Ram Temple - Sach Kahoon Punjabi
Ayodhya Ram Mandir : ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਦੇਸ਼ ਭਰ ’ਚ ਦੀਪ ਉਤਸਵ, ਭਲਕੇ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ ਮੰਦਰ
ਅਯੁੱਧਿਆ ’ਚ ਰਾਮ ਪੈੜੀ ’ਚ ਇੱਕ ਲੱਖ ਦੀਵੇ ਜਗਾਏ ਗਏ
ਅਯੁੱਧਿਆ (ਏਜੰਸੀ)। ਅਯੁੱਧਿਆ ’ਚ 6 ਦਿਨਾਂ ਦੀਆਂ ਰਸਮਾਂ ਤੋਂ ਬਾਅਦ ਸੋਮਵਾਰ 22 ਜਨਵਰੀ ਨੂੰ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਪੀਐੱਮ ਨਰਿੰਦਰ ਮੋਦੀ, ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ, ਆਰਐੱਸਐੱਸ ਮੁਖੀ ਮੋਹਨ ਭਾਗਵਤ ਸਮੇਤ ਛੇ ਮਹਿਮਾਨ ਪੂਜਾ ’ਚ ਸ਼ਾਮਲ ਹੋਏ। ਨਵੀਂ 51 ਇੰਚ ਦੀ ਮੂਰਤੀ ਪਿਛਲੇ ਹਫਤੇ ਹੀ ਮੰਦਰ ’ਚ ਰੱਖੀ ਗਈ ਸੀ। ਮੋਦੀ ਹੱਥ ’ਚ ਚਾਂਦੀ ਦੀ ਛੱਤਰੀ ਅਤੇ ਲਾਲ ਬਲਾਊਜ ਲੈ ਕੇ ਦੁਪਹਿਰ 12.05 ਵਜੇ ਮੰਦਰ ਪਹੁੰਚੇ।
ਮੰਤਰੀ Aman Arora ਕੇਸ ਦੀ ਸੁਣਵਾਈ ਹੁਣ 25 ਜਨਵਰੀ ਨੂੰ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਮਾਂ
ਫਿਰ ਕਮਲ ਦੇ ਫੁੱਲ ਨਾਲ ਪੂਜਾ ਕੀਤੀ। ਅਖੀਰ ’ਚ ਪੀਐੱਮ ਮੋਦੀ ਨੇ ਰਾਮ ਲੱਲਾ ਅੱਗੇ ਮੱਥਾ ਟੇਕਿਆ। ਅੰਮ੍ਰਿਤਪਾਨ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਨਿਰਮੋਹੀ ਅਖਾੜੇ ਦੇ ਸਵਾਮੀ ਗੋਵਿੰਦਗਿਰੀ ਦੇ ਹੱਥੋਂ ਜਲ ਪੀ ਕੇ ਆਪਣਾ 11 ਦਿਨਾਂ ਦਾ ਵਰਤ ਖੋਲ੍ਹਿਆ। ਸ਼ਾਮ ਨੂੰ ਰਾਮ ਕੀ ਪੌੜੀ ਵਿਖੇ ਇੱਕ ਲੱਖ ਤੋਂ ਜ਼ਿਆਦਾ ਦੀਵੇ ਜਗਾ ਕੇ ਦੀਪ ਉਤਸਵ ਮਨਾਇਆ ਗਿਆ। ਰਾਮਲਲਾ ਮੰਦਰ ਭਲਕੇ (ਮੰਗਲਵਾਰ) ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਭਾਵ ਕੋਈ ਵੀ ਸ਼ਰਧਾਲੂ ਮੰਦਰ ਜਾ ਕੇ ਰਾਮਲਲਾ ਦੇ ਦਰਸ਼ਨ ਕਰ ਸਕੇਗਾ।
ਅਯੋਧਿਆ ‘ਚ ਰਾਮ ਮੰਦਰ ਨਿਰਮਾਣ ਲਈ ਟਰੱਸਟ ਬਣਾਇਆ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ‘ਚ ਅਯੋਧਿਆ Ayodhya ਸਥਿੱਤ ਰਾਮ ਜਨਮ ਸਥਾਨ ‘ਤੇ ਵਿਸ਼ਾਲ ਮੰਦਰ ਦੇ ਨਿਰਮਾਣ ਲਈ ਇੱਕ ਟਰੱਸਟ ਬਣਾਏ ਜਾਣ ਅਤੇ ਵਿਵਾਦਿਤ ਸਥਾਨ ‘ਤੇ ਕੇਂਦਰ ਦੁਆਰਾ ਐਕਵਾਇਰ 67.703 ਏਕੜ ਜ਼ਮੀਨ ਟਰੱਸਟ ਨੂੰ ਸੌਂਪਣ ਦਾ ਐਲਾਨ ਕੀਤਾ। ਮੋਦੀ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਸ਼ਨਕਾਲ ਤੋਂ ਪਹਿਲਾਂ ਇੱਕ ਸੰਖੇਪ ਸੰਬੋਧਨ ‘ਚ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਵੀ ਫੈਸਲਾ ਹਿÂਆ ਹੈ ਕਿ ਸੁੰਨੀ ਵਕਫ਼ ਬੋਰਡ ਨੂੰ ਵੀ ਉਸ ਦੇ ਹਿੱਸੇ ਦੀ ਜ਼ਮੀਨ ਦਿੱਤੀ ਜਾਵੇਗੀ। ਸੂਬਾ ਸਰਕਾਰ ਨੂੰ ਇਸ ਸਬੰਧੀ ਨਿਰਦੇਸ਼ ਭੇਜ ਦਿੱਤੇ ਗਏ ਹਨ ਅਤੇ ਉਸ ਨੇ ਇਸ ਦਾ ਪਾਲਣ ਕਰਨ ਦੀ ਵੀ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਅਯੋਧਿਆ ‘ਚ ਭਗਵਾਨ ਸ੍ਰੀ ਰਾਮ ਦੇ ਵਿਸ਼ਾਲ ਮੰਦਰ ਦੇ ਨਿਰਮਾਣ ਲਈ ਅਤੇ ਇਸ ਨਾਲ ਸਬੰਧਿਤ ਹੋਰ ਵਿਸ਼ਿਆਂ ਲਈ ਹਿੱਕ ਵਧੀਆ ਯੋਜਨਾ ਤਿਆਰ ਕੀਤੀ ਹੈ। ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਇੱਕ ਸਵਾਇਤ ਟਰੱਸਟ ਸ੍ਰੀਰਾਮ ਜਨਮ ਭੂਮੀ ਤੀਰਥ ਖ਼ੇਤਰ ਦਾ ਗਠਨ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਇਹ ਵੀ ਫੈਸਲਾ ਹੋਇਆ ਹੈ ਕਿ ਅਯੋਧਿਆ ਕਾਨੂੰਨ ਦੇ ਤਹਿਤ ਐਕਵਾਇਰ ਕੀਤੀ ਗਈ ਜ਼ਮੀਨ ਸੌਂਪ ਦਿੱਤਾ ਜਾਵੇ।
ਜਿਸ ‘ਚ ਬਾਹਰੀ ਤੇ ਅੰਦਰੂਨੀ ਕੈਂਪਸ ਸ਼ਾਮਲ ਹੈ, ਨਵੇਂ ਬਣੇ ਟਰੱਸਟ ਨੂੰ ਸੌਂਪ ਦਿੱਤਾ ਜਾਵੇ।
ਸੂਬਾ ਸਰਕਾਰ ਨੇ ਇਸ ਦਾ ਪਾਲਣ ਕਰਨ ਦੀ ਵੀ ਸਹਿਮਤੀ ਪ੍ਰਗਟਾਈ ਹੈ।
ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮ ਮੰਦਿਰ : ਕਾਨੂੰਨੀ ਪ੍ਰਕਿਰਿਆ ਖਤਮ ਹੋਣ ਤੋਂ ਪਹਿਲਾਂ ਬਿੱਲ ਨਹੀਂ : ਮੋਦੀ
ਕਿਹਾ ਕਿ ਕਾਂਗਰਸ ਦੇ ਵਕੀਲ ਸੁਪਰੀਮ ਕੋਰਟ ‘ਚ ਰੁਕਾਵਟਾਂ ਪੈਦਾ ਕਰ ਰਹੇ ਹਨ | Ram Mandir
ਏਜੰਸੀ, (ਨਵੀਂ ਦਿੱਲੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਿਰ ਸਬੰਧੀ ਬੇਹੱਦ ਅਹਿਮ ਬਿਆਨ ਦਿੱਤਾ ਹੈ ਪੀਐਮ ਮੋਦੀ ਨੇ ਅੱਜ ਕਿਹਾ ਕਿ ਰਾਮ ਮੰਦਿਰ ਨਿਰਮਾਣ ਲਈ ਕੋਈ ਬਿੱਲ ਉਦੋਂ ਲਿਆਂਦਾ ਜਾ ਸਕਦਾ ਹੈ, ਜਦੋਂ ਇਸ ‘ਤੇ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਜਾਵੇ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਨੇ ਰਾਮ ਮੰਦਿਰ ਸਬੰਧੀ ਅਦਾਲਤੀ ਕਾਰਵਾਈ ‘ਚ ਦੇਰੀ ਸਬੰਧੀ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਕੀਲ ਸੁਪਰੀਮ ਕੋਰਟ ‘ਚ ਰੁਕਾਵਟਾਂ ਪੈਦਾ ਕਰ ਰਹੇ ਹਨ, ਇਸ ਕਾਰਨ ਰਾਮ ਮੰਦਿਰ ਮਸਲੇ ਦੀ ਸੁਣਵਾਈ ਦੀ ਰਫ਼ਤਾਰ ਹੌਲੀ ਹੋ ਗਈ ਹੈ ਰਾਮ ਮੰਦਿਰ ਦੇ ਹੁਣ ਵੀ ਭਾਜਪਾ ਲਈ ਭਾਵਨਾਤਮਕ ਮੁੱਦਾ ਹੋਣ ਦੇ ਸਵਾਲ ‘ਤੇ ਮੋਦੀ ਨੇ ਕਿਹਾ, ‘ਅਸੀਂ ਆਪਣੇ ਮੈਨੀਫੈਸਟੋ ‘ਚ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਸੰਵਿਧਾਨਕ ਤਰੀਕੇ ਨਾਲ ਕੀਤਾ ਜਾਵੇਗਾ ਭਾਜਪਾ ਨੇ ਲੋਕ ਸਭਾ ਚੋਣਾਂ ਦੇ ਆਪਣੇ ਐਲਾਨ ਪੱਤਰ ‘ਚ ਕਿਹਾ ਸੀ ਕਿ ਉਹ ਅਯੁੱਧਿਆ ‘ਚ ਵਿਸ਼ਾਲ ਰਾਮ ਮੰਦਿਰ ਨਿਰਮਾਣ ਚਾਹੁੰਦੀ ਹੈ।
ਇਹ ਵੀ ਪੜ੍ਹੋ : ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਚਾਰਜ ਸੰਭਾਲਿਆ
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ‘ਚ ਪਾਰਟੀ ਦੇ ਅੰਦਰੋਂ ਹੀ ਅਤੇ ਆਰਐਸਐਸ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਰਾਮ ਮੰਦਿਰ ਨਿਰਮਾਣ ਲਈ ਜਲਦ ਰਸਤਾ ਸਾਫ ਹੋਣਾ ਚਾਹੀਦਾ ਹੈ ਆਰਐਸਐਸ ਨਾਲ ਜੁੜੇ ਸੰਗਠਨ ਬੀਤੇ ਕੁਝ ਦਿਨਾਂ ਤੋਂ ਤਿੰਨ ਤਲਾਕ ‘ਤੇ ਜਾਰੀ ਬਿੱਲ ਦੀ ਹੀ ਤਰਜ਼ ‘ਤੇ ਰਾਮ ਮੰਦਿਰ ਨਿਰਮਾਣ ਲਹੀ ਵੀ ਆਰਡੀਨੈਂਸ ਜਾਰੀ ਕਰਨ ਦੀ ਮੰਗ ਕਰ ਰਹੇ ਹਨ ਇੱਥੋਂ ਤੱਕ ਕਿ ਭਾਜਪਾ ਦੀ ਸਹਿਯੋਗੀ ਪਾਰਟੀ ਸਿਵਸੇਨਾ ਨੇ ਵੀ ਰਾਮ ਮੰਦਿਰ ਲਈ ਬਿੱਲ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਤੇ ਮਾਨ ਨੇ ਪੰਜਾਬੀਆਂ ਲਈ ਕਰਤੇ ਵੱਡੇ ਐਲਾਨ
ਪੀਐਮ ਮੋਦੀ ਨੇ ਬਿੱਲ ਦੇ ਸਵਾਲ ‘ਤੇ ਸਿੱਧੇ ਤੌਰ ‘ਤੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ‘ਚ ਹੈ ਅਤੇ ਸੰਭਾਵਿਤ ਆਖਰੀ ਗੇੜ ‘ਚ ਹੈ ਉਨ੍ਹਾਂ ਨੇ ਕਿਹਾ, ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਜਾਣ ਦਿਓ ਇਸ ਪ੍ਰਕਿਰਿਆ ਦੀ ਸਮਾਪਤੀ ਤੋਂ ਬਾਅਦ ਸਰਕਾਰ ਦੇ ਤੌਰ ‘ਤੇ ਜੋ ਵੀ ਜ਼ਿੰਮੇਵਾਰੀ ਹੋਵੇਗੀ, ਉਸ ਲਈ ਅਸੀਂ ਤਿਆਰ ਹਾਂ ਜ਼ਿਕਰਯੋਗ ਹੈ ਕਿ ਰਾਮ ਮੰਦਰ ਦੇ ਮਸਲੇ ‘ਤੇ 4 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ ਸੁਪਰੀਮ ਕੋਰਟ ‘ਚ ਰੋਜ਼ਾਨਾ ਸੁਣਵਾਈ ਦੀ ਮੰਗ ਲਈ ਪਟੀਸ਼ਨ ਦਾਖਲ ਕੀਤੀ ਗਈ ਹੈ।
ਤਿੰਨ ਤਲਾਕ ‘ਤੇ ਬਿੱਲ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲਿਆਏ ਸਾਂ : ਮੋਦੀ | Ram Mandir
ਤਿੰਨ ਤਲਾਕ ‘ਤੇ ਲਿਆਂਦੇ ਗਏ ਬਿੱਲ ਨਾਲ ਰਾਮ ਮੰਦਿਰ ਮਸਲੇ ਦੀ ਤੁਲਨਾ ਸਬੰਧੀ ਪੀਐਮ ਮੋਦੀ ਨੇ ਕਿਹਾ ਕਿ ਦੋਵਾਂ ‘ਚ ਫਰਕ ਹੈ ਉਨ੍ਹਾਂ ਨੇ ਕਿਹਾ ਕਿ ਤਿੰਨ ਤਲਾਕ ‘ਤੇ ਬਿੱਲ ਉਦੋਂ ਲਿਆਂਦਾ ਗਿਆ, ਜਦੋਂ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਸੀ ਇਹ ਵੀ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਹੀ ਲਿਆਂਦਾ ਗਿਆ ਪੀਐਮ ਮੋਦੀ ਨੇ ਸਾਬਕਾ ਸਰਕਾਰਾਂ ‘ਤੇ ਰਾਮ ਮੰਦਿਰ ਮਸਲੇ ਨੂੰ ਲਮਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੀਤੇ 70 ਸਾਲਾਂ ਤੋਂ ਸ਼ਾਸਨ ਕਰ ਰਹੀਆਂ ਸਰਕਾਰਾਂ ਨੇ ਅਯੁੱਧਿਆ ਮਸਲੇ ਨੂੰ ਲਮਕਾਉਣ ਦਾ ਕੰਮ ਕੀਤਾ।
ਪ੍ਰਧਾਨ ਮੰਤਰੀ ਦੀ ਰੈਲੀ ‘ਚ ‘ਕਾਲੀ’ ਵਸਤੂ ਲਿਜਾਣ ‘ਤੇ ਰੋਕ | Ram Mandir
ਮੋਦਿਨੀਨਗਰ ਝਾਰਖੰਡ ਦੇ ਮੋਦਿਨੀਨਗਰ ‘ਚ ਪੰਜ ਜਨਵਰੀ ਤੋਂ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਕੋਈ ਵੀ ਵਾਲੀ ਵਸਤੂ ਨਾਲ ਲੈ ਕੇ ਆਉਣ ‘ਤੇ ਰੋਕ ਲਾ ਦਿੱਤੀ ਗਈ ਹੈ ਪਲਾਮੂ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਇੰਦਰਜੀਤ ਮਹਥਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਪ੍ਰਧਾਨ ਮੰਤਰੀ ਦੀ ਰੈਲੀ ‘ਚ ਕਾਲੇ ਰੰਗ ਦੀਆਂ ਚੀਜ਼ਾਂ ਲਿਜਾਣ ‘ਤੇ ਰੋਕ ਲਾਈ ਗਈ ਹੈ ਉਨ੍ਹਾਂ ਨੇ ਕਿਹਾ ਕਿ ਇਸ ਦੀ ਸਖ਼ਤੀ ਨਾਲ ਪਾਲਣੀ ਕੀਤੀ ਜਾਵੇਗੀ ਮਹਥਾ ਨੇ ਦੱਸਿਆ ਕਿ ਕਾਲੇ ਕੱਪੜੇ, ਰਿਬਨ ਆਦਿ ਲੈ ਕੇ ਕਿਸੇ ਵੀ ਵਿਅਕਤੀ ਨੂੰ ਰੈਲੀ ‘ਚ ਨਹੀਂ ਆਉਣ ਦਿੱਤਾ ਜਾਵੇਗਾ।
ਚੋਣ ਪ੍ਰਚਾਰ ਦੌਰਾਨ ਰਾਮ ਮੰਦਿਰ ਮੁੱਦੇ ਤੋਂ ਦੂਰੀ ਬਣਾ ਸਕਦੀ ਹੈ ਭਾਜਪਾ
ਲਖਨਊ, ਏਜੰਸੀ
ਚੋਣਾਂ ਦੌਰਾਨ ਅਕਸਰ ਅਯੁੱਧਿਆ ‘ਚ ਰਾਮ ਮੰਦਿਰ ਨਿਰਮਾਣ ਦੀ ਵਕਾਲਤ ਕਰਨ ਵਾਲੀ ਭਾਜਪਾ ਆਉਂਦੀਆਂ ਲੋਕ ਸਭਾ ਚੋਣਾਂ ‘ਚ ਜਨ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਤੋਂ ਦੂਰੀ ਬਣਾ ਸਕਦੀ ਹੈ। ਪਾਰਟੀ ਸੂਤਰਾਂ ਨੇ ਅੱਜ ਦੱਸਿਆ ਕਿ ਰਾਮ ਜਨਮ ਭੂਮੀ ਮਸਲਾ ਸੁਪਰੀਮ ਕੋਰਟ ‘ਚ ਹੋਣ ਦੇ ਚੱਲਦਿਆ ਭਾਜਪਾ ਆਲਾਕਮਾਨ ਚੋਣ ਪ੍ਰਚਾਰ ‘ਚ ਇਸ ਮਾਮਲੇ ਤੋਂ ਪਰਹੇਜ਼ ਕਰੇਗੀ। ਪਾਰਟੀ ਨੂੰ ਉਮੀਦ ਹੈ ਕਿ ਅਦਾਲਤ ਦਾ ਫੈਸਲਾ ਮੰਦਰ ਦੇ ਪੱਖ ‘ਚ ਹੋਵੇਗਾ।
ਮੁੱਖ ਮੰਤਰੀ ਆਦਿੱਤਿਆਨਾਥ ਨੇ ਗੋਰਖਪੁਰ ‘ਚ ਅੱਜ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਰਾਮ ਮੰਦਿਰ ਨਿਰਮਾਣ ਪ੍ਰਭੂ ਰਾਮ ਦੀ ਇੱਛਾ ‘ਤੇ ਨਿਰਭਰ ਕਰਦਾ ਸੀ। ਇਸ ਦੌਰਾਨ ਉਨ੍ਹਾਂ ਇਸ਼ਾਰਾ ਕੀਤਾ ਸੀ ਕਿ ਮੰਦਿਰ ਮੁੱਦੇ ‘ਤੇ ਉਨ੍ਹਾਂ ਦੀ ਦਬਾਅ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਦੂਜੇ ਪਾਸੇ ਪ੍ਰਦੇਸ਼ ਦੇ ਸਿੰਚਾਈ ਮੰਤਰੀ ਧਰਮਪਾਲ ਸੈਣੀ ਰਾਮ ਮੰਦਿਰ ਭਾਜਪਾ ਦੇ ਏਜੰਡੇ ‘ਚ ਹੋਣ ਦੀਆਂ ਕਿਆਸ ਅਰਾਈਆਂ ਨੂੰ ਸਿਰੇ ਤੋਂ ਰੱਦ ਕਰ ਚੁੱਕੇ ਹਨ। ਸੈਣੀ ਨੇ ਅੱਜ ਏਟਾ ‘ਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਰਾਮ ਮੰਦਿਰ ਪਾਰਟੀ ਦਾ ਏਜੰਡਾ ਨਹੀਂ ਹੈ। ਹਰ ਵਾਰ ਪਾਰਟੀ ਆਪਣੇ ਏਜੰੇਡੇ ‘ਚ ਵਿਕਾਸ ਦੇ ਮੁੱਦੇ ਨੂੰ ਤਰਜ਼ੀਹ ਦਿੰਦੀ ਹੈ ਤੇ ਇਸ ਵਾਰ ਵੀ ਇਸ ਨੂੰ ਤਵੱਜ਼ੋ ਦਿੱਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।