Stealing - Sach Kahoon Punjabi

ਰੇਲਵੇ ਵਿਭਾਗ ਦਾ ਸਮਾਨ ਚੋਰੀ ਕਰਨ ਦੇ ਦੋਸ਼ ’ਚ 4 ਔਰਤਾਂ ’ਤੇ ਕੇਸ ਦਰਜ
(ਗੁਰਪ੍ਰੀਤ ਸਿੰਘ) ਬਰਨਾਲਾ। ਸੀਨੀਅਰ ਡੀ.ਐਸ.ਈ. ਆਰ.ਪੀ.ਐਫ. ਅੰਬਾਲਾ ਅਰੁਣ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਸਪੈਕਟਰ ਰਾਜੇਸ਼ ਕੁਮਾਰ ਆਰ.ਪੀ.ਐਫ. ਥਾਣਾ ਬਠਿੰਡਾ ਵੱਲੋਂ ਚੌਕੀ ਇੰਚਾਰਜ ਏ.ਐਸ.ਆਈ. ਹਰਮੰਦਰ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਟੀਮ ਵੱਲੋਂ ਰੇਲਵੇ ਵਿਭਾਗ ਦਾ ਸਮਾਨ ਚੋਰੀ ਕਰਨ ਵਾਲੇ ਇੱਕ ਗ੍ਰੋਹ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ। Crime News

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਪੀ.ਐਫ. ਚੌਕੀ ਦੇ ਇੰਚਾਰਜ ਏ.ਐਸ.ਆਈ. ਹਰਮੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਵਿਭਾਗ ਦੇ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਰੇਲਵੇ ਸਮਾਨ ਦੀ ਚੋਰੀ ਰੋਕਣ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਜਿਸ ਤਹਿਤ ਚੈਂਕਿੰਗ ਦੌਰਾਨ ਆਰ.ਪੀ.ਐਫ਼. ਵੱਲੋਂ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਕੇ 1 ਲੱਖ 36 ਹਜ਼ਾਰ 200 ਰੁਪਏ ਦੀ ਰੇਲਵੇ ਵਿਭਾਗ ਦਾ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ: ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਚੋਰੀ ਕਰਨ ਵਾਲਾ ਗਿਰੋਹ ਵਿਚ ਸਪਨੀ ਪਤਨੀ ਅਸ਼ੋਕ ਕੁਮਾਰ, ਹੇਮਾ ਉਰਫ਼ ਗਾੜਾ ਪਤਨੀ ਰਵੀ ਕੁਮਾਰ, ਹੇਮਾ ਪਤਨੀ ਲਾਡੀ ਅਤੇ ਜੰਗਲੋ ਕੌਰ ਪਤਨੀ ਉਦਲ ਰਾਮ ਵਾਸੀ ਸਾਰੇ ਪੱਤੀ ਰੋਡ ਬਰਨਾਲਾ ਦੀਆਂ ਹਨ । ਚੌਕੀ ਇੰਚਾਰਜ ਹਰਮੰਦਰ ਸਿੰਘ ਨੇ ਦੱਸਿਆ ਕਿ ਉਕਤ ਮਹਿਲਾਵਾਂ ਖ਼ਿਲਾਫ ਰੇਲਵੇ ਐਕਟ ਤਹਿਤ ਮੁਕੱਦਮਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ.ਐਸ.ਆਈ. ਜੈਪ੍ਰਕਾਸ਼, ਹੌਲਦਾਰ ਰਾਕੇਸ਼ ਕੁਮਾਰ, ਹੌਲਦਾਰ ਮੁਕੇਸ਼ ਕੁਮਾਰ, ਕਾਂਸਟੇਬਲ ਰਜਿੰਦਰ, ਹੌਲਦਾਰ ਰਾਜੇਸ਼, ਮਹਿਲਾ ਕਾਂਸਟੇਬਲ ਸੰਤੋਸ਼ ਬਾਲਾ ਹਾਜ਼ਰ ਸਨ। Crime News

ਸਰਕਾਰੀ ਬੱਸ ’ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ
ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ (Diesel Stealing)

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ। (Diesel Stealing)

ਕੰਡਕਟਰ ਨੇ ਸਵਾਰੀਆਂ ਤੋਂ ਪੈਸੇ ਤਾਂ ਵਸੂਲ ਲਏ ਪਰ ਟਿਕਟ ਨਹੀਂ ਦਿੱਤੀ

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨਾਂ ਨੂੰ ਟਿਕਟ ਨਹੀਂ ਸੀ ਦਿੱਤੀ। ਇਸੇ ਤਰਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰੁਪਏ ਦੀ ਠੱਗੀ ਮਾਰਨ ਲਈ ਰਿਪੋਰਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ’ਤੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ ’ਤੇ ਚਲਦਾ ਪਾਇਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਚੜ੍ਹਦੀ ਉਮਰੇ ਮੋਟਰਸਾਈਕਲ ਚੋਰੀ ਕਰਨ ਵਾਲੇ 9 ਨੌਜਵਾਨ ਕਾਬੂ
ਪੁਲਿਸ ਵੱਲੋਂ 20 ਦੁਪਹੀਆ ਵਾਹਨ ਬਰਾਮਦ

ਬਠਿੰਡਾ, ਅਸ਼ੋਕ ਵਰਮਾ

ਬਠਿੰਡਾ ਪੁਲਿਸ ਨੇ ਦੁਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਤਰ੍ਹਾਂ ਦੇ 20 ਵਾਹਨ ਬਰਾਮਦ ਕੀਤੇ ਹਨ ਚੜ੍ਹਦੀ ਉਮਰ ਦੇ ਮੁੰਡਿਆਂ ਨਾਲ ਸਬੰਧਿਤ ਇਸ ਗਿਰੋਹ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਵਾਹਨ ਚੋਰੀ ਕਰਨ ਦੀ ਹਨ੍ਹੇਰੀ ਲਿਆਂਦੀ ਹੋਈ ਸੀ, ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਦਬੋਚਣ ਲਈ ਜਾਲ ਵਿਛਾਇਆ ਹੋਇਆ ਸੀ ਰੌਚਕ ਪਹਿਲੂ ਇਹ ਹੈ ਕਿ ਇਸ ਗਿਰੋਹ ‘ਚ ਇੱਕ ਅਜਿਹਾ ਲੜਕਾ ਵੀ ਸ਼ਾਮਲ ਹੈ ਜੋ ਕਿ ਨਾਬਾਲਗ ਹੋਣ ਕਰਕੇ ਪੁਲਿਸ ਨੇ ਉਸ ਖਿਲਾਫ ਕਾਰਵਾਈ ਨਹੀਂ ਕੀਤੀ ਹੈ।

ਅੱਜ ਐਸ.ਪੀ.ਸਿਟੀ ਗੁਰਮੀਤ ਸਿੰਘ , ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ ਅਤੇ ਥਾਣਾ ਕੋਤਵਾਲੀ ਦੇ ਮੁੱਖ ਥਾਣਾ ਅਫਸਰ ਦਵਿੰਦਰ ਸਿੰਘ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਗਿਰੋਹ ਨੇ ਇਹ ਚੋਰੀਆਂ ਪਿਛਲੇ ਕੁਝ ਕੁ ਮਹੀਨਿਆ ਦੌਰਾਨ ਕੀਤੀਆਂ ਹਨ ਜਿਸ ਸਬੰਧੀ ਪੁਲਿਸ ਮੁਸਤੈਦੀ ਨਾਲ ਚੋਰਾਂ ਦੀ ਤਲਾਸ਼ ਕਰ ਰਹੀ ਸੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠ ਗੋਲ ਡਿੱਗੀ ਚੌਂਕ ‘ਚ ਨਾਕਾਬੰਦੀ ਕੀਤੀ ਹੋਈ ਸੀ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਕਿਸਮ ਦੇ ਵਿਅਕਤੀ ਜੋਕਿ ਮੋਟਰਸਾਈਕਲ ਆਦਿ ਚੋਰੀ ਕਰਕੇ ਅੱਗੇ ਵੇਚਦੇ ਹਨ ਤੇ ਮਿੱਤਲ ਮਾਲ ਕੋਲ ਘੁੰਮ ਰਹੇ ਹਨ ਪੁਲਿਸ ਅਫਸਰਾਂ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਇਸ ਸੂਚਨਾ ਦੇ ਅਧਾਰ ‘ਤੇ ਹਰਦੀਪ ਸਿੰਘ ਉਰਫ ਕਾਲੂ ਵਾਸੀ ਮਾਨਸਾ ਖੁਰਦ, ਜਗਤਾਰ ਸਿੰਘ ਉਰਫ ਜੁਗਨੂੰ ਤੇ ਗੁਰਸੰਗਤ ਸਿੰਘ ਉਰਫ ਸੰਗਤੀ ਵਾਸੀਅਨ ਚਨਾਰਥਲ, ਗੁਰਸੀਰ ਉਰਫ ਗੁਰਬੀਰ ਵਾਸੀ ਘਸੋਖਾਨਾ, ਵਜ਼ੀਰ ਮੁਹੰਮਦ ,ਅਮਨਦੀਪ ਸਿੰਘ ਉਰਫ ਅਮਨਾ ਤੇ ਚਰਨਜੀਤ ਸਿੰਘ ਵਾਸੀਅਨ ਰਾਏਖਾਨਾ, ਕੁਲਵਿੰਦਰ ਸਿੰਘ ਵਾਸੀ ਮਾਣਕਖਾਨਾ ਅਤੇ ਮਨਮੋਹਨ ਸਿੰਘ ਉਰਫ ਹੈਪੀ ਵਾਸੀ ਸਿਧਾਣਾ ਨੂੰ ਗ੍ਰਿਫਤਾਰ ਕੀਤਾ ਹੈ ਪੁਲਿਸ ਨੇ ਇਸੇ ਮਾਮਲੇ ‘ਚ ਸ਼ਾਮਲ ਅਵਤਾਰ ਸਿੰਘ ਨੂੰ ਵੀ ਫੜਿਆ ਸੀ ਪਰ ਨਾਬਾਲਗ ਹੋਣ ਕਰਕੇ ਉਸ ਦੀ ਗ੍ਰਿਫਤਾਰੀ ਨਹੀਂ ਪਾਈ ਗਈ ਹੈ।

ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਵੱਖ-ਵੱਖ ਵਿਅਕਤੀਆਂ ਨੂੰ ਵੇਚੇ ਗਏ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕੀਤੀਆਂ ਹਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਕੇਸ ਦਰਜ ਕਰ ਲਿਆ ਹੈ ਅਤੇ  ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਅਗਲੀ ਪੁੱਛ ਪੜਤਾਲ ਦੌਰਾਨ ਹੋਰ ਵੀ ਖੁਲਾਸਿਆਂ ਦੀ ਸੰਭਾਵਨਾ ਹੈ ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।