Blood Donation - Sach Kahoon Punjabi
Special Blood Donation Camp: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਲੱਗਾ ਵਿਸ਼ੇਸ਼ ਕੈਂਪ, ਜਾਣੋ ਕਿੰਨੇ ਯੂਨਿਟ ਹੋਇਆ ਖੂਨਦਾਨ?
(ਭੂਸ਼ਨ ਸਿੰਗਲਾ, ਦੁਰਗਾ ਸਿੰਗਲਾ) ਪਾਤੜਾਂ। ਸਮਾਜ ਸੇਵਾ ਦੇ ਉਦੇਸ਼ ਨਾਲ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਪਾਠਸ਼ਾਲਾ ਇੰਸਟੀਟਿਊਟ, ਪਾਤੜਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਗਰਮੀ ਕਾਰਨ ਐਮਰਜੈਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿੱਚ ਪੈਦਾ ਹੋ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਖੂਨ ਦੀ ਕਮੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ।
ਇਸ ਮਹੱਤਵਪੂਰਨ ਸਮਾਗਮ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਸ਼ਮਸੇਰ ਸਿੰਘ ਗੁੱਡੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੈਂਪ ਦਾ ਜਾਇਜ਼ਾ ਲਿਆ ਅਤੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਮਨੁੱਖਤਾ ਦੀ ਸੇਵਾ ਹੈ, ਜਿਸ ਨਾਲ ਅਨੇਕਾਂ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ: IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ’ਤੇ ਖੂਨਦਾਨ ਕਰਕੇ ਸਮਾਜ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਕੈਂਪ ਦੌਰਾਨ ਪਟਿਆਲਾ ਤੋਂ ਆਈ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਸਾਵਧਾਨੀ ਅਤੇ ਮੈਡੀਕਲ ਮਾਪਦੰਡਾਂ ਅਨੁਸਾਰ ਖੂਨ ਇਕੱਤਰ ਕੀਤਾ ਗਿਆ। ਇਸ ਦੌਰਾਨ 30 ਤੋਂ ਵੱਧ ਸਿਹਤਮੰਦ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਖੂਨਦਾਨ ਕਰਦੇ ਹੋਏ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਕੈਂਪ ਵਿੱਚ ਆਏ ਖੂਨਦਾਨੀਆਂ ਲਈ ਵਿਸ਼ੇਸ਼ ਤੌਰ ’ਤੇ ਸਿਹਤ ਸੰਬੰਧੀ ਜਾਂਚ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਇਸ ਮੌਕੇ ਸਾਂਝ ਗਲੋਬਲ ਫਾਊਂਡੇਸ਼ਨ ਆਗੂ ਗੁਰਪਿਆਰ ਸਿੰਘ ਦਿਉਗੜ੍ਹ ਵੱਲੋਂ ਪਾਠਸ਼ਾਲਾ ਇੰਸਟੀਟਿਊਟ ਦੇ ਪ੍ਰਬੰਧਕਾਂ, ਸਮੂਹ ਸਟਾਫ ਅਤੇ ਖੂਨਦਾਨ ਕਰਨ ਵਾਲੇ ਸਾਰੇ ਖੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰ ਇੱਕ ਸਿਹਤਮੰਦ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਬਲੱਡ ਬੈਂਕਾਂ ਵਿੱਚ ਖੂਨ ਦੀ ਕੋਈ ਘਾਟ ਨਾ ਰਹੇ ਅਤੇ ਕਿਸੇ ਵੀ ਮਰੀਜ਼ ਨੂੰ ਇਲਾਜ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਸੇਸ਼ ਤੌਰ ’ਤੇ ਮਾ ਅਮਿਤ ਡਰੈਕਟਲ ਪਾਠਸਾਲਾ, ਹਰਬੰਸ ਸਿੰਘ ਬੰਗੇ ਬੂਟ ਹਾਉਸ, ਸਮਾਜ ਸੇਵੀ ਅਤੁਲ ਸ਼ਰਮਾ ਹਨੀ , ਮਨਦੀਪ ਸਰਮਾ, ਪ੍ਰੇਮ ਸਿੰਘ ਦਿਉਗੜ੍ਹ ਸਮੇਤ ਕਈ ਹੋਰ ਸਮਾਜ ਸੇਵੀ ਨੌਜਵਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਕੈਂਪ ਦੀ ਸਫਲਤਾ ਵਿੱਚ ਆਪਣਾ ਯੋਗਦਾਨ ਦਿੱਤਾ।
ਪਾਤੜਾਂ: ਕੈੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਸਾਂਝ ਗਲੋਬਲ ਫਾਊਂਡੇਸ਼ਨ ਆਗੂ ਗੁਰਪਿਆਰ ਸਿੰਘ ਦਿਉਗੜ ਤੇ ਹੋਰ।
Blood Donation: ਡੇਰਾ ਸ਼ਰਧਾਲੂ ਲਾਲ ਸਿੰਘ ਇੰਸਾਂ ਨੇ 36ਵੀਂ ਵਾਰ ਕੀਤਾ ਖੂਨਦਾਨ
Blood Donation: (ਮੇਵਾ ਸਿੰਘ) ਲੰਬੀ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਲਾਲ ਸਿੰਘ ਇੰਸਾਂ, ਪਿੰਡ ਮਹਿਣਾ, ਬਲਾਕ ਲੰਬੀ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 36ਵੀਂ ਵਾਰ ਖੂਨਦਾਨ ਕੀਤਾ। ਦੱਸ ਦੇਈਏ ਕਿ ਪ੍ਰੇਮੀ ਲਾਲ ਸਿੰਘ ਇੰਸਾਂ ਹਰ 3 ਮਹੀਨਿਆਂ ਬਾਅਦ ਖੂਨਦਾਨ ਕਰਦੇ ਰਹਿੰਦੇ ਹਨ। ਖੂਨਦਾਨ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਮਨੁਖਤਾ ਦੀ ਸੇਵਾ ਕਰਕੇ ਉਨ੍ਹਾਂ ਨੂੰ ਦਿਲੋਂ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕੇ ਜੇਕਰ ਉਨ੍ਹਾਂ ਦੇ ਖੂਨ ਨਾਲ ਕਿਸੇ ਦੀ ਜ਼ਿੰਦਗੀ ਬਚ ਸਕਦੀ ਹੈ, ਤਾਂ ਇਹ ਉਨ੍ਹਾਂ ਲਈ ਸਭ ਤੋਂ ਵੱਡੀ ਖੁਸ਼ੀ ਹੈ।
ਇਹ ਵੀ ਪੜ੍ਹੋ: Technological Competition: ਤਕਨੀਕੀ ਮੁਕਾਬਲੇ ਵਿੱਚ ਅੱਗੇ ਵਧਣ ਦੀ ਲੋੜ
Welfare Work: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਆਏ ਦਿਨ ਵੱਖ-ਵੱਖ ਖੁਸ਼ੀ ਦੇ ਮੌਕਿਆਂ ’ਤੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ, ਇਨ੍ਹਾਂ ਹੀ ਕਾਰਜਾਂ ਤਹਿਤ ਸੁਨਾਮ ਬਲਾਕ ਦੇ ਪਿੰਡ ਤੂੰਗਾ ਦੇ ਡੇਰਾ ਸ਼ਰਧਾਲੂ ਪ੍ਰੇਮੀ ਨਿਰਮਲਜੀਤ ਸਿੰਘ ਇੰਸਾਂ ਪੁੱਤਰ ਦਰਸ਼ਨ ਸਿੰਘ ਇੰਸਾਂ ਨੇ ਆਪਣੇ ਵਿਆਹ ਦੀ ਖੁਸ਼ੀ ਦੇ ਵਿੱਚ ਇੱਕ ਲੋੜਵੰਦ ਮਰੀਜ਼ ਦੇ ਇਲਾਜ ਲਈ ਇੱਕ ਐਮਰਜੰਸੀ ਦੇ ਵਿੱਚ ਹਸਪਤਾਲ ਪਹੁੰਚ ਕੇ ਖੂਨਦਾਨ ਕਰਕੇ ਇਨਸਾਨੀਅਤ ਦਾ ਸੱਚਾ ਫਰਜ਼ ਨਿਭਾਇਆ ਹੈ।
ਇਹ ਵੀ ਪੜ੍ਹੋ: Stock Market Today: ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸ਼ੇਅਰ ਬਾਜ਼ਾਰ ਵੱਡੇ ਵਾਧੇ ਨਾਲ ਹੋਇਆ ਬੰਦ
ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ ਇੰਸਾਂ ਨੇ ਇਸ ਵਾਰ ਦਸਵੀਂ ਵਾਰ ਖੂਨਦਾਨ ਕੀਤਾ ਹੈ, ਉੱਥੇ ਹੀ ਖੂਨਦਾਨ ਕਰਨ ’ਤੇ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਅਤੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਰਮਲਜੀਤ ਸਿੰਘ ਇੰਸਾਂ ਦਾ ਦਿਲ ਤੋਂ ਧੰਨਵਾਦ ਕੀਤਾ ਹੈ।
Blood Donation: ਡੇਰਾ ਸ਼ਰਧਾਲੂ ਰਾਜ ਕੁਮਾਰ ਕਟਾਰੀਆਂ ਇੰਸਾਂ ਨੇ 50ਵੀਂ ਵਾਰ ਕੀਤਾ ਖੂਨਦਾਨ
Blood Donation: ਅਬੋਹਰ,(ਮੇਵਾ ਸਿੰਘ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂ ਪ੍ਰੇਮੀ ਸੇਵਕ ਰਾਜ ਕੁਮਾਰ ਕਟਾਰੀਆਂ ਇੰਸਾਂ, ਜੋਨ ਨੰ: 5 ਅਬੋਹਰ ਨੇ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ, ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਲਨ ਬਲੱਡ ਬੈਂਕ ਸਰਸਾ ਵਿਖੇ 50ਵੀਂ ਵਾਰ ਖੂਨਦਾਨ ਕੀਤਾ।
ਇਹ ਵੀ ਪੜ੍ਹੋ: Tribute Event: ਅੱਖਾਂਦਾਨੀ ਅਜੈੇ ਕੁਮਾਰ ਚਲਾਣਾ ਨਮਿੱਤ ਹੋਈ ਨਾਮ ਚਰਚਾ, ਅੱਠ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਇਸ ਮੌਕੇ ਰਾਜ ਕੁਮਾਰ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਵੱਲੋਂ ਦਿੱਤੀ ਗਈ ਪ੍ਰੇਰਨਾ ਸਦਕਾ ਹੀ ਉਹ ਅੱਜ ਇਸ ਮੁਕਾਮ ‘ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਿਸੇ ਦੀ ਜਾਨ ਬਚਾਉਣ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਮੇਸ਼ਾ ਹੀ ਮਾਨਵਤਾ ਦੀ ਸੇਵਾ ਵਿੱਚ ਮੋਹਰੀ ਰਹਿੰਦੇ ਹਨ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਵੀ ਉਨ੍ਹਾਂ ਦੇ ਇਸ ਜਜ਼ਬੇ ਦੀ ਸ਼ਲਾਘਾ ਕੀਤੀ ਗਈ।
Sunam News: ਐਮਰਜੰਸੀ ’ਚ ਪਲੇਟਲੈਟਸ ਸੈੱਲ ਦਾਨ ਕਰਕੇ ਮਰੀਜ਼ ਦੀ ਬਚਾਈ ਜਾਨ
ਹੁਣ ਤੱਕ 75 ਵਾਰ ਖੂਨਦਾਨ ਤੇ ਹੁਣ ਪਲੇਟਲੈਟਸ ਸੈੱਲ ਦਾਨ ਕੀਤੇ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਖੂਨਦਾਨ ਤੇ ਪਲੇਟਲੈਟਸ ਸੈੱਲ ਦਾਨ ਕਰਕੇ ਇਨਸਾਨੀਅਤ ਦਾ ਸੱਚਾ ਫਰਜ ਨਿਭਾ ਰਹੇ ਹਨ। ਜਾਣਕਾਰੀ ਮੁਤਾਬਿਕ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਡੇਰਾ ਸ਼ਰਧਾਲੂ ਅਵਤਾਰ ਸਿੰਘ ਇੰਸਾਂ ਵੱਲੋਂ ਇੱਕ ਕੈਂਸਰ ਕੇਸ ਦੇ ਮਰੀਜ਼ ਲਈ ਐਮਰਜੈਂਸੀ ’ਚ ਉਸ ਲਈ ਪਲੇਟਲੈਟਸ ਸੈੱਲ ਦਾਨ ਕੀਤੇ ਗਏ ਹਨ।
ਇਹ ਖਬਰ ਵੀ ਪੜ੍ਹੋ : Smith-Babar Controversy: ਆਖਿਰ ਸਮਿਥ ਨੇ ਬਾਬਰ ਆਜ਼ਮ ਨੂੰ ਕਿਉਂ ਨਹੀਂ ਦਿੱਤੀ ਸਟ੍ਰਾਈਕ? ਭਖਿਆ ਮੁੱਦਾ! ਜਾਣੋ ਪੂਰਾ ਮਾ…
ਇਸ ਮੌਕੇ ਅਵਤਾਰ ਸਿੰਘ ਇੰਸਾਂ ਨੇ ਕਿਹਾ ਕਿ ਉਹ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚਲਦੇ ਹੋਏ ਉਹ ਹੁਣ ਤੱਕ 75 ਵਾਰ ਖੂਨਦਾਨ ਕਰ ਚੁੱਕਿਆ ਹੈ ਤੇ ਪਲੇਟਲੈਟਸ ਸੈੱਲ ਉਸ ਨੇ ਅੱਜ ਪਹਿਲੀ ਵਾਰ ਦਾਨ ਕੀਤੇ ਹਨ, ਅਵਤਾਰ ਸਿੰਘ ਇੰਸਾਂ ਨੇ ਅੱਗੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਉਨ੍ਹਾਂ ਨੂੰ ਇਹੀ ਸਿੱਖਿਆ ਦਿੱਤੀ ਗਈ ਹੈ ਕਿ ਲੋੜਵੰਦਾਂ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਤੁਸੀਂ ਤਿਆਰ-ਬਰ-ਤਿਆਰ ਰਹਿਣਾ ਹੈ ਤਾਂ ਇਨ੍ਹਾਂ ਹੀ ਬਚਨਾਂ ’ਤੇ ਅਮਲ ਕਰਦਿਆਂ ਉਸ ਨੇ ਪਲੇਟਲੈਟਸ ਸੈੱਲ ਦਾਨ ਕੀਤੇ ਹਨ। ਉੱਥੇ ਹੀ ਪਲੇਟਲੈਟਸ ਸੈੱਲ ਦਾਨ ਕਰਨ ’ਤੇ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਤੇ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਉਕਤ ਸੇਵਾਦਾਰ ਦਾ ਧੰਨਵਾਦ ਕੀਤਾ ਹੈ। Sunam News
Blood Donation: ਡੇਰਾ ਸ਼ਰਧਾਲੂਆਂ ਵੱਲੋਂ 3 ਯੂਨਿਟ ਖੂਨਦਾਨ ਕਰ ਮਰੀਜ਼ ਦੇ ਇਲਾਜ ’ਚ ਕੀਤੀ ਮੱਦਦ
Blood Donation: (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ 3 ਸੇਵਾਦਾਰਾਂ ਵੱਲੋਂ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕੀਤੀ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਲਲਿਤ ਇੰਸਾਂ ਨੇ ਦੱਸਿਆ ਕਿ ਸੁਧਾ ਪਠਾਣੀਆ ਪਤਨੀ ਅਜੇ ਪਠਾਣੀਆ ਪਟਿਆਲਾ ਦੇ ਅਮਰ ਹਸਪਤਾਲ ਵਿਖੇ ਜੇਰੇ ਇਲਾਜ ਹੈ, ਜਿਸ ਨੂੰ ਡਾਕਟਰਾਂ ਵੱਲੋਂ ਤਿੰਨ ਯੂਨਿਟ ਖੂਨ ਇਕੱਤਰ ਕਰਨ ਲਈ ਕਿਹਾ ਗਿਆ ਜਿਸ ’ਤੇ ਅਜੇ ਪਠਾਨੀਆਂ ਵੱਲੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨਾਲ ਸੰਪਰਕ ਕਰ ਖੂਨਦਾਨ ਕਰਨ ਦੀ ਬੇਨਤੀ ਕੀਤੀ ਗਈ।
ਇਹ ਵੀ ਪੜ੍ਹੋ: Transfer Punjab: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, ਕਈ ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਡੇਰਾ ਸ਼ਰਧਾਲ ਪ੍ਰੀਤ ਇੰਸਾਂ, ਹਿਮਾਂਸ਼ੂ ਇੰਸਾਂ ਤੇ ਮਨਿੰਦਰ ਇੰਸਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਆਪਣੇ ਸਾਧਨ ਤੇ ਪਟਿਆਲਾ ਵਿਖੇ ਖੂਨਦਾਨ ਕਰਨ ਲਈ ਪੁੱਜ ਗਏ ਤੇ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕਰ ਮਾਨਵਤਾ ਭਲਾਈ ਦਾ ਕਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਉਪਰਾਲਾ ਕੀਤਾ ਗਿਆ ਹੈ। ਉਹ ਪੂਜਨੀਕ ਗੁਰੂ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹੀ ਕੀਤਾ ਗਿਆ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰਕ ਮੈਂਬਰ ਅਜੇ ਪਠਾਨੀਆ ਵੱਲੋਂ ਖੂਨਦਾਨ ਕਰਨ ਵਾਲੇ ਡੇਰਾ ਸ਼ਰਧਾਲੂਆਂ ਅਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। Blood Donation
Social Welfare: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂਆਂ ਨੇ ਕੀਤਾ ਪਲਾਜ਼ਮਾ ਤੇ ਖੂਨਦਾਨ
Social Welfare: ਲੰਦਨ (ਇੰਗਲੈਂਡ) : ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਇੰਗਲੈਂਡ (ਯੂਕੇ) ਦੇ ਬਲਾਕ ਲੰਦਨ ਦਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਸੱਚੀ ਪ੍ਰੇਮੀ ਸੰਮਤੀ ਐੱਮਐੱਸਜੀ ਆਈਟੀ ਵਿੰਗ ਦਾ ਸੇਵਾਦਾਰ ਮੁਕੇਸ਼ ਬਜਾਜ ਇੰਸਾਂ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪਲਾਜ਼ਮਾ ਦਾਨ ਕਰਦਾ ਹੋਇਆ।
ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰਾਂ ਨੇ ਕੀਤਾ ਖ਼ੂਨਦਾਨ
ਬਠਿੰਡਾ : ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੇ ਸੇਵਾਦਾਰ ਰੂਹਮੀਤ ਇੰਸਾਂ ਐੱਮਐੱਸਜੀ ਆਈਟੀ ਵਿੰਗ ਦੇ ਜਨਮ ਦਿਨ ਮੌਕੇ ਰੂਹਮੀਤ ਇੰਸਾਂ ਅਤੇ ਉਸ ਦੇ ਦੋਸਤ ਭੂਸ਼ਨ ਬਾਂਸਲ ਇੰਸਾਂ ਅਤੇ ਅਕਾਸ਼ ਇੰਸਾਂ ਸੇਵਾਦਾਰ ਐੱਮਐੱਸਜੀ ਆਈਟੀ ਵਿੰਗ ਖ਼ੂਨਦਾਨ ਕਰਦੇ ਹੋਏ ਹਸਪਤਾਲ ਸਟਾਫ ਨੇ ਰੂਹਮੀਤ ਇੰਸਾਂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਤਸਵੀਰ ਤੇ ਵੇਰਵਾ : ਸੱਚ ਕਹੂੰ ਨਿਊਜ਼
Blood Donation: 42ਵੀਂ ਵਾਰ ਖੂਨਦਾਨ ਕਰਕੇ ਨਿਭਾਇਆ ਇਨਸਨੀਅਤ ਦਾ ਅਸਲੀ ਫਰਜ਼
Blood Donation: ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਮਾਨਵਤਾ ਦੀ ਸੇਵਾ ਦਾ ਜ਼ਜ਼ਬਾ ਅੰਦਰੋਂ ਵੱਧਦਾ ਹੀ ਜਾ ਰਿਹਾ ਹੈ : ਰਾਹੁਲ ਇੰਸਾਂ
Blood Donation: ਮਲੋਟ (ਮਨੋਜ)। ਬਲਾਕ ਮਲੋਟ ਦੇ ਸੇਵਾਦਾਰ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਮਾਨਵਤਾ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਜੇਕਰ ਖੂਨਦਾਨ ਦੇ ਖੇਤਰ ’ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗੱਲ ਕਰੀਏ ਤਾਂ ਸੈਂਕੜਿਆਂ ਦੀ ਗਿਣਤੀ ਵਿੱਚ ਸੇਵਾਦਾਰ ਨਿਯਮਿਤ ਰੂਪ ਵਿੱਚ ਖੂਨਦਾਨ ਕਰ ਰਹੇ ਹਨ।
ਇਸੇ ਕੜ੍ਹੀ ਤਹਿਤ ਜਦੋਂ ਇੱਕ ਮਰੀਜ਼ ਨੂੰ ਖੂਨ ਦੀ ਲੋੜ ਪਈ ਤਾਂ ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ ਮਲੋਟ ਨੇ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ ਸਰਸਾ ਵਿਖੇ ਪਹੁੰਚ ਕੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਸਹਿਯੋਗ ਕੀਤਾ। ਸੱਚੇ ਨਿਮਰ ਸੇਵਾਦਾਰ ਰਾਹੁਲ ਇੰਸਾਂ ਨੇ ਦੱਸਿਆ ਕਿ ਇਹ ਸਭ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜੀ ਦੀ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਮਾਨਵਤਾ ਦੀ ਸੇਵਾ ਦਾ ਜ਼ਜ਼ਬਾ ਅੰਦਰੋਂ ਵੱਧਦਾ ਹੀ ਜਾ ਰਿਹਾ ਹੈ ਅਤੇ ਉਸਨੇ ਅੱਜ 42ਵੀਂ ਵਾਰ ਖੂਨਦਾਨ ਕੀਤਾ ਹੈ।
Read Also : ਡੇਰਾ ਸ਼ਰਧਾਲੂਆਂ ਨੇ ਦਰਦ ਨਾਲ ਤੜਫ ਰਹੇ ਕੁੱਤੇ ਦੇ ਬੱਚੇ ਦੀ ਕੀਤੀ ਸੰਭਾਲ
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਗੁਰਦਾਸ ਸਿੰਘ ਇੰਸਾਂ, ਹਰਚਰਨ ਸਿੰਘ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕ”ੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਮਮਤਾ ਇੰਸਾਂ, ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਸੇਵਾਦਾਰ ਦਿਨ ਰਾਤ ਮਾਨਵਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ।
Blood Donation: ਸੇਵਾਦਾਰ ਅਮਨ ਇੰਸਾਂ ਨੇ ਲੋੜਵੰਦ ਮਰੀਜ਼ ਲਈ ਕੀਤਾ ਖੂਨਦਾਨ
ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ, ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ : ਸੱਚੇ ਨਿਮਰ ਸੇਵਾਦਾਰ
Blood Donation: (ਮਨੋਜ) ਮਲੋਟ। ਇੱਕ ਮਰੀਜ਼ ਨੂੰ ਇਲਾਜ ਦੌਰਾਨ ਜਦੋਂ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਇੱਕ ਸੇਵਾਦਾਰ ਨੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ। ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਅਤੇ ਟਿੰਕੂ ਇੰਸਾਂ ਨੇ ਦੱਸਿਆ ਕਿ ਜਦੋਂ ਇੱਕ ਔਰਤ ਮਰੀਜ਼ ਨੂੰ ਐਮਰਜੈਂਸੀ ਦੌਰਾਨ ਓ ਪਾਜ਼ਿਟਿਵ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਸੇਵਾਦਾਰ ਅਮਨ ਇੰਸਾਂ (ਅਮਨ ਟਾਇਲਜ਼) ਜੀ.ਟੀ. ਰੋਡ ਮਲੋਟ ਨਾਲ ਸੰਪਰਕ ਕੀਤਾ ਤਾਂ ਉਕਤ ਸੇਵਾਦਾਰ ਨੇ ਬਿਨਾਂ ਸਮਾਂ ਗਵਾਏ ਲੋੜਵੰਦ ਔਰਤ ਮਰੀਜ਼ ਨੂੰ ਮਲੋਟ ਦੇ ਬਲੱਡ ਬੈਂਕ ’ਚ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ।
ਇਹ ਵੀ ਪੜ੍ਹੋ: ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਨੂੰ ਡੇਰਾ ਸੱਚਾ ਸੌਦਾ ਨੇ ਵੰਡੀ ਰਾਹਤ ਸਮੱਗਰੀ
ਖੂਨਦਾਨੀ ਅਮਨ ਇੰਸਾਂ ਨੇ ਦੱਸਿਆ ਕਿ ਉਹ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਤੱਕ 40 ਵਾਰ ਖੂਨਦਾਨ ਕਰ ਚੁੱਕਿਆ ਹੈ। ਇਸ ਮੌਕੇ ਬਲੱਡ ਬੈਂਕ ਮਲੋਟ ਦੇ ਇੰਚਾਰਜ ਡਾ. ਚੇਤਨ ਖੁਰਾਣਾ, ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਜਦੋਂ ਵੀ ਕਿਸੇ ਮਰੀਜ਼ ਨੂੰ ਐਮਰਜੈਂਸੀ ਦੌਰਾਨ ਖੂਨ ਦੀ ਲੋੜ ਪੈਂਦੀ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਹਮੇਸ਼ਾਂ ਹੀ ਸਭ ਤੋਂ ਪਹਿਲਾਂ ਖੜ੍ਹੇ ਹੁੰਦੇ ਹਨ।
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਮਮਤਾ ਇੰਸਾਂ ਨੇ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਕੀਤੀ ਜਾ ਰਹੀ ਨਿਸਵਾਰਥ ਸੇਵਾ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਦਾ ਹੀ ਕਮਾਲ ਹੈ ਕਿ ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ।
Blood Donation: ਡੇਰਾ ਸ਼ਰਧਾਲੂਆਂ ਵੱਲੋਂ ਹਸਪਤਾਲ ਵਿਖੇ ਖੂਨਦਾਨ ਕਰਕੇ ਜ਼ਰੂਰਤਮੰਦ ਮਰੀਜ਼ ਦੀ ਕੀਤੀ ਮੱਦਦ
ਖੂਨ ਦੇਣ ਨਾਲ ਸਾਡੇ ਸਰੀਰ ਚ ਨਹੀਂ ਆਉਂਦੀ ਕੋਈ ਕਮੀ, ਸਰੀਰ ਹੁੰਦਾ ਹੈ ਹੋਰ ਤੰਦਰੁਸਤ : ਡੇਰਾ ਸ਼ਰਧਾਲੂ
Blood Donation: (ਸੁਸ਼ੀਲ ਕੁਮਾਰ) ਭਾਦਸੋਂ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਦਿਨ-ਰਾਤ ਮੋਹਰੀ ਰਹਿੰਦੇ ਹਨ, ਅਜਿਹੀ ਹੀ ਮਿਸਾਲ ਡੇਰਾ ਸ਼ਰਧਾਲੂ 15 ਮੈਂਬਰ ਹਰਵਿੰਦਰ ਇੰਸਾਂ ਪਿੰਡ ਬਹਿਬਲ ਪੁਰ, ਪ੍ਰਦੀਪ ਸਿੰਘ ਇੰਸਾਂ ਪਿੰਡ ਜਾਤੀਵਾਲ ਬਲਾਕ ਭਾਦਸੋਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਨੀਲਮ ਹਸਪਤਾਲ ਰਾਜਪੁਰਾ ਵਿਖੇ ਇੱਕ ਜ਼ਰੂਰਤਮੰਦ ਮਰੀਜ਼ ਮਨਜੀਤ ਸਿੰਘ ਪਿੰਡ ਹਕੀਮਪੁਰਾ ਦੀ ਹਾਰਟ ਦੀ ਸਰਜੀ ਲਈ ਐਮਰਜੈਂਸੀ 2 ਯੂਨਿਟ ਬਲੱਡ ਦੇ ਕੇ ਉਸ ਮਰੀਜ਼ ਦੀ ਮੱਦਦ ਕੀਤੀ।
ਇਹ ਵੀ ਪੜ੍ਹੋ: Weather Punjab: ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
ਇਸ ਮੌਕੇ ਡੇਰਾ ਸ਼ਰਧਾਲੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦ ਨੂੰ ਖੂਨਦਾਨ ਕਰਕੇ ਇੱਕ ਵੱਖਰੀ ਹੀ ਖੁਸ਼ੀ ਮਹਿਸੂਸ ਹੋਈ ਹੈ ਅਤੇ ਉਨ੍ਹਾਂ ਕਿਹਾ ਕਿ ਖੂਨ ਦੇਣ ਨਾਲ ਸਾਡੇ ਸਰੀਰ ’ਚ ਕੋਈ ਕਮੀ ਨਹੀਂ ਆਉਂਦੀ ਅਤੇ ਸਾਡਾ ਸ਼ਰੀਰ ਪਹਿਲਾਂ ਨਾਲੋਂ ਹੋਰ ਵੀ ਜ਼ਿਆਦਾ ਤੰਦਰੁਸਤ ਹੋ ਜਾਂਦਾ ਹੈ।
Sirsa News: ਦੋਸਤ ਦੇ ਵਿਆਹ ਦੀ ਖੁਸ਼ੀ ’ਚ ਕੀਤਾ ਖੂਨਦਾਨ
ਸਰਸਾ (ਸੱਚ ਕਹੂੰ ਨਿਊਜ਼)। Sirsa News: ਜਿਸ ਤਰ੍ਹਾਂ ਡੇਰਾ ਸ਼ੱਚਾ ਸੌਦਾ ਦੇ ਸ਼ਰਧਾਲੂ ਹਮੇਸ਼ਾ ਮਾਨਵਤਾ ਭਲਾਈ ਦੇ ਕਾਰਜ਼ਾਂ ’ਚ ਅੱਗੇ ਰਹਿੰਦੇ ਹਨ, ਉਸੇ ਤਹਿਤ ਡੇਰਾ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਹਮੇਸ਼ਾ ਹੀ ਡੇਰਾ ਸੱਚਾ ਸੌਦਾ ਦਾ ਨਾਂਅ ਪੂਰੀ ਦੁਨੀਆਂ ’ਚ ਚਮਕਾਇਆ ਹੈ। ਇਸੇ ਲੜੀ ਤਹਿਤ ਗੁਰਪ੍ਰੀਤ ਇੰਸਾਂ ਵਾਸੀ ਫਿਰੋਜ਼ਪੁਰ ਤੇ ਸੇਵਕ ਇੰਸਾਂ ਵਾਸੀ ਸੰਗਰੂਰ ਨੇ ਆਪਣੇ ਦੋਸਤ ਦੇ ਵਿਆਹ ਦੀ ਖੁਸ਼ੀ ’ਚ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ ਸਰਸਾ ਵਿਖੇ ਇੱਕ-ਇੱਕ ਯੂਨਿਟ ਖੂਨਦਾਨ ਕੀਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੇਵਕ ਇੰਸਾਂ ਵਾਸੀ ਸੰਗਰੂਰ 16 ਵਾਰ ਖੂਨਦਾਨ ਕਰ ਚੁੱਕਿਆ ਹੈ, ਜਦਕਿ ਗੁਰਪ੍ਰੀਤ ਇੰਸਾਂ ਨੇ 3 ਵਾਰ ਖੂਨਦਾਨ ਕੀਤਾ ਹੈ।
Indian Railways News: ਰੇਲਵੇ ਯਾਤਰੀਆਂ ਲਈ ਅਹਿਮ ਖਬਰ, ਇਸ ਐਕਸਪ੍ਰੈੱਸ ਦੇ ਟਾਈਮ ਟੇਬਲ ’ਚ ਹੋਇਆ ਬਦਲਾਅ
Blood Donors Honored: ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਖੂਨਦਾਨ ਪੰਦਰਵਾੜਾ ਸਮਾਗਮ ਮੌਕੇ ਕੀਤਾ ਸਨਮਾਨਿਤ
Blood Donors Honored: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਵਿਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੀਆਂ ਮੋਹਰੀ ਖੂਨਦਾਨੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿਚ ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Welfare Work: ਬੇਸਹਾਰਾ ਗਾਂ ਲਈ ਮਸੀਹਾ ਬਣ ਬਹੁੜੇ ਡੇਰਾ ਸ਼ਰਧਾਲੂ
ਇਸ ਮੌਕੇ ਉਹਨਾਂ ਨੇ ਖ਼ੂਨਦਾਨ ਖੇਤਰ ਵਿੱਚ ਮੋਹਰੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਵੀ ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੇਵਾਦਾਰ ਬਹੁਤ ਸੇਵਾ ਕਰਦੇ ਹਨ। ਇਸ ਮੌਕੇ ਡਾਕਟਰ ਅਕਾਂਸ਼ਾ ਮਿੱਤਲ ਨੇ ਖੂਨਦਾਨ ਪੰਦਰਵਾੜਾ ਦੇ ਪ੍ਰੋਗਰਾਮ ਦੌਰਾਨ ਕਿਹਾ ਕਿ ਇਹਨਾਂ ਸੇਵਾਦਾਰਾਂ ਦਾ ਜਜ਼ਬਾ ਕਾਬਿਲੇ ਤਾਰੀਫ ਹੁੰਦਾ ਹੈ। ਇਸ ਮੌਕੇ 85 ਮੈਂਬਰ ਰਾਮ ਇੰਸਾਂ, 15 ਮੈਂਬਰ ਪ੍ਰੀਤ ਇੰਸਾਂ, ਪ੍ਰੇਮੀ ਸੇਵਕ ਪ੍ਰੇਮ ਇੰਸਾਂ, ਪ੍ਰੇਮੀ ਵਿਪਨ ਇੰਸਾਂ, ਪ੍ਰੇਮੀ ਸੁਨੀਲ ਇੰਸਾਂ, ਪ੍ਰੇਮੀ ਵਿੱਕੀ ਇੰਸਾਂ ਤੋਂ ਇਲਾਵਾ ਡਾ ਸਟੀਫ਼ਨ ਸਿੱਧੂ, ਲਵਦੀਪ ਸਿੰਘ, ਜਸਵਿੰਦਰ ਸਿੰਘ, ਕੇ ਦੀਪ ਹਾਜ਼ਿਰ ਸਨ। Blood Donors Honored