Volunteers - Sach Kahoon Punjabi
ਡੇਰਾ ਸ਼ਰਧਾਲੂਆਂ ਨੇ ਬਲਦੀ ਅੱਗ ’ਚੋਂ ਸਿਲੰਡਰ ਕੱਢ ਕੇ ਵੱਡਾ ਨੁਕਸਾਨ ਹੋਣ ਤੋਂ ਬਚਾਇਆ
(ਭੂਸ਼ਨ ਸਿੰਗਲਾ) ਪਾਤੜਾਂ। ਪਾਤੜਾਂ ’ਚ ਸਭ ਤੋਂ ਮਸ਼ਹੂਰ ਅਸ਼ਵਨੀ ਬੇਕਰੀ ਦੇ ਸ਼ੋਅ ਰੂਮ ’ਚ ਦੇਰ ਰਾਤ ਅੱਗ ਲੱਗ ਗਈ । ਭਿਆਨਕ ਰੂਪ ਧਾਰ ਚੁੱਕੀ ਇਸ ਅੱਗ (Fire) ਦਾ ਮਾਲਕ ਨੂੰ ਸਵੇਰੇ ਪਤਾ ਲੱਗਿਆ ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਜਿੱਥੇ ਅੱਗ ਨੂੰ ਬਝਾਉਣ ਅਤੇ ਸੜ ਰਹੇ ਸਾਮਾਨ ਵਿੱਚ ਗੈਸ ਸਿਲੰਡਰ ਕੱਢਣ ਸਮੇਤ ਹੋਰ ਸਹਾਇਤਾ ਕੀਤੀ ਗਈ, ਉੱਥੇ ਹੀ ਫੋਨ ਕਰਨ ’ਤੇ ਦੇਰ ਨਾਲ ਪੁੱਜੀਆਂ 2 ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ।ਇਕੱਤਰ ਹੋਏ ਸ਼ਹਿਰ ਦੇ ਵਪਾਰੀਆਂ ਨੇ ਜਿੱਥੇ ਸ਼ਹਿਰ ਵਿੱਚ ਫਾਇਰ ਬ੍ਰਗੇਡ 24 ਘੰਟੇ ਰੱਖੇ ਜਾਣ ਦੀ ਮੰਗ ਕੀਤੀ ਗਈ, ਉੱਥੇ ਹੀ ਅੱਗ ਨਾਲ ਹੋਏ ਸਾਰੇ ਸਾਮਾਨ ਦਾ ਪੂਰਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : ਖੂਨਦਾਨ ਕਰਕੇ ਪਿਤਾ ਨੂੰ ਕੀਤਾ ਯਾਦ
ਅਸ਼ਵਨੀ ਬੇਕਰੀ ਦੇ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਨੇ ਟਿੱਬਾ ਬਸਤੀ ਵਿੱਚ ਇੱਕ ਛੋਟੀ ਜਿਹੀ ਦੁਕਾਨ ਵਿੱਚ ਸਖਤ ਮਿਹਨਤ ਕਰਕੇ ਕੀਤੀ ਕਮਾਈ ਅਤੇ ਸਰਕਾਰ ਤੋਂ ਕਰਜ ਲੈ ਕੇ ਜਾਖਲ ਰੋਡ ’ਤੇ ਇੱਕ ਸ਼ੋਅ ਰੂਮ ਵਿੱਚ ਬੇਕਰੀ ਦਾ ਕੰਮ ਸ਼ੁਰੂ ਕੀਤਾ ਹੋਇਆ ਸੀ ਹੁਣ ਉਸ ਦੇ ਬੇਕਰੀ ਸ਼ੋਅ ਰੂਮ ਦੀ ਦੂਰ ਤੱਕ ਪਹਿਚਾਣ ਸੀ ਅਤੇ ਅੱਜ ਸਵੇਰੇ ਕਰੀਬ ਤਿੰਨ ਵਜੇ ਮੈਨੂੰ ਮੇਰੇ ਸ਼ੋਅ ਰੂਮ ਦੇ ਨਾਲ ਲੱਗਦੀ ਦੁਕਾਨ ਵਾਲੇ ਨੇ ਫੋਨ ਕੀਤਾ ਕਿ ਤੁਹਾਡੇ ਸ਼ੋਅ ਰੂਮ ਵਿੱਚ ਅੱਗ ਲੱਗੀ ਹੋਈ ਹੈ ਅਤੇ ਇਸ ਦਾ ਧੂੰਆਂ ਨਾ ਲੱਗਦੀਆਂ ਦੁਕਾਨਾਂ ਵਿੱਚ ਵੀ ਆ ਰਿਹਾ ਹੈ ।
ਗੈਸ ਸਿਲੰਡਰ ਬਾਹਰ ਨਾ ਕੱਢੇ ਜਾਂਦੇ ਤਾਂ ਹੋਣਾ ਸੀ ਵੱਡਾ ਨੁਕਸਾਨ (Fire)
ਮੈਂ ਅਤੇ ਮੇਰੇ ਸਾਥੀਆਂ ਨੇ ਫਾਇਰ ਬ੍ਰਗੇਡ ਨੂੰ ਫੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਦੋਂ ਖੁਦ ਆ ਕੇ ਦੇਖਿਆ ਤਾਂ ਭਿਆਨਕ ਰੂਪ ਧਾਰ ਚੁੱਕੀ ਅੱਗ ਤਿੰਨਾਂ ਮੰਜਿਲ਼ਾਂ ਵਿੱਚ ਫੈਲ ਚੁੱਕੀ ਸੀ ।ਇਸ ਸ਼ੋਅ ਰੂਮ ਵਿੱਚ ਗੈਸ ਸਿਲੰਡਰ ਨੂੰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਬਲਦੀ ਅੱਗ ’ਚੋਂ ਬੜ੍ਹੀ ਮੁਸ਼ਕਲ ਨਾਲ ਬਾਹਰ ਕੱਢਿਆ ਜੇਕਰ ਇਹ ਗੈਸ ਸਿਲੰਡਰ ਬਾਹਰ ਨਾ ਕੱਢੇ ਜਾਂਦੇ ਤਾਂ ਇਨ੍ਹਾਂ ਨੂੰ ਅੱਗ ਲੱਗਣ ਨਾਲ ਹੋਰ ਦੁਕਾਨਾਂ ਦਾ ਵੀ ਵੱਡੀ ਪੱਧਰ ’ਤੇ ਨੁਕਸਾਨ ਹੋਣਾ ਸੀ
ਇਸ ਅੱਗ ਵਿੱਚ ਉਸ ਦੇ 6 ਫਰਿੱਜ 22 ਏਅਰਕੰਡੀਸ਼ਨਰ ਕਾਊਂਟਰ ਅਤੇ ਬੇਕਰੀ ਨਾਲ ਭਰਿਆ ਸ਼ੋਅ ਰੂਮ ਲੱਗੇ ਹੋਏ ਏਸੀ ਅੱਗ ਨਾਲ ਸੜ ਗਏ ਹਨ ਅਤੇ ਡੇਢ ਕਰੋੜ ਦਾ ਸਾਮਾਨ ਸੜ ਕੇ ਸੁਆਹ ਹੋਇਆ ਹੈ। ਵਪਾਰ ਮੰਡਲ ਦੇ ਪ੍ਰਧਾਨ ਰਾਜੇਸ਼ ਕੁਮਾਰ ਸਿੰਗਲਾ, ਰੋਟਰੀ ਕੱਲਬ ਦੇ ਪ੍ਰਧਾਨ ਪ੍ਰਸ਼ੋਤਮ ਸਿੰਗਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿੱਥੇ ਇਸ ਵਪਾਰੀ ਦੀ ਸਾਰੇ ਸਾਮਾਨ ਦੀ ਭਰਪਾਈ ਕੀਤੀ ਜਾਵੇ ਉੱਥੇ ਹੀ ਅੱਗ ਦੀਆਂ ਘਟਨਾਵਾਂ ’ਤੇ ਤਰੁੰਤ ਕਾਬੂ ਪਾਏ ਜਾਣ ਲਈ ਫਾਇਰਬ੍ਰਗੇਡ ਦਾ ਪਤਾੜਾਂ ਵਿੱਚ ਪੱਕਾ ਪ੍ਰਬੰਧ ਕੀਤਾ ਜਾਵੇ।
ਸੁਰੱਖਿਅਤ ਘਰ ਪਹੁੰਚਾਉਣ ਲਈ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਫਿਰੋਜ਼ਪੁਰ, (ਸਤਪਾਲ ਥਿੰਦ)। ਕਰੋਨਾ ਵਾਇਰਸ ਦੇ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 14 ਅਪਰੈਲ ਤੱਕ ਲਾੱਕ ਡਾਊਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਵੱਖ-ਵੱਖ ਸੂਬਿਆਂ ਵਿੱਚਲਾਗੂ ਕੀਤਾ ਗਿਆ, ਜਿਸ ਕਾਰਨ ਸਭ ਕੁਝ ਇੱਕਦਮ ਰੁਕ ਗਿਆ ਅਤੇ ਲੋਕਾਂ ਨੂੰ ਘਰਾਂ ‘ਚ ਹੀ ਬੈਠਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਛੇਤੀ ਕਿਤੇ ਕਿਸੇ ਨੂੰ ਬਾਹਰ ਆਉਣ ਦਿੱਤਾ ਜਾ ਰਿਹਾ ਹੈ। ਅਜਿਹੇ ‘ਚ ਘਰਾਂ ‘ਚੋਂ ਪਹਿਲਾਂ ਦੇ ਬਾਹਰ ਗਏ ਲੋਕ ਵਾਪਸ ਘਰਾਂ ਨੂੰ ਆਉਣ ਲਈ ਤਰਸ ਰਹੇ ਹਨ ਤੇ ਪਰਿਵਾਰਕ ਮੈਂਬਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਦੀਆ ਕੋਸ਼ਿਸ਼ਾਂ ਕਰ ਰਹੇ ਹਨ।
ਇਸ ਤਰਾਂ ਪੰਜਾਬ ‘ਚੋਂ ਸੈਂਕੜੇ ਸ਼ਰਧਾਲੂ ਜੋ ਕਰਫਿਊ ਤੋਂ ਪਹਿਲਾਂ ਤਖਤ ਸ੍ਰੀ ਪਟਨਾ ਸਾਹਿਬ ਯਾਤਰਾ ‘ਤੇ ਗਏ ਹੋਏ ਸਨ ਪਰ ਕਰਫਿਊ ਲੱਗਣ ਕਾਰਨ ਉੱਥੇ ਹੀ ਫਸ ਗਏ ਹਨ। ਜਿਸ ਕਾਰਨ ਪਟਨਾ ਸਾਹਿਬ ਫਸੀ ਸੰਗਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਬਿਹਾਰ ਨਿਤਿਸ਼ ਕੁਮਾਰ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆ ਕਿਹਾ ਕਿ ਦਰਸ਼ਨਾਂ ਲਈ ਪੰਜਾਬ ਤੋਂ ਗਈ ਸਿੱਖ ਸੰਗਤ ਪਿਛਲੇ 10 ਦਿਨਾਂ ਤੋਂ ਉਥੇ ਫਸ ਗਈ ਹੈ ਜਿਹਨਾਂ ‘ਚ ਜ਼ਿਆਦਾਤਰ ਬਜ਼ੁਰਗ ਅਤੇ ਬੱਚੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ ਜ਼ਿਲਿਆਂ ਤੋਂ ਚਾਰ-ਪੰਜ ਸੌ ਦੇ ਕਰੀਬ ਸੰਗਤ ਹੈ, ਜਿਹਨਾਂ ਨੂੰ ਜਲਦ ਉਨ੍ਹਾਂ ਦੇ ਘਰ ਸੁਰੱਖਿਅਤ ਪਹੁੰਚਾਇਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੱਕਾ ਮੋਰਚਾ ਚੌਥੇ ਦਿਨ ‘ਚ ਸ਼ਾਮਲ, ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ਤੋਂ ਪੁੱਜੇ ਵੱਡੀ ਗਿਣਤੀ ਵਲੰਟੀਅਰ | Electricity And Water Issue
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵੱਲੋਂ ਆਰੰਭੇ ਪੱਕੇ ਮੋਰਚੇ ਦੀ ਅਗਵਾਈ ਕਰ ਰਹੇ ਸੂਬਾਈ ਆਗੂਆਂ ਵੱਲੋਂ ਮੋਰਚਾ ਹੋਰ ਭਖਾਉਣ ਦਾ ਐਲਾਨ ਕੀਤਾ ਗਿਆ ਹੈ। ਅੱਜ ਚੌਥੇ ਦਿਨ ਅੰਮ੍ਰਿਤਸਰ, ਜਲੰਧਰ, ਤਰਨਤਾਰਨ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਲੰਟੀਅਰ ਵਿਸ਼ਾਲ ਜਥਿਆਂ ਦੇ ਰੂਪ ਵਿੱਚ ਮੋਰਚੇ ‘ਚ ਪੁੱਜੇ। ਮੋਰਚੇ ‘ਚ ਸ਼ਾਮਲ ਵਲੰਟੀਅਰਾਂ ਵੱਲੋਂ ਹੱਥਾਂ ਵਿੱਚ ਮੰਗਾਂ ਵਾਲੀਆਂ ਤਖਤੀਆਂ ਅਤੇ ਫਲੈਕਸਾਂ ਫੜ ਕੇ ਸੜਕਾਂ ਕਿਨਾਰੇ ਖੜ੍ਹ ਕੇ ਵਿਖਾਵਾ ਕੀਤਾ ਗਿਆ ਅਤੇ ਰਾਤ ਨੂੰ ਪ੍ਰਭਾਵਸ਼ਾਲੀ ਮਸ਼ਾਲ ਮਾਰਚ ਜਥੇਬੰਦ ਕੀਤਾ ਗਿਆ। (Electricity And Water Issue)
ਅੱਜ ਦੇ ਇਕੱਠ ਦੀ ਪ੍ਰਧਾਨਗੀ ਸਾਥੀ ਗੁਰਨਾਮ ਸਿੰਘ ਦਾਊਦ, ਜਸਵਿੰਦਰ ਸਿੰਘ ਢੇਸੀ ਅਤੇ ਪਾਲ ਸਿੰਘ ਜਾਮਾਰਾਇ ਵੱਲੋਂ ਕੀਤੀ ਗਈ। ਇਸ ਦੌਰਾਨ 11 ਸਤੰਬਰ ਨੂੰ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਦਿੰਦਿਆਂ ਸਾਥੀ ਰਘਬੀਰ ਸਿੰਘ ਬਟਾਲਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਪੂਰਨ ਮਾਹੌਲ ‘ਚ ਹੋਈ। ਉਨ੍ਹਾਂ ਅਧਿਕਾਰੀਆਂ ਦੇ ਸੁਹਿਰਦ ਰਵੱਈਏ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਅਧਿਕਾਰੀ ਆਪਣੇ ਵਾਅਦੇ ਅਨੁਸਾਰ ਛੇਤੀ ਤੋਂ ਛੇਤੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕਰਵਾਉਣ।
ਇਹ ਵੀ ਪੜ੍ਹੋ : ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ
ਸੜਕਾਂ ਕਿਨਾਰੇ ਮਾਰਚ ਕਰਨ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਥੀ ਮਹੀਪਾਲ, ਪਰਗਟ ਸਿੰਘ ਜਾਮਾਰਾਇ, ਸਤਨਾਮ ਸਿੰਘ ਅਜਨਾਲਾ, ਭੀਮ ਸਿੰਘ ਆਲਮਪੁਰ, ਵਿਜੇ ਮਿਸ਼ਰਾ, ਮਨੋਹਰ ਗਿੱਲ, ਸ਼ਿਵ ਕੁਮਾਰ ਤਿਵਾੜੀ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਰਾਮ ਕਿਸ਼ਨ ਧੁਨਕੀਆ, ਹਰੀ ਸਿੰਘ ਦੌਣ ਕਲਾਂ, ਮਲਕੀਤ ਸਿੰਘ ਸ਼ੇਰ ਸਿੰਘ ਵਾਲਾ, ਦਾਰਾ ਸਿੰਘ ਮੁੰਡਾਪਿੰਡ, ਬਲਦੇਵ ਸਿੰਘ ਭੈਲ ਨੇ ਕਿਹਾ ਕਿ ਪੰਜਾਬ ਦੀ ਬਹੁਗਿਣਤੀ ਵਸੋਂ ਖਾਸ ਕਰਕੇ ਸ਼ਹਿਰੀ ਮਜਦੂਰ, ਬੇਜਮੀਨੇ ਖੇਤ ਮਜ਼ਦੂਰ, ਸਰਹੱਦੀ ਕਿਸਾਨ, ਅਤਿ ਛੋਟੇ ਕਾਰੋਬਾਰੀ ਅਤੇ ਨਿਮਨ ਮੱਧ ਵਰਗ ਬਿਜਲੀ ਦੇ ਬਿੱਲ ਤਾਰਨੋਂ ਅਸਮਰੱਥ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੀਣ ਯੋਗ ਪਾਣੀ ਐਨ ਖਾਤਮੇ ਦੇ ਕਿਨਾਰੇ ਪੁੱਜ ਚੁੱਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪਾਣੀ ਦੀ ਰਾਸ਼ਨਿੰਗ ਅਤੇ ਕਾਲਾਬਾਜਾਰੀ ਸ਼ੁਰੂ ਹੋ ਜਾਵੇਗੀ। ਇਸੇ ਕਰਕੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਹਿੱਤ ਇੱਕ ਪਲ ਦੀ ਦੇਰੀ ਵੀ ਖਤਰਨਾਕ ਹਾਲਾਤ ਪੈਦਾ ਕਰ ਸਕਦੀ ਹੈ। ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੇ ਪਾਣੀ ਨਾਲ ਸਬੰਧਤ ਵਿਭਾਗਾਂ ਨੂੰ ਸਥਿਤੀ ਦੀ ਗੰਭੀਰਤਾ ਸਮਝਦਿਆਂ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਖੱਬੀਆਂ, ਜਮਹੂਰੀ, ਦੇਸ਼ ਭਗਤ  ਧਿਰਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਹਰ ਪੱਖ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਚੰਡੀਗੜ੍ਹ । ਆਮ ਆਦਮੀ ਪਾਰਟੀ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ‘ਚ ਘਰ-ਘਰ ਦਸਤਕ ਦੇਣ ਜਾ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ 1 ਲੱਖ ਵਾਲੰਟੀਅਰਜ਼ ਨੂੰ ਮੈਦਾਨ ‘ਚ ਉਤਾਰੇਗੀ। ਇਸ ਪੂਰੀ ਰਣਨੀਤੀ ਸਬੰਧੀ ਦੱਸਦਿਆਂ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਵਾਲੰਟੀਅਰਜ਼ ਨੂੰ ਉਤਾਰਨ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡੋਰ-ਟੂ-ਡੋਰ ਆਮ ਆਦਮੀ ਪਾਰਟੀ ਦਾ ਸਭ ਤੋਂ ਮਜ਼ਬੂਤ ਚੋਣ ਹਥਿਆਰ ਹੈ। ਇਸ ਮੁਹਿੰਮ ਦੀ ਸਭ ਤੋਂ ਖਾਸ ਗੱਲ ਇਹ ਹੁੰਦੀ ਹੈ ਕਿ ਵੋਟਰਾਂ ਕੋਲ ਜਾ ਕੇ ਵਾਲੰਟੀਅਰਜ਼ ਆਪਣੀ ਗੱਲ ਰੱਖਦੇ ਹਨ ਅਤੇ ਉਨ੍ਹਾਂ ਦੇ ਦੁੱਖ-ਦਰਦ ਵੀ ਸੁਣਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿਰੂਵਨੰਤਪੁਰਮ (ਏਜੰਸੀ)। ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਤਬਾਹੀ ਤੋਂ ਬਾਅਦ ਪੀੜਤਾਂ ਦੇ ਹੰਝੂ ਪੂੰਝਣ ਲਈ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਗਿਆ ਹੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਵਾਨ ਪਿਛਲੇ ਤਿੰਨ ਦਿਨਾਂ ਤੋਂ ਰਾਹਤ ਤੇ ਬਚਾਅ ਕਾਰਜਾਂ ‘ਚ ਪ੍ਰਸ਼ਾਸਨ ਦੇ ਨਾਲ ਜੀਅ-ਜਾਨ ਨਾਲ ਜੁਟੇ ਹਨ। (Dera Sacha Sauda)
ਸ਼ਾਹ ਸਤਿਨਾਮ ਜੀ ਗਰੀਨ ਐੱਸ  ਫੋਰਸ ਵਿੰਗ ਦੇ ਸੈਂਕੜੇ ਸੇਵਾਦਾਰ ਰਾਹਤ ਕੈਂਪਾਂ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਜਾ ਕੇ ਰਾਹਤ ਸਮੱਗਰੀ ਵੰਡ ਰਹੇ ਹਨ ਅੱਜ ਵੀ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਤੋਂ ਆਏ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੇਲਪੱਟਾ, ਆਚੂਰ ਤੇ ਵਾਈਤਰੀ ‘ਚ ਰਾਹਤ ਤੇ ਬਚਾਅ ਅਭਿਆਨ ਚਲਾਇਆ। ਸੇਵਾਦਾਰ ਘਰ-ਘਰ ਜਾ ਕੇ ਰਾਹਤ ਸਮੱਗਰੀ ਦੇ ਪੈਕੇਟ ਵੰਡ ਰਹੇ ਸਨ, ਜਿਨ੍ਹਾਂ ‘ਚ ਖਾਣ-ਪੀਣ ਦੀਆਂ ਵਸਤੂਆਂ ਸਨ ਸੇਵਾਦਾਰਾਂ ਤੋਂ ਰਾਸ਼ਨ ਪ੍ਰਾਪਤ ਕਰਕੇ ਹੜ੍ਹ ਪੀੜਤ ਲੋਕ ਫੁੱਲੇ  ਨਹੀਂ ਸਮਾ ਰਹੇ ਸਨ ਉਨ੍ਹਾਂ ਪੂਜਨੀਕ ਗੁਰੂ ਜੀ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। (Dera Sacha Sauda)
ਇਹ ਵੀ ਪੜ੍ਹੋ : ਇਸ ਜ਼ਿਲ੍ਹੇ ਵਿੱਚ 29 ਜੁਲਾਈ ਤੱਕ ਮੁੜ ਕਰਨੀਆਂ ਪਈਆਂ ਛੁੱਟੀਆਂ
ਜ਼ਿਕਰਯੋਗ ਹੈ ਕਿ ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਹੁਣ ਤੱਕ ਸੈਂਕੜੇ ਹਜ਼ਾਰਾਂ ਲੋਕ ਹੁਣ ਵੀ ਹੜ੍ਹ ਦੇ ਪਾਣੀ ‘ਚ ਫਸੇ ਹਨ ਜਿਨ੍ਹਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਟੀਮਾਂ ਜੀਅ-ਜਾਨ ਨਾਲ ਜੁਟੀਆਂ ਹਨ ਆਫਤਾ ਦੀ ਇਸ ਘੜੀ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਨੇ ਵੀ ਮੱਦਦ ਦਾ ਹੱਥ ਵਧਾਇਆ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਿਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਦੱਖਣੀ ਭਾਰਤੀ ਦੇ ਸੂਬਿਆਂ ਦੇ ਸੇਵਾਦਾਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਹੜ੍ਹ ਪੀੜਛਾਂ ਦੇ ਹੰਝੂ ਪੁੰਜ ਰਹੇ ਹਨ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਦੇ ਹਜ਼ਾਰਾਂ ਗਰੀਨ ਐੱਸ ਸੇਵਾਦਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿੱਤ ਰਾਹਤ ਕੈਂਪਾਂ ‘ਚ ਜਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡ ਰਹੇ ਹਨ। (Dera Sacha Sauda)
ਸੰਨੀ ਇੰਸਾਂ ਨੇ ਦੱÎਸਿਆ ਕਿ ਇਸ ਦੁਖੀ ਦੀ ਘਡੀ ‘ਚ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਪ੍ਰਸ਼ਾਸਨ ਦੇ ਨਾਲ ਹੈ ਜਿੱਥੇ ਵੀ ਲੋੜ ਪਵੇਗੀ ਉਹ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਅਭਿਆਨ ‘ਚ ਪ੍ਰਸ਼ਾਸਨ ਨਾਲ ਹੱਥ ਵੱਟਾਉਣਗੇ ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਹਾਲੇ ਐਤਵਾਰ ਤੱਕ ਜਾਰੀ ਰਹੇਗਾ ਕੇਰਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗਰੀਨ ਐੱਸ ਦੇ ਹਜ਼ਾਰਾਂ ਸੇਵਾਦਾਰ ਤਿਆਰ ਹਨ। (Dera Sacha Sauda)