Kartarpur - Sach Kahoon Punjabi
ਭਾਰਤ ਨੇ ਪਾਕਿ ਨੂੰ ਕੀਤੀ ਕਰਤਾਰਪੁਰ ਲਈ ਪੈਸੇ ਨਾ ਵਸੂਲਣ ਦੀ ਅਪੀਲ
ਨਵੀਂ ਦਿੱਲੀ। ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਕ ਸਮਝੌਤੇ ‘ਤੇ ਹਸਤਾਖਰ ਕਰਨ ‘ਤੇ ਸਹਿਮਤੀ ਜਤਾਈ ਅਤੇ ਸੋਮਵਾਰ ਨੂੰ ਯਾਤਰੀਆਂ ਦੀਆਂ ਸਹੂਲਤਾਂ ਲਈ 20 ਡਾਲਰ ਪ੍ਰਤੀ ਯਾਤਰੀ ਦੀ ਫੀਸ ਵਸੂਲਣ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਇਥੇ ਜਾਰੀ ਇਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ, “ਸਰਕਾਰ ਪਾਕਿਸਤਾਨ ਨੂੰ ਲਗਾਤਾਰ ਅਪੀਲ ਕਰ ਰਹੀ ਹੈ ਕਿ ਉਹ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਕੋਈ ਯਾਤਰਾ ਫੀਸ ਨਾ ਲਵੇ। ਸਰਕਾਰ ਨੇ ਅੱਜ ਪਾਕਿਸਤਾਨ ਨੂੰ ਕਿਹਾ ਕਿ ਉਹ 23 ਅਕਤੂਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਸਮਝੌਤੇ ‘ਤੇ ਦਸਤਖਤ ਕਰਨ ਲਈ ਤਿਆਰ ਹੈ’।। Kartarpur
ਬਿਆਨ ‘ਚ ਕਿਹਾ ਗਿਆ ਹੈ ਕਿ ਸਮਝੌਤੇ ‘ਤੇ ਦਸਤਖਤ ਕਰਨ ਦੀ ਸਪੱਸ਼ਟ ਪ੍ਰਵਾਨਗੀ ਦੇ ਨਾਲ, ਸਰਕਾਰ ਇਕ ਵਾਰ ਫਿਰ ਪਾਕਿਸਤਾਨ ਨੂੰ ਯਾਤਰਾ ਫੀਸ ਵਸੂਲ ਕਰਨ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੀ ਹੈ। ਭਾਰਤ ਨੇ ਕਿਹਾ ਹੈ ਕਿ ਜੇ ਪਾਕਿਸਤਾਨ ਸਹਿਮਤ ਹੁੰਦਾ ਹੈ ਤਾਂ ਉਹ ਕਿਸੇ ਵੀ ਸਮੇਂ ਖਰੜਾ ਸਮਝੌਤੇ ਨੂੰ ਬਦਲਣ ਲਈ ਤਿਆਰ ਹੈ। Kartarpur
ਇਹ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਸਾਲ ਤੋਂ ਠੀਕ ਪਹਿਲਾਂ 12 ਨਵੰਬਰ, 2019 ਨੂੰ ਖੋਲ੍ਹਿਆ ਜਾਣਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਦੇ ਕਾਰਜਕਾਲ ਅਨੁਸਾਰ 08 ਨਵੰਬਰ ਨੂੰ ਭਾਰਤ ਵੱਲੋਂ ਲਾਂਘੇ ਦਾ ਉਦਘਾਟਨ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਤੇ ਕੈਪਟਨ ਨੇ ਜਤਾਈ ਚਿੰਤਾ
ਚੰਡੀਗੜ੍ਹ। ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਗੁਰੂ ਸਾਹਿਬ ਦੇ ਸਥਾਨ ਦੀ ਖੁੱਲ੍ਹੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੁੰਦੇ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿਚ ਤਲਖੀ ਆ ਗਈ ਹੈ। ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ ਪਰ ਪਾਕਿਸਤਾਨ ਨੇ ਅਜੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।
ਕਰਤਾਰਪੁਰ ਸਾਹਿਬ ਲਾਂਘਾ : ਭਾਰਤ-ਪਾਕਿ ਵਿਚਕਾਰ ਗੱਲ ਬਾਤ ਸ਼ੁਰੂ
ਬਾਘਾ, (ਏਜੰਸੀ)। ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੱਕ ਜਾਣ ਵਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਐਤਵਾਰ ਦੀ ਸਵੇਰੇ ਇੱਥੇ ਗੱਲਬਾਤ ਸ਼ੁਰੂ ਹੋਈ। ਇਸ ਬੈਠਕ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਹੋਵੇਗੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਦਾ ਤੇਜੀ ਨਾਲ ਨਿਰਮਾਣ ਕਰਨ ਨੂੰ ਲੈਕੇ ਦੋਵਾਂ ਦੇਸ਼ਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੀ ਤਰੱਕੀ ‘ਤੇ ਚਰਚਾ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਬੈਠਕ ਦੇ ਚੰਗੇ ਨਤੀਜਾ ਨਿਕਲਣ ਦੀ ਉਮੀਦ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਦੇਸ਼ ਹਿੱਤ ਅਤੇ ਯਾਤਰੀਆਂ ਦੀ ਸੁਰੱਖਿਆ ਦੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਲਾਂਘੇ ਨਾਲ ਸਬੰਧਤ ਢਾਂਚਾਗਤ ਸਹੂਲਤਾਂ ਦੇ ਨਿਰਮਾਣ ਅਤੇ ਸ਼ਰਧਾਲੂਆਂ ਦੇ ਆਵਾਗਮਨ ਦੇ ਤੌਰ ਤਰੀਕਿਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਸ਼ਿਸ਼ਟਮੰਡਲ ਦੇ ਵਿੱਚ ਐਤਵਾਰ ਨੂੰ ਅਟਾਰੀ – ਵਾਘਾ ਸੀਮਾ ਕੈਂਪਸ ਵਿੱਚ ਬੈਠਕ ਜਾਰੀ ਹੈ। ਭਾਰਤੀ ਸ਼ਿਸ਼ਟਮੰਡਲ ਵਿੱਚ ਵਿਦੇਸ਼ ਮੰਤਰਾਲਾ, ਗ੍ਰਹਿ ਮੰਤਰਾਲਾ , ਪੰਜਾਬ ਸਰਕਾਰ ਅਤੇ ਹੋਰ ਏਜੰਸੀਆਂ ਦੇ ਅਧਿਕਾਰੀ ਸ਼ਾਮਿਲ ਹਨ। ਦੋਵੇਂ ਦੇਸ਼ ਇਸ ਗੱਲ ‘ਤੇ ਸਹਿਮਤ ਹਨ ਕਿ ਅਗਲੀ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦੋਵਾਂ ਨੂੰ ਆਪਣੇ – ਆਪਣੇ ਖੇਤਰਾਂ ਵਿੱਚ ਕਰਤਾਰਪੁਰ ਸਾਹਿਬ ਭਾਵ ਡੇਰਾ ਬਾਬਾ ਨਾਨਕ ਜਾਣ ਦੀ ਸਹੂਲਤ ਲਈ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਪੂਰਾ ਕਰਨਾ ਹੈ।
ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ
ਚੰਡੀਗੜ(ਅਸ਼ਵਨੀ ਚਾਵਲਾ) | ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ ਸਰਕਾਰ ਨੇ ਇਸ ਮਾਮਲੇ ਉੱਤੇ 11 ਦਿਨ ਪਹਿਲਾਂ ਗ੍ਰਹਿ ਮੰਤਰਾਲੇ (ਐਮ.ਐਚ.ਏ) ਨੂੰ ਪਹਿਲਾਂ ਹੀ ਇੱਕ ਯਾਦ ਪੱਤਰ ਭੇਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਲਈ ਇਸ ਅਤਿ ਮਹੱਤਵਪੂਰਨ ਧਾਰਮਿਕ ਮੁੱਦੇ ਉੱਤੇ ਹਰਸਿਮਰਤ ਨੇ ਬਿਨਾਂ ਕੋਈ ਜਾਣਕਾਰੀ ਹਾਸਲ ਕੀਤੇ ਬਿਨ੍ਹਾਂ ਸਿਰ ਪੈਰ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਨਾਲ ਉਹ ਆਪਣੇ ਭਰਮ ਫੈਲਾਉਣ ਵਾਲੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਦ੍ਰਿਸ਼ ਉੱਤੇ ਆਉਣ ਲਈ ਨਿਰਾਸ਼ਾ ਵਿਚ ਹੱਥ ਪੈਰ ਮਾਰ ਰਹੇ ਬਾਦਲਾਂ ਦੇ ਸੌੜੇ ਹਿੱਤਾਂ ਲਈ ਹਰਸਿਮਰਤ ਕੌਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਘਿਨੌਣਾ ਕਾਰਜ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਇਸ ਸਬੰਧ ਵਿਚ 12 ਦਸੰਬਰ, 2018 ਨੂੰ ਪੰਜਾਬ ਦੇ ਗ੍ਰਹਿ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਰੱਖਿਆ ਮੰਤਰਾਲੇ, ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ), ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ), ਬਿਊਰੋ ਆਫ ਇੰਮੀਗ੍ਰੇਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਉਨਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜ਼ਮੀਨ ਨੂੰ ਐਕੁਆਇਰ ਕਰਨ ਦਾ ਕੋਈ ਵੀ ਕਦਮ ਕੇਵਲ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਅਤੇ ਇਸ ਜ਼ਮੀਨ ਦੇ ਲੋੜੀਂਦੇ ਟੁਕੜੇ ਨੂੰ ਐਕੁਆਇਰ ਕਰਨ ਵਾਸਤੇ ਫੰਡ ਪ੍ਰਾਪਤੀ ਤੋਂ ਬਾਅਦ ਹੀ ਚੁੱਕਿਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ 1 ਜਨਵਰੀ, 2019 ਨੂੰ ਵੀ ਇੱਕ ਯਾਦ ਪੱਤਰ ਭੇਜਿਆ ਗਿਆ ਜਿਸ ਵਿਚ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਾਰਵਾਈ ਕਰਨ ਵਾਸਤੇ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਪ੍ਰਾਜੈਕਟ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਉਨਾਂ ਦੀ ਸਰਕਾਰ ਤੇ ਉਹ ਨਿੱਜੀ ਤੌਰ ‘ਤੇ ਬਹੁਤ ਜ਼ਿਆਦਾ ਉਤਸੁਕ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਲਾਂਘੇ ਦਾ ਸਵਾਗਤ
ਚੰਡੀਗੜ|  ਪੰਜਾਬ ਵਿਧਾਨ ਸਭਾ ‘ਚ ਅੱਜ ਕਰਤਾਰਪੁਰ ਲਾਂਘੇ ਦੇ ਹੱਕ ‘ਚ ਮਤਾ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸਦਨ ਨੇ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਲਾਂਘੇ ਦੀ ਅੱਤਵਾਦ ਦੀ ਦੁਰਵਰਤੋ ਪ੍ਰਤੀ ਵੀ ਸੁਚੇਤ ਕੀਤਾ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲਾਂਘਾ ਖੋਲਣ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਸਦਨ ਆਪਣੀ ਸ਼ਲਾਘਾ ਦਰਜ ਕਰਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੰਜਾਬੀਆਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਕਾਰਜ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਸੇ ਵੀ ਢੰਗ ਨਾਲ ਸੂਬੇ ਦੀ ਸ਼ਾਂਤੀ ਭੰਗ ਨਾ ਹੋਣ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਲਾਂਘੇ ਨੂੰ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ‘ਅਮਨ ਦਾ ਪੁਲ’ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਸਾਰਿਆਂ ਲਈ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਬਹੁਤ ਯਾਦਗਾਰੀ ਮੌਕਾ ਹੈ ਕਿਉਂ ਜੋ ਮੁਲਕ ਦੇ ਬਟਵਾਰੇ ਤੋਂ ਬਾਅਦ ਸਿੱਖ ਭਾਈਚਾਰਾ ਰੋਜ਼ਾਨਾ ਇਹ ਲਾਂਘਾ ਖੁੱਲ ਜਾਣ ਲਈ ਅਰਦਾਸ ਕਰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਪੈਦਾ ਕਰਨ ਲਈ ਪਾਕਿਸਤਾਨੀ ਫੌਜ ਦੇ ਸਥਿਰ ਯਤਨਾਂ ਬਾਰੇ ਉਨਾਂ ਵੱਲੋਂ ਲਏ ਸਪੱਸ਼ਟ ਸਟੈਂਡ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਪਾਸਿਆਂ ਤੋਂ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ,”ਜਦੋਂ ਸਰਹੱਦੀ ਸੂਬੇ ਨੂੰ ਅਸਥਿਰ ਕਰਨ ਦੇ ਮਕਸਦ ਨਾਲ ਸਰਹੱਦ ‘ਤੇ ਸਾਡੇ ਸੈਨਿਕਾਂ ਦੀਆਂ ਹੱਤਿਆਵਾਂ ਹੁੰਦੀਆਂ ਹੋਣ ਤਾਂ ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਪਾਕਿਸਤਾਨੀ ਫੌਜ ਸਾਡੀ ਹਮਦਰਦ ਹੈ?” ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਈ.ਐਸ.ਆਈ. ਦੇ ਹੱਥਠੋਕਿਆਂ ਰਾਹੀਂ ਪੰਜਾਬ ਵਿੱਚ ਅੱਤਵਾਦ ਮੁੜ ਪੈਦਾ ਕਰਨ ਦੇ ਲੁਕਵੇਂ ਮਨਰੋਥ ਤੋਂ ਚੌਕਸ ਰਹਿਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਸ ਦੀ ਮਿਸਾਲ ਵੱਖ-ਵੱਖ ਅੱਤਵਾਦੀ ਗ੍ਰੋਹਾਂ ‘ਤੇ ਕਾਰਵਾਈ ਕਰਕੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਗੋਲੀ-ਸਿੱਕਾ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਤੋਂ ਮਿਲਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਰਾਵੀ ਦਰਿਆ ਵਿੱਚ ਹੜ ਆਉਣ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਨੁਕਸਾਨ ਪਹੁੰਚਿਆ ਸੀ ਤਾਂ ਉਸ ਤੋਂ ਬਾਅਦ ਉਨਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਨੇ ਸਾਲ 1920-1929 ਤੱਕ ਇਸ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾਈ ਸੀ।
ਇਸੇ ਤਰਾਂ ਉਨਾਂ ਦੇ ਦਾਦਾ ਜੀ ਨੇ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਪਰਿਵਾਰਕ ਵਿਰਾਸਤ ਨੂੰ ਅੱਗੇ ਤੋਰਦਿਆਂ ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਸੇਵਾ ਕੀਤੀ। ਇਸੇ ਰਵਾਇਤ ਹੋਰ ਅੱਗੇ ਲਿਜਾਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਇਸ ਜੀਵਨ ਦੌਰਾਨ ਉਨਾਂ ਨੂੰ ਇਸ ਪਵਿੱਤਰ ਕਾਰਜ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤੇ ਐਲਾਨ ਨੂੰ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਵਿੱਚ ਸ਼ਾਮਲ ਹੋਣਗੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 18 ਵਰੇ ਬਿਤਾਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਝਟਕਾ
ਅਮਰਿੰਦਰ ਨੇ ਕਿਹਾ, ਲਾਂਘਾ ਖੋਲ੍ਹਣ ਪਿੱਛੇ ਆਈਐੱਸਆਈ ਦੀ ਸਾਜਿਸ਼
ਚੰਡੀਗੜ੍ਹ| ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਪਾਕਿਸਤਾਨ ਫੌਜ ਦੇ ਜਨਰਲ ਜਾਵੇਦ ਬਾਜਵਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਕੋਲ ਪ੍ਰਗਟਾਏ ਵਿਚਾਰਾਂ ਸਬੰਧੀ ਤੱਥਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨੀ ਫੌਜ ਵੱਲੋਂ ਘੜੀ ਗਈ ਇੱਕ ਬਹੁਤ ਵੱਡੀ ਸਾਜਿਸ਼ ਦੱਸਿਆ ਹੈ।
ਅੱਜ ਇੱਕ ਟੀਵੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਸੱਪਸ਼ਟ ਤੌਰ ‘ਤੇ ਆਈ.ਐੱਸ.ਆਈ ਦੀ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਪਾਕਿਸਤਾਨ ਫੌਜ ਨੇ ਭਾਰਤ ਵਿਰੁੱਧ ਇੱਕ ਬਹੁਤ ਵੱਡੀ ਸਾਜਿਸ਼ ਘੜੀ ਹੈ। ਪਾਕਿਸਤਾਨ ਵੱਲੋਂ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਮੁੱਦੇ ਨੂੰ ਗੈਰ ਜ਼ਰੂਰੀ ਤਰੀਕੇ ਨਾਲ ਉਭਾਰਿਆ ਜਾ ਰਿਹਾ ਹੈ ਅਤੇ ਜਿਹੜੇ ਇਸ ਨੂੰ ਉਭਾਰ ਰਹੇ ਹਨ ਉਹ ਸਪੱਸ਼ਟ ਤੌਰ ‘ਤੇ ਆਈ. ਐਸ. ਆਈ. ਦੀ ਯੋਜਨਾ ਨੂੰ ਦੇਖਣ ਤੋਂ ਅਸਮਰੱਥ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੰਤਰੀ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਦਾ ਹੱਥ ਠੋਕਾ ਦੱਸਣ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ ਹੈ।
ਮੁੱਖ ਮੰਤਰੀ ਦੇ ਸਿੱਧੂ ਨਾਲ ਸਬੰਧਾਂ ਦੇ ਮੁੱਦੇ ਉੱਤੇ ਗੈਰ ਜ਼ਰੂਰੀ ਵਿਵਾਦ ਖੜਾ ਕਰਨ ਲਈ ਅਕਾਲੀਆਂ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਆਪਣੀ ਪਿੱਠ ਠੋਕਣ ਦੀ ਜੰਗ ਤੋਂ ਇਲਾਵਾ ਹੋਰ ਕੁੱਝ ਵੀ ਨਹੀ ਹੈ। ਉਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਸਥਿਰਤਾ ਪੈਦਾ ਕਰਨਾ ਪਾਕਿਸਤਾਨ ਦਾ ਉਦੇਸ਼ ਹੈ ਅਤੇ ਇਸ ਦੇ ਵਾਸਤੇ ਪੰਜਾਬ ਵਿੱਚ ਅੱਤਵਾਦੀ ਸਰਗਰਮੀਆਂ ਦੇ ਰਾਹੀਂ ਪਾਕਿਸਤਾਨ ਜਾਣਬੁਝ ਕੇ ਲਗਾਤਾਰ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਅਕਾਲੀ-ਭਾਜਪਾ ਇਸ ਅਹਿਮ ਮੁੱਦੇ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਸਿੱਧੂ ਦਾ ਮੁੱਦਾ ਉਭਾਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਟਵਾਰੇ ਦੇ ਸਮੇਂ ਤੋਂ ਹੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲਣ ਦੀ ਮੰਗ ਲੰਬਿਤ ਪਈ ਹੋਈ ਹੈ। ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਰਗੇ ਬਹੁਤ ਸਾਰੇ ਸਿੱਖਾਂ ਦੇ ਧਾਰਮਿਕ ਸਥਾਨ ਬਟਵਾਰੇ ਕਾਰਨ ਪਾਕਿਸਤਾਨ ਵਿੱਚ ਰਹਿ ਗਏ। ਇਥੋਂ ਤੱਕ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਵੀ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਮੁੱਦਾ ਪਾਕਿਸਤਾਨ ਕੋਲ ਉਠਾਇਆ ਸੀ। ਉਨਾਂ ਨੇ ਖੁਦ ਪਾਕਿਸਤਾਨ ਪੰਜਾਬ ਦੇ ਹਮਰੁਤਬਾ ਪਰਵੇਜ ਇਲਾਹੀ ਅਤੇ ਰਾਸ਼ਟਰਪਤੀ ਪਰਵੇਜ ਮੁਸ਼ਰਫ ਕੋਲ ਇਹ ਮੁੱਦਾ ਆਪਣੇ ਪਿਛਲੇ ਕਾਲ ਦੌਰਾਨ ਮੁੱਖ ਮੰਤਰੀ ਵੱਜੋਂ ਉਠਾਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਬਿਨਾਸ਼ੱਕ ਇਮਰਾਨ ਖਾਨ ਭਾਰਤ ਨਾਲ ਸ਼ਾਂਤੀ ਅਤੇ ਸਦਭਾਵਨਾ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਇਸ ਦੇ ਨਾਲ ਹੀ ਉਸ ਨੂੰ ਪਾਕਿਸਤਾਨ ਫੌਜ ਦੇ ਮੁੱਖੀ ‘ਤੇ ਇਹ ਜ਼ੋਰ ਵੀ ਪਾਉਣਾ ਚਾਹੀਦਾ ਹੈ ਕਿ ਸਰਹੱਦ ਉੱਤੇ ਸਾਡੇ ਫੌਜੀਆਂ ਦੀਆਂ ਹੱਤਿਆਵਾਂ ਨੂੰ ਤੁਰੰਤ ਰੋਕੇ ਜਾਣਾ ਯਕੀਨੀ ਬਣਾਇਆ ਜਾਵੇ। ਪਾਕਿਸਤਾਨ ਦਾ ਇਤਿਹਾਸ ਇਹ ਦੱਸਦਾ ਹੈ ਕਿ ਜੇ ਕਿਸੇ ਪ੍ਰਧਾਨ ਮੰਤਰੀ ਸੱਤਾ ਵਿੱਚ ਰਹਿਣਾ ਤਾਂ ਉਸ ਨੂੰ ਫੌਜ ਦੀ ਲਾਈਨ ‘ਤੇ ਤੁਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਨਵਾਜ ਸ਼ਰੀਫ ਵੱਲੋਂ ਦੁਬਈ ਵਿਖੇ ਪਾਕਿਸਤਾਨੀ ਫੌਜ ਦੇ ਨਾਲ ਕੀਤੇ ਸਮਝੋਤੇ ਦੀ ਵੀ ਮਿਸਾਲ ਦਿੱਤੀ ਜਿਸਦੇ ਨਤੀਜੇ ਵੱਜੋਂ ਉਹ ਲਗਾਤਾਰ ਪ੍ਰਧਾਨ ਮੰਤਰੀ ਰਹੇ।
ਨੀਂਹ ਪੱਥਰ ਰੱਖਣ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਜਾਣ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸਿੱਧੂ ਨੂੰ ਦੱਸਿਆ ਸੀ ਕਿ ਉਨਾਂ ਨੇ ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਵੱਲੋਂ ਆਏ ਸੱਦੇ ਨੂੰ ਲਿਖਤੀ ਤੌਰ ‘ਤੇ ਰੱਦ ਕਰ ਦਿੱਤਾ ਹੈ ਅਤੇ ਉਸ ਦੀ ਕਾਪੀ ਸੋਸ਼ਲ ਮੀਡੀਆ ‘ਤੇ ਸਾਂਝੀ ਵੀ ਕੀਤੀ ਸੀ। ਪਾਕਿਸਤਾਨ ਨਾ ਜਾਣ ਦੀ ਸਲਾਹ ਦਿੱਤੇ ਜਾਣ ਦੇ ਬਾਵਜੂਦ ਸਿੱਧੂ ਇਮਰਾਨ ਖਾਨ ਨਾਲ ਆਪਣੀ ਦੋਸਤੀ ਕਾਰਨ ਉੱਥੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਰਕਸੰਗਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਵੀ ਉਥੇ ਬਹੁਤ ਸਾਰੇ ਦੋਸਤ ਹਨ ਜਿਨਾਂ ਵਿੱਚ ਪਾਕਿਸਤਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਵੇਜ ਇਲਾਹੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਪਿਛਲੇ ਕਾਰਜਕਾਲ ਦੌਰਾਨ ਲਗਾਤਾਰ ਮਿਲਦੇ ਰਹੇ ਹਾਂ। ਇਲਾਹੀ ਉਨਾਂ ਨੂੰ ਮਿਲਣ ਲਈ ਪਟਿਆਲਾ ਵਿਖੇ ਵੀ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ  ਇੱਕ ‘ਪੰਸਦੀਦਾ’ ਵਿਅਕਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਅਤੇ ਸਿੱਧੂ ਵਿਚਕਾਰ ਕਦੀ ਵੀ ਟਕਰਾਅ ਪੈਦਾ ਨਹੀ ਹੋਇਆ ਜਿਸ ਤਰਾਂ ਕਿ ਮੀਡੀਆ ਵਿੱਚ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਚਲਾਉਂਦੇ ਸਮੇਂ ਉਨਾਂ ਦੀ ਸਿੱਧੂ ਨਾਲ ਕਿਸੇ ਵੀ ਤਰਾਂ ਦੀ ਕੋਈ ਸੱਮਸਿਆ ਨਹੀਂ ਆਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਹਮੇਸ਼ਾਂ ਸਿੱਧ ਪੱਧਰੇ ਤਰੀਕੇ ਨਾਲ ਗੱਲ ਕਰਦੇ ਹਨ ਅਤੇ ਉਨਾਂ ਦੀ ਇੱਕੋ-ਇਕ ਸੱਮਸਿਆ ਇਹ ਹੈ ਕਿ ਉਹ ਕਈ ਵਾਰੀ ਸੋਚਣ ਤੋਂ ਪਹਿਲਾਂ ਹੀ ਬੋਲ ਜਾਂਦੇ ਹਨ।
ਰਾਹੁਲ ਗਾਂਧੀ ਦੇ ਆਪਣੇ ਕੈਪਟਨ ਹੋਣ ਦੇ ਸਿੱਧੂ ਦੀ ਟਿਪਣੀ ਸਬੰਧੀ ਪੁਛੇ ਗਏ ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਵੀ ਮੁੱਦਾ ਨਹੀ ਹੈ। ਸਿੱਧੂ ਨੇ ਹਮੇਸ਼ਾਂ ਉਨਾਂ (ਕੈਪਟਨ) ਨੂੰ ਆਪਣੇ ਪਿਤਾ ਸਮਾਨ ਸਮਝਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਮਰਾਨ ਨੇ ‘ਗੁਗਲੀ’ ਸੁੱਟੀ ਤੇ ਭਾਰਤ ਫੱਸ ਗਿਆ : ਕੁਰੈਸ਼ੀ
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨੀਂਹ ਪੱਥਰ ਸਮਾਗਮ ਵਿੱਚ ਭਾਰਤੀ ਮੰਤਰੀਆਂ ਨੂੰ ਸੱਦਾ ਦੇ ਕੇ ਸ਼ਾਂਤੀ ਬਹਾਲੀ ਦਾ ਕਦਮ ਚੁੱਕਿਆ ਸੀ। ਪਰ ਉਨ੍ਹਾਂ ਦੇ ਹੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਉਨ੍ਹਾਂ ਦੇ ਸੱਚ ਨੂੰ ਬੇਨਕਾਬ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਤਿਹਾਸਿਕ ਕਰਤਾਰਪੁਰ ਕਾਰੀਡੋਰ ਦੇ ਨੀਂਹ ਪੱਥਰ ਸਮਾਗਮ ਵਿੱਚ ਭਾਰਤ ਸਰਕਾਰ ਦੀ ਮੌਜੂਦਗੀ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ‘ਗੁਗਲੀ’ ਸੁੱਟੀ। ਉਨ੍ਹਾਂ ਕਿਹਾ ਕਿ ਇਮਰਾਨ ਨੇ ਗੁਗਲੀ ਸੁੱਟੀ ‘ਤੇ ਭਾਰਤ ਨੇ ਦੋ ਮੰਤਰੀਆਂ ਨੂੰ ਪਾਕਿਸਤਾਨ ਭੇਜ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੋਵੇਂ ਸਰਕਾਰਾਂ ਵਧਾਈ ਦੀਆਂ ਪਾਤਰ ਹਨ : ਸਿੱਧੂ
ਕੇਦਰੀ ਮੰਤਰੀ ਤੇ ਕੇਬਿਨਟ ਮੰਤਰੀ ਰਹੇ ਹਾਜਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ‘ਚ ਗੁਰੂਦੁਆਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਿੱਤ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲੀ ਗਲਿਆਰੇ ਦਾ ਨੀਂਹ ਪੱਥਰ ਰੱਖਿਆ।
ਜਾਣਕਾਰੀ ਅਨੁਸਾਰ ਇਹ ਨੀਹ ਪੱਥਰ ਲਾਹੌਰ ਸ਼ਹਿਰ ਤੋ 115 ਕਿਲੋਮੀਟਰ ਦੀ ਦੂਰੀ ਤੇ ਰੱਖਿਆ ਗਿਆ ਹੈ। ਇਸ ਦੌਰਾਨ ਭਾਰਤ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਹਰਸਿਮਰਤ ਕੌਰ ਅਤੇ ਨਵਜੋਤ ਸਿੰਘ ਸਿੱਧੂ ਮੌਜੂਦ ਸਨ ਪਾਕਿਸਤਾਨ ‘ਚ ਹੋਣ ਵਾਲੇ ਸਮਾਰੋਹ ਲਈ ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਹੀ ਪਹੁੰਚ ਚੁੱਕੇ ਸਨ ਭਾਰਤ ਸਰਕਾਰ ਨੇ ਇਸ ਸਮਾਰੋਹ ‘ਚ ਸ਼ਾਮਲ ਹੋਣ ਵਾਸਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਸਿੰਘ ਪੁਰੀ ਨੂੰ ਭੇਜਿਆ ਹੈ,
ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦੋਵਾਂ ਵੱਲੋਂ ਗਲਤੀਆਂ ਹੋਈਆਂ ਹਨ, ਜਦੋਂ ਫ੍ਰਾਂਸ ਤੇ ਜਰਮਨੀ ਨਾਲ ਹੈ ਤਾਂ ਅਸੀਂ ਕਿਉਂ ਨਹੀ? ਉਨ੍ਹਾਂ ਕਿਹਾ, ਕੀ ਅਸੀਂ ਆਪਣਾ ਮਸਲਾ ਹੱਲ ਨਹੀਂ ਕਰ ਸਕਦੇ ਕੋਈ ਐਸੀ ਚੀਜ਼ ਨਹੀਂ ਜੋ ਹੱਲ ਨਹੀਂ ਹੋ ਸਕਦੀ, ਇਰਾਦੇ ਵੱਡੇ ਹੋਣੇ ਚਾਹੀਦੇ ਹਨ, ਸੁਪਨੇ ਵੱਡੇ ਹੋਣੇ ਚਾਹੀਦੇ ਹਨ ਇਸ ਮੌਕੇ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਵਾਸਤੇ ਇਮਰਾਨ ਖਾਨ ਦਾ ਧੰਨਵਾਦ ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦਾ ਸਥਾਨ ਹੈ ਇਸ ਗਲਿਆਰੇ ਨੂੰ 6 ਮਹੀਨੇ ਦੇ ਅੰਦਰ ਤਿਆਰ ਕਰਨ ਦੀ ਉਮੀਦ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕਰਤਾਰਪੁਰ ਲਾਂਘਾ ਬਾਬੇ ਨਾਨਕ ਨੇ ਖੁਲ੍ਹਵਾਇਆ : ਚੰਦੂਮਾਜਰਾ
ਖਹਿਰਾ ਦੇ ਸਵਾਲ ਦਾ ਦਿੱਤਾ ਜਵਾਬ
ਸ੍ਰੀ ਆਨੰਦਪੁਰ ਸਾਹਿਬ (ਸੱਚ ਕਹੂੰ ਨਿਊਜ) ਅਕਾਲੀ ਦਲ ਆਗੂ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਖ ਸਿਹਰਾ ਬਾਬੇ ਨਾਨਕ ਨੂੰ ਹੀ ਜਾਂਦਾ ਹੈ। ਉਨ੍ਹਾਂ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਖਹਿਰਾ ਦੇ ਉਸ ਸਵਾਲ ਦਾ ਜਵਾਬ ਦਿੱਤਾ, ਜਿਸ ‘ਚ ਖਹਿਰਾ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹੇੇ ਜਾਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ। ਉਸ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਸਾਬ ਜੋ ਮਰਜੀ ਬੋਲੀ ਜਾਣ, ਲਾਂਘਾ ਖੁੱਲ੍ਹਣ ਦਾ ਸਿਹਰਾ ਸਿਰਫ਼ ਬਾਬੇ ਨਾਨਕ ਨੂੰ ਹੀ ਜਾਂਦਾ ਹੈ, ਉਨ੍ਹਾਂ ਅੱਗੇ ਕਿਹਾ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਵੀ ਵਧਿਆ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ਰਾਜ਼ੀ
ਹੁਣ ਗੇਂਦ ਆਈ ਭਾਰਤ ਸਰਕਾਰ ਦੇ ਪਾਲੇ ‘ਚ
ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਬੀਬੀਸੀ ਕੋਲ ਕੀਤਾ ਖੁਲਾਸਾ
ਨਵੀਂ ਦਿੱਲੀ, ਏਜੰਸੀ
ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਸਹਿਮਤੀ ਪ੍ਰਗਟਾਈ ਹੈ ਜੇਕਰ ਭਾਰਤ ਸਰਕਾਰ ਵੀ ਇਸ ਮਾਮਲੇ ‘ਚ ਹਾਂਪੱਖੀ ਕਦਮ ਚੁੱਕਦੀ ਹੈ ਤਾਂ ਇਹ ਦੋਵਾਂ ਮੁਲਕਾਂ ਦਰਮਿਆਨ ਸਾਂਝ ਦੀ ਇੱਕ ਇਤਿਹਾਸਕ ਪਹਿਲਕਦਮੀ ਹੋਵੇਗੀ।
ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਬੀਬੀਸੀ ਨੂੰ ਦੱਸਿਆ ਕਿ ਪਾਕਿਸਤਾਨ ਸਰਕਾਰ ਛੇਤੀ ਹੀ ਭਾਰਤ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣ ਜਾ ਰਹੀ ਹੈ। ਫਵਾਦ ਚੌਧਰੀ ਨੇ ਕਿਹਾ, ਕਰਤਾਰਪੁਰ ਸਰਹੱਦ ਖੋਲ੍ਹੀ ਜਾ ਰਹੀ ਹੈ।
ਗੁਰਦੁਆਰੇ ਤੱਕ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ ਉੱਥੋਂ ਤੱਕ ਆਉਣ ਲਈ ਰਸਤਾ ਬਣਾਇਆ ਜਾਵੇਗਾ। ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂ ਟਿਕਟ ਖਰੀਦ ਕੇ ਆ ਸਕਣਗੇ ਅਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਸਕਣਗੇ। ਇਸ ਤਰ੍ਹਾਂ ਦਾ ਇੱਕ ਸਿਸਟਮ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ 4 ਕਿਲੋਮੀਟਰ ਅੰਦਰ ਪੈਂਦਾ ਹੈ। ਫਵਾਦ ਚੌਧਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਜਲਦ ਹੀ ਇਹ ਰਸਤਾ ਤਿਆਰ ਹੋ ਜਾਵੇਗਾ
ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਅਮਨ ਸ਼ਾਂਤੀ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਅੰਤਿਮ ਸਮਾਂ ਕਰਤਾਰਪੁਰ ਦੀ ਧਰਤੀ ਹੀ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਇੱਥੇ ਆ ਕੇ ਵੱਸਿਆ ਸੀ ਇਹ ਸਥਾਨ ਡੇਰਾ ਬਾਬਾ ਨਾਨਕ ਨੇੜੇ ਸਰਹੱਦ ਤੋਂ ਪਾਰ ਸਿਰਫ਼ ਚਾਰ ਕਿਲੋਮੀਟਰ ਦੂਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ
ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਅਵਤਾਰ ਦਿਵਸ ਸਮਾਰੋਹਾਂ ਮੌਕੇ ਅਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। (Kartarpur Corridor)
ਇਹ ਵੀ ਪੜ੍ਹੋ : ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਦੇਖੋ ਪੂਰੀ ਵੀਡੀਓ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਮਾਂ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ 550ਵਾਂ ਅਵਤਾਰ ਦਿਵਸ ਨਵੰਬਰ 2019 ਵਿੱਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ। (Kartarpur Corridor)
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧੀ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ। (Kartarpur Corridor)