Intelligence - Sach Kahoon Punjabi
ਬਾਬਾ ਇਸ ਸਾਲ ਜੁਲਾਈ ਮਹੀਨੇ ‘ਚ ਹੋਏ ਕਤਲ ‘ਚ ਲੋੜੀਂਦਾ ਸੀ
ਜਲੰਧਰ/ਚੰਡੀਗੜ ।  ਇਸ ਸਾਲ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਵਾਸੀ ਵਾਲਮਿਕੀ ਮੁਹੱਲਾ ਦਕੋਹਾ ਦੇ ਹੋਏ ਕਤਲ ਕੇਸ ਵਿੱਚ ਸ਼ਾਮਿਲ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਕ ਪ੍ਰੈਸ ਬਿਆਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਆਈ.ਜੀ.ਸ੍ਰੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ (39 ਸਾਲ ) ਪੁੱਤਰ ਜਸਵੀਰ ਸਿੰਘ ਪਿੰਡ ਫੋਲੜੀਵਾਲ ਇਸ ਕਤਲ ਕੇਸ ਸਮੇਤ ਕਤਲ ਦੀ ਕੋਸ਼ਿਸ਼, ਡਾਕਾ ਮਾਰਨ ਅਤੇ ਹੋਰ ਅੱਧੀ ਦਰਜਨ ਕੇਸਾਂ ਵਿੱਚ ਸ਼ਾਮਿਲ ਹੈ। ਉਨਾਂ ਕਿਹਾ ਕਿ ਬਾਬਾ ਇਕ ਭਗੌੜਾ ਮੁਜ਼ਰਮ ਹੈ ਜੋ ਪੁਲਿਸ ਨੂੰ ਬਹੁਤ ਸਾਰੇ ਕੇਸਾਂ ਵਿੱਚ ਲੋੜੀਂਦਾ ਸੀ।
ਸ੍ਰੀ ਖੱਖ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਗੁਰਵਿੰਦਰ ਸਿੰਘ ਦੇ ਆਪਣੇ ਪਿੰਡ ਆਉਣ ਸਬੰਧੀ ਸੂਚਨਾ ਮਿਲੀ ਸੀ ਅਤੇ ਇਸ ਸੂਚਨਾ ਨੂੰ ਜਲਦੀ ਹੀ ਕਮਿਸ਼ਨਰੇਟ ਪੁਲਿਸ ਨਾਲ ਸਾਂਝਾ ਕਰਕੇ ਕਾਊਂਟਰ ਇੰਟੈਲੀਜੈਂਸ ਤੇ ਰਾਮਾ ਮੰਡੀ ਪੁਲਿਸ ਸਟੇਸ਼ਨ ਦੀ ਟੀਮ ਗਠਿਤ ਕਰਕੇ ਅਰਬਨ ਅਸਟੇਟ ਰੇਲਵੇ ਫਾਟਕ ਨੇੜੇ ਨਾਕਾ ਲਗਾ ਕੇ ਗੈਂਗਸਰਟ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨਾ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੁਰਵਿੰਦਰ ਸਿੰਘ ਉਰਫ਼ ਬਾਬਾ ਨੇ ਦੱਸਿਆ ਕਿ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਨੂੰ ਰਾਮਾ ਮੰਡੀ ਵਿਖੇ ਜਿੰਮ ਤੋਂ ਬਾਹਰ ਆਉਂਦੇ ਹੀ ਉਸ ਦੇ ਸਾਥੀ ਅਰਜਨ ਸਹਿਗਲ ਅਤੇ ਹੋਰਨਾਂ ਵਲੋਂ ਚਾਰ ਗੋਲੀਆਂ ਮਾਰੀਆਂ ਗਈਆਂ ਅਤੇ ਰਾਮਾ ਮੰਡੀ ਵਿੱਚ ਭੀੜ ਦਾ ਫਾਇਦਾ ਉਠਾਉਂਦੇ ਹੋਏ ਉਹ ਮੌਕੇ ਤੋਂ ਫਰਾਰ ਹੋ ਗਏ ਸਨ। Arrested
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ, ਮੌਤ
ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾਰੀ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਪਟਿਆਲਾ ਦੇ ਆਨੰਦ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਜਗਦੇਵ ਸਿੰਘ ਨੇ ਭੇਦਭਰੇ ਹਾਲਤਾਂ ‘ਚ ਬੀਤੀ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।  ਜਾਣਕਾਰੀ ਅਨੁਸਾਰ ਸਾਬਕਾ ਇੰਸਪੈਕਟਰ ਜਗਦੇਵ ਸਿੰਘ (62) ਨੇ ਲੰਘੀ ਦੇਰ ਰਾਤ ਲਗਭਗ 11 ਵਜੇ ਆਪਣੀ ਪਿਸਤੋਲ ਨਾਲ ਭੇਦਭਰੇ ਹਾਲਤਾਂ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ ਸੁਣਦਿਆਂ ਹੀ ਪਰਿਵਾਰਕ ਮੈਂਬਰ ਜਦੋਂ ਘਟਨਾ ਸਥਾਨ ‘ਤੇ ਪੁੱਜੇ ਤਾਂ ਜਗਦੇਵ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਹੋਈ ਪਈ ਸੀ।
ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਜਖਮੀ ਹਾਲਤ ਵਿੱਚ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੱਧਰ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਕਮ ਇੰਚਾਰਜ ਥਾਣਾ ਤ੍ਰਿਪੜੀ ਮੋਹਿਤ ਅਗਰਵਾਲ ਘਟਨਾ ਸਥਾਨ ‘ਤੇ ਪੁੱਜੇ ਅਤੇ ਘਟਨਾ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰਾਨ ਜਗਦੇਵ ਸਿੰਘ ਦੇ ਪਰਿਵਾਰ ਨਾਲ ਵੀ ਘਟਨਾ ਸਬੰਧੀ ਗੱਲਬਾਤ ਕੀਤੀ।
ਇਸ ਦੌਰਾਨ ਮ੍ਰਿਤਕ ਜਗਦੇਵ ਸਿੰਘ ਦੇ ਬੇਟੇ ਅਵਤਾਰ ਸਿੰਘ ਅਤੇ ਜਗਤਾਰ ਸਿੰਘ ਜੋ ਕਿ ਪੁਲਿਸ ਵਿੱਚ ਹੌਲਦਾਰ ਵਜੋਂ ਡਿਊਟੀ ਨਿਭਾ ਰਹੇ ਹਨ, ਨੇ ਦੱਸਿਆ ਕਿ ਪਰਿਵਾਰ ਅੰਦਰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਜਾਂ ਕਲੇਸ ਨਹੀਂ ਸੀ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਦੇ ਪਿਤਾ ਨੇ ਅਜਿਹਾ ਕਦਮ ਕਿਉਂ ਉਠਾਇਆ। ਡੀ. ਐਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਰਵਾਈ ਪੂਰੀ ਕਰਕੇ ਲਾਸ਼ ਵਾਰਸ਼ਾਂ ਹਵਾਲੇ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।