Burnt - Sach Kahoon Punjabi
ਪੁਲਿਸ ਨੇ ਤਿੰਨਾ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਕਰੀਬ 70 ਫ਼ੀਸਦੀ ਝੁਸੀ ਮਹਿਲਾ
ਉਨਾਵ (ਏਜੰਸੀ)। ਉੱਤਰ ਪ੍ਰਦੇਸ਼ ‘ਚ ਉਨਾਵ ਜ਼ਿਲ੍ਹੇ ਦੇ ਇੱਕ ਇਲਾਕੇ ‘ਚ ਵੀਰਵਾਰ ਸਵੇਰੇ ਕੁਝ ਵਿਅਕਤੀਆਂ ਨੇ ਜ਼ਬਰ ਜਨਾਹ ਪੀੜਤਾ Rape Victim ਨੂੰ ਜਿਉਂਦਾ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਪੀੜਤਾ ਆਪਣੇ ਵਕੀਲ ਨੂੰ ਮਿਲਣ ਰਾਇਬਰੇਲੀ ਜਾ ਰਹੀ ਸੀ। ਘਟਨਾ ਦੌਰਾਨ ਪੀੜਤਾ 70 ਫ਼ੀਸਦੀ ਤੱਕ ਸੜ ਗਈ। ਐੱਸਪੀ ਵਿਕ੍ਰਾਂਤ ਵੀਨ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 23 ਸਾਲਾ ਜ਼ਬਰ ਜਨਾਹ ਪੀੜਤਾ ਆਪਣੇ ਮੁਕੱਦਮੇ ਦੇ ਸਿਲਸਿਲੇ ‘ਚ ਵਕੀਲ ਨੂੰ ਮਿਲਣ ਜਾ ਰਹੀ ਸੀ। ਔਰਤ ਦਾ ਦੋਸ਼ ਹੈ ਕਿ ਤੜਕੇ ਕਰੀਬ ਚਾਰ ਵਜ਼ੇ ਸ਼ਿਆਮ ਤ੍ਰਿਵੇਦੀ ਆਦਿ ਪੰਜ ਜਣਿਆਂ ਨੇ ਉਸ ਨੂੰ ਰੋਕ ਲਿਆ ਅਤੇ ਜਲਣਸ਼ੀਲ ਪਦਾਰਥ ਪਾਉਣ ਦਾ ਯਤਨ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਔਰਤ ਨੂੰ ਪਹਿਲਾਂ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਕਰੀਬ 70 ਫ਼ੀਸਦੀ ਝੁਲਸੀ ਔਰਤ ਨੂੰ ਇਲਾਜ਼ ਲਈ ਲਖਨਊ ਟ੍ਰਾਮਾ ਸੈਂਟਰ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਐੱਸਪੀ ਨੇ ਦੱਸਿਆ ਕਿ ਇਸੇ ਸਾਲ ਮਾਰਚ ‘ਚ ਰਾਇਬਰੇਲੀ ਦੇ ਇੱਕ ਥਾਣੇ ‘ਚ ਜ਼ਬਰ ਜਨਾਹ ਦੇ ਮਾਮਲੇ ‘ਚ ਸ਼ਿਵਮ ਤੇ ਸ਼ੁਭਮ ਨਾਂਅ ਦੇ ਦੋ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Rape Victim, Burnt
ਮੋਗਾ : 70 ਮੋਟਰਸਾਈਕਲ ਹੋਏ ਸੜ ਕੇ ਸੁਆਹ
ਮੋਗਾ । ਮੋਗਾ ਦੇ ਪਿੰਡ ਦੁਨੇਕੇ ਨੇੜੇ ਪੰਕਜ ਮੋਟਰ ਦੇ ਗੁਦਾਮ ਨੂੰ ਅੱਜ ਦੁਪਹਿਰ ਦੇ ਸਮੇਂ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਦੇਖਦੇ ਹੀ ਦੇਖਦੇ 70 ਦੇ ਕਰੀਬ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨਾਂ ਵਲੋਂ ਗੁਦਾਮ ‘ਚ ਲੱਗੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਨੇ ਅੱਗ ਬੁਝਾਉਣ ‘ਚ ਪਾਇਆ ਯੋਗਦਾਨ
ਜਤਿੰਦਰ ਲੱਕੀ/ਅਜਯ ਕਮਲ, ਰਾਜਪੁਰਾ
ਸਥਾਲਕ ਭੋਗਲਾ ਰੋਡ ਸਥਿੱਤ ਇੱਕ ਕਬਾੜ ਦੇ ਗੁਦਾਮ ‘ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਲੱਖਾਂ ਦਾ ਸਮਾਨ ਸੜਕ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਦਾਮ ਦੇ ਮਾਲਿਕ ਰੇਮਲ ਦਾਸ ਨੇ ਦੱਸਿਆ ਕਿ ਅੱਗ ਕਿਸੇ ਅਗਿਆਤ ਕਾਰਨਾਂ ਤੋ ਲੱਗੀ ਹੈ। ਗਨੀਮਤ ਇਹ ਰਹੀ ਦੀ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਭਿਆਨਕ ਅੱਗ ਨੂੰ ਰਾਜਪੁਰਾ, ਬਨੂੰੜ, ਲਾਲੜੂ ਅਤੇ ਹੋਰ ਨੇੜਲੇ ਸ਼ਹਿਰਾਂ ਦੀਆਂ ਅੱਗ ਬਝਾਉਣ ਵਾਲੀਆਂ ਗੱਡੀਆਂ ਪੁੱਜੀਆਂ। ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਪਹੁੰਚ ਕੇ ਅੱਗ ਬਝਾਉਣ ‘ਤੇ ਆਪਣਾ ਯੋਗਦਾਨ ਪਾਇਆ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨਾਲ ਮਿਲਕੇ ਮੱਦਦ ਕੀਤੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਜ਼ਿੰਮੇਵਾਰ ਰਾਜੇਸ਼ ਇੰਸਾਂ ਅਤੇ ਹੋਰ ਸੇਵਾਦਾਰਾਂ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦਾ ਪਤਾ ਚੱਲਿਆ ਤਾਂ ਉਹ ਸਭ ਆਪਣੇ ਕੰਮ ਧੰਦਾ ਛੱਡ ਕੇ ਇਨਸਾਨੀਅਤ ਦੇ ਨਾਂਅ ‘ਤੇ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚ ਗਏ, ਜਿਸ ਵਿੱਚ ਸਾਰੇ ਸੇਵਾਦਾਰਾਂ ਨੇ ਆਪਣੇ ਮਾਲਿਕ ਦੇ ਚਰਨਾਂ ‘ਚ ਅਰਦਾਸ ਕਰ ਕੇ ਅੱਗ ‘ਤੇ ਕਾਬੂ ਪਾਉਣ ਵਾਲੇ ਫਾਇਰ ਬ੍ਰਿਗੇਡ ਵਿਭਾਗ ਦੇ ਨਾਲ ਮਿਲ ਕੇ ਅੱਗ ਉੱਤੇ ਕਾਬੂ ਪਾਉਣ ਦੇ ਯਤਨ ਆਰੰਭ ਕਿੱਤੇ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਵੇਂ ਹੀ ਕੋਈ ਕੁਦਰਤੀ ਆਪਣਾ ਸਾਡੇ ਬਲਾਕ ਜਾਂ ਕਿਤੇ ਵੀ ਸਾਨੂੰ ਪਤਾ ਲੱਗਦਾ ਹੈ ਤਾਂ ਅਸੀਂ ਸਭ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪੂਜਨੀਕ ਗੁਰੁ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਉਸ ਜਗ੍ਹਾ ਉੱਤੇ ਪਹੁੰਚ ਕੇ ਜਿੰਨ੍ਹੀ ਵੀ ਮੱਦਦ ਹੋ ਸਕਦੀ ਹੈ ਮੱਦਦ  ਕਰਦੇ  ਹਾਂ| ਇਸ ਮੌਕੇ ਡੀਐਸਪੀ ਪੈਥੇ ਤੇ ਐਸਡੀਐਮ ਰਾਜਪੁਰਾ ਆਪਣੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪੁੱਜੇ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਦੀ ਸ਼ਲਾਘਾ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਬੋਹਰ, ਸੁਧੀਰ ਅਰੋੜਾ
ਮੁਹੱਲਾ ਸੰਤ ਨਗਰ ‘ਚ ਲੰਘੀ ਰਾਤ ਨੂੰ ਇੱਕ ਮਕਾਨ ਵਿੱਚ ਅੱਗ ਲੱਗ ਜਾਣ ਨਾਲ ਲੱਖਾਂ ਰੁਪਏ ਦਾ ਸਮਾਨ ਸਵਾਹ ਹੋ ਗਿਆ ਆਸ-ਪਾਸ ਦੇ ਲੋਕਾਂ ਨੇ ਕਾਫ਼ੀ ਸੰਘਰਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਉਕਤ ਕਮਰੇ ਦਾ ਸਾਰਾ ਸਾਮਾਨ ਤੇ ਨਗਦੀ ਅੱਗ ਦੀ ਭੇਂਟ ਚੜ੍ਹ ਚੁੱਕਿਆ ਸੀ ਘਟਨਾ ਦੌਰਾਨ ਪਰਿਵਾਰ ਦੇ ਮੈਂਬਰ ਵਾਲ-ਵਾਲ ਬਚੇ ਮੁਹੱਲਾ ਸੰਤ ਨਗਰ ਗਲੀ ਨੰ. 2 ਨਿਵਾਸੀ ਦੀਪਕ (ਕਾਲੂਰਾਮ) ਨੇ ਦੱਸਿਆ ਕਿ ਲੰਘੀ ਰਾਤ ਨੂੰ ਉਹ ਆਪਣੇ ਪਰਵਾਰਿਕ ਮੈਂਬਰਾਂ ਨਾਲ ਘਰ ਦੀ ਛੱਤ ‘ਤੇ ਸੌਂ ਰਿਹਾ ਸੀ।
ਇਸ ਦੌਰਾਨ ਅਚਾਨਕ ਹੇਠਾਂ ਦੇ ਇੱਕ ਕਮਰੇ ਵਿੱਚ ਅੱਗ ਲੱਗ ਗਈ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਕਾਫ਼ੀ ਸੰਘਰਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਅੱਗ ਬੁਝਾਉਣ ਤੱਕ ਕਮਰੇ ‘ਚ ਪਈ 7 ਹਜ਼ਾਰ ਰੁਪਏ ਦੀ ਨਗਦੀ ਅਤੇ ਜ਼ਰੂਰੀ ਕਾਗਜ਼ਾਂ ਸਮੇਤ ਰੈਫਰੀਜਰੇਟਰ, ਅਲਮਾਰੀ ਅਤੇ ਐੱਲਈਡੀ ਤੋਂ ਇਲਾਵਾ ਹੋਰ ਸਮਾਨ ਸਵਾਹ ਹੋ ਗਿਆ ਦੀਪਕ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ ਵਿੱਚ ਉਸ ਦਾ ਇੱਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।