Bhakra - Sach Kahoon Punjabi
‘ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਰੱਦ ਕਰਨਾ ਪੰਜਾਬ ਦੇ ਹੱਕਾਂ ’ਤੇ ਡਾਕਾ’
ਕੇਂਦਰੀ ਹਕੂਮਤ ਦੀ ਨਵੀਂ ਸਾਜਿਸ਼ ਦਾ ਜਵਾਬ ਇੱਕ ਜੁੱਟ ਸੰਘਰਸ਼ ਨਾਲ ਦੇਵਾਂਗੇ : ਭਾਕਿਯੂ ਏਕਤਾ ਡਕੌਂਦਾ
7 ਮਾਰਚ ਨੂੰ ਜਿਲ੍ਹਾ, ਤਹਿਸੀਲ ਪੱਧਰ ’ਤੇ ਰੋਸ ਮੁਜਾਹਰੇ ਕਰਨ ਦਾ ਐਲਾਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ ਹਫਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ ’ਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ। ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ’ਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ ‘ਤੇ ਹੈ।
ਹੁਣ ਵੀ ਸਾਡਾ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਦੇ ਇਸ ਕਦਮ ਖਿਲਾਫ ਸਾਂਝਾ ਜਥੇਬੰਦਕ ਸੰਘਰਸ਼ ਵਿੱਢਿਆ ਜਾਵੇ। ਜਿਸ ਵਿੱਚ ਸਾਰੀਆਂ ਪੰਜਾਬ ਪੱਖੀ ਧਿਰਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਇਹ ਬਿਆਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪਧਾਨ ਮਨਜੀਤ ਧਨੇਰ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ।
ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ। ਤਾਜਾ ਫੈਸਲੇ ਦਾ ਵਿਰੋਧ ਕਰਦੇ ਹਾਂ ਅਤੇ ਸਭ ਲੋਕਾਂ ਅਤੇ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਦੇ ਪਾਣੀਆਂ ਦੇ ਹਮਲੇ ਵਿਰੁੱਧ ਸੰਘਰਸ਼ ਲਾਮਬੰਦ ਕੀਤਾ ਜਾਵੇ। ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ। ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿੱਚ ਆਉਣ ਸਮੇਂ ਤੋਂ ਬੀਬੀਐਮਬੀ ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤਹਿ ਹੋਇਆ ਹੈ।
ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ। ਪੰਜਾਬ ਦੇ 117 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫਤ ਵਿੱਚ ਲੁਟਾਇਆ ਜਾ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀਬੀਐਮਬੀ ਵਿੱਚੋਂ ਨੁਮਾਇੰਦਗੀ ਖਤਮ ਕਰਨ ਨਾਲ ਰਾਜਾਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ।
ਕੇਂਦਰੀ ਹਕੂਮਤ ਦੀ ਇਸ ਧੱਕੇਸਾਹੀ ਖਿਲਾਫ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜਾਹਰੇ ਕਰਕੇ ਸੰਘਰਸ ਸ਼ੁਰੂ ਕੀਤਾ ਜਾ ਰਿਹਾ ਹੈ। ਭਾਕਿਯੂ ਏਕਤਾ ਡਕੌਂਦਾ ਇਸ ਸੰਘਰਸ ਵਿੱਚ ਵਧ ਚੜ੍ਹਕੇ ਹਿੱਸਾ ਲਵੇਗੀ। 1 ਮਾਰਚ ਨੂੰ ਭਾਕਿਯੂ ਏਕਤਾ ਡਕੌਂਦਾ ਦੀ ਬਰਨਾਲਾ ਵਿਖੇ ਹੋਣ ਵਾਲੀ ਸੂਬਾਈ ਮੀਟਿੰਗ ਵਿੱਚ ਵਿਸਥਾਰ ਵਿੱਚ ਵਿਚਾਰ ਕਰਕੇ ਕੇਂਦਰੀ ਹਕੂਮਤ ਦੇ ਹੱਲੇ ਦਾ ਲੰਬੇ ਦਾਅ ਤੋਂ ਜਵਾਬ ਦੇਣ ਲਈ ਠੋਸ ਸੰਘਰਸ ਦੀ ਵਿਉਂਤ ਬੰਦੀ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
bhakda | 22 ਦਿਨਾਂ ਤੋਂ ਸੀ ਨੌਜਵਾਨ ਲਾਪਤਾ
ਤਹਿਸੀਲ ਨੰਗਲ ਦਾ ਨਿਵਾਸੀ ਸੀ ਨੌਜਵਾਨ
ਲਾਸ਼ ਕੋਟਲਾ ਪਾਵਰ ਹਾਊਸ ਨੇੜੇ ਗੇਟ ਨੰਬਰ 3 ‘ਤੇ ਨਹਿਰ ਵਿਚੋਂ ਮਿਲੀ
ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ
ਗੌਰਵ ਰਾਣਾ ਸੀ ਲਾਪਤਾ ਨੌਜਵਾਨ ਦਾ ਨਾਂਅ
ਨੰਗਲ। ਤਹਿਸੀਲ ਨੰਗਲ ਅਧੀਂਨ ਪੈਂਦੇ ਪਿੰਡ ਦੁਬੇਟਾ ਦਾ ਗੌਰਵ ਰਾਣਾ ਪਿਛਲੇ 22 ਦਿਨਾਂ ਤੋਂ ਲਾਪਤਾ ਸੀ, ਜਿਸਦੀ ਲਾਸ਼ ਐਤਵਾਰ ਨੂੰ ਕੋਟਲਾ ਪਾਵਰ ਹਾਊਸ ਨੇੜੇ ਗੇਟ ਨੰਬਰ 3 ‘ਤੇ ਨਹਿਰ ਵਿਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪਿਛਲੇ 22 ਦਿਨਾਂ ਤੋਂ ਗੌਰਵ ਨੂੰ ਲੱਭਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਹੌਮਗਾਰਡ ਦੇ ਗੋਤਾਖੌਰਾਂ ਨੇ ਕਿਹਾ ਕਿ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੋਟਲਾ ਪਾਵਰ ਹਾਊਸ ਨੇੜੇ ਨਹਿਰ ਵਿਚ ਇਕ ਲਾਸ਼ ਫਸੀ ਹੋਈ ਹੈ।
ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ, ਜਿਸਦੀ ਪਛਾਣ ਕਰਨੀ ਵੀ ਬਹੁਤ ਮੁਸ਼ਕਿਲ ਸੀ ਪਰ ਇਸ ਗੱਲ ਦਾ ਅੰਦਾਜ਼ਾ ਇਹ ਵੀ ਲਗਾਇਆ ਜਾ ਰਿਹਾ ਸੀ ਕਿ ਇਹ ਲਾਸ਼ ਤਰਕਰੀਬਨ 20-25 ਦਿਨ ਪੁਰਾਣੀ ਹੈ, ਜਿਸਨੂੰ ਲੈ ਕੇ ਸ਼ੱਕ ਦੀ ਸੂਈ ਨੰਗਲ ਦੇ ਨੌਜਵਾਨ ਗੌਰਵ ਰਾਣਾ ‘ਤੇ ਗਈ ਕਿਉਂਕਿ ਜਦੋਂ ਗੌਰਵ ਰਾਣਾ ਲਾਪਤਾ ਹੋਇਆ ਸੀ, ਉਸੇ ਰਾਤ ਉਸਦੀਆਂ ਚੱਪਲਾਂ ਤੇ ਐਕਟਿਵਾ ਨੰਗਲ ਐੱਮ ਪੀ ਕੋਠੀ ਨੇੜੇ ਨਹਿਰ ਕਿਨਾਰੇ ਖੜ੍ਹੀ ਮਿਲੀ ਸੀ। ਗੌਰਵ ਦਾ ਸਸਕਾਰ ਅੱਜ ਸਤਲੁਜ ਪਾਰਕ ਲਾਗੇ ਬਣੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ-ਪਤਨੀ, ਬੇਟਾ ਅਤੇ ਬੇਟੀ ਦੀ ਮੌਤ, ਦਿਲ ਕਬਾਊ ਘਟਨਾ ਨੇ ਲੋਕ ਝੰਝੋੜੇ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਵਿਖੇ ਆਈਲੈਟਸ ਇੰਸਟੀਚਿਊਟ ਦੇ ਮਾਲਕ ਦੀ ਇਨਡੈਵਰ ਕਾਰ ਭਾਖੜਾ ਨਹਿਰ ਵਿੱਚ ਡਿੱਗਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ। ਮੌਤ ਦੇ ਮੂੰਹ ‘ਚ ਜਾਣ ਵਾਲਿਆ ਵਿੱਚ ਪਤੀ-ਪਤਨੀ, ਬੇਟੀ ਅਤੇ ਬੇਟਾ ਸ਼ਾਮਲ ਹਨ। ਇਨ੍ਹਾਂ ਚਾਰਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।
ਇਕੱਤਰ ਕੀਤੇ ਵੇਰਵਿਆਂ ਅਨੁਸਾਰ ਪਟਿਆਲਾ ਦੇ ਨਾਮੀ ਗਰਾਮੀ ਆਈਲੈਟਸ ਇੰਸਟੀਚਿਊਟ ਦੇ ਮਾਲਕ 40 ਸਾਲਾਂ ਪਰਵਿੰਦਰ ਗਰਗ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਆਦਰਸ਼ ਕਲੌਨੀ ਭਾਦਸੋ ਰੋਡ ਪਟਿਆਲਾ ਨੇ ਅਪਣੀ ਪਤਨੀ ਸਿਖ਼ਾ ਗਰਗ ਨੂੰ ਆਪਣੀ ਇਨਡੈਟਵਰ ਕਾਰ ਵਿੱਚ ਘਰ ਤੋਂ ਬਿਠਾਇਆ ਅਤੇ ਡੀਏਵੀ ਸਕੂਲ ਪੜ੍ਹਦੇ ਆਪਣੇ ਬੱਚਿਆਂ ਨੂੰ ਲੈਣ ਲਈ ਗਏ। ਉਸ ਦੀ ਪਤਨੀ ਨੇ ਨਰਸਰੀ ‘ਚ ਪੜਦੇ ਆਪਣੇ ਪੁੱਤਰ ਨਿਸ਼ਾਤ ਗਰਗ ਅਤੇ ਫਸਟ ਕਲਾਸ ‘ਚ ਪੜਦੀ ਪੁੱਤਰੀ ਲਿਜ਼ਾ ਗਰਗ ਨੂੰ ਆਪਣੇ ਨਾਲ ਸਕੂਲ ਚੋਂ ਲਿਆ ਅਤੇ ਗੱਡੀ ‘ਚ ਬਿਠਾ ਲਿਆ। ਇਸ ਤੋਂ ਬਾਅਦ ਪਰਵਿੰਦਰ ਗਰਗ ਨਾਭਾ ਰੋਡ ਵੱਲ ਜਾ ਰਹੇ ਸਨ ਤਾਂ ਭਾਖੜਾ ਨਹਿਰ ਵਿੱਚ ਗੱਡੀ ਡਿੱਗ ਗਈ। ਸੰਕਰ ਡਾਈਵਰਜ਼ ਗੋਤਾਖੋਰ ਕਲੱਬ ਦੇ ਪ੍ਰਧਾਨ ਸੰਕਰ ਭਾਰਦਵਾਜ ਨੇ ਦੱਸਿਆ ਕਿ ਉਹ ਨਹਿਰ ਕੋਲ ਖੜ੍ਹੇ ਸਨ ਕਿ ਐਨੇ ਵਿੱਚ ਉਕਤ ਗੱਡੀ ਪੂਰੀ ਰਫ਼ਤਾਰ ਨਾਲ ਆਈ ਅਤੇ ਭਾਖੜਾ ਨਹਿਰ ਵਿੱਚ ਡਿੱਗ ਗਈ ਅਤੇ ਇਹ ਘਟਨਾ ਦੁਪਹਿਰ 12 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਦੇ ਗੋਤਾਖੋਰਾਂ ਵੱਲੋਂ ਵਿਅਕਤੀਆਂ ਨੂੰ ਬਚਾਉਣ ਲਈ ਭਾਖੜਾ ਨਹਿਰ ਵਿੱਚ ਕੁੱਦ ਪਏ ਅਤੇ ਕੁਝ ਸਮੇਂ ਬਾਅਦ ਗੱਡੀ ਵਿੱਚੋਂ ਲਾਸ਼ਾ ਬਰਾਮਦ ਕਰ ਲਈਆਂ, ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਭਾਖੜਾ ਨਹਿਰ ਉੱਪਰ ਲੋਕਾਂ ਦੀ ਭੀੜ ਜਮਾਂ ਹੋ ਗਈ। ਇਸ ਦੌਰਾਨ ਐਸਡੀਐਮ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਵੀ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਜਦੋਂ ਛੋਟੇ ਬੱਚਿਆਂ ਦੀਆਂ ਲਾਸਾਂ ਬਾਹਰ ਕੱਢੀਆਂ ਗਈਆਂ ਤਾ ਲੋਕਾਂ ਦਾ ਦਿਲ ਦਹਿਲ ਗਿਆ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇੱਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਵਲ ਲਾਇਨ ਦੇ ਐਸਐਚਓ ਰਮਨਦੀਪ ਸਿੰਘ ਦਾ ਕਹਿਣਾ ਹੈ ਕਿ ਅਜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿਲਾ ਨੂੰ ਸੁਰੱਖਿਅਤ ਬਾਹਰ ਕੱਢਿਆ
ਮਾਨਸਾ, ਸੁਖਜੀਤ ਮਾਨ
ਕਸਬਾ ਬੋਹਾ ਨੇੜਲੇ ਪਿੰਡ ਮਲਕੋ ਦੀ ਵਸਨੀਕ ਮਹਿਲਾ ਵੀਰਪਾਲ ਕੌਰ ਨੇ ਆਪਣੀਆਂ ਦੋ ਧੀਆਂ ਸਮੇਤ ਪਿੰਡ ਬਾਹਮਣਵਾਲਾ ‘ਚੋਂ ਲੰਘਦੀ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਜਿਸ ਕਾਰਨ ਦੋਵਾਂ ਬੱਚੀਆਂ ਦੀ ਮੌਤ ਹੋ ਗਈ ਜਦੋਂਕਿ ਮਹਿਲਾ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਇਸ ਮੌਕੇ ਛੋਟੀ ਬੱਚੀ ਦੀ ਲਾਸ਼ ਵੀ ਮਹਿਲਾ ਦੇ ਨਾਲ ਹੀ ਕੱਢ ਲਈ ਗਈ ਸੀ ਜਦੋਂ ਕਿ ਵੱਡੀ ਲੜਕੀ ਦੀ ਲਾਸ਼ ਖ਼ਬਰ ਮਿਲੇ ਜਾਣ ਤੱਕ ਨਹੀਂ ਮਿਲੀ ਸੀ  ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਲੋਕਾਂ ਵੱਲੋਂ ਪੁਲਿਸ ਨਾਲ ਮਿਲਕੇ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਪਿੰਡ ਮਲਕੋ ਵਾਸੀ ਮਹਿਲਾ ਵੀਰਪਾਲ ਕੌਰ (25) ਦੀ ਪੰਜ ਸਾਲ ਪਹਿਲਾਂ ਕੁਲਵੰਤ ਸਿੰਘ ਨਾਲ ਸ਼ਾਦੀ ਹੋਈ ਸੀ ਜਿੰਨ੍ਹਾਂ ਦੇ ਘਰ ਦੋ ਧੀਆਂ ਨੇ ਜਨਮ ਲਿਆ ਕੁਲਵੰਤ ਸਿੰਘ ਖੇਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਵੀਰਪਾਲ ਕੌਰ ਅਕਸਰ ਕਲੇਸ਼ ਕਰਦੀ ਰਹਿੰਦੀ ਸੀ ਜਿਸ ਕਾਰਨ ਕੁਲਵੰਤ ਸਿੰਘ ਨੂੰ ਵੱਖ ਕਰ ਦਿੱਤਾ ਸੀ ਪਰ ਪਤੀ-ਪਤਨੀ ਦਾ ਝਗੜਾ ਫਿਰ ਵੀ ਖਤਮ ਨਹੀਂ ਹੋਇਆ ਅਤੇ ਅੱਜ ਜਦੋਂ ਕੁਲਵੰਤ ਸਿੰਘ ਕੰਮ ਲਈ ਸਵੇਰੇ ਘਰੋਂ ਨਿੱਕਲਿਆ ਤਾਂ ਉਸ ਮਗਰੋਂ ਵੀਰਪਾਲ ਕੌਰ ਆਪਣੀਆਂ ਦੋਵਾਂ ਧੀਆਂ ਨੂੰ ਨਾਲ ਲੈ ਕੇ ਕਰੀਬ 15 ਕਿਲੋਮੀਟਰ ਦੂਰ ਪਿੰਡ ਬਾਹਮਣਵਾਲਾ ਦੀ ਭਾਖੜਾ ਨਹਿਰ ‘ਤੇ ਜਾ ਪਹੁੰਚੀ ਜਿੱਥੇ ਆਪਣੀਆਂ ਦੋਵਾਂ ਧੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ ਇਸ ਘਟਨਾ ਨੂੰ ਵੇਖਦਿਆਂ ਹੀ ਰਾਹਗੀਰਾਂ ਅਤੇ ਨੇੜਲੇ ਕਿਸਾਨਾਂ ਵੱਲੋਂ ਮਹਿਲਾ ਨੂੰ ਜਿਉਂਦੀ ਨੂੰ ਅਤੇ ਉਸਦੀ ਛੋਟੀ ਬੇਟੀ ਦੀ ਲਾਸ਼ ਨੂੰ ਬਾਹਰ ਕੱਢ ਲਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਮਹਿਲਾ ਦੀ ਵੱਡੀ ਬੇਟੀ ਪਾਣੀ ਦੇ ਤੇਜ਼ ਵਹਾਅ ‘ਚ ਵਹਿ ਗਈ ਜਿਸਦੀ ਲਾਸ਼ ਹਾਲੇ ਨਹੀਂ ਮਿਲੀ ਮੌਕੇ ‘ਤੇ ਪਹੁੰਚੀ ਬੋਹਾ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਉਣ ਤੋਂ ਬਾਅਦ ਵੀਰਪਾਲ ਕੌਰ ਨੂੰ ਵੀ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ।
ਮਹਿਲਾ ਖਿਲਾਫ ਮਾਮਲਾ ਦਰਜ਼ : ਐਸਐਚਓ
ਥਾਣਾ ਬੋਹਾ ਦੇ ਐਸਐਚਓ ਮੋਹਨ ਲਾਲ ਨੇ ਦੱਸਿਆ ਕਿ ਮਹਿਲਾ ਨੂੰ ਜਿਉਂਦੀ ਨੂੰ ਅਤੇ ਉਸਦੀ ਛੋਟੀ ਧੀ ਦੀ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ ਜਦੋਂ ਕਿ ਵੱਡੀ ਲੜਕੀ ਦੀ ਲਾਸ਼ ਹਾਲੇ ਨਹੀਂ ਮਿਲੀ ਉਨ੍ਹਾਂ ਦੱਸਿਆ ਕਿ ਮਹਿਲਾ ਦੇ ਪਤੀ ਕੁਲਵੰਤ ਸਿੰਘ ਦੇ ਬਿਆਨਾਂ ‘ਤੇ ਵੀਰਪਾਲ ਕੌਰ ਖਿਲਾਫ ਥਾਣਾ ਬੋਹਾ ‘ਚ ਧਾਰਾ 304-ਏ ਤੇ 309 ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵਾਂ ਸ਼ਹਿਰ। ਭਾਖੜਾ ਨਹਿਰ ‘ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਤਿੰਨੋਂ ਨੌਜਵਾਨਾਂ ਦੀ ਉਮਰ ਕਰੀਬ 20 ਤੋਂ 22 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਹਾਦਸੇ ਦੀ ਖਬਰ ਮਿਲਣ ਤੇ ਮੌਕੇ ਤੇ ਪਹਬੰਚੇ ਬਚਾਅ ਮੁਹੰਮ ਦੇ ਅਧਿਕਾਰੀਆਂ ਵੱਲੋਂ ਰੈਕਿਊ ਆਪਰੇਸ਼ਨ ਕਰਕੇ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਹਰ ਸਾਲ ਸਤੰਬਰ ਮਹੀਨੇ ਹੁੰਦੈ ਪਾਣੀ ਦਾ ਪੱਧਰ ਸਭ ਤੋਂ ਉੱਚਾ
ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ‘ਚ ਹੋ ਰਹੀ ਵਾਧੂ ਬਰਸਾਤ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ‘ਚ ਪਾਣੀ ਦਾ ਵਹਾਅ ਕਾਫੀ ਵਧਿਆ ਹੋਇਆ ਹੈ। ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ‘ਚ ਪਾਣੀ ਦਾ ਪੱਧਰ ਦਿਨੋਂ-ਦਿਨ ਵਧ ਰਿਹਾ ਹੈ। ਅਜੇ ਵੀ ਹਿਮਾਚਲੀ ਖੇਤਰ ‘ਚ ਬਰਸਾਤ ਦੀ ਹੋਰ ਭਵਿੱਖਬਾਣੀ ਕੀਤੀ ਜਾ ਰਹੀ ਹੈ, ਜਿਸ ਕਾਰਨ ਗੋਬਿੰਦ ਸਾਗਰ ਝੀਲ ‘ਚ ਹਰ ਰੋਜ ਪਾਣੀ ਆ ਰਿਹਾ ਹੈ ਤੇ ਇਸ ਦਾ ਪੱਧਰ ਉੱਚਾ ਹੋ ਰਿਹਾ ਹੈ।
2 ਜੂਨ 2018 ਨੂੰ ਭਾਖੜਾ ਦਾ ਪਾਣੀ ਪੱਧਰ 1494.35 ਫੁੱਟ ਸੀ ਤੇ 26 ਜੂਨ 2018 ਨੂੰ ਇਹ 1494.35 ਫੁੱਟ ਸੀ, ਜਿਸ ਕਾਰਨ ਰਾਜਸਥਾਨ ਵਿੱਚ ਇਹ ਚਿੰਤਾ ਹੋਣ ਲੱਗੀ ਸੀ ਕਿ ਖੇਤੀਬਾੜੀ ਤਾਂ ਛੱਡੋ ਪੀਣ ਲਈ ਵੀ ਪਾਣੀ ਮਿਲਣਾ ਮੁਸ਼ਕਲ ਹੋ ਜਾਵੇਗਾ। ਉਸ ਸਮੇਂ ਪੰਜਾਬ ਤੇ ਰਾਜਸਥਾਨ ਦੀਆਂ ਨਹਿਰਾਂ ਵਿੱਚ ਬਹੁਤ ਹੀ ਘੱਟ ਪਾਣੀ ਛੱਡਿਆ ਜਾ ਰਿਹਾ ਸੀ। ਪਰ ਸਤੰਬਰ ਮਹੀਨੇ ਦੇ ਸ਼ੁਰੂ ‘ਚ ਹੀ ਪਾਣੀ ਦਾ ਪੱਧਰ ਖਤਰੇ ਵੱਲ ਵਧਣਾ ਸ਼ੁਰੂ ਹੋ ਗਿਆ ਹੈ। ਜੇਕਰ ਅਜੇ ਪਹਾੜੀ ਇਲਾਕੇ ਵਿੱਚ ਬਾਰਸ਼ਾਂ ਨਾ ਹਟੀਆਂ ਤਾਂ ਪੰਜਾਬ ਲਈ ਖਤਰਾ ਪੈਦਾ ਹੋ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਸਭ ਤੋਂ ਉੱਚਾ ਪੱਧਰ 1680 ਮਿਥਿਆ ਗਿਆ ਹੈ। ਇਸ ਤੋਂ ਵੱਧ ਪਾਣੀ ਖਤਰੇ ਦੀ ਘੰਟੀ ਹੈ ਤੇ 1680 ਫੁੱਟ ਤੋਂ ਵੱਧ ਪਾਣੀ ਹੋ ਜਾਣ ‘ਤੇ ਇਸ ਨੂੰ ਛੱਡਣਾ ਪੈਂਦਾ ਹੈ ਜਿਸ ਨਾਲ ਪੰਜਾਬ ‘ਚ ਹੜ੍ਹ ਦਾ ਖਤਰਾ ਪੈਦਾ ਹੋ ਜਾਂਦਾ ਹੈ। ਪਰ ਅਜੇ ਤਾਂ ਇਹ ਪੱਧਰ ਸਿਰਫ਼ 1642 ਫੁੱਟ ਤੱਕ ਹੀ ਅੱਪੜਿਆ ਹੈ। ਇਸ ਦਾ ਕਾਰਨ ਇਹ ਹੈ ਕਿ ਜਦੋਂ ਵੀ ਪੰਜਾਬ ‘ਚ ਹੜ੍ਹ ਆਏ ਹਨ ਜਾਂ ਭਾਖੜਾ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ‘ਤੇ ਅੱਪੜਿਆ ਹੈ ਉਹ ਸਤੰਬਰ ਦੇ ਮਹੀਨੇ ‘ਚ ਹੀ ਗੋਬਿੰਦ ਸਾਗਰ ਝੀਲ ਦੇ ਪਾਣੀ ਦਾ ਪੱਧਰ ਸਭ ਤੋਂ ਉੱਚਾ ਰਿਹਾ ਹੈ। ਇਸ ਸਮੇਂ ਹਿਮਾਚਲ ਦੀਆਂ ਪਹਾੜੀਆਂ ‘ਤੇ ਵਰਖਾ ਹੋ ਰਹੀ ਹੈ ਤੇ ਭਾਖੜਾ ‘ਚ ਪਾਣੀ ਦਾ ਪੱਧਰ ਹਰ ਰੋਜ਼ ਵਧ ਰਿਹਾ ਹੈ। ਜੇਕਰ ਆਪਣੇ ਸਹੀ ਸਮੇਂ ‘ਤੇ ਪਹਾੜਾਂ ‘ਚ ਬਰਸਾਤ ਰੁਕ ਜਾਵੇ ਤਾਂ ਹੜ੍ਹ ਦਾ ਖਤਰਾ ਘਟ ਸਕਦਾ ਹੈ ਪ੍ਰੰਤੂ ਅਗਸਤ ਮਹੀਨੇ ਦੀ ਵਰਖਾ ਪੰਜਾਬ ‘ਚ ਸਤਲੁਜ ਤੇ ਬਿਆਸ ਦਰਿਆ ਦੀ ਮਾਰ ਹੇਠ ਆਉਂਦੇ ਇਲਾਕੇ ਲਈ ਖਤਰਨਾਕ ਸਿੱਧ ਹੋ ਸਕਦੀ ਹੈ।
ਪੰਜਾਬ ‘ਚ ਜਦੋਂ 1988-89 ‘ਚ ਹੜ੍ਹ ਆਏ ਤਾਂ ਉਹ ਸਤੰਬਰ ਦਾ ਮਹੀਨਾ ਸੀ ਤੇ ਉਸ ਸਮੇਂ ਭਾਵ 15 ਸਤੰਬਰ 1988 ਨੂੰ ਭਾਖੜਾ ‘ਚ ਪਾਣੀ ਦਾ ਪੱਧਰ 1687.55 ਫੁੱਟ ਸੀ ਜੋ ਖਤਰਨਾਕ ਸਥਿੱਤੀ ਸੀ ‘ਤੇ ਇਸ ਤੋਂ ਵੱਧ ਆ ਰਹੇ ਪਾਣੀ ਨੂੰ ਸਤਲੁਜ ਦਰਿਆ ‘ਚ ਛੱਡਿਆ ਜਾ ਰਿਹਾ ਸੀ ਜੋ ਪੰਜਾਬ ‘ਚ ਹੜ੍ਹਾਂ ਦਾ ਕਾਰਨ ਬਣਿਆ ਉਸ ਸਮੇਂ ਪੰਜਾਬ ‘ਚ ਬਹੁਤ ਭਾਰੀ ਮਾਲੀ ਤੇ ਜਾਨੀ ਨੁਕਸਾਨ ਵੀ ਹੋਇਆ। 1991-92 ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਆਏ ਹੜ੍ਹ ਦਾ ਕਾਰਨ ਵੀ ਭਾਖੜੇ ਦਾ ਪਾਣੀ ਸੀ ਉਸ ਸਾਲ 15 ਸਤੰਬਰ 1991 ਵਾਲੇ ਦਿਨ ਭਾਖੜੇ ‘ਚ ਪਾਣੀ ਦਾ ਪੱਧਰ 1680.57 ਫੁੱਟ ਸੀ। ਇਸੇ ਤਰ੍ਹਾਂ 27 ਸਤੰਬਰ 2006 ਵਾਲੇ ਦਿਨ ਵੀ ਭਾਖੜੇ ‘ਚ ਪਾਣੀ ਦਾ ਪੱਧਰ 1981.4 ਫੁੱਟ ਸੀ। ਇਨ੍ਹਾਂ ਅੰਕਿੜਾਂ ਤੋਂ ਸਿੱਧ ਹੁੰਦਾ ਹੈ ਕਿ ਭਾਖੜੇ ‘ਚ ਹਰ ਸਾਲ ਸਤੰਬਰ ਦੇ ਮਹੀਨੇ ‘ਚ ਪਾਣੀ ਦਾ ਪੱਧਰ ਸਾਰੇ ਸਾਲ ਨਾਲੋਂ ਉੱਚਾ ਹੁੰਦਾ ਹੈ। ਜੇਕਰ ਉਨ੍ਹਾਂ ਦਿਨਾਂ ‘ਚ ਪਹਾੜਾਂ ‘ਤੇ ਵਰਖਾ ਹੋ ਜਾਵੇ ਤਾਂ ਪੰਜਾਬ ਲਈ ਭਾਰੀ ਖਤਰੇ ਦਾ ਸਬੱਬ ਬਣ ਜਾਂਦਾ ਹੈ ਕਿਉਂਕਿ ਉਨ੍ਹਾਂ ਦਿਨਾਂ ‘ਚ ਗੋਬਿੰਦ ਸਾਗਰ ਝੀਲ ਆਪਣੇ ਪੂਰੇ ਉਫਾਨ ‘ਤੇ ਹੁੰਦੀ ਹੈ ਤੇ ਜੇਕਰ ਉਸ ‘ਚ ਹੋਰ ਪਾਣੀ ਆਉਂਦਾ ਹੈ ਤਾਂ ਵਾਧੂ ਪਾਣੀ ਸਤਲੁਜ ਦਰਿਆ ‘ਚ ਛੱਡਿਆ ਜਾਂਦਾ ਹੈ ਜੋ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਧੁੱਸੀ ਬੰਨ੍ਹ ਨੂੰ ਤੋੜਦਾ ਹੋਇਆ ਤਬਾਹੀ ਮਚਾ ਸਕਦਾ ਹੈ।
ਇਸ ਸਮੇਂ ਭਾਖੜਾ ਤੇ ਪੋਂਗ ਡੈਮ ‘ਚ ਪਾਣੀ ਖਤਰੇ ਦੇ ਨੇੜੇ ਤੇੜੇ ਹੋਣ ਨੂੰ ਫਿਰ ਰਿਹਾ ਹੈ ਪਰ ਇਸ ਸਮੇਂ ਭਾਖੜਾ, ਦੇਹਰ ਤੇ ਪੋਂਗ ਡੈਮ ਤੋਂ ਬਿਜਲੀ ਦਾ ਭਰਪੂਰ ਉਤਪਾਦਨ ਹੋ ਰਿਹਾ ਹੈ। ਇਸ ਸਮੇਂ ਭਾਖੜਾ ਤੋਂ 1529.19 ਲੱਖ ਯੂਨਿਟ ਤੇ ਪੋਂਗ ਡੈਮ ਤੋਂ 356.32 ਲੱਖ ਯੂਨਿਟ ਬਿਜਲਾ ਦਾ ਉਤਪਾਦਨ ਹੋ ਰਿਹਾ ਹੈ ਜਿਹੜਾ ਆਉਂਦੇ 10 ਦਿਨਾਂ ਤੱਕ ਹੋ ਵੀ ਵਧੇਗਾ। ਇਸ ਸਮੇਂ ਡੈਮ ‘ਚ ਪਾਣੀ ਦੀ ਸਥਿੱਤੀ ਸਬੰਧੀ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਅਧਿਕਾਰੀ ਕਹਿ ਰਹੇ ਹਨ ਕਿ ਅਜੇ ਡੈਮ ਤੇ  ਸਤਲੁਜ ਨੇੜੇ ਵਸਦੇ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ। ਪੰ੍ਰਤੂ ਇਹ ਸਾਰੀ ਸਥਿੱਤੀ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀਆਂ ਬਾਰਸ਼ਾਂ ‘ਤੇ ਨਿਰਭਰ ਕਰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।