Medals - Sach Kahoon Punjabi
ਯੁਵਕ ਮੇਲਾ 2023 : ਪੰਜਾਬੀ ਯੂਨੀਵਰਸਿਟੀ ਨੇ ਲਾਈ ਤਮਗਿਆਂ ਦੀ ਝਡ਼ੀ
ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023 ’ਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ’ਚ ਜਿੱਤੇ ਤਗ਼ਮੇ (Punjabi University)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਹੋ ਰਹੇ ‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬ ਦੀਆਂ 17 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਕਰਦਿਆਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਕਲਾ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕੀਤੇ ਹਨ। Punjabi University
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕਰਵਾਇਆ ਆਗਾਜ਼
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇ ਕਲਾ ਵੰਨਗੀਆਂ ਵਿੱਚ ਪਹਿਲਾ ਸਥਾਨ, ਸੱਤ ਕਲਾ ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਲੋਕ ਗੀਤ, ਮਿਮਿੱਕਰੀ, ਕਢਾਈ, ਨਾਲਾ ਬਣਾਉਣਾ, ਫ਼ੋਟੋਗ੍ਰਾਫੀ? ਅਤੇ ਕੋਲਾਜ ਵਿੱਚ ਪਹਿਲਾ ਸਥਾਨ ਜਦੋਂ ਕਿ ਪਹਿਰਾਵਾ, ਵਿਰਾਸਤੀ ਕੁਇਜ਼, ਮਿੱਟੀ ਦੇ ਖਿਡਾਉਣੇ, ਕਲਾਸੀਕਲ ਵੋਕਲ, ਮਹਿੰਦੀ, ਰੱਸਾ ਵੱਟਣਾ ਅਤੇ ਲਘੂ ਫਿਲਮ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਰਾਂਦਾ ਬਣਾਉਣਾ, ਕਰੋਸ਼ੀਏ ਦੀ ਬੁਣਤੀ ਅਤੇ ਪੀੜ੍ਹੀ ਬਣਾਉਣਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਸਾਰੇ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਉੱਤੇ ਯੁਵਕ ਭਲਾਈ ਵਿਭਾਗ ਨੂੰ ਮੁਬਾਰਕ ਦਿੱਤੀ ਗਈ। Punjabi University
ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਚੀਨ ’ਚ ਗੱਡੇ ਸਫਲਤਾ ਦੇ ਝੰਡੇ
ਚੀਨ ’ਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ (Punjabi University)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਚੀਨ ਵਿੱਚ ਚੱਲ ਰਹੀਆਂ ਵਿਸ਼ਵ ਯੂਨੀਵਰਸਿਟੀ (Punjabi University) ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ ਸੱਤ ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਸ਼ਾਮਿਲ ਹਨ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਮਪ੍ਰੀਤ ਬਿਸਲਾ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ, ਅਵਨੀਤ ਕੌਰ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਚਾਂਦੀ ਤਗ਼ਮਾ, ਅਮਨ ਸੈਣੀ ਨੇ ਇੱਕ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ,ਤਨਿਸ਼ਾ ਵਰਮਾ ਨੇ ਇੱਕ ਕਾਂਸੀ ਤਗ਼ਮਾ ਜਿੱਤ ਕੇ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਦਾ ਲੋਕ ਖੂਬ ਖੱਟ ਰਹੇ ਹਨ ਲਾਭ
ਅਵਨੀਤ ਕੌਰ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਵਿਅਕਤੀਗਤ ਸੋਨ ਤਗ਼ਮਾ ਜਿੱਤ ਲਿਆ ਹੈ। ਪਹਿਲਾਂ ਉਸ ਨੇ ਕੰਪਾਊਂਡ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। (Punjabi University) ਸੰਗਮਪ੍ਰੀਤ ਸਿੰਘ ਬਿਸਲਾ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਉਸਨੇ ਪਹਿਲਾਂ ਕੰਪਾਊਂਡ ਟੀਮ (ਲੜਕੇ) ਸ਼ਰੇਣੀ ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ। ਅਮਨ ਸੈਣੀ ਨੇ ਕੁੱਲ 3 ਮੈਡਲ ਜਿੱਤ ਲਏ ਹਨ। ਉਸਨੇ ਮਿਕਸ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਕੰਪਾਊਂਡ ਪੁਰਸ਼ ਵਰਗ ਵਿੱਚ ਕਾਂਸੀ ਤਗ਼ਮਾ ਅਤੇ ਟੀਮ ਕੰਪਾਊਂਡ ਪੁਰਸ਼ ਵਰਗ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਹੈ।
ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਨਤੀਜਿਆਂ ’ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਾਡਾ ਖੇਡ ਵਿਭਾਗ ਯੂਨੀਵਰਸਿਟੀ ਦਾ ਮਾਣ ਹੈ। ਉਨ੍ਹਾਂ ਖਿਡਾਰੀਆਂ, ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ, ਜੋ ਖ਼ੁਦ ਚੀਨ ਵਿੱਚ ਇਨ੍ਹਾਂ ਖੇਡਾਂ ਦੌਰਾਨ ਵੱਖ-ਵੱਖ ਟੀਮਾਂ ਦੀ ਅਗਵਾਈ ਲਈ ਮੌਜੂਦ ਹਨ, ਵੱਲੋਂ ਵੀ ਇਸ ਪ੍ਰਾਪਤੀ ਸੰਬੰਧੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਭਾਰਤੀ ਟੀਮ ਦੇ ਟਰਾਈਲ ਲਈ ਵੀ ਕੁਆਲੀਫਾਈ ਕੀਤਾ
ਸੱਚ ਕਹੂੰ ਨਿਊਜ਼/ਫਰੀਦਕੋਟ। 63 ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਜੋ 7 ਦਸੰਬਰ ਤੋਂ 4 ਜਨਵਰੀ 2020 ਤੱਕ ਭੂਪਾਲ ਵਿਖੇ ਕਰਵਾਈ ਜਾ ਰਹੀ ਹੈ, ਵਿੱਚ ਫਰੀਦਕੋਟ ਦੀ ਨਿਸ਼ਾਨੇਬਾਜ ਖੁਸ਼ਸੀਰਤ ਸੰਧੂ ਨੇ ਵੱਖ-ਵੱਖ ਈਵੈਂਟ ਵਿੱਚ 10 ਤਮਗੇ ਹਾਸਲ ਕੀਤੇ। ਖੁਸ਼ਸੀਰਤ ਨੇ 25 ਮੀਟਰ ਸਪੋਰਟਸ ਪਿਸਟਲ ਵਿੱਚ ਸਿਵਲੀਅਨ ਚੈਂਪੀਅਨਸ਼ਿਪ ਸੀਨੀਅਰ ਵੂਮੈਨ ਕੈਟਾਗਰੀ ਵਿਚ ਚਾਂਦੀ ਦਾ ਤਮਗਾ, ਜੂਨੀਅਰ ਵੂਮੈਨ ਸਿਵਲੀਅਨ ਚੈਂਪੀਅਨਸ਼ਿਪ ਵਿਚੋਂ ਸੌਨੇ ਦਾ ਤਮਗਾ, ਟੀਮ ਈਵੈਂਟ ਸੀਨੀਅਰ ਵੂਮੈਨ ਨੈਸ਼ਨਲ ਚੈਪੀਅਨਸ਼ਿਪ, ਕਾਂਸੀ ਦਾ ਤਮਗਾ, ਜੂਨੀਅਰ ਵੁਮੈਨ ਨੈਸ਼ਨਲ ਚੈਂਪੀਅਨਸ਼ਿਪ,  ਸੋਨ ਤਗਮਾ , ਸੀਨੀਅਰ ਸਿਵੀਲਅਨ ਚੈਂਪੀਅਨਸ਼ਿਪ ਸੋਨ ਤਮਗਾ, ਜੂਨੀਅਰ ਸਿਵਲੀਅਨ ਚੈਂਪੀਅਨਸ਼ਿਪ ਵਿਚ ਸਿਲਵਲ ਮੈਡਲ ਜਿੱਤੇ ।
10 ਮੀਟਰ ਏਅਰ ਪਿਸਟਲ ਸਬ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਸੀਨੀਅਰ ਨੈਸ਼ਨਲ ਚੈਂਪੀਅਨਸਿਪ ਟੀਮ ਈਵੈਟ, ਸਿਵਲਰ ਮੈਡਲ, ਜੂਨੀਅਰ ਵੂਮੈਨ ਸਿਵਲੀਅਨ ਚੈਪੀਅਨਸ਼ਿਪ ਸਿਲਵਰ ਮੈਡਲ ਪ੍ਰਾਪਤ ਕੀਤਾ।  ਖੁਸ਼ਸੀਰਤ ਨੇ ਮਿਕਸ 10 ਮੀਟਰ ਟੀਮ ਈਵੈਂਟ ਵਿਚ ਅਰਸ਼ਦੀਪ ਬੰਗਾ ਨਾਲ ਮਿਲ ਕੇ ਸਿਲਵਰ ਮੈਡਲ ਪ੍ਰਾਪਤ ਕੀਤਾ । ਖੁਸ਼ਸੀਰਤ ਸੰਧੂ ਨੇ ਸ਼ਾਨਦਾਰ ਪ੍ਰਾਪਤੀ ਕਰਦਿਆਂ ਹੋਇਆ ਇੰਡੀਆ ਟੀਮ ਦੇ ਟਰਾਇਲ ਲਈ ਕੁਆਲੀਫਾਈ ਕੀਤਾ । ਉਸ ਦੀ ਇਸ ਪ੍ਰਾਪਤੀ ਤੇ ਸ: ਕੁਸ਼ਲਦੀਪ ਸਿੰਘ ਢਿੱਲੋ ਐਮ.ਐਲ. ਏ. ਫਰੀਦਕੋਟ, ਸ੍ਰੀ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਫਰੀਦਕੋਟ, ਸੇਖੋਂ ਸੂਟਿੰਗ ਕਲੱਬ ਫਰੀਦਕੋਟ, ਜਿਲਾ ਰਾਈਫਲ ਸੂਟਿੰਗ ਐਸੋਸੀਏਸ਼ਨ ਫਰੀਦਕੋਟ, ਕੋਚ ਗੁਰਵਿੰਦਰ ਸੰਧੂ ਵੱਲੋਂ ਵਧਾਈਆਂ ਦਿੱਤੀਆਂ ਗਈਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੈਟਨਰੀ ਯੂਨੀਵਰਸਿਟੀ ਦੀ ਘੋੜਸਵਾਰੀ ਟੀਮ ਨੇ ਝੋਲੀ ਭਰ ਕੇ ਜਿੱਤੇ ਤਗਮੇ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ 1 ਪੰਜਾਬ ਐਨ ਸੀ ਸੀ ਸਕਵਾਡਰਨ ਦੇ ਕੈਡਿਟ ਘੋੜਸਵਾਰਾਂ ਨੇ ਸੁਲਤਾਨਪੁਰ ਲੋਧੀ ਵਿਖੇ ਹੋਏ ਘੋੜਸਵਾਰੀ ਮੁਕਾਬਲੇ ਵਿਚ 13 ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਸਿਰ ਉੱਚਾ ਕੀਤਾ। ਪੰਜਾਬ ਘੋੜਸਵਾਰੀ ਐਸੋਸੀਏਸ਼ਨ ਵੱਲੋਂ 31 ਅਕਤੂਬਰ ਤੋਂ 02 ਨਵੰਬਰ ਤੱਕ ਕਰਵਾਏ ਇਸ ਮੁਕਾਬਲੇ ਵਿਚ ਪੰਜਾਬ ਆਰਮਡ ਪੁਲਿਸ, ਇੰਡੋ ਤਿੱਬਤੀਅਨ ਬਾਰਡਰ ਪੁਲਿਸ, ਪੰਜਾਬ ਪੁਲਿਸ, ਯਾਦਵਿੰਦਰਾ ਪਬਲਿਕ ਸਕੂਲ, ਪਟਿਆਲਾ ਅਤੇ ਹੋਰ ਕਈ ਨਿੱਜੀ ਕਲੱਬਾਂ ਦੇ ਘੋੜਸਵਾਰਾਂ ਨੇ ਹਿੱਸਾ ਲਿਆ।
ਸੀਨੀਅਰ ਅੰਡਰ ਅਫ਼ਸਰ ਵਿਕਾਸ ਗਰਗ ਨੇ ਘੋੜਸਵਾਰੀ ਦੇ ਦੋ ਵੱਖੋ-ਵੱਖਰੇ ਮੁਕਾਬਲਿਆਂ ਵਿਚ ਸੋਨੇ ਦਾ ਅਤੇ ਚਾਂਦੀ ਦਾ ਤਗਮਾ ਜਿੱਤਿਆ। ਸੀਨੀਅਰ ਅੰਡਰ ਅਫ਼ਸਰ, ਗੁਰਅਰਸ਼ਬੀਰ ਸਿੰਘ ਬੱਲ ਨੇ ਦੋ ਮੁਕਾਬਲਿਆਂ ਵਿਚ ਚਾਂਦੀ ਦੇ ਅਤੇ ਇੱਕ ਮੁਕਾਬਲੇ ਵਿਚ ਤਾਂਬੇ ਦਾ ਤਗਮਾ ਜਿੱਤਿਆ।ਅੰਡਰ ਅਫ਼ਸਰ ਪਵਨਦੀਪ ਕੌਰ ਅਤੇ ਮਹਿਕ ਸ਼ਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ ਅਫ਼ਸਰ ਸ਼ਿਵਮ ਸ਼ਰਮਾ ਅਤੇ ਸਤਨਾਮ ਸਿੰਘ ਨੇ ਸਾਂਝੇ ਤੌਰ ਤੇ ਇਕ ਮੁਕਾਬਲੇ ਦਾ ਸੋਨੇ ਦਾ ਤਗਮਾ ਜਦਕਿ ਕੈਡਿਟ ਵਿਕਾਸ ਅਰੋੜਾ ਅਤੇ ਕੈਡਿਟ ਅਭੀਤ ਔਲਖ ਨੇ ਤਾਂਬੇ ਦਾ ਤਗਮਾ ਜਿੱਤਿਆ।
ਵਿਦਿਆਰਥੀਆਂ ਦੇ ਘੋੜਸਵਾਰੀ ਕੋਚ, ਰਵਿੰਦਰ ਰਾਣਾ ਨੇ ਇਸ ਮੌਕੇ ‘ਤੇ ਕਿਹਾ ਕਿ ‘ਜਿੱਤਣਾ ਹੀ ਸਭ ਕੁਝ ਨਹੀਂ ਹੁੰਦਾ ਸਗੋਂ ਜਿੱਤਣ ਲਈ ਯਤਨ ਕਰਨਾ ਵਧੇਰੇ ਮਹੱਤਵਪੂਰਨ ਹੈ।’ ਯੂਨੀਵਰਸਿਟੀ ਦੇ ਐਨ ਸੀ ਸੀ ਇੰਚਾਰਜ, ਡਾ. ਨਿਤਿਨ ਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਘੋੜਸਵਾਰੀ ਟੀਮ ਬਹੁਤ ਮਿਹਨਤ ਤੇ ਲਗਨ ਨਾਲ ਅਭਿਆਸ ਕਰਦੀ ਹੈ ਇਸੇ ਕਾਰਣ ਸਾਡੇ ਵਿਦਿਆਰਥੀ ਪੇਸ਼ੇਵਰ ਮੁਕਾਬਲਿਆਂ ਵਿਚ ਵੱਡੀਆਂ ਮੱਲਾਂ ਮਾਰਦੇ ਹਨ।ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਗਣਤੰਤਰ ਦਿਵਸ 2020 ਦੀ ਪਰੇਡ ਅਤੇ ਪ੍ਰਧਾਨ ਮੰਤਰੀ ਰੈਲੀ 2020 ਵਿਚ ਵੀ ਹਿੱਸਾ ਲੈਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜਗਰਾਓਂ ਦੇ ਡੀ. ਏ. ਵੀ. ਸੈਨਟਰੀ ਪਬਲਿਕ ਸਕੂਲ ਸਮੇਤ 14 ਜ਼ਿਲ੍ਹਿਆਂ ਦੇ 200 ਦੇ ਕਰੀਬ ਸਕੂਲੀ ਬੱਚਿਆਂ ਨੇ ਭਾਗ ਲਿਆ। Kickboxing
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਏਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੰਨਤ ਬਾਂਸਲ, ਆਰਵ ਮਿੱਤਲ ਅਤੇ ਗੁਨਵੀਨ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ ਅਤੇ ਦੋ ਹੋਰ ਬੱਚਿਆਂ ਨੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਇਨ੍ਹਾਂ ਜੇਤੂ ਬੱਚਿਆਂ ਅਤੇ ਕੋਚ ਸੁਰਿੰਦਰਪਾਲ ਵਿੱਜ ਦਾ ਸਕੂਲ ਪੁੱਜਣ ‘ਤੇ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਡੀਪੀਆਈ ਹਰਦੀਪ ਸਿੰਘ ਬਿੰਜਲ, ਬੇਅੰਤ ਕੌਰ ਸਮੇਤ ਅਤੇ ਬੱਚੇ ਹਾਜ਼ਰ ਸਨ।   Kickboxing
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਹਾਟੀ | ਛੇ ਵਾਰ ਦੀ ਵਿਸ਼ਵ ਚੈਂਪੀਅਨ ਐਮਸੀ ਮੈਰੀਕਾਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ 51 ਕਿਗ੍ਰਾ ਵਰਗ ‘ਚ ਏਸ਼ੀਆਈ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਨਿਖਤ ਜਰੀਨ ਨੂੰ 4-1 ਨਾਲ ਹਰਾ ਕੇ ਗੁਹਾਟੀ ‘ਚ ਚੱਲ ਰਹੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਦੇ ਦੂਜੇ ਸੈਸ਼ਨ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਪੁਰਸ਼ਾਂ ‘ਚ ਅਮਿਤ ਪੰਘਲ ਅਤੇ ਸ਼ਿਵ ਥਾਪਾ ਨੇ ਵੀ ਫਾਈਨਲ ‘ਚ ਜਗ੍ਹਾ ਬਣਾ ਲਈ ਹੈ ਜਦੋਂਕਿ ਗੌਰਵ ਸੋਲੰਕੀ ਅਤੇ ਗੌਰਵ ਬਿਧੂੜੀ ਨੂੰ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਸੀ ਤਮਗੇ ਨਾਲ ਸੰਤੁਸ਼ਟ ਹੋਣਾ ਪਿਆ ਭਾਰਤ ਦੇ 31 ਪੁਰਸ਼ ਅਤੇ 26 ਮਹਿਲਾ ਮੁੱਕੇਬਾਜ਼ਾਂ ਨੇ ਦੇਸ਼ ਲਈ ਟੂਰਨਾਮੈਂਟ ‘ਚ 57 ਤਮਗੇ ਪੱਕੇ ਕਰ ਦਿੱਤੇ ਹਨ ਮੈਰੀਕਾਮ ਨੇ ਪਿਛਲੇ ਟੂਰਨਾਮੈਂਟ ‘ਚ 48 ਕਿਗ੍ਰਾ ਵਰਗ ‘ਚ ਸੋਨ ਤਮਗਾ ਜਿੱਤਿਆ ਸੀ ਪਰ ਇਸ ਵਾਰ ਉਹ 51 ਕਿਗ੍ਰ ਦੇ ਨਵੇਂ ਭਾਰ ਵਰਗ ‘ਚ ਉੱਤਰੀ ਅਤੇ ਉਨ੍ਹਾਂ ਨੇ ਹਮਲਾਵਰ ਪ੍ਰਦਰਸ਼ਨ ਕਰਦਿਆਂ ਜਰੀਨ ਨੂੰ ਹਰਾ ਦਿੱਤਾ ਮੈਰੀਕਾਮ ਦਾ ਫਾਈਨਲ ‘ਚ ਵਨਲਾਲ ਦੁਆਤੀ ਨਾਲ ਮੁਕਾਬਲਾ ਹੋਵੇਗਾ ਜਿਨ੍ਹਾਂ ਨੇ ਜੋਤੀ ਨੂੰ 3-2 ਨਾਲ ਹਰਾਇਆ ਸਾਬਕਾ ਵਿਸ਼ਵ ਯੂਥ ਚੈਂਪੀਅਨ ਸਚਿਨ ਸਿਵਾਚ ਨੇ 52 ਕਿਗ੍ਰ ਸ਼੍ਰੇਣੀ ‘ਚ ਕਾਮਨਵੈਲਥ ਖੇਡ ਤਮਗਾ ਜੇਤੂ ਗੌਰਵ ਸੋਲੰਕੀ ਨੂੰ ਹਰਾ ਕੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਨਾਲ ਹੀ ਏਸ਼ੀਅਨ ਖੇਡ ‘ਚ ਤਮਗਾ ਜੇਤੂ ਅਮਿਤ ਪੰਘਲ ਨੇ 52 ਕਿਗ੍ਰ ਸ਼੍ਰੇੇਣੀ ਅਤੇ ਚਾਰ ਵਾਰ ਦੇ ਏਸ਼ੀਅਨ ਚੈਂਪੀਅਨਸ਼ਿਪ ਤਮਗਾ ਜੇਤੂ ਸ਼ਿਵ ਥਾਪਾ ਨੇ 60 ਕਿਗ੍ਰਾ ਸ਼੍ਰੇਣੀ ‘ਚ ਆਪਣੇ ਵਿਰੋਧੀਆਂ ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਸ਼ਿਵ ਥਾਪਾ ਦਾ 60 ਕਿਗ੍ਰਾ ਦੇ ਫਾਈਨਲ ‘ਚ ਸਾਬਕਾ ਚੈਂਪੀਅਨ ਮਨੀਸ਼ ਕੌਸ਼ਿਕ ਨਾਲ ਮੁਕਾਬਲਾ ਹੋਵੇਗਾ ਸੈਮੀਫਾਈਨਲ ‘ਚ ਸ਼ਿਵ ਨੇ ਪੋਲੈਂਡ ਦੇ ਡੀ ਕ੍ਰਿਸਿਟਨ ਸੇਪਸੰਕੀ ਨੂੰ 5-0 ਨਾਲ ਅਤੇ ਕੌਸ਼ਿਕ ਨੇ ਅੰਕਿਤ ਨੂੰ 5-0 ਨਾਲ ਹਰਾਇਆ ਜਦੋਂਕਿ ਗੌਰਵ ਬਿਧੂੜੀ ਨੂੰ ਥਾਈਲੈਂਡ ਦੇ ਚਤਚਈ ਡੇਚਾ ਬੁਤਦੀ ਤੋਂ ਹਾਰ ਕੇ ਕਾਂਸੀ ਤਮਗੇ ਨਾਲ ਸੰਤੁਸ਼ਟ ਹੋਣਾ ਪਿਆ ਬਿਧੂੜੀ ਨੂੰ 0-5 ਨਾਲ ਹਾਰ ਮਿਲੀ ਦੀਪਕ 49 ਕਿਗ੍ਰਾਮ ‘ਚ ਵਾਕਓਵਰ ਮਿਲਣ ਨਾਲ ਫਾਈਨਲ ‘ਚ ਪਹੁੰਚ ਗਏ ਜਦੋਂਕਿ ਕਵਿੰਦਰ ਸਿੰਘ ਬਿਸ਼ਟ ਨੇ ਮਦਨਲਾਲ ਨੂੰ 4-1 ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਆਸ਼ੀਸ ਕੁਮਾਰ ਵੀ 75 ਕਿਗ੍ਰਾ ਦੇ ਫਾਈਨਲ ‘ਚ ਪਹੁੰਚ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ
ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ | ਪੂਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਖੇਡਾਂ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ।
ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ ਜਿੱਤੇ। ਅੰਡਰ 17 ਵਿੱਚ 81 ਕਿਲੋ ਭਾਰ ਵਰਗ ਵਿੱਚ ਪਰਮਵੀਰ ਸਿੰਘ ਮਾਨ ਅਤੇ 81 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਜਗਤਾਰ ਸਿੰਘ ਨੇ ਸੋਨ ਤਮਗਾ ਜਿੱਤਿਆ। ਜੈਸਮੀਨ ਕੌਰ ਨੇ ਅੰਡਰ-17 ਦੇ ਸ਼ਾਟਪੁੱਟ ਈਵੈਂਟ ਵਿੱਚ 14.19 ਗੋਲਾ ਸੁੱਟ ਕੇ ਸੋਨੇ ਦਾ ਤਮਗਾ ਜਿੱਤਿਆ।
ਉਨਾਂ ਅੱਗੇ ਦੱਸਿਆ ਕਿ ਸੁਮਨ ਰਾਣੀ ਨੇ ਅੰਡਰ-21 ਦੀ 5000 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸੇ ਤਰਾਂ ਅਰਸ਼ਦੀਪ ਸਿੰਘ ਨੇ ਅੰਡਰ-21 ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ 67.25 ਮੀਟਰ ਥਰੋਅ ਨਾਲ ਕਾਂਸੀ ਦਾ ਤਮਗਾ ਅਤੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅੰਡਰ 21 ਦੇ ਏਅਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਖੁਸ਼ਬੀਨ ਵੜੈਚ ਨੇ ਤੀਹਰੀ ਛਾਲ ਵਿੱਚ 12.55 ਮੀਟਰ ਛਾਲ ਲਾ ਕੇ ਕਾਂਸੀ ਦਾ ਤਮਗਾ ਜਿੱਤਿਆ। ਕੁਸ਼ਤੀ ਦੇ 60 ਕਿਲੋ ਅੰਡਰ 17 ਵਰਗ ਵਿੱਚ ਸਾਹਿਲ ਨੇ ਕਾਂਸੀ ਦਾ ਤਮਗਾ ਜਿੱਤਿਆ।
ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਜੋ ਕਿ ਖੁਦ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੂਣੇ ਵਿਖੇ ਮੌਜੂਦ ਹਨ, ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨਾਂ ਹੋਰਨਾਂ ਖਿਡਾਰੀਆਂ ਜਿਨਾਂ ਨੇ ਆਉਣ ਵਾਲੇ ਦਿਨਾਂ ਵਿੱਚ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੈ, ਨੂੰ ਚੰਗੇ ਪ੍ਰਦਰਸ਼ਨ ਲਈ ਹੌਸਲਾ ਅਫ਼ਜ਼ਾਈ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੋਵਾਂ ਤਗਮਿਆਂ ‘ਚ ਬੰਗਲੁਰੂ ਦੇ ਫਵਾਦ ਮਿਰਜ਼ਾ ਦਾ ਹੱਥ ਰਿਹਾ | Asian Games
ਏਸ਼ੀਆਈ ਖੇਡਾਂ 2018 ਦੇ ਅੱਠਵੇਂ ਦਿਨ ਘੁੜਸਵਾਰੀ (ਇਕੁਏਸਟੇਰੀਅਨ) ਦੇ ਨਿੱਜੀ ਜੰਪਿੰਗ ਮੁਕਾਬਲੇ ਅਤੇ ਟੀਮ ਮੁਕਾਬਲੇ ‘ਚ ਭਾਰਤੀ ਘੁੜਸਵਾਰਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਦੋ ਚਾਂਦੀ ਤਗਮੇ ਜਿੱਤੇ ਇਹਨਾਂ ਦੋਵਾਂ ਤਗਮਿਆਂ ‘ਚ ਬੰਗਲੁਰੂ ਦੇ ਫਵਾਦ ਮਿਰਜ਼ਾ ਦਾ ਹੱਥ ਰਿਹਾ ਮਿਰਜ਼ਾ ਨੇ ਨਿੱਜੀ ਪੱਧਰ ‘ਤੇ ਚਾਂਦੀ ਤਗਮਾ ਜਿੱਤਿਆ ਜਦੋਂਕਿ ਮਿਰਜਾ, ਰਾਕੇਸ਼ ਕੁਮਾਰ, ਆਸ਼ੀਸ਼ ਮਲਿਕ ਅਤੇ ਜੰਿਤੰਦਰ ਸਿੰਘ ਨੇ ਜੰਪਿੰਗ ਫਾਈਨਲ ਟੀਮ ਈਵੇਂਟ ਦਾ ਚਾਂਦੀ ਤਗਮਾ ਜਿੱਤਿਆ। (Asian Games)
ਇਹ ਵੀ ਪੜ੍ਹੋ : ਗੀਤਿਕਾ ਸ਼ਰਮਾ ਆਤਮਹੱਤਿਆ ਕੇਸ ’ਚ ਸਾਬਕਾ ਗ੍ਰਹਿ ਮੰਤਰੀ ਗੋਪਾਲ ਕਾਂਡਾ ਬਰੀ
ਮਿਰਜਾ ਨੇ ਸੇਨੋਰ ਮੇਡੀਕੋਟ ਨਾਂਅ ਦੇ ਘੋੜੇ ਨਾਲ ਫਾਈਨਲ ‘ਚ 26.40 ਸੈਕਿੰਡ ‘ਚ ਆਪਣੀ ਈਵੇਂਟ ਨੂੰ ਪੂਰਾ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਚਾਂਦੀ ‘ਤੇ ਕਬਜ਼ਾ ਕੀਤਾ ਪੰਜ ਸਾਲ ਦੀ ਉਮਰ ਤੋਂ ਘੁੜਸਵਾਰੀ ਸਿਖ਼ ਰਹੇ ਮਿਰਜ਼ਾ ਨੇ 2014 ਦੀਆਂ ਏਸ਼ੀਆਈ ਖੇਡਾਂ ‘ਚ ਇਸ ਈਵੇਂਟ ‘ਚ 10ਵਾਂ ਸਥਾਨ ਹਾਸਲ ਕੀਤਾ ਸੀ ਇਸ ਤਰ੍ਹਾਂ ਏਸ਼ੀਆਈ ਖੇਡਾਂ ‘ਚ ਉਹਨਾਂ ਦਾ ਇਹ ਪਹਿਲਾ ਤਗਮਾ ਹੈ ਮਿਰਜਾ ਇਸ ਦੇ ਨਾਲ ਹੀ 36 ਸਾਲਾਂ ਬਾਅਦ ਇਸ ਈਵੇਂਟ ‘ਚ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਘੋੜਸਵਾਰ ਬਣ ਗਏ ਮਿਰਜਾ ਕੋਲ ਸੋਨਾ ਜਿੱਤਣ ਦਾ ਸ਼ਾਨਦਾਰ ਮੌਕਾ ਸੀ ਉਹਨਾਂ ਵੱਲੋਂ ਜੰਪਿੰਗ ‘ਚ ਅੜਿੱਕਿਆਂ ਨੂੰ ਪਾਰ ਕਰਨ ਦੌਰਾਨ ਸਿਰਫ਼ ਇੱਕ ਅੜਿੱਕਾ ਡਿੱਗ ਗਿਆ ਜਿਸ ਨਾਲ ਉਹਨਾਂ ਨੂੰ ਚਾਰ ਪੈਨਲਟੀ ਅੰਕ ਮਿਲੇ ਅਤੇ ਉਹਨਾਂ ਨੂੰ ਚਾਂਦੀ ਤਗਮੇ ਨਾਲ ਸੰਤੋਸ਼ ਕਰਨਾ ਪਿਆ। (Asian Games)
ਜਾਪਾਨ ਨੇ ਯੋਸ਼ਿਆਕੀ ਨੇ 22.70 ਸੈਕਿੰਡ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ ਜਦੋਂਕਿ ਚੀਨ ਦੇ ਅਲੇਕਸ ਨੇ 27.10 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਤਗਮਾ ਜਿੱਤਿਆ ਟੀਮ ਈਵੇਂਟ ‘ਚ ਵੀ ਭਾਰਤ ਨੇ ਦੂਸਰਾ ਸਥਾਨ ਹਾਸਲ ਕਰਦਿਆਂ ਚਾਂਦੀ ਤਗਮਾ ਜਿੱਤਿਆ ਭਾਰਤ ਦੇ ਰਾਕੇਸ਼ , ਆਸ਼ੀਸ਼, ਜਤਿੰਦਰ ਅਤੇ ਮਿਰਜਾ ਦੀ ਟੀਮ ਨੇ 121.30 ਸੈਕਿੰਡ ਦੇ ਸਮੇਂ ਨਾਲ ਚਾਂਦੀ ਤਗਮਾ ਜਿੱਤਿਆ ਇਸ ਈਵੇਂਟ ਦਾ ਸੋਨ ਤਗਮਾ 82.40 ਸੈਕਿੰਡ ਦੇ ਸਮੇਂ ਨਾਲ ਜਾਪਾਨ ਨੇ ਹੀ ਜਿੱਤਿਆ ਥਾਈਲੈਂਡ ਨੇ 126.70 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਤਗਮੇ ‘ਤੇ ਕਬਜ਼ਾ ਕੀਤਾ ਭਾਰਤ ਨੇ ਇਹਨਾਂ ਖੇਡਾਂ ਦੇ ਇਤਿਹਾਸ ‘ਚ ਤਿੰਨ ਸੋਨ ਤਗਮਿਆਂ ਸਮੇਤ ਕੁੱਲ 10 ਤਗਮੇ ਜਿੱਤੇ ਹਨ ਦਿਲਚਸਪ ਹੈ ਕਿ ਭਾਰਤੀ ਘੋੜਸਵਾਰੀ ਮਹਾਂਸੰਘ ਨੇ ਪਹਿਲਾਂ ਟੀਮ ਚੁਣੀ ਸੀ ਪਰ ਫਿਰ ਚੋਣ ਨੂੰ ਹੀ ਗਲਤ ਕਰਾਰ ਦਿੱਤਾ ਸੀ ਜੂਨ ‘ਚ ਭਾਰਤੀ ਓਲੰਪਿਕ ਸੰਘ ਨੇ ਘੋੜਸਵਾਰੀ ਟੀਮ ਨੂੰ ਦਲ ਤੋਂ ਹਟਾ ਦਿੱਤਾ ਸੀ ਪਰ ਸੱਤ ਮੈਂਬਰੀ ਟੀਮ ਨੂੰ ਆਖ਼ਰ ਖੇਡ ਮੰਤਰਾਲੇ ਨੇ ਮਨਜ਼ੂਰੀ ਦਿੱਤੀ ਸੀ। (Asian Games)