Police - Sach Kahoon Punjabi

Sunam News: ਸੁਨਾਮ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਗ੍ਰਿਫਤਾਰ
ਕਿਸੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ : ਡੀਐੱਸਪੀ ਖਹਿਰਾ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸਬ-ਡਵੀਜਨ ਪੁਲਿਸ ਵੱਲੋਂ ਪਿਛਲੇ ਇੱਕ ਹਫਤੇ ਦੌਰਾਨ 4 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਨਸ਼ਾ ਵੀ ਬਰਾਮਦ ਕਰਵਾਇਆ ਗਿਆ ਹੈ। ਇਸ ਇਸ ਸਬੰਧੀ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਸਿਟੀ ਐੱਸਐੱਚਓ ਪ੍ਰਤੀਕ ਜਿੰਦਲ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡੀ.ਜੀ.ਪੀ. ਪੰਜਾਬ ਦੀ ਯੋਗ ਅਗਵਾਈ ਅਤੇ ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ’ਚ ਨਸ਼ੇ ਦਾ ਖਾਤਮਾ ਕਰਨ ਲਈ “ਯੁੱਧ ਨਸ਼ਿਆ ਵਿਰੁੱਧ” ਦੇ ਸਲੋਗਨ ਤਹਿਤ ਵਿਸ਼ੇਸ਼ ਮੁੰਹਿਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ ਲਈ ਹਰ ਇੱਕ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਲਗਾਤਾਰ ਸੈਮੀਨਾਰ/ਨਸ਼ਾ ਮੁਕਤੀ ਯਾਤਰਾ ਦਾ ਅਭਿਆਨ ਲਗਾਤਾਰ ਜਾਰੀ ਹੈ।

ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਛੋਟੇ ਅਤੇ ਵੱਡੇ ਸਮੱਗਲਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਬ-ਡਵੀਜਨ ਸੁਨਾਮ ਦੇ ਥਾਣਾ ਸਿਟੀ ਸੁਨਾਮ, ਲੋਂਗੋਵਾਲ ਅਤੇ ਚੀਮਾਂ ਦੇ ਏਰੀਆ ਨਸ਼ਾ ਸਮੱਗਲਰਾਂ ਵਿਰੁੱਧ ਪਿਛਲੇ ਇੱਕ ਹਫਤੇ ਦੌਰਾਨ 04 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 06 ਦੋਸੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ/ਚਿੱਟਾ ਅਤੇ 01 ਮੁੱਕਦਮਾ ਗੈਂਬਲਿੰਗ ਐਕਟ ਤਹਿਤ ਦਰਜ ਕਰਕੇ 10,400/- ਰੁਪਏ ਬ੍ਰਾਮਦ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਅਤੇ ਆਬਕਾਰੀ ਐਕਟ ਤਹਿਤ 01 ਮੁਕੱਦਮੇ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 09 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Chip Meter News: ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਮਹਿਕਮੇ ਨੂੰ ਸੌਂਪੇ, ਕੀਤੀ ਨਾਅਰੇਬਾਜ਼ੀ

ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਦੌਰਾਨ ਪਿੰਡ, ਮੁਹੱਲਾ, ਵਾਰਡ ਪੱਧਰ ’ਤੇ ਐਮ.ਸੀ, ਪੰਚਾਇਤ ਅਤੇ ਹੋਰ ਮੋਹਤਬਰ ਪੁਰਸ਼ਾਂ ਅਤੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਦੀ ਸਨਾਖਤ ਨੂੰ ਗੁਪਤ ਰੱਖਦੇ ਹੋਏ ਉਹਨਾ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਹੁਣ ਤੱਕ ਕਰੀਬ 5 ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਅਡੀਕਸ਼ਨ ਸੈਂਟਰ ਵਿਚ ਰਜਿਸਟਰੇਸਨ ਕਰਵਾ ਗਈ ਹੈ। ਇਸ ਤੋਂ ਇਲਾਵਾ 3 ਵਿਅਕਤੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ। Sunam News

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 100 ਦੇ ਕਰੀਬ ਵਹੀਕਲਾਂ ਦੇ ਚਲਾਣ ਵੀ ਕੀਤੇ

ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 100 ਵਹੀਕਲਾਂ ਦੇ ਵੱਖ-2 ਜੁਰਮਾਂ ਤਹਿਤ ਟ੍ਰੈਫਿਕ ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੀ ਹੈ।

Police Station Longowal: ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਥਾਣਾ ਲੌਂਗੋਵਾਲ ਦੇ ਐਸਐਚਓ ਵਜੋਂ ਅਹੁਦਾ ਸੰਭਾਲਿਆ
Police Station Longowal: ਲੌਂਗੋਵਾਲ, (ਹਰਪਾਲ)। ਥਾਣਾ ਸ਼ੇਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਥਾਣਾ ਲੌਂਗੋਵਾਲ ਵਿਖੇ ਬਤੌਰ ਐਸਐਚਓ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ਿਆ ਜਾਵੇਗਾ।

ਇਹ ਵੀ ਪੜ੍ਹੋ: IPL 2025: ਦੋ ਗੇਂਦਾਂ ’ਤੇ 2 ਵਾਰ ਫੜਿਆ ਗਿਆ ਹੈੱਡ ਦਾ ਕੈਚ, ਫਿਰ ਵੀ ਨਹੀਂ ਦਿੱਤਾ ਗਿਆ ਆਊਟ, ਹਾਰਦਿਕ-ਨੀਤਾ ਤੇ ਆਕਾਸ਼ ਅ…

ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇਗਾ। ਉਨਾਂ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਨਸ਼ਾ ਦੀ ਤਸਕਰੀ ਕਰਦਾ ਹੈ ਤਾਂ ਆਪਣੇ-ਆਪ ਹੀ ਆਤਮ ਸਮਰਪਣ ਕਰ ਦੇਵੇ ਨਹੀਂ ਤਾਂ ਪੁਲਿਸ ਵੱਲੋਂ ਪੂਰੀ ਸਖਤੀ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । Police Station Longowal

Fake Encounter Case: ਫਰਜ਼ੀ ਮੁਕਾਬਲੇ ਮਾਮਲੇ ’ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਨੂੰ ਸੰਮਨ
ਜੈਤੋ ਦੀ ਅਦਾਲਤ ਵਿੱਚ ਚੱਲੇਗਾ ਕਤਲ ਦਾ ਕੇਸ

Fake Encounter Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਸ਼ਮਿੰਦਰਪਾਲ ਸਿੰਘ ਦੀ ਅਦਾਲਤ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਲਗਭਗ ਨੌਂ ਸਾਲ ਪੁਰਾਣੇ ਇੱਕ ਕਥਿਤ ਕਤਲ ਕੇਸ ਵਿੱਚ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਛੇ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਮਈ 2016 ਦੇ ਇਸ ਮਾਮਲੇ ਵਿੱਚ, ਫਰੀਦਕੋਟ ਪੁਲਿਸ ਵਿਵਾਦਾਂ ਵਿੱਚ ਘਿਰ ਗਈ ਹੈ।

ਫਰੀਦਕੋਟ ਦੇ ਜੈਤੋ ਸਬ ਡਿਵੀਜ਼ਨ ਦੀ ਅਦਾਲਤ ਵਿੱਚ ਮੁਕੱਦਮਾ ਦਾਇਰ ਕਰਦੇ ਹੋਏ, ਮੁਕਤਸਰ ਨਿਵਾਸੀ ਮਨਜੀਤ ਕੌਰ ਨੇ ਦੋਸ਼ ਲਗਾਇਆ ਕਿ ਉਸਦੇ ਪੁੱਤਰ ਅਜਮੇਰ ਸਿੰਘ, ਜੋ ਕਿ ਇੱਕ ਕਬੱਡੀ ਖਿਡਾਰੀ ਅਤੇ ਸ਼ਰਾਬ ਵੇਚਣ ਵਾਲਾ ਹੈ, ਨੂੰ ਝੂਠਾ ਗੈਂਗਸਟਰ ਵਜੋਂ ਦਰਸਾਇਆ ਗਿਆ ਅਤੇ ਬਾਅਦ ਵਿੱਚ ਇੱਕ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਉਸਨੇ ਦੋਸ਼ ਲਾਇਆ ਕਿ ਬਠਿੰਡਾ ਦੇ ਦੋ ਸ਼ਰਾਬ ਠੇਕੇਦਾਰਾਂ, ਧਰਮਪਾਲ ਉਰਫ਼ ਧੰਮੀ ਅਤੇ ਅਮਰਜੀਤ ਸਿੰਘ ਮਹਿਤਾ ਸਮੇਤ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਪੁਲਿਸ ਨਾਲ ਮਿਲ ਕੇ ਕਾਰੋਬਾਰੀ ਝਗੜਿਆਂ ਕਾਰਨ ਉਸਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ: Action Against Corruption: ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਬਰਖ਼ਾਸਤ

ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ 2021 ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਘਟਨਾ ਦੀ ਜਾਂਚ ਕੀਤੀ ਅਤੇ ਸਿੱਟਾ ਕੱਢਿਆ ਕਿ ਅਜਮੇਰ ਸਿੰਘ ਨੂੰ ਪੁਲਿਸ ਨੇ ਸਵੈ-ਰੱਖਿਆ ਵਿੱਚ ਗੋਲੀ ਮਾਰੀ ਸੀ। ਹਾਲਾਂਕਿ, ਅਦਾਲਤ ਨੂੰ ਪੁਲਿਸ ਦੇ ਬਿਆਨ ਵਿੱਚ ਕਈ ਅਸੰਗਤੀਆਂ ਮਿਲੀਆਂ ਜੋ ਸਵੈ-ਰੱਖਿਆ ਦੇ ਦਾਅਵੇ ‘ਤੇ ਸ਼ੱਕ ਪੈਦਾ ਕਰਦੀਆਂ ਹਨ। ਮੁੱਢਲੀ ਸੁਣਵਾਈ ਦੌਰਾਨ, ਮੁੱਖ ਗਵਾਹਾਂ, ਜਿਨ੍ਹਾਂ ਵਿੱਚ ਮ੍ਰਿਤਕ ਦੀਆਂ ਭੈਣਾਂ ਸੁਖਵਿੰਦਰ ਕੌਰ ਅਤੇ ਰਣਜੀਤ ਸਿੰਘ ਸ਼ਾਮਲ ਸਨ, ਨੇ ਗਵਾਹੀ ਦਿੱਤੀ ਕਿ ਅਜਮੇਰ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਝੂਠਾ ਫਸਾਇਆ ਗਿਆ ਸੀ। Fake Encounter Case

ਅਦਾਲਤ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 302 (ਕਤਲ), 201 (ਸਬੂਤ ਗਾਇਬ ਕਰਨ), 120-ਬੀ (ਅਪਰਾਧਿਕ ਸਾਜ਼ਿਸ਼), 506 (ਅਪਰਾਧਿਕ ਧਮਕੀ), 148 ਅਤੇ 149 ਦੇ ਨਾਲ-ਨਾਲ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ਾਂ ਦੀ ਪੈਰਵੀ ਕਰਨ ਲਈ ਕਾਫ਼ੀ ਆਧਾਰ ਮਿਲਿਆ। ਮੁਲਜ਼ਮਾਂ ਵਿੱਚ ਪੁਲਿਸ ਅਧਿਕਾਰੀ ਸਬ ਇੰਸਪੈਕਟਰ ਲਕਸ਼ਮਣ ਸਿੰਘ, ਕਾਂਸਟੇਬਲ ਪਰਮਿੰਦਰ ਸਿੰਘ, ਕਾਂਸਟੇਬਲ ਧਰਮਿੰਦਰ ਸਿੰਘ, ਹੋਮ ਗਾਰਡ ਜਵਾਨ ਕਾਬਲ ਸਿੰਘ ਅਤੇ ਦੋ ਸ਼ਰਾਬ ਠੇਕੇਦਾਰ ਧਰਮਪਾਲ ਉਰਫ਼ ਧੰਮੀ ਅਤੇ ਅਮਰਜੀਤ ਸਿੰਘ ਮਹਿਤਾ ਸ਼ਾਮਲ ਹਨ। ਮੁਲਜ਼ਮਾਂ ਨੂੰ 6 ਮਾਰਚ, 2025 ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਹੈ।

Sri Fatehgarh Sahib News: ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ
Sri Fatehgarh Sahib News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।

ਇਹ ਵੀ ਪੜ੍ਹੋ: Punjab Weather: ਪੰਜਾਬ ਵਿੱਚ ਫਿਰ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਇਸ ਤਰੀਕ ਨੂੰ ਲੈ ਕੇ ਜਾਰੀ ਕੀਤਾ ਅਲਰਟ, ਜਾਣੋR…

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਸ਼ੁਭਮ ਅਗਰਵਾਲ ਇਸ ਤੋਂ ਪਹਿਲਾਂ ਏਐੱਸਪੀ ਟਰੈਫਿਕ ਪਟਿਆਲਾ, ਏਐੱਸਪੀ ਸਿਟੀ ਪਠਾਨਕੋਟ, ਐੱਸਪੀਡੀ ਅੰਮ੍ਰਿਤਸਰ ਦਿਹਾਤੀ, ਏਡੀਸੀਪੀ -3 ਲੁਧਿਆਣਾ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

Action Against Corruption: ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖ਼ਾਸਤ
ਹੁਣ ਤੱਕ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਕਾਰਵਾਈ, ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਸ਼ਾਮਲ

ਭਵਿੱਖ ’ਚ ਵੀ ਜਾਰੀ ਰਹੇਗੀ ਕਾਰਵਾਈ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ : ਡੀਜੀਪੀ

Action Against Corruption: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਵਿੱਚ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕੋ ਦਿਨ ਵਿੱਚ ਹੀ 52 ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਦੇ ਹੋਏ ਘਰ ਤੋਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਭਾਜੜ ਪੈ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਇੰਨੀ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਖ਼ਿਲਾਫ਼ ਇਕੋ ਸਮੇਂ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਬਰਖ਼ਾਸਤ ਕੀਤੇ ਗਏ 52 ਪੁਲਿਸ ਅਧਿਕਾਰੀਆਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੈ੍ਰਸ ਕਾਨਫਰੰਸ ਕਰਦੇ ਹੋਏ ਇਸ ਸਬੰਧੀ ਖ਼ੁਦ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Rekha Gupta: ਰੇਖਾ ਗੁਪਤਾ ਅੱਜ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਭ੍ਰਿਸ਼ਟਾਚਾਰੀ ਅਧਿਕਾਰੀਆਂ ਅਤੇ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਵੱਡੇ ਪੱਧਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰੱਖਣਗੇ ਤਾਂ ਕਿ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਫਿਰ ਅਧਿਕਾਰੀ ਭ੍ਰਿਸ਼ਟਾਚਾਰ ਕਰਦੇ ਹੋਏ ਆਮ ਲੋਕਾਂ ਨਾਲ ਲੁੱਟ ਨਾ ਕਰ ਸਕਣ।

ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ 400 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਅੱੈਫਆਈਆਰ ਦਰਜ ਕੀਤੀ ਜਾਚੁੱਕੀ ਹੈ।

ਇਸ ਲਈ ਇਹ ਧਾਰਨਾ ਗਲਤ ਹੈ ਕਿ ਪੁਲਿਸ ਆਪਣੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਆਮ ਜਾਂ ਫਿਰ ਖ਼ਾਸ ਲੋਕ ਭ੍ਰਿਸ਼ਟਾਚਾਰ ਕਰਨਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਭਾਵੇਂ ਉਹ ਪੁਲਿਸ ਅਧਿਕਾਰੀ ਜਾਂ ਫਿਰ ਮੁਲਾਜ਼ਮ ਹੀ ਕਿਉਂ ਨਾ ਹੋਵੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ 10 ਡੀਐੱਸਪੀ ਅਤੇ 8 ਐੱਸਪੀ ਨੂੰ ਵੀ ਬਰਖਾਸਤ ਪਿਛਲੇ ਕੁਝ ਦਿਨਾਂ ਵਿੱਚ ਕੀਤਾ ਗਿਆ ਹੈ ਅਤੇ ਕਿਸੇ ਵੀ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਂਗ ਪੰਜਾਬ ਪੁਲਿਸ ਵਿੱਚ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਨੀਤੀ ਹੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਪੁਲਿਸ ਦੀ ਤਰਜ਼ ’ਤੇ ਈਐੱਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜੇਕਰ ਕਿਸੇ ਦਾ ਵਾਹਨ ਚੋਰੀ ਹੁੰਦਾ ਹੈ ਤਾਂ ਉਹ ਇਲੈਕਟ੍ਰੋਨਿਕ ਤਰੀਕੇ ਨਾਲ ਐੱਫਆਈਆਰ ਦਰਜ ਕਰਵਾ ਸਕਦਾ ਹੈ। Action Against Corruption

ਬਰਖ਼ਾਸਤ ਅਧਿਕਾਰੀਆਂ ਦੀ ਜ਼ਿਲ੍ਹਾ-ਵਾਰ ਸੂਚੀ

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਗਏ 52 ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਸੀਪੀ ਅੰਮ੍ਰਿਤਸਰ ਤੋਂ 2, ਸੀਪੀ ਜਲੰਧਰ ਤੋਂ 2, ਸੀਪੀ ਲੁਧਿਆਣਾ ਤੋਂ 4, ਬਟਾਲਾ ਤੋਂ 2, ਬਠਿੰਡਾ ਤੋਂ 2, ਫਤਹਿਗੜ੍ਹ ਸਾਹਿਬ ਤੋਂ 1, ਫਾਜ਼ਿਲਕਾ ਤੋਂ 2, ਫਰੀਦਕੋਟ ਤੋਂ 3, ਫਿਰੋਜ਼ਪੁਰ ਤੋਂ 1, ਗੁਰਦਾਸਪੁਰ ਤੋਂ 1, ਹੁਸ਼ਿਆਰਪੁਰ ਤੋਂ 4, ਜਲੰਧਰ ਦਿਹਾਤੀ ਤੋਂ 2, ਕਪੂਰਥਲਾ ਤੋਂ 4, ਖੰਨਾ, ਲੁਧਿਆਣਾ ਦਿਹਾਤੀ ਤੋਂ 3, ਮਾਨਸਾ ਤੋਂ 1, ਮਲੇਰਕੋਟਲਾ ਤੋਂ 1, ਪਠਾਨਕੋਟ ਤੋਂ 1, ਪਟਿਆਲਾ ਤੋਂ 5, ਰੂਪਨਗਰ ਤੋਂ 1, ਸ੍ਰੀ ਮੁਕਤਸਰ ਸਾਹਿਬ ਤੋਂ 2, ਸੰਗਰੂਰ ਤੋਂ 2, ਐੱਸਏਐੱਸ ਨਗਰ ਤੋਂ 2, ਐੱਸਬੀਐੱਸ ਨਗਰ ਤੋਂ 1 ਅਤੇ ਤਰਨਤਾਰਨ ਤੋਂ 2 ਸ਼ਾਮਲ ਹਨ।

Lehra Police News: ਮਾੜੇ ਅਨਸਰਾਂ ਦੇ ਹੌਸਲੇ ਬੁਲੰਦ, ਪੁਲਿਸ ਪਾਰਟੀ ’ਤੇ ਕੀਤਾ ਜਾਨਲੇਵਾ ਹਮਲਾ
Lehra Police News: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਲਹਿਰਾ ਪੁਲਿਸ ਦੇ ਡੀਐਸਪੀ ਦੇ ਸਟਾਫ਼ ਜਿਸ ਵਿੱਚ ਸੀਨੀਅਰ ਕਾਂਸਟੇਬਲ ਸਮੇਤ ਪੁਲਿਸ ਪਾਰਟੀ ’ਤੇ ਉਸ ਟਾਈਮ ਹਮਲਾ ਕਰ ਦਿੱਤਾ ਗਿਆ ਜਦੋਂ ਇੱਕ ਗੁਪਤ ਸੂਚਨਾ ’ਤੇ ਪੁਲਿਸ ਪਾਰਟੀ ਕਾਰਵਾਈ ਕਰਨ ਗਈ ਸੀ। ਫੋਨ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਬੰਦੇ ਮਾੜੀ ਨੀਯਤ ਨਾਲ ਅਤੇ ਮਾਰੂ ਹਥਿਆਰ ਲੈ ਰੇਲ ਦੀ ਪਟੜੀ ’ਤੇ ਸਰਾਬ ਪੀ ਰਹੇ ਹਨ ਜੋ ਕਿ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਬੈਠੇ ਹਨ।

ਉਹਨਾਂ ਨੇ ਇਹ ਵੀ ਦੱਸਿਆ ਕਿ ਲਹਿਰਾ ਥਾਣੇ ਵਿੱਚ ਪੁਲਿਸ ਫੋਰਸ ਘੱਟ ਹੋਣ ਕਾਰਨ ਅਤੇ ਸੰਗਰੂਰ ਡਿਊਟੀ ’ਤੇ ਜਾਣ ਕਾਰਨ ਡੀਐਸਪੀ ਦਫ਼ਤਰ ’ਚ ਤੈਨਾਤ ਸੀਨੀਅਰ ਕਾਂਸਟੇਬਲ ਸੁਖਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਮੌਕੇ ’ਤੇ ਭੇਜਿਆ ਗਿਆ ਤਾਂ ਮੌਕੇ ’ਤੇ ਗੁਰਬਿੰਦਰ ਸਿੰਘ ਉਰਫ ਲੁੱਧਰ ਨੇ ਆਪਣੇ ਸਾਥੀਆਂ ਸਮੇਤ ਪੁਲਿਸ ਪਾਰਟੀ ’ਤੇ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਪੁਲਿਸ ਨੂੰ ਆਪਣੀ ਜਾਨ ਬਚਾਉਣ ਲਈ ਹਵਾਈ ਫਾਇਰਿੰਗ ਵੀ ਕਰਨੀ ਪਈ। ਇਸ ਫਾਇਰਿੰਗ ਵਿੱਚ ਜਸਪ੍ਰੀਤ ਦੇ ਪੈਰ ਵਿੱਚ ਵੀ ਇੱਕ ਗੋਲੀ ਲੱਗੀ ਜਿਸ ਨੂੰ ਬਾਅਦ ਦੇ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਅਰਸਦੀਪ ਸਿੰਘ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ ਤੇ ਬਾਕੀ ਦੇ ਬੰਦੇ ਭੱਜਣ ਵਿੱਚ ਕਾਮਯਾਬ ਰਹੇ।

ਇਹ ਵੀ ਪੜ੍ਹੋ: Farmers News: ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਝੰਡਾ ਮਾਰਚ

ਸੀਨੀਅਰ ਕਾਂਸਟੇਬਲ ਸੁਖਦੀਪ ਸਿੰਘ ਵੱਲੋਂ ਲਿਖਾਈ ਐਫ ਆਈਆਰ ਵਿੱਚ ਗੁਰਵਿੰਦਰ ਸਿੰਘ ਉਰਫ ਲੁੱਧਰ ਪੁੱਤਰ ਟਹਿਲ ਸਿੰਘ, ਕਿਸਨਾ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਰਾਮਗੜ੍ਹ ਸੰਧੂਆਂ, ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ, ਅਰਸ਼ਦੀਪ ਸਿੰਘ, ਪ੍ਰਭਲੀਨ ਸਿੰਘ ਪਿੰਡ ਛਾਜਲੀ, ਆਕਾਸ਼ਦੀਪ ਸਿੰਘ ਪਿੰਡ ਸੰਗਤੀਵਾਲਾ ਸੁਮੇਤ 10- 12 ਅਗਿਆਤ ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾ ਦੇ ਤਹਿਤ ਕੇਸ ਦਰਜ ਕੀਤਾ ਗਿਆ। Lehra Police News

Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ
ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਨੌਜਵਾਨ ਦੀ ਮਾਰਕੁੱਟ ਕਰਕੇ ਕਰ ਦਿੱਤਾ ਸੀ ਕਤਲ

Murder Case : (ਗੁਰਪ੍ਰੀਤ ਸਿੰਘ) ਬਰਨਾਲਾ। ਪਿਛਲੇ ਦਿਨੀਂ ਪਿੰਡ ਪੱਖੋਕੇ ਦਾਣਾ ਮੰਡੀ ’ਚ ਨੌਜਵਾਨ ਦਾ ਕਤਲ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਇਸ ਕੇਸ ਵਿੱਚ ਅਜੇ ਕਈ ਵਿਅਕਤੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ 28 ਅਕਤੂਬਰ ਨੂੰ ਪਿੰਡ ਪੱਖੋਕੇ ਦਾਣਾ ਮੰਡੀ ਵਿੱਚ ਟਰੈਕਟਰ ’ਤੇ ਲੱਗੇ ਡੈਕ ਨੂੰ ਲੈ ਕੇ ਝਗੜੇ ਦੌਰਾਨ ਇੱਕ ਨੌਜਵਾਨ ਜੈਸਮੀਨ ਸਿੰਘ ਉਰਫ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਸੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ’ਤੇ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਖੋਕੇ ਵਗੈਰਾ ਦੇ ਖਿਲਾਫ਼ ਥਾਣਾ ਸਾਦਰ ਵਿਖੇ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Dragon Fruit Punjab: ਪਿੰਡ ਰੋਗਲਾ ਦੇ ਡਰੈਗਨ ਫਰੂਟ ਦੀ ਦਿੱਲੀ ਦੇ ਵਿੱਚ ਹੋਈ ਚਰਚਾ

ਉਹਨਾਂ ਦੱਸਿਆ ਕਿ ਥਾਣਾ ਸਦਰ ਦੇ ਐਸ.ਐਚ.ਓ ਇੰਸਪੈਕਟਰ ਸੇਰਵਿੰਦਰ ਸਿੰਘ ਦੀ ਅਗਵਾਈ ਹੇਠ ਕਤਲ ਦੇ ਕੇਸ ਵਿੱਚ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ 29 ਅਕਤੂਬਰ ਨੂੰ ਕੇਸ ਵਿੱਚ ਨਾਮਜ਼ਦ ਮੁਲਜ਼ਮ ਰਮਨਜੀਤ ਸਿੰਘ ਉਰਫ ਰਾਮਨਾ ਪੁੱਤਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਈਸ਼ਰ ਸਿੰਘ, ਹਰਮਨਦੀਪ ਸਿੰਘ ਹੰਮੂ ਪੁੱਤਰ ਗੁਰਮੀਤ ਸਿੰਘ, ਏਕਮਪ੍ਰੀਤ ਸਿੰਘ ਉਰਫ ਏਕਮਦੀਪ ਪੁੱਤਰ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਅਮਰਜੀਤ ਸਿੰਘ ਵਾਸੀਆਨ ਪੱਖੋਕੇ ਅਤੇ ਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਘਮਾਣ ਪੱਤੀ ਰੰਗਿਆਂ ਨੂੰ ਗਿ੍ਰਫਤਾਰ ਕਰ ਲਿਆ ਗਿਆ। Murder Case

ਉਹਨਾਂ ਦੱਸਿਆ ਕੇ ਕਾਬੂ ਕੀਤੇ ਵਿਅਕਤੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 3 ਨਵੰਬਰ ਤੱਕ ਦਾ ਪੁਲਿਸ ਰਿਮਾਂਡ ਲਿਆ ਹੈ। ਜਿਨਾਂ ਤੋਂ ਇਸ ਕੇਸ ਸਬੰਧੀ ਹੋਰ ਪੁੱਛ ਗਿੱਛ ਕੀਤੀ ਜਾਵੇਗੀ, ਜਿਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਕੇਸ ਵਿੱਚ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਉਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Patiala Murder Case: ਪੁਲਿਸ ਨੇ 24 ਘੰਟੇ ਦੇ ਅੰਦਰ ਕਾਬੂ ਕੀਤੇ ਮੁਲਜ਼ਮ, ਕਰਨ ਦਾ ਚਾਕੂ ਮਾਰ ਕੇ ਕੀਤਾ ਸੀ ਕਤਲ
ਪੁਲਿਸ ਨੇ ਕਤਲ ਮਾਮਲੇ ਵਿੱਚ 5 ਮੁਲਜ਼ਮ ਗ੍ਰਿਫ਼ਤਾਰ, ਮੋਟਰਸਾਇਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Patiala Murder Case: ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕੀਤੇ ਕਤਲ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਘਟਨਾ ਨੂੰ ਅੰਜ਼ਾਮ ਦੇਣ ਲਈ ਵਰਤੇ ਦੋ ਮੋਟਰਸਾਇਕਲ, ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ।

ਇਹ ਵੀ ਪੜ੍ਹੋ: Cab Drivers Strike: ਟਰਾਈਸਿਟੀ ’ਚ ਕੈਬ ਡਰਾਈਵਰਾਂ ਦੀ ਹੜਤਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਆਦਰਸ ਨਗਰ ਵਿਖੇ ਮ੍ਰਿਤਕ ਕਰਨ ਉਮਰ 23 ਸਾਲ ਪੁੱਤਰ ਓਮ ਪ੍ਰਕਾਸ਼ ਵਾਸੀ ਬਾਬੂ ਸਿੰਘ ਕਲੋਨੀ ਆਪਣੇ ਦੋਸਤ ਵਿਸ਼ਾਲ ਕੁਮਾਰ ਨਾਲ ਮੋਟਰਸਾਇਕਲ ’ਤੇ ਘਰ ਨੂੰ ਆਉਂਦੇ ਸਮੇਂ ਅੰਸਵੇਦ ਉਰਫ ਸੁੱਚਾ ਅੰਸ ਨੇ ਆਪਣੇ ਹੋਰ ਸਾਥੀਆਂ ਨਾਲ ਰਲਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਸਬੰਧੀ ਐਸਪੀ ਸਿਟੀ ਸਰਫ਼ਰਾਜ ਆਲਮ, ਡੀਐਸਪੀ ਡੀ ਗੁਰਦੇਵ ਸਿੰਘ ਧਾਲੀਵਾਲ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਅਤੇ ਇੰਸਪੈਕਟਰ   ਅੰਮ੍ਰਿਤਵੀਰ ਸਿੰਘ ਚਹਿਲ ਮੁੱਖ ਅਫਸਰ ਥਾਣਾ ਸਿਵਲ ਲਾਇਨ ਪਟਿਆਲਾ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਰੇਡਾਂ ਕੀਤੀਆਂ ਗਈਆਂ।

ਵਾਰਦਾਤ ਵਿੱਚ ਵਰਤੇ 2 ਮੋਟਰਸਾਇਕਲ ਅਤੇ 2 ਤੇਜ਼ਧਾਰ ਹਥਿਆਰ (ਛੂਰੇ) ਬਰਾਮਦ

ਇਸ ਦੌਰਾਨ ਯੁਵਰਾਜ ਸਿੰਘ ਯੁਵੀ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਕਾਲਵਾ ਪਟਿਆਲਾ ਅਤੇ ਅਮਨਮੀਤ ਸਿੰਘ ਅਮਨ ਪੁੱਤਰ ਜਸਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਮੁਲਜ਼ਮ ਅੰਸਵੇਦ ਪੁੱਤਰ ਅਸੋਕ ਕੁਮਾਰ ਵਾਸੀ ਹਾਜੀਮਾਜਰਾ ਥਾਣਾ ਪਸਿਆਣਾ, ਤਰੁਨਕਾਰਪਾਲ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਅਤੇ ਜੁੂਵੇਨਾਇਲ ਨੂੰ ਵੀ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ 2 ਮੋਟਰਸਾਇਕਲ ਅਤੇ 2 ਤੇਜ਼ਧਾਰ ਹਥਿਆਰ (ਛੂਰੇ) ਬਰਾਮਦ ਕੀਤੇ ਗਏ ਹਨ। Patiala Murder Case

ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਕਰਨ ਅਤੇ ਗ੍ਰਿਫਤਾਰ ਅੰਸਵੇਦ ਉਰਫ ਸੁੱਚਾ ਦਾ ਆਪਸ ਵਿੱਚ ਕਿਸੇ ਲੜਕੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਆਪਸ ਵਿੱਚ ਝਗੜਾ ਚੱਲਦਾ ਆ ਰਿਹਾ ਸੀ ਜਿਸ ਦੇ ਚੱਲਦੇ ਹੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਪਹਿਲਾ ਬਹਾਦਰਗੜ੍ਹ ਕਸਬਾ ਤੋਂ ਇਕ ਰਾਹਗੀਰ ਕੋਲੋਂ ਤੇਜ਼ਧਾਰ ਹਥਿਆਰਾਂ ਨਾਲ ਸੱਟ ਮਾਰਨ ਦਾ ਡਰ ਦੇ ਕੇ ਉਸ ਦਾ ਮੋਟਰਸਾਇਕਲ ਦੀ ਖੋਹ ਕੀਤੀ ਸੀ ਫਿਰ ਆਪਣੇ ਸਾਥੀਆਂ ਨਾਲ ਰਲਕੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਪਹਿਲਾ ਵੀ ਇਰਾਦਾ ਕਤਲ ਅਤੇ ਲੁੱਟਖੋਹ ਆਦਿ ਮੁਕੱਦਮੇ ਦਰਜ ਹਨ ਜਿੰਨਾ ਵਿੱਚ ਅੰਸਵੇਦ ਉਰਫ ਸੁੱਚਾ ਅੰਸ਼ ਦੇ ਖਿਲਾਫ ਇਰਾਦਾ ਕਤਲ ਅਤੇ ਸਨੈਚਿੰਗ ਲੁੱਟਖੋਹ ਦੇ 2 ਮੁਕੱਦਮੇ, ਤਰੁਨਕਾਰਪਾਲ ਸਿੰਘ ਅਤੇ ਅਮਨਮੀਤ ਸਿੰਘ ਉਰਫ ਅਮਨ ਦੇ ਖਿਲਾਫ ਇੱਕ-ਇੱਕ ਮੁਕੱਦਮਾ ਇਰਾਦਾ ਕਤਲ ਦਾ ਮੁਕੱਦਮਾ ਦਰਜ ਹੈ। ਗਿ੍ਰਫਤਾਰ ਕੀਤੇ ਮੁਲਾਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : ਡੀਐਸਪੀ
ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ : ਡੀਐਸਪੀ | Jalalabad News

(ਰਜਨੀਸ਼ ਰਵੀ) ਜਲਾਲਾਬਾਦ। Jalalabad News: ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੁਲਿਸ ਪ੍ਰਸ਼ਾਸਨ ਸਣੇ ਮਾਈਨਿੰਗ ਵਿਭਾਗ ਦੇ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਬਜ਼ੇ ’ਚ ਲਏ ਗਏ ਵਾਹਨਾਂ ’ਚ ਕੋਈ ਵਾਹਨ ਚੋਰੀ ਨਹੀ ਹੋਇਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਵੱਲੋਂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੋ ਟਰੈਕਟਰ-ਟਰਾਲੀਆਂ ਕਿਸੇ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਸਨ ਅਤੇ ਇਹ ਟਰਾਲੀਆਂ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੁਆਰਾ ਕਾਨੂੰਨੀ ਤੌਰ ’ਤੇ ਵਾਪਸ ਲੈ ਲਈਆਂ ਗਈਆਂ ਸਨ ਅਤੇ ਜਾਂਚ ’ਚ ਸਾਬਤ ਕੀਤਾ ਗਿਆ ਸੀ ਕਿ ਇਹ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਵਿੱਚ ਨਹੀਂ ਵਰਤੇ ਗਏ ਸਨ। ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਐਸ.ਐਚ.ਓ ਜਲਾਲਾਬਾਦ ਆਪਣੀ ਜਾਂਚ ਜਾਰੀ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਬੇਕਸੂਰ ਨੂੰ ਕਾਨੂੰਨ ਦੀ ਲਾਠੀ ਨਾਲ ਸਜ਼ਾ ਨਾ ਮਿਲੇ, ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ

ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਖਬਰਾਂ ਪ੍ਰਕਾਸ਼ਿਤ ਕਰਨ ਵਾਲੇ ਲੋਕਾਂ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ਨਾਲ ਸਬੰਧਿਤ ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ ਤਾਂ ਕਿ ਸਮਾਜ ਵਿਚ ਕਿਸੇ ਤਰ੍ਹਾਂ ਕੋਈ ਗਲਤ ਪ੍ਰਚਾਰ ਨਾ ਹੋਵੇ। Jalalabad News

Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ
ਲੱਖਾਂ ਰੁਪਏ ਦੇ ਸੋਨੇ/ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਸਿਲੰਡਰ, ਐਕਟਿਵਾ ਤੇ ਲੋਹਾ ਰਾਡ ਬਰਾਮਦ | Crime News

(ਜਸਵੀਰ ਸਿੰਘ ਗਹਿਲ) ਲੁਧਿਆਣਾ। Crime News: ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇੱਕ ਮਾਮਲੇ ’ਚ ਲੋੜੀਂਦੇ ਵਿਅਕਤੀ ਨੂੰ ਉਸਦੇ ਸਾਥੀ ਸਣੇ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਲੱਖਾਂ ਰੁਪਏ ਦੇ ਸੋਨੇ/ਚਾਂਦੇ ਦੇ ਗਹਿਣਿਆਂ ਤੋਂ ਇਲਾਵਾ 2 ਸਿਲੰਡਰ, ਐਲਈਡੀ, ਐਕਟਿਵਾ ਕਾਰ ਤੇ ਲੋਹਾ ਰਾਡ ਬਰਾਮਦ ਕੀਤੀ ਹੈ।

ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਪਾਰਟੀ ਨੇ 20 ਅਗਸਤ ਨੂੰ ਦਰਜ਼ ਇੱਕ ਮਾਮਲੇ ਵਿੱਚ ਲੋੜੀਂਦੇ ਰਵਿੰਦਰ ਸਿੰਘ ਉਰਫ਼ ਰਵੀ ਲੰਬਾ ਵਾਸੀ ਸੂਰਜ ਨਗਰ ਸ਼ਿਮਲਾਪੁਰੀ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਦੇ ਸਾਥੀ ਦੀ ਪਹਿਚਾਣ ਕੁਦਲੀਪ ਸਿੰਘ ਉਰਫ ਦੀਪਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਹਾਲ ਅਹਿਮਦਗੜ੍ਹ ਮੰਡੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Kisan Morcha: ਕਿਸਾਨ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ’ਤੇ ਹੋਵੇਗਾ ਵੱਡਾ ਇਕੱਠ

ਉਨ੍ਹਾਂ ਦੱਸਿਆ ਕਿ ਉਕਤਾਨ ਦੇ ਕਬਜ਼ੇ ’ਚੋਂ ਪੁਲਿਸ ਨੂੰ 2 ਵੰਗਾਂ ਸੋਨਾ, 1 ਕਿੱਟੀ ਹਾਰ ਸੋਨਾ, 1 ਕਾਂਟੇ ਜੋੜਾ ਸੋਨਾ, ਸਾੜ੍ਹੀ ਛੱਲਾ ਚਾਂਦੀ, ਸਿੰਗੀ ਸੋਨਾ, ਚਾਂਦੀ ਦਾ ਸਿੱਕਾ 2 ਚਾਂਦੀ ਦੀਆਂ ਮੁੰਦਰੀਆਂ, ਚਾਂਦੀ ਦੇ ਬੋਰ ਅਤੇ ਮਣਕੇ, ਜੈਂਟਸ ਚੈਨ ਸੋਨਾ ਅਤੇ ਇੱਕ ਐਕਟਿਵਾ ਤੋਂ ਇਲਾਵਾ 3 ਗੈਸ ਸਿਲੰਡਰ ਘਰੇਲੂ, 2 ਐਲਈਡੀ, ਇੱਕ ਲੋਹਾ ਰਾਡ ਤੇ ਇੱਕ ਇਨਵਰਟਰ ਬਰਾਮਦ ਕਰ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਵਿੰਦਰ ਸਿੰਘ ਉਰਫ ਰਵੀ ਖਿਲਾਫ਼ ਪਹਿਲਾਂ 4 ਮਾਮਲੇ ਦਰਜ਼ ਹਨ। ਜਦੋਂਕਿ ਉਸਦੇ ਦੋਸਤ ਕੁਦਲੀਪ ਸਿੰਘ ਉਰਫ਼ ਦੀਪਾ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ 13 ਅਪਰਾਧਿਕ ਮਾਮਲੇ ਦਰਜ਼ ਹਨ। Crime News

Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ | Indian Army

(ਸੱਚ ਕਹੂੰ ਨਿੳਜ) ਪਟਿਆਲਾ। Indian Army ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: Beekeepers: ਧੂ ਮੱਖੀ ਪਾਲਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਮੁਲਾਕਾ…

ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ  ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ।

ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕੇਵਲ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦਾ ਜ਼ਰੂਰੀ ਸਾਜੇ ਸਮਾਨ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਫ਼ੋਨ ਨੰ.0175-2361188, 7888343525 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। Indian Army

ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ
ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼ ਸ਼ਰਮਾ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਏ.ਐਸ.ਆਈ ਗੁਰਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਸਮੇਤ ਪੁਲਿਸ ਪਾਰਟੀ ਨੇ ਨਾਕਾਬੰਦੀ ਨੇੜੇ ਟੀ ਪੁਆਇੰਟ ਜੰਡੋਲੀ ਰੋਡ ’ਤੇ ਕੀਤੀ ਹੋਈ ਸੀ ਤਾਂ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਜਿਸ ਵਿੱਚ ਸਵਾਰ ਦੋ ਵਿਅਕਤੀ ਸਵਾਰ ਸਨ। Opium

ਇਹ ਵੀ ਪੜ੍ਹੋ: ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਲਾਡ਼ੇ ਦੀ ਹੋ ਗਈ ਅਚਾਨਕ ਮੌਤ

ਪੁਲਿਸ ਪਾਰਟੀ ਵੱਲੋਂ ਜਦੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਡਰਾਇਵਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ ਅਤੇ ਕੰਡਕਟਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ। ਗੱਡੀ ਦੀ ਤਲਾਸ਼ੀ ਕਰਨ ’ਤੇ ਡਰਾਇਵਰ ਅਤੇ ਕੰਡਕਟਰ ਸੀਟ ਵਿਚਕਾਰ ਬਣੀ ਥਾਂ ਵਿੱਚੋਂ ਇੱਕ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋ 6 ਕਿੱਲੋ ਅਫੀਮ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਦਾ 5 ਦਿਨਾਂ ਦਾ ਰਿਮਾਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਫੀਮ ਕਿੱਥੋਂ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਰਿਮਾਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਹੋਰ ਵੀ ਪੁਲਿਸ ਮੁਲਾਜ਼ਮ ਮੌਜੂਦ ਸਨ। Opium