਦਾ ਵੀ ਕੋਈ ਹੱਕ ਨਹੀਂ ਹੈ ਪਰ ਇਸ ਲੜਾਈ ਵਿੱਚ ਹੁਣ ਅਹੁਦੇ ਦਾਰੀਆ ਦੇ ਵੰਡਣ ਦਾ ਵੀ ਕੰਮ ਸ਼ੁਰੂ ਹੋ ਗਿਆ ਹੈ।
ਖਹਿਰਾ ਨਹੀਂ ਵੰਡ ਸਕਦੇ ਅਹੁਦੇਦਾਰੀ : ਡਾ. ਬਲਬੀਰ ਸਿੰਘ
ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੁਖਪਾਲ ਖਹਿਰਾ ਇਸ ਸਮੇਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਿੱਚ ਲੱਗੇ ਹੋਏ ਹਨ ਤੇ ਉਨ੍ਹਾਂ ਕੋਲ ਇੱਕ ਵਿਧਾਇਕ ਹੁੰਦੇ ਹੋਏ ਕੋਈ ਅਧਿਕਾਰ ਨਹੀਂ ਹੈ ਕਿ ਉਹ ਅਹੁਦੇਦਾਰੀਆਂ ਦੀ ਵੰਡ ਕਰਨ। ਕਿਸੇ ਵੀ ਤਰ੍ਹਾਂ ਦੀ ਅਹੁਦੇਦਾਰੀ ਦੀ ਵੰਡ ਕਰਨਾ ਪਾਰਟੀ ਪ੍ਰਧਾਨ ਤੇ ਸਹਿ ਪ੍ਰਧਾਨ ਕੋਲ ਹੀ ਅਧਿਕਾਰ ਹੈ ਪਰ ਸੁਖਪਾਲ ਖਹਿਰਾ ਇਹੋ ਜਿਹੀਆਂ ਹਰਕਤਾਂ ਕਰਦੇ ਹੋਏ ਪਾਰਟੀ ਦੇ ਸਿਸਟਮ ਦੇ ਉਲਟ ਚੱਲ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।