Khattar - Sach Kahoon Punjabi
ਕੋਰੋਨਾ ਖਿਲਾਫ਼ ਲੜਾਈ ‘ਚ ਸੀਨੀਅਰ ਨੇਤਾਵਾਂ ਦਾ ਖੱਟਰ ਨੇ ਕੀਤਾ ਧੰਨਵਾਦ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਵਿੱਖ ‘ਚ ਰਾਜ ਸਰਕਾਰ ਨਾਲ ਪੂਰਨ ਏਕਤਾ ਪ੍ਰਗਟ ਕਰਨ ਅਤੇ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਲਈ ਲਾਗੂ ਕੀਤੇ ਗਏ ਕਦਮਾਂ ਲਈ ਰਾਜ ਦੇ ਸੀਨੀਅਰ ਰਾਜਨੀਤਿਕ ਨੇਤਾਵਾਂ ਦਾ ਧੰਨਵਾਦ ਕੀਤਾ। ਖੱਟਰ ਨੇ ਵੀਰਵਾਰ ਨੂੰ ਲਗਭਗ ਦੋ ਘੰਟੇ ਦੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕੀਤੀ, ਜਿਸ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸਿਹਤ ਮੰਤਰੀ ਅਨਿਲ ਵਿਜ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਭਾਗ ਲਿਆ।
ਰਾਜ ਵਿੱਚ ਚੱਲ ਰਹੀ ਕਣਕ ਅਤੇ ਸਰ੍ਹੋਂ ਦੀ ਖਰੀਦ ਬਾਰੇ ਵੀ ਵਿਚਾਰ ਵਟਾਂਦਰੇ ਅਤੇ ਦੱਸਿਆ ਗਿਆ। ਕੱਲ ਤੱਕ ਤਕਰੀਬਨ 30 ਲੱਖ ਟਨ ਕਣਕ ਅਤੇ 2.90 ਲੱਖ ਟਨ ਤੋਂ ਵੱਧ ਸਰ੍ਹੋਂ ਦੀ ਖਰੀਦ ਕੀਤੀ ਜਾ ਚੁੱਕੀ ਹੈ। 52,645 ਕਿਸਾਨਾਂ ਦੇ ਖਾਤਿਆਂ ਵਿਚ ਸਰ੍ਹੋਂ ਲਈ ਲਗਭਗ 591 ਕਰੋੜ ਰੁਪਏ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕਣਕ ਲਈ 700 ਕਰੋੜ ਰੁਪਏ ਦੀ ਰਾਸ਼ੀ ਅੱਜ ਭੁਗਤਾਨ ਲਈ ਜਾਰੀ ਕੀਤੀ ਜਾ ਰਹੀ ਹੈ। ਜੋ ਅਗਲੇ 3-4 ਦਿਨਾਂ ਵਿਚ ਕਿਸਾਨਾਂ ਦੇ ਖਾਤੇ ਵਿਚ ਪਹੁੰਚ ਜਾਵੇਗਾ। ਮੀਟਿੰਗ ਵਿੱਚ ਹੁੱਡਾ ਨੇ ਕਿਹਾ ਕਿ ਸਰਕਾਰ ਨੂੰ ਵਿੱਤੀ ਸੰਕਟ ਵਿੱਚ ਘਿਰੇ ਕਰਜ਼ੇ ਲੈਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਛੋਟੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮੰਡੀਆਂ ਵਿੱਚ ਦੇਰ ਨਾਲ ਕਣਕ ਲਿਆਉਣ ਲਈ ਸਾਰਿਆਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਅਤੇ 15 ਮਈ, 2020 ਤੱਕ 100 ਫੀਸਦੀ ਖਰੀਦ ਦਾ ਭਰੋਸਾ ਵੀ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਨੀਆ ਲਈ ਭੱਦੀ ਟਿੱਪਣੀ ਲਈ ਮਾਫ਼ੀ ਮੰਗਣ ਖੱਟਰ : ਕਾਂਗਰਸ
ਸੋਨੀਆ ਲਈ ਭੱਦੀ ਟਿੱਪਣੀ ਲਈ ਮਾਫ਼ੀ ਮੰਗਣ ਖੱਟਰ : ਕਾਂਗਰਸ Sonia
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਫਾ ਕੀਤੀ ਗਈ ਟਿੱਪਣੀ ਭੱਦੀ, ਨਿੰਦਣਯੋਗ ਅਤੇ ਦੇਸ਼ ਦੀਆਂ ਔਰਤਾਂ ਦਾ ਅਪਮਾਨ ਹੈ ਅਤੇ ਇਸ ਲਈ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਕਾਂਗਰਸ ਨੇ ਸੋਮਵਾਰ ਨੂੰ ਆਪਣੇ ਅਧਿਕਾਰਿਕ ਟਵੀਟ ‘ਤੇ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ਼ ਆਪਣੇ ਤੁੱਛ ਬਿਆਨ, ਔਰਤਾਂ ਦੇ ਅਪਮਾਨ ਅਤੇ ਅਸਮਾਜਿਕ ਸੋਚ ਲਈ ਮੁੱਖ ਮੰਤਰੀ ਖੱਟਰ ਨੂੰ ਦੇਸ਼ ਦੀਆਂ ਸਮੂਹ ਮਹਿਲਾਵਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।
ਪਾਰਟੀ ਨੇ ਕਿਹਾ ਕਿ ਸ੍ਰੀ ਖੱਟਰ ਦੀ ਅਗਵਾਈ ‘ਚ ਹਰਰਿਆਣਾ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪੰਜ ਸਾਲਾਂ ‘ਚ ਔਰਤ ਵਿਰੋਧੀ ਕੰਮ ਕੀਤੇ ਹਨ। ਔਰਤਾਂ ਲਈ ਕੁਝ ਬਿਹਤਰ ਕਰਨ ਦੀ ਭਾਜਪਾ ਦੀ ਨੀਅਤ ਹੀ ਨਹੀਂ ਹੈ। ਭਾਜਪਾ ਨੇ ਹਰਿਆਣਾ ਨੂੰ ਗੌਰਵਸ਼ਾਲੀ ਸੂਬੇ ਤੋਂ ਅਪਰਾਧ ਯੁਕਤ ਸੂਬਾ ਬਣਾ ਦਿੱਤਾ ਗਿਆ। ਔਰਤਾਂ ਦੇ ਖਿਲਾਫ਼ ਅਪਰਾਧ ਦਾ ਗਰਾਫ਼ ਭਾਜਪਾ ਦੀ ਸੋਚ ਦਾ ਪ੍ਰਤੀਕ ਹੈ।
ਇਸ ਦਰਮਿਆਨ ਮਹਿਲਾ ਕਾਂਗਰਸ ਪ੍ਰਧਾਨ ਸੁਮਿੱਤਰਾ ਦੇਵ ਨੇ ਇੱਥੇ ਜਾਰੀ ਇੱਕ ਬਿਆਨ ‘ਚ ਸ੍ਰੀ ਖੱਟਰ ਦੀ ਟਿੱਪਣੀ ਨੂੰ ਨਿੰਦਣਯੋਗ ਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਪ੍ਰਧਾਨ ਲਈ ਸ੍ਰੀ ਖੱਟਰ ਦੀ ਗੈਰ ਮਰਿਆਦਾ ਪੂਰਨ ਤੇ ਗੈਰ ਸੰਸਦੀ ਸ਼ਬਦਾਂ ਦੀ ਵਰਤੋਂ ਨਾਲ ਸਾਬਤ ਹੰਦਾ ਹੈ ਕਿ ਉਨ੍ਹਾਂ ‘ਚ ਤੇ ਭਾਰਤੀ ਜਨਤਾ ਪਾਰਟੀ ‘ਚ ਔਰਤਾਂ ਲਈ ਕੋਈ ਸਨਮਾਨ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੌਟਾਲਾ ਨੇ ਖੱਟਰ ਸਬੰਧੀ ਦਿੱਤਾ ਵਿਵਾਦਤ ਬਿਆਨ
ਸਾਬਕਾ ਮੁੱਖ ਮੰਤਰੀ ਨੇ ਸਰਸਾ ‘ਚ ਪਾਰਟੀ ਵਰਕਰਾਂ ਦੀ ਮੀਟਿੰਗ ‘ਚ ਦਿੱਤਾ ਬਿਆਨ
ਸਰਸਾ। ਪੈਰੋਲ ‘ਤੇ ਜੋਲ ‘ਚੋਂ ਬਾਹਰ ਆਏ ਈਨੈਲਓ (ਇੰਡੀਅਨ ਨੈਸ਼ਨਲ ਲੋਕਦਲ) ਮੁੱਖ ਓਮਪ੍ਰਕਾਸ਼ ਚੌਟਾਲਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਬੰਧੀ ਇਕ ਵਿਵਾਦਤ ਬਿਆਨ ਦਿੱਤਾ ਹੈ। ਚੌਟਾਲਾ ਨੇ ਐਤਵਾਰ ਨੂੰ ਵਰਕਰਾਂ ਦੀ ਮੀਟਿੰਗ ‘ਚ ਮੁੱਖ ਮੰਤਰੀ ਦੇ ਗੋਤ ਖੱਟਰ ਨੂੰ ਲੈਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇੱਥੇ  ਅਵਾਰਾ ਪਸ਼ੂਆਂ ਨੂੰ ਖੱਟਰ ਕਿਹਾ ਜਾਂਦਾ ਹੈ। ਰਾਜਨੀਤੀ ‘ਚ ਇਸ ਬਿਆਨ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਰਸਾ ਦੇ ਈਨੈਲਓ ਦਫਤਰ ‘ਚ ਚੌਟਾਲਾ ਨੇ ਕਿਹਾ ਕਿ ਧੋਖੇਬਾਜਾਂ ਲਈ ਪਾਰਟੀ ‘ਚ ਹੁਣ ਕੋਈ ਜਗ੍ਹਾਂ ਨਹੀਂ ਹੈ। ਇਹ ਲੋਕ ਸੱਤਾ ਦੇ ਲਾਲਚੀ ਲੋਕ ਛੱਡ ਕੇ ਚਲੇ ਗਏ ਹਨ। ਉਨ੍ਹਾਂ ਨੂੰ ਕਦੀ ਵੀ ਵਾਪਸ ਪਾਰਟੀ ‘ਚ ਨਹੀਂ ਸ਼ਾਮਲ ਹੋਣ ਦਿੱਤਾ ਜਾਵੇਗਾ। ਹੁਣ ਉਨ੍ਹਾਂ ਬਾਰੇ ਵਿਚਾਰ ਕੀਤਾ ਜਾਵੇਗਾ ਜੋ ਪਾਰਟੀ ‘ਚ ਪੁਰਾਣੇ ਹਨ। ਚੌਟਾਲਾ ਨੇ ਦਾਅਵਾ ਕੀਤਾ ਕਿ ਇਸ ਵਾਰ ਈਨੈਲਓ ਦੀ ਸੂਬੇ ‘ਚ ਸਰਕਾਰ ਬਣੇਗੀ। ਸਾਬਕਾ ਮੁੱਖ ਮੰਤਰੀ ਨੇ ਸੂਬੇ ਦੀ ਜਨਤਾ ਨੂੰ ਭਾਜਪਾ ਅਤੇ ਕਾਂਗਰਸ ਦੋਵਾਂ ਤੋਂ ਪਰੇਸ਼ਾਨ ਦੱਸਿਆ। ਦੱਸ ਦਈਏ ਕਿ ਚੌਟਾਲਾ ਦੀ ਧਰਮਪਤਨੀ ਸਨੇਹਲਤਾ ਦੀ ਮੌਤ ਤੋਂ ਬਾਅਦ ਹਰਿਆਣਾ ਦੇ ਸਾਬਕਾ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਨੂੰ ਦੋ ਹਫਤਿਆਂ ਦੀ ਪੈਰੋਲ ਮਿਲੀ ਸੀ। ਓਪੀ ਚੌਟਾਲਾ ਨੂੰ ਪੈਰੋਲ ਤੋਂ ਬਾਅਦ ਚਾਰ ਹਫਤੇ ਕਰ ਦਿੱਤਾ ਗਿਆ ਸੀ ਫਿਰ ਉਹ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਸਕੇ ਸਨ। ਬਾਅਦ ‘ਚ 28 ਦਿਨ ਦੀ ਪੈਰੋਲ ਹੋਰ ਵਧਾਈ ਗਈ ਸੀ ਪਰ 25 ਸਤੰਬਰ ਨੂੰ ਕੈਥਲ ‘ਚ ਹੋਣ ਵਾਲੀ ਰੈਲੀ ਤੋਂ ਠੀਕ ਇਕ ਦਿਨ ਪਹਿਲਾਂ ਉਨ੍ਹਾਂ ਦੀ ਪੈਰੋਲ ਖਤਮ ਹੋਣ ਵਾਲੀ ਸੀ। ਪਰ ਚੌਟਾਲਾ ਵੱਲੋਂ ਦਿੱਲੀ ਹਾਈ ਕੋਰਟ ‘ਚ ਪੈਰੋਲ ਐਕਸਟੈਂਸ਼ਨ ਦੀ ਯਾਚੀਕਾ ਦਾਖਲ ਕੀਤੀ ਗਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦੇ ਮੁੱਦੇ ‘ਤੇ 25 ਜੁਲਾਈ ਨੂੰ ਪੰਜਾਬ ਕਰ ਰਿਹੈ ਉੱਤਰੀ ਸੂਬਿਆਂ ਦੀ ਮੀਟਿੰਗ, ਹਰਿਆਣਾ ਨੂੰ ਦੇਣ ਗਏ ਸਨ ਸੱਦਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਇੱਕ ਪੁਰਾਣੀ ਕਹਾਵਤ ਹੈ ਕਿ ਜਦੋਂ ਮੌਕਾ ਅਤੇ ਦਸਤੂਰ ਦੋਵੇਂ ਇੱਕੋ ਸਮੇਂ ਆ ਜਾਣ ਤਾਂ ਉਸ ਦਾ ਫਾਇਦਾ ਲੈ ਲੈਣਾ ਚਾਹੀਦਾ ਹੈ ਪਰ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਪਿੱਛੇ ਰਹਿ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਸਿਵਲ ਸਕੱਤਰੇਤ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਗਏ ਸਨ ਜਿੱਥੇ ਨਸ਼ੇ ਦੇ ਮੁੱਦੇ ‘ਤੇ 25 ਜੁਲਾਈ ਨੂੰ ਹੋਣ ਵਾਲੀ ਉੱਤਰੀ ਭਾਰਤ ਦੇ ਸੂਬਿਆਂ ਦੀ ਮੀਟਿੰਗ ਬਾਰੇ ਤਾਂ ਚਰਚਾ ਹੋਈ ਅਤੇ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੱਦੇ ਨੂੰ ਸਵੀਕਾਰ ਤੱਕ ਵੀ ਕੀਤੀ ਪਰ ਇਸ ਦੌਰਾਨ ਦੋਹਾਂ ਸੂਬਿਆਂ ਵਿਚਕਾਰ ਅਹਿਮ ਮੁੱਦੇ ਐਸ.ਵਾਈ.ਐਲ. ਬਾਰੇ ਕੋਈ ਗੰਭੀਰ ਚਰਚਾ ਤਾਂ ਦੂਰ ਇਸ ਮਾਮਲੇ ਦਾ ਜਿਕਰ ਤੱਕ ਨਹੀਂ ਹੋਇਆ। ਜਿਸ ਕਾਰਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਹੱਥੋਂ ਇਹ ਇੱਕ ਅਹਿਮ ਮੌਕਾ ਖੋਹ ਦਿੱਤਾ ਹੈ।
ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇਸ ਬਾਰੇ ਸਪੱਸ਼ਟ ਜਾਣਕਾਰੀ ਦਿੰਦੇ ਹੋਏ ਪੁਸ਼ਟੀ ਕੀਤੀ ਹੈ ਕਿ ਮਨੋਹਰ ਲਾਲ ਖੱਟਰ ਨਾਲ ਹੋਈ ਮੁਲਾਕਾਤ ਦੌਰਾਨ ਸਿਰਫ਼ ਨਸ਼ੇ ਦੇ ਮਾਮਲੇ ਵਿੱਚ ਹੋਣ ਵਾਲੀ 25 ਜੁਲਾਈ ਦੀ ਮੀਟਿੰਗ ਬਾਰੇ ਹੀ ਚਰਚਾ ਕੀਤੀ ਗਈ ਹੈ, ਜਦੋਂ ਕਿ ਇਸ ਤੋਂ ਇਲਾਵਾ ਦੋਵੇਂ ਮੁੱਖ ਮੰਤਰੀਆਂ ਵਿਚਕਾਰ ਕਿਸੇ ਵੀ ਮੁੱਦੇ ਨੂੰ ਲੈ ਕੇ ਕੋਈ ਵੀ ਚਰਚਾ ਨਹੀਂ ਹੋਈ ਹੈ।
ਦੱਸਣਯੋਗ ਹੈ ਕਿ ਆਉਣ ਵਾਲੀ 25 ਜੁਲਾਈ ਨੂੰ ਨਸ਼ੇ ਦੇ ਮੁੱਦੇ ‘ਤੇ ਪੰਜਾਬ ਵੱਲੋਂ ਉੱਤਰੀ ਸੂਬਿਆਂ ਦੀ ਇੱਕ ਸਾਂਝੀ ਮੀਟਿੰਗ ਰੱਖੀ ਗਈ ਹੈ ਜਿਸ ਲਈ ਅਮਰਿੰਦਰ ਸਿੰਘ ਖੁਦ ਹਰ ਸੂਬੇ ਦੇ ਮੁੱਖ ਮੰਤਰੀ ਕੋਲ ਜਾ ਕੇ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਿੱਚ ਲੱਗੇ ਹੋਏ ਹਨ। ਸ਼ੁੱਕਰਵਾਰ ਨੂੰ ਅਮਰਿੰਦਰ ਸਿੰਘ ਆਪਣੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੱਦਾ ਪੱਤਰ ਦੇਣ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਗਏ ਸਨ।
ਇਸ ਤੋਂ ਪਹਿਲਾਂ ਨਸ਼ੇ ਦੇ ਮੁੱਦੇ ‘ਤੇ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਉੱਤਰੀ ਸੂਬਿਆਂ ਵੱਲੋਂ ਸਾਂਝੇ ਤੌਰ ‘ਤੇ ਪੰਚਕੂਲਾ ਵਿਖੇ ਸਥਿਤ ਕੇਂਦਰੀ ਸਕੱਤਰੇਤ ਵਿਖੇ ਇੱਕ ਦਫ਼ਤਰ ਖੋਲ੍ਹਿਆ ਗਿਆ ਸੀ ਅਤੇ ਇਸ ਦਫ਼ਤਰ ਰਾਹੀਂ ਨਸ਼ੇ ਦੇ ਮਾਮਲੇ ਵਿੱਚ ਸਾਰੇ ਉੱਤਰੀ ਸੂਬੇ ਆਪਣੀ ਖੁਫ਼ੀਆ ਜਾਣਕਾਰੀ ਨੂੰ ਇੱਕ ਦੂਜੇ ਸੂਬੇ ਨਾਲ ਸਾਂਝਾ ਕਰਦੇ ਹਨ ਤਾਂ ਕਿ ਸਾਰੇ ਮਿਲ ਕੇ ਨਸ਼ੇ ਦੀ ਬਿਮਾਰੀ ਨੂੰ ਖ਼ਤਮ ਕਰ ਸਕਣ।
ਅਮਰਿੰਦਰ ਸਿੰਘ ਹਰਿਆਣਾ ਸਕੱਤਰੇਤ ਵਿਖੇ ਲਗਭਗ ਅੱਧਾ ਘੰਟਾ ਮਨੋਹਰ ਲਾਲ ਖੱਟਰ ਨਾਲ ਗੱਲਬਾਤ ਕਰਦੇ ਰਹੇ। ਇਸ ਦੌਰਾਨ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਨੋਹਰ ਲਾਲ ਖੱਟਰ ਜਾਂ ਫਿਰ ਅਮਰਿੰਦਰ ਸਿੰਘ ਵੱਲੋਂ ਪਹਿਲ ਕਰਦੇ ਹੋਏ ਐਸ.ਵਾਈ.ਐਲ. ਦੇ ਮਾਮਲੇ ਵਿੱਚ ਕੁਝ ਚਰਚਾ ਜਰੂਰ ਛੇੜੀ ਜਾਏਗੀ ਪਰ ਇਸ ਮਾਮਲੇ ਵਿੱਚ ਕੋਈ ਵੀ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਐਸ.ਵਾਈ.ਐਲ. ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਚਰਚਾ ਕਰਨ ਲਈ ਦੋਹੇਂ ਸੂਬੇ ਦੇ ਮੁੱਖ ਮੰਤਰੀਆਂ ਵੱਲੋਂ ਜੋਰ ਪਾਇਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਵਡੀਆ | ਗੁਜਰਾਤ ਦੇ ਨਰਮਦਾ ਜ਼ਿਲ੍ਹੇ ‘ਚ ਸਟੈਚਿਊ ਆਫ਼ ਯੂਨਿਟੀ ਦੇ ਨੇੜੇ ਕੇਵਡੀਆ ਸ਼ਹਿਰ ‘ਚ ਅੱਜ ਨਰਮਦਾ ਯੋਜਨਾ ਦੇ ਵਿਸਥਾਪੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਦੌਰੇ ਦੌਰਾਨ ਉਨ੍ਹਾਂ ਦੇ ਹੱਥੋਂ ਪ੍ਰਸਤਾਵਿਤ ਇੱਕ ਉਦਘਾਟਨ ਪ੍ਰੋਗਰਾਮ ਦਾ ਵਿਰੋਧ ਕੀਤਾ ਤੇ ਪੁਲਿਸ ‘ਤੇ ਪੱਥਰ ਵੀ ਸੁੱਟੇ ਪੁਲਿਸ ਮੁਖੀ ਅਚਲ ਤਿਆਗੀ ਨੇ ਏਜੰਸੀ ਨੂੰ ਦੱਸਿਆ ਕਿ ਹੁਣ ਤੱਕ 33 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਹ ਲੋਕ ਪੂਰਬ ‘ਚ ਨਰਮਦਾ ਯੋਜਨਾ ਬੰਨ੍ਹ ਦੇ ਨਿਰਮਾਣ ਲਈ ਦਿੱਤੀ ਗਈ ਆਪਣੀ ਜ਼ਮੀਨ ‘ਤੇ ਹੁਣ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਦਾ ਵਿਰੋਧ ਕਰ ਰਹੇ ਹਨ ਇਨ੍ਹਾਂ ਲੋਕਾਂ ਨੇ ਪਹਿਲਾਂ ਖੱਟਰ ਨੂੰ ਇੱਕ ਨੋਟਿਸ ਸੌਂਪ ਕੇ ਵਿਰੋਧ ਪ੍ਰਗਟਾਉਣ ਦੀ ਗੱਲ ਕਹੀ ਤੇ ਬਾਅਦ ‘ਚ ਰਸਤਾ ਰੋਕੋ ਪ੍ਰਦਰਸ਼ਨ ਕੀਤਾ ਪੁਲਿਸ ਨੇ ਜਦੋਂ ਉਨ੍ਹਾਂ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪੱਥਰਬਾਜ਼ੀ ਸ਼ੁਰੂ ਦਿੱਤੀ ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋ ਗਿਆ ਵਿਸਥਾਪੀਤੋਂ ਦੇ ਇੱਕ ਆਗੂ ਲਖਨ ਮੁਸਾਫਿਰ ਨੇ ਦੱਸਿਆ ਕਿ ਲੋਕ ਇਸ ਗੱਲ ਦਾ ਵਿਰੋਧ ਕਰ ਰਹੇ ਸਨ ਹਾਲਾਂਕਿ ਇਸ ਦੌਰਾਨ ਹੋਈ ਹਿੰਸਾ ਦੇ ਉਹ ਪੱਖਧਰ ਨਹੀਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਦੀ ਮੋਦੀ ਨਾਲ ਮੁਲਾਕਾਤ, ਖੱਟਰ ਲਈ ਸਿਰ ਦਰਦੀ
ਐਸਵਾਈਐਲ ਸਬੰਧੀ ਹੋਈ ਚਰਚਾ, ਪੰਜਾਬ ਫਾਇਦਾ ਲੈਣ ਦੀ ਫਿਰਾਕ ‘ਚ, 5 ਸਤੰਬਰ ਨੂੰ ਸੁਪਰੀਮ ਕੋਰਟ ‘ਚ ਹੋਣੀ ਹੈ ਅਹਿਮ ਸੁਣਵਾਈ
ਮਨੋਹਰ ਲਾਲ ਖੱਟਰ ਨਹੀਂ ਕਰ ਸਕੇ ਪ੍ਰਧਾਨ ਮੰਤਰੀ ਨਾਲ ਹੁਣ ਤੱਕ ਮੁਲਾਕਾਤ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਲਈ ਸਿਰ ਦਰਦ ਬਣ ਸਕਦੀ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਸ ਸਮੇਂ ਮੁਲਾਕਾਤ ਹੋਈ ਹੈ ਜਦੋਂ ਸੁਪਰੀਮ ਕੋਰਟ ‘ਚ ਕੁਝ ਹੀ ਦਿਨਾਂ ਬਾਅਦ ਐਸਵਾਈਐਲ ਸਬੰਧੀ ਅਹਿਮ ਸੁਣਵਾਈ ਸ਼ੁਰੂ ਹੋਣ ਜਾ ਰਹੀ ਹੈ।
ਅਜਿਹਾ ਮੰਨਿਆ ਵੀ ਜਾ ਰਿਹਾ ਹੈ ਕਿ 3 ਸਤੰਬਰ ਜਾਂ ਉਸਦੇ ਆਸ-ਪਾਸ ਹੀ ਸੁਪਰੀਮ ਕੋਰਟ ਐਸਵਾਈਐਲ ਸਬੰਧੀ ਆਪਣਾ ਆਖਰੀ ਫੈਸਲਾ ਸੁਣਾ ਸਕਦੀ ਹੈ ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਅਹਿਮ ਮੰਨੀ ਜਾ ਰਹੀ ਕਿਉਂਕਿ ਕੇਂਦਰ ਸਰਕਾਰ ਦਾ ਇਸ ਸੁਣਵਾਈ ਦੌਰਾਨ ਰੋਲ ਕਾਫੀ ਪ੍ਰਮੁੱਖਤਾ ਨਾਲ ਦੇਖਿਆ ਜਾਵੇਗਾ ਜੇਕਰ ਸੁਪਰੀਮ ਕੋਰਟ ‘ਚ ਕੇਂਦਰ ਆਪਣਾ ਪੱਖ ਕਿਸੇ ਵੀ ਤਰੀਕੇ ਨਾਲ ਬਦਲਦੀ ਹੈ ਜਾਂ ਫਿਰ ਸਾਫਟ ਕਰਦੀ ਹੈ ਤਾਂ ਇਸਦਾ ਨੁਕਸਾਨ ਸਿੱਧੇ ਤੌਰ ‘ਤੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਹੋਣ ਵਾਲਾ ਹੈ।
ਜਾਣਕਾਰੀ ਅਨੁਸਾਰ ਬੀਤੇ 2 ਦਿਨ ਪਹਿਲਾਂ ਹੀ ਸੁਪਰੀਮ ਕੋਰਟ ਦੇ ਰਜਿਸਟਰ ਆਫਿਸ ਵੱਲੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ 5 ਸਤੰਬਰ ਨੂੰ ਸੁਪਰੀਮ ਕੋਰਟ ਐਸਵਾਈਐਲ ਸਬੰਧੀ ਸੁਣਵਾਈ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿਚ ਐਸਵਾਈਐਲ ਸਬੰਧੀ ਕਿਸੇ ਵੀ ਸਮੇਂ ਵੱਡਾ ਫੈਸਲਾ ਆ ਸਕਦਾ ਹੈ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਬਾਹਰ ਆਉਣ ਦੇ ਅਗਲੇ ਹੀ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚਕੇ ਨਾ ਸਿਰਫ ਕੈਬਨਿਟ ਮੰਤਰੀ ਨਿਤਿਨ ਗੜਕਰੀ ਤੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹਨ ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਦੇ ਹੋਏ ਕਾਫੀ ਲੰਮੀ ਚਰਚਾ ਕਰਦੇ ਹਨ ਹਾਲਾਂਕਿ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦਰਿਮਾਨ ਕੀ ਚਰਚਾ ਹੋਈ ਇਸਦਾ ਵੇਰਵਾ ਬਾਹਰ ਨਹੀਂ ਆਇਆ ਹੈ ਪਰੰਤੂ ਇਹ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਇਹ ਤੈਅ ਕਰਕੇ ਗਏ ਸਨ ਕਿ ਉਹ ਪ੍ਰਧਾਨ ਮੰਤਰੀ ਕੋਲ ਐਸਵਾਈਐਲ ਦਾ ਮੁੱਦਾ ਜ਼ਰੂਰ ਉਠਾਉਣਗੇ ।
ਕਿਉਂਕਿ ਸੁਪਰੀਮ ਕੋਰਟ ‘ਚ ਕੇਂਦਰ ਵੱਲੋਂ ਦਿੱਤੇ ਜਾਣ ਵਾਲੇ ਬਿਆਨ ਕਾਫੀ ਮਾਇਨੇ ਰੱਖਣ ਵਾਲੇ ਹਨ ਇਸ ਲਈ ਕੈਪਟਨ ਅਮਰਿੰਦਰ ਦੀ ਅਚਾਨਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਲਈ ਸਿਰ ਦਰਦ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਜੇਕਰ 5 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਢਿੱਲ ਦਿੱਤੀ ਗਈ ਤਾਂ ਇਸਦਾ ਦੋਸ਼ ਮਨੋਹਰ ਲਾਲ ਖੱਟਰ ‘ਤੇ ਆ ਸਕਦਾ ਹੈ ਕਿਉਂਕਿ ਕੇਂਦਰ ‘ਚ ਭਾਜਪਾ ਦੀ ਸਰਕਾਰ ਦੇ ਬਾਵਜ਼ੂਦ ਵੀ ਇਹ ਨਰਿੰਦਰ ਮੋਦੀ ਨਾਲ ਮੁਲਾਕਾਤ ਨਹੀਂ ਕਰ ਸਕੇ ਜਦੋਂ ਦੂਜੇ ਪਾਸੇ ਇੱਕ ਹੀ ਦਿਨ ‘ਚ ਪੰਜਾਬ ਦੇ ਮੁੱਖ ਮੰਤਰੀ ਮੁਲਾਕਾਤ ਕਰਦੇ ਹੋਏ ਪੰਜਾਬ ਦਾ ਪੱਖ ਵੀ ਰੱਖ ਕੇ ਆ ਗਏ ।
ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਮਨੋਹਰ ਲਾਲ ਖੱਟਰ
ਮਨੋਹਰ ਲਾਲ ਖੱਟਰ ਹਰਿਆਣਾ ਦੇ ਵਿਰੋਧੀ ਧਿਰ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ ਵਿਰੋਧੀ ਧਿਰ ਪਾਰਟੀਆਂ ਨੇ ਸਿੱਧੇ ਤੌਰ ‘ਤੇ ਮਨੋਹਰ ਲਾਲ ਖੱਟਰ ਨੂੰ ਐਸਵਾਈਐਲ ਦੇ ਮਾਮਲੇ ‘ਚ ਸੀਰੀਅਸ ਨਾ ਹੋਣ ਦਾ ਦੋਸ਼ ਤੱਕ ਲਾ ਦਿੱਤਾ ਹੈ, ਕਿਉਂਕਿ ਇਸ ਗੰਭੀਰ ਮੁੱਦੇ ‘ਤੇ ਹੁਣ ਤੱਕ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕਰ ਸਕੇ ਹਨ ਵਿਰੋਧ ‘ਚ ਕਾਂਗਰਸ ਤੇ ਇਨੈਲੋ ਨੇ ਹਮਲਾ ਕਰਦੇ ਹੋਏ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਸ਼ਾਇਦ ਮਨੋਹਰ ਲਾਲ ਖੱਟਰ ਐਸਵਾਈਐਲ ਦਾ ਪਾਣੀ ਹਰਿਆਣਾ ‘ਚ ਲਿਆਉਣਾ ਹੀ ਨਹੀਂ ਚਾਹੁੰਦੇ ਹਨ ਜਿਸ ਕਾਰਨ ਹੀ ਇਹ ਪ੍ਰਧਾਨ ਮੰਤਰੀ ਨਾਲ ਇੱਕ ਮੁਲਾਕਾਤ ਤੱਕ ਨਹੀਂ ਕਰ ਸਕੇ ਜਾਂ ਫਿਰ ਨਰਿੰਦਰ ਮੋਦੀ ਮਨੋਹਰ ਲਾਲ ਖੱਟਰ ਨੂੰ ਸਮਾਂ ਨਹੀਂ ਦੇ ਰਹੇ ਹਨ।
ਵਿਧਾਨ ਸਭਾ ਸੈਸ਼ਨ ‘ਚ ਬਣ ਸਕਦੈ ਵੱਡਾ ਮੁੱਦਾ
ਆਗਾਮੀ 7 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਛੋਟੇ ਵਿਧਾਨ ਸਭਾ ਸੈਸ਼ਨ ‘ਚ ਐਸਵਾਈਐਲ ਦਾ ਮੁੱਦਾ ਵੱਡਾ ਬਣਾ ਸਕਦਾ ਹੈ ਜਿੱਥੇ ਵਿਰੋਧੀ ਪਾਰਟੀਆਂ ਮਨੋਹਰ ਲਾਲ ਖੱਟਰ ਨੂੰ ਘੇਰਨ ਲਈ ਆਪਣੀ ਧਾਰ ਨੂੰ ਤੇਜ਼ ਕਰਨ ‘ਚ ਲੱਗੀਆਂ ਹੋਈਆਂ ਹਨ ਉੱਥੇ 5 ਸਤੰਬਰ ਨੂੰ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਤੋਂ ਬਾਅਦ ਇਹ ਸੈਸ਼ਨ ਸ਼ੁਰੂ ਹੋਵੇਗਾ ਇਸ ਲਈ ਸੁਣਵਾਈ ਦੌਰਾਨ ਹੋਣ ਵਾਲੀ ਕਾਰਵਾਈ ਵੀ ਇਸ ਸੈਸ਼ਨ ‘ਚ ਭਾਰੀ ਪਏਗੀ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਸੈਸ਼ਨ ਦੌਰਾਨ ਮਨੋਹਰ ਲਾਲ ਖੱਟਰ ਸਰਕਾਰ ਦੀ ਵੀ ਇੱਕ ਪਾਸੇ ਤੋਂ ਪ੍ਰੀਖਿਆ ਹੋਵੇਗੀ ਕਿ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਕਿਵੇਂ ਤੇ ਕੀ ਜਵਾਬ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।