sukhbir badal - Sach Kahoon Punjabi
Punjab News: ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ
Punjab News: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਅੱਜ ਅਸੀਂ ਦੇਖ ਰਹੇ ਹਾਂ ਕਿ ਸੁਖਬੀਰ ਸਿੰਘ ਬਾਦਲ ਕੁਝ ਮੀਡੀਆ ਚੈਨਲਾਂ ਰਾਹੀਂ ਪੂਰੇ ਪੰਜਾਬ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਦਾਅਵਾ ਕਰ ਰਹੇ ਹਨ ਕਿ ਹਜ਼ਾਰਾਂ ਅਕਾਲੀ ਦਲ ਦੇ ਵਰਕਰਾਂ ਨੂੰ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਲਈ ਰੋਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸ਼ਹਿਰ ’ਚ ਉਸਾਰੀਆਂ ਨਜ਼ਾਇਜ਼ ਉਸਾਰੀਆਂ ’ਤੇ ਸਵੇਰ ਚੜ੍ਹਦੇ ਹੀ ਚੱਲਿਆ ਪ੍ਰਸਾਸ਼ਨ ਦਾ ਪੀਲਾ ਪੰਜਾ
ਇੱਕ ਵੀਡੀਓ ਜਾਰੀ ਕਰਦਿਆਂ ਅਰੋੜਾ ਨੇ ਸੁਖਬੀਰ ਬਾਦਲ ਨੂੰ ਸਿੱਧਾ ਸਵਾਲ ਕੀਤਾ ਕਿ ਕੀ ਤੁਹਾਡੇ ਕੋਲ ਸੱਚਮੁੱਚ ਇਸ ਸਮੇਂ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਉਨ੍ਹਾਂ ਤਾਅਨਾ ਮਾਰਿਆ ਕਿ ਪਿਛਲੇ ਇੱਕ ਦਹਾਕੇ ਦੀਆਂ ਤੁਹਾਡੀਆਂ ਕਾਰਵਾਈਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ‘ਖਾਲੀ ਦਲ’ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਦਾ ਇਹ ਬਿਆਨ ਸਿਰਫ਼ ਜਨਤਾ ਦਾ ਧਿਆਨ ਭਟਕਾਉਣ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ।”
ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ
ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਕਾਰਨ ਪੰਜਾਬ ਦੇ ਲੋਕਾਂ ਵਿੱਚ ਪਾਰਟੀ ਦੀ ਭਰੋਸੇਯੋਗਤਾ ਕਮਜ਼ੋਰ ਹੋ ਗਈ ਹੈ। ਅਰੋੜਾ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੌਰਾਨ ਫੈਲੇ ਨਸ਼ਿਆਂ ਨਾਲ ਬਰਬਾਦ ਹੋਏ ਪੰਜਾਬ ਦੇ ਨੌਜਵਾਨ ਅੱਜ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਨਸਾਫ਼ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ, ਜੋ ਕਦੇ ਪੰਥ ਲਈ ਲੜਦਾ ਸੀ, ਅੱਜ ਨਸ਼ਿਆਂ ਤੋਂ ਪੈਸਾ ਕਮਾਉਣ ਵਾਲੇ ਦੋਸ਼ੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ। Punjab News
Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ
1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੋਂ ਸੁਖਬੀਰ ਬਾਦਲ (Sukhbir Badal) ਵੱਲੋਂ ਦਿੱਤਾ ਗਿਆ ਅਸਤੀਫਾ ਅੱਜ ਮਨਜ਼ੂਰ ਕਰ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ’ਚ ਵਰਕਿੰਗ ਕਮੇਟੀ ਨੇ ਕਾਫ਼ੀ ਵਿਚਾਰ ਚਰਚਾ ਕਰਨ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ। ਹੁਣ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ। ਮੀਟਿੰਗ ’ਚ ਸੁਖਬੀਰ ਬਾਦਲ ਵੀ ਮੌਜ਼ੂਦ ਰਹੇ। ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ।
Narayan Singh Chaura: ਮੁਲਜ਼ਮ ਨਰਾਇਣ ਚੌਡ਼ਾ ਨੇ ਵੀਲ੍ਹ ਚੇਅਰ ਉੱਤੇ ਬੈਠੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਦੇ ਚੌਕਸ ਮੁਲਾਜ਼ਮਾਂ ਨੇ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਤੇ ਮੌਕੇ ’ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਜਿੱਥੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਉੱਥੇ ਦੂਜੇ ਪਾਸੇ ਮੁਲਜ਼ਮ ਨਰਾਇਣ ਸਿੰਘ ਚੌਡ਼ਾ ਬਾਰੇ ਹਰ ਕੋਈ ਜਾਣਨ ਲਈ ਵੀ ਉਤਾਵਲਾ ਹੈ ਆਖਰ ਇਹ ਸਖਸ਼ ਕੌਣ ਹੈ? ਜਿਸ ਨੇ ਦਿਨ ਦਿਹਾਡ਼ੇ ਐਨੀ ਵੱਡਾ ਘਟਨਾ ਨੂੰ ਅੰਜਾਮ ਦਿੱਤਾ ਹੈ। ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌਡ਼ਾ ਦਾ ਪਿਛੋਕਡ਼ ਅਪਰਾਧਾਂ ਨਾਲ ਭਰਿਆ ਹੋਇਆ ਹੈ। ਉਸ ਦੇ ਖਿਲ਼ਾਫ ਇੱਕ ਨਹੀਂ ਸਗੋਂ ਦਰਜਨਾਂ ਮਾਮਲੇ ਦਰਜ ਹਨ। ਇਹ ਗਰਮਖਿਆਲੀ ਕਥਿਤ ਤੌਰ ‘ਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਨਰਾਇਣ ਚੌਡ਼ਾ ਦਾ ਸਬੰਧ ਡੇਰਾ ਬਾਬਾ ਨਾਨਕ ਕਸਬੇ ਦੇ ਚੌੜਾ ਪਿੰਡ ਨਾਲ ਹੈ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ ਅਤੇ ਦੋਵੇਂ ਪੇਸ਼ੇ ਵਜੋਂ ਵਕੀਲ ਹਨ। ਨਰਾਇਣ ਚੌਡ਼ਾ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਚੇਅਰਮੈਨ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ। ਨਰਾਇਣ ਸਿੰਘ ਚੌੜਾ “ਖ਼ਾਲਿਸਤਾਨ ਵਿਰੁੱਧ ਸਾਜਿਸ਼” ਕਿਤਾਬ ਦਾ ਲੇਖਕ ਵੀ ਹੈ। ਉਸ ਦੀ ਕਿਤਾਬ ਵਿੱਚ ਦਿੱਤੀ ਜਾਣਕਾਰੀ ਮੁਤਾਬਕ, ਉਹ ਸਤੰਬਰ 1995 ਤੋਂ ਜੁਲਾਈ 1997, ਜਨਵਰੀ 2004 ਤੋਂ ਅਪ੍ਰੈਲ 2005 ਤੱਕ, ਫਰਵਰੀ 2013 ਤੋਂ ਅਗਸਤ 2018 ਤੱਕ, ਅੰਮ੍ਰਿਤਸਰ, ਜਲੰਧਰ, ਨਾਭਾ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਵੱਖ-ਵੱਖ ਕੇਸਾਂ ਤਹਿਤ ਬੰਦ ਰਿਹਾ ਹੈ।
ਦਰਜ ਹੋਇਆ ਹੈ UAPA ਕੇਸ | Narayan Singh Chaura
ਨਰਾਇਣ ਸਿੰਘ ਚੌੜਾ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਕਈ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨੂੰ ਯੂ.ਏ.ਪੀ.ਏ. ਕਹਿੰਦੇ ਹਨ। ਅਪਰਾਧਿਕ ਪਿਛੋਕਡ਼ ਤੋਂ ਪਤਾ ਚੱਲਦਾ ਹੈ ਕਿ, ਉਹ ਅੱਤਵਾਦ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੈ ਜੋ ਕਈ ਵਾਰ ਜੇਲ੍ਹ ਵੀ ਜਾ ਚੁੱਕਿਆ ਹੈ। ਚੌਡ਼ਾ ਨੂੰ ਬੁਡੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਚੌਡ਼ਾ ਨੂੰ ਆਖਰੀ ਵਾਰ 2022 ‘ਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ ਅਤੇ ਉਹ ਅੰਮ੍ਰਿਤਸਰ, ਰੋਪੜ ਅਤੇ ਤਰਨਤਾਰਨ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ।
ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ
ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ “ਦੇਸ਼ ਧ੍ਰੋਹੀ” ਸਾਹਿਤ ‘ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ ਸੀ। Narayan Singh Chaura
ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ
Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਵਾਪਰੀ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਮਾਨ ਨੇ ਜਿੱਥੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਉੱਥੇ ਪੁਲਿਸ ਵੱਲੋਂ ਤੇਜੀ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਹੈ।
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ
ਮੁੱਖ ਮੰਤਰੀ ਮਾਨ ਨੇ ਆਖਿਆ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ ਹੈ ਪੁਲਿਸ ਨੇ ਆਪਣੀ ਮੂਸਤੈਦੀ ਨਾਲ ਮੌਕੇ ’ਤੇ ਹੀ ਹਮਲਾਵਰ ਨੂੰ ਗਿ੍ਰਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਟਰ ਸੌਂਪਣ।
ਇਹ ਵੀ ਪੜ੍ਹੋ: Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ
ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
Punjab News
Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ। ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਮੌਜ਼ੂਦ ਸਨ। ਵੇਰਵਿਆਂ ਅਨੁਸਾਰ ਅੱਜ ਸਵੇਰੇ ਵੇਲੇ ਇੱਕ ਵਿਅਕਤੀ ਨੇ ਸੁਖਬੀਰ ਬਾਦਲ ਦੇ ਨੇੜੇ ਪਹੁੰਚ ਕੇ ਆਪਣੀ ਡੱਬ ’ਚ ਲੁਕੋਇਆ ਪਸਤੌਲ ਇੱਕਦਮ ਕੱਢ ਕੇ ਗੋਲੀ ਚਲਾ ਦਿੱਤੀ। ਇਸ ਦੌਰਾਨ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। Punjab News
ਇਹ ਖਬਰ ਵੀ ਪੜ੍ਹੋ : Haryana: ਹਰਿਆਣਾ ਦੇ ਲੋਕਾਂ ਲਈ ਵੱਡੀ ਖਬਰ, ਸੜਕਾਂ ’ਤੇ ਨਹੀਂ ਚੱਲਣਗੇ ਇਹ ਵਾਹਨ, ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਆਦ…
ਪੁਲਿਸ ਜਵਾਨਾਂ ਨੇ ਵੜੀ ਫੁਰਤੀ ਨਾਲ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ। ਇਸ ਘਟਨਾ ਦੀ ਖਬਰ ਅੱਗ ਵਾਂਗ ਫੈਲ ਗਈ ਪਰ ਨਾਲ ਹੀ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਵੀ ਚਰਚਾ ਹੋਣ ਲੱਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਉੱਥੇ ਪੁਲਿਸ ਵੱਲੋਂ ਤੇਜੀ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਦਿੱਤੀ ਹੈ। ਉੱਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। Punjab News
Sukhbir Badal: ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਸੁਖਬੀਰ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਐਕਸ ’ਤੇ ਟਵੀਟ ਕਰਕੇ ਦਿੱਤੀ। ਉਨ੍ਹਾਂ ਲਿਖਿਆ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Government News: ਕਰਮਚਾਰੀਆਂ ਨੂੰ ਲੱਗੀਆਂ ਮੌਜਾਂ, ਆ ਗਈ ਖੁਸ਼ਖਬਰੀ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
Sukhbir Badal: ਆਪ ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸਿਕਾਇਤ, ਜਾਣੋ ਕੀ ਹੈ ਮਾਮਲਾ
ਕਿਹਾ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ, ਹੋਵੇਗੀ ਕਾਰਵਾਈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ (ਆਮ ਆਦਮੀ ਪਾਰਟੀ ਪੰਜਾਬ) ਨੇ ਸੁਖਬੀਰ ਬਾਦਲ (Sukhbir Badal) ਖਿਲ਼ਾਫ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸਿਕਾਇਤ ਕੀਤੀ ਹੈ। ਹਰਪਾਲ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਹਰਪਾਲ ਸਿੰਘ ਚੀਮਾ ਅਤੇ ਆਪ ਆਗੂਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫ਼ਤਰ ਅਧਿਕਾਰਤ ਤੌਰ ’ਤੇ ਇਹ ਸਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ
ਪੱਤਰ ’ਚ ਆਪ ਨੇ ਲਿਖਿਆ ਕਿ ਸੁਖਬੀਰ ਬਾਦਲ ਨੇ ਆਪਣੀ ਪੰਜਾਬ ਬਚਾਓ ਯਾਤਰਾ ਦੌਰਾਨ ਇੱਕ ਬੱਚੇ ਦੀ ਵਰਤੋਂ ਕੀਤੀ ਹੈ ਠੀਕ ਨਹੀ ਹੈ। ਉਨਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ ਇਸ ਪੂਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਸਬੂਤ ਵਜੋਂ ਪੇਸ਼ ਕੀਤੀ ਗਈ ਹੈ।
ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਬੀਰ ਬਾਦਲ
ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਰ ਪੱਧਰ ‘ਤੇ ਲੜਾਈ ਲੜਾਂਗੇ : ਬਾਦਲ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਜ਼ਹਿਰੀਲੀ ਸ਼ਰਾਬ ਕਾਰਨ ਜਾਨ ਗੁਵਾ ਚੁੱਕੇ ਸੁਨਾਮ ਇਲਾਕੇ ਦੇ ਕਰੀਬ ਇਕ ਦਰਜਨ ਵਿਅਕਤੀਆਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ। ਸ. ਬਾਦਲ ਨੇ ਪੀੜਤ ਪਰਿਵਾਰਾਂ ਨੂੰ ਵਿਸਵਾਸ਼ ਦਿਵਆਇਆ ਕਿ ਉਹ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਪੱਧਰ ‘ਤੇ ਲੜਾਈ ਲੜ੍ਹਨਗੇ। Poisonous Liquor
ਜੇਕਰ 28 ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਾਂ ਮਿਲਿਆ ਤਾਂ ਡੀ.ਸੀ.ਦਫਤਰ ਅੱਗੇ ਪੱਕਾ ਮੋਰਚਾ ਲਾਵੇਗਾ ਸ੍ਰੋ.ਅ.ਦ.
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਇਸ ਦੁਖਾਂਤ ਦੀ ਜਿੰਮੇਵਾਰੀ ਲੈਣ ਦੀ ਬਜਾਏ ਜਾਨ ਗਵਾ ਚੁੱਕੇ ਵਿਅਕਤੀਆਂ ਨੂੰ ਹੀ ਦੋਸ਼ੀ ਠਹਿਰਾਉਣ ’ਤੇ ਲੱਗੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਣ ਵਾਲੇ ਪੀੜਤ ਪਰਿਵਾਰਾਂ ਨੂੰ ਪੁਲਿਸ ਰਾਹੀਂ ਚੁੱਪ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਆਬਕਾਰੀ ਮੰਤਰੀ ਦੇ ਇਲਾਕੇ ਵਿਚ ਹੀ ਸ਼ਰਾਬ ਮਾਫੀਆ ਵੱਲੋਂ ਇੰਨ੍ਹੇ ਲੋਕਾਂ ਦੀ ਜਾਨ ਲੈ ਲੈਣੀ ਬੜੀ ਸ਼ਰਮਨਾਕ ਗੱਲ ਹੈ।
ਇਹ ਵੀ ਪੜ੍ਹੋ: ਕਾਂਗਰਸ ਨੂੰ ਝਟਕਾ : ਐਮਪੀ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ ਹੋਏ
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਆਪਣੇ ਆਕਾ ਕੇਜਰੀਵਾਲ ਨੂੰ ਬਚਾਉਣ ’ਤੇ ਲੱਗੀ ਹੋਈ ਹੈ। ਪੰਜਾਬ ਦੇ ਲੋਕਾਂ ਦੀ ਜਾਨ ਦੀ ਇੰਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ 28 ਮਾਰਚ ਤੱਕ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 20 ਲੱਖ ਰੁਪਏ ਮੁਆਵਜਾ, ਸਰਕਾਰੀ ਨੌਕਰੀ ਨਾ ਦਿੱਤੀ ਅਤੇ ਜੁਡੀਸ਼ੀਅਲ ਜਾਂਚ ਨਾ ਕਰਵਾਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਇਕਬਾਲ ਸਿੰਘ ਝੂੰਦਾ, ਰਜਿੰਦਰ ਦੀਪਾ,ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਅਮਨਵੀਰ ਸਿੰਘ ਚੈਰੀ, ਮਨਿੰਦਰ ਸਿੰਘ ਲਖਮੀਰਵਾਲਾ, ਤੇਜਿੰਦਰ ਸਿੰਘ ਸੰਘਰੇੜੀ, ਮੌਂਟੀ ਮਧਾਨ, ਤੇਜਾ ਸਿੰਘ ਕਮਾਲਪੁਰ, ਨਰੇਸ਼ ਜਿੰਦਲ ਅਤੇ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ। Poisonous Liquor
ਤਸਵੀਰ:- ਸੁਨਾਮ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ।
ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ
ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ।  (Sukhbir Badal Notice)
ਪੰਜਾਬ ’ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ ’ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ।
ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। (Sukhbir Badal Notice)
ਇਹ ਵੀ ਪੜ੍ਹੋ : ‘ਮੈਂ ਤਾਂ ਚਾਹ ਦੇ ਕੱਪ ਦਾ ਰਵਾਦਾਰ ਨਹੀਂ, ਫਿਰ ਪੰਜਾਬ ਦਾ ਨੁਕਸਾਨ ਕਿਉਂ ਕਰਾਂਗਾ’
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।
‘ਨਕਲੀ ਮੁੱਖ ਮੰਤਰੀ’ ਨਾਲ ਬਹਿਸ ’ਚ ਹਿੱਸਾ ਨਹੀਂ ਲਵਾਂਗਾ : ਸੁਖਬੀਰ ਬਾਦਲ
(ਰਘਬੀਰ ਸਿੰਘ) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਦੁਪਹਿਰ ਦਾ ਖਾਣਾ ਖਾਧਾ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੀਏਯੂ, ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ ਹਿੱਸਾ ਨਹੀਂ ਲੈ ਸਕਦੇ ਕਿਉਂਕਿ ਬਹਿਸ ਲਈ ਇੱਕ ਅਸਲੀ ਮੁੱਖ ਮੰਤਰੀ ਦਾ ਸਟੇਜ ’ਤੇ ਹੋਣਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨਕਲੀ ਸੀਐੱਮ ਹੈ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਅਸਲ ਮੁੱਦਿਆਂ ਦੀ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : England Vs Afghanistan : ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 285 ਦੌੜਾਂ ਦਾ ਟੀਚਾ
ਭਗਵੰਤ ਸਿੰਘ ਮਾਨ ਨੇ ਇਸ ਵੇਲੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਹਰ ਮੁੱਦੇ ’ਤੇ ਸਮਝੌਤਾ ਕਰ ਰਹੇ ਹਨ। ਬਾਦਲ (Sukhbir Badal) ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਰੱਖ ਕੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਕੇਜਰੀਵਾਲ ਲਈ ਜਹਾਜ਼ ਵੀ ਮੁਹੱਈਆ ਕਰਵਾ ਰਹੀ ਹੈ।
ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਦਬਾਅ ਹੇਠ ਸਰਵੇਖਣ ਸ਼ੁਰੂ ਕੀਤੇ ਜਾਣ ਦਾ ਦੋਸ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਬਿਆਨਾਂ ਦੀ ਕੋਈ ਕੀਮਤ ਨਹੀਂ ਹੈ। ਉਸ ਕੋਲ ਬਿਆਨ ਦੇਣ ਦੀ ਤਾਕਤ ਵੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅੱਜ ਫਰਜੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਆਇਆ ਹੈ ਕਿ ਉਹ ਸਰਵੇ ਟੀਮਾਂ ਨਹੀਂ ਬਣਨ ਦੇਣਗੇ। ਪਰ ਹੁਣ ਭਗਵੰਤ ਮਾਨ ਨੂੰ ਦਿੱਲੀ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਹੁਣ ਐੱਸਵਾਈਐੱਲ ਨੂੰ ਲੈ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ ’ਚ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਿਸ ਨੇ ਸੁਖਬੀਰ ਬਾਦਲ ਸਮੇਤ ਕਈ ਵਰਕਰਾਂ ਨੂੰ ਹਿਰਾਸਤ ’ਚ ਲਿਆ
ਅਕਾਲੀ ਵਰਕਰਾਂ ’ਤੇ ਕੀਤੀ ਪਾਣੀ ਦੀਆਂ ਵਾਛੜਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੁਖਬੀਰ ਬਾਦਲ ਕਰ ਰਹੇ ਹਨ। ਅਕਾਲੀ ਵਰਕਰ ਮੁੱਖ ਮੰਤਰੀ ਨਿਵਾਸ ਨੂੰ ਘੇਰਨ ਵੱਲ ਵੱਧ ਰਹ ਸਨ ਤਾਂ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਵਰਕਰ ਜਦੋਂ ਨਾ ਰੁੱਕੇ ਤਾਂ ਪੁਲਿਸ ਵੱਲੋਂ ਪਾਣੀ ਦੀਆਂ ਵਾਛੜਾਂ ਵਰ੍ਹਾ ਦਿੱਤੀਆਂ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਰੋਸ ਧਰਨਾ
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹਰ ਹੀਲਾ ਵਰਤਿਆ। ਪੁਲਿਸ ਸੁਖਬੀਰ ਬਦਲ ਸਮੇਤ ਕਈ ਵਰਕਰਾਂ ਨੂੰ ਹਿਰਾਸਤ ’ਚ ਲਿਆ ਗਿਆ। ਸੁਖਬੀਰ ਬਾਦਲ ਸੀਐਮ ਵੱਲੋਂ ਦਿੱਤੀ ਬਹਿਸ ਦੀ ਚੁਣੌਤੀ ਲਈ ਆਪਣੇ ਨਾਲ ਧਰਨੇ ’ਤੇ ਦੋ ਦੋ ਕੁਰਸੀਆਂ ਵੀ ਲੈ ਕੇ ਆਏ ਹਨ, ਜਿਨ੍ਹਾਂ ‘ਚੋਂ ਇਕ ‘ਤੇ ਮੁੱਖ ਮੰਤਰੀ ਪੰਜਾਬ ਦਾ ਨਾਂ ਲਿਖਿਆ ਹੋਇਆ ਹੈ। ਸੁਖਬੀਰ ਬਾਦਲ ਵੱਲੋਂ ਮੁੱਖ ਮੁੰਤਰੀ ਨੂੰ ਬਹਿਸ ਲਈ ਸੱਦਿਆ ਜਾ ਰਿਹਾ ਸੀ।
ਰਾਘਵ ਚੱਢਾ ਦੇ ਵਿਆਹ ’ਤੇ ਪੰਜਾਬ ਸਰਕਾਰ ਨੇ ਕੀਤਾ ਖਰਚਾ : ਸੁਖਬੀਰ ਬਾਦਲ
ਸੁਖਬੀਰ ਬਾਦਲ ਜਾਂਚ ਦੀ ਕੀਤੀ ਮੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਵਿਆਹ ਦਾ ਖਰਚ ਤੇ ਪ੍ਰੰਬਧ ਪੰਜਾਬ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਚੱਢਾ ਨੇ ਰਾਜ ਸਭਾ ਚੋਣ ਮੌਕੇ ਭਰੇ ਫਾਰਮ ਵਿਚ ਆਮਦਨੀ ਢਾਈ ਲੱਖ ਰੁਪਏ ਦੱਸੀ ਸੀ, ਜਦ ਕਿ ਹੁਣ ਵਿਆਹ ਲਈ ਬੁੱਕ ਕੀਤੇ ਹੋਟਲਾਂ ਦਾ ਕਿਰਾਇਆ ਹੀ ਕਈ ਕਰੋੜ ਰੁਪਏ ਹੈ। ਬਾਦਲ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। (Raghav Chadha Marriage)
ਉਨ੍ਹਾਂ ਦੋਸ਼ ਲਾਏ ਕਿ ਵਿਆਹ ਵਿੱਚ ਜਿਥੇ ਪੰਜਾਬ ਸਰਕਾਰ ਦੇ ਅਧਿਕਾਰੀ ਪ੍ਰਬੰਧਕ ਸਨ, ਉਥੇ ਪੰਜਾਬ ਪੁਲਿਸ ਦੇ ਸੈਂਕੜੇ ਮੁਲਾਜ਼ਮ ਸੁਰੱਖਿਆ ਛੱਤਰੀ ਵਜੋਂ ਤਾਇਨਾਤ ਕੀਤੇ ਗਏ। ਬਾਦਲ ਅੱਜ ਇਥੇ ਸੰਨੀ ਐਨਕਲੇਵ ਵਿੱਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 50 ਹਜ਼ਾਰ ਕਰੋੜ ਦਾ ਕਰਜ਼ਾ ਢੇਡ ਸਾਲ ’ਚ ਹੀ ਚੁੱਕ ਲਿਆ ਹੈ ਜਦਕਿ ਪੰਜਾਬ ਅੰਦਰ ਵਿਕਾਸ ਕਾਰਜਾਂ ਤੇ ਧੇਲਾ ਖਰਚ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੈਸਾ ਦਿੱਲੀ ਵਿਖੇ ਖਰਚ ਕੀਤਾ ਜਾ ਰਿਹਾ ਹੈ। ਖੁਦ ਪੰਜਾਬ ਦੇ ਰਾਜਪਾਲ ਵੱਲੋਂ ਇਸ 50 ਹਜਾਰ ਦੇ ਕਰਜ਼ੇ ਉੱਪਰ ਸੁਆਲ ਚੁੱਕੇ ਹਨ ਕਿ ਕਿੱਥੇ ਖਰਚ ਕੀਤਾ ਗਿਆ ਹੈ। (Raghav Chadha Marriage)
ਇਹ ਵੀ ਪੜ੍ਹੋ : ਕੁਸ਼ਤੀ ਦੰਗਲ : ਸੋਨੂੰ ਰਾਈਏਵਾਲ ਨੇ ਜਿੱਤੀ ਝੰਡੀ ਦੀ ਕੁਸ਼ਤੀ
ਬਾਦਲ ਨੇ ਕਿਹਾ ਕਿ ਭਾਰਤ-ਕੈਨੇਡਾ ਮਸਲੇ ‘ਤੇ ਪੰਜਾਬ ਦੇ ਲੋਕ ਚਿੰਤਤ ਹਨ ਅਤੇ ਉਨ੍ਹਾਂ ਦੀ ਕਈ ਅਜਿਹੇ ਲੋਕਾਂ ਨਾਲ ਗੱਲ ਹੋਈ ਹੈ, ਜੋਂ ਕਿ ਕੈਨੇਡਾ ਤੋਂ ਪੰਜਾਬ ਆਉਣਾ ਚਾਹੁੰਦੇ ਹਨ, ਕਿਉਂਕਿ ਉਨ੍ਹਾਂ ਦੇ ਪਰਿਵਾਰ ਇੱਧਰ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਗੱਲਬਾਤ ਰਾਹੀਂ ਨਜਿੱਠਣਾ ਚਾਹੀਦਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਮੇਂ ਹਾਲਤ ਬਹੁਤ ਖਰਾਬ ਕਰ ਦਿੱਤੀ ਹੈ ਅਤੇ ਲੋਕਾਂ ਵਿੱਚ ਇਸ ਸਰਕਾਰ ਤੋਂ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਭੂੰਦੜ, ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਜਗਜੀਤ ਕੋਹਲੀ, ਸੁਖਬੀਰ ਅਬਲੋਵਾਲ ਅਤੇ ਜਤਿੰਦਰ ਸਿੰਘ ਪਹਾੜੀਪੁਰ ਮੌਜੂਦ ਸਨ।