indo-pak - Sach Kahoon Punjabi

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ-ਪਾਕਿ ਦਰਮਿਆਨ ਸਮਝੌਤਾ ਸਹੀਬੰਦ
ਕਰਤਾਰਪੁਰ ਕੋਰੀਡੋਰ: ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਵਸੂਲੇਗਾ ਪਾਕਿ

ਸੱਚ ਕਹੂੰ ਨਿਊਜ਼/ਡੇਰਾ ਬਾਬਾ ਨਾਨਕ । ਭਾਰਤ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਪਾਕਿਸਤਾਨ ਭਾਰਤੀ ਸ਼ਰਧਾਲੂਆਂ ਕੋਲੋਂ ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਵਸੂਲੇਗਾ ਇਸ ਸ਼ਰਤ ਨੂੰ ਦਰਜ ਕਰਵਾਉਂਦੇ ਹੋਏ ਅੱਜ ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ ਉੱਪਰ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਦਸਤਖ਼ਤ ਕੀਤੇ ਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਸਬੰਧੀ ਦੋਵਾਂ ਦੇਸ਼ਾਂ ਵਿਚਾਲੇ ਕਾਗ਼ਜ਼ੀ ਪ੍ਰਕਿਰਿਆ ਮੁਕੰਮਲ ਹੋ ਗਈ ਪਾਕਿਸਤਾਨ ਨੇ ਕਿਹਾ ਕਿ ਇਹ ਫੀਸ ਨਹੀਂ ਸਗੋਂ ਸਰਵਿਸ ਚਾਰਜ ਹੈ ਕਿਉਂਕਿ ਪਾਕਿ ਸਰਕਾਰ ਦਾ ਬਹੁਤ ਖਰਚ ਹੋਇਆ ਹੈ ਪਾਕਿਸਤਾਨੀ ਅਧਿਕਾਰੀਆਂ ਨੇ ਕਿਹਾ ਕਿ ਪੰਜ ਸਾਲ ਦਾ ਕੰਮ ਇੱਕ ਸਾਲ ਵਿੱਚ ਕੀਤਾ ਹੈ ਇਸ ਲਈ ਸਰਕਾਰ ਦਾ ਬੇਹੱਦ ਖਰਚ ਆਇਆ ਹੈ।

ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਠ ਨਵੰਬਰ ਨੂੰ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਦਾ ਰਸਮੀ ਉਦਘਾਟਨ ਕਰਨਗੇ ਭਾਰਤ ਵਾਲੇ ਪਾਸੇ ਤੋਂ 10 ਨਵੰਬਰ ਨੂੰ ਪਹਿਲਾ ਜਥਾ ਪਾਕਿਸਤਾਨ ਵਾਲੇ ਪਾਸੇ ਦਰਸ਼ਨਾਂ ਲਈ ਜਾ ਸਕਦਾ ਹੈ ਇਸ ਸਬੰਧੀ ਅੱਜ ਜ਼ੀਰੋ ਲਾਈਨ ‘ਤੇ ਭਾਰਤੀ ਅਧਿਕਾਰੀਆਂ ਦਾ ਵਫ਼ਦ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਐਸਸੀਐਲ ਦਾਸ ਦੀ ਅਗਵਾਈ ਵਿੱਚ ਜ਼ੀਰੋ ਲਾਈਨ ਨੇੜੇ ਪਹੁੰਚਿਆ ਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਅਧਿਕਾਰੀਆਂ ਨਾਲ ਸੰਖੇਪ ਬੈਠਕ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਕਰਾਰ ਉੱਪਰ ਦਸਤਖ਼ਤ ਕੀਤੇ।

ਇਸ ਤੋਂ ਬਾਅਦ ਬੀਐਸਐਫ ਦੀ ਪੋਸਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਸੀਐਲ ਦਾਸ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਕਰਾਰ ‘ਤੇ ਹਸਤਾਖਰ ਕਰ ਦਿੱਤੇ ਗਏ ਹਨ ਹੁਣ ਕੋਈ ਵੀ ਭਾਰਤੀ ਨਾਗਰਿਕ, ਜੋ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਇੱਕ ਪੋਰਟਲ ਰਾਹੀਂ ਅਪਲਾਈ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਤੇ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰਨ ਲਈ ਜਾ ਸਕਦਾ ਹੈ, ਉਸ ਕੋਲ ਭਾਰਤੀ ਪਾਸਪੋਰਟ ਹੋਣਾ ਜਰੂਰੀ ਹੈ ਜਦਕਿ ਭਾਰਤੀ ਮੂਲ ਦੇ ਪ੍ਰਵਾਸੀ ਭਾਰਤੀਆਂ ਕੋਲ ਓਸੀਆਈ ਕਾਰਡ ਹੋਣਾ ਜ਼ਰੂਰੀ ਹੈ।

ਦਾਸ ਅਨੁਸਾਰ ਜਿਸ ਵੀ ਸ਼ਰਧਾਲੂ ਨੇ ਦਰਸ਼ਨ ਕਰਨ ਲਈ ਜਾਣਾ ਹੋਵੇਗਾ, ਉਸ ਨੂੰ ਸਵੇਰੇ ਜਾ ਕੇ ਸ਼ਾਮ ਨੂੰ ਭਾਰਤ ਵਾਪਸ ਪਰਤਣਾ ਹੋਵੇਗਾ ਕੋਰੀਡੋਰ ਸਾਰਾ ਸਾਲ ਖੁੱਲ੍ਹਾ ਰਹੇਗਾ ਤੇ ਸਿਰਫ ਕੁਝ ਨੋਟੀਫਾਈਡ ਦਿਨਾਂ ਦੌਰਾਨ ਬੰਦ ਰਹੇਗਾ ਭਾਰਤ ਸਰਕਾਰ 10 ਦਿਨ ਪਹਿਲਾਂ ਪਾਕਿ ਸਰਕਾਰ ਨੂੰ ਸ਼ਰਧਾਲੂਆਂ ਦੀ ਜਾਣਕਾਰੀ ਦੇ ਦੇਵੇਗੀ ਚਾਰ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਭਾਰਤ ਸਰਕਾਰ ਨੂੰ ਸ਼ਰਧਾਲੂਆਂ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ ਜੋ ਦਰਸ਼ਨ ਕਰਨ ਲਈ ਮਨਜ਼ੂਰੀ ਪ੍ਰਾਪਤ ਕਰਨਗੇ।

ਭਾਰਤ ਸਰਕਾਰ ਵੱਲੋਂ ਬਕਾਇਦਾ ਮੋਬਾਈਲ ਉੱਪਰ ਐਸਐਮਐਸ ਜਾਂ ਈਮੇਲ ਜ਼ਰੀਏ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੀ ਮਨਜ਼ੂਰੀ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ ਯਾਤਰੀਆਂ ਦੇ ਲਈ ਉਮਰ ਦੀ ਕੋਈ ਲਿਮਟ ਨਹੀਂ ਹੋਵੇਗੀ ਪਾਕਿਸਤਾਨ ਵੱਲੋਂ ਵੀ ਡਾਲਰ ਕਿਸ ਰੂਪ ਵਿੱਚ ਲਏ ਜਾਣਗੇ, ਇਸ ਬਾਰੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਹਾਲੇ ਹੋਣੀ ਹੈ ਇਸ ਦੇ ਨਾਲ ਹੀ ਦਾਸ ਨੇ ਦੱਸਿਆ ਕਿ ਭਾਰਤ ਇਸ ਦਾ ਵਿਰੋਧ ਜਾਰੀ ਰੱਖੇਗਾ ਇਸ ਲਈ ਦਬਾਅ ਵੀ ਬਣਾਇਆ ਜਾਵੇਗਾ ਤੇ ਖਾਸ ਕਰਕੇ ਇਸ ਦਾ ਡਿਪਲੋਮੈਟਿਕ ਤਰੀਕੇ ਨਾਲ ਵੀ ਵਿਰੋਧ ਕੀਤਾ ਜਾਵੇਗਾ ਪਾਕਿਸਤਾਨ ਨੇ ਭਾਰਤ ਸਰਕਾਰ ਨੂੰ ਇਸ ਗੱਲ ਦੀ ਯਕੀਨ ਦਵਾਇਆ ਹੈ ਕਿ ਇਸ ਕੋਰੀਡੋਰ ਦਾ ਕਿਸੇ ਸ਼ਰਾਰਤੀ ਤੱਤ ਵੱਲੋਂ ਭਾਰਤ ਵਿਰੋਧੀ ਦੁਰਪ੍ਰਯੋਗ ਨਹੀਂ ਕਰਨ ਦਿੱਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਰਤਾਰਪੁਰ ਕਾਰੀਡੋਰ ਸਬੰਧੀ ਹਿੰਦ-ਪਾਕਿ ਵਿਚਾਲੇ ਹੋਈ ਮੀਟਿੰਗ
ਇਸਲਾਮਾਬਾਦ। ਕਰਤਾਰਪੁਰ ਕੋਰੀਡੋਰ ਸਬੰਧੀ ਮੰਗਲਵਾਰ ਨੂੰ ਭਾਰਤ-ਪਾਕਿਸਤਾਨ ਦੇ ਟੈਕਨੀਕਲ ਅਧਿਕਾਰੀਆਂ ਦੀ ਖਾਸ ਮੀਟਿੰਗ ਹੋਈ। ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਜ਼ੀਰੋ ਲਾਈਨ ‘ਤੇ ਹੋ ਰਹੀ ਮੀਟਿੰਗ 4 ਘੰਟੇ ਬਾਅਦ ਖਤਮ ਹੋ ਗਈ। ਦੋਵਾਂ ਦੇਸ਼ਾਂ ਦੇ ਤਕਨੀਕੀ ਵਿਭਾਗਾਂ ਦੇ ਅਧਿਕਾਰੀਆਂ ਵਿਚ ਚੱਲੀ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ। ਮੀਟਿੰਗ ਖਤਮ ਹੋ ਜਾਣ ਮਗਰੋਂ ਵੀ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ ਕੀਤਾ। ਸੂਤਰਾਂ ਮੁਤਾਬਕ ਕੋਰੀਡਰ ਬਣਨ ਨੂੰ ਲੈ ਕੇ ਸੜਕਾਂ, ਸਰਕਾਰੀ ਦਫਤਰਾਂ, ਟਰਮੀਨਲ ਅਤੇ ਪਾਕਿਸਤਾਨ ਵੱਲ ਰਾਵੀ ‘ਤੇ ਪੁਲ ਬਣਾਉਣ ਨੂੰ ਲੈ ਕੇ ਖਾਸ ਗੱਲਬਾਤ ਕੀਤੀ ਗਈ। ਇਹ ਮੀਟਿੰਗ ਡੇਰਾ ਬਾਬਾ ਨਾਨਕ ਵਿਚ ਹਿੰਦ-ਪਾਕਿ ਸਰਹੱਦ ‘ਤੇ ਜ਼ੀਰੋ ਲਾਈਨ ਦੇ ਉੱਪਰ ਹੋਈ। ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਜ਼ੀਰੋ ਲਾਈਨ ‘ਤੇ ਲੱਗੇ ਟੈਂਟਾਂ ਵਿਚ ਬੈਠ ਕੇ ਮੀਟਿੰਗ ਕੀਤੀ। ਮੀਟਿੰਗ ਵਿਚ ਜਿੱਥੇ ਦੋਵਾਂ ਦੇਸ਼ਾਂ ਵਿਚਾਲੇ ਜੁੜਨ ਵਾਲੇ ਕਰਤਾਰਪੁਰ ਕੋਰੀਡੋਰ ਨੂੰ ਮੁਕੰਮਲ ਕਰਨ ‘ਤੇ ਗੱਲਬਾਤ ਹੋਈ। ਉੱਥੇ ਸੁਰੱਖਿਆ ਦੇ ਲਿਹਾਜ ਨਾਲ ਵੀ ਵਿਚਾਰ ਚਰਚਾ ਹੋਈ। ਇਸ ਦੇ ਨਾਲ ਹੀ ਭਾਰਤ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟੇਡ ਚੈੱਕ ਪੁਆਇੰਟ ਪੋਸਟ ਦਾ ਵੀ ਕੰਮ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਝੰਡੇ ਲੱਗੇ ਦੇਖੇ ਜਾ ਸਕਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਭਾਰਤ-ਪਾਕਿ ਕਰਤਾਰਪੁਰ ਸਾਹਿਬ ਲਾਂਘਾ ਸਤੰਬਰ ਤੱਕ ਚਾਲੂ ਕਰਨ ਲਈ ਸਹਿਮਤ
ਭਾਰਤ ਵੱਲੋਂ ਬਿਨਾ ਵੀਜਾ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਪੈਦਲ ਜਾਣ ਦੀ ਖੁੱਲ੍ਹ ਦੇਣ ਦੀ ਮੰਗ

ਅਟਾਰੀ (ਅੰਮ੍ਰਿਤਸਰ ) (ਰਾਜਨ ਮਾਨ ) | ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਚਾਲੂ ਕਰਨ ਲਈ ਸਹਿਮਤ ਹੋਏ ਹਨ ਤੇ ਨਾਲ ਹੀ ਇਸ ਸਬੰਧੀ ਅਗਲੀ ਮੀਟਿੰਗ 2 ਅਪਰੈਲ ਨੂੰ ਕਰਨ ਦਾ ਫੈਸਲਾ ਕੀਤਾ ਗਿਆ 2 ਅਪਰੈਲ ਦੀ ਮੀਟਿੰਗ ਵਾਹਗਾ ਵਿਖੇ ਰੱਖੀ ਜਾਵੇਗੀ, ਜਿਸ ਵਿੱਚ ਮੁੜ ਤੋਂ ਦੋਵਾਂ ਦੇਸ਼ਾਂ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਅਤੇ ਵਫਦ ਹਿੱਸਾ ਲੈਣਗੇ ਅੱਜ ਦੀ  ਮੀਟਿੰਗ ‘ਚ ਤਕਨੀਕੀ ਮਾਹਿਰਾਂ ਨਾਲ ਜਿੱਥੇ ਗੱਲਬਾਤ ਕੀਤੀ ਗਈ, ਉਥੇ ਲਾਂਘੇ ਵੀਜ਼ਾ ਸ਼ਰਤਾਂ ‘ਤੇ ਵੀ ਗੱਲਬਾਤ ਹੋਈ

ਅੱਜ ਇਸ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੇ ਅਟਾਰੀ ਵਿਖੇ ਕੁਝ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਭਾਰਤ ਵੱਲੋਂ ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨਿਧੀ ਖਰੇ ਸਮੇਤ ਉੱਚ ਅਧਿਕਾਰੀ ਹਾਜ਼ਰ ਹੋਏ ਜਦਕਿ ਪਾਕਿਸਤਾਨ ਵੱਲੋਂ ਡਾ. ਮੁਹੰਮਦ ਫੈਜ਼ਲ ਡਾਇਰੈਕਟਰ ਜਨਰਲ ਸਾਊਥ ਏਸ਼ੀਆ ਅਤੇ ਸਾਰਕ ਦੀ ਅਗਵਾਈ ਹੇਠ ਵਫਦ ਨੇ ਹਿੱਸਾ ਲਿਆ ਪੰਜਾਬ ਸਰਕਾਰ ਵੱਲੋਂ ਸੈਕਟਰੀ ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ ਮੀਟਿੰਗ ਵਿੱਚ ਹਾਜ਼ਰ ਹੋਏ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਕਤ ਲਾਂਘੇ ਨੂੰ ਛੇਤੀ ਹੀ ਪੂਰਾ ਕਰਨ ਲਈ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਤਾਂ ਜੋ ਨਾਨਕ ਨਾਮ ਲੇਵਾ ਸੰਗਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ‘ਤੇ ਨਤਮਸਤਕ ਹੋ ਸਕੇ

ਜੁਆਇੰਟ ਸੈਕਟਰੀ ਐਸ.ਸੀ.ਐਲ.ਦਾਸ ਅਤੇ ਸ੍ਰੀਮਤੀ ਨੀਧੀ ਖਰੇ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਵਰ੍ਹੇ ਸਬੰਧੀ ਯਾਦਗਾਰੀ ਸਮਾਰੋਹ ਲਈ ਭਾਰਤ ਸਰਕਾਰ ਨੇ ਵੱਖ ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਹੈ ਇਨ੍ਹਾਂ ਗਤੀਵਿਧੀਆਂ ਵਿਚੋਂ ਇਕ ਹੈ, ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, ਪੰਜਾਬ ਵਿੱਚ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਦਾ ਨਿਰਮਾਣ ਕਰਨਾ ਇਸ ‘ਸਟੇਟ ਆਫ਼ ਦੀ ਆਰਟ’ ਬਿਲਡਿੰਗ ਨੂੰ ਬਣਾਉਣ ਦੀ ਜਿੰਮੇਵਾਰੀ ਲੈਂਡਪੋਰਟ ਅਥਾਰਿਟੀ ਆਫ ਇੰਡੀਆ ਨੂੰ ਦਿੱਤੀ ਗਈ ਹੈ ਜੋ ਕਿ ਦੇਸ਼ ਦੇ ਜ਼ਮੀਨੀ ਸਰਹੱਦ ‘ਤੇ ਇੰਟੈਗਰੇਟਿਡ ਚੈਕ ਪੋਸਟਾਂ ਨੂੰ ਵਿਕਸਤ ਕਰਨ ਅਤੇ ਚਲਾਉਣ ਲਈ ਕੰਮ ਕਰਦੀ ਹੈ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਕਾਰੀਡੋਰ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ ਇਹ ਦੋ ਪੜਾਵਾਂ ਵਿੱਚ ਵਿਕਸਤ ਕੀਤਾ ਜਾਵੇਗਾ ਫੇਜ਼ -1 ਦੀ ਵਰਤੋਂ 15 ਏਕੜ ਤੋਂ ਵੱਧ ਜ਼ਮੀਨ ‘ਤੇ ਕੀਤੀ ਜਾਵੇਗੀ ਜਿਸ ‘ਤੇ ਯਾਤਰੀ ਟਰਮਿਨਲ ਬਿਲਡਿੰਗ ਕੰਪਲੈਕਸ ਦੀ ਸ਼ਾਨਦਾਰ ਇਮਾਰਤ  ਅਤੇ  ਖੂਬਸੂਰਤ ਲੈਂਡਸਕੇਪਿੰਗ ਦੇ ਨਾਲ ਅਮੀਰ ਭਾਰਤੀ ਸਭਿਆਚਾਰਕ ਕਦਰਾਂ-ਕੀਮਤਾਂ ਦੇ ਅਧਾਰ ‘ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਇਸ ਕੰਪਲੈਕਸ ਦਾ ਡਿਜ਼ਾਇਨ ਪ੍ਰਤੀਕ ‘ਖੰਡਾ’ ਦੁਆਰਾ ਪ੍ਰੇਰਿਤ ਹੈ ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ ਇਹ ਇਮਾਰਤ ਦਿਵਿਆਂਗ ਅਤੇ ਬਿਰਧ ਵਿਅਕਤੀਆਂ ਦੇ ਆਉਣ ਜਾਣ ਨੂੰ ਧਿਆਨ ਵਿਚ ਰੱਖ ਕੇ ਬਣਾਈ ਜਾਵੇਗੀ ਇਹ ਇਮਾਰਤ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਪ੍ਰਤੀ ਦਿਨ ਜਾਣ ਵਾਲੇ ਲਗਭਗ 5000 ਸ਼ਰਧਾਲੂਆਂ ਦੀਆਂ ਲੋੜਾਂ ਨੂੰ ਪੂਰਾ ਕਰੇਗੀ ਜਿਸ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਕਲੀਅਰੈਂਸ ਦੀਆਂ  ਲੋੜੀਂਦੀਆਂ ਸਹੂਲਤਾਂ ਅਤੇ ਹੋਰ ਸੁਵਿਧਾਵਾਂ ਸ਼ਾਮਲ ਹੋਣਗੀਆਂ ਇਸ ਨੂੰ ਨਵੰਬਰ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਯਾਦਗਾਰੀ ਸਮਾਰੋਹ ਤੋਂ ਪਹਿਲਾਂ ਬਣਾਏ ਜਾਣ ਦੀ ਯੋਜਨਾ ਹੈ ਫੇਜ਼- 2 ਵਿੱਚ ਇਕੱ ਵਾਚ ਟਾਵਰ (ਲਗਪਗ 30 ਮੀਟਰ ਉੱਚਾ) ਉੱਤੇ ਇਕ ਦਰਸ਼ਕ ਗੈਲਰੀ ਅਤੇ ਰੈਸਟੋਰੈਂਟ ਵਿਕਸਿਤ ਕਰਨ ਦੀ ਯੋਜਨਾ ਬਣਾਈ ਗਈ ਹੈ ਇਕ 5 ਬਿਸਤਰਿਆਂ ਦਾ ਹਸਪਤਾਲ, ਲਗਪਗ 300 ਸ਼ਰਧਾਲੂਆਂ ਲਈ ਰਿਹਾਇਸ਼, ਸਾਰੇ ਹਿੱਸੇਦਾਰਾਂ ਲਈ ਆਵਾਜਾਈ, ਰਿਹਾਇਸ਼, ਫਾਇਰ ਸਟੇਸ਼ਨ ਲਈ ਜਗਾ, ਪੁਲਿਸ ਸਟੇਸ਼ਨ ਅਤੇ ਹਜ਼ਾਰਾਂ ਵਾਹਨਾਂ ਲਈ ਢੁਕਵੀਂ ਪਾਰਕਿੰਗ ਬਣਾਈ ਗਈ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਭਾਰਤ-ਪਾਕਿ ਤਨਾਅ ਤੇ ਕੁਰੈਸ਼ੀ ਨੇ ਸੁਰਖਿੱਆ ਪਰਿਸ਼ਦ ਪ੍ਰਧਾਨ ਨੂੰ ਲਿਖਿਆ ਪੱਤਰ
ਨਵੀਂ ਦਿੱਲੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ‘ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤ ਵੱਲੋਂ ਸਖਤ ਕਾਰਵਾਈ ਦੇ ਸੰਕੇਤਾਂ ਦੇ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਪਰਿਸ਼ਦ (ਯੂਐਨਐਸਸੀ) ਦੇ ਪ੍ਰਧਾਨ ਫ੍ਰਾਂਸਿਸਕੋ ਏਟੋਨਿਓ ਕੋਰਟੋਰਿਅਲ ਨੂੰ ਪੱਤਰ ਲਿਖਕੇ ਪਾਕਿਸਤਾਨ ਖਿਲਾਫ਼ ਭਾਰਤ ਦੇ ਬਲ ਵਰਤੋ ਦੀ ਧਮਕੀ ਦੇ ਨਤੀਜੇ ਵਜੋਂ ਖੇਤਰ ‘ਚ ‘ਵਿਗੜਦੀ ਸੁਰਖਿੱਆ ਸਥਿਤੀ’ ਵੱਲ ਉਨਾਂ ਦਾ ਧਿਆਨ ਕੀਤਾ ਹੈ। ਸ੍ਰੀ ਕੁਰੈਸ਼ੀ ਨੇ ਆਪਣੇ ਪੱਤਰ ‘ਚ ਕਿਹਾ, ” ਇਹ ਸਥਿਤੀ ਅੰਤਰਰਾਸ਼ਟੀ ਸ਼ਾਂਤੀ ਅਤੇ ਸੁਰਖਿੱਆ ਲਈ ਖਤਰਾ ਹੈ…

ਇਹ ਸਾਫ਼ ਹੈ ਕਿ ਭਾਰਤ ਆਪਣੇ ਗਲਤ ਅਨੁਮਾਨਾਂ ਨੂੰ ਸਥਾਪਿਤ ਤੱਥ ਦੇ ਰੂਪ ‘ਚ ਪ੍ਰਸਤੁਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਪਣੀਆਂ ਵਿਫਲਤਾਵਾਂ ਲੁਕਾਉਂਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਆਪਣਾ ਦੋਸ਼ ਪਾਕਿਸਤਾਨ ਤੇ ਪਾਉਣਾ ਚਾਹੁੰਦਾ ਹੈ।” ਇਸ ਪੱਤਰ ਦੀ ਇਕ ਸਾਫਟ ਕਾਪੀ ਦਿੱਲੀ ‘ਚ ਵੀ ਉਪਲਬਧ ਕਰਵਾਈ ਗਈ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਹੀ ਸੰਯੁਕਤ ਰਾਸ਼ਟਰ ਦੇ ਪ੍ਰਧਾਨ ਏਟੋਨਿਓ ਗੁਟੇਰੇਸ ਨੂੰ ਇਸ ਗੰਭੀਰ ਸਥਿਤੀ ਤੋਂ ਜਾਣੂ ਕਰਵਾ ਚੁੱਕ ਹਨ ਅਤੇ ਸੰਯੁਕਤ ਰਾਸ਼ਟਰ ਤੋਂ ਦੋਵਾਂ ਦੇਸ਼ਾਂ ਦੇ ਵਿਚ ਮੌਜੂਦਾ ਤਨਾਅ ਨੂੰ ਘੱਟ ਕਰਨ ਲਈ ਦਖਲ ਦੇਣ ਦੀ ਅਪੀਲ ਕਰ ਚੁੱਕੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਬਦਲੀ ਜਾ ਸਕਦੀ ਹੈ ਭਾਰਤ-ਪਾਕਿ ਮੈਚ ਦੀ ਤਾਰੀਖ਼, ਚਹੂੰ ਪਾਸਿਓਂ ਭੰਡੀ
ਭਾਰਤ ਨਾ ਜਾਵੇ ਏਸ਼ੀਆ ਕੱਪ ਖੇਡਣ : ਸਹਿਵਾਗ | India-Pakistan Match

ਏਸ਼ੀਆ ਕੱਪ ‘ਚ ਲਗਾਤਾਰ ਦੋ ਦਿਨ ਮੈਚਾਂ ਦਾ ਮਾਮਲਾ | India-Pakistan Match

ਨਵੀਂ ਦਿੱਲੀ (ਏਜੰਸੀ)। ਪਿਛਲੀ ਚੈਂਪੀਅਨ ਭਾਰਤੀ ਕ੍ਰਿਕਟ ਟੀਮ ਦੇ ਇਸ ਸਾਲ ਸਤੰਬਰ ‘ਚ ਹੋਣ ਵਾਲੇ ਏਸ਼ੀਆ ਕੱਪ ‘ਚ ਇੱਕ ਤੋਂ ਬਾਅਦ ਇੱਕ ਮੈਚ ਦੇ ਪ੍ਰੋਗਰਾਮ ਨੂੰ ਲੈ ਕੇ ਚਾਰੇ ਪਾਸਿਓਂ ਆਲੋਚਨਾ ਸ਼ੁਰੂ ਹੋ ਗਈ ਹੈ ਅਤੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਟੀਮ ਇੱਡੀਆ ਨੂੰ ਇੰਝ ਟੂਰਨਾਮੈਂਟ ‘ਚ ਹੀ ਨਹੀਂ ਖੇਡਣਾ ਚਾਹੀਦਾ ਪਿਛਲੀ ਚੈਂਪੀਅਨ ਭਾਰਤੀ ਕ੍ਰਿਕਟ ਟੀਮ ਪੁਰਾਣੇ ਵਿਰੋਧੀ ਪਾਕਿਸਤਾਨ ਵਿਰੁੱਧ 19 ਸਤੰਬਰ ਨੂੰ ਏਸ਼ੀਆ ਕੱਪ ‘ਚ ਵੱਡੇ ਮੈਚ ਲਈ ਨਿੱਤਰੇਗੀ ਜਦੋਂਕਿ ਇਸ ਤੋਂ ਇੱਕ ਦਿਨ ਪਹਿਲਾਂ ਉਸਨੂੰ

ਕੁਆਲੀਫਾਇਰ ਟੀਮ ਨਾਲ ਟੂਰਨਾਮੈਂਟ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨੀ ਹੈ।

ਸਹਿਵਾਗ ਨੇ ਕਿਹਾ ਕਿ ਕਿਸੇ ਵੀ ਖਿਡਾਰੀ ਨੂੰ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚ ਖੇਡਣ ਤੋਂ ਬਾਅਦ ਅਗਲੇ ਮੈਚ ਤੋਂ ਪਹਿਲਾਂ ਘੱਟ ਤੋਂ ਘੱਟ ਇੱਕ ਦਿਨ ਦੇ ਆਰਾਮ ਦੀ ਜ਼ਰੂਰਤ ਹੁੰਦੀ ਹੈ ਜਦੋਂਕਿ ਏਸ਼ੀਆ ਕੱਪ ‘ਚ ਭਾਰਤੀ ਟੀਮ ਨੂੰ ਲਗਾਤਾਰ ਦੋ ਦਿਨ ਮੈਚ ਖੇਡਣੇ ਪੈਣਗੇ ਉਹਨਾਂ ਕਿਹਾ ਕਿ ਮੈਂ ਇਸ ਗੱਲ ਤੋਂ ਹੈਰਾਨ ਹਾਂ ਕਿ ਇਹ ਪ੍ਰੋਗਰਾਮ ਕਿਵੇਂ ਤਿਆਰ ਕੀਤਾ ਗਿਆ ਹੈ, ਕਿਹੜਾ ਦੇਸ਼ ਹੈ ਜੋ ਦਿਨ ‘ਚ ਦੋ ਅੰਤਰਰਾਸ਼ਟਰੀ ਮੈਚ ਖੇਡਦਾ ਹੈ।

ਇਹ ਵੀ ਪੜ੍ਹੋ : 2000 Rupee Note: ਸੁਪਰੀਮ ਕੋਰਟ ਨੇ 2000 ਰੁਪਏ ਦਾ ਨੋਟ ਬਦਲਣ ‘ਤੇ ਸੁਣਾਇਆ ਵੱਡਾ ਫੈਸਲਾ, ਮੱਚ ਗਿਆ ਹੰਗਾਮਾ!

ਦਿੱਲੀ ਦੇ ਖਿਡਾਰੀ ਨੇ ਕਿਹਾ ਕਿ ਇੰਗਲੈਂਡ ‘ਚ ਵੀ ਟੀ20 ਲੜੀ ‘ਚ ਵੀ ਮੈਚ ‘ਚ ਦੋ ਦਿਨ ਦਾ ਫ਼ਰਕ ਸੀ ਅਤੇ ਏਸ਼ੀਆ ਕੱਪ ‘ਚ ਤਾਂ 50 ਓਵਰਾਂ ਦੇ ਫਾਰਮੇਟ ‘ਚ ਖੇਡਣਾ ਹੈ ਦੁਬਈ ‘ਚ ਮੌਸਮ ਬਹੁਤ ਗਰਮ ਹੁੰਦਾ ਹੈ ਤਾਂ ਖਿਡਾਰੀਆਂ ਨੂੰ ਆਰਾਮ ਮਿਲਣਾ ਚਾਹੀਦਾ ਹੈ ਸਾਬਕਾ ਕ੍ਰਿਕਟਰ ਨੇ ਕਿਹਾ ਕਿ ਭਾਰਤ ਲਈ ਜਿੱਥੇ ਦੋ ਦਿਨ ‘ਚ ਦੋ ਮੈਚ ਖੇਡਣਾ ਮੁਸ਼ਕਲ ਹੋਵੇਗਾ ਤਾਂ ਪਾਕਿਸਤਾਨ ਨੂੰ ਇਸ ਦਾ ਫਾਇਦਾ ਮਿਲੇਗਾ ਜਿਸ ਦੇ ਨਾਲ ਉਸਨੇ ਦੂਸਰੇ ਦਿਨ ਖੇਡਣਾ ਹੈ ਉਹਨਾਂ ਕਿਹਾ ਕਿ ਭਾਰਤ ਦੇ ਖਿਡਾਰੀ ਜਿੱਥੇ ਲਗਾਤਾਰ ਖੇਡ ਕੇ ਥੱਕੇ ਹੋਣਗੇ ਤਾਂ ਪਾਕਿਸਤਾਨ ਦੇ ਖਿਡਾਰੀਆਂ ਨੂੰ ਇਸ ਤੋਂ ਫਾਇਦਾ ਹੋਵੇਗਾ ਅਤੇ ਉਹ ਜ਼ਿਆਦਾ ਊਰਜਾ ਨਾਲ ਖੇਡਣਗੇ ਇਸ ਬਾਰੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਵੀ ਏਸ਼ੀਆ ਕੱਪ ‘ਚ ਭਾਰਤ ਦੇ ਪ੍ਰੋਗਰਾਮ ਨੂੰ ਲੈ ਕੇ ਸਵਾਲ ਉਠਾਏ ਹਨ ਅਤੇ ਇਸ ਨੂੰ ਬਹੁਤ ਹੀ ਬਕਾਵਾਸ ਦੱਸਿਆ ਹੈ।

ਬੀਸੀਸੀਆਈ ਨੇ ਵੀ ਕੀਤਾ ਵਿਰੋਧ | India-Pakistan Match

ਬੀਸੀਸੀਆਈ ਨੇ ਵੀ ਵੀ ਏਸ਼ੀਆ ਕੱਪ ਦੇ ਪ੍ਰੋਗਰਾਮ ‘ਚ ਭਾਰਤ ਅਤੇ ਪਾਕਿਸਤਾਨ ਦੇ ਮੈਚ ਦੀ ਤਾਰੀਖ਼ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ ਜਿਸ ਵਿੱਚ ਭਾਰਤ ਦਾ 18 ਅਤੇ 19 ਸਤੰਬਰ ਨੂੰ ਲਗਾਤਾਰ ਦੋ ਦਿਨ ‘ਚ ਦੋ ਮੈਚ ਖੇਡਣ ਦਾ ਪ੍ਰੋਗਰਾਮ ਮਿੱਥਿਆ ਗਿਆ ਹੈ ਬੀਸੀਸੀਆਈ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਬਿਨਾਂ ਸੋਚੇ ਸਮਝੇ ਬਣਾਇਆ ਗਿਆ ਹੈ ਇਸ ਨੂੰ ਦੁਬਾਰਾ ਬਣਾਉਣ ਦੀ ਲੋੜ ਹੈ ਭਾਰਤ ਦਾ ਪਹਿਲਾ ਮੈਚ 18 ਅਤੇ ਅਗਲਾ ਮੈਚ 19 ਸਤੰਬਰ ਨੂੰ ਪਾਕਿਸਤਾਨ ਵਿਰੁੱਧ ਹੋਣਾ ਹੈ ਜਿਸ ‘ਤੇ ਬੀਸੀਸੀਆਈ ਨੇ ਸਖ਼ਤ ਇਤਰਾਜ ਕੀਤਾ ਹੈ।

ਭਾਰਤ-ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
ਦੋ ਪੈਕੇਟਾਂ ‘ਚ ਜ਼ਮੀਨ ਵਿੱਚ ਦੱਬੀ ਹੋਈ ਸੀ ਹੈਰੋਇਨ

ਸਤਪਾਲ ਥਿੰਦ,ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ ਸੀਮਾ ਸੁਰੱਖਿਆ ਬਲ ਦੀ 193 ਬਟਾਲੀਅਨ ਨੇ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਬੀਐੱਸਐਫ ਦੇ ਡੀਆਈਜੀ ਨੇ ਦੱਸਿਆ ਕਿ ਬੀਓਪੀ ਜਗਦੀਸ਼ ਚੌਂਕੀ ‘ਤੇ ਤਾਇਨਾਤ 193 ਬਟਾਲੀਅਨ ਬੀਐਸਐਫ ਦੇ ਜਵਾਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਦੀਸ਼ ਚੌਂਕੀ ਦੇ ਨਜ਼ਦੀਕ ਪਾਕਿਸਤਾਨ ਸਮੱਗਲਰਾਂ ਵਲੋਂ ਭੇਜੀ ਗਈ ਹੈਰੋਇਨ ਜ਼ਮੀਨ ਵਿੱਚ ਦੱਬੀ ਪਈ ਹੈ।

ਡੀਆਈਜੀ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਦੇ ਹੀ ਜਵਾਨਾਂ ਵੱਲੋਂ ਜਗਦੀਸ਼ ਚੌਂਕੀ ਅਧੀਨ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਤਾਂ ਉਨ੍ਹਾਂ ਨੂੰ ਸਰਹੱਦ ਤੋਂ ਜ਼ਮੀਨ ਵਿੱਚ ਦੱਬੇ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ 5 ਕਰੋੜ ਰੁਪਏ ਹੈ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸ਼ਹੀਦ ਸਰਬਜੀਤ ਦੀ ਭੈਣ ਤੇ ਬੇਟੀ ਨੇ ਪੂਜਨੀਕ ਗੁਰੂ ਜੀ ਤੋਂ ਲਿਆ ਅਸ਼ੀਰਵਾਦ
ਪਾਕਿਸਤਾਨ ਦੀ ਜੇਲ੍ਹ ‘ਚ ਸ਼ਹੀਦ ਹੋਏ ਸਰਬਜੀਤ ਦੀ ਭੈਣ ਦਲਬੀਰ ਕੌਰ ਤੇ ਸਰਬਜੀਤ ਦੀ ਧੀ ਪੂਨਮ ਐਤਵਾਰ ਨੂੰ ਸਤਿਸੰਗ ਸਰਵਣ ਕਰਨ ਲਈ ਪੁੱਜੀਆਂ ਤੇ ਉਹਨਾਂ ਪੂਜਨੀਕ ਗੁਰੂ ਜੀ ਤੋਂ ਅਸ਼ੀਰਵਾਦ ਲਿਆ ਇਸ ਮੌਕੇ ਪੂਜਨੀਕ ਗੁਰੂ ਜੀ ਨੇ ਸਰਬਜੀਤ ਬਾਰੇ ਫ਼ਰਮਾਇਆ ਕਿ ਉਹ ਆਤਮਾ ਮਹਾਨ ਹੁੰਦੀ ਹੈ ਜੋ ਦੇਸ਼ ਲਈ ਕੁਝ ਕਰ ਜਾਂਦੀ ਹੈ ਉਹ ਮਾਵਾਂ-ਭੈਣਾਂ ਵੀ ਧੰਨ ਹੁੰਦੀਆਂ ਹਨ, ਜਿਨ੍ਹਾਂ ਦੇ ਪੁੱਤਰ, ਭਰਾ ਦਾ ਨਾਂਅ ਪੂਰੀ ਦੁਨੀਆ ਦੀ ਜੁਬਾਨ ‘ਤੇ ਹੁੰਦਾ ਹੈ, ਪੂਰੀ ਦੁਨੀਆ ਉਸਦਾ ਸਤਿਕਾਰ ਕਰਦੀ ਹੈ ਤਾਂ ਅਸੀਂ ਪਰਮਪਿਤਾ ਪਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਉਹ ਅਜਿਹੀ ਆਤਮਾ ਦੀ ਸੰਭਾਲ ਕਰੇ ਤੇ ਪਰਿਵਾਰ ਨੂੰ ਦੁੱਖ-ਦਰਦ ਸਹਿਣ ਕਰਨ ਦਾ ਬਲ ਬਖਸ਼ੇ

ਪਾਕਿ ਦੀ ਨਾਪਾਕ ਹਰਕਤ

ਦਲਬੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀਆਂ ਦਾ ਦੇਸ਼ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ ।  ਕੁਲਭੂਸ਼ਣ ਜਾਧਵ ਦੀ ਫ਼ਾਂਸੀ ਉੱਤੇ ਦਲਬੀਰ ਕੌਰ ਨੇ ਕਿਹਾ ਕਿ ਕੁਲਭੂਸ਼ਣ ਜਾਧਵ  ਨਿਰਦੋਸ਼ ਹੈ ਜਿਨੂੰ ਮੇਰੇ ਭਰਾ ਦੀ ਤਰ੍ਹਾਂ ਫਸਾਇਆ ਜਾ ਰਿਹਾ ਹੈ ।  ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ ਅਤੇ ਅੱਤਵਾਦ ਨੂੰ ਸ਼ਰਣ  ਦੇ ਰਿਹਾ ਹੈ ।  ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਕੁਲਭੂਸ਼ਣ ਜਾਧਵ ਆਪਣੇ ਘਰ ਸੁਰੱਖਿਅਤ ਪਰਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪਾਕਿ ਨੂੰ ਸਪੱਸ਼ਟ ਜਵਾਬ
ਭਾਰਤ ਸਰਕਾਰ ਨੇ ਲੰਮੇ ਸਮੇਂ ਬਾਅਦ ਪਾਕਿਸਤਾਨ ਨੂੰ ਉਸੇ ਦੀ ਭਾਸ਼ਾ ‘ਚ ਜਵਾਬ ਦੇਂਦਿਆਂ ਸੰਸਦ ‘ਚ ਸਰਵ ਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ ਕਿ ਪਾਕਿ ਮਕਬੂਜਾ ਕਸ਼ਮੀਰ ਵੀ ਖਾਲੀ ਕਰੇ ਭਾਰਤ ਨੇ ਪਾਕਿਸਤਾਨ ਦੇ ਅੰਦਰੂਨੀ ਮਸਲਿਆਂ ‘ਚ ਵੀ ਉਸੇ ਤਰ੍ਹਾਂ ਦਖ਼ਲ ਦੇਣ ਦਾ ਐਲਾਨ ਕੀਤਾ ਹੈ ਜਿਵੇਂ ਪਾਕਿ ਕਸ਼ਮੀਰ ਮਾਮਲੇ ‘ਚ ਕਰ ਰਿਹਾ ਹੈ ਦਰਅਸਲ ਪਾਕਿਸਤਾਨ ਨੇ ਸ਼ਿਮਲਾ ਸਮਝੌਤੇ ਸਮੇਤ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਵੱਲੋਂ ਦਿੱਤੇ ਗਏ ਉਹਨਾਂ ਸਿਧਾਂਤਾਂ ਦੀ ਵੀ ਉਲੰਘਣਾ ਕੀਤੀ ਹੈ ਜਿਸ ਵਿੱਚ ਗੁਆਂਢੀ ਮੁਲਕਾਂ ਦੇ ਮਾਮਲਿਆਂ ‘ਚ ਦਖ਼ਲ ਨਾ ਦੇਣ ਦੀ ਸਹਿਮਤੀ ਹੋਈ ਸੀ ਜਿੱਥੋਂ ਤੱਕ ਕਸ਼ਮੀਰ ਦਾ ਸਬੰਧ ਹੈ।

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਵੀ ਭਾਰਤ ਦਾ ਹੱਕ ਹੈ ਅੰਗਰੇਜ਼ ਸਰਕਾਰ ਵੱਲੋਂ ਕੀਤੀ ਗਈ ਦੇਸ਼ ਦੀ ਵੰਡ ਅਨੁਸਾਰ ਕਸ਼ਮੀਰ ਰਿਆਸਤ ਦੇ ਰਾਜੇ ਹਰੀ ਸਿੰਘ ਨੇ ਹੋਰਨਾਂ ਰਿਆਸਤਾਂ ਵਾਂਗ ਹੀ ਭਾਰਤ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ ਜਿਸ ਦਾ ਲਿਖਤੀ ਦਸਤਾਵੇਜ਼ ਭਾਰਤ ਕੋਲ ਮੌਜ਼ੂਦ ਹੈ ਪਾਕਿਸਤਾਨ ਨੇ ਮਾੜੀ ਨੀਤੀ ਦੇ ਤਹਿਤ 1948 ‘ਚ ਭਾਰਤੀ ਕਸ਼ਮੀਰ ‘ਤੇ ਹਮਲਾ ਕਰਕੇ ਇੱਕ ਤਿਹਾਈ ਕਸ਼ਮੀਰ ਹਥਿਆ ਲਿਆ ਉਸ ਤੋਂ ਮਗਰੋਂ ਵੀ ਪਾਕਿ ਕਸ਼ਮੀਰੀਆਂ ਦੀ ਆਜ਼ਾਦੀ ਦੇ ਨਾਂਅ ‘ਤੇ ਭਾਰਤ ਨੂੰ ਕਮਜ਼ੋਰ ਕਰਨ ਲਈ ਅੱਤਵਾਦੀ ਖੇਡ ਕਰਕੇ ਜੰਮੂ-ਕਸ਼ਮੀਰ ਭੇਜਦਾ ਰਿਹਾ ਪਾਕਿ ਦੀ ਅੱਖ ਸਿਰਫ ਕਸ਼ਮੀਰ ਹੜੱਪਣ ‘ਤੇ ਨਹੀਂ ਸਗੋਂ ਸਾਰੇ ਭਾਰਤ ਨੂੰ ਟੋਟੇ-ਟੋਟੇ ਕਰਨ ਦੀ ਹੈ ਪਾਕਿ ਦੀ ਸ਼ਹਿ ‘ਤੇ ਭਾਰਤੀ ਪੰਜਾਬ ਇੱਕ ਦਹਾਕਾ ਅੱਤਵਾਦ ਦੀ ਭੱਠੀ ‘ਚ ਬਲਦਾ ਰਿਹਾ ਹੈ।

ਇਹ ਵੀ ਪੜ੍ਹੋ : ਇਤਿਹਾਸ ਨੂੰ ਮਿਹਨਤੀ ਹੱਥਾਂ ਨਾਲ ਲਿਖਣ ਵਾਲੀ ਪੀ.ਸੀ.ਐਸ. ਟਾਪਰ, ਉਪਿੰਦਰਜੀਤ ਕੌਰ ਬਰਾੜ

ਪੰਜਾਬ ਤੋਂ ਇਲਾਵਾ ਮੁੰਬਈ ਸਮੇਤ ਦੇਸ਼ ਦੇ ਹੋਰ ਹਿੱਸਿਆਂ ‘ਚ ਪਾਕਿਸਤਾਨੀ ਅੱਤਵਾਦੀ ਹਮਲੇ ਕਰਦੇ ਰਹੇ ਜੇਕਰ ਸਿਧਾਂਤਕ ਤੇ ਇਤਿਹਾਸਕ ਪੱਖੋਂ ਵੇਖੀਏ ਤਾਂ ਕਸ਼ਮੀਰ ‘ਚ ਦਖਲਅੰਦਾਜ਼ੀ ਤਾਂ ਪਾਕਿਸਤਾਨ ਦੀ ਸ਼ੁਰੂਆਤ ਹੈ ਦੂਜੇ ਪਾਸੇ ਪਾਕਿਸਤਾਨ ‘ਚ ਹਕੂਮਤ ਨਾਂਅ ਦੀ ਕੋਈ ਚੀਜ਼ ਨਹੀਂ, ਉੱਥੇ ਕੱਟੜਪੰਥੀ, ਫੌਜ ਸਰਕਾਰ ‘ਤੇ ਇੰਨੀ ਹਾਵੀ ਹੈ ਕਿ ਸਰਕਾਰ ਚਾਹ ਕੇ ਵੀ ਕੁਝ ਨਹੀਂ ਕਰ ਸਕਦੀ ਪਾਕਿਸਤਾਨ ਦੀ ਇੱਕ ਹੋਰ ਬਦਕਿਸਮਤੀ ਇਹ ਹੈ ਕਿ ਜਦੋਂ ਵੀ ਹਕੂਮਤ ਕਮਜ਼ੋਰ ਹੁੰਦੀ ਹੈ ਤਾਂ ਹੁਕਮਰਾਨ ਕਸ਼ਮੀਰ-ਕਸ਼ਮੀਰ ਕੂਕ ਕੇ ਆਪਣੀ ਗੱਦੀ ਬਚਾਉਣ ਲਈ ਅਮਨ-ਅਮਾਨ ਤੇ ਕਲੇਜੇ ਠੰਢ ਪਾਉਣ ਵਾਲੀਆਂ ਸਾਰੀਆਂ ਗੱਲਾਂ ਭੁੱਲ ਜਾਂਦੇ ਹਨ।

ਭਾਰਤ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਅਮਨ ਦੀਆਂ ਕੋਸ਼ਿਸ਼ਾਂ ਨੇ ਹਨ੍ਹੇਰੇ ‘ਚ ਪ੍ਰਕਾਸ਼ ਦੀ ਕਿਰਨ ਜ਼ਰੂਰ ਲਿਆਂਦੀ ਪਰ ਜਿੱਥੇ ਸਰਕਾਰ ਦੀ ਸ਼ਾਨ ਕਸ਼ਮੀਰ ਮੁੱਦੇ ਨਾਲ ਜੁੜ ਜਾਏ ਉਸ ਸਰਕਾਰ ਤੋਂ ਗੱਲਬਾਤ ਅੱਗੇ ਵਧਾਉਣ ਦੀ ਆਸ ਰੱਖਣੀ ਮੁਸ਼ਕਲ ਹੈ ਪਾਕਿ ਖੁਦ ਬਲੋਚਿਸਤਾਨ, ਕਰਾਚੀ ਤੇ ਮਕਬੂਜਾ ਕਸ਼ਮੀਰ ‘ਚ ਜ਼ੁਲਮ ਢਾਹ ਰਿਹਾ ਹੈ ਕਸ਼ਮੀਰ ਦਾ ਰਾਗ ਅਲਾਪਣ ਵਾਲੇ ਪਾਕਿ ਦੀ ਹਕੂਮਤ ਨੂੰ ਗੁਰਬਤ ਤੇ ਅਨਪੜ੍ਹਤਾ ਦੀ ਚੱਕੀ ‘ਚ ਪਿਸਦੀ ਅਵਾਮ ਦੀ ਜ਼ਰਾ ਵੀ ਪ੍ਰਵਾਹ ਨਹੀਂ ਜਿਸ ਦੇਸ਼ ਦੀਆਂ ਨੀਤੀਆਂ ਅੱਤਵਾਦ ‘ਤੇ ਖੜ੍ਹੀਆਂ ਹੋਣ ਉੱਥੋਂ ਕਿਸੇ ਚੰਗੇ ਦੀ ਆਸ ਕਰਨੀ ਨਾਮੁਮਕਿਨ ਹੈ ਹੁਣ ਕੂਟਨੀਤੀ ਪੱਖੋਂ ਪਾਕਿ ਨੂੰ ਮਾਤ ਦੇਣ ਲਈ ਕੋਈ ਕਮੀ ਨਹੀਂ ਛੱਡਣੀ ਚਾਹੀਦੀ ਪਾਕਿ ਅਰਬ ਮੁਲਕਾਂ ਦੀ ਸ਼ਰਨ ‘ਚ ਜਾ ਰਿਹਾ ਹੈ, ਸੰਯੁਕਤ ਰਾਸ਼ਟਰ ‘ਚ ਵਾਰ-ਵਾਰ ਜਾ ਚੁੱਕਾ ਹੈ, ਵਿਕਸਿਤ ਮੁਲਕਾਂ ਅੱਗੇ ਦੁਹਾਈ ਪਾ ਰਿਹਾ ਹੈ ਅਜਿਹੇ ਹਾਲਾਤਾਂ ‘ਚ ਭਾਰਤ ਨੂੰ ਆਪਣੀ ਧਰਮ ਨਿਰਪੱਖ਼ਤਾ, ਲੋਕਤੰਤਰਿਕ, ਪ੍ਰਗਟਾਵੇ ਦੀ ਅਜ਼ਾਦੀ ਵਰਗੇ ਸੰਕਲਪਾਂ ਨੂੰ ਅਮਲੀ ਰੂਪ ‘ਚ ਬਰਕਰਾਰ ਰੱਖਣ ਤੇ ਜ਼ੋਰਦਾਰ ਢੰਗ ਨਾਲ ਕੌਮਾਂਤਰੀ ਮੰਚਾਂ ‘ਤੇ ਪੇਸ਼ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ ।