Escaped - Sach Kahoon Punjabi
ਹਮਲਾਵਰ ਮੌਕੇ ਤੋਂ ਹੋਏ ਫਰਾਰ | Jalalabad News
ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਾਕਾ ਦੇ ਅਧੀਨ ਪੈਂਦੀ ਮੰਡੀ ਅਰਨੀਵਾਲਾ ਦੇ ਥਾਣੇ ‘ਚ ਜ਼ਬਰਦਸਤੀ ਦਾਖਲ ਹੋ ਕੇ ਇੱਕ ਔਰਤ ਸਮੇਤ 5 ਵਿਅਕਤੀਆਂ ਨੇ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਕੁੱਟਿਆ ਕੁੱਟਮਾਰ ਦੀ ਇਹ ਘਟਨਾ ਥਾਣੇ ‘ਚ ਲੱਗੇ ਸੀ.ਸੀ ਟੀਵੀ ਕੈਮਰੇ ‘ਚ ਕੈਦ ਹੋ ਗਈ ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਵੀਡੀਓ ‘ਚ ਹਮਲਾਵਾਰ ਡਾਂਗਾਂ ਅਤੇ ਫਰਸ਼ ਦੀ ਸਫ਼ਾਈ ਕਰਨ ਵਾਲੇ ਵੈਪਰ ਨਾਲ ਕੁੱਟਮਾਰ ਕਰਦੇ ਵਿਖਾਈ ਦਿੰਦੇ ਹਨ ਹਮਲਾਵਰ ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਫ਼ਰਾਰ ਹੋ ਗਏ। (Jalalabad News)
ਹਸਪਤਾਲ ‘ਚ ਇਲਾਜ ਲਈ ਦਾਖਲ ਹੋਮ ਗਾਰਡ ਦੇ ਪੁਲਿਸ ਮੁਲਾਜ਼ਮ ਸਲਵਿੰਦਰ ਸਿੰਘ ਅਤੇ ਜੋਮਿਲ ਮਸੀਹ ਨੇ ਦੱਸਿਆ ਕਿ ਉਹ ਥਾਣਾ ਅਰਨੀਵਾਲਾ ਦੇ ਗੇਟ ‘ਤੇ ਸੰਤਰੀ ਦੀ ਪੋਸਟ ‘ਤੇ ਤਾਇਨਾਤ ਹਨ ਇਸੇ ਦੌਰਾਨ ਕੁਝ ਲੋਕ ਜ਼ਬਰਦਸਤੀ ਥਾਣੇ ‘ਚ ਵੜਨ ਦੀ ਕੋਸ਼ਿਸ਼ ਕਰਨ ਲੱਗੇ ਤੇ ਰੋਕੇ ਜਾਣ ‘ਤੇ ਉਨ੍ਹਾਂ ਨੇ ਉਨ੍ਹਾਂ (ਪੁਲਿਸ ਮੁਲਾਜ਼ਮਾਂ) ਦੀਆਂ ਬੰਦੂਕਾਂ ਖੋਹ ਲਈਆਂ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਇਸ ਘਟਨਾ ‘ਚ ਦੋਵੇਂ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। (Jalalabad News)
ਥਾਣਾ ਅਰਨੀਵਾਲਾ ਦੇ ਅਧਿਕਾਰੀ ਕੌਰ ਸਿੰਘ ਨੇ ਦੱਸਿਆ ਕਿਸੇ ਸਾਜਿਸ਼ ਤਹਿਤ 1 ਔਰਤ ਸਣੇ 5 ਵਿਅਕਤੀਆਂ ਨੇ ਥਾਣੇ ਅੰਦਰ ਦਾਖ਼ਲ ਹੋਣ ਕੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਹੈ, ਜਿਸ ਲਈ ਮਲਕੀਤ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਵਿਕਰਮ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਜੋਗਿੰਦਰ ਕੌਰ ਵਾਸੀਆਨ ਮੰਡੀ ਅਰਨੀਵਾਲਾ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਆਖਿਆ ਕਿ ਇਨ੍ਹਾਂ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। (Jalalabad News)
ਨੌਜਵਾਨਾਂ ਤੋਂ ਦੋ ਜਿੰਦਾ ਹੈਂਡ ਗ੍ਰਨੇਡ ਬਰਾਮਦ, ਹੋਏ ਫਰਾਰ
ਰਾਜਾਸਾਂਸੀ। ਐਤਵਾਰ ਤੜਕੇ ਸਵੇਰੇ ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ ‘ਤੇ ਪੁਲਸ ਵੱਲੋਂ ਲਾਏ ਨਾਕੇ ਦੌਰਾਨ ਦੋ ਨੌਜਵਾਨ 2 ਜ਼ਿੰਦਾ ਹੈਂਡ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਣ ਥਾਣਾ ਮੁਖੀ ਰਾਜਾਸਾਂਸੀ ਨੇ ਦੱਸਿਆ ਕਿ ਉਹ ਐਤਵਾਰ ਸਵੇਰੇ ਵਜੇ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਵਹੀਕਲਾ ਦੀ ਚੈਕਿੰਗ ਕਰ ਰਹੇ ਸਨ ਕਿ ਅਜਨਾਲਾ ਸਾਈਡ ਤੋਂ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਬੜੀ ਤੇਜ਼ੀ ਨਾਲ ਆਉਂਦੇ ਦਿਖਾਈ ਦਿੱਤੇ ਅਤੇ ਪੁਲਸ ਨੇ ਉਕਤ ਨੂੰ ਰੁਕਣ ਦਾ ਇਸ਼ਾਰ ਕੀਤਾ। ਰੁਕਣ ਦੀ ਬਜਾਏ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਉਸ ਦੌਰਾਨ ਜਦੋਂ ਪੁਲਸ ਨੇ ਮੋਟਰਸਾਈਕਲ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਭੱਜਣ ਵਿਚ ਸਫਲ ਹੋ ਗਏ ਜਦਕਿ ਇਕ ਨੌਜਵਾਨ ਦੇ ਮੋਢੇ ‘ਤੇ ਟੰਗਿਆ ਬੈਗ ਹੇਠਾਂ ਡਿੱਗ ਪਿਆ। ਇਸ ਦੌਰਾਨ ਪੁਲਸ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਬੈਗ ਵਿਚ ਪਏ ਗੱਤੇ ਦੇ ਡੱਬੇ ਵਿਚੋਂ 2 ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਹੋਏ। ਜਿਸ ਦੇ ਇਕ ਪਾਸੇ ਬੀ/03 ਅਤੇ ਦੂਸਰੇ ਪਾਸੇ ਜ਼ੈੱਡ ਲਿਖਿਆ ਹੋਇਆ ਸੀ ਅਤੇ ਦੂਸਰੇ ਹੈਂਡ ਗਰਨੇਡ ਦੇ 02/01.2001 ਅਤੇ ਦੂਸਰੇ ਪਾਸੇ ਜ਼ੈੱਡ ਲਿਖਿਆ ਸੀ। ਜ਼ਿਕਰਯੋਗ ਹੈ ਕਿ ਦੋਵਾਂ ਗ੍ਰਨੇਡਾਂ ਦਾ ਰੰਗ ਹਰਾ ਸੀ ਅਤੇ ਲੀਵਰ ਤੇ ਪਿੰਨ ਲੱਗੇ ਹੋਈ ਸੀ। ਬੈਗ ਵਿਚੋਂ ਇਕ ਸੈਮਸੰਗ ਕੰਪਨੀ ਦਾ ਮੋਬਾਇਲ ਵੀ ਮਿਲਿਆ ਹੈ। ਕੁਝ ਦਿਨ ਪਹਿਲਾਂ ਵੀ ਅਮ੍ਰਿਤਸਰ ਤੋਂ ਬੱਬਰ ਖਾਲਸਾ ਨਾਲ ਸਬੰਧਿਤ ਕਾਰਕੁੰਨ ਫੜ੍ਹੇ ਗਏ ਸਨ। ਇਸ ਸਬੰਧੀ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਮਾਹੋਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਨ੍ਹਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਟੇਰੇ ਗੋਲੀਬਾਰੀ ਕਰਕੇ ਵਪਾਰੀ ਤੋਂ 80 ਹਜਾਰ ਰੁਪਏ ਲੁੱਟਕੇ ਫਰਾਰ
ਬਠਿੰਡਾ। ਜਿਲ੍ਹਾ ਬਠਿੰਡਾ ਦੇ ਕਸਬਾ ਭਗਤਾ ਭਾਈ ‘ਚ ਅੱਜ ਦੋ ਲੁਟੇਰਿਆਂ ਨੇ ਫਾਇਰਿੰਗ ਕਰਕੇ ਇੱਕ ਵਪਾਰੀ ਤੋਂ 80 ਹਜਾਰ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ ਦਿਨ ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਸ਼ਹਿਰ ਵਾਸੀਆਂ ‘ਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ ਪੁਲਿਸ ਨੇ ਕੇਸ ਦਰਜ ਕਰਕੇ ਲੁਟੇਰਿਆਂ ਦੀ ਤਲਾਸ਼ ‘ਚ ਜੁਟਣ ਦਾ ਦਾਅਵਾ ਕੀਤਾ ਹੈ ਵਾਰਦਾਤ ਦੀ ਸੂਚਨਾ ਮਿਲਦਿਆਂ ਥਾਣਾ ਦਿਆਲਪੁਰਾ ਭਾਈ ਪੁਲਿਸ ਮੌਕੇ ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਪੀ (ਡੀ)ਸਵਰਨ ਸਿੰਘ ਖੰਨਾ , ਡੀਐਸਪੀ ਫੂਲ ਗੁਰਪ੍ਰੀਤ ਸਿੰਘ ਅਤੇ ਸੀਆਈਏ ਸਟਾਫ ਟੂ ਦੇ ਇੰਚਾਰਜ ਸਬ ਇੰਸਪੈਕਟਰ ਤਰਜਿੰਦਰ ਸਿੰਘ ਵੀ ਮੌਕੇ ਤੇ ਪੁੱਜੇ ਅਤੇ ਸਥਿਤੀ ਦਾ ਜਾਇਜਾ ਲਿਆ
ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 10.30 ਵਜੇ ਪਲਾਈਵੁੱਡ ਦਾ ਕਾਰੋਬਾਰੀ ਰਜਿੰਦਰ ਕੁਮਾਰ ਪੁੱਤਰ ਮਥਰਾ ਦਾਸ ਵਾਸੀ ਭਗਤਾ ਭਾਈ ਐਚਡੀਐਫਸੀ ਦੀ ਭਗਤਾ ਭਾਈ ਬਰਾਂਚ ਵਿੱਚੋਂ 2 ਲੱਖ 80 ਹਜਾਰ ਰੁਪਏ ਕਢਵਾ ਕੇ ਆਪਣੀ ਦੁਕਾਨ ਤੇ ਆਇਆ ਸੀ ਇਸੇ ਦੌਰਾਨ ਜਦੋਂ ਉਹ ਦੁਕਾਨ ‘ਤੇ ਪੁੱਜਾ ਤਾਂ ਉਸ ਨੂੰ ਕਿਸੇ ਨੇ ਪਿੱਛੋਂ ਜੱਫਾ ਪਾ ਲਿਆ ਅਤੇ ਥੈਲਾ ਖੋਹਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਰਜਿੰਦਰ ਕੁਮਾਰ ਨੇ ਇਸ ਨੂੰ ਮਜਾਕ ਸਮਝਿਆ ਪਰ ਜਦੋਂ ਉਸ ਨੂੰ ਅਸਲੀਅਤ ਸਮਝ ਪਈ ਤਾਂ ਉਹ ਜੱਫਾ ਮਾਰਨ ਵਾਲੇ ਨੌਜਵਾਨ ਨਾਲ ਭਿੜ ਗਿਆ ਇਸ ਜੱਦੋਜਹਿਦ ‘ਚ ਲੁਟੇਰੇ ਦੇ ਦੂਸਰੇ ਸਾਥੀ ਨੇ ਗੋਲੀ ਚਲਾ ਦਿੱਤੀ ਅਤੇ ਪੈਸਿਆਂ ਵਾਲਾ ਬੈਗ ਖੋਹ ਕੇ ਕਾਰ ਰਾਹੀਂ ਫਰਾਰ ਹੋ ਗਏ ਗੋਲੀਆਂ ਚਲਾਉਣ ਕਾਰਨ ਕਿਸੇ ਮਾੜੀ ਘਟਨਾਂ ਵਾਪਰਨ ਤੋਂ ਬਚਾਅ ਰਿਹਾ ਪਰ ਲੋਕ ਇੱਕਦਮ ਖੌਫਜ਼ਦਾ ਹੋ ਗਏ ਪਤਾ ਲੱਗਿਆ ਹੈ ਕਿ ਕਾਰ ਦਾ ਇੱਕ ਲੜਕੇ ਨੇ ਪਿੱਛਾ ਵੀ ਕੀਤਾ ਪਰ ਸਫਲਤਾ ਨਹੀਂ ਮਿਲੀ ਵਪਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਨੇ ਦੋ ਲੱਖ ਰੁਪਿਆ ‘ਚੋਂ 2 ਹਜਾਰ ਰੁਪਏ ਦੀ ਗੁੱਟੀ ਜੇਬ੍ਹ ‘ਚ ਪਾ ਲਈ ਅਤੇ 80 ਹਜਾਰ ਰੁਪਏ ਦੀ ਰਾਸ਼ੀ ਥੈਲੇ ‘ਚ ਸੀ ਉਨ੍ਹਾਂ ਦੱਸਿਆ ਕਿ ਬਾਕੀ ਪੈਸਿਆਂ ਦੀ ਬੱਚਤ ਰਹੀ ਹੈ ਪੁਲਿਸ ਨੂੰ ਮੌਕੇ ਤੋਂ ਕੁਝ ਅਣਚੱਲੇ ਤੇ ਚੱਲੇ ਕਾਰਤੂਸ ਵੀ ਮਿਲੇ ਹਨ ਜਿੰਨ੍ਹਾਂ ਨੂੰ ਅਧਿਕਾਰੀਆਂ ਨੇ ਕਬਜੇ ‘ਚ ਲੈ ਲਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਗਤਾ ਭਾਈ ‘ਚ ਫਾਇਰਿੰਗ ਕਰਨ ਉਪਰੰਤ ਹੋਈ ਵਾਰਦਾਤ (Robbers)
ਬਠਿੰਡਾ (ਅਸ਼ੋਕ ਵਰਮਾ)। ਜਿਲ੍ਹਾ ਬਠਿਡਾ ਦੇ ਕਸਬਾ ਭਗਤਾ ਭਾਈ ‘ਚ ਅੱਜ ਸਵੇਰੇ ਵਰੁਣਾ ਕਾਰ ਸਵਾਰ ਇੱਕ ਆੜ੍ਹਤੀ ਤੋਂ ਹਥਿਆਰਾਂ ਦੀ ਨੋਕ ਤੇ 80 ਹਜਾਰ ਰੁਪਿਆ ਲੁੱਟ ਕੇ ਫਰਾਰ ਹੋ ਗਏ। ਆੜ੍ਹਤੀ ਦਾ ਨਾਮ ਰਜਿੰਦਰ ਕੁਮਾਰ ਹੈ ਜੋ ਐਚਡੀਐਫਸੀ ਬੈਂਕ ਚੋਂ ਪੈਸੇ ਕਢਵਾ ਕੇ ਆਪਣੀ ਦੁਕਾਨ ਤੇ ਲਿਆਇਆ ਸੀ। ਇਸੇ ਦੌਰਾਨ ਦੋ ਤਿੰਨ ਲੁਟੇਰੇ (Robbers) ਦੁਕਾਨ ਤੇ ਆਏ ਅਤੇ ਪੈਸੇ ਖੋਹਣ ਲੱਗੇ। ਇਸੇ ਮੌਰੇ ਰਜਿੰਦਰ ਕੁਮਾਰ ਉਨ੍ਹਾਂ ਨਾਲ ਹੱਥੋਪਾਈ ਵੀ ਹੋਇਆ।
ਲੁਟੇਰਿਆਂ ਨੇ ਦਹਿਸ਼ਤ ਪੈਦਾ ਕਰਨ ਲਈ ਫਾਇਰ ਵੀ ਕੀਤੇ ਹਨ। ਥਾਣਾ ਦਿਆਲ ਪੁਰਾ ਪੁਲਿਸ ਤੋਂ ਇਲਾਵਾ ਐਸਪੀ ਡੀ ਸਵਰਨ ਸਿੰਘ ਖੰਨਾ,ਡੀਐਸਪੀ ਫੂਲ ਗੁਰਪ੍ਰੀਤ ਸਿੰਘ ਅਤੇ ਪੁਲਿਸ ਟੀਮਾਂ ਮੌਕੇ ਤੇ ਪੁੱਜੀਆਂ ਅਤੇ ਸਥਿਤੀ ਦਾ ਜਾਇਜਾ ਲਿਆ। ਪੁਲਿਸ ਨੂੰ ਮੌਕੇ ਤੋਂ ਕੁਝ ਚੱਲੇ ਤੇ ਅਣਚੱਲੇ ਕਾਰਤੂਸ ਵੀ ਮਿਲੇ ਹਨ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਆਗੂ ਦਾ ਪੁੱਤਰ ਅਕਾਲੀ ਦਲ ਦੇ ਉਮੀਦਵਾਰ ਹੱਥੋਂ ਨਾਮਜ਼ਦਗੀ ਪੱਤਰ ਖੋਹ ਕੇ ਫਰਾਰ
ਅਕਾਲੀ ਉਮੀਦਵਾਰ ਨੇ ਡੀਸੀ ਤੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ
ਸ੍ਰੀ ਮੁਕਤਸਰ ਸਾਹਿਬ, ਭਜਨ ਸਿੰਘ ਸਮਾਘ
ਬਲਾਕ ਸੰਮਤੀ ਚੋਣਾਂ ਲਈ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਸਮਰੱਥਕਾਂ ਨਾਲ ਕਾਂਗਰਸੀ ਉਮੀਦਵਾਰ ਦਾ ਪੁੱਤਰ ਪੱਤਰ ਖੋਹਕੇ ਉਸ ਸਮੇਂ ਫਰਾਰ ਹੋ ਗਿਆ ਜਦੋਂ ਉਹ ਬੀਡੀਪੀਓ ਦਫ਼ਤਰ ‘ਚ ਦਾਖਲ ਹੋਣ ਜਾ ਰਿਹਾ ਸੀ। ਲੋਕਾਂ ਨੇ ਰੌਲਾ ਪਾਇਆ ਪਰ ਉਹ ਕਿਸੇ ਦੇ ਹੱਥ ਨਹੀਂ ਆਇਆ ਅਤੇ ਗਲੀਆਂ ਵਿਚੋਂ ਹੁੰਦਾ ਹੋਇਆ ਭੱਜ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਡੀਸੀ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਦਿੱਤੀ ਹੈ। ਬਲਾਕ ਸੰਮਤੀ ਚੋਣਾਂ ਉਦੇਕਰਨ ਜੋਨ ਤੋਂ ਮਹਿਲਾ ਰਿਜ਼ਰਵ ਲਈ ਅੱਜ ਉਮੀਦਵਾਰ ਪੱਤਰ ਭਰਨ ਦੇ ਲਈ ਪਹੁੰਚੇ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਲਾਲ ਸਿੰਘ ਦੀ ਮਾਤਾ ਮਨਜੀਤ ਕੌਰ ਦੇ ਪੱਤਰ ਭਰੇ ਜਾਣੇ ਸਨ। ਗੁਰਲਾਲ ਸਿੰਘ ਤੇ ਉਸ ਦੇ ਸਾਥੀ ਕਾਗਜ਼ ਦਾਖਲ ਕਰਨ ਦੇ ਲਈ ਆ ਰਹੇ ਸੀ। ਜਿਵੇਂ ਹੀ ਬੀਡੀਪੀਓ ਦਫ਼ਤਰ ਵਿੱਚ ਜਾਣ ਲੱਗੇ ਤਾਂ ਕਾਂਗਰਸੀ ਉਮੀਦਵਾਰ ਦੇ ਪੁੱਤਰ ਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਨੂੰ ਫੜ ਲਿਆ। ਇੱਕ ਵਿਅਕਤੀ ਨੇ ਨਾਮਜ਼ਦਗੀ ਪੱਤਰ ਫੜਨ ਵਾਲੇ ਵਿਅਕਤੀ ਨੂੰ ਫੜਿਆ ਤਾਂ ਦੂਸਰਾ ਉਸ ਦੇ ਹੱਥ ਵਿਚੋਂ ਕਾਗਜ਼ ਲੈ ਕੇ ਫਰਾਰ ਹੋ ਗਿਆ। ਇਸ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੌਕੇ ‘ਤੇ ਆ ਗਏ। ਉਨ੍ਹਾਂ ਨੇ ਮੌਕੇ ‘ਤੇ ਹੀ ਚੋਣ ਕਮਿਸ਼ਨ, ਡੀਸੀ ਤੇ ਐੱਸਡੀਐਮ ਨੂੰ ਸ਼ਿਕਾਇਤ ਕੀਤੀ। ਰੋਜ਼ੀ ਬਰਕੰਦੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਨੇ ਇਹ ਹਰਕਤ ਚੰਗੀ ਨਹੀਂ ਕੀਤੀ। ਜੇਕਰ ਉਹਨਾਂ ਨੂੰ ਹਾਰ ਦਾ ਡਰ ਹੈ ਤਾਂ ਹੀ ਅਜਿਹਾ ਕੀਤਾ ਗਿਆ ਹੈ। ਸਰਕਾਰ ਉਸ ਦੀ ਹੈ ਉਹ ਚੋਣ ਕਿਉਂ ਨਹੀਂ ਲੜ ਰਿਹਾ। ਰੋਜ਼ੀ ਨੇ ਕਿਹਾ ਕਿ ਹੁੱਲੜਬਾਜ਼ੀ ਕਰਨ ਨੂੰ ਤਾਂ ਉਹ ਵੀ ਕਰ ਸਕਦੇ ਹਨ, ਪਰ ਇਹ ਚੋਣਾਂ ਲੜਕੇ ਜਿੱਤਣਾ ਚਾਹੁੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ ਕੇਂਦਰੀ ਜੇਲ੍ਹ ਦਾ ਕੈਦੀ ਪੀਜੀਆਈ ਤੋਂ ਫਰਾਰ
ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼
ਸਥਾਨਕ ਕੇਂਦਰੀ ਜੇਲ੍ਹ ‘ਚ ਸਜ਼ਾ  ਕੱਟ  ਰਹੇ ਕੈਦੀ ਅਨਿਲ ਪਾਸਵਾਨ ਚੰਡੀਗੜ੍ਹ ਪੀਜੀਆਈ ਤੋਂ ਜੇਲ੍ਹ ਗਾਰਦ ਮੁਲਾਜ਼ਮਾਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ ਪੇਟ ‘ਚ ਪੱਥਰੀ ਦੇ ਦਰਦ ਦੀ ਸ਼ਿਕਾਇਤ ਹੋਣ ਕਾਰਨ ਇਸ ਨੂੰ ਸਥਾਨਕ ਸਿਵਲ ਹਸਪਤਾਲ ਨੇ ਪਟਿਆਲਾ ਦੇ ਰਜਿੰਦਰ ਹਸਪਤਾਲ ਭੇਜਿਆ ਸੀ, ਜਿੱਥੋਂ ਇਸ ਨੂੰ ਸ਼ੁੱਕਰਵਾਰ ਵਾਲੇ ਦਿਨ ਪੀਜੀਆਈ ਰੈਫਰ ਕੀਤਾ ਗਿਆ ਸੀ ਇਸ ਘਟਨਾ ਤੋਂ ਉਸ ਨਾਲ ਗਏ ਸੁਰੱਖਿਆ ਮੁਲਾਜ਼ਮਾਂ ਦੀ ਡਿਊਟੀ ‘ਚ ਵਰਤੀ ਗਈ ਲਾਪਰਵਾਹੀ ਸਾਹਮਣੇ ਆਈ ਹੈ।
ਕੈਦੀ ਅਨਿਲ ਨੂੰ ਪੇਟ ‘ਚ ਪੱਥਰੀ ਕਾਰਨ ਦਰਦ ਦੀ ਸ਼ਿਕਾਇਤ ਦੱਸੀ ਜਾ ਰਹੀ ਸੀ, ਜਿਸ ਕਾਰਨ ਕੇਂਦਰੀ ਜੇਲ੍ਹ ਹਸਪਤਾਲ ਨੇ 29 ਅਗਸਤ ਨੂੰ ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਇਲਾਜ ਤੋਂ ਬਾਅਦ ਇਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ 30 ਅਗਸਤ ਨੂੰ ਫਿਰ ਤੋਂ ਇਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਇਸ ਕੈਦੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਇਸ ਨੂੰ ਪੀਜੀਆਈ ਲਈ ਰੈਫਰ ਕਰ ਦਿੱਤਾ। ਪੀਜੀਆਈ ਲਿਜਾਣ ਸਮੇਂ ਉਹ ਸੁਰੱਖਿਆ ਕਰਮੀਆਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ
ਇਸ ਕਾਰਨ ਪੀਜੀਆਈ ਤੋਂ ਫਰਾਰ ਹੋਏ ਕੈਦੀ ਅਨਿਲ ਪਾਸਵਾਨ ਨੂੰ ਫੜਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲਿਸ ਸਟੇਸ਼ਨਾਂ ਸਮੇਂ ਗੁਆਂਢੀ ਰਾਜਾਂ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਜੇਲ੍ਹ ਦੇ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜੇਲ੍ਹ ਦੇ ਡੀਐੱਸਪੀ ਕੁਲਵਿੰਦਰ ਸਿੰਘ ਨੂੰ ਉਕਤ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਨ੍ਹਾਂ ਨੂੰ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਉਨ੍ਹਾਂ ਦੱਸਿਆ ਕਿ ਕੈਦੀ ਅਨਿਲ ਪਾਸਵਾਨ ਨੂੰ ਲੈ ਕੇ ਪੀਜੀਆਈ ਗਏ ਕੇਂਦਰੀ ਜੇਲ੍ਹ ਦੇ ਵਾਰਡਨ ਰਣਬੀਰ ਸਿੰਘ, ਗੁਰਮੋਹਨ ਸਿੰਘ ਤੇ ਤਰਸੇਮ ਸਿੰਘ ਵੱਲੋਂ ਵਰਤੀ ਗਈ ਲਾਪ੍ਰਵਾਹੀ ਸਬੰਧੀ ਉਨ੍ਹਾਂ ਨੂੰ ਸਸਪੈਂਡ ਕਰਨ ਲਈ ਏਡੀਜੀਪੀ (ਜੇਲ੍ਹ) ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੱਤਰ ਲਿਖਿਆ ਗਿਆ ਹੈ ਨਾਲ ਹੀ ਪੀਜੀਆਈ ਨੂੰ ਵੀ ਉਕਤ ਗਾਰਦ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ ਇਸ ਕੈਦੀ ਦੀ ਭਾਲ ਜਾਰੀ ਹੈ ਪੰ੍ਰਤੂ ਉਹ ਅਜੇ ਪੁਲਿਸ ਪਹੁੰਚ ਤੋਂ ਦੂਰ ਦੱਸਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।